ਮਾਲਵਾ

ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨੂੰ ਅੱਜ 310 ਰਾਸ਼ਨ ਕਿੱਟਾਂ, 255 ਕੁਇੰਟਲ ਚਾਰਾ ਅਤੇ ਗੈਸ ਸਿਲੰਡਰਾਂ ਦੀ ਵੰਡ
ਜ਼ਿਲ੍ਹਾ ਪ੍ਰਸ਼ਾਸਨ ਹਰ ਸਮੇਂ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਲਈ ਹਾਜ਼ਰ : ਡਾ. ਸੇਨੂ ਦੁੱਗਲ ਫਾਜ਼ਿਲਕਾ, 28 ਜੁਲਾਈ : ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਵਸਨੀਕਾਂ ਨੂੰ ਨਿਰਵਿਘਨ ਰਾਹਤ ਸਮੱਗਰੀ ਦਿੱਤੀ ਜਾ ਰਹੀ ਹੈ। ਹੜ੍ਹ ਪ੍ਰਭਾਵਿਤ ਖੇਤਰ ਦੇ ਲੋਕਾਂ ਨੂੰ ਕਿਸੇ ਤਰ੍ਹਾਂ ਨਾਲ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਜ਼ਿਲੇ੍ਹ ਦੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਹੜ੍ਹ ਪ੍ਰਭਾਵਿਤ ਲੋਕਾਂ....
ਸੀਵਰੇਜ ਦੀ ਸਫ਼ਾਈ ਕਰ ਰਹੇ ਮਜ਼ਦੂਰ ਨੂੰ ਜ਼ਹਿਰੀਲੀ ਗੈਸ ਚੜ੍ਹਨ ਨਾਲ ਇਕ ਵਿਅਕਤੀ ਦੀ ਮੌਤ
ਲਹਿਰਾਗਾਗਾ, 27 ਜੁਲਾਈ : ਸੀਵਰੇਜ ਦੀ ਸਫ਼ਾਈ ਕਰ ਰਹੇ ਮਜ਼ਦੂਰਾਂ ਨਾਲ ਹਾਦਸਾ ਵਾਪਰ ਗਿਆ। ਜ਼ਹਿਰੀਲੀ ਗੈਸ ਚੜ੍ਹਨ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਤਿੰਨ ਸੀਵਰ ਅੰਦਰ ਜਾਂਦੇ ਹੀ ਬੇਹੋਸ਼ ਹੋ ਗਏ। ਦੋ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਜਿਨ੍ਹਾਂ ਨੂੰ ਸੰਗਰੂਰ ਰੈਫਰ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਸਥਾਨਕ ਲੋਕਾਂ ਨੇ ਪ੍ਰਸ਼ਾਸਨ 'ਤੇ ਦੇਰੀ ਨਾਲ ਪਹੁੰਚਣ ਦਾ ਦੋਸ਼ ਲਗਾਇਆ ਹੈ। ਪ੍ਰਸ਼ਾਸਨ ਦੇ ਇੰਤਜ਼ਾਰ ਤੋਂ ਬਾਅਦ ਲੋਕਾਂ ਨੇ ਹਿੰਮਤ ਕਰਕੇ ਸਾਰਿਆਂ ਨੂੰ ਸੀਵਰੇਜ ਵਿੱਚੋਂ ਬਾਹਰ ਕੱਢਿਆ।ਘਟਨਾ....
ਨਾਮੀ ਗੈਂਗਸਟਰਾਂ ਨੂੰ ਨਜਾਇਜ਼ ਅਸਲਾ ਸਪਲਾਈ ਕਰਨ ਵਾਲਾ ਅਸਲਾ ਸਪਲਾਇਰ 4 ਗੈਂਗਸਟਰਾਂ ਸਮੇਤ ਗ੍ਰਿਫਤਾਰ
26 ਨਜਾਇਜ਼ ਅਸਲੇ ਸਮੇਤ 14 ਜਿੰਦਾ ਰੌਂਦ ਬ੍ਰਾਮਦ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 27 ਜੁਲਾਈ : ਡਾ. ਸੰਦੀਪ ਕੁਮਾਰ ਗਰਗ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ ਨਗਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਦੇ ਨਾਮੀ ਗੈਂਗਸਟਰਾ ਦੇ ਗਰੁੱਪ ਦੇ ਮੈਂਬਰਾ ਨੂੰ ਨਜਾਇਜ ਅਸਲਾ ਸਪਲਾਈ ਕਰਨ ਵਾਲਾ ਅਸਲਾ ਸਮੱਗਲਰ ਅਤੇ ਵਿਦੇਸ਼, ਕੈਨੇਡਾ ਵਿੱਚ ਬੈਠੇ ਗੈਂਗਸਟਰ ਪ੍ਰਿੰਸ ਚੌਹਾਨ ਉਰਫ ਪ੍ਰਿੰਸ ਰਾਣਾ ਗਰੁੱਪ ਜੋ ਮੋਹਾਲੀ, ਚੰਡੀਗੜ, ਪੰਚਕੁੱਲਾ ਅਤੇ ਅੰਬਾਲਾ ਵਿੱਚ ਵੱਡੀਆ ਵਾਰਦਾਤਾ....
ਮੁੱਖ ਮੰਤਰੀ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਕੋਈ ਕਸਰ ਬਾਕੀ ਨਹੀਂ ਛੱਡੀ : ਚੇਤਨ ਜੌੜਾਮਾਜਰਾ
ਕਿਹਾ, ਪੰਜਾਬ ਸਰਕਾਰ ਨੇ ਰਾਹਤ ਕਾਰਜਾਂ 'ਚ ਪੂਰੀ ਸਰਕਾਰੀ ਮਸ਼ੀਨਰੀ ਝੋਕੀ ਲੋਕ ਸੰਪਰਕ ਮੰਤਰੀ ਜੌੜਾਮਾਜਰਾ, ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਨੀਨਾ ਮਿੱਤਲ ਤੇ ਡਿਪਟੀ ਕਮਿਸ਼ਨਰ ਨੇ ਹੜ੍ਹ ਰਾਹਤ ਕਾਰਜਾਂ 'ਚ ਸਹਿਯੋਗ ਦੇਣ ਵਾਲਿਆਂ ਦਾ ਕੀਤਾ ਵਿਸ਼ੇਸ਼ ਸਨਮਾਨ ਪਟਿਆਲਾ, 27 ਜੁਲਾਈ : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਹੜ੍ਹ ਪੀੜਤਾਂ ਦੀ ਮਦਦ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਹੈ। ਉਹ ਅੱਜ ਇੱਥੇ ਹਰਪਾਲ....
ਪੰਜਾਬ ਪੁਲਿਸ ਦੀ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ, ਸੰਗਰੂਰ ਦੇ 87 ਪਿੰਡਾਂ ਅਤੇ ਇਲਾਕਿਆਂ ਨੇ ਨਸ਼ਿਆਂ ਵਿਰੁੱਧ ਮਤਾ ਕੀਤਾ ਪਾਸ
ਪੰਜਾਬ ਪੁਲਿਸ ਨੇ ਚੌਥੇ ਦਿਨ ਸੰਗਰੂਰ ਅਤੇ ਬਰਨਾਲਾ ਜ਼ਿਲ੍ਹਿਆਂ ਵਿੱਚ ਕੀਤੀ ਵਿਸ਼ੇਸ਼ ਕਾਰਵਾਈ, 11 ਗ੍ਰਿਫ਼ਤਾਰ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਵਚਨਬੱਧ ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਨੇ ਲੋਕਾਂ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਪੰਜਾਬ ਪੁਲਿਸ ਦਾ ਸਾਥ ਦੇਣ ਦੀ ਕੀਤੀ ਅਪੀਲ ਚੰਡੀਗੜ੍ਹ/ਸੰਗਰੂਰ, 27 ਜੁਲਾਈ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਚਲਾਈ ਜਾ ਰਹੀ ਨਸ਼ਾ ਵਿਰੋਧੀ....
ਕਾਰਗਿਲ ਵਿਜੇ ਦਿਵਸ ਸ਼ਰਧਾਪੂਰਵਕ ਗਾਂਧੀ ਸਕੂਲ ਅਹਿਮਦਗੜ੍ਹ ਵਿਖੇ ਮਨਾਇਆ ਗਿਆ
ਕਾਰਗਿਲ ਜੰਗ 'ਚ ਬਹਾਦਰ ਸੈਨਿਕਾਂ ਨੇ ਆਪਣੀ ਸ਼ਹਾਦਤ ਦੇ ਕੇ ਦੇਸ਼ ਮਾਣ ਵਧਾਇਆ : ਲੈਫਟੀਨੈਂਟ ਸੁਰਿੰਦਰ ਸਿੰਘ ਕਾਰਗਿਲ ਜੰਗ ਚ ਸੈਂਕੜੇ ਬਹਾਦਰ ਭਾਰਤੀ ਸੈਨਿਕਾਂ ਨੇ ਆਪਣੀਆਂ ਸ਼ਹਾਦਤਾਂ ਦੇ ਕੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਿਆ- ਏ.ਡੀ.ਸੀ ਕਾਰਗਿਲ ਜੰਗ ਦੌਰਾਨ ਸੇਵਾ ਨਿਭਾਉਣ ਵਾਲੇ ਕਰੀਬ 15 ਸਾਬਕਾ ਸੈਨਿਕਾਂ ਦਾ ਕੀਤਾ ਸਨਮਾਨ ਅਹਿਮਦਗੜ੍ਹ, 27 ਜੁਲਾਈ : ਆਪ੍ਰੇਸ਼ਨ ਵਿਜੇ ਦੀ ਸਫਲਤਾ ਦਾ ਪ੍ਰਤੀਕ ਕਾਰਗਿਲ ਵਿਜੇ ਦਿਵਸ ਜ਼ਿਲ੍ਹਾ ਮਾਲੇਰਕੋਟਲਾ ਦੀ ਸਬ ਡਵੀਜ਼ਨ ਅਹਿਮਦਗੜ੍ਹ ਦੇ ਗਾਂਧੀ ਸਕੂਲ ਵਿਖੇ....
ਮਾਲੇਰਕੋਟਲਾ ਸਿਹਤ ਵਿਭਾਗ ਦੀ ਟੀਮ ਨੇ ਦੁਕਾਨਾਂ ਦੀ ਕੀਤੀ ਅਚਨਚੇਤ ਚੈਕਿੰਗ, ਭਰੇ ਸੈਂਪਲ
ਲਾਲ ਮਿਰਚ ਪਾਊਡਰ, ਕਾਲੀ ਮਿਰਚ,ਸਰ੍ਹੋਂ ਦਾ ਤੇਲ,ਸਾਬਤ ਧਨੀਆਂ,ਮੈਕਰੋ ਨੀ, ਸਾਸ , ਕਾਲਾ ਨਮਕ ਦੇ ਅੱਠ ਸੈਂਪਲ ਭਰੇ ਫੂਡ ਸੇਫ਼ਟੀ ਟੀਮ ਵੱਲੋਂ ਪਾਨ ਮਸਾਲੇ ਵਿੱਚ ਨਿਕੋਟੀਨ ਦੀ ਮਾਤਰਾ ਦੀ ਸਰਵੇਲੇਂਸ ਲਈ 10 ਸੈਂਪਲ ਵੀ ਭਰਕੇ ਜਾਂਚ ਲਈ ਭੇਜੇ- ਰਾਖੀ ਵਿਨਾਇਕ ਮਾਲੇਰਕੋਟਲਾ 27 ਜੁਲਾਈ : ਸਿਹਤ ਵਿਭਾਗ, ਮਲੇਰਕੋਟਲਾ ਦੀ ਫੂਡ ਸੇਫ਼ਟੀ ਟੀਮ ਵੱਲੋਂ ਕਮਿਸ਼ਨਰ ਫੂਡ ਸੇਫ਼ਟੀ ਪੰਜਾਬ ਸ੍ਰੀ ਅਭਿਨਵ ਤ੍ਰਿਖਾ ਅਤੇ ਡਿਪਟੀ ਕਮਿਸ਼ਨਰ ਮਲੇਰਕੋਟਲਾ ਸ੍ਰੀ ਸੰਯਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਲੇਰਕੋਟਲਾ ਨਿਵਾਸੀਆਂ....
ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਪ੍ਰਤੀ ਦਿਨ ਆਯੋਜਿਤ ਕੀਤੇ ਜਾ ਰਹੇ ਮੈਡੀਕਲ ਰਾਹਤ ਕੈਂਪ : ਐਸਡੀਐਮ 
ਮਦਾਰਪੁਰ, ਸੰਘੇੜਾ ਤੋਂ ਇਲਾਵਾ ਰਾਉਵਾਲ ਕੈਂਪ ਵਿੱਚ ਸ਼ੱਕੀ ਵਿਅਕਤੀਆਂ ਦੇ ਮਲੇਰੀਆ ਸੈਂਪਲ ਕੀਤੇ ਇਕੱਤਰ ਧਰਮਕੋਟ, 27 ਜੁਲਾਈ : ਧਰਮਕੋਟ ਖੇਤਰ ਦੇ ਸਤਲੁਜ਼ ਦਰਿਆ ਦੇ ਨਜ਼ਦੀਕ ਵਾਲੇ ਪਿੰਡ ਹੜ੍ਹਾਂ ਕਾਰਣ ਪ੍ਰਭਾਵਿਤ ਹੋਏ ਹਨ ਜਿੰਨ੍ਹਾਂ ਨੂ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਲਗਾਤਾਰ ਹੜ੍ਹ ਰਾਹਤ ਸੇਵਾਵਾਂ ਮੁਹੱਈਆ ਕਰਵਾ ਰਿਹਾ ਹੈ। ਕਿਸੇ ਵੀ ਹੜ੍ਹ ਪ੍ਰਭਾਵਿਤ ਪਿੰਡ ਨੂੰ ਕਿਸੇ ਵੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਨਹੀਂ ਪੈ ਰਿਹਾ। ਵੱਖ ਵੱਖ ਸਰਕਾਰੀ ਵਿਭਾਗ ਜਿਵੇਂ ਕਿ ਪਸ਼ੂ ਪਾਲਣ ਵਿਭਾਗ, ਸਿਹਤ ਵਿਭਾਗ ਆਦਿ ਆਪਣੀਆਂ....
ਰਾਸ਼ਟਰੀ ਸਿੱਖਿਆ ਨੀਤੀ ਦੀ ਤੀਸਰੀ ਵਰ੍ਹੇਗੰਢ ਨੂੰ ਸਮਰਪਿਤ ਹੋਵੇਗਾ ਅਖਿਲ ਭਾਰਤੀ ਸਿੱਖਿਆ ਸੰਗਮ ਦਾ ਆਯੋਜਨ
ਜਵਾਹਰ ਨਵੋਦਿਆ ਵਿਦਿਆਲਿਆ ਲੋਹਾਰਾ ਵਿਖੇ ਵੀ ਹੋਵੇਗਾ ਸਮਾਗਮ, ਬੱਚਿਆਂ ਨੂੰ ਸੁਣਾਇਆ ਜਾਵੇਗਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਆਨਲਾਈਨ ਭਾਸ਼ਣ ਵਿਦਿਆਰਥੀਆਂ, ਅਧਿਆਪਕਾਂ, ਮਾਪਿਆਂ ਦੀ ਸ਼ਮੂਲੀਅਤ ਲਈ ਵਿਦਿਆਲਿਆ ਮੁਖੀ ਵੱਲੋਂ ਮੀਟਿੰਗ ਮੋਗਾ, 27 ਜੁਲਾਈ : ਰਾਸ਼ਟਰੀ ਸਿੱਖਿਆ ਨੀਤੀ ਨੂੰ ਲਾਗੂ ਹੋਏ ਤਿੰਨ ਸਾਲ ਹੋ ਚੁੱਕੇ ਹਨ, ਜਿਸ ਕਰਕੇ ਇਸਦੀ ਤੀਜੀ ਵਰ੍ਹੇਗੰਢ ਮੌਕੇ ਸਕੂਲਾਂ ਵਿੱਚ ਹੁਨਰ ਵਿਕਾਸ ਤੇ ਉਦਮਤਾ ਮੰਤਰਾਲੇ ਦੇ ਸਹਿਯੋਗ ਨਾਲ ਅਖਿਲ ਭਾਰਤੀ ਸਿੱਖਿਆ ਸੰਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ....
ਮਾਪੇ ਆਪਣੇ ਪ੍ਰਤਿਭਾਸ਼ਾਲੀ ਬੱਚਿਆਂ ਨੂੰ ਜ਼ਰੂਰ ਦਿਵਾਉਣ ਨਵੋਦਿਆ ਵਿਦਿਆਲਿਆ ਦੀ ਪ੍ਰਵੇਸ਼ ਪ੍ਰੀਖਿਆ, ਅਪਲਾਈ ਕਰਨ ਦੀ ਆਖਰੀ ਮਿਤੀ 10 ਅਗਸਤ
ਛੇਵੀਂ ਜਮਾਤ ਦੇ ਦਾਖਲੇ ਲਈ ਰਜਿਸਟ੍ਰੇਸ਼ਨ ਸ਼ੁਰੂ ਜਵਾਹਰ ਨਵੋਦਿਆ ਵਿਦਿਆਲਿਆ ਲੋਹਾਰਾ ਵਿੱਚ ਮਿਲਦੀ ਬੱਚਿਆਂ ਨੂੰ ਮੁਫ਼ਤ ਤੇ ਮਿਆਰੀ ਸਿੱਖਿਆ- ਡਿਪਟੀ ਕਮਿਸ਼ਨਰ ਮੋਗਾ, 27 ਜੁਲਾਈ : ਜਿਲ੍ਹਾ ਮੋਗਾ ਨਾਲ ਸਬੰਧਤ ਹੋਣਹਾਰ ਅਤੇ ਹੁਸ਼ਿਆਰ ਵਿਦਿਆਰਥੀਆਂ ਲਈ ਲੋਹਾਰਾ ਦਾ ਜਵਾਹਰ ਨਵੋਦਿਆ ਵਿਦਿਆਲਿਆ ਵਰਦਾਨ ਸਾਬਿਤ ਹੋ ਰਿਹਾ ਹੈ, ਕਿਉਂਕਿ ਇੱਥੇ ਬੱਚਿਆਂ ਨੂੰ ਉੱਚ ਮਿਆਰ ਦੀ ਪੜਾਈ ਬਿਲਕੁਲ ਮੁਫ਼ਤ ਅਤੇ ਰਹਿਣ ਸਹਿਣ ਦੀਆਂ ਸਹੂਲਤਾਂ ਨਾਲ ਮੁਹੱਈਆ ਕਰਵਾਈ ਜਾਂਦੀ ਹੈ। ਪਿਛਲੇ ਅੰਕੜੇ ਇਸ ਗੱਲ ਦਾ ਗਵਾਹ ਹਨ ਕਿ ਨਵੋਦਿਆ....
ਵਿਧਾਨ ਸਭਾ ਹਲਕਾ 55-ਫ਼ਤਹਿਗੜ੍ਹ ਸਾਹਿਬ ਦੇ ਚੋਣਕਾਰ ਰਜਿਸਟਰੇਸ਼ਨ ਅਫਸਰ ਨੇ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ
ਫੋਟੋ ਵੋਟਰ ਸੂਚੀਆਂ ਦੀ ਸੁਧਾਈ ਤੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਸਬੰਧੀ ਕੀਤੀ ਵਿਚਾਰ ਚਰਚਾ ਫ਼ਤਹਿਗੜ੍ਹ ਸਾਹਿਬ, 27 ਜੁਲਾਈ : ਵਿਧਾਨ ਸਭਾ ਚੋਣ ਹਲਕਾ 055-ਫ਼ਤਹਿਗੜ੍ਹ ਸਾਹਿਬ ਦੇ ਚੋਣਕਾਰ ਰਜਿਸਟਰੇਸ਼ਨ ਅਫਸਰ-ਕਮ-ਉਪ ਮੰਡਲ ਮੈਜਿਸਟਰੇਟ ਸ਼੍ਰੀ ਹਰਪ੍ਰੀਤ ਸਿੰਘ ਅਟਵਾਲ ਨੇ ਅੱਜ ਫੋਟੋ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਅਤੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਸਬੰਧੀ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਅਤੇ ਚੋਣ ਸੁਪਰਵਾਈਜ਼ਰਾਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਸ਼੍ਰੀ ਅਟਵਾਲ ਨੇ ਦੱਸਿਆ ਕਿ....
ਇਫਕੋ ਵੱਲੋਂ ਪਿੰਡ ਘੁੰਟੀਡ ਵਿਖੇ ਨੈਨੋ ਯੂਰੀਆ ਅਤੇ ਨੈਨੋ ਡੀ ਏ ਪੀ ਸਬੰਧੀ ਜਾਗਰੂਕਤਾ ਕੈਂਪ ਲਗਾਇਆ
ਫਤਹਿਗੜ੍ਹ ਸਾਹਿਬ, 27 ਜੁਲਾਈ : ਇਫਕੋ ਵੱਲੋਂ ਅਮਲੋਹ ਬਲਾਕ ਦੇ ਪਿੰਡ ਘੁੰਟੀਡ ਦੀ ਕੋਪਰੇਟਿਵ ਸੋਸਿਏਟੀ ਵਿੱਚ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵਲੋਂ ਪ੍ਰਮਾਣਿਤ ,ਨੈਨੋ ਯੂਰੀਆ ਅਤੇ ਨੈਨੋ ਡੀ ਏ ਪੀ ਸਬੰਧੀ ਜਾਗਰੂਕਤਾ ਕੈੰਪ ਲਗਾਇਆ ਗਿਆ ਜਿਸ ਵਿੱਚ ਖੇਤੀਬਾੜੀ ਇੰਸਪੈਕਟਰ ਸ਼੍ਰੀ ਰਮਨਦੀਪ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਸ਼੍ਰੀ ਹਿਮਾਂਸ਼ੂ ਜੈਨ, ਖੇਤਰ ਪ੍ਰਬੰਧਕ, ਇਫ਼ਕੋ, ਫ਼ਤਹਿਗੜ ਸਾਹਿਬ, ਨੇ ਦੱਸਿਆ ਕਿ ਇਫਕੋ ਕਿਸਾਨਾਂ ਦੀ ਸੇਵਾ ਵਿੱਚ ਸੰਨ 1967 ਤੋਂ ਮਿਆਰੀ ਖਾਦਾਂ ,ਵਾਜੀਵ ਮੁੱਲ ਤੇ ਮੁਹਈਆ....
ਦਿਵਿਆਂਗਜਨਾਂ ਦੇ ਯੂ.ਡੀ.ਆਈ.ਡੀ ਕਾਰਡ ਬਣਾਉਣ ਲਈ ਮੰਗਲਵਾਰ ਅਤੇ ਵੀਰਵਾਰ ਨੂੰ ਲਗਾਏ ਜਾ ਰਹੇ ਹਨ ਕੈਂਪ : ਡਿਪਟੀ ਕਮਿਸ਼ਨਰ
ਫ਼ਤਹਿਗੜ੍ਹ ਸਾਹਿਬ, 27 ਜੁਲਾਈ: ਦਿਵਿਆਂਗਜ਼ਨਾਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹੇ ਦੇ ਦਿਵਿਆਂਗਜ਼ਨਾਂ ਦੇ ਯੂ.ਡੀ.ਆਈ.ਡੀ. ਕਾਰਡ ( ਵਿਲੱਖਣ ਪਹਿਚਾਣ ਪੱਤਰ) ਬਣਾਉਣ ਲਈ ਸਿਹਤ ਵਿਭਾਗ ਦੇ ਸਹਿਯੋਗ ਨਾਲ ਸਿਵਲ ਹਸਪਤਾਲ ਵਿਖੇ ਹਰੇਕ ਹਫਤੇ ਦੇ ਮੰਗਲਵਾਰ ਤੇ ਵੀਰਵਾਰ ਨੂੰ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ ਤਾਂ ਜੋ ਜ਼ਿਲ੍ਹੇ ਦੇ ਸਾਰੇ ਦਿਵਿਆਂਗ ਵਿਅਕਤੀਆਂ ਦੇ ਯੂ.ਡੀ.ਆਈ.ਡੀ. ਕਾਰਡ ਬਣਾਏ ਜਾ ਸਕਣ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਜਿਲ੍ਹੇ ਦੇ ਜਿਹਨਾਂ....
ਵਿਧਾਇਕ ਹੈਪੀ ਨੇ 1 ਕਰੋੜ 20 ਲੱਖ ਦੀ ਲਾਗਤ ਨਾਲ ਅਪਗ੍ਰੇਡ ਹੋਏ ਗਰਿੱਡ ਦਾ ਕੀਤਾ ਉਦਘਾਟਨ
ਪੰਜਾਬ ਸਰਕਾਰ ਪਿੰਡਾਂ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਗੰਭੀਰਤਾ ਨਾਲ ਕਰ ਰਹੀ ਹੈ ਕੰਮ ਫਤਹਿਗੜ੍ਹ ਸਾਹਿਬ, 27 ਜੁਲਾਈ : ਪੰਜਾਬ ਸਰਕਾਰ ਪਿੰਡਾਂ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਗੰਭੀਰਤਾ ਨਾਲ ਕੰਮ ਕਰ ਰਹੀ ਹੈ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਲਗਭਗ 90 ਫੀਸਦੀ ਘਰਾਂ ਦਾ ਬਿਜਲੀ ਬਿਲ ਜੀਰੋ ਆਇਆ ਹੈ। ਇਹ ਪ੍ਰਗਟਾਵਾ ਹਲਕਾ ਵਿਧਾਇਕ ਸ. ਰੁਪਿੰਦਰ ਸਿੰਘ ਹੈਪੀ ਨੇ ਪਿੰਡ ਭੜੀ....
ਡਿਜੀਟਲ ਇੰਡੀਆ ਡਿਜੀਟਲ ਫਾਜ਼ਿਲਕਾ ਪ੍ਰੋਗਰਾਮ ਤਹਿਤ ਸਕੂਲੀ ਵਿਦਿਆਰਥੀਆਂ ਨੂੰ ਡਿਜੀਟਲ ਐਪਲੀਕੇਸ਼ਨਾ ਦੇ ਮਹੱਤਵ ਬਾਰੇ ਕਰਵਾਇਆ ਜਾਣੂੰ
ਫਾਜ਼ਿਲਕਾ, 27 ਜੁਲਾਈ : ਅੱਜ ਦੇ ਤਕਨੀਕੀ ਯੁੱਗ ਵਿਚ ਹਰੇਕ ਨਾਗਰਿਕ ਨੂੰ ਡਿਜੀਟਲ ਸਾਧਨਾਂ ਨਾਲ ਜੋੜਨ ਦੇ ਮੰਤਵ ਤਹਿਤ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਿਜੀਟਲ ਇੰਡੀਆ ਡਿਜੀਟਲ ਫਾਜਿਲਕਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ ਜਿਸ ਵਿਚ ਜ਼ਿਲ੍ਹਾ ਸੂਚਨਾ ਵਿਗਿਆਨ ਅਫਸਰ ਸ੍ਰੀ ਪ੍ਰਿੰਸ ਗੋਇਲ ਐਨ ਆਈ ਸੀ ਬ੍ਰਾਂਚ ਵੱਲੋਂ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਡਿਜੀਟਲ ਐਪਲੀਕੇਸ਼ਨਾਂ ਦੀ ਮਹੱਤਵ ਬਾਰੇ ਜਾਣੂੰ ਕਰਵਾਇਆ ਗਿਆ। ਜ਼ਿਲ੍ਹਾ ਸੂਚਨਾ ਵਿਗਿਆਨ ਅਫਸਰ ਨੇ....