ਮਾਲਵਾ

“ਅੱਜ ਦਾ ਦਿਨ ਸਾਨੂੰ ਸਾਡੇ ਮਹਾਨ ਸ਼ਹੀਦਾਂ ਦੀਆਂ ਲਾਸਾਨੀ ਕੁਰਬਾਨੀਆਂ ਤੇ ਲੰਬੀ ਘਾਲਣਾ ਬਾਅਦ ਦੇਖਣ ਨੂੰ ਨਸੀਬ ਹੋਇਆ : ਕੈਬਨਿਟ ਮੰਤਰੀ ਮੀਤ ਹੇਅਰ
ਕੈਬਨਿਟ ਮੰਤਰੀ ਮੀਤ ਹੇਅਰ ਨੇ ਸੰਗਰੂਰ ਵਿਖੇ ਕੌਮੀ ਝੰਡਾ ਲਹਿਰਾਇਆ ਸੰਗਰੂਰ, 15 ਅਗਸਤ : ਆਜ਼ਾਦੀ ਦੀ 76ਵੀਂ ਵਰ੍ਹੇਗੰਢ ਮੌਕੇ ਸੰਗਰੂਰ ਦੇ ਪੁਲਿਸ ਲਾਈਨ ਸਟੇਡੀਅਮ ਵਿਖੇ ਹੋਏ ਜ਼ਿਲਾ ਪੱਧਰੀ ਸਮਾਗਮ ਦੇ ਮੁੱਖ ਮਹਿਮਾਨ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਕੌਮੀ ਝੰਡਾ ਤਿਰੰਗਾ ਲਹਿਰਾਇਆ ਅਤੇ ਸ਼ਾਨਦਾਰ ਪਾਰਚ ਪਾਸਟ ਤੋਂ ਸਲਾਮੀ ਲਈ। ਮੀਤ ਹੇਅਰ ਨੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਤੇ ਐਸ ਐਸ ਪੀ ਸੁਰੇਂਦਰ ਲਾਂਬਾ ਦੇ ਨਾਲ ਪਰੇਡ ਦੀਆਂ ਟੁਕੜੀਆਂ ਦਾ ਨਿਰੀਖਣ ਕੀਤਾ। ਇਕੱਠ ਨੂੰ....
ਮੇਰੇ ਲਹੂ ਦਾ ਇਕ-ਇਕ ਕਤਰਾ ਦੇਸ਼ ਭਗਤਾਂ ਅਤੇ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਪ੍ਰਤੀ ਸਮਰਪਿਤ : ਮੁੱਖ ਮੰਤਰੀ
ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਦਾ ਤਹੱਈਆ ਪੰਜਾਬੀਆਂ ਨੂੰ ਵਤਨਪ੍ਰਸਤੀ ਲਈ ‘ਫਰਜ਼ੀ ਰਾਸ਼ਟਰਵਾਦੀਆਂ’ ਤੋਂ ਐਨ.ਓ.ਸੀ. ਲੈਣ ਦੀ ਲੋੜ ਨਹੀਂ ਪੰਜਾਬ ਛੇਤੀ ਹੀ ਨਸ਼ਾ ਮੁਕਤ ਅਤੇ ਭ੍ਰਿਸ਼ਟਾਚਾਰ ਮੁਕਤ ਸੂਬਾ ਬਣੇਗਾ ਆਜ਼ਾਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਪਟਿਆਲਾ ਵਿਖੇ ਕੌਮੀ ਝੰਡਾ ਲਹਿਰਾਇਆ ਪਟਿਆਲਾ, 15 ਅਗਸਤ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾ ਕੇ ਆਜ਼ਾਦੀ ਘੁਲਾਟੀਆਂ, ਸ਼ਹੀਦਾਂ ਅਤੇ ਕੌਮੀ ਨਾਇਕਾਂ ਦੇ ਸੁਪਨੇ ਸਾਕਾਰ ਕਰਨ ਦਾ ਐਲਾਨ ਕਰਦਿਆਂ....
ਮੁੱਖ ਮੰਤਰੀ ਵੱਲੋਂ 13 ਉੱਘੀਆਂ ਸ਼ਖ਼ਸੀਅਤਾਂ ਦਾ ਸਟੇਟ ਐਵਾਰਡ ਨਾਲ ਸਨਮਾਨ
19 ਪੁਲਿਸ ਅਫ਼ਸਰਾਂ ਨੂੰ ਮਿਲਿਆ ਮੁੱਖ ਮੰਤਰੀ ਪੁਲਿਸ ਮੈਡਲ ਪਟਿਆਲਾ, 15 ਅਗਸਤ : ਸੁਤੰਤਰਤਾ ਦਿਵਸ ਦੇ ਮੌਕੇ ਉਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਖ-ਵੱਖ ਖੇਤਰਾਂ ਵਿੱਚ ਅਹਿਮ ਯੋਗਦਾਨ ਪਾਉਣ ਵਾਲੀਆਂ 13 ਪ੍ਰਮੁੱਖ ਹਸਤੀਆਂ ਨੂੰ ਸਟੇਟ ਐਵਾਰਡ ਦੇਣ ਦੇ ਨਾਲ-ਨਾਲ 19 ਪੁਲਿਸ ਅਧਿਕਾਰੀਆਂ/ਮੁਲਾਜ਼ਮਾਂ ਦੀਆਂ ਸ਼ਾਨਦਾਰ ਸੇਵਾਵਾਂ ਦੇ ਮੱਦੇਨਜ਼ਰ ਉਨ੍ਹਾਂ ਨੂੰ ਮੁੱਖ ਮੰਤਰੀ ਪੁਲਿਸ ਮੈਡਲ ਦੇ ਕੇ ਸਨਮਾਨਿਤ ਕੀਤਾ। ਇਨ੍ਹਾਂ ਐਵਾਰਡੀਆਂ ਵਿੱਚ ਵਿਦਿਆਰਥੀਆਂ ਤੋਂ ਇਲਾਵਾ ਸਮਾਜ ਸੇਵੀ, ਕਲਾਕਾਰ, ਸਾਹਿਤਕਾਰ....
ਮਾਨਸਾ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਕਿਰਤ,ਸੈਰ ਸਪਾਟਾ ਤੇ ਸਭਿਆਚਾਰਕ ਮਾਮਲੇ ਦੇ ਮੰਤਰੀ ਮਾਨ ਨੇ ਅਦਾ ਕੀਤੀ
ਮਾਨਸਾ 15 ਅਗਸਤ : ਸੁਤੰਤਰਤਾ ਦਿਵਸ ਮੌਕੇ ਅੱਜ ਮਾਨਸਾ ਦੇ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਪੰਜਾਬ ਦੇ ਕਿਰਤ,ਸੈਰ ਸਪਾਟਾ ਤੇ ਸੱਭਿਆਚਾਰ ਮਾਮਲਿਆਂ ਦੇ ਮੰਤਰੀ ਮਿਸ ਅਨਮੋਲ ਗਗਨ ਮਾਨ ਵਲੋਂ ਅਦਾ ਕੀਤੀ ਗਈ। ਪਰੇਡ ਦੀ ਸੁਲਾਮੀ‌ ਲੈਣ ਤੋਂ ਬਾਅਦ ਸੰਬੋਧਨ ਕਰਦਿਆਂ ਉਨਾਂ ਕਿਹਾ ਕਿ ਮਾਨਸਾ ਦੀ ਧਰਤੀ ਨੂੰ ਲੋਕ ਲਹਿਰਾ ਨੂੰ ਜਨਮ ਦੇਣ ਵਾਲੀ ਪਵਿੱਤਰ ਧਰਤੀ ਹੈ, ਜਿਥੇ ਵੱਡੇ ਵੱਡੇ ਲੇਖਕ, ਬੁੱਧੀਜੀਵੀ, ਪ੍ਰਸਿੱਧ ਗਾਇਕ,ਪੱਤਰਕਾਰ ਅਤੇ ਨਾਟਕਕਾਰ....
ਪੰਜਾਬ ਅੰਦਰ ਗ੍ਰਾਮ ਪੰਚਾਇਤਾਂ ਭੰਗ ਹੋਣ ਉਪਰੰਤ ਘੁਸਰ ਮੁਸਰ ਸ਼ੁਰੂ
ਸਰਪੰਚਾਂ ਸ਼ੋਸ਼ਲ ਮੀਡੀਏ ਰਾਹੀਂ ਆਪੋ ਆਪਣੇ ਵਿਚਾਰ ਦੇਣ ਲੱਗੇ ਆਪ ਚ ਸ਼ਾਮਲ ਹੋਣ ਲਈ ਸਰੋਪਾਓ ਕਲਚਰ ਸ਼ੁਰੂ ਹੋਣ ਦੇ ਆਸਾਰ ਬਣੇ ਮੁੱਲਾਂਪੁਰ ਦਾਖਾ 14 ਅਗਸਤ (ਸਤਵਿੰਦਰ ਸਿੰਘ ਗਿੱਲ) : ਪਿਛਲੇ ਦਿਨੀਂ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋ ਜ਼ਿਲ੍ਹਾ ਪ੍ਰੀਸ਼ਦਾਂ ਬਲਾਕ ਸੰਮਤੀਆਂ ਅਤੇ ਪਿੰਡਾਂ ਦੀ ਪੰਚਾਇਤਾਂ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤੀਆਂ ਗਈਆਂ ਸਨ। ਇਹਨਾ ਹੁਕਮਾਂ ਚ ਜ਼ਿਲ੍ਹਾ ਪ੍ਰੀਸ਼ਦਾਂ ਬਲਾਕ ਸੰਮਤੀਆਂ ਦੀ ਚੋਣ 25 ਨਵੰਬਰ 2023 ਤੱਕ ਤੇ ਗ੍ਰਾਮ ਪੰਚਾਇਤੀ ਚੋਣਾਂ 31 ਦਸੰਬਰ 2023 ਤੱਕ....
ਸ਼੍ਰੀ ਗੁਰੂ ਰਵਿਦਾਸ ਫੈਡਰੇਸ਼ਨ ਦੀ ਮੀਟਿੰਗ ਡਾ. ਅੰਬੇਡਕਰ ਭਵਨ ਵਿਖੇ ਹੋਈ
ਮੁੱਲਾਂਪੁਰ ਦਾਖਾ 14 ਅਗਸਤ ( ਸਤਵਿੰਦਰ ਸਿੰਘ ਗਿੱਲ) - ਸ਼੍ਰੀ ਗੁਰੂ ਰਵਿਦਾਸ ਫੈਡਰੇਸ਼ਨ ਦੀ ਮੀਟਿੰਗ ਸਥਾਨਕ ਡਾ. ਬੀ.ਆਰ.ਅੰਬੇਡਕਰ ਭਵਨ ਵਿਖੇ ਪ੍ਰਧਾਨ ਗੁਰਮੁਖ ਸਿੰਘ ਬੁਢੇਲ, ਸੀਨੀਅਰ ਮੀਤ ਪ੍ਰਧਾਨ ਲਖਵਿੰਦਰ ਸਿੰਘ ਘਮਨੇਵਾਲ, ਮੀਤ ਪ੍ਰਧਾਨ ਪਰੇਮ ਸਿੰਘ ਅਤੇ ਸੂਬਾ ਸਕੱਤਰ ਮੇਵਾ ਸਿੰਘ ਸਲੇਮਪੁਰ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਫੈਡਰੇਸ਼ਨ ਨਾਲ ਸਬੰਧਤ ਜਿਲ੍ਹਾ ਤੇ ਬਲਾਕ ਪੱਧਰੀ ਆਗੂਆਂ ਤੋਂ ਇਲਾਵਾ ਸ਼੍ਰੀ ਗੁਰੂ ਰਵਿਦਾਸ ਫੈਡਰੇਸ਼ਨ ਦੇ ਅਣਥੱਕ ਸੇਵਾਦਾਰ ਸ਼ਾਮਲ ਹੋਏ। ਵਿਸ਼ੇਸ ਤੌਰ ’ਤੇ ਮੀਟਿਗ ਵਿੱਚ....
ਲੁਧਿਆਣਾ ਨੂੰ ਤੀਜੇ ਪੜਾਅ 'ਚ 24 ਨਵੇਂ ਆਮ ਆਦਮੀ ਕਲੀਨਿਕ ਮਿਲੇ, ਕੁੱਲ ਸੰਖਿਆ 75 ਤੱਕ ਪਹੁੰਚੀ
ਵਿਧਾਇਕ ਪੱਪੀ ਪਰਾਸ਼ਰ ਅਤੇ ਡਿਪਟੀ ਕਮਿਸ਼ਨਰ ਵਲੋਂ ਕਿਲਾ ਮੁਹੱਲਾ 'ਚ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਿਹਾ! ਨਵੇਂ ਕਲੀਨਿਕ ਜ਼ਿਲ੍ਹੇ 'ਚ ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਹੋਰ ਹੁਲਾਰਾ ਦੇਣਗੇ ਵਿਧਾਇਕਾਂ ਨੇਂ ਆਪੋ-ਆਪਣੇ ਹਲਕਿਆਂ 'ਚ ਨਵੇਂ ਕਲੀਨਿਕ ਕੀਤੇ ਸਮਰਪਿਤ ਲੁਧਿਆਣਾ, 14 ਅਗਸਤ : ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਵੱਡਾ ਹੁਲਾਰਾ ਦੇਣ ਲਈ ਲੁਧਿਆਣਾ ਜ਼ਿਲ੍ਹੇ ਵਿੱਚ ਤੀਜੇ ਪੜਾਅ ਵਿੱਚ 24 ਨਵੇਂ ਆਮ ਆਦਮੀ ਕਲੀਨਿਕਾਂ ਨੂੰ ਸਮਰਪਿਤ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਸ....
ਵਿਧਾਇਕਾ ਮਾਣੂੰਕੇ ਨੇ ਰੱਖਿਆ ਅਖਾੜਾ ਨਹਿਰ ਦੇ ਨਵੇਂ ਪੁੱਲ ਦਾ ਨੀਂਹ ਪੱਥਰ
ਗਾਲਿਬ ਰੋਡ ਅਤੇ ਗੁਰੂ ਗੋਬਿੰਦ ਸਿੰਘ ਮਾਰਗ ਦਾ ਨਿਰਮਾਣ ਵੀ ਟੈਂਡਰ ਮੁੰਕਮਲ ਹੋਣ ਤੇ ਜ਼ਲਦੀ ਹੋਵੇਗਾ ਸ਼ੁਰੂ-ਬੀਬੀ ਮਾਣੂੰਕੇ ਜਗਰਾਉਂ, 14 ਅਗਸਤ : ਜਗਰਾਉਂ ਤੋਂ ਰਾਏਕੋਟ ਰੋਡ 'ਤੇ ਅਖਾੜਾ ਨਹਿਰ ਉਪਰ ਨਵਾਂ ਪੁਲ ਬਣਨ ਨਾਲ ਹਲਕੇ ਦੇ ਲੋਕਾਂ ਦੀ ਵੱਡੀ ਸਮੱਸਿਆ ਹੱਲ ਹੋ ਜਾਵੇਗੀ ਅਤੇ ਲੋਕਾਂ ਨੂੰ ਹੁਣ ਪੁਰਾਣੇ ਤੰਗ ਪੁਲ ਉਪਰ ਲੱਗਦੇ ਲੰਮੇ ਜ਼ਾਮ ਵਿੱਚ ਨਹੀਂ ਫਸਣਾ ਪਵੇਗਾ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਅੱਜ ਅਖਾੜਾ ਨਹਿਰ ਉਪਰ ਬਣਨ ਵਾਲੇ ਨਵੇਂ....
ਵਿਧਾਇਕ ਗਰੇਵਾਲ ਵੱਲੋਂ ਹਲਕਾ ਪੂਰਬੀ 'ਚ ਤਿੰਨ ਹੋਰ ਨਵੇਂ ਕਲੀਨਕਾਂ ਦਾ ਉਦਘਾਟਨ
ਕਿਹਾ! ਮੁੱਖ ਮੰਤਰੀ ਮਾਨ ਦਾ ਡ੍ਰੀਮ ਪ੍ਰੋਜੈਕਟ ਮੁਕੰਮਲ ਹੋਣ ਕੰਢੇ ਪਹੁੰਚਿਆ, ਇਲਾਕੇ 'ਚ ਖੁਸ਼ੀ ਦੀ ਲਹਿਰ ਸੂਬੇ ਦੀਆਂ ਪਿਛਲੀਆਂ ਸਰਕਾਰਾਂ ਵੱਲੋਂ ਵਿਗਾੜੇ ਗਏ ਢਾਂਚੇ ਨੂੰ ਸੁਧਾਰਨ ਦੀ ਕੋਸ਼ਿਸ਼ ਕਰ ਰਹੇ ਹਾਂ - ਵਿਧਾਇਕ ਗਰੇਵਾਲ ਲੁਧਿਆਣਾ, 14 ਅਗਸਤ : ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦਾ ਡ੍ਰੀਮ ਪ੍ਰੋਜੈਕਟ ਕਰੀਬ ਕਰੀਬ ਹੁਣ ਮੁਕੰਮਲ ਹੁੰਦਾ ਨਜ਼ਰ ਆ ਰਿਹਾ ਹੈ, ਅੱਜ ਸੂਬੇ ਵਿੱਚ ਕਰੀਬ 76 ਹੋਰ ਨਵੇਂ ਮੁਹੱਲਾ ਕਲੀਨਿਕਾ ਦਾ ਖੁੱਲਣਾ ਸੂਬਾ ਵਾਸੀਆਂ ਲਈ ਕਿਸੇ ਸੌਗਾਤ ਤੋਂ ਘੱਟ ਨਹੀਂ ਹੈ। ਇਸੇ....
ਵਿਧਾਇਕ ਗੋਗੀ ਨੇ ਕੀਤਾ ਪੱਖੋਵਾਲ ਰੋਡ ਰੇਲਵੇ ਕਰਾਸਿੰਗ 'ਤੇ ਦੂਜੇ ਆਰ.ਯੂ.ਬੀ. ਦਾ ਉਦਘਾਟਨ
ਯਾਤਰੀਆਂ ਲਈ ਵੱਡੀ ਰਾਹਤ ਕਿਉਂਕਿ ਇਸ ਨਾਲ ਹੀਰੋ ਬੇਕਰੀ ਚੌਕ ਤੋਂ ਪੱਖੋਵਾਲ ਰੋਡ ਨਹਿਰ ਦੇ ਪੁਲ ਤੱਕ ਦੀ ਸੁਚਾਰੂ ਆਵਾਜਾਈ ਯਕੀਨੀ ਹੋਵੇਗੀ।* ਆਉਣ ਵਾਲੇ ਕੁਝ ਮਹੀਨਿਆਂ 'ਚ ਰੇਲਵੇ ਓਵਰ ਬ੍ਰਿਜ (ਆਰ.ਓ.ਬੀ.) ਨੂੰ ਵੀ ਆਵਾਜਾਈ ਲਈ ਖੋਲ੍ਹ ਦਿੱਤਾ ਜਾਵੇਗਾ :ਵਿਧਾਇਕ ਗੋਗੀ ਲੁਧਿਆਣਾ, 14 ਅਗਸਤ: ਪੱਖੋਵਾਲ ਰੋਡ ਰੇਲਵੇ ਕਰਾਸਿੰਗ 'ਤੇ ਦੂਜੇ ਰੇਲਵੇ ਅੰਡਰ ਬ੍ਰਿਜ (ਆਰ.ਯੂ.ਬੀ.) ਨੂੰ 15 ਅਗਸਤ ਤੱਕ ਖੋਲ੍ਹਣ ਦੇ ਲੋਕਾਂ ਨਾਲ ਕੀਤੇ ਵਾਅਦੇ ਨੂੰ ਪੂਰਾ ਕਰਦੇ ਹੋਏ, ਲੁਧਿਆਣਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਬੱਸੀ....
ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਸੁਰੱਖਿਆ ਦੇ ਪੁਖਤਾ ਪ੍ਰਬੰਧ: ਆਈ ਜੀ ਗੁਰਪ੍ਰੀਤ ਸਿੰਘ ਭੁੱਲਰ
ਕਿਸੇ ਨੂੰ ਵੀ ਅਮਨ ਕਾਨੂੰਨ ਦੀ ਸਥਿਤੀ ਨਹੀਂ ਕਰਨ ਦਿੱਤੀ ਜਾਵੇਗੀ ਭੰਗ ਵੱਖ-ਵੱਖ ਥਾਵਾਂ ਉਤੇ ਚੈਕਿੰਗ ਲਗਾਤਾਰ ਜਾਰੀ ਆਈ.ਜੀ. ਅਤੇ ਜ਼ਿਲ੍ਹਾ ਪੁਲਿਸ ਮੁਖੀ ਵੱਲੋਂ ਸਰਕਾਰੀ ਕਾਲਜ ਮੁਹਾਲੀ ਵਿਖੇ ਸਮੀਖਿਆ ਮੀਟਿੰਗ ਐਸ.ਏ.ਐਸ. ਨਗਰ, 14 ਅਗਸਤ : ਆਈ.ਜੀ., ਰੂਪਨਗਰ ਰੇਂਜ, ਸ. ਗੁਰਪ੍ਰੀਤ ਸਿੰਘ ਭੁੱਲਰ ਵੱਲੋਂ ਸਰਕਾਰੀ ਕਾਲਜ, ਮੁਹਾਲੀ ਵਿਖੇ ਪੁਲਿਸ ਅਧਿਕਾਰੀਆਂ ਤੇ ਮੁਲਾਜ਼ਮਾਂ ਨਾਲ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਸੁਰੱਖਿਆ ਦੇ ਪ੍ਰਬੰਧਾਂ ਨੂੰ ਲੈ ਕੇ ਸਮੀਖਿਆ ਮੀਟਿੰਗ ਕੀਤੀ ਗਈ। ਇਸ ਮੌਕੇ ਉਹਨਾਂ ਨੇ....
ਪਸ਼ੂ ਪਾਲਣਾਂ ਆਰਥਿਕਤਾ ਨੂੰ ਉੱਚਾ ਚੁੱਕਣ ਲਈ ਸਭ ਤੋਂ ਲਾਹੇਵੰਦ ਸਹਾਇਕ ਧੰਦਾ :ਡਿਪਟੀ ਕਮਿਸ਼ਨਰ
ਪਸ਼ੂ ਪਾਲਕਾਂ ਨੂੰ ਸਰਕਾਰੀ ਸੰਸਥਾਵਾਂ ਨਾਲ ਜੁੜਨ ਦਾ ਸੱਦਾ ਪਸ਼ੂ ਪਾਲਣ ਵਿਭਾਗ ਵੱਲੋਂ ਦੁੱਨੇਕੇ ਵਿਖੇ ਜ਼ਿਲ੍ਹਾ ਪੱਧਰੀ ਜਾਗਰੂਕਤਾ ਕੈਂਪ ਦਾ ਆਯੋਜਨ ਮੋਗਾ, 14 ਅਗਸਤ : ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਘਰਾਂ ਵਿੱਚ ਪਸ਼ੂ ਪਾਲਣ ਦੀ ਪਿਰਤ ਸ਼ੁਰੂ ਕਰਨ ਕਿਉਂਕਿ ਪਸ਼ੂ ਪਾਲਣ ਆਰਥਿਕਤਾ ਨੂੰ ਉੱਚਾ ਚੁੱਕਣ ਲਈ ਸਭ ਤੋਂ ਲਾਹੇਵੰਦ ਸਹਾਇਕ ਧੰਦਾ ਹੈ। ਉਹ ਅੱਜ ਪਿੰਡ ਦੁੱਨੇਕੇ ਵਿਖੇ ਪਸ਼ੂ ਪਾਲਣ ਵਿਭਾਗ ਵੱਲੋਂ ਲਗਾਏ ਜ਼ਿਲ੍ਹਾ ਪੱਧਰੀ ਜਾਗਰੂਕਤਾ ਕੈਂਪ....
ਜ਼ਿਲ੍ਹਾ ਮੈਜਿਸਟ੍ਰ਼ੇਟ ਵੱਲੋਂ ਜ਼ਿਲ੍ਹਾ ਮੋਗਾ ਦਾ ਅਸਮਾਨ 15 ਅਗਸਤ ਨੂੰ 'ਨੋ ਫਲਾਈ ਜ਼ੋਨ' ਘੋਸ਼ਿਤ
ਡਰੋਨ, ਯੂ.ਏ.ਵੀ., ਆਰ.ਵੀ.ਪੀ., ਆਰ.ਸੀ.ਏ. ਸਮੇਤ ਗਲਾਈਡਰ/ਹੈਗ ਗਲਾਈਡਰ ਦੀ ਵਰਤੋਂ 'ਤੇ ਰਹੇਗੀ ਪੂਰਨ ਪਾਬੰਦੀ ਮੋਗਾ, 14 ਅਗਸਤ : ਆਜ਼ਾਦੀ ਦਿਵਸ ਦਾ ਜ਼ਿਲ੍ਹਾ ਪੱਧਰੀ ਸਮਾਗਮ ਨਵੀਂ ਦਾਣਾ ਮੰਡੀ ਮੋਗਾ ਵਿਖੇ ਹੋ ਰਿਹਾ ਹੈ। ਇਸ ਤਰ੍ਹਾਂ ਤਹਿਸੀਲ ਮੁਕਾਮਾਂ ਉੱਪਰ ਬਣੀਆਂ 3 ਅਨਾਜ ਮੰਡੀਆਂ ਵਿਖੇ ਤਹਿਸੀਲ ਪੱਧਰੀ ਪ੍ਰੋਗਰਾਮ ਆਯੋਜਿਤ ਹੋ ਰਹੇ ਹਨ। ਇਨ੍ਹਾਂ ਸਥਾਨਾਂ ਉੱਪਰ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਸਬੰਧਤ ਉਪ ਮੰਡਲ ਮੈਜਿਸਟ੍ਰੇਟ ਵੱਲੋਂ ਅਦਾ ਕੀਤੀ ਜਾਵੇਗੀ। ਅਮਰ ਸ਼ਹੀਦ ਲਾਲਾ ਲਾਜਪਤ ਰਾਏ ਜੀ ਦੇ ਜਨਮ....
ਇਕ ਕਰੋੜ ਦੀ ਲਾਗਤ ਨਾਲ ਹੋਵੇਗਾ ਬਰਨਾਲਾ ਸ਼ਹਿਰ ਦੇ ਚੌਕਾਂ ਦਾ ਸੁੰਦਰੀਕਰਨ : ਮੀਤ ਹੇਅਰ
ਕੈਬਨਿਟ ਮੰਤਰੀ ਵੱਲੋਂ ਸ਼ਹੀਦ ਭਗਤ ਸਿੰਘ ਚੌਕ ਦੇ ਸੁੰਦਰੀਕਰਨ ਦੀ ਸ਼ੁਰੂਆਤ ਮੰਤਰੀ ਮੀਤ ਹੇਅਰ ਅਤੇ ਵਿਧਾਇਕ ਪੰਡੋਰੀ ਵੱਲੋਂ ਪਿੰਡ ਕੁਰੜ ਵਿੱਚ 4 ਪ੍ਰਾਜੈਕਟਾਂ ਦੇ ਉਦਘਾਟਨ/ ਨੀਂਹ ਪੱਥਰ ਕਿਹਾ, ਪਿੰਡ ਕੁਰੜ ਨੂੰ ਛੇਤੀ ਦਿੱਤੀ ਜਾਵੇਗੀ ਖੇਡ ਮੈਦਾਨ ਦੀ ਸਹੂਲਤ ਮਹਿਲ ਕਲਾਂ, 14 ਅਗਸਤ : ਬਰਨਾਲਾ ਸ਼ਹਿਰ ਦੇ 4 ਅਹਿਮ ਚੌਕਾਂ ਦਾ ਸੁੰਦਰੀਕਰਨ ਤਕਰੀਬਨ ਇਕ ਕਰੋੜ ਦੀ ਲਾਗਤ ਨਾਲ ਕੀਤਾ ਜਾਵੇਗਾ, ਜਿਸ ਦੀ ਸ਼ੁਰੂਆਤ ਅੱਜ ਸ਼ਹੀਦ ਭਗਤ ਸਿੰਘ ਚੌਕ ਤੋਂ ਕੀਤੀ ਜਾ ਰਹੀ ਹੈ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਸ....
ਭੈਣੀ ਫੱਤਾ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ 
ਜ਼ਿਲ੍ਹਾ ਬਰਨਾਲਾ 'ਚ ਹੁਣ ਕੁਲ 11 ਆਮ ਆਦਮੀ ਕਲੀਨਿਕ ਬਰਨਾਲਾ, 14 ਅਗਸਤ : ਪੰਜਾਬ ਸਰਕਾਰ ਦੇ ਸਿਹਤਮੰਦ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰਦਿਆਂ ਆਜ਼ਾਦੀ ਦਿਵਸ ਨੂੰ ਸਮਰਪਿਤ ਆਮ ਆਦਮੀ ਕਲੀਨਿਕਾਂ ਦੇ ਉਦਘਾਟਨ ਅਧੀਨ ਸਿਹਤ ਵਿਭਾਗ ਬਰਨਾਲਾ ਦੇ ਪਿੰਡ ਭੈਣੀ ਫੱਤਾ ਵਿਖੇ ਅੱਜ ਆਮ ਆਦਮੀ ਕਲੀਨਿਕ ਦਾ ਰਸਮੀ ਉਦਾਘਟਨ ਮਾਣਯੋਗ ਸ੍ਰੀ ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਵੱਲੋਂ ਆਨਲਾਈਨ ਉਦਘਾਟਨ ਰਾਹੀਂ ਕੀਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਸ਼੍ਰੀ ਲਾਭ ਸਿੰਘ ਉੱਗੋਕੇ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਸਿਹਤ....