ਮਾਲਵਾ

ਸਰਕਾਰ ਤੁਹਾਡੇ ਦੁਆਰ’ ਤਹਿਤ ਪਿੰਡ ਗਹਿਲ ਵਿੱਚ 28 ਜੁਲਾਈ ਨੂੰ ਲੱਗੇਗਾ ਕੈਂਪ
ਮਹਿਲ ਕਲਾ, 26 ਜੁਲਾਈ : ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵੱਲੋਂ ਵਿਧਾਇਕ ਮਹਿਲ ਕਲਾਂ ਸ. ਕੁਲਵੰਤ ਸਿੰਘ ਪੰਡੋਰੀ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਆਈਏਐੱਸ ਦੀ ਅਗਵਾਈ ਹੇਠ ਬਲਾਕ ਮਹਿਲ ਕਲਾਂ ਦੇ ਪਿੰਡ ਗਹਿਲ ਵਿੱਚ 28 ਜੁਲਾਈ ਦਿਨ ਸ਼ੁੱਕਰਵਾਰ ਨੂੰ ਸਵੇਰੇ ਕਰੀਬ 10 ਵਜੇ ‘ਸਰਕਾਰ ਤੁਹਾਡੇ ਦੁਆਰ’ ਤਹਿਤ ਕੈਂਪ ਲਾਇਆ ਜਾਵੇਗਾ। ਇਹ ਕੈਂਪ ਸਰਕਾਰੀ ਹਸਪਤਾਲ ਗਹਿਲ ਵਿਖੇ ਲਾਇਆ ਜਾਵੇਗਾ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਦੱਸਿਆ ਕਿ ਇਸ ਕੈਂਪ ਵਿੱਚ....
ਕਿਸਾਨਾਂ, ਆੜਤੀਆਂ ਤੇ ਵਪਾਰੀਆਂ ਨੂੰ ਨੈਸ਼ਨਲ ਐਗਰੀਕਲਚਰਲ ਮਾਰਕੀਟ (ਈ-ਨੈਮ) ਸਬੰਧੀ ਦਿੱਤੀ ਜਾਵੇਗੀ ਆਨਲਾਈਨ ਟਰੇਨਿੰਗ
ਬਰਨਾਲਾ, 26 ਜੁਲਾਈ : ਮਾਰਕੀਟ ਕਮੇਟੀ ਬਰਨਾਲਾ ਵਿਖੇ ਸਟੇਟ ਕੋਆਰਡੀਨੇਟਰ ਸ੍ਰੀ ਅਲੰਕਰ ਸ਼ਰਮਾ ਵੱਲੋਂ ਨੈਸ਼ਨਲ ਐਗਰੀਕਲਚਰਲ ਮਾਰਕੀਟ (ਈ-ਨੈਮ) ਸਬੰਧੀ ਮੰਡੀ ਸਟਾਫ, ਕਿਸਾਨਾਂ, ਵਪਾਰੀਆਂ ਤੇ ਆੜਤੀਆਂ ਨੂੰ ਆਨਲਾਈਨ ਟਰੇਨਿੰਗ ਦਿੱਤੀ ਜਾਵੇਗੀ। ਇਹ ਟਰੇਨਿੰਗ ਮਾਰਕਿਟ ਕਮੇਟੀ ਬਰਨਾਲਾ ਵਿਖੇ ਆਨਲਾਈਨ ਮਾਧਿਅਮ ਰਾਹੀਂ ਮਿਤੀ 28-07-2023 ਅਤੇ ਮਿਤੀ 01-09-2023 ਨੂੰ ਸਵੇਰੇ 11 ਵਜੇ ਤੋਂ 12.30 ਵਜੇ ਤੱਕ ਦਿੱਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆ ਮਾਰਕਿਟ ਕਮੇਟੀ ਬਰਨਾਲਾ ਦੇ ਸਕੱਤਰ ਸ੍ਰੀ ਕੁਲਵਿੰਦਰ....
ਡਿਪਟੀ ਕਮਿਸ਼ਨਰ ਵਲੋਂ ਸਿਵਲ ਹਸਪਤਾਲ 'ਚ ਸਹੂਲਤਾਂ ਦਾ ਜਾਇਜ਼ਾ
ਹਸਪਤਾਲ 'ਚ ਆਧੁਨਿਕ ਸੁਵਿਧਾਵਾਂ ਮੁੱਹਈਆ ਕਰਾਉਣ ਲਈ ਤਿਆਰ ਕੀਤਾ ਜਾ ਰਿਹਾ ਹੈ ਐਸਟੀਮੇਟ : ਪੂਨਮਦੀਪ ਕੌਰ ਬਰਨਾਲਾ, 26 ਜੁਲਾਈ : ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ ਮਰੀਜ਼ਾਂ ਨੂੰ ਮਿਲਣ ਵਾਲਿਆਂ ਸਹੂਲਤਾਂ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਅੱਜ ਸਿਵਲ ਹਸਪਤਾਲ ਬਰਨਾਲਾ ਦਾ ਦੌਰਾ ਕੀਤਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਿਹਤ ਸੁਵਿਧਾਵਾਂ 'ਚ ਵਾਧਾ ਕਰਨ ਲਈ ਅਤੇ ਹਸਪਤਾਲਾਂ ਵਿੱਚ ਆਉਣ ਵਾਲੇ ਮਰੀਜ਼ਾਂ ਨੂੰ ਬੇਹਤਰ ਸੁਵਿਧਾਵਾਂ ਦੇਣ ਲਈ ਸਿਵਲ ਹਸਪਤਾਲਾਂ ਨੂੰ ਨਵੀਂ ਦਿੱਖ ਦਿੱਤੀ....
ਦਹਾਕਿਆਂ ਮਗਰੋਂ ਸਫ਼ਾਈ ਹੋਣ ਨਾਲ ਸ਼ਹਿਰ ਦੇ ਬਰਸਾਤੀ ਨਾਲੇ ਦੀ ਸੁਧਰੇਗੀ ਜੂਨ : ਮੀਤ ਹੇਅਰ
ਕਰੀਬ 50 ਲੱਖ ਦੀ ਲਾਗਤ ਨਾਲ ਸੁਪਰ ਸਕਸ਼ਨ ਮਸ਼ੀਨਾਂ ਨਾਲ ਕਰਵਾਈ ਜਾ ਰਹੀ ਹੈ ਸਫ਼ਾਈ ਪਾਣੀ ਦੀ ਨਿਕਾਸੀ ਦਾ ਮਸਲਾ ਹੱਲ ਹੋਣ ਨਾਲ ਸ਼ਹਿਰ ਵਾਸੀਆਂ ਨੂੰ ਮਿਲੇਗੀ ਵੱਡੀ ਰਾਹਤ ਬਰਨਾਲਾ, 26 ਜੁਲਾਈ : ਬਰਨਾਲਾ ਸ਼ਹਿਰ ਦੇ ਬੁਨਿਆਦੀ ਮਸਲਿਆਂ ਨੂੰ ਹੱਲ ਕਰਕੇ ਸ਼ਹਿਰ ਵਾਸੀਆਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਾਉਣ ਦੇ ਯਤਨਾਂ ਤਹਿਤ ਸ਼ਹਿਰ ਦੇ ਕਰੀਬ 4.5 ਕਿਲੋਮੀਟਰ ਖੇਤਰ ’ਚੋਂ ਲੰਘਦੇ ਬਰਸਾਤੀ ਨਾਲੇ ਦੀ ਵਿਆਪਕ ਸਫ਼ਾਈ ਦਾ ਬੀੜਾ ਚੁੱਕਿਆ ਗਿਆ ਹੈ। ਵਾਤਾਵਰਣ ਅਤੇ ਜਲ ਸਰੋਤ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਮੀਤ ਹੇਅਰ....
ਮੱਛੀ ਪਾਲਣ ਕਿੱਤੇ ਨੂੰ ਹੁਲਾਰਾ ਦੇਣ ’ਤੇ ਦਿੱਤਾ ਜਾ ਰਿਹੈ ਜ਼ੋਰ: ਬੀਡੀਪੀਓ 
ਪੰਚਾਇਤ ਸਕੱਤਰਾਂ ਨੂੰ ਮੱਛੀ ਪਾਲਣ ਸਬੰਧੀ ਦਿੱਤੀ ਸਿਖਲਾਈ ਬਰਨਾਲਾ, 26 ਜੁਲਾਈ : ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ’ਤੇ ਪਿੰਡਾਂ ਦੇ ਸੋਧੇ ਪਾਣੀ ਵਾਲੇ ਪੰਚਾਇਤੀ ਛੱਪੜਾਂ ਅਤੇ ਪ੍ਰਾਈਵੇਟ ਥਾਵਾਂ ’ਤੇ ਮੱਛੀ ਪਾਲਣ ਕਿੱਤੇ ਨੂੰ ਹੁਲਾਰਾ ਦੇਣ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ, ਜਿਸ ਤਹਿਤ ਅੱਜ ਪੰਚਾਇਤੀ ਵਿਭਾਗ ਦੇ ਸਟਾਫ਼ ਅਤੇ ਪੰਚਾਇਤ ਸਕੱਤਰਾਂ ਨੂੰ ਬੀਡੀਪੀਓ ਦਫਤਰ ਬਰਨਾਲਾ ਵਿਖੇ ਟ੍ਰੇਨਿੰਗ ਦਿੱਤੀ ਗਈ। ਮੱਛੀ ਪਾਲਣ ਸਬੰਧੀ ਜਾਣਕਾਰੀ ਦਿੰਦੇ ਹੋਏ ਮੱਛੀ ਪਾਲਣ ਅਫਸਰ ਬਰਨਾਲਾ ਅਮਨਦੀਪ....
ਸਪੀਕਰ ਸੰਧਵਾਂ ਵੱਲੋਂ ਕੋਟਕਪੂਰਾ ਸ਼ਹਿਰ ਦੀ ਸੀਵਰੇਜ ਸਮੱਸਿਆ ਨੂੰ ਹੱਲ ਕਰਨ ਲਈ ਪੰਜਾਬ ਜਲ ਸਪਲਾਈ ਤੇ ਸੀਵਰੇਜ਼ ਬੋਰਡ ਦੇ ਅਧਿਕਾਰੀਆਂ ਨਾਲ ਮੀਟਿੰਗ 
ਕੋਟਕਪੂਰਾ ਦੇ ਸੀਵਰੇਜ਼ ਸਿਸਟਮ ਦੇ ਸੁਧਾਰ ਅਤੇ ਸਮੇਂ ਸਿਰ ਸਫ਼ਾਈ ਕਰਨੀ ਯਕੀਨੀ ਬਣਾਉਣ ਲਈ ਕਿਹਾ ਕੋਟਕਪੂਰਾ 26 ਜੁਲਾਈ : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ, ਜ਼ਿਲ੍ਹਾ ਫ਼ਰੀਦਕੋਟ ਵਿਖੇ ਪੁਰਾਣੇ ਸੀਵਰੇਜ਼ ਸਿਸਟਮ ਦੇ ਰੱਖ-ਰਖਾਅ ਅਤੇ ਸ਼ਹਿਰ ਵਿੱਚ ਸਫ਼ਾਈ ਆਦਿ ਸਬੰਧੀ ਸ਼ਹਿਰ ਵਾਸੀਆਂ ਨੂੰ ਆ ਰਹੀਆਂ ਦਰਪੇਸ਼ ਸਮੱਸਿਆਵਾਂ ਦੇ ਸੁਯੋਗ ਨਿਪਟਾਰੇ ਲਈ ਸਥਾਨਕ ਸਰਕਾਰਾਂ, ਪੰਜਾਬ ਵਾਟਰ ਸਪਲਾਈ ਤੇ ਸੀਵਰੇਜ਼ ਬੋਰਡ, ਵੱਖ-ਵੱਖ ਪ੍ਰਾਈਵੇਟ ਕੰਪਨੀਆਂ ਦੇ ਅਧਿਕਾਰੀਆਂ ਅਤੇ ਜ਼ਿਲ੍ਹਾ ਫ਼ਰੀਦਕੋਟ....
ਰਾਤ 10 ਵਜੇ ਤੋਂ ਬਾਅਦ ਆਵਾਜ਼ ਪ੍ਰਦੂਸ਼ਣ ਕਰਨ ਵਾਲਿਆ ਤੇ ਹੋਵੇਗਾ 188 ਆਈ.ਪੀ.ਸੀ ਤਹਿਤ ਪਰਚਾ ਦਰਜ
ਸਮੂਹ ਐਸ.ਡੀ.ਐਮ ਇਲਾਕੇ ਦੇ ਡੀ.ਐਸ.ਪੀ ਨਾਲ ਮਿਲ ਕੇ ਕਾਰਵਾਈ ਅਮਲ ਵਿੱਚ ਲਿਆਉਣ-ਡੀ.ਸੀ. ਫਰੀਦਕੋਟ ਸਕੂਲਾਂ, ਹਸਪਤਾਲਾਂ ਅਤੇ ਕੋਰਟ ਦੇ 100 ਮੀਟਰ ਦਾ ਘੇਰਾ ਹੋਵੇਗਾ ਸਾਈਲੈਂਸ ਜੋਨ ਫਰੀਦਕੋਟ 26 ਜੁਲਾਈ : ਰਾਤ ਵੇਲੇ ਲਾਊਡ ਸਪੀਕਰਾਂ ਰਾਹੀਂ ਸ਼ਹਿਰੀ ਅਤੇ ਪੇਂਡੂ ਇਲਾਕੇ ਦੀ ਅਮਨ ਸ਼ਾਂਤੀ ਭੰਗ ਕਰਨ ਵਾਲਿਆਂ ਖਿਲਾਫ ਹੁਣ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਸਬੰਧੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਸਮੂਹ ਐਸ.ਡੀ.ਐਮਜ਼ ਨੂੰ ਲਿਖਤੀ ਹਦਾਇਤ ਕਰਦਿਆਂ ਕਿਹਾ ਗਿਆ ਹੈ ਕਿ....
ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਨੇ ਕੀਤਾ ਵਾਟਰ ਕੂਲਰਾਂ ਦਾ ਉਦਘਾਟਨ
ਇੱਕ ਲੱਖ ਰੁਪਏ ਦੀ ਲਾਗਤ ਨਾਲ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲਗਾਏ ਗਏ ਦੋ ਵਾਟਰ ਕੂਲਰ ਫਰੀਦਕੋਟ 26 ਜੁਲਾਈ : ਜਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਾਪਤ ਦਫਤਰਾਂ ਵਿੱਚ ਦੂਰੋ ਨੇੜਿਓ ਚੱਲ ਕੇ ਆਉਣ ਵਾਲੇ ਲੋਕਾਂ ਨੂੰ ਗਰਮੀਆਂ ਦੌਰਾਨ ਪੀਣ ਵਾਲੇ ਪਾਣੀ ਦੀ ਸਮੱਸਿਆਂ ਤੋਂ ਨਿਜ਼ਾਤ ਦਿਵਾਉਣ ਦੇ ਮੰਤਵ ਨਾਲ ਅੱਜ ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਸ. ਸੁਖਜੀਤ ਸਿੰਘ ਢਿੱਲਵਾਂ ਅਤੇ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੋ ਪਾਣੀ ਵਾਲੇ ਕੂਲਰਾਂ ਦਾ ਉਦਘਾਟਨ ਕੀਤਾ। ਸ. ਢਿੱਲਵਾਂ ਨੇ ਦੱਸਿਆ ਕਿ ਇਹ ਉਪਰਾਲਾ....
ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ 03 ਹਾਈਐਂਡ ਅਲਟਰਾ ਸਾਊਂਡ ਅਤੇ ਕਲਰ ਡਾਪਲਰ ਮਸ਼ੀਨਾਂ ਵਾਲਾ ਨਵਾਂ ਯੂਨਿਟ ਹੋਵੇਗਾ ਤਿਆਰ-ਵਿਧਾਇਕ ਸੇਖੋਂ
ਫਰੀਦਕੋਟ 26 ਜੁਲਾਈ : ਵਿਧਾਇਕ ਫਰੀਦਕੋਟ ਸ. ਸ.ਗੁਰਦਿੱਤ ਸਿੰਘ ਸੇਖੋਂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਹਸਪਤਾਲ ਅਤੇ ਮੈਡੀਕਲ ਕਾਲਜ ਫਰੀਦਕੋਟ ਦੇ ਰੇਡੀਓਲੋਜੀ ਵਿਭਾਗ ਵਿੱਚ ਮਰੀਜਾਂ ਦੀ ਭਾਰੀ ਭੀੜ ਹੋਣ ਕਰਕੇ ਐਕਸ-ਰੇ ਅਤੇ ਅਲਟਰਾ ਸਾਊਂਡ ਦੇ ਟੈਸਟ ਕਰਵਾਉਣ ਵੇਲੇ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ। ਇਸ ਪ੍ਰੇਸ਼ਾਨੀ ਨੂੰ ਵੇਖਦੇ ਹੋਏ ਉਨ੍ਹਾਂ ਵੱਲੋਂ ਹਸਪਤਾਲ ਪ੍ਰਸ਼ਾਸਨ ਨਾਲ ਗੱਲਬਾਤ ਕੀਤੀ ਅਤੇ ਇੱਕ ਨਵਾਂ ਅਲਟਰਾ ਸਾਊਂਡ ਯੂਨਿਟ ਬਣਾਉਣ ਅਤੇ ਮਰੀਜਾਂ ਦੇ ਬੈਠਣ ਲਈ....
ਪ੍ਰਧਾਨ ਮੰਤਰੀ ਦੇ ਨਿਊ 15 ਨੁਕਾਤੀ ਪ੍ਰੋਗਰਾਮ ਸਬੰਧੀ ਸਮੂਹ ਸਕੀਮਾਂ ਨੂੰ ਲਾਗੂ ਕਰਨ ਸਾਰੇ ਵਿਭਾਗ- ਡਿਪਟੀ ਕਮਿਸ਼ਨਰ
ਫਰੀਦਕੋਟ 26 ਜੁਲਾਈ : ਪ੍ਰਧਾਨ ਮੰਤਰੀ ਦੇ ਨਿਊ 15 ਨੁਕਾਤੀ ਪ੍ਰੋਗਰਾਮ ਅਧੀਨ ਵੱਖ-ਵੱਖ ਵਿਭਾਗਾਂ ਅਧੀਨ ਆਉਦੀਆਂ ਸਕੀਮਾਂ ਨੂੰ ਜਿਲ੍ਹਾ ਪੱਧਰ ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਮੀਟਿੰਗ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਪ੍ਰਧਾਨ ਮੰਤਰੀ ਦੇ ਨਿਊ 15 ਨੁਕਾਤੀ ਪ੍ਰੋਗਾਰਮ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਹਾਸਲ ਕੀਤੀ । ਉਨ੍ਹਾਂ ਇਸ ਮੌਕੇ ਵੱਖ-ਵੱਖ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਕਿ....
ਡੇਂਗੂ ਬੁਖਾਰ ਤੋ ਬਚਾਉ ਲਈ ਜਾਗਰੂਕਤਾ ਕੈਪ ਲਗਾਇਆ
ਫਾਜਿਲਕਾ 26 ਜੁਲਾਈ : ਜ਼ਿਲ੍ਹਾ ਫਾਜਿਲਕਾ ਦੇ ਸਿਵਲ ਸਰਜਨ ਡਾ ਸਤੀਸ਼ ਕੁਮਾਰ ਗੋਇਲ,ਸਹਾਇਕ ਸਿਵਲ ਸਰਜਨ ਡਾ ਬਬਿਤਾ,ਜਿਲਾ ਐਪੀਡਿਮਾਲੋਜਿਸਟ ਡਾ ਰੋਹਿਤ ਗੋਇਲ ਅਤੇ ਸੁਨੀਤਾ ਕੰਬੋਜ ਸੀਨੀਅਰ ਮੈਡੀਕਲ ਅਫਸਰ ਡਾ ਕਵਿਤਾ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸਬ ਸੈਂਟਰ ਨਵਾਂ ਹਸਤਾ ਵਿਖੇ ਡੇਂਗੂ ਬੁਖਾਰ ਤੋ ਬਚਾਉ ਲਈ ਜਾਗਰੂਕਤਾ ਕੈਪ ਲਗਾਇਆ ਗਿਆ। ਕੰਵਲਜੀਤ ਸਿੰਘ ਬਰਾੜ ਹੈਲਥ ਸੁਪਰਵਾਈਜਰ ਨੇ ਇਲਾਕਾ ਨਿਵਾਸੀਆਂ ਨੂੰ ਮੱਛਰ ਤੋ ਬਚਣ ਲਈ ਅੱਲਗ-ਅੱਲਗ ਤਰੀਕਿਆ ਬਾਰੇ ਜਾਣਕਾਰੀ ਦਿਤੀ। ਉਹਨਾਂ ਨੇ ਇਲਾਕਾ ਨਿਵਾਸੀਆਂ ਨੂੰ ਆਲੇ....
ਐਸ.ਡੀ.ਐਮ. ਫਾਜ਼ਿਲਕਾ ਵੱਲੋਂ ਜਮੀਨੀ ਪੱਧਰ `ਤੇ ਜਾ ਕੇ ਸਰਹੱਦੀ ਪਿੰਡਾਂ ਦੀ ਸਥਿਤੀ ਦਾ ਲਿਆ ਜਾ ਰਿਹੈ ਜਾਇਜਾ
ਜ਼ਿਲ੍ਹਾ ਪ੍ਰਸ਼ਾਸਨ ਕਾਰਜਸ਼ੀਲ, ਪਿੰਡ ਵਾਸੀਆਂ ਨੂੰ ਪਹੁੰਚਾਈ ਜਾ ਰਹੀ ਨਿਰਵਿਘਨ ਰਾਹਤ ਸਮੱਗਰੀ ਫਾਜ਼ਿਲਕਾ, 26 ਜ਼ੁਲਾਈ : ਐਸ.ਡੀ.ਐਮ. ਫਾਜ਼ਿਲਕਾ ਸ੍ਰੀ ਨਿਕਾਸ ਖੀਚੜ ਵੱਲੋਂ ਹੜ੍ਹਾਂ ਦੀ ਸਥਿਤੀ ਨੂੰ ਦੇਖਦਿਆਂ ਲਗਾਤਾਰ ਫਾਜ਼ਿਲਕਾ ਦੇ ਸਰਹੱਦੀ ਪਿੰਡਾਂ ਦਾ ਦੌਰਾ ਕੀਤਾ ਜਾ ਰਿਹਾ ਹੈ।ਉਨ੍ਹਾਂ ਫਾਜ਼ਿਲਕਾ ਦੇ ਸਰਹੱਦੀ ਪਿੰਡ ਕਾਵਾਂ ਵਾਲੀ, ਰੇਤੇ ਵਾਲੀ ਭੈਣੀ, ਢਾਣੀ ਸੱਦਾ ਸਿੰਘ, ਚੱਕ ਰੁਹੇਲਾ ਅਤੇ ਤੇਜਾ ਰੁਹੇਲਾ ਆਦਿ ਪਿੰਡਾਂ ਵਿਖੇ ਖੁਦ ਨਿਜੀ ਤੌਰ `ਤੇ ਪਹੁੰਚ ਕੇ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲਿਆ ਤੇ....
ਡਿਪਟੀ ਕਮਿਸ਼ਨਰ ਅਤੇ ਐਸ.ਡੀ.ਐਮ. ਨੇ ਪਿੰਡ ਰਿਓਂਦ ਕਲਾਂ ਵਿਖੇ ਹੜ੍ਹਾਂ ਉਪਰੰਤ ਲੋਕਾਂ ਨੂੰ ਆ ਰਹੀਆਂ ਸਮੱਸਿਆਵਾਂ ਸੁਣੀਆਂ
ਹੜ੍ਹਾਂ ਦੇ ਪਾਣੀ ਨਾਲ ਨੁਕਸਾਨੇ ਘਰਾਂ ਦਾ ਕੀਤਾ ਨਿਰੀਖਣ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਰੁਜ਼ਗਾਰ ਤੋਂ ਵਾਂਝੇ ਲੋਕਾਂ ਨੂੰ ਮਗਨਰੇਗਾ ਅਧੀਨ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਆਦੇਸ਼ ਹੜ੍ਹਾਂ ਕਾਰਨ ਨੁਕਸਾਨੇ ਘਰਾਂ ਦਾ ਸਰਵੇਖਣ ਉਪਰੰਤ ਸਰਕਾਰੀ ਨਿਯਮਾਂ ਅਨੁਸਾਰ ਮਿਲੇਗਾ ਮੁਆਵਜ਼ਾ-ਡਿਪਟੀ ਕਮਿਸ਼ਨਰ ਮਾਨਸਾ, 26 ਜੁਲਾਈ : ਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ ਸਿੰਘ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਿਓਂਦ ਕਲਾਂ ਵਿਖੇ ਪਿੰਡ ਦੀ ਪੰਚਾਇਤ ਨਾਲ ਹੜ੍ਹ ਪ੍ਰਭਾਵਿਤ ਲੋਕਾਂ ਦੀਆਂ ਮੁਸ਼ਕਿਲਾਂ ਸਬੰਧੀ ਵਿਚਾਰ ਵਟਾਂਦਾਰਾ....
ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਸਹਾਇਤਾ ਕਰੇਗੀ ਪੰਜਾਬ ਸਰਕਾਰ : ਗੁਰਪ੍ਰੀਤ ਸਿੰਘ ਬਣਾਂਵਾਲੀ
ਸਰਦੂਲਗੜ੍ਹ ਸ਼ਹਿਰ ਵਿਖੇ ਨਵਾਂ ਟਿਊਬਵੈੱਲ ਲਗਾਉਣ ਲਈ ਹੜ੍ਹ ਰਾਹਤ ਫੰਡ ਵਿਚੋਂ 7 ਲੱਖ ਰੁਪਏ ਜਾਰੀ-ਡਿਪਟੀ ਕਮਿਸ਼ਨਰ ਵਿਧਾਇਕ ਸਰਦੂਲਗੜ੍ਹ, ਡਿਪਟੀ ਕਮਿਸ਼ਨਰ ਅਤੇ ਐਸ.ਡੀ.ਐਮਜ਼. ਵੱਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਭੱਲਣਵਾੜਾ ਅਤੇ ਸਾਧੂਵਾਲਾ ਦਾ ਕੀਤਾ ਦੌਰਾ ਮਾਨਸਾ, 26 ਜੁਲਾਈ : ਹੜ੍ਹ ਪ੍ਰਭਾਵਿਤ ਲੋਕਾਂ ਦੀ ਪੰਜਾਬ ਸਰਕਾਰ ਹਰ ਸੰਭਵ ਸਹਾਇਤਾ ਕਰੇਗੀ, ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਇਕ ਇਕ ਪੈਸਾ ਮੁਆਵਜ਼ੇ ਵਜ਼ੋਂ ਦਿੱਤਾ ਜਾਵੇਗਾ। ਇੰਨ੍ਹਾਂ ਗੱਲਾ ਦਾ ਪ੍ਰਗਟਾਵਾ ਵਿਧਾਇਕ ਸਰਦੂਲਗੜ੍ਹ ਸ੍ਰੀ ਗੁਰਪ੍ਰੀਤ ਸਿੰਘ....
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਆਈਲੈਟਸ ਅਤੇ ਇਮੀਗ੍ਰੇਸ਼ਨ ਕੰਸਲਟੈਂਸੀ ਸਲਾਹਕਾਰ ਏਜੰਸੀ ਨੂੰ ਲਾਇਸੰਸ ਜਾਰੀ
ਲਾਇਸੰਸ ਧਾਰਕ ਹਰ ਗ੍ਰਾਹਕ ਦਾ ਰਿਕਾਰਡ ਪੰਜ ਸਾਲਾਂ ਤੱਕ ਸੰਭਾਲ ਕੇ ਰੱਖਣ :ਵਧੀਕ ਡਿਪਟੀ ਕਮਿਸ਼ਨਰ ਜ਼ਿਲ੍ਹੇ ਵਿੱਚ ਨਵਾਂ ਆਈਲੈਟਸ, ਵੀਜਾ ਸਲਾਹਕਾਰ ਅਤੇ ਇਮੀਗ੍ਰੇਸ਼ਨ ਆਦਿ ਦਾ ਨਵਾਂ ਕਾਰੋਬਾਰ ਸੁਰੂ ਕਰਨ ਤੋਂ ਪਹਿਲਾ ਲੋੜੀਂਦੀ ਉਪਚਾਰੀਕਤਾਵਾਂ ਮੁਕੰਮਲ ਕਰਨ,ਚਾਹਵਾਨ : ਸੁਰਿੰਦਰ ਸਿੰਘ ਮਾਲੇਰਕੋਟਲਾ 26 ਜੁਲਾਈ : ਜ਼ਿਲ੍ਹਾ ਮੈਜਿਸਟਰੇਟ ਮਾਲੇਰਕੋਟਲਾ ਸ੍ਰੀ ਸੰਯਮ ਅਗਰਵਾਲ ਵੱਲੋਂ ਮੁਹੰਮਦ ਸ਼ਮਸ਼ਾਦ ਪੁੱਤਰ ਮੁਹੰਮਦ ਰਫੀਕ ਵਾਸੀ ਹੈਦਰ ਨਗਰ ਰੋਡ ਅਬਾਸਪੁਰਾ , ਤਹਿਸੀਲ ਅਤੇ ਜਿ਼ਲ੍ਹਾ ਮਾਲੇਰਕੋਟਲਾ ਪ੍ਰੋਫੈਸ਼ਨ ਆਫ਼....