ਮਾਲਵਾ

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਸ਼ਹਿਰ ਦੇ ਬਾਰਿਸ਼ ਪ੍ਰਭਾਵਿਤ ਇਲਾਕਿਆਂ ਦਾ ਦੌਰਾ
ਅਫ਼ਵਾਹਾਂ ’ਤੇ ਧਿਆਨ ਨਾ ਦਿੱਤਾ ਜਾਵੇ, ਕੋਈ ਦਿਕਤ ਹੋਵੇ ਤਾਂ ਹੈਲਪ ਲਾਈਨ ਨੰਬਰ ਤੋਂ ਜਾਣਕਾਰੀ ਲੈਣ ਲੋਕ : ਕੋਹਲੀ ਪਟਿਆਲਾ, 9 ਜੁਲਾਈ : ਸਵੇਰ ਤੋਂ ਪੈ ਰਹੀ ਲਗਾਤਾਰ ਬਾਰਿਸ਼ ਕਾਰਨ ਸ਼ਹਿਰ ਦੇ ਕਈ ਇਲਾਕੇ ਪਾਣੀ ਤੋਂ ਪ੍ਰਭਾਵਿਤ ਹੋਣ ਕਾਰਨ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਹੁਕਮਾਂ ਤਹਿਤ ਪਟਿਆਲਾ ਸ਼ਹਿਰੀ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਆਪਣੀ ਟੀਮ ਨਾਲ ਮੀਂਹ ਤੋਂ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ।ਇਸ ਦੌਰਾਨ ਉਨ੍ਹਾਂ ਦੇ ਨਾਲ ਨਗਰ ਨਿਗਮ ਦੇ ਜੁਆਇੰਟ ਕਮਿਸ਼ਨਰ ਨਮਨ ਮਾਰਕੰਨ, ਤਹਿਸੀਲਦਾਰ....
ਐਮ.ਐਲ.ਏ ਫਰੀਦਕੋਟ ਨੂੰ 5 ਸਾਲਾਂ ਲਈ ਬਾਬਾ ਫਰੀਦ ਯੂਨੀਵਰਸਿਟੀ ਦੇ ਬੋਰਡ ਆਫ ਮੈਨੇਜਮੈਂਟ ਦੇ ਮੈਂਬਰ ਵਜੋਂ ਕੀਤਾ ਗਿਆ ਨਿਯੁਕਤ
ਫਰੀਦਕੋਟ 09 ਜ਼ੁਲਾਈ : ਹਲਕਾ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸ਼ੇਖੋਂ 5 ਸਾਲਾਂ ਲਈ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ ਬੋਰਡ ਆਫ ਮੈਨੇਜਮੈਂਟ ਦੇ ਮੈਂਬਰ ਬਣੇ। ਸ. ਗੁਰਦਿੱਤ ਸਿੰਘ ਸ਼ੇਖੋਂ ਨੇ ਕਿਹਾ ਕਿ ਸਿਹਤ ਸਹੂਲਤਾ ਪ੍ਰਤੀ ਪੰਜਾਬ ਸਰਕਾਰ ਸੰਜੀਦਾ ਹਨ ਅਤੇ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਦੇਣ ਲਈ ਸਰਕਾਰ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਇਲਾਜ ਲਈ ਜ਼ਰੂਰੀ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ ਤਾਂ ਜੋ ਲੋਕਾਂ ਨੂੰ ਆਪਣੇ ਇਲਾਜ ਕਰਵਾਉਣ ਲਈ ਕਿਸੇ ਤਰ੍ਹਾਂ ਦੀ ਦਿੱਕਤ....
ਨੈਸ਼ਨਲ ਮੀਨਸ ਕਮ ਮੈਰਿਟ ਵਜ਼ੀਫਾ ਮੁਕਾਬਲਾ ਪ੍ਰੀਖਿਆ ਚ ਚੱਕ ਮੋਚਣ ਵਾਲਾ ਨੇ ਫਿਰ ਮਾਰੀ ਬਾਜੀ
21 ਵਿਦਿਆਰਥੀਆਂ ਦੇ ਸਿਲੈਕਟ ਹੋਣ ਨਾਲ ਪੰਜਾਬ ਭਰ ਚੋਂ ਪ੍ਰਾਪਤ ਕੀਤਾ ਦੂਜਾ ਸਥਾਨ-ਪ੍ਰਿਸੀਪਲ ਮਨਦੀਪ ਥਿੰਦ ਪਿਛਲੇ ਸਾਲ 25 ਵਿਦਿਆਰਥੀਆਂ ਨਾਲ ਸੀ ਪੰਜਾਬ ਭਰ ਚੋਂ ਪਹਿਲਾ ਸਥਾਨ ਫਾਜ਼ਿਲਕਾ , 9 ਜੁਲਾਈ : ਨੈਸ਼ਨਲ ਮੀਨਜ਼ ਕਮ ਮੈਰਿਟ (ਐੱਨ.ਐੱਮ.ਐੱਸ.) ਦੀ ਵਜ਼ੀਫਾ ਮੁਕਾਬਲਾ ਪ੍ਰੀਖਿਆ ਸਾਲ 2022 ਦੇ ਐਲਾਨੇ ਨਤੀਜੀਆਂ ਵਿਚ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਚੱਕ ਮੋਚਣ ਵਾਲਾ ਨੇ ਇਕ ਵਾਰ ਫਿਰ ਇਤਿਹਾਸ ਸਿਰਜਿਆ ਹੈ। ਜਿਥੇ ਇਸ ਸਾਲ ਦੇ ਨਤੀਜੇ ਵਿਚ 21 ਵਿਦਿਆਰਥੀ ਸਿਲੈਕਟ ਹੋਣ ਨਾਲ ਪੰਜਾਬ ਭਰ ਚੋਂ....
ਡਿਪਟੀ ਕਮਿਸ਼ਨਰ ਵੱਲੋਂ ਸਤਲੁਜ਼ ਨੇੜਲੇ ਪਿੰਡਾਂ ਦੇ ਲੋਕਾਂ ਨੂੰ ਸੁਚੇਤ ਰਹਿਣ ਦੀ ਅਪੀਲ
ਫਾਜਿ਼ਲਕਾ, 9 ਜੁਲਾਈ : ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਦੱਸਿਆ ਹੈ ਕਿ ਪਿਛਲੇ ਦੋ ਦਿਨਾਂ ਤੋਂ ਪੰਜਾਬ ਦੇ ਕਈ ਖੇਤਰਾਂ ਅਤੇ ਹਿਮਾਚਲ ਪ੍ਰਦੇਸ਼ ਵਿਚ ਭਾਰੀ ਬਾਰਿਸ ਹੋਣ ਕਾਰਨ ਡੈਮਾਂ ਤੋਂ ਕਾਫੀ ਮਾਤਰਾ ਵਿਚ ਪਾਣੀ ਛੱਡਿਆ ਗਿਆ ਹੈ। ਅੱਜ ਵੀ ਰੋਪੜ ਹੈਡਵਰਕਸ ਤੋਂ ਕਾਫੀ ਪਾਣੀ ਛੱਡਿਆ ਗਿਆ ਹੈ ਜ਼ੋ ਕਿ ਆਉਣ ਵਾਲੇ ਸਮੇਂ ਵਿਚ ਸਤਲੁਜ਼ ਦਰਿਆ ਰਾਹੀਂ ਫਾਜਿ਼ਲਕਾ ਦੇ ਦਰਿਆ ਨਾਲ ਲੱਗਦੇ ਇਲਾਕਿਆਂ ਵਿਚ ਪੁੱਜੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਹੁਸੈਨੀਵਾਲਾ ਹੈਡਵਰਕਸ ਤੋਂ 20....
ਵਰਦੇ ਮੀਹ ਵਿੱਚ ਵਿਧਾਇਕ ਕੁਲਵੰਤ ਸਿੰਘ ਨੇ ਕੀਤਾ ਮੁਹਾਲੀ ਸ਼ਹਿਰ ਦਾ ਦੌਰਾ
ਪਾਣੀ ਦੀ ਨਿਕਾਸੀ ਦੇ ਢੁਕਵੇਂ ਪ੍ਰਬੰਧ ਕਰਨ ਲਈ ਅਧਿਕਾਰੀਆਂ ਨੂੰ ਮੌਕੇ ਤੇ ਨਿਰਦੇਸ਼ ਮੋਹਾਲੀ 9 ਜੁਲਾਈ : ਦੇਸ਼ ਦੇ ਵੱਖ ਵੱਖ ਹਿੱਸਿਆਂ ਦੇ ਵਿਚ ਵੱਡੀ ਪੱਧਰ ਤੇ ਹੋਈ ਬਰਸਾਤ ਦੇ ਨਾਲ ਪੂਰਾ ਜਨਜੀਵਨ ਅਸਤ-ਵਿਅਸਤ ਹੋ ਗਿਆ ਅਤੇ ਮੋਹਾਲੀ ਵਿਧਾਨ ਸਭਾ ਹਲਕੇ ਦੇ ਅਧੀਨ ਪੈਂਦੇ ਸ਼ਹਿਰ ਅਤੇ ਪਿੰਡਾਂ ਦੇ ਵਿੱਚ ਵੀ ਵੱਡੀ ਪੱਧਰ ਤੇ ਲੋਕਾਂ ਦੇ ਘਰਾਂ ਵਿੱਚ ਪਾਣੀ ਦਾਖ਼ਿਲ ਹੋ ਗਿਆ। ਵਿਧਾਇਕ ਕੁਲਵੰਤ ਸਿੰਘ ਸਿੰਘ ਨੇ ਸਬੰਧਤ ਵਿਭਾਗਾਂ ਦੇ ਨਾਲ ਮੁਹਾਲੀ ਸ਼ਹਿਰ ਦੇ ਵੱਖ-ਵੱਖ ਵਾਰਡਾਂ ਅਤੇ ਪਿੰਡਾਂ ਦਾ ਦੌਰਾ ਕੀਤਾ....
ਬਲਵਿੰਦਰ ਸਿੰਘ ਬੱਸਣ ਦੀ ਅਗਵਾਈ ਹੇਠ ਸਮੂਹ ਵਲੰਟੀਅਰ ਵੱਲੋ ਟਰੀਟਮੈਂਟ ਪਲਾਂਟ ਦਾ ਕੀਤਾ ਗਿਆ ਦੋਰਾ
ਮੁੱਲਾਂਪੁਰ ਦਾਖਾ 8 ਜੁਲਾਈ (ਸਤਵਿੰਦਰ ਸਿੰਘ ਗਿੱਲ) : ਅੱਜ ਆਦਮੀ ਪਾਰਟੀ ਦੇ ਸੀਨੀਅਰ ਮੁੱਖ ਆਗੂ ਬਲਵਿੰਦਰ ਸਿੰਘ ਬੱਸਣ ਦੀ ਅਗਵਾਈ ਦੇ ਵਿੱਚ ਸਮੂਹ ਵੰਟੀਅਰ ਸਹਿਬਾਨ ਵੱਲੋ ਟਰੀਟ ਮੈਟ ਪਲਾਟ ਦਾ ਦੌਰਾ ਕੀਤਾ ਗਿਆ ਜਿਸ ਦੇ ਵਿੱਚ ਵੇਖਣ ਵਿਚ ਆਇਆ ਕਿ ਟਰੀਟਮੈਟ ਪਲਾਟ ਪੂਰੀ ਤਰਾਂ ਕੰਮ ਨਹੀ ਕਰ ਰਿਹਾ ਤੇ ਕਾਫੀ ਮੋਟਰਾਂ ਬੰਦ ਪਈਆਂ ਹਨ ਤੇ ਠੇਕੇਦਾਰ ਵੱਲੋ ਪਿਛਲੇ ਇਕ ਸਾਲ ਤੋ ਠੇਕਾ ਹੋਣ ਕਰਕੇ ਜੋ ਸਮਾਨ ਉਸ ਨੂੰ ਚਾਲੂ ਹਾਲਤ ਦੇ ਵਿੱਚ ਦਿਤਾ ਗਿਆ ਸੀ ਉਹ ਵੀ ਠੀਕ ਨਹੀ ਤੇ ਨਾ ਹੀ ਸਮਾਨ ਪੂਰਾ ਪਾਇਆ ਗਿਆ ਜਿਸ....
ਮਾਨ ਸਰਕਾਰ ਵੱਲੋ ਚਾਈਨਾ ਡੋਰ ਸੰਬਧੀ ਲਿਆ ਗਿਆ ਫੈਸਲਾ ਸ਼ਲਾਘਾਯੋਗ : ਬੱਸਣ 
ਮੁੱਲਾਪੁਰ, ਦਾਖਾ 8 ਜੁਲਾਈ (ਸਤਵਿੰਦਰ ਸਿੰਘ ਗਿੱਲ) : ਅੱਜ ਆਮ ਆਦਮੀ ਪਾਰਟੀ ਦੇ ਸੀਨੀਅਰ ਮੁੱਖ ਆਗੂ ਬਲਵਿੰਦਰ ਸਿੰਘ ਬੱਸਣ ਦੀ ਅਗਵਾਈ ਦੇ ਵਿੱਚ ਮੁੱਖ ਦਫਤਰ ਮੰਡੀ ਮੁੱਲਾਪੁਰ ਦੇ ਵਿਚ ਸਮੂਹ ਵੰਟੀਅਰ ਸਹਿਬਾਨਾਂ ਨਾਲ ਮੀਟਿੰਗ ਕੀਤੀ ਜਿਸ ਦੇ ਵਿਚ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋ ਲਏ ਗਏ ਨਿਵਕਲੇ ਫੈਸਲੇ ਦੀ ਸ਼ਲਾਘਾ ਕੀਤੀ ਗਈ ਜਿਸ ਦੇ ਵਿੱਚ ਚਾਇਨਾ ਡੋਰ ਵਰਤਨ ਤੇ ਵੇਚਣ ਵਾਲਿਆਂ ਦੇ ਖਿਲਾਫ 5 ਸਾਲ ਦੀ ਸਜਾ ਦੀ ਗੱਲ ਕੀਤੀ ਗਈ ਤੇ ਸ਼ਖਤੀ ਨਾਲ ਇਸ ਫੈਸਲੇ ਨੂੰ ਲਾਗੂ ਕਰਨ ਦੀ ਗੱਲ ਕੀਤੀ ਜਿਸ ਦੇ....
ਜ਼ਿਲੇ ਭਰ ਦੇ ਸਕੂਲਾਂ, ਕਾਲਜਾਂ ਦੇ ਖੇਡ ਮੈਦਾਨਾ ਦੀ ਦਸ਼ਾ ਸੁਧਾਰ ਕੇ ਦਿੱਤੀ ਜਾਵੇਗੀ ਨਵੀਂ ਦਿੱਖ : ਢਿੱਲਵਾਂ
ਇੰਜੀ. ਢਿੱਲਵਾਂ ਨੇ ਸਕੂਲ ਆਫ ਐਮੀਨੈਂਸ ਕੋਟਕਪੂਰਾ ਦਾ ਕੀਤਾ ਅਚਨਚੇਤ ਦੌਰਾ! ਕੋਟਕਪੂਰਾ, 8 ਜੁਲਾਈ : ਅੱਜ ਡਾ ਹਰੀ ਸਿੰਘ ਸੇਵਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਸਕੂਲ ਫਾਰ ਐਮੀਨੈਂਸ) ਕੋਟਕਪੂਰਾ ਵਿਖੇ ਫੁੱਟਬਾਲ ਅਤੇ ਬਾਸਕਿਟਬਾਲ ਦੇ ਗਰਾਊਂਡਾਂ ਦੀ ਸਫਾਈ ਅਤੇ ਮੁਰੰਮਤ ਸਮੇਤ ਸਕੂਲ ਦੀਆਂ ਹੋਰ ਸਮੱਸਿਆਵਾਂ ਬਾਰੇ ਜਾਇਜਾ ਲੈਣ ਪੁੱਜੇ ਇੰਜੀ. ਸੁਖਜੀਤ ਸਿੰਘ ਢਿੱਲਵਾਂ ਚੇਅਰਮੈਨ ਜਿਲਾ ਯੋਜਨਾ ਕਮੇਟੀ ਫਰੀਦਕੋਟ ਨੇ ਉੱਥੇ ਹਾਜਰ ਅਧਿਆਪਕਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਸਰਕਾਰ ਵਲੋਂ ਜਲਦ ਹੀ ਇਸ ਸਕੂਲ ਦੀਆਂ....
ਕੋਟਕਪੂਰਾ ਦੇ ਖਾਦ-ਵਿਕਰੇਤਾਵਾਂ ਦੀ ਅਚਨਚੇਤ ਚੈਕਿੰਗ
ਕੋਟਕਪੂਰਾ 8 ਜੁਲਾਈ : ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਨਿਸ਼ਾ-ਨਿਰਦੇਸ਼ ਤਹਿਤ ਅਤੇ ਮੁੱਖ ਖੇਤੀਬਾੜੀ ਅਫਸਰ ਡਾ ਕਰਨਜੀਤ ਸਿੰਘ ਗਿੱਲ ਦੀ ਅਗਵਾਈ ਵਿੱਚ ਖਾਦਾਂ ਦੀ ਬਲੈਕ ਮਾਰਕੀਟਿੰਗ ਅਤੇ ਸਬਸਿਡੀ ਖਾਦਾ ਨਾਲ ਬੇਲੋੜੇ ਪਦਾਰਥਾਂ ਦੀ ਟੈਗਿੰਗ ਨੂੰ ਰੋਕਣ ਲਈ ਇਨਫੋਰਸਮੈਂਟ ਟੀਮਾਂ ਵੱਲੋੰ ਸਮੇਂ-ਸਮੇਂ ਤੇ ਜਿਲ੍ਹਾਂ ਫਰੀਦਕੋਟ ਦੇ ਖਾਦ ਵਿਕਰੇਤਾਵਾਂ ਦੀਆਂ ਚੈਕਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਅਧੀਨ ਡਾ ਗਿੱਲ ਅਤੇ ਉਹਨਾਂ ਦੀ ਇਨਫੋਰਸਮੈਂਟ ਟੀਮ, ਜਿਸ ਵਿੱਚ ਡਾ ਗੁਰਪ੍ਰੀਤ....
ਖੇਤਾਂ ਦੀ ਨੁਹਾਰ ਬਦਲੇ ਬਿਨਾਂ ਨਹੀਂ ਬਣ ਸਕਦਾ ਰੰਗਲਾ ਪੰਜਾਬ
20 ਕਰੋੜ ਰੁਪਏ ਨਾਲ ਲਗਾਇਆ ਜਾਵੇਗਾ ਫੂਡ ਪ੍ਰੋਸੈਸਿੰਗ ਪ੍ਰਾਜੈਕਟ- ਸੰਧਵਾਂ 350 ਕਿਸਾਨਾਂ ਦੀ ਮਦਦ ਨਾਲ ਚਲਾਇਆ ਜਾਵੇਗਾ ਇਹ ਪ੍ਰੋਜੈਕਟ ਫਰੀਦਕੋਟ 08 ਜੁਲਾਈ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਫਰੀਦਕੋਟ ਵਿਖੇ ਕਿਸਾਨਾਂ ਨੂੰ ਸੰਬੋਧਨ ਹੁੰਦੇ ਹੋਏ ਦੱਸਿਆ ਕਿ ਜਲਦੀ ਹੀ ਇਸ ਜ਼ਿਲ੍ਹੇ ਅਤੇ ਆਸ-ਪਾਸ ਦੇ ਇਲਾਕੇ ਲਈ 20 ਕਰੋੜ ਰੁਪਏ ਦਾ ਇੱਕ ਯੂਨਿਟ ਸਥਾਪਿਤ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਇਸ ਯੂਨਿਟ ਨੂੰ 350 ਕਿਸਾਨਾਂ ਦੇ ਇੱਕ ਗਰੁੱਪ ਰਾਹੀਂ ਚਲਾਇਆ ਜਾਵੇਗਾ। ਜਿਸ ਵਿੱਚ....
ਝੋਨਾਂ/ਬਾਸਮਤੀ ਦੀ ਸਿੱਧੀ ਬਿਜਾਈ ਤੇ ਪ੍ਰੋਤਸਾਹਨ ਰਾਸ਼ੀ ਲਈ ਅਪਲਾਈ ਕਰਨ ਦੀ ਆਖਰੀ ਮਿਤੀ 10 ਜੁਲਾਈ : ਡਿਪਟੀ ਕਮਿਸ਼ਨਰ
ਫਾਜ਼ਿਲਕਾ, 8 ਜੁਲਾਈ : ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਨੂੰ ਪੰਜਾਬ ਰਾਜ ਵਿੱਚ ਵੱਡੇ ਪੱਧਰ ਤੇ ਲਾਗੂ ਕਰਨ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ 1500/-ਰੁ: ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਵੀ ਦਿੱਤੀ ਜਾਣੀ ਹੈ। ਜਿਸ ਤੇ ਕਿਸਾਨਾਂ ਵੱਲੋਂ ਕਾਫੀ ਉਤਸ਼ਾਹ ਦਿਖਾਇਆ ਜਾ ਰਿਹਾ ਹੈ। ਇਸ ਰਾਸ਼ੀ ਲਈ ਅਪਲਾਈ ਕਰਨ ਦੀ ਆਖਰੀ ਮਿਤੀ 10 ਜੁਲਾਈ ਰੱਖੀ ਗਈ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦਿੱਤੀ। ਡਿਪਟੀ ਕਮਿਸ਼ਨਰ....
ਸਰਕਾਰੀ ਸਕੂਲ ਡੰਗਰ ਖੇੜਾ ਵਿਖੇ ਵਨ ਸਟਾਪ ਸਖੀ ਸੈਂਟਰ ਦੇ ਸਟਾਫ ਵੱਲੋਂ ਜਾਗਰੂਕਤਾ ਸੈਮੀਨਾਰ ਦਾ ਆਯੋਜਨ
ਫਾਜ਼ਿਲਕਾ, 8 ਜੁਲਾਈ : ਔਰਤਾਂ ਨੂੰ ਇਕ ਹੀ ਛੱਤ ਹੇਠ ਜ਼ਰੂਰਤ ਅਨੁਸਾਰ ਵੱਖ—ਵੱਖ ਸੇਵਾਵਾਂ ਮੁਹੱਈਆ ਕਰਵਾਉਣ ਵਾਲਾ ਵਨ ਸਟਾਪ ਸਖੀ ਸੈਂਟਰ ਕਾਫੀ ਕਾਰਗਰ ਸਿੱਧ ਹੋ ਰਿਹਾ ਹੈ। ਵੱਖ-ਵੱਖ ਸਕੂਲਾਂ ਵਿਖੇ ਪਹੁੰਚ ਕਰਕੇ ਸਟਾਫ ਵੱਲੋਂ ਲੜਕੀਆਂ/ਔਰਤਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕਤਾ ਪੈਦਾ ਕੀਤੀ ਜਾ ਰਹੀ ਹੈ। ਇਸੇ ਕੜੀ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੰਗਰ ਖੇੜਾ ਵਿਖੇ ਵਨ ਸਟਾਪ ਸਖੀ ਸੈਂਟਰ ਦੇ ਪੈਰਾ ਲੀਗਲ ਜਯੋਤੀ ਵਰਮਾ ਤੇ ਵਰਕਰ ਸਰਵਜੀਤ ਕੌਰ ਨੇ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕਰਕੇ ਲੜਕੀਆਂ ਦੇ....
ਲੁਧਿਆਣਾ ਤੀਹਰੇ ਕਤਲ ਦੀ ਗੁੱਥੀ ਨੂੰ ਪੁਲਿਸ ਨੇ 12 ਘੰਟਿਆਂ ਵਿੱਚ ਸੁਲ਼ਝਾਇਆ, ਗੁਆਂਢੀ ਨੇ ਬੇਔਲਾਦ ਦੇ ਮਿਹਣੇ ਤੋਂ ਤੰਗ ਆ ਕੇ ਦਿੱਤਾ ਵਾਰਦਾਤ ਨੂੰ ਅੰਜ਼ਾਮ
ਲੁਧਿਆਣਾ, 08 ਜੁਲਾਈ : ਮਹਾਨਗਰ ਲੁਧਿਆਣਾ ਵਿੱਚ ਵਾਪਰੇ ਤੀਹਰੇ ਕਤਲ ਕਾਂਡ ਸੰਬੰਧੀ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਪ੍ਰੈਸ ਕਾਨਫਰੈਂਸ ਕੀਤੀ। ਉਨ੍ਹਾਂ ਦੱਸਿਆ ਕਿ ਸਲੇਮ ਟਾਬਰੀ ਇਲਾਕੇ ਵਿੱਚ ਉਨ੍ਹਾਂ ਦੇ ਘਰ ਵਿੱਚ ਬਜ਼ੁਰਗ ਚਮਨ ਲਾਲ (70), ਪਤਨੀ ਸੁਰਿੰਦਰ ਕੌਰ (67) ਅਤੇ ਬਚਨ ਕੌਰ (90) ਦੇ ਤੀਹਰੇ ਕਤਲ ਦੀ ਗੁੱਥੀ ਪੁਲਿਸ ਨੇ 12 ਘੰਟਿਆਂ ਵਿੱਚ ਸੁਲਝਾ ਲਈ। ਇਸ ਕਤਲ ਦੀ ਵਾਰਦਾਤ ਨੂੰ ਗੁਆਂਢੀ ਰੌਬਿਨ ਉਰਫ਼ ਮੁੰਨਾ (32) ਨੇ ਅੰਜ਼ਾਮ ਦਿੱਤਾ। ਉਨ੍ਹਾਂ ਕਿਹਾ ਕਿ ਵਾਰਦਾਤ ਲੁੱਟ ਦੀ ਨੀਅਤ ਨਾਲ....
ਲੁਧਿਆਣਾ 'ਚ 3 ਗੱਡੀਆਂ ਦੀ ਆਪਸ 'ਚ ਟੱਕਰ , 3 ਲੋਕ ਜ਼ਖਮੀ
ਲੁਧਿਆਣਾ, 08 ਜੁਲਾਈ : ਲੁਧਿਆਣਾ ਦੇ ਫਿਰੋਜ਼ਪੁਰ ਰੋਡ ‘ਤੇ ਐਮਬੀਡੀ ਮਾਲ ਨੇੜੇ ਪੁਲ ‘ਤੇ 3 ਵਾਹਨਾਂ ਦੀ ਜਬਰਦਸ਼ਤ ਟੱਕਰ ਹੋ ਗਈ। ਹਾਦਸੇ ‘ਚ ਕ੍ਰੇਟਾ ਕਾਰ ਪਲਟ ਕੇ ਦੂਜੀ ਸੜਕ ‘ਤੇ ਜਾ ਡਿੱਗੀ। ਇਸ ਹਾਦਸੇ ‘ਚ 3 ਜਣੇ ਜ਼ਖਮੀ ਹੋ ਗਏ ਹਨ। ਸੜਕ ‘ਤੇ ਕਾਰਾਂ ਦੀ ਟੱਕਰ ਦੇਖ ਲੋਕ ਇਕੱਠੇ ਹੋ ਗਏ। ਸਥਾਨਕ ਲੋਕਾਂ ਨੇ ਤੁਰੰਤ ਜ਼ਖਮੀਆਂ ਨੂੰ ਕਾਰਾਂ ‘ਚੋਂ ਬਾਹਰ ਕੱਢਿਆ। ਲੋਕਾਂ ਦੀ ਮੱਦਦ ਨਾਲ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ। ਜਿਨ੍ਹਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ....
ਸੈਂਟਰਲ ਪਾਰਕ ਦੀ ਸਫਾਈ ਵਿਵਸਥਾ ਦਾ ਰੋਜ਼ਾਨਾ ਪੱਧਰ ’ਤੇ ਧਿਆਨ ਰੱਖਣ ਦੇ ਆਦੇਸ਼
ਪਾਰਕ ਦੀ ਦਿੱਖ ਨੂੰ ਹੋਰ ਖੂਬਸੂਰਤ ਬਣਾਉਣ ਲਈ ਚੰਗੀ ਕਿਸਮ ਦੇ ਪੌਦੇ ਲਗਾਏ ਜਾਣ : ਰਿਸ਼ੀ ਪਾਲ ਮਾਨਸਾ, 08 ਜੁਲਾਈ : ਸੈੰਟਰਲ ਪਾਰਕ ਦੀ ਦਿੱਖ ਨੂੰ ਹੋਰ ਵਧੀਆ ਤੇ ਖੂਬਸੂਰਤ ਬਣਾਉਣ ਲਈ ਰੋਜ਼ਾਨਾ ਪੱਧਰ ’ਤੇ ਸਫਾਈ ਵਿਵਸਥਾ ਦਾ ਖਿਆਲ ਰੱਖਿਆ ਜਾਵੇ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀ ਰਿਸ਼ੀਪਾਲ ਨੇ ਸਥਾਨਕ ਸੈਂਟਰਲ ਪਾਰਕ ਦਾ ਦੌਰਾ ਕਰਨ ਵੇਲੇ ਕੀਤਾ। ਇਸ ਮੌਕੇ ਐਸ.ਡੀ. ਐਮ. ਮਾਨਸਾ ਸ਼੍ਰੀ ਪ੍ਰਮੋਦ ਸਿੰਗਲਾ ਸਮੇਤ ਨਗਰ ਕੌਂਸਲ ਅਧਿਕਾਰੀ ਵੀ ਹਾਜ਼ਰ ਸਨ। ਡਿਪਟੀ ਕਮਿਸ਼ਨਰ ਨੇ ਨਗਰ ਕੌਂਸਲ ਦੇ....