ਮਾਲਵਾ

ਨਾਂਦੇੜ ਤਖ਼ਤ ਸ੍ਰੀ ਹਜ਼ੂਰ ਸਾਹਿਬ ਦਾ ਡਾ: ਵਿਜੈ ਸਤਬੀਰ ਸਿੰਘ ਪ੍ਰਸ਼ਾਸ਼ਕ ਨਿਯੁਕਤ ਕਰਨ ਤੇ ਸਵਾਗਤ ਕਰਦੇ ਹਾਂ : ਭਾਈ ਫ਼ਰਾਂਸ
ਮੁੱਲਾਂਪੁਰ ਦਾਖਾ 11 ਅਗਸਤ ( ਸਤਵਿੰਦਰ ਸਿੰਘ ਗਿੱਲ) ਗੈਰ ਸਿੱਖ ਪ੍ਰਸ਼ਾਸ਼ਕ ਦੇ ਮੁੱਦੇ ਤੋਂ ਬਾਅਦ ਮਹਾਰਾਸ਼ਟਰ ਦੀ ਸਰਕਾਰ ਨੇ ਸੇਵਾ ਮੁਕਤ ਆਈ ਏ ਐਸ ਅਧਿਕਾਰੀ ਡਾਕਟਰ ਵਿਜੈ ਸਤਬੀਰ ਸਿੰਘ ਨੂੰ ਆਈ ਏ ਐਸ ਅਭਿਜੀਤ ਰਾਉਤ ਦੀ ਥਾਂ 'ਤੇ ਨੰਦੇੜ ਸਥਿਤ ਤਖ਼ਤ ਸ੍ਰੀ ਹਜ਼ੂਰ ਸਾਹਿਬ ਦਾ ਪ੍ਰਸ਼ਾਸ਼ਕ ਨਿਯੁਕਤੀ ਕਰਨ ਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਚੱਲ ਰਹੇ ਕੌਮੀ ਇਨਸਾਫ਼ ਮੋਰਚੇ ਦੇ ਕਨਵੀਨਰ ਭਾਈ ਪਾਲ ਸਿੰਘ ਫਰਾਂਸ ਵੱਲੋਂ ਭਰਵਾਂ ਸਵਾਗਤ ਕੀਤਾ। ਉਨ੍ਹਾਂ ਨੇ ਇਹ ਵੀ ਆਖਿਆ ਕਿ ਅਸੀਂ ਮਹਾਰਾਸ਼ਟਰ ਸਰਕਾਰ....
ਡਾ. ਬਲਵਿੰਦਰ ਸਿੰਘ ਲੱਖੇਵਾਲੀ ਦੀ ਕਿਤਾਬ ''ਖੇਤਾਂ ਵਿੱਚ ਰੁੱਖ ਕਿਉਂ ਅਤੇ ਕਿਵੇਂ'' ਲੋਕ ਅਰਪਣ
ਮੋਗਾ ਵਿਖੇ ਹੋਏ ਸਮਾਗਮ ਵਿੱਚ ਡੀ.ਸੀ. ਮੋਗਾ ਕੁਲਵੰਤ ਸਿੰਘ, ਸੀਨੀਅਰ ਪੁਲਿਸ ਅਧਿਕਾਰੀ ਅਵਨੀਤ ਕੌਰ ਸਿੱਧੂ ਨੇ ਵੀ ਕੀਤੀ ਵਿਸ਼ੇਸ਼ ਸ਼ਿਰਕਤ ਸੰਤ ਬਾਬਾ ਗੁਰਮੀਤ ਸਿੰਘ ਖੋਸਾ ਕੋਟਲਾ ਤੇ ਸਮੂਹ ਅਧਿਕਾਰੀਆਂ ਨੇ ਕੀਤੀ ਡਾ. ਬਲਵਿੰਦਰ ਸਿੰਘ ਲੱਖੇਵਾਲੀ ਦੇ ਉੱਦਮ ਦੀ ਸ਼ਲਾਘਾ ਮੋਗਾ, 11 ਅਗਸਤ : ਅੱਜ ਡਿਪਟੀ ਕਮਿਸ਼ਨਰ ਮੋਗਾ ਮੀਟਿੰਗ ਹਾਲ ਵਿਖੇ ਡਾ. ਬਲਵਿੰਦਰ ਸਿੰਘ ਲੱਖੇਵਾਲੀ ਵੱਲੋਂ ਲਿਖੀ ਗਈ ਕਿਤਾਬ ''ਖੇਤਾਂ ਵਿੱਚ ਰੁੱਖ ਕਿਉਂ ਅਤੇ ਕਿਵੇਂ'' ਲੋਕ ਅਰਪਣ ਕੀਤੀ ਗਈ। ਇਸ ਕਿਤਾਬ ਨੂੰ ਲੋਕ ਅਰਪਣ ਕਰਨ ਲਈ ਮੋਗਾ....
ਸੰਤੋਖ ਸਿੰਘ ਕਤਲ ਕੇਸ: ਏ.ਜੀ.ਟੀ.ਐਫ. ਨੇ ਮੋਗਾ ਪੁਲਿਸ ਨਾਲ ਮਿਲ ਕੇ ਮੁੱਖ ਸ਼ੂਟਰ ਗੋਪੀ ਡੱਲੇਵਾਲੀਆ ਨੂੰ ਕੀਤਾ ਗ੍ਰਿਫਤਾਰ; ਪਿਸਤੌਲ ਬਰਾਮਦ
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਗੈਂਗਸਟਰ ਗੋਪੀ ਡੱਲੇਵਾਲੀਆ ਚਾਰ ਮਾਮਲਿਆਂ ਵਿੱਚ ਦੋਸ਼ੀ ਕਰਾਰ, 2016 ਦੇ ਗੁਰਾਇਆ ਕਤਲ ਕੇਸ ਵਿੱਚ ਭਗੌੜਾ ਐਲਾਨਿਆ ਗਿਆ ਸੀ: ਡੀ.ਜੀ.ਪੀ. ਗੌਰਵ ਯਾਦਵ ਮੋਗਾ, 11 ਅਗਸਤ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਨੇ ਮੋਗਾ ਪੁਲਿਸ ਨਾਲ ਸਾਂਝੇ ਤੌਰ 'ਤੇ ਕਾਰਵਾਈ ਕਰਦਿਆਂ....
ਤਿਉਹਾਰੀ ਸੀਜ਼ਨ ਮੱਦੇਨਜ਼ਰ ਨਕਲੀ ਮਠਿਆਈ/ਖਾਧ ਪਦਾਰਥ ਵੇਚਣ ਵਾਲਿਆਂ ਉੱਪਰ ਜ਼ਿਲ੍ਹਾ ਪ੍ਰਸ਼ਾਸ਼ਨ ਕਰੇਗਾ ਸਖਤ ਕਾਰਵਾਈ
ਸਿਹਤ ਵਿਭਾਗ, ਫੂਡ ਸਪਲਾਈ ਵਿਭਾਗ ਵੱਡੇ ਪੱਧਰ ਉੱਪਰ ਕਰੇਗਾ ਮਠਿਆਈਆਂ/ਖਾਧ ਪਦਾਰਥਾਂ ਦੀ ਸੈਂਪਲਿੰਗ ਫੂਡ ਸੇਫ਼ਟੀ ਐਕਟ ਤਹਿਤ ਮਾਪਦੰਡ ਪੂਰੇ ਨਾ ਕਰਨ ਵਾਲੇ ਦੁਕਾਨਦਾਰਾਂ ਉੱਪਰ ਹੋਵੇਗੀ ਸਖਤ ਕਾਨੂੰਨੀ ਕਾਰਵਾਈ ਵਧੀਕ ਡਿਪਟੀ ਕਮਿਸ਼ਨਰ ਨੇ ਫੂਡ ਸੇਫ਼ਟੀ ਜ਼ਿਲ੍ਹਾ ਪੱਧਰੀ ਐਡਵਾਈਜ਼ਰੀ ਕਮੇਟੀ ਦੀ ਮੀਟਿੰਗ ਵਿੱਚ ਜਾਰੀ ਕੀਤੇ ਆਦੇਸ਼ ਮੋਗਾ, 11 ਅਗਸਤ : ਤਿਉਹਾਰਾਂ ਦੇ ਸੀਜ਼ਨ ਕਰਕੇ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹੇ ਵਿੱਚ ਫੂਡ ਸੇਫ਼ਟੀ ਐਕਟ-2006 ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇ। ਸਿਹਤ....
ਮਾਲ ਵਿਭਾਗ ਦੇ ਕੰਮਕਾਜ ਨੂੰ ਹੋਰ ਵਧੇਰੇ ਪ੍ਰਭਾਵੀ ਤੇ ਪਾਰਦਰਸ਼ੀ ਬਣਾਉਣ ਲਈ ਦੋ ਵੱਖ-ਵੱਖ ਵਅਟਸਅੱਪ ਹੈਲਪ ਲਾਇਨ ਵਿਭਾਗ ਵਲੋਂ ਨੰਬਰ ਜਾਰੀ
ਮਾਲੇਰਕੋਟਲਾ 11 ਅਗਸਤ : ਡਿਪਟੀ ਕਮਿਸ਼ਨਰ ਸ੍ਰੀਮਤੀ ਪਲੱਵੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਵਾਸੀ ਭਾਰਤੀਆਂ ਅਤੇ ਸਥਾਨਕ ਲੋਕਾਂ ਦੇ ਮਾਲ ਵਿਭਾਗ ਨਾਲ ਸਬੰਧਤ ਕੰਮਾਂ ਨੂੰ ਅਸਾਨ ਕਰਨ ਲਈ ਦੋ ਵੱਖ-ਵੱਖ ਹੈਲਪ ਲਾਈਨਾਂ ਚਲਾਈਆਂ ਜਾ ਰਹੀਆਂ ਹਨ। ਪਰਵਾਸੀ ਭਾਰਤੀਆਂ (ਐਨ.ਆਰ.ਆਈਜ਼) ਦੀ ਸਹੂਲਤ ਲਈ ਪੰਜਾਬ ਸਰਕਾਰ ਵੱਲੋਂ ਐਨ.ਆਰ.ਆਈਜ਼ ਦੀਆਂ ਮਾਲ ਵਿਭਾਗ ਨਾਲ ਸਬੰਧਤ ਸ਼ਿਕਾਇਤਾਂ ਅਤੇ ਜ਼ਮੀਨ ਦੇ ਰਿਕਾਰਡ ਦਾ ਪਤਾ ਲਾਉਣ ਲਈ ਉਨ੍ਹਾਂ ਵਾਸਤੇ ਵਿਸ਼ੇਸ਼ ਵਅਟਸਅੱਪ ਹੈਲਪਲਾਈਨ ਨੰਬਰ ‘94641-00168’ ਜਾਰੀ ਕੀਤਾ ਹੈ....
ਕੁੱਟਮਾਰ, ਇਰਾਦਾ ਕਤਲ ਦੀ ਵਾਰਦਾਤ ਨੁੰ ਅੰਜਾਮ ਦੇਣ ਵਾਲੇ ਨਾਮਲੂਮ ਵਿਅਕਤੀਆਂ ਖਿਲਾਫ ਵਿੱਢੀ ਮੁਹਿੰਮ ਸਾਰਥਕ ਸਿੱਧ : ਗਰੇਵਾਲ
ਇਰਾਦਾ ਕਤਲ ਅਤੇ ਕੁੱਟਮਾਰ ਕਰਨ ਵਾਲੇ 5 ਦੋਸੀ ਗ੍ਰਿਫਤਾਰ, ਵਾਰਦਾਤ ਸਮੇਂ ਵਰਤੀਆ ਦੋ ਗੱਡੀਆ ਵੀ ਬ੍ਰਾਮਦ : ਐਸ.ਐਸ.ਪੀ ਮਾਲੇਰਕੋਟਲਾ 11 ਅਗਸਤ : ਸੀਨੀਅਰ ਕਪਤਾਨ ਪੁਲਿਸ, ਮਾਲੇਰਕੋਟਲਾ ਸ੍ਰੀ ਗੁਰਸਰਨਦੀਪ ਸਿੰਘ ਗਰੇਵਾਲ, ਨੇ ਪ੍ਰੈਸ ਮਿਲਣੀ ਕਰਕੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੁੱਟਮਾਰ, ਇਰਾਦਾ ਕਤਲ ਦੀ ਵਾਰਦਾਤ ਨੁੰ ਅੰਜਾਮ ਦੇਣ ਵਾਲੇ ਨਾਮਲੂਮ ਵਿਅਕਤੀਆਂ ਖਿਲਾਫ ਵਿੱਢੀ ਮੁਹਿੰਮ ਉਸ ਸਮੇ ਸਾਰਥਕ ਸਿੱਧ ਹੋਈ ਜਦੋ ਉਪ ਕਪਤਾਨ ਪੁਲਿਸ (ਇੰਨਵੈਸਟੀਗੇਨ) ਮਾਲੇਰਕੋਟਲਾ ਸ੍ਰੀ ਜਗਦੀਸ ਬਿਸਨੋਈ , ਉਪ ਕਪਤਾਨ....
ਸਰਕਾਰੀ ਬਰਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਬੀ.ਐਸ.ਸੀ. (ਖੇਤੀਬਾੜੀ) ਕੋਰਸ ਜਲਦ ਹੋਵੇਗਾ ਸ਼ੁਰੂ: ਸਪੀਕਰ ਕੁਲਤਾਰ ਸਿੰਘ ਸੰਧਵਾਂ 
ਸਪੀਕਰ ਸ. ਸੰਧਵਾਂ ਨੇ ਖੇਤੀਬਾੜੀ ਵਿਭਾਗ, ਉਚੇਰੀ ਸਿੱਖਿਆ, ਪੰਜਾਬੀ ਯੂਨੀਵਰਸਿਟੀ ਅਤੇ ਖੇਤੀਬਾੜੀ ਯੂਨੀਵਰਸਿਟੀ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪ੍ਰਗਤੀ ਦਾ ਜਾਇਜ਼ਾ ਲਿਆ* ਫ਼ਰੀਦਕੋਟ, 11 ਅਗਸਤ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਫ਼ਰੀਦਕੋਟ ਦੇ ਸਰਕਾਰੀ ਬਰਜਿੰਦਰਾ ਕਾਲਜ ਵਿਖੇ ਬੀ.ਐਸ.ਸੀ. (ਖੇਤੀਬਾੜੀ) ਕੋਰਸ ਜਲਦ ਸ਼ੁਰੂ ਹੋ ਜਾਵੇਗਾ ਅਤੇ ਛੇਤੀ ਹੀ ਇਸ ਸਬੰਧੀ ਲੋੜੀਂਦੀਆਂ ਕਾਰਵਾਈਆਂ ਮੁਕੰਮਲ ਕਰ ਲਈਆਂ ਜਾਣਗੀਆਂ। ਸਰਕਾਰੀ ਬਰਜਿੰਦਰਾ ਕਾਲਜ ਵਿਖੇ....
ਲੋਕਪਾਲ ਮਗਨਰੇਗਾ ਨੇ ਪਿੰਡ ਭਾਣਾ ਵਿਖੇ ਚੱਲ ਰਹੇ ਅੰਮ੍ਰਿਤ ਸਰੋਵਰ ਦੇ ਕੰਮ ਦਾ ਲਿਆ ਜਾਇਜ਼ਾ
ਫਰੀਦਕੋਟ 11 ਅਗਸਤ : ਲੋਕਪਾਲ ਮਗਨਰੇਗਾ ਜਿਲ੍ਹਾ ਪ੍ਰੀਸ਼ਦ ਫਰੀਦਕੋਟ ਸ਼੍ਰੀ ਰਣਬੀਰ ਸਿੰਘ ਬਤਾਨ ਵੱਲੋਂ ਅੱਜ ਵਿਸ਼ੇਸ਼ ਤੌਰ ਤੇ ਜਾ ਕੇ ਗ੍ਰਾਮ ਪੰਚਾਇਤ ਪਿੰਡ ਭਾਣਾ ਬਲਾਕ ਫਰੀਦਕੋਟ ਵਿਖੇ ਅੰਮ੍ਰਿਤ ਸਰੋਵਰ ਦੇ ਕੰਮਾਂ ਦਾ ਜਾਇਜ਼ਾ ਲਿਆ । ਇਸ ਮੌਕੇ ਉਨ੍ਹਾਂ ਮਗਨਰੇਗਾ ਅਧੀਨ ਚੱਲ ਰਹੀਆਂ ਸਕੀਮਾਂ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਮਗਨਰੇਗਾ ਸਕੀਮ ਅਧੀਨ ਵਿਕਾਸ ਦੇ ਕੰਮਾਂ ਸਬੰਧੀ ਆ ਰਹੀਆਂ ਮੁਸ਼ਕਲਾਂ ਲੋਕਾਂ ਤੋਂ ਸੁਣੀਆਂ ਗਈਆਂ ਅਤੇ ਨਰੇਗਾ ਕਰਮਚਾਰੀਆਂ ਨੂੰ ਨਿਪਟਾਰਾ ਸਮੇਂ ਸਿਰ ਕਰਨ....
ਡਿਪਟੀ ਕਮਿਸ਼ਨਰ ਨੇ ਸਹਿਰ ਦੇ ਸਫਾਈ ਪ੍ਰਬੰਧਾਂ ਦਾ ਲਿਆ ਜਾਇਜ਼ਾ
ਕਿਹਾ, ਸਫਾਈ ਪ੍ਰਬੰਧਾਂ ਵਿੱਚ ਕੋਈ ਢਿੱਲ ਜਾਂ ਕੁਤਾਹੀ ਬਰਦਾਸਤ ਨਹੀਂ ਕੀਤੀ ਜਾਵੇਗੀ ਚੰਗਾ ਕੰਮ ਕਰਨ ਵਾਲੇ ਸਫਾਈ ਸੇਵਕਾਂ ਨੂੰ 15 ਅਗਸਤ ਦੇ ਸੁਤੰਤਰਤਾ ਦਿਵਸ ਤੇ ਕੀਤਾ ਜਾਵੇਗਾ ਸਨਮਾਨਿਤ ਫਾਜ਼ਿਲਕਾ, 11 ਅਗਸਤ : 15 ਅਗਸਤ ਦੇ ਆਜ਼ਾਦੀ ਦਿਹਾੜੇ ਨੂੰ ਮੱਦੇਨਜ਼ਰ ਰੱਖਦਿਆਂ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਆਈ.ਏ.ਐੱਸ. ਵੱਲੋਂ ਸਟੇਡੀਅਮ, ਬਾਰਡਰ ਰੋਡ ਅਤੇ ਸਹਿਰ ਦੇ ਵੱਖ-ਵੱਖ ਵਾਰਡਾਂ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨਗਰ ਕੌਂਸਲ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਸਖਤ ਹਦਾਇਤ ਕਰਦਿਆਂ....
ਸਿਹਤ ਵਿਭਾਗ ਵਲੋਂ ਡੇਂਗੂ ਤੋਂ ਬਚਾਅ ਲਈ “ਹਰ ਸ਼ੁੱਕਰਵਾਰ-ਡੇਂਗੂ ਤੇ ਵਾਰ" ਮੁਹਿੰਮ ਤਹਿਤ ਸਕੂਲੀ ਬੱਚਿਆ ਨੂੰ ਕਰਵਾਈ ਜਾਵੇਗੀ ਡੇਂਗੂ ਮੱਛਰ ਦੀ ਪਹਿਚਾਣ : ਸਿਵਲ ਸਰਜਨ
ਡੇਂਗੂ ਤੋ ਬਚਾਅ ਲਈ ਜ਼ਿਲ੍ਹੇ ਦੇ ਸਾਰੇ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਵਿਖੇ ਕੀਤੀ ਡੇਂਗੂ ਲਾਰਵਾ ਐਕਟੀਵਿਟੀ ਫਾਜ਼ਿਲਕਾ 11 ਅਗਸਤ : ਸਿਹਤ ਵਿਭਾਗ ਡੇਂਗੂ ਤੋਂ ਬਚਾਅ ਲਈ "ਹਰ ਸ਼ੁੱਕਰਵਾਰ -ਡੇਂਗੂ ਤੇ ਵਾਰ" ਮੁਹਿੰਮ ਅਧੀਨ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹੈ। ਜਿਸ ਦੇ ਤਹਿਤ ਵਿਭਾਗ ਵਲੋ ਮਿਲੇ ਦਿਸ਼ਾ ਨਿਰਦੇਸ਼ ਤਹਿਤ ਫਾਜ਼ਿਲਕਾ ਵਿਖੇ ਸ਼ੁਕਰਵਾਰ ਨੂੰ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਵਿਚ ਡੇਂਗੂ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ ਜਿਸਦੇ ਤਹਿਤ ਸਕੂਲੀ ਬੱਚਿਆ ਨੂੰ ਡੇਂਗੂ ਲਾਰਵਾ ਦੇ....
ਹਰ ਸ਼ੁੱਕਰਵਾਰ ਡੇਂਗੂ ਤੇ ਵਾਰ’ ਤਹਿਤ ਸਕੂਲਾਂ ਵਿੱਚ ਗਤੀਵਿਧੀਆਂ
ਮੁਹਿੰਮ ਤਹਿਤ ਬਲਾਕ ਦੇ ਸਮੂਹ ਸਕੂਲਾਂ ਵਿੱਚ ਜਾਗਰੂਕਤਾ ਕੈਂਪ ਲਗਾਇਆ ਗਿਆ: ਡਾ. ਗਾਂਧੀ ਫਾਜ਼ਿਲਕਾ, 11 ਅਗਸਤ : ਸਿਵਲ ਸਰਜਨ ਫਾਜ਼ਿਲਕਾ ਡਾ: ਸਤੀਸ਼ ਗੋਇਲ ਅਤੇ ਸਹਾਇਕ ਸਿਵਲ ਸਰਜਨ ਡਾ: ਬਬੀਤਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ: ਰੋਹਿਤ ਗੋਇਲ ਅਤੇ ਸੀ.ਐੱਚ.ਸੀ. ਖੂਈਖੇੜਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਵਿਕਾਸ ਗਾਂਧੀ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਸਮੂਹ ਪਿੰਡਾਂ ਦੇ ਸਕੂਲਾਂ 'ਚ ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੋਂ ਬੱਚਿਆਂ ਨੂੰ ਡੇਂਗੂ ਬਾਰੇ ਜਾਗਰੂਕ ਕੀਤਾ ਜਾ....
ਸਿਹਤ ਵਿਭਾਗ ਵਲੋਂ ਡੇਂਗੂ ਤੋਂ ਬਚਾਅ ਲਈ “ਹਰ ਸ਼ੁੱਕਰਵਾਰ-ਡੇਂਗੂ ਤੇ ਵਾਰ" ਮੁਹਿੰਮ ਅਧੀਨ ਫ਼ਾਜ਼ਿਲਕਾ ਸਕੂਲਾਂ ਵਿਖੇ  ਕੀਤੀਆਂ ਗਤੀਵਿਧੀਆਂ : ਸਿਵਲ ਸਰਜਨ
ਡੇਂਗੂ ਤੋ ਬਚਾਅ ਲਈ ਸਰਕਾਰੀ ਸਕੂਲਾਂ ਵਿਖੇ ਡੇਂਗੂ ਲਾਰਵਾ ਐਕਟੀਵਿਟੀ ਨਗਰ ਕੌਂਸਲ ਅਤੇ ਸਿਹਤ ਵਿਭਾਗ ਵਲੋ ਸਾਂਝੇ ਤੌਰ ਤੇ ਲੋਕਾ ਨੂੰ ਕੀਤਾ ਜਾਗਰੂਕ ਫਾਜ਼ਿਲਕਾ 11 ਅਗਸਤ : ਸਿਹਤ ਵਿਭਾਗ ਵੱਲੋਂ ਡਾ. ਸਤੀਸ਼ ਗੋਇਲ ਸਿਵਲ ਸਰਜਨ ਫਾਜ਼ਿਲਕਾ ਦੇ ਦਿਸ਼ਾ ਨਿਰਦੇਸ਼ਾ ਅਤੇ ਡਾ. ਬਬੀਤਾ ਸਹਾਇਕ ਸਿਵਲ ਸਰਜਨ ਦੀ ਯੋਗ ਅਗਵਾਈ ਵਿੱਚ ਅਤੇ ਜਿਲਾ ਮਹਾਂਮਾਰੀ ਅਫ਼ਸਰ ਡਾਕਟਰ ਰੋਹਿਤ ਗੋਇਲ ਦੀ ਦੇਖ ਰੇਖ ਅੰਦਰ ਡੇਂਗੂ ਤੋਂ ਬਚਾਅ ਲਈ "ਹਰ ਸ਼ੁੱਕਰਵਾਰ -ਡੇਂਗੂ ਤੇ ਵਾਰ" ਮੁਹਿੰਮ ਅਧੀਨ ਗਤੀਵਿਧੀਆਂ ਕੀਤੀਆਂ ਗਈਆਂ। ਜਿਸ....
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮਪੁਰਾ ਨਰਾਇਣਪੁਰ ਵਿਖੇ ਸਕੂਲੀ ਬੱਚਿਆਂ ਨੂੰ “ਹਰ ਸ਼ੁੱਕਰਵਾਰ ਡੇਂਗੂ ਵਿਰੁੱਧ ਜੰਗ” ਪ੍ਰੋਗਰਾਮ ਤਹਿਤ ਜਾਗਰੂਕ ਕੀਤਾ ਗਿਆ
ਫਾਜ਼ਿਲਕਾ, 11 ਅਗਸਤ : ਸਿਵਲ ਸਰਜਨ ਫਾਜ਼ਿਲਕਾ ਡਾ: ਸਤੀਸ਼ ਗੋਇਲ ਅਤੇ ਸਹਾਇਕ ਸਿਵਲ ਸਰਜਨ ਡਾ: ਬਬੀਤਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ: ਰੋਹਿਤ ਗੋਇਲ ਅਤੇ ਸੀ.ਐਚ.ਸੀ ਸੀਤੋ ਗੁੰਨੋ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਨਵੀਨ ਮਿੱਤਲ ਦੀ ਅਗਵਾਈ 'ਚ ਸਿਹਤ ਵਿਭਾਗ ਦੇ ਕਰਮਚਾਰੀਆਂ ਨੇ ਡੇਂਗੂ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਜਿਸ ਤਹਿਤ ਅੱਜ ਸੀ.ਐਚ.ਸੀ ਸੀਤੋ ਗੁੰਨੋ ਅਧੀਨ ਪੈਂਦੇ ਪਿੰਡ ਰਾਮਪੁਰਾ ਨਰਾਇਣਪੁਰ ਦੇ ਸੀਨੀਅਰ ਸੈਕੰਡਰੀ ਸਕੂਲ ਵਿਖੇ "ਡੇਂਗੂ ਪੇ....
ਪਿੰਡ ਕਮਾਲ ਵਾਲਾ ਅਧੀਨ ਪੈਂਦੇ ਆਂਗਣਵਾੜੀ ਸੈਂਟਰਾਂ ਵਿਖੇ ਪਿੰਡ ਵਾਸੀਆਂ ਨੂੰ ਆਜ਼ਾਦੀ ਦੀ ਮਹੱਤਤਾ ਅਤੇ ਅਨੀਮੀਆ ਬਾਰੇ ਕੀਤਾ ਗਿਆ ਜਾਗਰੂਕ
ਫਾਜਿਲਾਕ 11 ਅਗਸਤ : ਜ਼ਿਲ੍ਹਾ ਪ੍ਰੋਗਰਾਮ ਅਫਸਰ ਮੈਡਮ ਨਵਦੀਪ ਕੌਰ ਦੇ ਦਿਸਾ ਨਿਰਦੇਸ਼ਾ ਹੇਠ ਸਰਕਲ ਸੁਪਰਵਾਈਜਰ ਸੁਨੀਤਾ ਰਾਣੀ ਵੱਲੋਂ ਪਿੰਡ ਕਮਾਲ ਵਾਲਾ ਦੇ ਆਂਗਣਵਾੜੀ ਸੈਂਟਰ ਕੋਡ ਨੰਬਰ 912,913,914 ਅਤੇ 915 ਵਿਖੇ ਪਿੰਡਾਂ ਵਾਸੀਆਂ ਨੂੰ ਆਜ਼ਾਦੀ ਦੀ ਮਹੱਤਤਾ ਬਾਰੇ ਜਾਣੂੰ ਕਰਵਾਇਆ ਗਿਆ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਆਂਗਣਵਾੜੀ ਸੈਂਟਰਾਂ ਦੇ ਬੱਚਿਆਂ ਵਿਚਕਾਰ ਤਿਰੰਗੇ ਝੰਡੇ ਦੇ ਪੇਂਟਿੰਗ ਮੁਕਾਬਲੇ ਵੀ ਕਰਵਾਏ ਗਏ ਅਤੇ ਬੱਚਿਆ ਵਿਚਕਾਰ ਵੱਖ-ਵੱਖ ਗਤੀਵਿਧੀਆ ਕਰਵਾ ਕੇ ਮਾਤਾ ਪਿਤਾ ਦੇ ਸੁਝਾਅ ਵੀ ਲਏ....
ਸ਼ੁਧ ਤੇ ਹਰੇ-ਭਰੇ ਵਾਤਾਵਰਣ ਦੀ ਪ੍ਰਾਪਤੀ ਲਈ ਵੱਧ ਤੋਂ ਵੱਧ ਲਗਾਏ ਜਾਣ ਬੂਟੇ - ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਟਿਉਬਵੈਲਾਂ ਦੇ ਆਲੇ—ਦੁਆਲੇ 3 ਬੂਟੇ ਲਗਾਉਣ ਦੀ ਅਪੀਲ ਫਾਜ਼ਿਲਕਾ, 11 ਅਗਸਤ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਾਤਾਵਰਣ ਨੂੰ ਹਰਿਆ—ਭਰਿਆ ਬਣਾਉਣ ਦੇ ਮੰਤਵ ਤਹਿਤ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸੇ ਮੁਹਿੰਮ ਤਹਿਤ ਕਿਸਾਨ ਭਰਾਵਾਂ ਨੂੰ ਨਾਲ ਜੋੜਦਿਆਂ ਜਿੰਮੀਦਾਰਾਂ ਨੂੰ ਆਪਣੇ ਖੇਤਾਂ ਅੰਦਰ ਟਿਉਬਵੈਲਾਂ ਦੇ ਆਲੇ-ਦੁਆਲੇ 3 ਬੁਟੇ ਪ੍ਰਤੀ ਟਿਉਬਵੈਲ ਲਗਾਉਣ ਲਈ ਕਿਹਾ ਗਿਆ ਹੈ। ਡਿਪਟੀ ਕਮਿਸ਼ਨਰ ਨੇ....