ਮਾਲਵਾ

ਜ਼ਿਲ੍ਹਾ ਮੈਜਿਸਟਰੇਟ ਨੇ ਖੇਡ ਸਟੇਡੀਅਮ ਦੇ ਆਲੇ ਦੁਆਲੇ 500 ਮੀਟਰ ਏਰੀਏ ਵਿੱਚ ਡਰੋਨ ਕੈਮਰੇ ਚਲਾਉਣ ਤੇ ਪਾਬੰਦੀ ਲਗਾਈ
ਫ਼ਤਹਿਗੜ੍ਹ ਸਾਹਿਬ, 04 ਅਗਸਤ : ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫੌਜਦਾਰੀ ਜਾਬਤਾ ਸੰਘਤਾ 1973 ( 2 ਆਫ 1974) ਦੀ ਧਾਰਾ 144 ਅਧੀਨ 15 ਅਗਸਤ ਨੂੰ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਆਜਾਦੀ ਦਿਵਸ ਸਮਾਗਮ ਵਾਲੀ ਜਗ੍ਹਾਂ ਖੇਡ ਸਟੇਡੀਅਮ, ਸਰਹਿੰਦ (ਮਾਧੋਪੁਰ) ਦੇ ਆਲੇ ਦੁਆਲੇ 500 ਮੀਟਰ ਦੇ ਏਰੀਏ ਵਿੱਚ 14 ਅਗਸਤ ਅਤੇ 15 ਅਗਸਤ, 2023 ਨੂੰ ਡਰੋਨ ਕੈਮਰੇ ਉਡਾਉਣ ਤੇ ਪੂਰਨ ਪਾਬੰਦੀ ਲਗਾਈ ਹੈ। ਅਜਿਹਾ ਇਸ ਲਈ ਕੀਤਾ ਗਿਆ ਹੈ ਕਿਉਂਕਿ 15 ਅਗਸਤ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਜਿਥੇ....
ਸਮੁੱਚੇ ਦੇਸ਼ ਵਾਸੀਆਂ ਲਈ ਗੌਰਵ ਦੇ ਪ੍ਰਤੀਕ 15 ਅਗਸਤ ਮੌਕੇ ਅਧਿਕਾਰੀ ਸਮਰਪਣ ਦੀ ਭਾਵਨਾਂ ਨਾਲ ਆਪਣੇ ਫਰਜ਼ਾਂ ਦੀ ਪੂਰਤੀ ਕਰਨ : ਸ਼ੇਰਗਿੱਲ
ਪੁਲਿਸ ਦੇ ਜਵਾਨਾਂ, ਐਨ ਸੀ ਸੀ ਕੈਡਿਟਾਂ ਦੀ ਪਰੇਡ ਅਤੇ ਸਕੂਲਾਂ ਕਾਲਜਾਂ ਦੇ ਬੱਚਿਆਂ ਦਾ ਰੰਗਾਂਰੰਗ ਪ੍ਰੋਗਰਾਮ ਹੋਵੇਗਾ ਖਿੱਚ ਦਾ ਕੇਂਦਰ ਡੀ ਸੀ. ਨੇ ਖੇਡ ਸਟੇਡੀਅਮ, ਮਾਧੋਪੁਰ ਵਿਖੇ ਜਿਲ੍ਹਾ ਅਤੇ ਪੁਲਿਸ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਨੇ ਕੀਤੀ ਸਮੀਖਿਆ ਮੀਟਿੰਗ ਫ਼ਤਹਿਗੜ੍ਹ ਸਾਹਿਬ, 04 ਅਗਸਤ : 15 ਅਗਸਤ ਦਾ ਦਿਨ ਸਮੂਹ ਭਾਰਤੀਆਂ ਲਈ ਇੱਕ ਗੌਰਵਮਈ ਦਿਹਾੜਾ ਹੈ ਕਿਉਂਕਿ ਅੱਜ ਤੋਂ 76 ਸਾਲ ਪਹਿਲਾਂ 15 ਅਗਸਤ 1947 ਨੂੰ ਦੇਸ਼ ਵਾਸੀਆਂ ਨੇ ਲੰਮੀ ਗੁਲਾਮੀ ਤੋਂ ਬਾਅਦ ਆਜ਼ਾਦ ਫਿਜ਼ਾ ਵਿੱਚ ਸਾਹ ਲਿਆ ਸੀ। ਇਸ....
ਪਿੰਡਾਂ ਦੇ ਵਿਕਾਸ ਵਿੱਚ ਨਹੀਂ ਛੱਡੀ ਜਾ ਰਹੀ ਕਸਰ: ਵਿਧਾਇਕ ਰੁਪਿੰਦਰ ਸਿੰਘ ਹੈਪੀ 
ਸੌਲਿਡ ਵੇਸਟ ਮੈਨੇਜਮੈਂਟ ਪਲਾਂਟ ਦਾ ਨੀਂਹ ਪੱਥਰ ਰੱਖਿਆ ਪਿੰਡ ਪੰਡਿਆਲਾ ਵਿਖੇ ਪੰਚਾਇਤ ਨੂੰ 05 ਲੱਖ 03 ਹਜ਼ਾਰ ਦਾ ਚੈੱਕ ਦਿੱਤਾ ਹਲਕਾ ਵਿਧਾਇਕ ਨੇ ਨੰਬਰਦਾਰ ਯੂਨੀਅਨ ਖਮਾਣੋੰ ਨਾਲ ਵਿਚਾਰ ਚਰਚਾ ਕੀਤੀ ਬੱਸੀ ਪਠਾਣਾਂ, 04 ਅਗਸਤ : ਹਲਕੇ ਦੇ ਪਿੰਡਾਂ ਵਿਚ ਵਿਕਾਸ ਕਾਰਜ ਜੰਗੀ ਪੱਧਰ ਉੱਤੇ ਜਾਰੀ ਹਨ ਤੇ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਪਿੰਡ ਚੰਡਿਆਲਾ ਵਿਖੇ ਸੌਲਿਡ ਵੇਸਟ....
ਡਿਪਟੀ ਕਮਿਸ਼ਨਰ ਅਤੇ ਐਸ.ਡੀ.ਐਮ ਨੇ ਬੋਹਾ ਵਿਖੇ ਆਮ ਆਦਮੀ ਕਲੀਨਿਕ ਦਾ ਜਾਇਜ਼ਾ ਲਿਆ
ਗੋਬਿੰਦਪੁਰਾ ਵਿਖੇ ਨਵੇਂ ਬਣ ਰਹੇ ਆਮ ਆਦਮੀ ਕਲੀਨਿਕ ਦੇ ਚਲ ਰਹੇ ਕੰਮ ਨੂੰ 12 ਅਗਸਤ ਤੱਕ ਮੁਕੰਮਲ ਕਰਨ ਦੇ ਆਦੇਸ਼ ਮਰੀਜ਼ਾਂ ਨੂੰ ਸੁਖਾਵੇਂ ਮਾਹੌਲ ਵਿਚ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੀ ਹਦਾਇਤ ਮਾਨਸਾ, 04 ਅਗਸਤ : ਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ ਸਿੰਘ ਅਤੇ ਐਸ.ਡੀ.ਐਮ. ਬੁਢਲਾਡਾ ਸ੍ਰੀ ਪ੍ਰਮੋਦ ਸਿੰਗਲਾ ਨੇ ਸਿਵਲ ਹਸਪਤਾਲ ਬੋਹਾ ਵਿਖੇ ਆਮ ਆਦਮੀ ਕਲੀਨਿਕ ਦਾ ਦੌਰਾ ਕੀਤਾ। ਡਿਪਟੀ ਕਮਿਸ਼ਨਰ ਨੇ ਆਮ ਆਦਮੀ ਕਲੀਨਿਕ ਵਿਚ ਮਿਲਣ ਵਾਲੀਆਂ ਸਿਹਤ ਸਹੂਲਤਾਂ ਜਿਵੇਂ ਕਿ ਸਿਹਤ ਜਾਂਚ, ਦਵਾਈਆਂ, ਟੈਸਟ ਅਤੇ ਸਾਫ....
ਵਿਧਾਇਕ, ਡਿਪਟੀ ਕਮਿਸ਼ਨਰ ਅਤੇ ਐਸ.ਡੀ.ਐਮ. ਨੇ ਬਾਰਸ਼ ਨਾਲ ਘਰ ਦੀ ਛੱਤ ਡਿੱਗਣ ਕਾਰਨ ਮ੍ਰਿਤਕਾ ਦੇ ਪਤੀ ਨੂੰ 4 ਲੱਖ ਰੁਪਏ ਦੇ ਚੈੱਕ ਸੌਂਪੇ
ਮਾਨਸਾ, 04 ਅਗਸਤ : ਵਿਧਾਇਕ ਸਰਦੂਲਗੜ੍ਹ ਸ੍ਰੀ ਗੁਰਪ੍ਰੀਤ ਸਿੰਘ ਬਣਾਂਵਾਲੀ, ਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ ਸਿੰਘ ਅਤੇ ਐਸ.ਡੀ.ਐਮ. ਮਾਨਸਾ ਸ੍ਰੀ ਪ੍ਰਮੋਦ ਸਿੰਗਲਾ ਨੇ ਅੱਜ ਪਿੰਡ ਮੂਸਾ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭੇਜੀ ਸਹਾਇਤਾ ਰਾਸ਼ੀ ਦਾ ਤਿੰਨ ਲੱਖ, ਪੰਜਾਹ ਹਜ਼ਾਰ ਰੁਪਏ ਦਾ ਚੈੱਕ ਸੌਂਪਿਆ। ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਦੱਸਿਆ ਕਿ ਪਿੰਡ ਮੂਸਾ ਵਿਖੇ ਪਿਛਲੇ ਦਿਨੀਂ ਹੋਈਆਂ ਬਾਰਿਸ਼ਾਂ ਨਾਲ ਸ੍ਰੀ ਘੁੱਕਰ ਸਿੰਘ ਦੇ ਘਰ ਦੀ ਛੱਤ ਡਿੱਗਣ ਕਾਰਨ ਜਿੱਥੇ ਉਸ ਦੇ ਸੱਟਾਂ ਲੱਗੀਆਂ ਉੱਥੇ....
ਨਾਬਾਰਡ ਤਹਿਤ ਕੀਤੇ ਕੰਮਾਂ ਅਤੇ ਬੈਂਕਾ ਦੇ ਬਜਟ ਪਲਾਨ ਸਬੰਧੀ ਲੀਡ ਬੈਂਕ ਮੈਨੇਜਰ ਨੇ ਵੱਖ-ਵੱਖ ਬੈਂਕਾਂ ਦੇ ਅਧਿਕਾਰੀਆਂ ਅਤੇ ਤਾਲਮੇਲ ਅਫਸਰਾਂ ਨਾਲ ਕੀਤੀ ਮੀਟਿੰਗ
ਕਿਹਾ,ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਭਲਾਈ ਸਕੀਮਾਂ ਨੂੰ ਬੈਕ ਅਧਿਕਾਰੀ ਹੇਠਲੇ ਪੱਧਰ ਤੱਕ ਲਾਗੂ ਕਰਨ ਨੂੰ ਯਕੀਨੀ ਬਣਾਉਣ ਫਾਜ਼ਿਲਕਾ 4 ਅਗਸਤ : ਆਜ਼ਾਦੀ ਦੇ ਅੰਮ੍ਰਿਤ ਮਹੋਤਸਵ ਦੇ ਤਹਿਤ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਦਿਸ਼ਾ ਨਿਰਦੇਸ਼ਾ ਹੇਠ ਲੀਡ ਬੈਂਕ ਫਾਜ਼ਿਲਕਾ ਦੇ ਦਫਤਰ ਵਿਖੇ ਜ਼ਿਲ੍ਹਾ ਲੀਡ ਬੈਂਕ ਮੈਨੇਜਰ ਮਨੀਸ਼ ਕੁਮਾਰ ਵੱਲੋਂ ਵੱਖ-ਵੱਖ ਬੈਂਕਾਂ ਦੇ ਅਧਿਕਾਰੀਆਂ ਨਾਲ ਨਾਬਾਰਡ ਤਹਿਤ ਕੀਤੇ ਕੰਮਾਂ ਅਤੇ ਬੈਂਕਾਂ ਦੇ ਬਜਟ ਪਲਾਨ ਆਦਿ ਦੀ ਸਮੀਖਿਆ ਮੀਟਿੰਗ ਕੀਤੀ ਗਈ। ਇਸ ਮੌਕੇ....
ਜ਼ਿਲ੍ਹੇ ਦੇ ਆਮ ਆਦਮੀ ਕਲੀਨਿਕ ਆਮ ਲੋਕਾਂ ਲਈ ਸਾਬਤ ਹੋ ਰਹੇ ਹਨ ਵਰਦਾਨ  : ਵਧੀਕ ਡਿਪਟੀ ਕਮਿਸ਼ਨਰ
ਆਮ ਆਦਮੀ ਕਲੀਨਿਕਾਂ ਤੋਂ ਹੁਣ ਤੱਕ 1 ਲੱਖ 1756 ਮਰੀਜ਼ ਸਿਹਤ ਜਾਂਚ ਲਈ ਪਹੁੰਚੇ ਤੇ 9710 ਮਰੀਜ਼ਾਂ ਦੇ ਕੀਤੇ ਗਏ ਮੁਫਤ ਲੈਬ ਟੈਸਟ ਵਧੀਕ ਡਿਪਟੀ ਕਮਿਸ਼ਨਰ ਨੇ ਫਾਜ਼ਿਲਕਾ ਦੇ ਆਮ ਆਦਮੀ ਕਲੀਨਿਕ ਦਾ ਲਿਆ ਜਾਇਜ਼ਾ ਫਾਜ਼ਿਲਕਾ 4 ਅਗਸਤ : ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਘਰਾਂ ਨੇੜੇ ਮਿਆਰੀ ਸਿਹਤ ਸਹੂਲਤਾਂ ਉਪਲਬਧ ਕਰਵਾਉਣ ਦੇ ਮੰਤਵ ਨਾਲ ਖੋਲ੍ਹੇ ਗਏ ਆਮ ਆਦਮੀ ਕਲੀਨਕ ਜ਼ਿਲ੍ਹੇ ਦੇ ਲੋਕਾਂ ਲਈ ਵਰਦਾਨ ਸਾਬਤ ਰਹੇ ਹਨ ਅਤੇ ਲੋਕ ਆਪਣੇ ਘਰਾਂ ਨਜ਼ਦੀਕ ਸਿਹਤ ਸਹੂਲਤਾਂ ਹਾਸਲ ਕਰਕੇ ਸਿਹਤਮੰਦ ਸਮਾਜ ਦੇ ਨਿਰਮਾਣ....
ਔਰਤਾਂ ਨੂੰ ਆਪਣੀ ਸਿਹਤ ਅਤੇ ਆਪਣੇ ਬਚਿਆ ਨੂੰ ਅਨੀਮੀਆਂ ਤੋਂ ਬਚਾਉਣ ਲਈ ਖਾਸ ਖੁਰਾਕ ਬਾਰੇ ਜਾਣਕਾਰੀ ਦਿੱਤੀ
ਫਾਜ਼ਿਲਕਾ 4 ਅਗਸਤ : ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਮਾਂ ਦੇ ਦੁੱਧ ਦੇ ਮਹੱਤਵ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਮਨਾਇਆ ਜਾ ਰਿਹਾ ਸਪਤਾਹੀਕ ਪ੍ਰੋਗਰਾਮ ਸ਼ੁਕਰਵਾਰ ਨੂੰ ਅਰਬਨ ਸਰਕਲ ਦੇ ਸੈਂਟਰਾਂ ਵਿਚ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨਵਦੀਪ ਕੌਰ ਅਤੇ ਸਰਕਲ ਸੁਪਰਵਾਈਸਰ ਜਯੋਤੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਨਾਇਆ ਗਿਆ | ਪ੍ਰੋਗਰਾਮ ਦੌਰਾਨ ਬਲਾਕ ਕੋਆਰਡੀਨੇਟਰ ਨੇ ਗਰਭਵਤੀ ਔਰਤਾਂ ਅਤੇ ਨਰਸਿੰਗ ਮਾਵਾਂ ਨੂੰ ਮਾਂ ਦੇ ਦੁੱਧ ਦੇ ਮਹੱਤਤਾ ਬਾਰੇ ਜਾਣਕਾਰੀ ਦਿੱਤੀ | ਇਸ ਦੌਰਾਨ ਐਨੀਮੀਆਂ ਮੁਕਤ ਪੰਜਾਬ ਤਹਿਤ 12....
ਡਿਪਟੀ ਕਮਿਸ਼ਨਰ ਨੇ ਨਗਰ ਕੌਂਸਲ ਫਾਜ਼ਿਲਕਾ ਅਤੇ ਨਗਰ ਨਿਗਮ ਅਬੋਹਰ ਦੀ ਮਦਦ ਨਾਲ ਸਰਕਾਰੀ ਗਊਸ਼ਾਲਾ ਨੂੰ 50 ਲੱਖ ਰੁਪਏ ਦਾ ਫੰਡ ਕੀਤਾ ਜਾਰੀ
ਗਊਧਨ ਦੇ ਖਾਣ ਪੀਣ ਅਤੇ ਰਹਿਣ-ਸਹਿਣ ਲਈ ਕੀਤੇ ਹੋਏ ਕਾਰਜਾਂ ਦੀ ਵੀ ਕੀਤੀ ਸਮੀਖਿਆ ਡਿਪਟੀ ਕਮਿਸ਼ਨਰ ਨੇ ਪਿੰਡ ਸ਼ਲੇਮ ਸ਼ਾਹ ਦੀ ਸਰਕਾਰੀ ਗਊਸਾਲਾ ਦਾ ਕੀਤਾ ਅਚਨਚੇਤ ਦੌਰਾ ਫਾਜਿ਼ਲਕਾ 4 ਅਗਸਤ : ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਵੀਰਵਾਰ ਦੇਰ ਸ਼ਾਮ ਫਾਜਿ਼ਲਕਾ ਦੇ ਪਿੰਡ ਸ਼ਲੇਮ ਸ਼ਾਹ ਵਿਚ ਬਣੀ ਸਰਕਾਰੀ ਗਊਸ਼ਾਲਾ ਦਾ ਅਚਾਨਕ ਦੌਰਾ ਕਰਕੇ ਨਗਰ ਕੌਂਸਲ ਫਾਜ਼ਿਲਕਾ ਅਤੇ ਨਗਰ ਨਿਗਮ ਅਬੋਹਰ ਦੀ ਮਦਦ ਨਾਲ ਪਿੰਡ ਸ਼ਲੇਮ ਸ਼ਾਹ ਦੀ ਸਰਕਾਰੀ ਗਊਸ਼ਾਲਾ ਨੂੰ 50 ਲੱਖ ਰੁਪਏ ਦਾ ਫੰਡ ਕੀਤਾ ਜਾਰੀ ਕੀਤਾ। ਇਸ....
ਵਿਧਾਇਕ ਸਵਨਾ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਰਾਹਤ ਕਾਰਜ ਨਿਰੰਤਰ ਜਾਰੀ
ਫਾਜਿ਼ਲਕਾ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਰੋਜ਼ਾਨਾ ਰਾਸ਼ਨ ਕਿੱਟਾਂ ਅਤੇ ਹਰੇ ਚਾਰੇ ਦੀ ਕੀਤੀ ਜਾ ਰਹੀ ਹੈ ਵੰਡ ਪਿੰਡ ਨੂਰਸ਼ਾਹ ਆਦਿ ਪਿੰਡਾਂ ਵਿੱਚ ਲੋਕਾਂ ਨੂੰ ਰਾਸ਼ਨ ਕਿੱਟਾਂ ਅਤੇ ਪਸੂਆਂ ਲਈ ਚਾਰਾ ਮੁਹੱਈਆ ਕਰਵਾਇਆ ਗਿਆ ਫਾਜਿ਼ਲਕਾ 4 ਅਗਸਤ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਲਈ ਹਰ ਸੰਭਵ ਮਦਦ ਲਈ ਸਿਰਤੋੜ ਯਤਨ ਕਰ ਰਹੀ ਹੈ, ਇਸੇ ਤਹਿਤ ਹੀ ਵਿਧਾਇਕ ਫਾਜ਼ਿਲਕਾ ਸ੍ਰੀ. ਨਰਿੰਦਪਾਲ ਸਿੰਘ ਸਵਨਾ ਵਲੋਂ ਪਿੰਡ ਨੂਰਸ਼ਾਹ ਦੇ ਪਿੰਡ ਵਿੱਚ ਲਗਭਗ....
ਸਿਹਤ ਵਿਭਾਗ ਵਲੋਂ ਡੇਂਗੂ ਤੋਂ ਬਚਾਅ ਲਈ “ਹਰ ਸ਼ੁੱਕਰਵਾਰ-ਡੇਂਗੂ ਤੇ ਵਾਰ" ਮੁਹਿੰਮ ਅਧੀਨ ਫ਼ਾਜ਼ਿਲਕਾ  ਵਿਖੇ ਕੀਤੀਆਂ ਗਤੀਵਿਧੀਆਂ : ਸਿਵਲ ਸਰਜਨ 
ਡੇਂਗੂ ਤੋ ਬਚਾਅ ਲਈ ਪੁਲੀਸ ਲਾਈਨ, ਥਾਣਾ ਸਦਰ ਅਤੇ ਸਿਟੀ ਤੋਂ ਇਲਾਵਾ ਸਾਂਝ ਕੇਂਦਰ ਵਿਖੇ ਕੀਤੀ ਡੇਂਗੂ ਲਾਰਵਾ ਐਕਟੀਵਿਟੀ ਨਗਰ ਕੌਂਸਲ ਅਤੇ ਸਿਹਤ ਵਿਭਾਗ ਵਲੋ ਸਾਂਝੇ ਤੌਰ ਤੇ ਲੋਕਾ ਨੂੰ ਕੀਤਾ ਜਾਗਰੂਕ ਫਾਜ਼ਿਲਕਾ 4 ਅਗਸਤ : ਸਿਹਤ ਵਿਭਾਗ ਵੱਲੋਂ ਡਾ. ਸਤੀਸ਼ ਗੋਇਲ ਸਿਵਲ ਸਰਜਨ ਫਾਜ਼ਿਲਕਾ ਦੇ ਦਿਸ਼ਾ ਨਿਰਦੇਸ਼ਾ ਅਤੇ ਡਾ. ਬਬੀਤਾ ਸਹਾਇਕ ਸਿਵਲ ਸਰਜਨ ਦੀ ਯੋਗ ਅਗਵਾਈ ਵਿੱਚ ਅਤੇ ਜਿਲਾ ਮਹਾਂਮਾਰੀ ਅਫ਼ਸਰ ਡਾਕਟਰ ਰੋਹਿਤ ਗੋਇਲ ਦੀ ਦੇਖ ਰੇਖ ਅੰਦਰ ਡੇਂਗੂ ਤੋਂ ਬਚਾਅ ਲਈ "ਹਰ ਸ਼ੁੱਕਰਵਾਰ -ਡੇਂਗੂ ਤੇ ਵਾਰ"....
ਵਿਦੇਸ਼ਾਂ ਵਿੱਚ ਕਾਮੇ ਭੇਜਣ ਵਾਲੇ ਏਜੰਟ 15 ਦਿਨਾਂ ਵਿੱਚ ਆਪਣੇ ਲਾਇਸੰਸ ਦੀ ਜਾਣਕਾਰੀ ਮੁਹੱਈਆ ਕਰਵਾਉਣ
ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰਬਰ 230 (ਫੁੱਟਕਲ ਸ਼ਾਖਾ) ਵਿੱਚ ਦਿੱਤੀ ਜਾਵੇ ਜਾਣਕਾਰੀ ਫਰੀਦਕੋਟ 4 ਅਗਸਤ : ਜਿਲ੍ਹਾ ਫਰੀਦਕੋਟ ਵਿੱਚ ਜੋ ਏਜੰਟ ਪੰਜਾਬ ਦੇ ਵਸਨੀਕਾਂ ਨੂੰ ਕਿਸੇ ਵੀ ਬਾਹਰ ਦੇ ਮੁਲਕ ਵਿੱਚ ਕਾਮਿਆਂ ਦੇ ਰੂਪ ਵਿੱਚ ਭੇਜਦੇ ਹਨ, ਉਹ ਆਪਣਾ ਵਿਦੇਸ਼ ਮੰਤਰਾਲੇ ਤੋਂ ਇਸ ਬਾਬਤ ਜਾਰੀ ਕੀਤੇ ਲਾਇਸੰਸ ਦੀ ਸੂਚਨਾ 15 ਦਿਨਾਂ ਦੇ ਵਿੱਚ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਫਰੀਦਕੋਟ ਦੇ ਕਮਰਾ ਨੰਬਰ 230 (ਫੁੱਟਕਲ ਸ਼ਾਖਾ) ਵਿੱਚ ਜਮ੍ਹਾਂ ਕਰਵਾਉਣ। ਇਹ ਆਦੇਸ਼ ਲਿਖਤੀ ਰੂਪ ਵਿੱਚ ਜਾਰੀ ਕਰਦਿਆਂ ਡਿਪਟੀ....
ਪੰਜੀਕ੍ਰਿਤ ਉਸਾਰੀ ਕਿਰਤੀਆਂ ਨੂੰ ਦਿੱਤਾ ਜਾ ਰਿਹਾ ਹੈ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ-ਵਿਧਾਇਕ ਸੇਖੋਂ
105 ਪੰਜੀਕ੍ਰਿਤ ਕਿਰਤੀਆਂ ਨੂੰ ਲਗਭਗ 28 ਲੱਖ 82 ਹਜ਼ਾਰ ਰੁਪਏ ਦੇ ਲਾਭ ਦੀ ਪ੍ਰਵਾਨਗੀ ਜਾਰੀ ਉਸਾਰੀ ਕਿਰਤੀਆਂ ਨੂੰ ਵਿਭਾਗ ਕੋਲ ਪੰਜੀਕ੍ਰਿਤ ਕਰਵਾਉਣ ਦੀ ਅਪੀਲ ਫਰੀਦਕੋਟ 4 ਅਗਸਤ : ਪੰਜਾਬ ਸਰਕਾਰ ਵੱਲੋਂ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈੱਲਫੇਅਰ ਬੋਰਡ ਦੁਆਰਾ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭ ਰਜਿਸਟਰਡ ਲਾਭਪਾਤਰੀਆਂ ਵੱਡੀ ਪੱਧਰ ਤੇ ਪ੍ਰਾਪਤ ਕਰ ਰਹੇ ਹਨ ਤੇ ਫਰੀਦਕੋਟ ਜ਼ਿਲ੍ਹੇ ਵਿੱਚ ਪ੍ਰਾਪਤ 105 ਅਰਜ਼ੀਆਂ ਤੇ ਕਾਰਵਾਈ ਕਰਦਿਆਂ ਬੋਰਡ ਵੱਲੋਂ ਵੱਖ-ਵੱਖ ਸਕੀਮਾਂ ਦਾ ਲਾਭ....
ਅਮਨਦੀਪ ਸਿੰਘ (ਬਾਬਾ) ਨੇ ਸੰਭਾਲਿਆ ਚੇਅਰਮੈਨ ਮਾਰਕਿਟ ਕਮੇਟੀ ਦਾ ਅਹੁਦਾ
ਸਪੀਕਰ ਕੁਲਤਾਰ ਸੰਧਵਾਂ ਨੇ ਕੀਤਾ ਖੁਸ਼ੀ ਦਾ ਇਜ਼ਹਾਰ ਵਿਧਾਇਕ ਸੇਖੋਂ ਅਤੇ ਸਾਬਕਾ ਐਮ.ਪੀ. ਪ੍ਰੋ. ਸਾਧੂ ਸਿੰਘ ਰਹੇ ਵਿਸ਼ੇਸ਼ ਤੌਰ ਤੇ ਹਾਜ਼ਰ ਫਰੀਦਕੋਟ 4 ਅਗਸਤ : ਆਮ ਆਦਮੀ ਪਾਰਟੀ ਦੇ ਸਰਗਰਮ ਆਗੂ ਅਮਨਦੀਪ ਸਿੰਘ (ਬਾਬਾ) ਨੇ ਅੱਜ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ, ਸਾਬਕਾ ਐਮ.ਪੀ. ਪ੍ਰੋ. ਸਾਧੂ ਸਿੰਘ, ਇਲਾਕੇ ਦੇ ਸਮੂਹ ਮੁਹੱਤਬਰ ਅਤੇ ਭਾਰੀ ਮਾਤਰਾ ਵਿੱਚ ਪਹੁੰਚੇ ਪ੍ਰਸੰਸ਼ਕਾ ਦੀ ਮੌਜੂਦਗੀ ਵਿੱਚ ਮਾਰਕਿਟ ਕਮੇਟੀ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ। ਇਸ ਮੌਕੇ ਵਿਧਾਇਕ ਸੇਖੋਂ ਨੇ ਨਵ ਨਿਯੁਕਤ....
ਬੱਚਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋ ਬਚਾਉਣ ਲਈ ਵਧੀਕ ਡਿਪਟੀ ਕਮਿਸ਼ਨਰ ਨੇ ਕੀਤੀ ਰੀਵਿਊ ਮੀਟਿੰਗ
ਫਰੀਦਕੋਟ 4 ਅਗਸਤ : ਡਿਪਟੀ ਕਮਿਸ਼ਨਰ ਫਰੀਦਕੋਟ ਵਿਨੀਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤੇ ਵਧੀਕ ਡਿਪਟੀ ਕਮਿਸ਼ਨਰ (ਜ) ਜਯੋਤੀ ਬਾਲਾ ਦੀ ਅਗਵਾਈ ਹੇਠ ਬੱਚਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋ ਬਚਾਉਣ ਲਈ ਐਨ.ਸੀ.ਪੀ.ਸੀ.ਆਰ ਵੱਲੋਂ ਭੇਜੇ ਗਏ ਜੁਆਇੰਟ ਐਕਸ਼ਨ ਪਲਾਨ ਸਬੰਧੀ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਰੀਵਿਊ ਮੀਟਿੰਗ ਕੀਤੀ ਗਈ । ਮੀਟਿੰਗ ਦੀ ਅਗਵਾਈ ਕਰਦਿਆਂ ਵਧੀਕ ਡਿਪਟੀ ਕਮਿਸ਼ਰ ਨੇ ਕਿਹਾ ਕਿ ਬੱਚਿਆਂ ਵਿੱਚ ਨਸ਼ਿਆਂ ਦੇ ਵਧਦੇ ਮਾੜੇ ਪ੍ਰਭਾਵ ਨੂੰ ਰੋਕਣ ਲਈ ਰਾਸ਼ਟਰੀ ਬਾਲ ਅਧਿਕਾਰ ਰੱਖਿਆ ਕਮਿਸ਼ਨ....