ਮਾਲਵਾ

ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਸੁੱਕੇ ਅਤੇ ਗਿੱਲੇ ਕੂੜੇ ਦੇ ਸਹੀ ਅਤੇ ਸੁਰੱਖਿਅਤ ਨਿਪਟਾਰੇ ਬਾਰੇ ਕੀਤਾ ਜਾ ਰਿਹੈ ਜਾਗਰੂਕ
ਪਿੰਡਾਂ ਵਿਚ ਚੁਗਿਰਦੇ ਨੂੰ ਸਾਫ ਰੱਖਣ ਲਈ ਜਾਗਰੂਕਤਾ ਕੈਂਪਾਂ ਦਾ ਆਯੋਜਨ ਮਾਨਸਾ, 25 ਸਤੰਬਰ : ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਵੱਛਤਾ ਹੀ ਸੇਵਾ ਮੁਹਿੰਮ ਰਾਹੀਂ ਲੋਕਾਂ ਨੂੰ ਜਾਗਰੂਕ ਕਰਨ ਲਈ ਕੀਤੀਆਂ ਜਾ ਰਹੀਆਂ ਵੱਖ ਵੱਖ ਗਤੀਵਿਧੀਆਂ ਨੂੰ ਉਪ ਮੰਡਲਾਂ ਅਧੀਨ ਪੈਂਦੇ ਪਿੰਡਾਂ ਵਿਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਕਾਰਜਕਾਰੀ ਇੰਜੀਨੀਅਰ-ਕਮ-ਸੈਨੀਟੇਸ਼ਨ ਅਫ਼ਸਰ ਕੇਵਲ ਗਰਗ ਨੇ ਦੱਸਿਆ ਕਿ ਸਵੱਛਤਾ ਹੀ ਸੇਵਾ ਮੁਹਿੰਮ 02 ਅਕਤੂਬਰ ਤੱਕ ਜਾਰੀ ਰਹੇਗੀ।....
ਡਿਪਟੀ ਕਮਿਸ਼ਨਰ ਵੱਲੋਂ ਸਰਦ ਰੁੱਤ ਸਬਜ਼ੀਆਂ ਦੀ ਬੀਜ ਕਿੱਟ ਜਾਰੀ
ਮਾਨਸਾ, 25 ਸਤੰਬਰ : ਡਿਪਟੀ ਕਮਿਸ਼ਨਰ, ਮਾਨਸਾ ਸ੍ਰੀ ਪਰਮਵੀਰ ਸਿੰਘ ਵੱਲੋਂ ਘਰੇਲੂ ਬਗੀਚੀ ਨੂੰ ਉਤਸ਼ਾਹਿਤ ਕਰਨ ਲਈ ਸਰਦ ਰੁੱਤ ਦੀਆਂ ਸਬਜ਼ੀਆ ਦੀ ਬੀਜ ਕਿੱਟ ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਮਾਨਸਾ ਵਿਖੇ ਰਿਲੀਜ਼ ਕੀਤੀ ਗਈ। ਇਸ ਮੌਕੇ ਐਸ.ਡੀ.ਐਮ. ਮਾਨਸਾ/ਬੁਢਲਾਡਾ ਸ੍ਰੀ ਪ੍ਰਮੋਦ ਸਿੰਗਲਾ ਵੀ ਮੌਜੂਦ ਸਨ। ਸਹਾਇਕ ਡਾਇਰੈਕਟਰ ਬਾਗਬਾਨੀ ਸ੍ਰੀ ਬਲਬੀਰ ਸਿੰਘ ਨੇ ਦੱਸਿਆ ਕਿ ਬਾਗਬਾਨੀ ਵਿਭਾਗ, ਪੰਜਾਬ ਵੱਲੋਂ ਇਹ ਕਿੱਟ ਨੈਸ਼ਨਲ ਇੰਸਟੀਚਿਊਟ ਆਫ ਨਿਊਟ੍ਰਿਸ਼ਨ ਹੈਦਰਾਬਾਦ ਦੇ ਸੰਤੁਲਿਤ ਖੁਰਾਕ ਦੇ ਮਾਪਦੰਡਾਂ ਅਨੁਸਾਰ....
ਤੇਸੀਆਂ, ਕਾਂਡੀਆ, ਕਹੀਆਂ ਤੇ ਦਾਤੀਆਂ ਵਾਲੇ ਹੱਥਾਂ ਵਿਚ ਦੇ ਦਿੱਤੀਆਂ ਕਲਮਾਂ
ਜ਼ਿਲ੍ਹਾ ਫਾਜ਼ਿਲਕਾ ਦੇ 6000 ਗੈਰ -ਸਾਖਰਾਂ ਨੇ ਦਿੱਤੀ ਪ੍ਰੀਖਿਆ ਚਾਹ ਦੀਆਂ ਚੁਸਕੀਆਂ ਤੇ ਲਡੂਆਂ ਨਾਲ ਕਰਵਾਈ ਸ਼ੁਰੂਆਤ ਫਾਜ਼ਿਲਕਾ, 25 ਸਤੰਬਰ : ਨਵ -ਭਾਰਤ ਸਾਖਰ ਪੋ੍ਰਗਰਾਮ ਤਹਿਤ ਅੱਜ ਜ਼ਿਲ੍ਹਾ ਫਾਜ਼ਿਲਕਾ ਦੇ 6000 ਗੈਰ ਸਾਖਰਾਂ ਨੇ ਪ੍ਰੀਖਿਆ ਦਿੱਤੀ। ਸਕੂਲ ਮੁਖੀਆਂ ਅਤੇ ਅਧਿਆਪਕਾਂ ਸਦਕਾ ਗੈਰ ਸਾਖਰ ਲੋਕਾਂ ਨੂੰ ਕੰਮਕਾਰਾ ਤੋਂ ਰੋਕ ਕੇ ਉਨ੍ਹਾਂ ਦੀ ਪ੍ਰੀਖਿਆ ਲਈ ਗਈ । ਰਾਜ ਮਿਸਤਰੀ ਜਦੋਂ ਹੱਥਾਂ ਵਿਚ ਤੇਸੀਆ, ਕਾਂਡੀਆਂ ਅਤੇ ਕਹੀਆ ਲੈ ਕੇ ਪਹੁੰਚੇ ਤਾਂ ਅਜੀਬ ਹੀ ਨਜਾਰਾ ਵੇਖਣ ਨੂੰ ਮਿਲਿਆ, ਕੰਮਾਕਾਰਾਂ....
ਖੇਡਾਂ ਵਤਨ ਪੰਜਾਬ ਦੀਆਂ ਸੀਜਨ-2 ਤਹਿਤ ਫਾਜ਼ਿਲਕਾ ਵਿਖੇ ਜਿਲ੍ਹਾ ਪੱਧਰੀ ਖੇਡਾਂ ਦਾ ਆਗਾਜ 26 ਸਤੰਬਰ 2023 ਤੋਂ  : ਸਹਾਇਕ ਕਮਿਸ਼ਨਰ
ਸਹਾਇਕ ਕਮਿਸ਼ਨਰ ਨੇ ਸਬੰਧਤ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਦਿੱਤੇ ਦਿਸ਼ਾ-ਨਿਰਦੇਸ਼ 05 ਅਕਤੂਬਰ 2023 ਤੱਕ ਹੋਣਗੀਆਂ ਜਿਲ੍ਹਾ ਪੱਧਰੀ ਖੇਡਾਂ ਫਾਜ਼ਿਲਕਾ, 25 ਸਤੰਬਰ : ਖੇਡਾਂ ਵਤਨ ਪੰਜਾਬ ਦੀਆਂ-2023 ਸੀਜ਼ਨ-2 ਤਹਿਤ ਜ਼ਿਲ੍ਹਾ ਫਾਜ਼ਿਲਕਾ ਦੀਆਂ ਜ਼ਿਲ੍ਹਾ ਪੱਧਰੀ ਖੇਡਾਂ ਦਾ ਆਗਾਜ 26 ਸਤੰਬਰ 2023 ਨੂੰ ਸ਼ਹੀਦ ਭਗਤ ਸਿੰਘ ਬਹੁਮੰਤਵੀ ਖੇਡ ਸਟੇਡੀਅਮ ਫਾਜਿਲਕਾ ਵਿਖੇ ਹੋਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਹਾਇਕ ਕਮਿਸ਼ਨਰ (ਜ) ਸ. ਸਾਰੰਗਪ੍ਰੀਤ ਸਿੰਘ ਔਜਲਾ ਨੇ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨਾਲ....
ਦਿਵਿਆਂਗਜਨਾਂ ਨੂੰ ਬਣਾਉਟੀ ਅੰਗ ਮੁਹਈਆ ਕਰਵਾਉਣ ਲਈ ਸਨਾਖਤੀ ਕੈਂਪ 27 ਤੇ 28 ਸਤੰਬਰ ਨੂੰ
ਫਾਜਿ਼ਲਕਾ, 25 ਸਤੰਬਰ : ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਦੱਸਿਆ ਕਿ ਜਿ਼ਲ੍ਹਾ ਰੈਡ ਕ੍ਰਾਸ ਸੁਸਾਇਟੀ ਵੱਲੋਂ ਅਲੀਮਕੋ ਦੇ ਸਹਿਯੋਗ ਨਾਲ ਮਿਤੀ 27 ਅਤੇ 28 ਸਤੰਬਰ ਨੂੰ ਦਿਵਿਆਂਗਜਨਾਂ ਨੂੰ ਬਣਾਉਟੀ ਅੰਗ ਮੁਹਈਆ ਕਰਵਾਉਣ ਲਈ ਬਣਾਊਟੀ ਅੰਗਾਂ ਦਾ ਨਾਪ ਲੈਣ ਲਈ ਇਕ ਵਿਸੇਸ਼ ਕੈਂਪ ਲਗਾਇਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੈਂਪ ਵਿਚ ਆਉਣ ਸਮੇਂ ਦਿਵਿਆਂਗਜਨ ਨਿਮਨ ਅਨੁਸਾਰ ਦਸਤਾਵੇਜ਼ ਨਾਲ ਲੈ ਕੇ ਆਉਣ: 40 ਫੀਸਦੀ ਤੋਂ ਜਿਆਦਾ ਦੀ ਅਪੰਗਤਾ ਦਾ ਯੁਡੀਆਈਡੀ ਕਾਰਡ, ਖੁਦ ਜਾਂ ਮਾਪਿਆਂ ਦੀ ਆਮਦਨ....
ਖੇਡ ਵਿਭਾਗ ਜ਼ਿਲ੍ਹਾ ਫਾਜ਼ਿਲਕਾ ਵੱਲੋਂ ਜਿਲ੍ਹਾ ਪੱਧਰੀ ਖੇਡਾਂ ਦਾ ਸ਼ਡਿਉਲ ਜਾਰੀ
26 ਸਤੰਬਰ ਤੋਂ 5 ਅਕਤੂਬਰ ਤੱਕ ਕਰਵਾਈਆਂ ਜਾਣਗੀਆਂ ਜ਼ਿਲ੍ਹਾ ਪੱਧਰੀ ਖੇਡਾਂ ਫਾਜ਼ਿਲਕਾ, 25 ਸਤੰਬਰ : ਜ਼ਿਲ੍ਹਾ ਖੇਡ ਅਫਸਰ ਸ. ਗੁਰਪ੍ਰੀਤ ਸਿੰਘ ਬਾਜਵਾ ਨੇ ਖੇਡਾਂ ਵਤਨ ਪੰਜਾਬ ਦੀਆਂ 2023 ਤਹਿਤ ਫਾਜ਼ਿਲਕਾ ਵਿਖੇ ਹੋਣ ਵਾਲੀਆਂ ਜ਼ਿਲ੍ਹਾ ਪੱਧਰੀ ਖੇਡਾਂ ਦੇ ਸ਼ਡਿਉਲ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਖੇਡਾਂ 26 ਸਤੰਬਰ ਤੋਂ ਲੈ ਕੇ 5 ਅਕਤੂਬਰ 2023 ਤੱਕ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਖੇਡਾਂ ਵਿਚ ਐਥਲੈਟਿਕਸ, ਬੈਡਮਿੰਟਨ, ਬਾਸਕਟਬਾਲ, ਬਾਕਸਿੰਗ, ਗੱਤਕਾ, ਹੈਂਡਬਾਲ, ਜੂਡੋ, ਕਬੱਡੀ (ਨ ਸ....
ਔਰਤਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕਤਾ ਪੈਦਾ ਕਰ ਰਿਹੈ ਵਨ‌ ਸਟਾਪ ਸਖੀ ਸੈਂਟਰ
ਵਨ‌ ਸਟਾਪ ਸਖੀ ਸੈਂਟਰ ਵੱਲੋਂ ਜੂਨ, ਜੁਲਾਈ ਅਤੇ ਅਗਸਤ 2023 ਮਹੀਨਿਆਂ ਦੌਰਾਨ ਕੁੱਲ 74 ਮਾਮਲਿਆਂ ਦੀ ਪੈਰਵੀ ਜਾਰੀ ਫਾਜ਼ਿਲਕਾ, 25 ਸਤੰਬਰ : ਡਿਪਟੀ ਕਮਿਸ਼ਨਰ ਡਾ. ਸੇਨੂੰ ਦੁਗਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰੋਗਰਾਮ ਅਫਸਰ ਫਾਜਿਲਕਾ ਸ਼੍ਰੀ ਮਤੀ ਨਵਦੀਪ ਕੌਰ ਦੀ ਅਗਵਾਈ ਵਿਚ ਚੱਲ ਰਿਹਾ ਸਖੀ ਵਨ‌ ਸਟਾਪ ਸੈਂਟਰ ਔਰਤਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਵੱਡੀ ਪੱਧਰ ਤੇ ਜਾਗਰੂਕ ਕਰ ਰਿਹਾ ਹੈ। ਇਸ ਤੋਂ ਇਲਾਵਾ ਹਿੰਸਾ ਦਾ ਸ਼ਿਕਾਰ ਔਰਤਾਂ ਦੇ ਮਾਮਲੇ ਵੀ ਹਲ ਕਰਨ ਵਿਚ ਕਾਰਗਰ ਸਾਬਿਤ ਹੋਇਆ....
ਪਿੰਡ ਕਰਨੀ ਖੇੜਾ ਦੇ ਆਂਗਣਵਾੜੀ ਸੈਂਟਰ ਵਿਚ ਪੋਸ਼ਣ ਮਾਹ ਸਮਾਗਮ ਮਨਾਇਆ
ਫਾਜ਼ਿਲਕਾ, 25 ਸਤੰਬਰ : ਸੀ.ਡੀ.ਪੀ.ਓ ਮੈਡਮ ਨਵਦੀਪ ਦੀ ਅਗਵਾਈ ਹੇਠ ਪਿੰਡ ਕਰਨੀ ਖੇੜਾ ਦੇ ਆਂਗਣਵਾੜੀ ਸੈਂਟਰ ਵਿਚ ਪੋਸ਼ਣ ਮਾਹ ਮਨਾਇਆ ਗਿਆ। ਇਸ ਪ੍ਰੋਗਰਾਮ ਦੌਰਾਨ ਗਰਭਵਤੀ ਔਰਤਾ ਤੇ ਨਰਸਿੰਗ ਮਾਵਾਂ ਨੂੰ ਖੁਰਾਕੀ ਤੱਤਾਂ ਬਾਰੇ ਆਂਗਣਵਾੜੀ ਸਟਾਫ ਵੱਲੋਂ ਜਾਣਕਾਰੀ ਮੁਹੱਈਆ ਕਰਵਾਈ ਗਈ। ਪ੍ਰੋਗਰਾਮ ਦੌਰਾਨ ਗਰਭਵਤੀ ਔਰਤਾਂ ਦੀ ਗੋਦ ਭਰਾਈ ਗਈ ਤੇ ਇਸ ਸਮੇਂ ਦੌਰਾਨ ਖਾਣ-ਪੀਣ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ। ਇਸ ਤੋਂ ਇਲਾਵਾ ਨਰਸਿੰਗ ਮਾਵਾਂ ਨੂੰ ਦੁੱਧ ਦੀ ਮਹੱਤਤਾ ਬਾਰੇ ਦੱਸਿਆ ਗਿਆ। ਆਪਣੇ ਆਲੇ-ਦੁਆਲੇ ਦੀ....
ਇੰਡੀਅਨ ਸਵੱਛਤਾ ਲੀਗ 2.0 ਤਹਿਤ ਨਗਰ ਕੌਂਸਲ ਫਾਜ਼ਿਲਕਾ ਵੱਲੋਂ ਸਾਈਕਲ ਰੈਲੀ ਦਾ ਆਯੋਜਨ 27 ਸਤੰਬਰ ਨੂੰ
ਫਾਜ਼ਿਲਕਾ, 25 ਸਤੰਬਰ : ਇੰਡੀਅਨ ਸਵੱਛਤਾ ਲੀਗ 2.0 ਤਹਿਤ ਨਗਰ ਕੌਂਸਲ ਫਾਜ਼ਿਲਕਾ ਲੋਕਾਂ ਨੂੰ ਸਾਫ—ਸਫਾਈ ਦੀ ਮਹੱਤਤਾ ਬਾਰੇ ਪ੍ਰੇਰਿਤ ਕਰਨ ਲਈ ਲਗਾਤਾਰ ਗਤੀਵਿਧੀਆਂ ਦਾ ਆਯੋਜਨ ਕਰ ਰਹੀ ਹੈ ਤਾਂ ਜ਼ੋ ਆਲਾ—ਦੁਆਲਾ ਸਾਫ—ਸੁਥਰਾ ਹੋਵੇ ਤੇ ਸ਼ਹਿਰ ਗੰਦਗੀ ਮੁਕਤ ਨਜਰ ਆਵੇ। ਇਸੇ ਤਹਿਤ 27 ਸਤੰਬਰ ਨੂੰ ਨਗਰ ਕੌਂਸਲ ਫਾਜ਼ਿਲਕਾ ਵੱਲੋਂ ਸਵੇਰੇ 6:30 ਵਜੇ ਸਾਈਕਲ ਰੈਲੀ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਹ ਜਾਣਕਾਰੀ ਕਾਰਜ ਸਾਧਕ ਅਫਸਰ ਸ੍ਰੀ ਮੰਗਤ ਕੁਮਾਰ ਨੇ ਦਿਤੀ। ਕਾਰਜ ਸਾਧਕ ਅਫਸਰ ਨੇ ਦੱਸਿਆ ਕਿ ਸ਼ਹਿਰ ਨੂੰ ਸਾਫ....
ਕੀਟਨਾਸ਼ਕ ਸਪਰੇ ਖਰੀਦਣ ਸਮੇਂ ਕਿਸਾਨ ਪੱਕਾ ਬਿੱਲ ਜ਼ਰੂਰ ਲੈਣ : ਕੈਬਨਿਟ ਮੰਤਰੀ ਖੂੱਡੀਆਂ
ਖੇਤੀਬਾੜੀ ਮੰਤਰੀ ਵੱਲੋਂ ਫਾਜ਼ਿਲਕਾ ਦੇ ਬਲਾਕ ਅਰਨੀਵਾਲਾ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਨਰਮੇ ਦੇ ਖੇਤਾਂ ਦੀ ਤਾਜ਼ਾ ਸਥਿਤੀ ਦਾ ਲਿਆ ਜਾਇਜ਼ਾ ਫਾਜ਼ਿਲਕਾ 25 ਸਤੰਬਰ : ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੂੱਡੀਆਂ ਨੇ ਫਾਜਿ਼ਲਕਾ ਦੇ ਅਰਨੀਵਾਲਾ (ਸੇਖ ਸੁਭਾਨ), ਝੋਟਿਆ ਵਾਲੀ ਅਤੇ ਜੰਡਵਾਲਾ ਭੀਮੇਸ਼ਾਹ ਪਿੰਡਾਂ ਦਾ ਦੌਰਾ ਕੀਤਾ ਗਿਆ । ਇਸ ਦੌਰਾਨ ਉਨ੍ਹਾਂ ਖੁਦ ਨਰਮੇ ਦੇ ਖੇਤਾਂ ਵਿਚਕਾਰ ਜਾ ਕੇ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਫਸਲ ਦੀ ਤਾਜਾ ਸਥਿਤੀ ਦਾ ਜਾਇਜ਼ਾ ਲਿਆ। ਇਸ ਉਪਰੰਤ ਉਨ੍ਹਾਂ....
ਇੰਡੀਅਨ ਸਵੱਛਤਾ ਲੀਗ 2.0 ਅਧੀਨ ਨਗਰ ਕੌਂਸਲ ਨੇ ਬਚਿਆਂ ਨੂੰ ਐਮ.ਆਰ.ਐਫ. ਸੈਂਟਰ ਦਾ ਕਰਵਾਇਆ ਦੌਰਾ
ਫਾਸਟ ਫੂਡ ਰੈਸਟੋਰੈਂਟਾ ਦੇ ਮਾਲਕਾਂ ਨਾਲ ਮੀਟਿੰਗ, ਕੂੜੇ ਦੇ ਯੋਗ ਨਿਪਟਾਰੇ ਵਿਚ ਪਾਇਆ ਜਾਵੇ ਯੋਗਦਾਨ ਫਾਜ਼ਿਲਕਾ, 25 ਸਤੰਬਰ : ਇੰਡੀਅਨ ਸਵੱਛਤਾ ਲੀਗ 2.0 ਅਧੀਨ ਸਾਫ-ਸਫਾਈ ਪ੍ਰਤੀ ਜਾਗਰੂਕਤਾ ਫੈਲਾਉਣ ਦੀ ਗਤੀਵਿਧੀਆਂ ਦੀ ਲੜੀ ਤਹਿਤ ਨਗਰ ਕੌਂਸਲ ਫਾਜ਼ਿਲਕਾ ਦੇ ਸਟਾਫ ਵੱਲੋਂ ਸ਼ਹਿਰ ਦੇ ਵੱਖ-ਵੱਖ ਹੋਟਲ ਰੈਸਟੋਰੈਂਟਾਂ, ਖਾਣ-ਪੀਣ ਵਾਲੀਆਂ ਦੁਕਾਨਾਂ ਆਦਿ ਵਿਖੇ ਜਾ ਕੇ ਕੂੜੇ ਦੇ ਯੋਗ ਨਿਪਟਾਰੇ ਬਾਰੇ ਮਾਲਕਾਂ ਨੂੰ ਜਾਣਕਾਰੀ ਦਿੱਤੀ ਗਈ। ਕਾਰਜ ਸਾਧਕ ਅਫਸਰ ਸ੍ਰੀ ਮੰਗਤ ਕੁਮਾਰ ਦੀ ਅਗਵਾਈ ਹੇਠ ਨਗਰ ਕੌਂਸਲ ਦੇ....
ਡੀਈਓ ਮੇਵਾ ਸਿੰਘ ਨੇ ਲੋੜਵੰਦ ਬੱਚਿਆਂ ਦੇ ਲਈ ਮੁਹੱਈਆ ਕਰਵਾਇਆ ਸਾਜੋ-ਸਮਾਨ
ਫਰੀਦਕੋਟ 25 ਸਤੰਬਰ : ਡੀਈਓ ਮੇਵਾ ਸਿੰਘ ਨੇ ਵੱਖ-ਵੱਖ ਸਕੂਲਾਂ ਵਿਚ ਵਿਜਿਟ ਕੀਤਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਮੰਤਵ ਸਿਹਤ ਅਤੇ ਸਿੱਖਿਆ ਦਾ ਪੱਧਰ ਉੱਚਾ ਚੁੱਕਣਾ ਹੈ। ਇਸ ਮੰਤਵ ਦੀ ਪ੍ਰਾਪਤੀ ਲਈ ਡੀਈਓ ਮੇਵਾ ਸਿੰਘ ਨੇ ਵੱਖ-ਵੱਖ ਸਕੂਲਾਂ ਵਿਚ ਜਾ ਕੇ ਜਿੱਥੇ ਉਨ੍ਹਾਂ ਨੇ ਬੱਚਿਆਂ ਦੀ ਹੌਸਲਾ ਅਫਜਾਈ ਕੀਤੀ ਉਥੇ ਹੀ ਉਨ੍ਹਾਂ ਨੇ ਬੱਚਿੱਆਂ ਨੂੰ ਜੋ ਉਨ੍ਹਾਂ ਦੀਆਂ ਲੋੜ ਦੀਆਂ ਚੀਜਾਂ ਸਨ, ਉਹ ਵੀ ਉਨ੍ਹਾਂ ਨੇ ਮੁਹੱਈਆ ਕਰਵਾਉਣ ਦਾ ਵਾਅਦਾ ਕੀਤਾ ਅਤੇ ਕੁਝ ਸਕੂਲਾਂ ਦੇ ਵਿਚ ਜਿਸ ਸਮਾਨ ਦੀ....
ਪੰਜਾਬ ਸਰਕਾਰ ਵਲੋਂ ਆਯੂਸ਼ਮਾਨ ਕਾਰਡ ਬਣਾਉਣ ਲਈ ਨਵੀਂ ਕੈਟਾਗਰੀ ਲਾਂਚ : ਡਿਪਟੀ ਕਮਿਸ਼ਨਰ
ਫ਼ਰੀਦਕੋਟ 25 ਸਤੰਬਰ : ਸਿਹਤ ਵਿਭਾਗ ਵਲੋਂ ਆਯੂਸ਼ਮਾਨਭੱਵ ਕੰਪੈਨ ਚਲਾਈ ਗਈ ਹੈ ਜਿਸ ਤਹਿਤ ਆਸ਼ਾ ਵਰਕਰ ਉਨ੍ਹਾਂ ਲੋਕਾਂ ਨੂੰ ਜਾਗਰੂਕ ਕਰ ਰਹੀਆਂ ਹਨ ਜੋ ਆਯੂਸ਼ਮਾਨ ਕਾਰਡ ਬਣਾਉਣ ਤੋਂ ਵਾਂਝੇ ਰਹਿ ਗਏ ਹਨ। ਸਰਕਾਰੀ ਹਸਪਤਾਲਾਂ ਵਿੱਚ ਆਯੂਸ਼ ਮਿੱਤਰ ਰਾਹੀਂ ਇਹ ਕਾਰਡ ਬਣਾਇਆ ਜਾ ਸਕਦਾ ਹੈ ਅਤੇ ਇਸ ਤੋਂ ਇਲਾਵਾ ਪ੍ਰਾਈਵੇਟ ਹਸਪਤਾਲ ਦਸਮੇਸ਼ ਡੈਂਟਲ ਹਸਪਤਾਲ, ਫ਼ਰੀਦਕੋਟ, ਬਿਕਰਮ ਜੁਆਇੰਟ ਹਸਪਤਾਲ ਫਰੀਦਕੋਟ, ਬੂੜ ਮੈਮੋਰੀਅਲ ਹਸਪਤਾਲ, ਫ਼ਰੀਦਕੋਟ, ਗਰਗ ਹਸਪਤਾਲ, ਫ਼ਰੀਦਕੋਟ, ਰਾਜਨ ਹਾਰਟ ਸੈਂਟਰ ਕੋਟਕਪੂਰਾ, ਬਰਾੜ ਆਈਜ....
ਪੰਜਾਬ ਦਾ 5600 ਕਰੋੜ ਰੁਪਏ ਦਾ ਪੇਂਡੂ ਵਿਕਾਸ ਫੰਡ ਕੇਂਦਰ ਸਰਕਾਰ ਜਲਦ ਕਰੇ ਜਾਰੀ : ਸੰਧਵਾਂ 
ਸਪੀਕਰ ਸੰਧਵਾਂ ਨੇ ਲੋਕ ਮਿਲਣੀ ਪੋ੍ਰਗਰਾਮ ਦੌਰਾਨ ਅਧਿਕਾਰੀਆਂ ਨੂੰ ਕੀਤੀਆਂ ਹਦਾਇਤਾਂ ਕੋਟਕਪੂਰਾ, 25 ਸਤੰਬਰ : ਜੇਕਰ ਕੇਂਦਰ ਸਰਕਾਰ ਪੰਜਾਬ ਦਾ ਬਣਦਾ ਹੱਕ ਅਰਥਾਤ ਪੇਂਡੂ ਵਿਕਾਸ ਫੰਡ (ਆਰ.ਡੀ.ਐੱਫ.) ਦੀ 5600 ਕਰੋੜ ਰੁਪਏ ਦੀ ਰਕਮ ਜਾਰੀ ਨਹੀਂ ਕਰਦੀ ਤਾਂ ਪੰਜਾਬ ਦੇ 13 ਹਜਾਰ ਪਿੰਡਾਂ ਦੇ ਵਿਕਾਸ ਕਾਰਜ ਪ੍ਰਭਾਵਿਤ ਹੋਣਗੇ, ਜਿਸ ਦਾ ਖਮਿਆਜਾ ਭਾਰਤੀ ਜਨਤਾ ਪਾਰਟੀ ਨੂੰ ਲੋਕ ਕਚਹਿਰੀ ਵਿੱਚ ਭੁਗਤਣਾ ਪਵੇਗਾ। ਸਥਾਨਕ ਬੀ.ਡੀ.ਪੀ.ਓ. ਦਫਤਰ ਵਿੱਚ ‘ਲੋਕ ਮਿਲਣੀ ਪ੍ਰੋਗਰਾਮ’ ਦੌਰਾਨ ਕੁਝ ਚੋਣਵੇਂ ਪੱਤਰਕਾਰਾਂ....
ਮੁੱਖ ਮੰਤਰੀ ਪੰਜਾਬੀਆਂ ਨੂੰ ਦੱਸਣ ਕਿ ਪਿਛਲੇ ਡੇਢ ਸਾਲਾਂ ਦੌਰਾਨ ਆਪ ਸਰਕਾਰ ਵੱਲੋਂ ਲਏ 50 ਹਜ਼ਾਰ ਕਰੋੜ ਰੁਪਏ ਦੇ ਕਰਜ਼ੇ ਦੇ ਪੈਸੇ ਕਿਥੇ ਖਰਚੇ ਹਨ : ਰੋਮਾਣਾ
ਪੰਜਾਬੀ ਇਸ ਗੱਲ ਤੋਂ ਚਿੰਤਤ ਕਿ ਆਪ ਸਰਕਾਰ ਨੇ ਸੂਬੇ ਸਿਰ ਕਰਜ਼ਾ ਕੁੱਲ ਘਰੇਲੂ ਉਤਪਾਦ ਦੇ 47.6 ਫੀਸਦੀ ਤੱਕ ਪਹੁੰਚਾਇਆ: ਪਰਮਬੰਸ ਸਿੰਘ ਰੋਮਾਣਾ ਕਿਹਾ ਕਿ ਪੰਜਾਬ ਪੁਲਿਸ ਦੇ ਹਜ਼ਾਰਾਂ ਮੁਲਾਜ਼ਮਾਂ ਨੂੰ ਰਾਘਵ ਚੱਢਾ ਦੇ ਵਿਆਹ ਵਾਲੀ ਥਾਂ ’ਤੇ ਤਾਇਨਾਤ ਕਰਨ ਦੀਆਂ ਤਸਵੀਰਾਂ ਨੇ ਹਾਲਾਤ ਹੋਰ ਗੰਭੀਰ ਕੀਤੇ ਫਰੀਦਕੋਟ, 24 ਸਤੰਬਰ : ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਪਰਮਬੰਸ ਸਿੰਘ ਰੋਮਾਣਾ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਪੰਜਾਬੀਆਂ ਨੂੰ ਦੱਸਣ ਕਿ ਪਿਛਲੇ ਡੇਢ ਸਾਲਾਂ ਵਿਚ ਲਏ 50....