ਮਾਲਵਾ

ਮਾਲੇਰਕੋਟਲਾ ਵਿਖੇ ਦੇਸ਼ ਦੀ 76ਵੀਂ ਵਰ੍ਹੇਗੰਢ ਬੜੀ ਧੂਮਧਾਮ ਨਾਲ ਮਨਾਇਆ
77ਵੇਂ ਆਜ਼ਾਦੀ ਦਿਵਸ ਮੌਕੇ ਆਯੋਜਿਤ ਜ਼ਿਲ੍ਹਾ ਪੱਧਰੀ ਸਮਾਗਮ ‘ਚ ਡਿਪਟੀ ਡਾ ਪੱਲਵੀ ਨੇ ਕੌਮੀ ਝੰਡਾ ਲਹਿਰਾਇਆ ਅੱਜ ਦਾ ਦਿਨ ਸਾਡੇ ਲਈ ਇਕ ਨਵੇਂ ਅਤੇ ਰੰਗਲੇ ਪੰਜਾਬ ਦੀ ਸਿਰਜਣਾ ਦਾ ਸੁਪਨਾ ਲੈ ਕੇ ਉਸ ਨੂੰ ਪੂਰਾ ਕਰਨ ਦਾ ਸੰਕਲਪ ਲੈਣ ਦਾ ਦਿਨ ਹੈ : ਡਾ ਪੱਲਵੀ ਮਾਲੇਰਕੋਟਲਾ, 16 ਅਗਸਤ : ਜ਼ਿਲ੍ਹੇ ਮਾਲੇਰਕੋਟਲਾ ‘ਚ ਦੇਸ਼ ਦਾ 76ਵੀਂ ਵਰ੍ਹੇਗੰਢ (77ਵਾਂ ਆਜ਼ਾਦੀ ਦਿਹਾੜਾ) ਬੜੀ ਧੂਮਧਾਮ ਨਾਲ ਮਨਾਇਆ ਗਿਆ।ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਮੁਬਾਰਕ ਮੌਕੇ ਤੇ ਡਾਕਟਰ ਜ਼ਾਕਿਰ ਹੁਸੈਨ ਸਟੇਡੀਅਮ, ਮਾਲੇਰਕੋਟਲਾ....
ਪੀਣ ਦੇ ਪਾਣੀ ਦੀ ਵਿਵਸਥਾ ਲਈ ਫਾਜਿ਼ਲਕਾ ਵਿਚ 20 ਕਰੋੜ ਅਤੇ ਜਲਾਲਾਬਾਦ ਵਿਚ 16 ਕਰੋੜ ਖਰਚ ਕਰੇਗੀ ਸਰਕਾਰ
ਫਾਜਿ਼ਲਕਾ ਵਿਖੇ ਕੌਮੀ ਜਜ਼ਬੇ ਨਾਲ ਮਨਾਇਆ ਗਿਆ ਆਜਾਦੀ ਦਿਹਾੜਾ, ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਲਹਿਰਾਇਆ ਤਿਰੰਗਾ ਕਿਹਾ, ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਫਾਜਿ਼ਲਕਾ, 16 ਅਗਸਤ : ਜਿ਼ਲ੍ਹਾ ਪੱਧਰੀ ਅਜਾਦੀ ਦਿਹਾੜੇ ਮੌਕੇ ਅੱਜ ਇੱਥੇ ਪੰਜਾਬ ਦੇ ਸਥਾਨਕ ਸਰਕਾਰਾਂ ਅਤੇ ਸੰਸਦੀ ਕਾਜ ਮੰਤਰੀ ਸ੍ਰੀ ਬਲਕਾਰ ਸਿੰਘ ਨੇ ਤਿੰਰਗਾ ਲਹਿਰਾਇਆ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਦੇਸ਼ ਭਗਤੀ ਦੇ ਜਜਬੇ ਤੇ ਪੂਰੇ ਉਤਸਾਹ ਨਾਲ ਮਨਾਏ ਗਏ ਸਮਾਗਮ ਵਿਚ ਜਿ਼ਲ੍ਹਾ ਵਾਸੀਆਂ ਨੇ ਵੱਧ ਚੜ੍ਹ ਕੇ....
ਜ਼ੋਸ਼ ਅਤੇ ਜਨੂੰਨ ਨਾਲ ਭਰਪੂਰ ਰਹੀ ਆਜਾਦੀ ਵਾਲੇ ਦਿਨ ਸਾਦਕੀ ਚੌਕੀ ਵਿਚੇ ਰੀਟਰੀਟ ਦੀ ਰਸਮ
ਫਾਜਿ਼ਲਕਾ ਦੇ ਵਿਧਾਇਕ ਅਤੇ ਡਿਪਟੀ ਕਮਿਸ਼ਨਰ ਨੇ ਵੀ ਕੀਤੀ ਸਿ਼ਰਕਤ ਦੇਸ਼ ਭਗਤੀ ਦੇ ਰੰਗ ਵਿਚ ਰੰਗਿਆ ਗਿਆ ਵਾਤਾਵਰਨ ਬੀਐਸਐਫ ਦੇ ਜਵਾਨਾਂ ਨੂੰ ਮੀਠਾਈਆਂ ਭੇਂਟ ਫਾਜਿ਼ਲਕਾ, 16 ਅਗਸਤ : ਫਾਜਿ਼ਲਕਾ ਦੇ ਨਾਲ ਲੱਗਦੀ ਕੌਮਾਂਤਰੀ ਸਰਹੱਦ ਤੇ ਸਾਦਕੀ ਚੌਕੀ ਵਿਖੇ ਆਜਾਦੀ ਦਿਹਾੜੇ ਦੀ ਸ਼ਾਮ ਦੀ ਰਟਰੀਟ ਦੀ ਰਸਮ ਖਾਸ ਜ਼ੋਸ ਅਤੇ ਜਨੂੰਨ ਵਾਲੀ ਹੋ ਨਿਬੜੀ। ਫਾਜਿ਼ਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਅਤੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਇੱਥੇ ਪਹੁੰਚ ਕੇ ਜਿੱਥੇ ਬੀਐਸਐਫ ਦੇ ਜਵਾਨਾਂ....
ਡਿਪਟੀ ਕਮਿਸ਼ਨਰ ਵੱਲੋਂ ਪਾਣੀ ਦੇ ਵੱਧਦੇ ਪੱਧਰ ਦੀ ਤਾਜ਼ਾ ਸਥਿਤੀ ਦੇ ਮੱਦੇਨਜ਼ਰ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ
ਸਰਹੱਦੀ ਪਿੰਡਾਂ ਦੇ ਲੋਕ ਰਹਿਣ ਸੁਚੇਤ, ਜ਼ਿਲ੍ਹਾ ਪ੍ਰਸਾਸਨ ਲੋਕਾਂ ਦੇ ਨਾਲ-ਡਿਪਟੀ ਕਮਿਸ਼ਨਰ ਫਾਜ਼ਿਲਕਾ 16 ਅਗਸਤ : ਪਿਛਲੇ ਹਿਸਿਆਂ ਵਿਚ ਬਾਰਿਸ਼ਾਂ ਹੋਣ ਕਾਰਨ ਪਾਣੀ ਦਾ ਪੱਧਰ ਫਿਰ ਵਧਿਆ ਹੈ ਤੇ ਪੋਂਗ ਡੈਮ ਤੇ ਭਾਖੜਾ ਡੈਮ ਤੋਂ ਵੀ ਕਾਫੀ ਮਾਤਰਾ ਵਿਚ ਪਾਣੀ ਛੱਡਿਆ ਜਾ ਰਿਹਾ ਹੈ ਜਿਸ ਦਾ ਅਸਰ ਆਉਣ ਵਾਲੇ ਦਿਨਾਂ ਵਿਚ ਫਾਜ਼ਿਲਕਾ ਜ਼ਿਲ੍ਹੇ ਵਿਚ ਵੀ ਦੇਖਣ ਨੁੰ ਮਿਲੇਗਾ। ਪਾਣੀ ਦੇ ਵੱਧਦੇ ਪੱਧਰ ਤੋਂ ਪੈਦਾ ਹੋਣ ਵਾਲੀ ਸਥਿਤੀ ਨੂੰ ਨਜਿਠਣ ਲਈ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ....
77ਵੇ ਆਜ਼ਾਦੀ ਦਿਹਾੜੇ ਤੇ ਫ਼ਰੀਦਕੋਟ ਵਿਖੇ ਖੇਤੀਬਾੜੀ ਮੰਤਰੀ ਖੁੱਡੀਆ ਨੇ ਲਹਿਰਾਇਆ ਤਿਰੰਗਾ ਝੰਡਾ
ਪੰਜਾਬ ਸਰਕਾਰ ਵੱਲੋਂ ਵੱਖ ਵੱਖ ਵਰਗਾਂ ਲਈ ਚਲਾਈਆਂ ਗਈਆਂ ਲੋਕ ਭਲਾਈ ਸਕੀਮਾਂ ਤੇ ਵਿਕਾਸ ਕਾਰਜਾਂ ਬਾਰੇ ਦਿੱਤੀ ਜਾਣਕਾਰੀ ਫਰੀਦਕੋਟ 16 ਅਗਸਤ : ਮਹਾਨ ਸੂਫੀ ਸੰਤ ਬਾਬਾ ਸ਼ੇਖ ਫਰੀਦ ਜੀ ਦੀ ਪਾਵਨ ਅਤੇ ਇਤਿਹਾਸਕ ਨਗਰੀ ਫਰੀਦਕੋਟ ਵਿੱਚ ਨਹਿਰੂ ਸਟੇਡੀਅਮ ਵਿਖੇ ਪੰਜਾਬ ਦੇ ਪਸ਼ੂ ਪਾਲਣ ਅਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆ ਨੇ ਕੌਮੀ ਝੰਡਾ ਲਹਿਰਾਇਆ ਅਤੇ ਪੁਲਿਸ ਦੀ ਟੁਕੜੀ ਤੋਂ ਸਲਾਮੀ ਲਈ।ਇਸ ਮੌਕੇ ਫ਼ਰੀਦਕੋਟ ਤੋਂ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋ, ਹਲਕਾ ਜੈਤੋ ਤੋਂ ਵਿਧਾਇਕ ਸ੍ਰੀ ਅਮੋਲਕ ਸਿੰਘ....
ਖੇਤੀਬਾੜੀ ਮੰਤਰੀ ਖੁੱਡੀਆਂ ਨੇ ਲੋਕਾਂ ਨਾਲ ਕੀਤੀ ਮਿਲਣੀ
ਫਰੀਦਕੋਟ 15 ਅਗਸਤ : ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਦੇ ਗ੍ਰਹਿ ਵਿਖੇ ਪੁੱਜ ਕਿ ਲੋਕਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਿਛਲੇ ਦਿਨੀ ਭਾਰੀ ਬਾਰਿਸ਼ ਹੋਈ ਸੀ ਜੋ ਕਿ ਹੜ੍ਹਾਂ ਦਾ ਰੂਪ ਧਾਰਨ ਕਰ ਗਈ ਸੀ। ਜਿਸ ਵਿੱਚ ਅਨੁਮਾਨ ਅਨੁਸਾਰ 1400 ਕਰੋੜ ਦੇ ਕਰੀਬ ਨੁਕਸਾਨ ਹੋਇਆ ਹੈ। ਉਸ ਸਮੇਂ ਕਿਸਾਨਾਂ ਵੱਲੋਂ ਝੋਨੇ ਦੀ ਬਿਜਾਈ ਦਾ ਕੰਮ ਚੱਲ ਰਿਹਾ ਸੀ,ਜਿਸ ਵਿੱਚ ਜਾਨੀ, ਮਾਲੀ ਨੁਕਸਾਨ ਤੋਂ ਇਲਾਵਾ ਫ਼ਸਲਾਂ ਦਾ....
ਪੰਜਾਬ ਸਰਕਾਰ ਪਿੰਡਾਂ ਵਿਚ ਵਸਦੇ ਲੋਕਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ : ਸਪੀਕਰ ਸੰਧਵਾਂ 
ਪਿੰਡ ਢਿੱਲਵਾਂ ਵਿਚ ਜਲਦ ਹੀ ਮਿਲੇਗੀ ਸੀਵਰੇਜ ਦੀ ਸਹੂਲਤ- ਚੇਅਰਮੈਨ ਢਿੱਲਵਾਂ ਫ਼ਰੀਦਕੋਟ 16 ਅਗਸਤ : ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਦੀਆਂ ਹਦਾਇਤਾਂ ਤੇ ਚੇਅਰਮੈਨ ਯੋਜਨਾ ਬੋਰਡ ਸ. ਸੁਖਜੀਤ ਸਿੰਘ ਢਿੱਲਵਾਂ ਨੇ ਪਿੰਡ ਢਿੱਲਵਾਂ ਵਿਖੇ ਅੱਜ ਵਿਕਾਸ ਕਾਰਜਾਂ ਸਬੰਧੀ ਯੋਜਨਾ ਤਿਆਰ ਕਰਨ ਲਈ ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਪੰਚਾਇਤੀ ਵਿਭਾਗ, ਭੂਮੀ ਰੱਖਿਆ ਵਿਭਾਗ ਦੇ ਅਧਿਕਾਰੀਆਂ ਦੇ ਨਾਲ ਮੀਟਿੰਗ ਕੀਤੀ। ਇਸ ਮੌਕੇ ਸ. ਢਿੱਲਵਾਂ ਨੇ ਦੱਸਿਆ ਕਿ ਪਿੰਡ ਵਾਸੀਆਂ ਨੂੰ ਬਰਸਾਤ ਦੇ....
ਸ਼ਹੀਦਾਂ ਦੁਆਰਾ ਕੀਤੀਆਂ ਕੁਰਬਾਨੀਆਂ ਨਾਲ ਹੀ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ : ਚੇਅਰਮੈਨ  
ਸਿਵਲ ਹਸਪਤਾਲ ਫਰੀਦਕੋਟ ਵਿਖੇ ਮਠਿਆਈ ਅਤੇ ਫਲ ਵੰਡ ਕੇ ਮਨਾਇਆ ਆਜ਼ਾਦੀ ਦਿਹਾੜਾ ਫਰੀਦਕੋਟ 16 ਅਗਸਤ : ਸ਼ਹੀਦਾਂ ਦੁਆਰਾ ਕੀਤੀਆਂ ਕੁਰਬਾਨੀਆਂ ਕਾਰਨ ਹੀ ਅਸੀਂ ਅੱਜ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ ਤੇ ਸਾਨੂੰ ਸ਼ਹੀਦਾਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ ਅਤੇ ਉਨ੍ਹਾਂ ਦੁਆਰਾ ਦਿੱਤੇ ਸੰਦੇਸ਼ ਤੇ ਹਮੇਸ਼ਾ ਚੱਲਣ ਦਾ ਯਤਨ ਕਰਨਾ ਚਾਹੀਦਾ ਹੈ।ਇਹਨਾਂ ਸਬਦਾਂ ਦਾ ਪ੍ਰਗਟਾਵਾ ਚੇਅਰਮੈਨ ਮਾਰਕੀਟ ਕਮੇਟੀ ਫਰੀਦਕੋਟ ਅਮਨਦੀਪ ਸਿੰਘ ਨੇ ਆਜ਼ਾਦੀ ਦਿਹਾੜੇ ਤੇ ਸ਼ਹੀਦਾਂ ਨੂੰ ਸਿਜਦਾ ਕਰਨ ਤੋਂ ਬਾਅਦ ਜ਼ਿਲ੍ਹਾ....
ਬੀ.ਐੱਸ.ਸੀ ਐਗਰੀਕਲਚਰ (ਆਨਰ) ਦਾ 60 ਬੱਚਿਆਂ ਦੇ ਨਾਲ ਪਹਿਲਾ ਬੈਚ ਹੋਵੇਗਾ ਸ਼ੁਰੂ 
ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਐੱਮ ਐੱਲ ਏ ਗੁਰਦਿੱਤ ਸੇਖੋਂ ਦੀਆਂ ਕੋਸ਼ਿਸ਼ਾਂ ਨੂੰ ਪਿਆ ਬੂਰ ਫ਼ਰੀਦਕੋਟ 16 ਅਗਸਤ : ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਅਤੇ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵਲੋਂ ਲਗਾਤਾਰ ਕੋਸ਼ਿਸ਼ਾਂ ਦੇ ਸਦਕਾ ਹੁਣ ਜ਼ਿਲ੍ਹਾ ਫ਼ਰੀਦਕੋਟ ਅਤੇ ਆਸ ਪਾਸ ਦੇ ਇਲਾਕੇ ਦੇ ਬੱਚੇ ਬੀ.ਐੱਸ.ਸੀ ਖੇਤੀਬਾੜੀ ( ਆਨਰ) ਦਾ 4 ਸਾਲ ਦਾ ਕੋਰਸ ਕਰ ਸਕਣਗੇ। ਪ੍ਰਿੰਸੀਪਲ ਸੈਕਟਰੀ ਉੱਚ ਸਿੱਖਿਆ ਤੇ ਭਾਸ਼ਾ ਵਿਭਾਗ ਵੱਲੋ ਆਰਜੀ ਤੌਰ ਤੇ 60 ਬੱਚਿਆਂ ਦੇ ਬੈਚ ਨਾਲ ਇਸ ਕੋਰਸ ਲਈ....
ਫਿਲੌਰ ‘ਚ ਵਾਪਰੇ ਸੜਕ ਹਾਦਸੇ ‘ਚ ਦੋ ਦੀ ਮੌਤ, ਕਈ ਜਖ਼ਮੀ
ਫਿਲੌਰ, 15 ਅਗਸਤ : ਸਬ-ਡਵੀਜਨ ਫਿਲੌਰ ‘ਚ ਹਾਈਵੇ ਤੇ ਹੋਏ ਹਾਦਸੇ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਜਾਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਟਰੈਕਟਰ-ਟਰਾਲੀ ਜਿਸ ਵਿੱਚ ਬੂਰਾ ਭਰਿਆ ਹੋਇਆ ਸੀ, ਜੋ ਲੁਧਿਆਣਾ ਤੋਂ ਜਲੰਧਰ ਨੂੰ ਜਾ ਰਹੀ ਸੀ, ਜਦੋਂ ਟਰੈਕਟਰ-ਟਰਾਲੀ ਮਿਲਟਰੀ ਗਰਾਊਂਡ ਫਿਲੌਰ ਦੇ ਨੇੜੇ ਪੁੱਜੀ ਤਾਂ ਇੱਕ ਤੇਜ਼ ਰਫਤਾਰ ਕੈਂਟਰ ਨੇ ਉਸਨੂੰ ਪਿੱਛੇ ਤੋਂ ਟੱਕਰ ਮਾ ਦਿੱਤੀ, ਜਿਸ ਕਾਰਨ ਦੋ ਵਿਅਕਤੀਆਂ ਦੀ ਮੌਤ ਅਤੇ ਕਈ ਜਖ਼ਮੀ ਹੋ ਗਏ। ਮ੍ਰਿਤਕਾਂ ਦੀ ਪਛਾਣ ਮੋਹਣ ਸਿੰਘ ਅਤੇ ਪਿੱਪਲ ਸਿੰਘ ਵਾਸੀ....
ਪਿਛਲੀਆਂ ਸਰਕਾਰਾਂ ਮਾਫੀਆ ਅਤੇ ਸਮਗਲਰਾਂ ਦੀ ਪੁਸ਼ਤਪਨਾਹੀ ਕਰਦੀਆਂ ਸਨ ਜਿਸ ਕਰਕੇ ਸੂਬੇ ਵਿਚ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਵਰਗੀਆਂ ਅਲਾਮਤਾਂ ਨੇ ਪੈਰ ਪਸਾਰੇ :  ਮੁੱਖ ਮੰਤਰੀ 
ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਭੇਟ, ਪਿਛਲੀਆਂ ਸਰਕਾਰਾਂ ਤੋਂ ਵਿਰਾਸਤ ਵਿੱਚ ਮਿਲੀਆਂ ਸਮੱਸਿਆਵਾਂ ਦਾ ਖਾਤਮਾ ਕਰਾਂਗੇ : ਮੁੱਖ ਮੰਤਰੀ ਸ਼ਹੀਦਾਂ ਅਤੇ ਦੇਸ਼ ਭਗਤਾਂ ਦੇ ਸੁਪਨੇ ਸਾਕਾਰ ਕਰਨ ਲਈ ਪਿਛਲੀਆਂ ਸਰਕਾਰਾਂ ਪਾਸੋਂ ਸਾਨੂੰ ਵਿਰਾਸਤ ਵਿੱਚ ਮਿਲੀਆਂ ਸਮੱਸਿਆਵਾਂ ਦਾ ਖਾਤਮਾ ਕਰਾਂਗੇ-ਮੁੱਖ ਮੰਤਰੀ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਭੇਟ ਨੌਜਵਾਨਾਂ ਨੂੰ ਦੇਸ਼ ਸੇਵਾ ਪ੍ਰਤੀ ਪ੍ਰੇਰਿਤ ਕਰਨ ਲਈ ਵੱਖ-ਵੱਖ ਸੰਸਥਾਵਾਂ ਦੇ ਨਾਮ ਕੌਮੀ ਨਾਇਕਾਂ ਦੇ ਨਾਮ....
ਮੁੱਖ ਮੰਤਰੀ ਮਾਨ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਲਈ ਆਨਲਾਈਨ ਰਜਿਸਟ੍ਰੇਸ਼ਨ ਦੇ ਪੋਰਟਲ ਦੀ ਸ਼ੁਰੂਆਤ
ਚਾਹਵਾਨ ਖਿਡਾਰੀ ਖੇਡ ਮੁਕਾਬਲਿਆਂ ਵਿਚ ਹਿੱਸਾ ਲੈਣ ਲਈ www.khedanwatanpunjabdia.com ਉਤੇ ਕਰ ਸਕਦੇ ਨੇ ਅਪਲਾਈ ਦੂਜੀ ਵਾਰ ਹੋਣ ਜਾ ਰਹੇ ਖੇਡ ਮੁਕਾਬਲਿਆਂ ਵਿੱਚ ਪੰਜ ਨਵੀਆਂ ਖੇਡਾਂ ਸਾਈਕਲਿੰਗ, ਘੋੜਸਵਾਰ, ਰਗਬੀ, ਵੁਸ਼ੂ ਅਤੇ ਵਾਲੀਬਾਲ ਸ਼ੂਟਿੰਗ ਵੀ ਸ਼ਾਮਲ ਪਟਿਆਲਾ, 15 ਅਗਸਤ : ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਵੇਂ ਪੋਰਟਲ www.khedanwatanpunjabdia.com ਦੀ ਸ਼ੁਰੂਆਤ ਕੀਤੀ ਜਿਸ ਨਾਲ ਏਸੇ ਮਹੀਨੇ ਦੀ 29 ਤਰੀਕ ਤੋਂ ਸ਼ੂਰੂ ਹੋਣ....
ਸਿਖਿਆ, ਸਿਹਤ, ਰੋਜ਼ਗਾਰ, ਇਮਾਨਦਾਰੀ ਤੇ ਨੇਕ ਨੀਅਤੀ ’ਤੇ ਵਚਨਬੱਧਤਾ ਕਾਇਮ ਰਹੇਗੀ : ਅਮਨ ਅਰੋੜਾ
ਸੁਤੰਤਰਤਾ ਦਿਹਾੜਾ ਆਜ਼ਾਦੀ ਪ੍ਰਵਾਨਿਆਂ ਵੱਲੋਂ ਪਾਏ ਪੂਰਨਿਆਂ ’ਤੇ ਚੱਲਣ ਦੀ ਪ੍ਰੇਰਨਾ ਦਿੰਦਾ ਹੈ- ਅਮਨ ਅਰੋੜਾ ਭਗਵੰਤ ਮਾਨ ਸਰਕਾਰ ਆਜ਼ਾਦੀ ਸੰਗਰਾਮੀਆਂ ਦੇ ਸੁਫ਼ਨਿਆਂ ਦਾ ਪੰਜਾਬ ਬਣਾਉਣ ਲਈ ਵਚਨਬੱਧ ਮੋਹਾਲੀ ਵਿਖੇ ਆਜ਼ਾਦੀ ਦਿਹਾੜੇ ਮੌਕੇ ਕੌਮੀ ਝੰਡਾ ਲਹਿਰਾਇਆ ਜਾਬ ਗ੍ਰੀਨ ਹਾਈਡਰੋਜਨ ਪਾਲਿਸੀ ਰਾਹੀਂ 2 ਕਰੋੜ ਟਨ ਝੋਨੇ ਦੀ ਪਰਾਲੀ ਨੂੰ ਆਰਥਿਕ ਲਾਭ ਦੇ ਸੋਮੇ ’ਚ ਬਦਲੇਗਾ ਮੁੱਖ ਮੰਤਰੀ ਵੱਲੋਂ ਮੋਹਾਲੀ ਨੂੰ ‘ਸਿਟੀ ਸ਼ਟਲ ਬੱਸ ਸੇਵਾ’ ਦਾ ਤੋਹਫ਼ਾ ਜਲਦ ਮੋਹਾਲੀ ਦੇ ਮੈਡੀਕਲ ਕਾਲਜ ’ਚ ਤੀਸਰੇ ਸਾਲ ’ਚ....
ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਭਰਪਾਈ ਪੰਜਾਬ ਸਰਕਾਰ ਕਰੇਗੀ : ਜਿੰਪਾ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਦਾ ਸਰਬਪੱਖੀ ਵਿਕਾਸ ਹੋ ਰਿਹੈ - ਬ੍ਰਮ ਸ਼ੰਕਰ ਜਿੰਪਾ ਮਾਲ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕੈਂਟ ਬੋਰਡ ਸਟੇਡੀਅਮ ਫਿਰੋਜ਼ਪੁਰ ਛਾਉਣੀ ਵਿਖੇ ਆਜ਼ਾਦੀ ਦਿਵਸ ਮੌਕੇ ਲਹਿਰਾਇਆ ਤਿਰੰਗਾ ਲੋਕਾਂ ਨੂੰ ਸਾਫ ਸੁਥਰਾ ਪਾਣੀ ਮੁਹੱਈਆ ਕਰਵਾਉਣ ਅਤੇ ਪਾਣੀ ਨਾਲ ਸਬੰਧਤ ਮੁਸ਼ਕਲਾਂ ਦੇ ਹੱਲ ਲਈ ਸਰਕਾਰ ਨੇ ਕੀਤੇ ਅਹਿਮ ਉਪਰਾਲੇ ਸਿੱਖਿਆ ਅਤੇ ਸਿਹਤ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਨੇ ਨਵੀਆਂ ਯੋਜਨਾਵਾਂ ਉਲੀਕੀਆਂ ਦੇਸ਼ ਭਗਤੀ ਅਤੇ....
ਸੰਭਾਵੀ ਹੜ੍ਹਾਂ ਵਰਗੇ ਹਾਲਾਤ ਨਾਲ ਪ੍ਰਭਾਵਿਤ ਖੇਤਰਾਂ ਵਿੱਚ ਰਹਿ ਰਹੇ ਲੋਕਾਂ ਦੀ ਸੁਰੱਖਿਆਂ ਲਈ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ : ਹਰਜੋਤ ਬੈਂਸ
ਲੋਕਾਂ ਦੇ ਜਾਨ ਮਾਲ ਦੀ ਸੁਰੱਖਿਆ ਸਾਡੀ ਜਿੰਮੇਵਾਰੀ, ਸਾਰੇ ਪ੍ਰਬੰਧ ਮੁਕੰਮਲ-ਕੈਬਨਿਟ ਮੰਤਰੀ ਲੋਕਾਂ ਦੀ ਸਹੂਲਤ ਲਈ ਐਨ.ਡੀ.ਆਰ.ਐਫ ਟੀਮਾਂ ਮੌਜੂਦ, ਪ੍ਰਸਾਸ਼ਨ ਦੀ ਹਾਲਾਤ ਦੇ ਤਿੱਖੀ ਨਜ਼ਰ-ਬੈਂਸ ਆਮ ਲੋਕ ਸਥਿਤੀ ਤੋ ਨਾ ਘਬਰਾਉਣ, ਜਲਦੀ ਹਾਲਾਤ ਹੋਣਗੇ ਆਮ ਵਾਂਗ, ਪਾਣੀ ਦਾ ਪੱਧਰ ਨੀਵਾ ਹੋਵੇਗਾ ਨੰਗਲ 15 ਅਗਸਤ : ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ, ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ ਤੇ ਉਚੇਰੀ ਸਿੱਖਿਆ ਪੰਜਾਬ ਨੇ ਕਿਹਾ ਹੈ ਕਿ ਹਿਮਾਚਲ ਪ੍ਰਦੇਸ਼ ਵਿੱਚ ਪਿਛਲੇ ਦੋ ਦਿਨਾ ਤੋ ਹੋਈ ਭਾਰੀ....