ਮਾਲਵਾ

ਡਿਪਟੀ ਕਮਿਸ਼ਨਰ ਵਲੋਂ ਸਿਆਸੀ ਪਾਰਟੀਆਂ ਨੂੰ ਅਪੀਲ; ਫੋਟੋ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਲਈ ਕੀਤਾ ਜਾਵੇ ਸਹਿਯੋਗ
20 ਅਗਸਤ ਤੋਂ 20 ਸਤੰਬਰ ਤੱਕ ਪੋਲਿੰਗ ਸਟੇਸ਼ਨਾਂ ਦੀ ਹੋਵੇਗੀ ਰੈਸ਼ਨੇਲਾਈਜੇਸ਼ਨ ਲੁਧਿਆਣਾ, 25 ਜੁਲਾਈ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਸੁਰਭੀ ਮਲਿਕ ਵਲੋਂ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 1 ਜਨਵਰੀ, 2024 ਨੂੰ ਨਿਰਧਾਰਿਤ ਕੀਤੇ ਜਾਣ ਤੋਂ ਬਾਅਦ ਫੋਟੋ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਲਈ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਤੋਂ ਸਹਿਯੋਗ ਦੀ ਮੰਗ ਕੀਤੀ ਹੈ। ਆਪਣੇ ਦਫ਼ਤਰ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ....
ਅੰਬੇਡਕਰ ਨਵਯੁਵਕ ਦੱਲ ਅਤੇ ਭਾਰਤੀ ਸਮਾਜ ਮੋਰਚਾ ਵਲੋਂ ਡਿਪਟੀ ਕਮਿਸ਼ਨਰ ਨੂੰ ਦਿੱਤਾ ਗਿਆ ਮੰਗ ਪੱਤਰ
ਮਨੀਪੁਰ ਦੇ ਦੋਸ਼ੀਆਂ ਨੂੰ ਸਜਾ ਦੇਣ ਦੀ ਕੀਤੀ ਮੰਗ ਲੁਧਿਆਣਾ, 25 ਜੁਲਾਈ : ਮਨੀਪੁਰ ਵਿੱਚ ਮੈਤਈ ਤੇ ਕੁਕੀ ਸਮਾਜ ਵਿੱਚ ਚੱਲ ਰਹੇ ਸੰਘਰਸ਼ ਕਾਰਨ ਬਣੇ ਹਾਲਾਤਾ ਦੇ ਮੱਦੇਨਜ਼ਰ ਅੰਬੇਡਕਰ ਨਵਯੁਵਕ ਦੱਲ ਅਤੇ ਭਾਰਤੀ ਸਮਾਜ ਮੋਰਚਾ ਵਲੋਂ ਡਿਪਟੀ ਕਮਿਸ਼ਨਰ ਪਹੁੰਚ ਕੇ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ, ਅੰਬੇਡਕਰ ਨਵਯੁਵਕ ਦਲ ਦੇ ਸਰਪ੍ਰਸਤ ਰਾਜੀਵ ਕੁਮਾਰ ਲਵਲੀ ਨੇ ਕਿਹਾ ਕਿ 2 ਮਹੀਨੇ ਪਹਿਲਾ ਮਨੀਪੁਰ ਵਿਚ ਆਦਿ ਵਾਸੀ ਲੋਕਾਂ ਤੋਂ ਅਣ ਮਨੁੱਖੀ ਮੰਦਭਾਗੀ ਘੱਟਨਾ ਘਟੀ ਹੈ, ਜਿਸ ਵਿਚ ਆਦਿ....
ਭਾਸ਼ਾ ਵਿਭਾਗ ਵੱਲੋਂ ਕਰਵਾਏ ਕਵੀ ਦਰਬਾਰ ਵਿੱਚ ਉੱਘੇ 15 ਕਵੀਆਂ ਨੇ ਲਗਵਾਈ ਹਾਜ਼ਰੀ
ਲੁਧਿਆਣਾ, 25 ਜੁਲਾਈ : ਭਾਸ਼ਾ ਵਿਭਾਗ, ਪੰਜਾਬ ਦੁਆਰਾ ਪੰਜਾਬੀ ਭਾਸ਼ਾ ਅਤੇ ਸਾਹਿਤ ਦੇ ਪ੍ਰਚਾਰ ਪ੍ਰਸਾਰ ਲਈ ਵੱਖ-ਵੱਖ ਸਮਿਆਂ ਉਤੇ ਅਨੇਕ ਪ੍ਰੋਗਰਾਮ ਉਲੀਕੇ ਜਾਂਦੇ ਹਨ। ਇਸੇ ਕੜੀ ਵਿੱਚ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ, ਡਾ.ਵੀਰਪਾਲ ਕੌਰ ਦੀ ਅਗਵਾਈ ਵਿੱਚ ਜ਼ਿਲ੍ਹਾ ਭਾਸ਼ਾ ਅਫ਼ਸਰ ਲੁਧਿਆਣਾ ਵੱਲੋਂ ਖ਼ਾਲਸਾ ਕਾਲਜ ਫ਼ਾਰ ਵੋਮੈਨ, ਲੁਧਿਆਣਾ ਦੇ ਸਹਿਯੋਗ ਨਾਲ਼ ਕਰਵਾਏ ਕਵੀ ਦਰਬਾਰ ਦਾ ਵਿੱਚ ਪੰਜਾਬ ਦੇ ਉੱਘੇ 15 ਕਵੀਆਂ ਨੇ ਹਾਜ਼ਰ ਸਰੋਤਿਆਂ ਨੂੰ ਕਵਿਤਾ ਦੇ ਰੰਗ ਵਿੱਚ ਸਰਸ਼ਾਰ ਕਰ ਦਿੱਤਾ। ਜ਼ਿਲ੍ਹਾ....
ਜੈਨ ਅੰਤਰਰਾਸ਼ਟਰੀ ਟਰੇਡ ਆਰਗੇਨਾਈਜੇਸ਼ਨ (ਜੀਟੋ) ਲੁਧਿਆਣਾ ਚੈਪਟਰ ਵਲੋਂ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਡੀ ਸੀ ਆਸ਼ਿਕਾ ਜੈਨ ਨੂੰ ਸੌਂਪੀ ਗਈ  
ਰਾਹਤ ਸਮੱਗਰੀ ਵਿੱਚ ਵੱਖ-ਵੱਖ ਪ੍ਰਕਾਰ ਦੀਆਂ 101 ਰਾਸ਼ਨ ਕਿੱਟਾਂ ਅਤੇ 101 ਆਟੇ ਦੀਆਂ ਕਿੱਟਾਂ ਐੱਸ.ਏ.ਐੱਸ. ਨਗਰ, 24 ਜੁਲਾਈ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਮੌਜੂਦਾ ਸਮੇਂ ਪੰਜਾਬ ਵਿੱਚ ਹੜ੍ਹਾਂ ਨਾਲ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਵੱਖ ਵੱਖ ਸਮਾਜਿਕ ਤੇ ਵਪਾਰਕ ਜਥੇਬੰਦੀਆ ਵੱਲੋਂ ਦਿੱਤੇ ਜਾ ਰਹੇ ਵਿਸ਼ੇਸ਼ ਯੋਗਦਾਨ ਨੂੰ ਸਹੀ ਅਰਥਾਂ ਵਿੱਚ ਮਾਨਵਤਾ ਦੀ ਸੇਵਾ ਕਰਾਰਾ ਦਿੱਤਾ। ਉਨ੍ਹਾਂ ਉਕਤ ਵਿਚਾਰ ਅੱਜ 'ਜੈਨ ਅੰਤਰਰਾਸ਼ਟਰੀ ਟਰੇਡ ਆਰਗੇਨਾਈਜੇਸ਼ਨ' (ਜੀਟੋ) ਲੁਧਿਆਣਾ ਵੱਲੋਂ ਹੜ੍ਹ ਨਾਲ ਪ੍ਰਭਾਵਿਤ....
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪਿਛਲੀ ਤਿਮਾਹੀ ਦੌਰਾਨ 236 ਵਿਅਕਤੀਆਂ ਨੂੰ ਮੁਫਤ ਕਾਨੂੰਨੀ ਸਹਾਇਤਾ ਪ੍ਰਦਾਨ ਕੀਤੀ ਗਈ-ਜ਼ਿਲ੍ਹਾ ਤੇ ਸੈਸ਼ਨ ਜੱਜ ਹਰਪਾਲ ਸਿੰਘ
9 ਸਤੰਬਰ ਨੂੰ ਲਾਈ ਜਾਣ ਵਾਲੀ ਨੈਸ਼ਨਲ ਲੋਕ ਅਦਾਲਤ ਲਈ ਕੀਤੀ ਮੀਟਿੰਗ ਐੱਸ ਏ ਐੱਸ ਨਗਰ, 24 ਜੁਲਾਈ : ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ, ਸ. ਹਰਪਾਲ ਸਿੰਘ, ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਤਿਮਾਹੀ ਮੀਟਿੰਗ ਕੀਤੀ ਗਈ, ਜਿਸ ਵਿਚ ਪਰਮਦੀਪ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ), ਐਸ.ਏ.ਐਸ. ਨਗਰ, ਬਲਜਿੰਦਰ ਸਿੰਘ, ਚੀਫ਼ ਜੁਡੀਸ਼ੀਅਲ ਮੈਜਿਸਟੇ੍ਰਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ....
ਡਾਇਰੀਆ, ਹੈਜ਼ਾ ਤੇ ਡੇਂਗੂ ਤੋਂ ਬਚਾਅ ਲਈ ਜ਼ਿਲ੍ਹਾ ਪ੍ਰਸ਼ਾਸਨ ਸਰਗਰਮ: ਆਸ਼ਿਕਾ ਜੈਨ
ਜ਼ਿਲ੍ਹੇ ਚ ਡਾਇਰੀਆ ਦੀ ਰੋਕਥਾਮ ਲਈ 54 ਆਰ ਆਰ ਟੀਮਾਂ ਸਰਗਰਮ ਡਿਪਟੀ ਕਮਿਸ਼ਨਰ ਵੱਲੋਂ ਸਿਹਤ ਸੰਭਾਲ ਦੇ ਮੁੱਦੇ 'ਤੇ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਪਾਣੀ ਦੇ ਵੱਧ ਤੋਂ ਵੱਧ ਸੈਂਪਲ ਲੈ ਕੇ ਜਾਂਚ ਕਰਨ ਦੇ ਨਿਰਦੇਸ਼, ਦੂਸ਼ਿਤ ਪਾਣੀ ਵਾਲੇ ਸਾਧਨਾਂ ਨੂੰ ਸੀਲ ਕਰਨ ਦੀ ਹਦਾਇਤ ਕਿਹਾ, ਲੋਕਾਂ ਨੂੰ ਹਰ ਹਾਲ ਮੁਹੱਈਆ ਕਰਵਾਇਆ ਜਾਵੇ ਪੀਣ ਵਾਲਾ ਸਾਫ ਪਾਣੀ ਡੇਂਗੂ ਤੋਂ ਬਚਾਅ ਹਿਤ ਫੌਗਿੰਗ ਤੇ ਸਪਰੇਅ ਕਰਨ ਲਈ ਆਖਿਆ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਅ ਸਬੰਧੀ ਵੱਧ ਤੋਂ ਵੱਧ ਕੀਤਾ ਜਾਵੇਗਾ....
ਸਰਕਾਰੀ ਕਾਲਜ ਮੋਹਾਲੀ ਵਿਖੇ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਅਜ਼ਾਦੀ ਦਿਵਸ ਸਮਾਗਮ
ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਵਲੋਂ ਪ੍ਰਬੰਧਾਂ ਸਬੰਧੀ ਮੀਟਿੰਗ ਮਾਰਚ ਪਾਸਟ, ਝਾਕੀਆਂ ਅਤੇ ਸੱਭਿਆਚਾਰਕ ਗਤੀਵਿਧੀਆਂ ਹੋਣਗੀਆਂ ਖਿੱਚ ਦਾ ਕੇਂਦਰ ਐਸ.ਏ.ਐਸ.ਨਗਰ, 25 ਜੁਲਾਈ : ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵੱਲੋਂ 15 ਅਗਸਤ 2023 ਨੂੰ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ (ਸ਼ੌਰਿਆ ਚੱਕਰ) ਸਰਕਾਰੀ ਕਾਲਜ, ਫੇਜ਼-6, ਮੋਹਾਲੀ ਦੇ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਕਰਵਾਉਣ ਬਾਬਤ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਵੱਖ-ਵੱਖ ਵਿਭਾਗਾਂ ਦੀ ਪਲੇਠੀ....
ਡਿਪਟੀ ਕਮਿਸ਼ਨਰ ਵੱਲੋਂ ਘੱਗਰ ਤੇ ਹੋਰ ਨਦੀਆਂ 'ਚ ਪਏ ਪਾੜ ਪੂਰਨ ਲਈ ਸੰਪਰਕ ਸੜਕਾਂ ਤੁਰੰਤ ਠੀਕ ਕਰਨ ਦੀ ਹਦਾਇਤ
ਹੜ੍ਹਾਂ ਨਾਲ ਨਜਿੱਠਣ ਲਈ ਮੁੱਖ ਮੰਤਰੀ ਦੇ ਨਿਰਦੇਸ਼ਾਂ ਦੀ ਪਾਲਣਾ ਇੰਨ-ਬਿੰਨ ਯਕੀਨੀ ਬਣਾਈ ਜਾਵੇ-ਸਾਕਸ਼ੀ ਸਾਹਨੀ ਕਿਹਾ, ਵਿਦਿਆਰਥੀਆਂ ਦੀ ਨਿਰਵਿਘਨ ਪੜ੍ਹਾਈ ਲਈ ਸਕੂਲਾਂ ਨੂੰ ਜੋੜਦੀਆਂ ਸੜਕਾਂ ਦੀ ਮੁਰੰਮਤ ਵੀ ਤੁਰੰਤ ਕੀਤੀ ਜਾਵੇ ਪਟਿਆਲਾ, 25 ਜੁਲਾਈ : ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਇੰਨ-ਬਿੰਨ ਕਰਦਿਆਂ ਲੋਕਾਂ ਨੂੰ....
ਹੜ੍ਹ ਤੋਂ ਪ੍ਰਭਾਵਿਤ ਲੋਕ ਆਪਣੀਆਂ ਦਰਖ਼ਾਸਤਾਂ ਸਬੰਧਤ ਐਸ.ਡੀ.ਐਮਜ਼ ਦਫ਼ਤਰਾਂ ਵਿਖੇ ਦੇਣ : ਡਿਪਟੀ ਕਮਿਸ਼ਨਰ
ਪਟਿਆਲਾ, 24 ਜੁਲਾਈ : ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਹੈ ਕਿ ਹੜ੍ਹ ਤੋਂ ਪ੍ਰਭਾਵਿਤ ਲੋਕਾਂ ਨੂੰ ਰਾਹਤ ਪਹੁੰਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੁਰਜ਼ੋਰ ਯਤਨ ਕਰ ਰਿਹਾ ਹੈ। ਉਨ੍ਹਾਂ ਨੇ ਹੜ੍ਹ ਤੋਂ ਪੀੜਤ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਦਰਖ਼ਾਸਤ ਆਪਣੇ ਇਲਾਕੇ ਦੇ ਸਬੰਧਤ ਐਸ.ਡੀ.ਐਮਜ਼ ਦੇ ਦਫ਼ਤਰ ਵਿਖੇ ਪਹੁੰਚਾਉਣ ਜਾਂ ਫਿਰ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਵੀ ਅਜਿਹੀਆਂ ਦਰਖ਼ਾਸਤਾਂ ਦਿੱਤੀਆਂ ਜਾ ਸਕਦੀਆਂ ਹਨ। ਅੱਜ ਇੱਥੇ ਹੜ੍ਹਾਂ....
ਵੋਟਰ ਸੂਚੀਆਂ 'ਚ ਸੁਧਾਈ ਲਈ ਘਰ ਘਰ ਜਾ ਕੇ ਸਰਵੇ ਦਾ ਕੰਮ ਚੱਲ ਰਿਹੈ ਜੋਰਾਂ 'ਤੇ
ਬੀ.ਐਲ.ਓ.ਜ਼ ਨੂੰ ਦਿੱਤਾ ਜਾਵੇ ਪੂਰਨ ਸਹਿਯੋਗ-ਜ਼ਿਲ੍ਹਾ ਚੋਣ ਅਫ਼ਸਰ ਮੋਗਾ 25 ਜੁਲਾਈ : ਡਿਪਟੀ ਕਮਿਸ਼ਨਰ ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ ਯੋਗਤਾ ਮਿਤੀ 01 ਜਨਵਰੀ 2024 ਦੇ ਆਧਾਰ ਤੇ ਵੋਟਰ ਸੂਚੀ ਦੀ ਸਰਸਰੀ ਸੁਧਾਈ ਤੋਂ ਪਹਿਲਾਂ ਪ੍ਰੀ-ਰਵੀਜਨ ਐਕਟੀਵਿਟੀ ਦੇ ਪ੍ਰੋਗਰਾਮ ਅਨੁਸਾਰ 01 ਜਨਵਰੀ 2024 ਦੀ ਯੋਗਤਾ ਦੇ ਆਧਾਰ ਤੇ ਫ਼ੋਟੋ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦਾ ਪ੍ਰੋਗਰਾਮ ਸ਼ੁਰੂ ਹੋ ਚੁੱਕਾ ਹੈ। ਇਸ ਪ੍ਰੋਗਰਾਮ ਤਹਿਤ ਜ਼ਿਲ੍ਹਾ ਮੋਗਾ ਦੇ....
Punjab Image
ਦਿਵਿਆਂਗ ਵਿਅਕਤੀਆਂ ਦੇ ਸਸ਼ਕਤੀਕਰਨ ਲਈ ਦਿੱਤੇ ਜਾਣ ਵਾਲੇ ਨੈਸ਼ਨਲ ਐਵਾਰਡ ਲਈ 31 ਜੁਲਾਈ ਤੱਕ ਭਰੀਆਂ ਜਾ ਸਕਦੀਆਂ  ਅਰਜੀਆਂ
ਆਖਰੀ ਮਿਤੀ ਵਿੱਚ ਸਿਰਫ਼ ਕੁਝ ਦਿਨ ਬਾਕੀ, ਵੱਧ ਤੋਂ ਵੱਧ ਯੋਗ ਦਿਵਿਆਂਗਜਨ ਕਰਨ ਆਨਲਾਈਨ ਅਪਲਾਈ- ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਮੋਗਾ, 25 ਜੁਲਾਈ : ਉਹ ਦਿਵਿਆਂਗ ਵਿਅਕਤੀ ਜਿੰਨ੍ਹਾਂ ਨੇ ਅਲੱਗ-ਅਲੱਗ ਖੇਤਰਾਂ ਵਿੱਚ ਕੋਈ ਵਿਸ਼ੇਸ਼ਤਾ/ਮੁਹਾਰਤ ਹਾਸਲ ਕੀਤੀ ਹੋਵੇ ਅਜਿਹੇ ਦਿਵਿਆਂਗ ਵਿਅਕਤੀਆਂ ਨੂੰ ਸਰਕਾਰ ਪਾਸੋਂ ਸਾਲ 2023 ਲਈ ਦਿਵਿਆਂਗ ਸਸ਼ਕਤੀਕਰਨ ਨੈਸ਼ਨਲ ਐਵਾਰਡ ਦਿੱਤਾ ਜਾਣਾ ਹੈ। ਦਿਵਿਆਂਗ ਵਿਅਕਤੀਆਂ ਦੇ ਸਸ਼ਕਤੀਕਰਨ ਲਈ ਦਿੱਤੇ ਜਾਣ ਵਾਲੇ ਇਸ ਨੈਸ਼ਨਲ ਐਵਾਰਡ ਦੀਆਂ ਅਰਜ਼ੀਆਂ ਦੀ ਆਖਰੀ ਮਿਤੀ ਵਿੱਚ ਸਿਰਫ਼....
ਦਿਵਿਆਂਗਜਨ ਵੋਟਰਾਂ ਦੀਆਂ ਸਾਰੀਆਂ ਮੁਸ਼ਕਿਲਾਂ ਦੇ ਹੱਲ ਲਈ ''ਸ਼ਕਸ਼ਮ ਈ.ਸੀ.ਆਈ.'' ਐਪ ਲਾਹੇਵੰਦ
ਐਪ ਜਰੀਏ ਵੋਟ ਰਜਿਸਟ੍ਰੇਸ਼ਨ ਤੋਂ ਲੈ ਕੇ ਵੋਟ ਪਵਾਉਣ ਲਈ ਘਰੋਂ ਲਿਜਾਣ ਅਤੇ ਛੱਡਣ ਦੀ ਸਹੂਲਤ ਹੋਵੇਗੀ ਮੁਹੱਈਆ-ਜ਼ਿਲ੍ਹਾ ਚੋਣ ਅਫ਼ਸਰ ਮੋਗਾ, 25 ਜੁਲਾਈ : ਭਾਰਤ ਚੋਣ ਕਮਿਸ਼ਨ ਵੱਲੋਂ ਦਿਵਿਆਂਗ ਵੋਟਰਾਂ ਨੂੰ ਆਪਣੀ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ ਵਿੱਚ ਆਉਂਦੀਆਂ ਮੁਸ਼ਕਿਲਾਂ ਨੂੰ ਘਟਾਉਣ ਲਈ ਪੀ.ਡਬਲਯੂ.ਡੀ. ਐਪ ਬਣਾਇਆ ਗਿਆ ਸੀ ਜਿਸ ਜਰੀਏ ਦਿਵਿਆਂਗਜਨ ਘਰ ਬੈਠੇ ਹੀ ਵੋਟਾਂ ਨਾਲ ਸਬੰਧਤ ਸੇਵਾਵਾਂ ਪ੍ਰਾਪਤ ਕਰ ਸਕਦੇ ਸਨ। ਚੋਣ ਕਮਿਸ਼ਨ ਵੱਲੋਂ ਹੁਣ ਇਸ ਐਪ ਵਿੱਚ ਹੋਰ ਸੇਵਾਵਾਂ ਸ਼ਾਮਿਲ ਕਰਕੇ ਇਸਦੇ ਨਾਮ ਨੂੰ....
ਆਜ਼ਾਦੀ ਦਿਵਸ ਸਮਾਗਮ ਅਨਾਜ ਮੰਡੀ ਵਿਖੇ ਪੂਰੇ ਉਤਸ਼ਾਹ ਅਤੇ ਧੂਮ-ਧਾਮ ਨਾਲ ਮਨਾਇਆ ਜਾਵੇਗਾ-ਡੀ.ਸੀ. ਕੁਲਵੰਤ ਸਿੰਘ
ਆਜ਼ਾਦੀ ਦਿਵਸ ਸਮਾਗਮ ਦੇ ਪ੍ਰਬੰਧਾਂ ਦੇ ਰੀਵਿਊ ਸਬੰਧੀ ਹੋਈ ਪਲੇਠੀ ਮੀਟਿੰਗ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਸੌਂਪੀ ਜਿੰਮੇਵਾਰੀ ਲਗਨ ਤੇ ਇਮਾਨਦਾਰੀ ਨਾਲ ਨਿਭਾਉਣ ਲਈ ਕੀਤੀ ਪ੍ਰੇਰਣਾ ਮੋਗਾ 25 ਜੁਲਾਈ: ਸਾਲ 2023 ਦਾ 15 ਅਗਸਤ ਆਜ਼ਾਦੀ ਦਿਵਸ ਸਮਾਗਮ ਅਨਾਜ ਮੰਡੀ ਮੋਗਾ ਵਿਖੇ ਪੂਰੇ ਉਤਸ਼ਾਹ ਅਤੇ ਧੂਮ-ਧਾਮ ਨਾਲ ਮਨਾਇਆ ਜਾਵੇਗਾ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਆਜ਼ਾਦੀ ਦਿਵਸ ਸਮਾਰੋਹ ਦੇ ਪ੍ਰਬੰਧਾਂ ਲਈ ਵੱਖ-ਵੱਖ....
ਹੜ੍ਹ ਪ੍ਰਭਾਵਿਤ ਲੋਕਾਂ ਨੂੰ ਅੱਖਾਂ ਦੀ ਇਨਫੈਕਸ਼ਨ ਸਬੰਧੀ ਸਾਵਧਾਨੀਆਂ ਵਰਤਣ ਦੀ ਸਲਾਹ
ਮਾਨਸਾ, 25 ਜੁਲਾਈ : ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਅਤੇ ਇਸ ਮੌਸਮ ਦੌਰਾਨ ਆਮ ਤੌਰ ’ਤੇ ਅੱਖਾਂ ਵਿਚ ਇਨਫੈਕਸ਼ਨ ਸਬੰਧੀ ਕੇਸ ਪਾਏ ਜਾਂਦੇ ਹਨ, ਜਿਸ ਦੇ ਮੱਦੇਨਜ਼ਰ ਲੋਕਾਂ ਨੂੰ ਸਾਵਧਾਨੀਆਂ ਵਰਤਣ ਦੀ ਲੋੜ ਹੈ। ਸਿਵਲ ਸਰਜਨ ਡਾ.ਅਸ਼ਵਨੀ ਕੁਮਾਰ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਅੱਖਾਂ ਵਿੱਚ ਹੋਣ ਵਾਲੀ ਕਿਸੇ ਵੀ ਤਰਾਂ ਦੀ ਇਨਫੈਕਸ਼ਨ ਨਾਲ ਆਈ ਲਾਲੀ ਲਾਗ ਦੀ ਬਿਮਾਰੀ ਦੀ ਨਿਸ਼ਾਨੀ ਹੈ, ਇਸ ਨੂੰ ਆਈ ਫਲੂ ਵੀ ਕਿਹਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅੱਖਾਂ ਦਾ ਲਾਲ ਹੋਣਾ, ਅੱਖਾਂ ਵਿੱਚ ਗਿੱਡ ਦਾ ਆਉਣਾ ਅਤੇ....
810 ਆਡੋਮਾਸ ਅਤੇ 250 ਮੱਛਰਦਾਨੀਆਂ ਹੜ੍ਹ ਪੀੜਤ ਲੋਕਾਂ ਵਿਚ ਵੰਡੀਆਂ ਜਾਣ : ਡਿਪਟੀ ਕਮਿਸ਼ਨਰ
ਸਮਾਜ ਸੇਵੀ ਸੰਸਥਾਵਾਂ ਨੂੰ ਹੜ੍ਹ ਪ੍ਰਭਾਵਿਤ ਲੋਕਾਂ ਦੀ ਭਲਾਈ ਲਈ ਅੱਗੇ ਆਉਣ ਦੀ ਅਪੀਲ ਮਾਨਸਾ, 25 ਜੁਲਾਈ : ਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ ਸਿੰਘ ਨੇ ਦੱਸਿਆ ਕਿ ਪ੍ਰਿੰਸੀਪਲ ਮਾਈ ਨਿੱਕੋ ਦੇਵੀ ਸੀਨੀਅਰ ਸੈਕੰਡਰੀ ਸਕੂਲ, ਮਾਨਸਾ ਸ੍ਰੀ ਮੱਖਣ ਲਾਲ ਵੱਲੋਂ ਹੜ੍ਹ ਪੀੜਤਾਂ ਲਈ 810 ਆਡੋਮਾਸ ਅਤੇ 250 ਮੱਛਰਦਾਨੀਆਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਪੁਰਦ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸ ਸਾਮਾਨ ਨੂੰ ਤੁਰੰਤ ਹੜ੍ਹ ਪੀੜਤ ਬੇਸ ਕੈਂਪ ਬੁਢਲਾਡਾ ਅਤੇ ਸਰਦੂਲਗੜ੍ਹ ਵਿਖੇ ਪਹੁੰਚਾਇਆ ਗਿਆ ਹੈ। ਉਨ੍ਹਾਂ ਐਸ.ਡੀ....