ਮਾਲਵਾ

ਸਿਹਤ ਵਿਭਾਗ ਵੱਲੋਂ ਮੈਟਰਨਲ ਡੈਥ ਰੀਵਿਊ ਮੀਟਿੰਗ
ਫਾਜ਼ਿਲਕਾ 25 ਜੁਲਾਈ : ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਗਰਭਵਤੀ ਔਰਤਾਂ ਦੀ ਸਿਹਤ ਪ੍ਰਤੀ ਸਮੇਂ ਸਮੇਂ ‘ਤੇ ਨਿਰਿਖਣ ਕੀਤਾ ਜਾਂਦਾ ਰਹਿੰਦਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਾ ਸਤੀਸ਼ ਗੋਇਲ ਸਿਵਲ ਸਰਜਨ ਫਾਜ਼ਿਲਕਾ ਨੇ ਦੱਸਿਆ ਕਿ ਜੇਕਰ ਕਿਸੇ ਵੀ ਗਰਭਵਤੀ ਔਰਤ ਦੀ ਗਰਭ ਦੌਰਾਨ ਮੌਤ, ਜਣੇਪੇ ਦੌਰਾਨ ਮੌਤ ਅਤੇ ਜਣੇਪੇ ਤੋਂ 42 ਦਿਨਾਂ ਬਾਅਦ ਕਿਸੇ ਵੀ ਕਾਰਨ ਕਰਕੇ ਮੌਤ ਹੁੰਦੀ ਹੈ ਤਾਂ ਸਿਹਤ ਵਿਭਾਗ ਵੱਲੋਂ ਉਸਦੇ ਕਾਰਨਾਂ ਦੀ ਜਾਂਚ ਕਰਨ ਸਬੰਧੀ ਮੈਟਰਨਲ ਡੈਥ ਰੀਵਿਊ ਮੀਟਿੰਗ ਕੀਤੀ ਜਾਂਦੀ ਹੈ ।....
ਫਾਜਿ਼ਲਕਾ ਜਿ਼ਲ੍ਹੇ ਦੇ 10 ਸਕੂਲਾਂ ਨੂੰ  29 ਜੁਲਾਈ ਤੱਕ ਬੰਦ ਰੱਖਣ ਦੇ ਆਦੇਸ਼
ਫਾਜਿ਼ਲਕਾ, 25 ਜ਼ੁਲਾਈ : ਫਾਜਿ਼ਲਕਾ ਦੇ ਜਿ਼ਲ੍ਹਾ ਮੈਜਿਸਟ੍ਰੇਟ ਡਾ: ਸੇਨੂ ਦੁੱਗਲ ਨੇ ਫੌਜਦਾਰੀ ਜਾਬਤਾ ਸੰਘਤਾ ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਫਾਜਿ਼ਲਕਾ ਜਿ਼ਲ੍ਹੇ ਦੇ ਹੜ੍ਹ ਦੇ ਪਾਣੀ ਤੋਂ ਪ੍ਰਭਾਵਿਤ ਖੇਤਰਾਂ ਦੇ 10 ਸਰਕਾਰੀ ਸਕੂਲਾਂ ਨੂੰ 29 ਜ਼ੁਲਾਈ 2023 ਤੱਕ ਬੰਦ ਰੱਖਣ ਦਾ ਹੁਕਮ ਦਿੱਤਾ ਹੈ। ਜਿ਼ਲ੍ਹਾ ਮੈਜਿਸਟੇ੍ਰਟ ਡਾ: ਸੇਨੂ ਦੁੱਗਲ ਵੱਲੋਂ ਜਾਰੀ ਹੁਕਮਾਂ ਅਨੁਸਾਰ ਇਹ ਸਕੂਲ ਬਲਾਕ ਫਾਜਿ਼ਲਕਾ 2 ਅਤੇ ਗੁਰੂਹਰਸਹਾਏ 3 ਅਧੀਨ ਪੈਂਦੇ ਹਨ। ਜੋ ਸਕੂਲ 29 ਜ਼ੁਲਾਈ 2023 ਤੱਕ ਬੰਦ ਰਹਿਣਗੇ....
ਬੱਲੂਆਣਾ ਵਿਧਾਇਕ ਨੇ ਪਿੰਡ ਸ਼ੇਰਗੜ੍ਹ ਵਿਖੇ ਗਲੀਆਂ ਅਤੇ ਨਾਲੀਆਂ ਦੇ ਪ੍ਰੋਜੈਕਟ ਦਾ ਰੱਖਿਆ ਨੀਂਹ ਪੱਥਰ
ਪਿੰਡ ਸ਼ੇਰਗੜ੍ਹ ਤੇ ਭਾਗਸਰ ਵਿਖੇ ਜਨ ਸੁਣਵਾਈ ਕਰਕੇ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਸੁਣ ਕੇ ਮੌਕੇ ਤੇ ਹੱਲ ਵੀ ਕੀਤੀਆਂ ਕਿਹਾ, ਹਲਕੇ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ ਫਾਜਿਲਕਾ 25 ਜੁਲਾਈ : ਵਿਧਾਇਕ ਬੱਲੂਆਣਾ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਹਲਕੇ ਦੇ ਪਿੰਡ ਸ਼ੇਰਗੜ੍ਹ ਵਿਖੇ ਗਲੀਆਂ ਅਤੇ ਨਾਲੀਆਂ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ। ਇਸ ਉਪਰੰਤ ਉਨ੍ਹਾਂ ਪਿੰਡ ਸ਼ੇਰਗੜ੍ਹ ਵਿਖੇ ਜਨ ਸੁਣਵਾਈ ਕਰਕੇ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ....
ਅਨੀਮੀਆ ਮੁਕਤ ਪੰਜਾਬ ਅਭਿਆਨ ਤਹਿਤ 12 ਅਗਸਤ 2023 ਤੱਕ ਕਰਵਾਈਆਂ ਜਾਣਗੀਆਂ ਵੱਖ ਵੱਖ ਗਤੀਵਿਧੀਆਂ
ਬਲਾਕ ਫਾਜ਼ਿਲਕਾ ਦੇ ਪਿੰਡ ਕੋੜਿਆਂ ਵਾਲੀ ਵਿਖੇ ਮਨਾਇਆ ਅਨੀਮੀਆ ਦਿਵਸ ਫਾਜ਼ਿਲਕਾ, 25 ਜੁਲਾਈ : ਸਮਾਜਿਕ ਸੁਰੱਖਿਆ ਤੇ ਬਾਲ ਵਿਕਾਸ ਵਿਭਾਗ ਵੱਲੋਂ 12 ਅਗਸਤ 2023 ਤੱਕ ਅਨੀਮੀਆ ਮੁਕਤ ਪੰਜਾਬ ਅਭਿਆਨ ਚਲਾਇਆ ਜਾਣਾ ਹੈ ਜਿਸ ਤਹਿਤ ਗਰਭਵਤੀ ਔਰਤਾ ਅਤੇ ਬਚਿਆਂ ਨੂੰ ਸੰਤੁਲਿਤ ਆਹਾਰ ਗ੍ਰਹਿਣ ਕਰਨ ਸਬੰਧੀ ਗਤੀਵਿਧੀਆਂ ਰਾਹੀਂ ਜਾਗਰੂਕ ਕੀਤਾ ਜਾਵੇਗਾ। ਜ਼ਿਲ੍ਹਾ ਪ੍ਰੋਗਰਾਮ ਅਫਸਰ ਮੈਡਮ ਨਵਦੀਪ ਕੌਰ ਦੇ ਦਿਸ਼ਾ—ਨਿਰਦੇਸ਼ਾਂ ਤਹਿਤ ਪਿੰਡ ਕੋੜਿਆਂ ਵਾਲੀ ਵਿਖੇ ਸੁਪਰਵਾਈਜਰ ਰੀਨਾ ਰਾਣੀ ਅਤੇ ਬਲਾਕ ਕੋਆਰਡੀਨੇਟਰ ਇੰਦਰਜੀਤ....
ਡਿਪਟੀ ਕਮਿਸ਼ਨਰ ਵੱਲੋਂ ਜਿਲਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਸਬੰਧੀ ਰੀਵਿਊ ਮੀਟਿੰਗ
ਨਹਿਰੂ ਸਟੇਡੀਅਮ ਫਰੀਦਕੋਟ ਵਿਖੇ ਹੋਵੇਗਾ ਜਿਲਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਅਧਿਕਾਰੀਆਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਫਰੀਦਕੋਟ 25 ਜੁਲਾਈ : 15 ਅਗਸਤ 2023 ਨੂੰ ਮਨਾਏ ਜਾਣ ਵਾਲੇ ਜਿਲਾ ਪੱਧਰੀ ਆਜ਼ਾਦੀ ਸਮਾਰੋਹ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਸਬੰਧੀ ਰੀਵਿਊ ਮੀਟਿੰਗ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਹਿੱਸਾ ਲਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ....
ਮੈਡੀਕਲ ਕਾਲਜ ਫ਼ਰੀਦਕੋਟ ਵਿੱਚ ਨਵੀਆਂ ਮਸ਼ੀਨਾਂ ਲਿਆਉਣ ਲਈ 72.20 ਕਰੋੜ ਦਾ ਬਜਟ ਅਲਾਟਮੈਂਟ ਪ੍ਰਵਾਨ- ਵਿਧਾਇਕ ਸੇਖੋਂ 
ਫ਼ਰੀਦਕੋਟ 25 ਜੁਲਾਈ : ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ ਫਰੀਦਕੋਟ ਦੇ ਨਵ-ਨਿਯੁਕਤ ਵਾਈਸ ਚਾਂਸਲਰ ਡਾ.ਰਾਜੀਵ ਸੂਦ (ਵਿਸ਼ਵ ਪ੍ਰਸਿੱਧ ਯੂਰੋਲੋਜਿਸਟ) ਅਤੇ ਚੇਅਰਮੈਨ ਬੋਰਡ ਆਫ ਮੈਨਜੇਮੈਂਟ ਡਾ. ਗੁਰਪ੍ਰੀਤ ਸਿੰਘ ਵਾਂਦਰ (ਵਿਸ਼ਵ ਪ੍ਰਸਿੱਧ ਕਾਰਡੀਓਲੋਜਿਸਟ) ਅਤੇ ਬੋਰਡ ਮੈਂਬਰ ਸਾਹਿਬਾਨ ਡਾ. ਬਿਸ਼ਵ ਮੋਹਨ, ਡਾ. ਰਾਜਿੰਦਰ ਬਾਂਸਲ, ਡਾ.ਵਿਸ਼ਾਲ ਚੋਪੜਾ, ਡਾ.ਪ੍ਰਭਦੇਵ ਸਿੰਘ ਬਰਾੜ, ਡਾ.ਕੇ.ਕੇ.ਅਗਰਵਾਲ, ਡਾ.ਅਮਨਦੀਪ ਅਰੋੜਾ (ਵਿਧਾਇਕ ਮੋਗਾ) ਦਾ....
ਜਗਰਾਓ ਨੇੜੇ ਇੱਕ ਕਾਰ ਅਤੇ ਮੋਟਰਸਾਈਕਲ ਦੀ ਟੱਕਰ ‘ਚ ਫੌਜੀ ਤੇ ਉਸਦੀ ਪਤਨੀ ਦੀ ਮੌਤ
ਜਗਰਾਓਂ, 24 ਜੁਲਾਈ : ਸਥਾਨਕ ਸ਼ਹਿਰ ਤੋਂ ਸਿੱਧਵਾਂ ਬੇਟ ਨੂੰ ਜਾਂਦੀ ਸੜਕ ਤੇ ਦੇਰ ਸ਼ਾਮ ਵਾਪਰੇ ਇੱਕ ਸੜਕ ਹਾਦਸੇ ‘ਚ ਪਤੀ-ਪਤਨੀ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਭਾਰਤੀ ਫੌਜ ਦਾ ਨੌਜਵਾਨ ਜੋ ਛੁੱਟੀ ਆਇਆ ਹੋਇਆ ਸੀ, ਆਪਣੀ ਪਤਨੀ ਸੰਦੀਪ ਕੌਰ ਨਾਲ ਮੋਟਰਸਾਈਕਲ ਤੇ ਸਵਾਰ ਹੋ ਕੇ ਆਪਣੇ ਸਹੁਰੇ ਪਿੰਡ ਰਾਮਗੜ੍ਹ ਭੁੱਲਰ ਤੋਂ ਅਗਵਾੜ ਲੋਪੋਂ (ਜਗਰਾਓਂ) ਨੂੰ ਆਪਣੇ ਘਰ ਵਾਪਸ ਪਰਤ ਰਹੇ ਸਨ, ਜਦੋਂ ਉਹ ਪਿੰਡ ਬੋਦਲ ਵਾਲਾ ਨਜਦੀਕ ਪੁੱਜੇ ਤਾਂ ਜਗਰਾਓ ਸਾਇਡ ਤੋਂ ਆ ਰਹੀ ਇੱਕ ਤੇਜ਼....
ਦਿਨ ਦਿਹਾੜੇ ਲੁਟੇਰਿਆਂ ਨੇ ਲਾਡੋਵਾਲ ਟੋਲ ਪਲਾਜ਼ਾ ਦੇ ਮੈਨੇਜਰ ਤੋਂ ਲੁੱਟੇ 23 ਲੱਖ, ਪੁਲਿਸ ਵੱਲੋਂ ਜਾਂਚ ਸ਼ੁਰੂ
ਲਾਡੋਵਾਲ, 24 ਜੁਲਾਈ : ਲੁਧਿਆਣਾ-ਜਲੰਧਰ ਹਾਈਵੇ ਤੇ ਲਾਡੋਵਾਲ ‘ਚ ਲੱਗੇ ਟੋਲ ਪਲਾਜ਼ਾ ਤੇ ਮੈਨੇਜ਼ਰ ਤੋਂ 23 ਲੱਖ ਰੁਪੈ ਦੀ ਲੁੱਟ ਹੋ ਜਾਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਟੋਲ ਪਲਾਜ਼ਾ ਦਾ ਮੈਨੇਜਰ ਆਪਣੀ ਬੋਲੈਰੋ ਗੱਡੀ ਤੇ ਸਵਾਰ ਹੋ ਕੇ ਫਿਲੌਰ ਬੈਂਕ ਵਿੱਚ ਨਕਦੀ ਜਮ੍ਹਾਂ ਕਰਵਾਉਣ ਲਈ ਜਾ ਰਿਹਾ ਸੀ ਕਿ ਗੱਡੀਆਂ ਵਿੱਚ ਆਏ 5 ਹਥਿਆਰਬੰਦ ਲੁਟੇਰਿਆਂ ਨੇ ਉਨ੍ਹਾਂ ਨੂੰ ਨਿਸ਼ਾਨਾ ਬਣਾਉਂਦਿਆਂ ਵਾਰਦਾਤ ਨੂੰ ਅੰਜਾਮ ਦਿੱਤਾ। ਘਟਨਾਂ ਦੀ ਸੂਚਨਾਂ ਮਿਲਦੇ ਹੀ ਮੌਕੇ ਤੇ ਪੁਲਿਸ ਪਹੁੰਚੀ। ਇਸ ਸਬੰਧੀ ਟੋਲ ਪਲਾਜ਼ਾ....
  ਪਟਿਆਲਾ ਵਿੱਚ ਪੁਰਾਣੇ ਢਾਬੇ ਦੀ ਇਮਾਰਤ ਦਾ ਲੈਂਟਰ ਤੋੜਦੇ ਸਮੇਂ ਵਾਪਰਿਆ ਹਾਦਸਾ, 2 ਮਜ਼ਦੂਰਾਂ ਦੀ ਮੌਤ 
ਪਟਿਆਲਾ, 24 ਜੁਲਾਈ : ਸਥਾਨਕ ਸ਼ਹਿਰ ਦੇ ਸਰਹਿੰਦ ਰੋਡ ਤੇ ਸਥਿਤ ਅਨਾਜ ਮੰਡੀ ਵਿੱਚ ਇਮਾਰਤ ਦਾ ਲੈਂਟਰ ਤੋੜਦੇ ਸਮੇਂ ਪਿੱਲਰ ਡਿੱਗ ਪਿਆ, ਜਿਸ ਕਾਰਨ ਉਸ ਦੇ ਹੇਠਾਂ ਆਉਂਣ ਕਾਰਨ ਜਿੱਥੇ ਇੱਕ ਮਜ਼ਦੂਰ ਦੀ ਮੌਤ ਹੋ ਗਈ, ਉੱਥੇ ਦੋ ਹੋਰ ਮਜ਼ਦੂਰ ਬੁਰੀ ਤਰ੍ਹਾਂ ਜਖ਼ਮੀ ਹੋ ਗਏ, ਜਿੰਨ੍ਹਾਂ ਨੂੰ ਇਲਾਜ ਲਈ ਰਾਜਿੰਦਰਾ ਹਸਪਤਾਲ ‘ਚ ਭਰਤੀ ਕਰਵਾਇਆ ਗਿਆ, ਪਰ ੳੁੱਥੇ ਵੀ ਇੱਕ ਹੋਰ ਮਜ਼ਦੂਰ ਇਲਾਜ ਦੌਰਾਨ ਦਮਤੋੜ ਗਿਆ।ਇਸ ਘਟਨਾਂ ਦੀ ਜਾਣਕਾਰੀ ਮਿਲਦਿਆਂ ਥਾਣਾ ਤ੍ਰਿਪੜੀ ਦੇ ਏਐਸਆਈ ਜਤਿੰਦਰ ਪੁਲਿਸ ਪਾਰਟੀ ਸਮੇਤ ਘਟਨਾਂ ਵਾਲੀ....
ਪੰਜਾਬ ਪੁਲਿਸ ਨੇ ਬਠਿੰਡਾ ਰੇਂਜ ’ਚ ਚਲਾਇਆ ਵਿਸ਼ੇਸ਼ ਘੇਰਾਬੰਦੀ ਤੇ ਤਲਾਸ਼ੀ ਅਭਿਆਨ ਦੌਰਾਨ 41 ਸਮਾਜ ਵਿਰੋਧੀ ਅਨਸਰਾਂ ਨੂੰ ਕੀਤਾ ਗ੍ਰਿਫਤਾਰ
ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਪੁਲਿਸ ਟੀਮਾਂ ਨੇ 3.5 ਲੱਖ ਰੁਪਏ ਦੀ ਡਰੱਗ ਮਨੀ, 197.13 ਗ੍ਰਾਮ ਹੈਰੋਇਨ, 14 ਕਿਲੋ ਭੁੱਕੀ, 225 ਲੀਟਰ ਨਜਾਇਜ਼ ਸ਼ਰਾਬ ਅਤੇ ਅੱਠ ਮੋਬਾਈਲ ਫ਼ੋਨ ਕੀਤੇ ਬਰਾਮਦ ਅਜਿਹੇ ਅਭਿਆਨ ਉਦੋਂ ਤੱਕ ਜਾਰੀ ਰਹਿਣਗੇ ਜਦੋਂ ਤੱਕ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਤੌਰ ’ਤੇ ਖਾਤਮਾ ਨਹੀਂ ਹੋ ਜਾਂਦਾ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਚੰਡੀਗੜ੍ਹ, 24 ਜੁਲਾਈ : ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ....
ਪੀ.ਏ.ਯੂ. ਦੇ ਕੀਟ ਵਿਗਿਆਨ ਵਿਭਾਗ ਦੇ ਸਾਬਕਾ ਵਿਦਿਆਰਥੀ ਨੂੰ ਅਮਰੀਕਾ ਦੀ ਯੂਨੀਵਰਸਿਟੀ ਵਿੱਚ ਖੋਜ ਕਰਨ ਲਈ ਦਾਖਲਾ ਮਿਲਿਆ 
ਲੁਧਿਆਣਾ 24 ਜੁਲਾਈ : ਪੀ.ਏ.ਯੂ. ਦੇ ਕੀਟ ਵਿਗਿਆਨ ਵਿਭਾਗ ਦੇ 2020-22 ਤੱਕ ਐੱਮ ਐੱਸ ਸੀ ਦੇ ਵਿਦਿਆਰਥੀ ਰਹੇ ਕੁਮਾਰੀ ਮਹਿਕਪ੍ਰੀਤ ਕੌਰ ਨੂੰ ਅਮਰੀਕਾ ਦੀ ਨਾਰਥ ਡਕੋਟਾ ਸਟੇਟ ਯੂਨੀਵਰਸਿਟੀ ਵਿੱਚ ਪੀ.ਐੱਚ.ਡੀ. ਲਈ ਦਾਖਲਾ ਮਿਲ ਗਿਆ ਹੈ | ਉਥੇ ਕੁਮਾਰੀ ਮਹਿਕਪ੍ਰੀਤ ਬਾਇਓਲੋਜੀਕਲ ਸਾਇੰਸਜ਼ ਵਿਭਾਗ ਦੇ ਮੁਖੀ ਡਾ. ਜੂਲੀਆ ਬੋਸਰ ਦੀ ਨਿਗਰਾਨੀ ਹੇਠ ਆਪਣਾ ਖੋਜ ਕਾਰਜ ਕਰਨਗੇ | ਅਮਰੀਕਾ ਦੀ ਯੂਨੀਵਰਸਿਟੀ ਵੱਲੋਂ ਕੁਮਾਰੀ ਮਹਿਕਪ੍ਰੀਤ ਨੂੰ ਇਸ ਕਾਰਜ ਲਈ ਪੂਰੀ ਫੀਸ ਮੁਆਫੀ ਦੇ ਨਾਲ-ਨਾਲ ਵਜ਼ੀਫਾ ਵੀ ਦਿੱਤਾ ਜਾ....
ਪੀ.ਏ.ਯੂ. ਨੇ ਸੇਬ ਦੇ ਸਿਰਕੇ ਦੀ ਤਕਨਾਲੋਜੀ ਦੇ ਪਸਾਰ ਲਈ ਸੰਧੀ ਕੀਤੀ
ਲੁਧਿਆਣਾ 24 ਜੁਲਾਈ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਨੇ ਬੀਤੇ ਦਿਨੀਂ ਮੈਸ. ਸ਼ਰਵਾ ਫਾਰਮਾਸੂਟੀਕਲਜ਼, ਮੁਜ਼ੱਫਰਨਗਰ ਨਾਲ ਸੇਬ ਦੇ ਸਿਰਕੇ ਦੀ ਤਕਨਾਲੋਜੀ ਦੇ ਵਪਾਰੀਕਰਨ ਲਈ ਇੱਕ ਸਮਝੌਤਾ ਕੀਤਾ| ਯੂਨੀਵਰਸਿਟੀ ਵੱਲੋਂ ਨਿਰਦੇਸ਼ਕ ਖੋਜ ਡਾ. ਅਜਮੇਰ ਸਿੰਘ ਢੱਟ ਅਤੇ ਸੰਬੰਧਤ ਫਰਮ ਦੇ ਮਾਲਕ ਸ਼੍ਰੀ ਪੰਕਜ ਨੇ ਆਪੋ-ਆਪਣੀਆਂ ਸੰਸਥਾਵਾਂ ਦੀ ਤਰਫੋਂ ਸਮਝੌਤੇ ਤੇ ਹਸਤਾਖਰ ਕੀਤੇ| ਇਸ ਸਮਝੌਤੇੇ ਅਨੁਸਾਰ ਯੂਨੀਵਰਸਿਟੀ ਇਸ ਤਕਨਾਲੋਜੀ ਦੇ ਵਪਾਰੀਕਰਨ ਲਈ ਸੰਬੰਧਤ ਫਰਮ ਨੂੰ ਅਧਿਕਾਰ ਪੇਸ਼ ਕਰਦੀ ਹੈ | ਨਿਰਦੇਸ਼ਕ....
ਭਾਸ਼ਾ ਵਿਭਾਗ, ਮੋਹਾਲੀ ਵੱਲੋਂ ਪ੍ਰਸ਼ਨੋਤਰੀ ਮੁਕਾਬਲੇ 23 ਅਗਸਤ 2023 ਨੂੰ : ਡਾ. ਬੋਹਾ
ਐਂਟਰੀਆਂ ਭੇਜਣ ਦੀ ਅੰਤਿਮ ਮਿਤੀ 25 ਜੁਲਾਈ 2023, ਮੁਕਾਬਲਿਆਂ ਲਈ ਕੋਈ ਐਂਟਰੀ ਫੀਸ ਨਹੀਂ ਐਸ.ਏ.ਐਸ. ਨਗਰ, 24 ਜੁਲਾਈ : ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿਚ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਮੋਹਾਲੀ ਵੱਲੋਂ ਸਕੂਲਾਂ ਅਤੇ ਕਾਲਜਾਂ ਵਿਚ ਪੜ੍ਹਨ ਵਾਲੇ ਵਿਦਿਆਰਥੀਆਂ ਦੇ ਪ੍ਰਸ਼ਨੋਤਰੀ ਮੁਕਾਬਲੇ 23.ਅਗਸਤ 2023 ਦਿਨ ਬੁੱਧਵਾਰ ਨੂੰ ਕਰਵਾਏ ਜਾ ਰਹੇ ਹਨ। ਇਹਨਾਂ ਮੁਕਾਬਲਿਆਂ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਭਾਸ਼ਾ....
ਚਮਕੌਰ ਸਾਹਿਬ ਹਲਕੇ ਦੇ ਜ਼ਿਲ੍ਹਾ ਐੱਸ.ਏ.ਐੱਸ. ਨਗਰ ਵਿਚ ਪੈਂਦੇ 35 ਪਿੰਡਾਂ ਦੀਆਂ ਕੀਤੀਆਂ ਜਾਣਗੀਆਂ ਸਾਰੀਆਂ ਮੁਸ਼ਕਲਾਂ ਹੱਲ : ਵਿਧਾਇਕ ਚਰਨਜੀਤ ਸਿੰਘ
ਘੜੂੰਆਂ ਵਿਖੇ ਐੱਸ.ਟੀ.ਪੀ. ਪ੍ਰੋਜੈਕਟ ਪਹਿਲ ਦੇ ਅਧਾਰ 'ਤੇ ਕੀਤਾ ਜਾਵੇ ਮੁਕੰਮਲ ਹਲਕਾ ਚਮਕੌਰ ਸਾਹਿਬ ਦੇ ਵਿਧਾਇਕ ਵਲੋਂ ਡਿਪਟੀ ਕਮਿਸ਼ਨਰ ਸਮੇਤ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਵਿਕਾਸ ਪ੍ਰੋਜੈਕਟਾਂ ਤੇ ਮੁਸ਼ਕਲਾਂ ਦੇ ਹੱਲ ਸਬੰਧੀ ਸਮੀਖਿਆ ਕਿਹਾ, ਖੇਤਾਂ ਦੇ ਹੋਏ ਨੁਕਸਾਨ ਦਾ ਅਨੁਮਾਨ ਲਾਇਆ ਜਾਵੇ ਖੇਤਾਂ ਦੀ ਮਿੱਟੀ ਦੇ ਹੋਏ ਨੁਕਸਾਨ ਬਾਬਤ ਵਿਸਥਾਰਤ ਰਿਪੋਰਟ ਫੌਰੀ ਤਿਆਰ ਕੀਤੀ ਜਾਵੇ ਐੱਸ.ਏ.ਐੱਸ. ਨਗਰ, 24 ਜੁਲਾਈ : ਚਮਕੌਰ ਸਾਹਿਬ ਹਲਕੇ ਦੇ ਜ਼ਿਲ੍ਹਾ ਐੱਸ.ਏ.ਐੱਸ. ਨਗਰ ਵਿਚ....
ਜ਼ਿਲ੍ਹਾ ਮੋਗਾ ਵਿੱਚ  ਜੂਨ  ਮਹੀਨੇ ਦੌਰਾਨ 1.16 ਲੱਖ ਲਾਭਪਾਤਰੀਆਂ ਨੂੰ 17.36 ਕਰੋੜ ਤੋਂ ਵਧੇਰੇ ਰੁਪਏ ਪੈਨਸ਼ਨ ਕਰਵਾਈ ਮੁਹੱਈਆ
ਲਾਭਪਾਤਰੀਆਂ ਨੂੰ ਨਿਰਵਿਘਨ ਤੇ ਬਿਨ੍ਹਾਂ ਦੇਰੀ ਤੋਂ ਪੈਨਸ਼ਨ ਕਰਵਾਈ ਜਾ ਰਹੀ ਮੁਹੱਈਆ-ਡਿਪਟੀ ਕਮਿਸ਼ਨਰ 78937 ਬੁਢਾਪਾ, 20929 ਵਿਧਵਾ ਔਰਤਾਂ, 6597 ਆਸ਼ਰਿਤ ਬੱਚੇ, 9304 ਦਿਵਿਆਂਗਜਨ ਲੈ ਰਹੇ ਸਰਕਾਰੀ ਪੈਨਸ਼ਨਾਂ ਦਾ ਲਾਹਾ-ਕੁਲਵੰਤ ਸਿੰਘ ਮੋਗਾ, 24 ਮਈ : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਮੋਗਾ ਦੇ ਬੁਢਾਪਾ, ਵਿਧਵਾ, ਆਸ਼ਰਤਿ ਬੱਚਿਆਂ ਅਤੇ ਦਿਵਿਆਂਗਜਨਾਂ ਦੀਆਂ ਪੈਂਨਸ਼ਨਾਂ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਤਹਿਤ ਮਿਲਣ ਵਾਲੀਆਂ ਵਿੱਤੀ ਰਾਸ਼ੀਆਂ ਉਨ੍ਹਾਂ ਨੂੰ ਬਿਨ੍ਹਾਂ....