ਮਾਲਵਾ

ਅਵਾਰਾ ਪਸ਼ੂਆਂ ਦੀ ਸਾਂਭ ਸੰਭਾਲ ਲਈ ਕੀਤਾ ਜਾਵੇਗਾ ਹਰ ਸੰਭਵ ਉਪਰਾਲਾ-ਵਧੀਕ ਡਿਪਟੀ ਕਮਿਸ਼ਨਰ
ਅਵਾਰਾ ਪਸ਼ੂਆਂ ਨੂੰ ਗਊਸ਼ਾਲਾਵਾਂ ਵਿੱਚ ਭੇਜ ਕੇ 32 ਰੁਪਏ ਪ੍ਰਤੀ ਦਿਨ ਦੇ ਹਿਸਾਬ ਨਾਲ ਖਰਚ ਦਿੱਤਾ ਜਾਵੇਗਾ ਫਰੀਦਕੋਟ 13 ਜੁਲਾਈ : ਅਵਾਰਾ ਪਸ਼ੂਆਂ ਦੀ ਸਾਂਭ ਸੰਭਾਲ ਅਤੇ ਉਨ੍ਹਾਂ ਦੀ ਦੇਖਭਾਲ ਲਈ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਜਯੋਤੀ ਬਾਲਾ ਮੱਠੂ ਨੇ ਜਿਲ੍ਹੇ ਦੇ ਸਮੂਹ ਐਸ.ਡੀ.ਐਮ. ਅਤੇ ਈ.ਓਜ਼ ਨਾਲ ਵਿਸ਼ੇਸ਼ ਮੀਟਿੰਗ ਕਰਨ ਮੌਕੇ ਕੀਤਾ। ਮੀਟਿੰਗ ਨੂੰ ਸੰਬੋਧਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਲ੍ਹੇ ਦੇ ਸਮੂਹ ਈ.ਓਜ਼ ਗਊਸ਼ਲਾਵਾਂ ਦੇ....
ਜਿਲ੍ਹੇ ਦੀਆਂ ਲਗਭਗ ਸਾਰੀਆਂ ਡਰੇਨਾਂ ਦੀ ਸਫਾਈ ਦਾ ਕੰਮ ਮੁਕੰਮਲ-ਸਪੀਕਰ ਸੰਧਵਾਂ
ਸਪੀਕਰ ਸੰਧਵਾਂ ਨੇ ਕੋਟਕਪੂਰਾ ਦੇ ਪਿੰਡਾਂ ਦੀਆਂ ਡਰੇਨਾਂ ਦਾ ਕੀਤਾ ਨਿਰੀਖਣ ਆਮ ਲੋਕਾਂ ਨੇ ਕਈ ਸਾਲਾਂ ਬਾਅਦ ਡਰੇਨਾਂ ਦੀ ਸਫਾਈ ਦੀ ਕੀਤੀ ਸ਼ਲਾਘਾ ਕੋਟਕਪੂਰਾ 13 ਜੁਲਾਈ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ.ਕੁਲਤਾਰ ਸੰਧਵਾਂ ਅੱਜ ਕੋਟਕਪੂਰਾ ਦੇ ਪਿੰਡ ਰੱਤੀ ਰੋੜੀ, ਡੱਗੋ ਰੁਮਾਨਾ, ਦਾਨਾ ਰੁਮਾਨਾ ਦੇ ਕਿਸਾਨਾਂ ਦੀਆਂ ਫਸਲਾਂ ਨੂੰ ਬਚਾਉਣ ਲਈ ਲੰਗੇਆਣਾ ਡਰੇਨ ਦੀ ਸਾਫ ਸਫਾਈ ਦੇ ਕੰਮ ਦਾ ਜਾਇਜ਼ਾ ਲੈਣ ਪੁੱਜੇ । ਉੱਥੇ ਮੌਜੂਦ ਕਿਸਾਨ ਭਰਾਵਾਂ ਨੇ ਦੱਸਿਆ ਕਿ ਕਈ ਇਲਾਕੇ ਇਸ ਤਰਾਂ ਦੇ ਹਨ ਜਿੱਥੇ 9-10 ਸਾਲਾਂ....
ਜਿਲ੍ਹੇ ਵਿੱਚ ਸੜਕ ਹਾਦਸਿਆਂ ਨੂੰ ਠੱਲ੍ਹ ਪਾਉਣ ਲਈ ਡੀ.ਸੀ ਫਰੀਦਕੋਟ ਵੱਲੋਂ ਕਮਰ ਕਸਣ ਦੇ ਹੁਕਮ ਜਾਰੀ
ਸਮੂਹ ਐਸ.ਡੀ.ਐਮਜ਼ ਅਤੇ ਪੁਲਿਸ ਨੂੰ ਸਖਤੀ ਵਰਤ ਕੇ ਹਰ ਹੀਲੇ ਹਾਦਸੇ ਘਟਾਉਣ ਦੀ ਕੀਤੀ ਤਾਕੀਦ ਗਤੀ ਸੀਮਾ, ਸ਼ਰਾਬ ਸੇਵਨ ਅਤੇ ਗਲਤ ਪਾਰਕਿੰਗ ਲਈ ਵਧਾਏ ਜਾਣ ਗੱਡੀਆਂ ਦੇ ਚਲਾਨ ਸਾਲ 2023 ਦੌਰਾਨ ਫਰੀਦਕੋਟ ਜਿਲ੍ਹੇ ਵਿੱਚ ਸੜਕ ਹਾਦਸਿਆਂ ਵਿੱਚ 41 ਮੌਤਾਂ ਹੋਈਆਂ ਫਰੀਦਕੋਟ 13 ਜੁਲਾਈ : ਫਰੀਦਕੋਟ ਜਿਲ੍ਹੇ ਵਿੱਚ ਸੜਕ ਹਾਦਸਿਆਂ ਦੌਰਾਨ ਮਰਨ ਵਾਲਿਆਂ ਦੀ ਗਿਣਤੀ ਵਿੱਚ ਹੋ ਰਹੇ ਇਜ਼ਾਫੇ ਤੇ ਡੂੰਘੀ ਚਿੰਤਾ ਦਾ ਇਜ਼ਹਾਰ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਅੱਜ ਇਸ ਗੰਭੀਰ ਸਮੱਸਿਆ ਤੋਂ ਹਰ ਹੀਲੇ....
ਨਾਨਕਸਰ ਬਸਤੀ ਫਰੀਦਕੋਟ ਵਿਖੇ ਅਨੀਮੀਆਂ ਮੁਕਤ ਭਾਰਤ ਮੁਹਿੰਮ ਤਹਿਤ ਜਾਗਰੂਕਤਾ ਕੈਂਪ ਆਯੋਜਨ
ਫਰੀਦਕੋਟ 13 ਜੁਲਾਈ : ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਚੰਡੀਗੜ੍ਹ ਅਤੇ ਸ੍ਰੀ ਵਿਨੀਤ ਕੁਮਾਰ ਆਈ.ਏ.ਐਸ ਡਿਪਟੀ ਕਮਿਸ਼ਨਰ ਫਰੀਦਕੋਟ ਦੀ ਯੋਗ ਅਗਵਾਈ ਹੇਠ ਨਾਨਕਸਰ ਬਸਤੀ ਫਰੀਦਕੋਟ ਵਿਖੇ ਅਨੀਮੀਆਂ ਮੁਕਤ ਭਾਰਤ ਮੁਹਿੰਮ ਤਹਿਤ ਕੈਂਪ ਲਗਾਇਆ ਗਿਆ। ਇਸ ਕੈਪ ਵਿੱਚ ਸਿਹਤ ਵਿਭਾਗ ਦੀਆਂ ਆਰ.ਬੀ.ਐਸ.ਕੇ. ਟੀਮਾਂ ਵੱਲੋਂ ਗਰਭਵਤੀ ਔਰਤਾਂ, ਦੁੱਧ ਪਿਲਾਉ ਮਾਵਾਂ ਅਤੇ ਛੋਟੇ ਬੱਚਿਆਂ ਦੀ ਅਨੀਮੀਆਂ ਦੀ ਜਾਂਚ ਕੀਤੀ ਗਈ ਅਤੇ ਆਇਰਨ ਫੋਲਿਕ ਐਸਿਡ ਸਿਰਪ ਮੁਹੱਈਆ ਕਰਵਾਏ ਗਏ। ਇਸ....
ਕੋਟਕਪੂਰਾ 'ਚ ਇੱਕ ਘਰ ਦੀ ਛੱਤ ਡਿੱਗਣ ਕਾਰਨ ਗਰਭਵਤੀ ਔਰਤ ਸਮੇਤ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ
ਕੋਟਕਪੂਰਾ, 12 ਜੁਲਾਈ : ਕੋਟਕਪੂਰਾ 'ਚ ਇੱਕ ਘਰ ਦੀ ਛੱਤ ਡਿੱਗਣ ਕਾਰਨ ਗਰਭਵਤੀ ਔਰਤ ਸਮੇਤ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਗੁਆਂਢੀ ਦੀ 15 ਸਾਲਾ ਲੜਕੀ ਜ਼ਖਮੀ ਹੋ ਗਈ ਹੈ। ਐਸਡੀਐਮ ਵੀਰਪਾਲ ਕੌਰ ਨੇ ਦੱਸਿਆ ਕਿ ਹਾਦਸੇ ਵਿੱਚ ਪਰਿਵਾਰ ਦੇ ਤਿੰਨ ਤਿੰਨ ਮੈਂਬਰਾਂ ਦੀ ਮੌਤ ਹੋ ਗਈ ਜਦਕਿ ਇੱਕ ਲੜਕੀ ਜ਼ਖ਼ਮੀ ਹੋਈ ਹੈ। ਜ਼ਿਲ੍ਹਾ ਪ੍ਰਸ਼ਾਸਨ ਤੇ ਸਰਕਾਰ ਵੱਲੋਂ ਪੀੜਤ ਪਰਿਵਾਰ ਦੀ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ। ਹਾਸਲ ਜਾਣਕਾਰੀ ਮੁਤਾਬਕ ਕੋਟਕਪੂਰਾ ਸ਼ਹਿਰ ਦੇ ਵਾਰਡ....
ਸਾਰੀਆਂ ਡਰੇਨਾਂ ਦੀ ਨਿਸ਼ਾਨਦੇਹੀ ਕਰ ਕੇ ਤੁਰੰਤ ਸਾਫ ਕਰਵਾਈਆਂ ਜਾਣ : ਸੁਖਬੀਰ ਸਿੰਘ ਬਾਦਲ
ਰਾਜਪੁਰਾ, 12 ਜੁਲਾਈ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਰਾਜਪੁਰਾ ਥਰਮਲ ਪਲਾਂਟ ਦੇ ਨਾਲ ਨਾਲ ਸਾਰੀਆਂ ਡਰੇਨਾਂ ਦੀ ਨਿਸ਼ਾਨਦੇਹੀ ਤੇ ਸਫਾਈ ਦੀ ਮੰਗ ਕੀਤੀ ਜਿਸ ਕਾਰਨ ਇਲਾਕਾ ਝੀਲ ਵਿਚ ਬਦਲ ਗਿਆ ਹੈ। ਅਕਾਲੀ ਦਲ ਦੇ ਪ੍ਰਧਾਨ ਨੇ ਰਾਜਪੁਰਾ, ਘਨੌਰ, ਸਨੌਰ, ਸਮਾਣਾ ਤੇ ਪਟਿਆਲਾ ਦਿਹਾਤੀ ਹਲਕਿਆਂ ਦਾ ਦੌਰਾ ਕੀਤਾ ਤੇ ਅਕਾਲੀ ਦਲ ਤੇ ਯੂਥ ਅਕਾਲੀ ਦਲ ਦੇ ਵਰਕਰਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮਾਜ ਸੇਵੀ ਸੰਸਥਾਵਾਂ ਨਾਲ ਰਲ ਕੇ ਚਲਾਏ ਜਾ ਰਹੇ....
ਰਾਜਾ ਵੜਿੰਗ ਤੇ ਮੈਂਬਰ ਪਾਰਲੀਮੈਂਟ ਡਾ.ਅਮਰ ਸਿੰਘ ਨੇ ਫਤਹਿਗੜ੍ਹ ਸਾਹਿਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ
ਫਤਹਿਗੜ੍ਹ ਸਾਹਿਬ, 12 ਜੁਲਾਈ : ਕਾਂਗਰਸ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਪਾਰਲੀਮੈਂਟ ਮੈਂਬਰ ਡਾ.ਅਮਰ ਸਿੰਘ, ਜਿਲਾ ਪ੍ਰਧਾਨ ਤੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ ਵਿਸ਼ਵਕਰਮਾ ਕਾਲੋਨੀ ਸਰਹਿੰਦ ਫਤਹਿਗੜ੍ਹ ਸਾਹਿਬ ਤੇ ਬਲਾਕ ਖੇੜਾ ਦੇ ਪਿੰਡ ਦੁਭਾਲੀ ਵਿਖੇ ਹੜ੍ਹ ਪ੍ਰਭਾਵਿਤ ਖ਼ੇਤਰਾਂ ਦਾ ਜਾਇਜ਼ਾ ਲਿਆ ਤੇ ਲੋਕਾਂ ਦੀਆਂ ਸਮੱਸਿਆਵਾ ਸੁਣੀਆ। ਇਸ ਮੌਕੇ ਗੱਲਬਾਤ ਕਰਦਿਆ ਪੰਜਾਬ ਕਾਂਗਰਸ ਦੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਮੈਂ ਜ਼ਮੀਨੀ ਪੱਧਰ....
ਕੈਬਿਨਟ ਮੰਤਰੀ ਅਨਮੋਲ ਗਗਨ ਮਾਨ ਨੇ  ਮੀਂਹ ਨਾਲ ਪ੍ਰਭਾਵਿਤ ਲੋਕਾਂ ਦੀ ਲਈ ਸਾਰ
ਹਲਕਾ ਖਰੜ ਦੇ ਖਾਨਪੁਰ ਅਤੇ ਦੇਸੂ ਮਾਜਰਾ ਪਹੁੰਚ ਕੇ ਮੀਂਹ ਨਾਲ ਪ੍ਰਭਾਵਿਤ ਲੋੜਵੰਦ ਲੋਕਾਂ ਨੂੰ ਵੰਡਿਆ ਰਾਸ਼ਨ ਕਿਹਾ, ਪੰਜਾਬ ਸਰਕਾਰ ਮੀਂਹ ਨਾਲ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਸਹਾਇਤਾ ਕਰੇਗੀ ਐਸ ਏ ਐਸ ਨਗਰ, 12 ਜੁਲਾਈ: ਕੈਬਿਨਟ ਮੰਤਰੀ ਅਨਮੋਲ ਗਗਨ ਮਾਨ ਵਲੋ ਪਿਛਲੇ ਦੋ ਦਿਨਾਂ ਵਿਚ ਪਏ ਭਾਰੀ ਮੀਂਹ ਨਾਲ ਪ੍ਰਭਾਵਿਤ ਹੋਏ ਲੋਕਾਂ ਦੀ ਸਾਰ ਲੈਣ ਲਈ ਅੱਜ ਖਾਨਪੁਰ ਅਤੇ ਦੇਸੂ ਮਾਜਰਾ ਦਾ ਦੌਰਾ ਕੀਤਾ ਗਿਆ। ਮੰਤਰੀ ਨੇ ਹਲਕਾ ਖਰੜ ਦੇ ਖਾਨਪੁਰ ਅਤੇ ਦੇਸੂ ਮਾਜਰਾ ਪਹੁੰਚੇ ਮੀਂਹ ਨਾਲ ਪ੍ਰਭਾਵਿਤ ਹੋਏ ਲੋਕਾਂ....
ਮੀਤ ਹੇਅਰ ਵੱਲੋਂ ਕਜੌਲੀ ਵਾਟਰ ਵਰਕਸ ਦਾ ਦੌਰਾ, ਟਰਾਈਸਿਟੀ ਨੂੰ ਪਾਣੀ ਸਪਲਾਈ ਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ
ਨੁਕਸਾਨਗ੍ਰਸਤ ਪਾਈਪਾਂ ਦੀ ਮੁਰੰਮਤ ਦਾ ਕੰਮ ਤੇਜ਼ੀ ਨਾਲ ਕਰਨ ਦੇ ਨਿਰਦੇਸ਼ ਮੋਰਿੰਡਾ, 12 ਜੁਲਾਈ : ਪੰਜਾਬ ਦੇ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਅੱਜ ਕਜੌਲੀ ਵਾਟਰ ਵਰਕਸ ਦਾ ਦੌਰਾ ਕਰਕੇ ਟਰਾਈਸਿਟੀ ਨੂੰ ਹੋ ਰਹੀ ਪਾਣੀ ਦੀ ਸਪਲਾਈ ਦੇ ਕੰਮ ਦਾ ਜਾਇਜ਼ਾ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਰੂਪਨਗਰ ਪ੍ਰੀਤੀ ਯਾਦਵ, ਐਸ.ਐਸ.ਪੀ. ਵਿਵੇਕ ਸੋਨੀ ਅਤੇ ਜਲ ਸਰੋਤ ਤੇ ਜਲ ਸਪਲਾਈ ਦੇ ਅਧਿਕਾਰੀ ਵੀ ਹਾਜ਼ਰ ਸਨ। ਮੀਤ ਹੇਅਰ ਨੇ ਨੁਕਸਾਨਗ੍ਰਸਤ ਪਾਈਪਾਂ ਦੀ ਮੁਰੰਮਤ ਦਾ ਕੰਮ ਤੇਜ਼ੀ ਨਾਲ ਕਰਨ ਦੇ....
ਜਲ ਸਰੋਤ ਮੰਤਰੀ ਮੀਤ ਹੇਅਰ ਵਲੋਂ ਰੋਪੜ ਵਿਖੇ ਸਿਸਵਾਂ ਤੇ ਬੁਧਕੀ ਨਦੀ ਦਾ ਦੌਰਾ
ਅਧਿਕਾਰੀਆਂ ਨੂੰ ਜੰਗੀ ਪੱਧਰ ਉਤੇ ਰਾਹਤ ਕਾਰਜ ਕਰਨ ਦੇ ਹੁਕਮ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਫਤਨ ਫੰਡ ਵਿੱਚੋਂ 33.50 ਕਰੋੜ ਰੁਪਏ ਪਹਿਲਾਂ ਹੀ ਜਾਰੀ, 71 ਕਰੋੜ ਰੁਪਏ ਹੋਰ ਜਾਰੀ ਕਰਨ ਦੀ ਦਿੱਤੀ ਮਨਜ਼ੂਰੀ ਰੂਪਨਗਰ, 12 ਜੁਲਾਈ : ਪੰਜਾਬ ਦੇ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇਥੇ ਜ਼ਮੀਨੀ ਪੱਧਰ ‘ਤੇ ਜਾ ਕੇ ਹੋਏ ਨੁਕਸਾਨ ਤੇ ਸਥਿਤੀ ਦਾ ਜਾਇਜ਼ਾ ਲੈਣ ਲਈ ਰੂਪਨਗਰ ਜ਼ਿਲੇ ਵਿੱਚ ਸਿਸਵਾਂ ਤੇ ਬੁਧਕੀ ਨਦੀ ਦਾ ਦੌਰਾ ਕੀਤਾ। ਮੀਤ ਹੇਅਰ ਨੇ ਕਿਹਾ ਕਿ ਪਹਾੜੀ ਇਲਾਕਿਆਂ ਦੇ ਨਾਲ-ਨਾਲ....
ਸ਼ਹੀਦੀ ਸਮਾਰਕ ਵੱਡਾ ਘੱਲੂਘਾਰਾ ਮੈਮੋਰੀਅਲ ਕੁੱਪ ਰੋਹੀੜਾ ਅਹਿਮਦਗੜ੍ਹ ਦੀ ਗਵਰਨਿੰਗ ਬਾਡੀ ਦੀ ਮੀਟਿੰਗ ਦਾ ਆਯੋਜਨ
ਸਮਾਰਕ ਵਿਖੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਆਪਣੇ ਅਮੀਰ ਇਤਿਹਾਸ ਨਾਲ ਜੋੜਣ ਲਈ ਸਿੱਖੀ ਇਤਿਹਾਸ ਦੇ ਦਸਤਾਵੇਜ਼ ਫ਼ਿਲਮਾਂ ਸਮਾਂਬੱਧ ਤਰੀਕੇ ਨਾਲ ਦਿਖਾਇਆ ਜਾਣ -ਡਿਪਟੀ ਕਮਿਸ਼ਨਰ ਮਾਲੇਰਕੋਟਲਾ 12 ਜੁਲਾਈ : ਡਿਪਟੀ ਕਮਿਸ਼ਨਰ ਮਾਲੇਰਕੋਟਲਾ ਸ੍ਰੀ ਸੰਯਮ ਅਗਰਵਾਲ ਦੀ ਪ੍ਰਧਾਨਗੀ ਵਿੱਚ ਸ਼ਹੀਦੀ ਸਮਾਰਕ ਵੱਡਾ ਘੱਲੂਘਾਰਾ ਮੈਮੋਰੀਅਲ ਕੁੱਪ ਰੋਹੀੜਾ ਅਹਿਮਦਗੜ੍ਹ ਦੀ ਗਵਰਨਿੰਗ ਬਾਡੀ ਦੀ ਮੀਟਿੰਗ ਅੱਜ ਦਫ਼ਤਰ ਡਿਪਟੀ ਕਮਿਸ਼ਨਰ ਦੇ ਮੀਟਿੰਗ ਹਾਲ ਵਿੱਚ ਆਯੋਜਿਤ ਕੀਤੀ ਗਈ । ਇਸ ਮੌਕੇ ਐਸ.ਡੀ.ਐਮ ਅਹਿਮਦਗੜ੍ਹ ਸ੍ਰੀ ਹਰਬੰਸ....
ਦਿਵਿਆਂਗ ਬੱਚਿਆਂ ਲਈ ਲਿਖਾਰੀ ਜਾਂ ਪਾਠਕ/ਪੜ੍ਹਣ ਵਾਲੇ ਬਣਨ ਲਈ  ਇਛੁੱਕ ਵਿਅਕਤੀ ਦਫ਼ਤਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਿਖੇ ਸੰਪਰਕ ਕਰਨ – ਡਾ ਲਵਲੀਨ ਕੌਰ ਬੜਿੰਗ
ਮਾਲੇਰਕੋਟਲਾ 12 ਜੁਲਾਈ : ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਮਲੇਰਕੋਟਲਾ ਡਾ.ਲਵਲੀਨ ਕੌਰ ਬੜਿੰਗ ਨੇ ਜਾਣਕਾਰੀ ਸਾਂਝੀ ਕਰਦਿਆ ਦੱਸਿਆ ਕਿ ਦਿਵਿਆਂਗਜ਼ਨ ਵਿਅਕਤੀਆਂ ਨੂੰ ਕਿਸੇ ਵੀ ਵਿਭਾਗ ਵੱਲੋਂ ਜਦੋਂ ਸਿੱਧੀ ਭਰਤੀ ਲਈ ਇਸ਼ਤਿਹਾਰ ਦਿੱਤਾ ਜਾਂਦਾ ਹੈ ਤਾਂ ਬੈਂਚ ਮਾਰਕ ਦਿਵਿਆਂਗਤਾ ਵਾਲੇ ਦਿਵਿਆਂਗਜਨ ਵਿਅਕਤੀਆਂ ਵੱਲੋਂ ਸਿੱਧੀ ਭਰਤੀ ਦੀਆਂ ਅਸਾਮੀਆਂ ਲਈ ਅਪਲਾਈ ਕੀਤੇ ਜਾਣ ਮਗਰੋਂ ਉਨ੍ਹਾਂ ਨੂੰ ਵਿਭਾਗੀ ਅਸਾਮੀ ਲਈ ਨਿਰਧਾਰਿਤ ਪ੍ਰੀਖਿਆ ਦੇਣ ਵਿਚ, ਲਿਖਾਰੀ (Scriber) ਜਾਂ ਪਾਠਕ/ਪੜ੍ਹਣ (Reader) ਵਾਲੇ ਦੀ....
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 08 ਆਈਲੈਟਸ, ਇੰਮੀਗ੍ਰੇਸ਼ਨ ਕੰਸਲਟੈਂਸੀ, ਟਰੈਵਲ ਏਜੰਟਾਂ ਆਦਿ ਦੇ 12 ਪ੍ਰਬੰਧਕਾ ਖਿਲਾਫ ਐਫ.ਆਈ.ਆਰ ਦਰਜ
ਮਾਲੇਰਕੋਟਲਾ 12 ਜੁਲਾਈ : ਪੰਜਾਬ ਵਿੱਚ ਹਿਊਮਨ ਸਮਗਲਿੰਗ ਦੇ ਕੇਸਾਂ ਵਿੱਚ ਹੋ ਰਹੇ ਵਾਧੇ ਅਤੇ ਧੋਖੇਬਾਜ਼ੀ ਦੀਆਂ ਵਧਦੀਆਂ ਘਟਨਾਵਾਂ ਦੇ ਮੱਦੇ ਨਜ਼ਰ ਪ੍ਰਵਾਸੀ ਭਾਰਤੀ ਮਾਮਲੇ ਅਤੇ ਪ੍ਰਬੰਧਕੀ ਸੁਧਾਰ ਮੰਤਰੀ ਪੰਜਾਬ ਸ੍ਰੀ ਕੁਲਦੀਪ ਸਿੰਘ ਧਾਲੀਵਾਲ ਦੇ ਹੁਕਮਾਂ ਤਹਿਤ ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਸ੍ਰੀ ਸੰਯਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿੱਚ ਪੈਂਦੇ ਟਰੈਵਲ ਏਜੰਟ,ਆਈਲੈਟਸ ਕੇਂਦਰਾਂ , ਵੀਜ਼ਾ ਸਲਾਹਕਾਰ, ਲਾਇਸੰਸੀਆਂ ਅਤੇ ਗੈਰ ਲਾਇੰਸਸ ਧਾਰਕਾਂ ਦੀ ਪਿਛਲੇ....
ਜ਼ਿਲ੍ਹਾ ਪ੍ਰਸ਼ਾਸਨ ਨੇ ਘੱਗਰ ਵਿੱਚ ਤਿੰਨ ਥਾਈਂ ਪਏ ਪਾੜਾਂ ਵਿੱਚੋਂ ਇੱਕ ਪਾੜ ਨੂੰ ਪਹਿਲੇ ਕੁਝ ਘੰਟਿਆਂ ਵਿੱਚ ਹੀ ਪੂਰਿਆ 
ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਨਾਲ ਮਿਲ ਕੇ ਐਨ.ਡੀ.ਆਰ.ਐਫ ਅਤੇ ਭਾਰਤੀ ਫੌਜ ਦੇ ਜਵਾਨਾਂ ਨੇ ਸੰਭਾਲੀ ਕਮਾਨ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ, ਪੰਜਾਬ ਸਰਕਾਰ ਡਟ ਕੇ ਸਾਥ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਵਿਧਾਇਕ ਬਰਿੰਦਰ ਗੋਇਲ, ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਐਸਐਸਪੀ ਸੁਰੇਂਦਰ ਲਾਂਬਾ ਵੱਲੋਂ ਸਮੂਹ ਕਾਰਜਾਂ ਦੀ ਨਿਰੰਤਰ ਨਿਗਰਾਨੀ ਜਾਰੀ ਘੱਗਰ ਵਿੱਚ ਬੋਟ ਰਾਹੀਂ ਜਾ ਕੇ ਪਾੜ ਵਾਲੀਆਂ ਥਾਵਾਂ ਦਾ ਕੀਤਾ ਨਿਰੀਖਣ ਮੂਨਕ, 12 ਜੁਲਾਈ : ਵਿਧਾਇਕ ਬਰਿੰਦਰ ਗੋਇਲ ਵੱਲੋਂ ਡਿਪਟੀ ਕਮਿਸ਼ਨਰ ਜਤਿੰਦਰ....
ਪਸ਼ੂਆਂ ਨੂੰ ਹਰਾ-ਚਾਰਾ ਪਹੁੰਚਾਉਣ ਲਈ ਖੇਤੀਬਾੜੀ ਤੇ ਪਸ਼ੂ ਪਾਲਣ ਵਿਭਾਗ ਨਿਭਾਅ ਰਿਹੈ ਅਹਿਮ ਜ਼ਿੰਮੇਵਾਰੀ
ਪਟਿਆਲਾ, 12 ਜੁਲਾਈ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੀ ਅਗਵਾਈ ਵਿੱਚ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਸਮੁੱਚੀ ਟੀਮ ਵੱਲੋਂ ਜਿਥੇ ਪਾਣੀ ਤੋਂ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਉਪਲਬਧ ਕਰਵਾਈਆਂ ਜਾ ਰਹੀ ਹਨ, ਉਥੇ ਹੀ ਪਸ਼ੂਆਂ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਤੇ ਪਸ਼ੂ ਪਾਲਣ ਵਿਭਾਗ ਵੱਲੋਂ ਹਰੇ ਚਾਰੇ....