ਮਾਲਵਾ

"ਊਰਜਾ ਸੰਭਾਲ" ਵਿਸ਼ੇ ਸਬੰਧੀ ਸਿਖਲਾਈ ਅਤੇ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ
ਸ੍ਰੀ ਮੁਕਤਸਰ ਸਾਹਿਬ, 20 ਅਗਸਤ 2024 : ਨਿਰਦੇਸ਼ਕ ਪਸਾਰ ਸਿੱਖਿਆ, ਪੀ.ਏ.ਯੂ. ਲੁਧਿਆਣਾ ਦੀ ਅਗਵਾਈ ਹੇਠ ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਸ਼੍ਰੀ ਮੁਕਤਸਰ ਸਾਹਿਬ ਨੇ ਖੇਤੀਬਾੜੀ ਡਿਮਾਂਡ ਸਾਈਡ ਮੈਨੇਜਮੈਂਟ (AgDSM) ਅਧੀਨ ਪੰਜਾਬ ਊਰਜਾ ਵਿਕਾਸ ਏਜੰਸੀ (PEDA) ਦੇ ਸਹਿਯੋਗ ਨਾਲ ਅੱਜ "ਊਰਜਾ ਸੰਭਾਲ" ਬਾਰੇ ਸਿਖਲਾਈ ਅਤੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ। ਇਸ ਸਮਾਗਮ ਵਿੱਚ 62 ਕਿਸਾਨ ਵੀਰ ਅਤੇ ਕਿਸਾਨ ਬੀਬੀਆਂ ਨੇ ਊਰਜਾ ਅਤੇ ਪਾਣੀ ਦੀ ਸੰਭਾਲ ਦੇ ਵੱਖ-ਵੱਖ ਸਾਧਨਾਂ ਬਾਰੇ ਜਾਣਕਾਰੀ ਹਾਸਲ ਕੀਤੀ।....
ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਕੈਬਨਿਟ ਮੰਤਰੀ ਅਰੋੜਾ ਵੱਲੋਂ ਸੰਤ ਲੌਂਗੋਵਾਲ ਦੀ ਸ਼ਹਾਦਤ ਨੂੰ ਨਮਨ
ਸੰਤਾਂ ਦੀ ਯਾਦ ਨੂੰ ਸਮਰਪਿਤ ਖੂਨਦਾਨ ਕੈਂਪ ਰਾਹੀਂ ਇਕੱਤਰ ਹੋਣ ਵਾਲੇ ਖੂਨ ਦੀ ਇੱਕ-ਇੱਕ ਬੂੰਦ ਮਨੁੱਖੀ ਜ਼ਿੰਦਗੀਆਂ ਬਚਾਉਣ ਵਿੱਚ ਹੋਵੇਗੀ ਸਹਾਈ : ਅਰੋੜਾ ਸੰਗਰੂਰ, 20 ਅਗਸਤ 2024 : ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਅੱਜ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਸਥਾਨਕ ਅਨਾਜ ਮੰਡੀ ਵਿਖੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਲਗਾਏ ਗਏ ਖੂਨਦਾਨ ਕੈਂਪ ਦੌਰਾਨ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਦਿਆਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਤਸਵੀਰ 'ਤੇ ਸ਼ਰਧਾ ਦੇ ਫੁੱਲ....
ਸਿੱਖਿਆ ਕ੍ਰਾਂਤੀ ਦਾ ਪ੍ਰਤੱਖ ਪ੍ਰਮਾਣ ਬਦਲ ਰਹੀ ਸਰਕਾਰੀ ਸਕੂਲਾਂ ਦੀ ਨੁਹਾਰ : ਹਰਜੋਤ ਬੈਂਸ
18 ਹਜ਼ਾਰ ਸਕੂਲਾਂ ਵਿਚ ਵਾਈ ਫਾਈ ਸਹੂਲਤ, 8 ਹਜ਼ਾਰ ਸਕੂਲਾਂ ਦੀ ਚਾਰਦੀਵਾਰੀ, 500 ਸਕੂਲਾਂ ਵਿਚ ਸੁਰੱਖਿਆਂ ਮੁਲਾਜ਼ਮ, 135 ਸਕੂਲਾਂ ਵਿਚ ਟ੍ਰਾਸਪੋਰਟ ਸਹੂਲਤ ਮੁਹੱਇਆ ਕਰਵਾਈ- ਸਿੱਖਿਆ ਮੰਤਰੀ ਸ੍ਰੀ ਅਨੰਦਪੁਰ ਸਾਹਿਬ 20 ਅਗਸਤ, 2024 : ਪੰਜਾਬ ਦੀ ਸਿੱਖਿਆ ਕ੍ਰਾਂਤੀ ਦੀ ਮੂੰਹ ਬੋਲਦੀ ਤਸਵੀਰ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਨਜ਼ਰ ਆ ਰਹੀ ਹੈ। ਸੂਬੇ ਦੇ 18 ਹਜ਼ਾਰ ਸਕੂਲਾਂ ਵਿਚ ਵਾਈ ਫਾਈ ਸਹੂਲਤ, 8 ਹਜ਼ਾਰ ਸਕੂਲਾਂ ਦੀ ਚਾਰਦੀਵਾਰੀ, 500 ਸਕੂਲਾਂ ਵਿਚ ਸੁਰੱਖਿਆ ਕਰਮਚਾਰੀ ਅਤੇ 135 ਸਕੂਲਾਂ ਨੂੰ....
ਪੰਜਾਬ ਸੰਤਾਪ ਹੰਢਾ ਰਿਹੈ ਕਿਉਂਕਿ ਸਮੇਂ ਦੀਆਂ ਕੇਂਦਰ ਸਰਕਾਰਾਂ ਨੇ ਸੂਬੇ ਦੀਆਂ ਵਾਜਬ ਮੰਗਾਂ ਮੰਨਣ ਤੋਂ ਇਨਕਾਰ ਕੀਤਾ : ਸੁਖਬੀਰ ਬਾਦਲ
ਕਿਹਾ ਕਿ ਕਾਂਗਰਸ ਤੇ ਆਪ ਨੇ ਦਰਿਆਈ ਪਾਣੀਆਂ ਤੇ ਚੰਡੀਗੜ੍ਹ ’ਤੇ ਸੂਬੇ ਦੇ ਅਧਿਕਾਰ ਬਾਰੇ ਸੂਬੇ ਦੇ ਸਟੈਂਡ ਨਾਲ ਸਮਝੌਤਾ ਕੀਤਾ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਭਗਵੰਤ ਮਾਨ ਵਰਗੇ ਦੋਖੀਆਂ ਦੀ ਪਛਾਣ ਕਰਨ ਜੋ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਖਿਲਾਫ ਬੋਲਣ ਲਈ ਤਿਆਰ ਨਹੀਂ ਕਿਹਾ ਕਿ ਖੇੜਾ, ਰਾਜੋਆਣਾ ਤੇ ਭੁੱਲਰ ਵਰਗੇ ਬੰਦੀ ਸਿੰਘਾਂ ਨੂੰ ਕਿਸੇ ਹੋਰ ਨਾਲੋਂ ਪਹਿਲਾਂ ਜੇਲ੍ਹ ਵਿਚੋਂ ਰਿਹਾਅ ਕੀਤਾ ਜਾਣਾ ਚਾਹੀਦੈ ਸੰਗਰੂਰ, 20 ਅਗਸਤ 2024 : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ....
ਫਾਜਿਲਕਾ ਵਿੱਚ ਛੋਟੇ ਨੇ ਕੀਤਾ ਵੱਡੇ ਭਰਾ ਦਾ ਕਤਲ, ਮੁਲਜ਼ਮ ਕਾਬੂ 
ਫਾਜ਼ਿਲਕਾ 20 ਅਗਸਤ 2024 : ਫਾਜਿਲਕਾ ਦੇ ਐਸਐਸਪੀ ਵਰਿੰਦਰ ਸਿੰਘ ਬਰਾੜ ਦੀ ਅਗਵਾਈ ਹੇਠ ਅਤੇ ਪੁਲਿਸ ਕਪਤਾਨ ਪਰਦੀਪ ਸਿੰਘ ਫਾਜਿਲਕਾ ਨਿਗਰਾਨੀ ਹੇਠ ਇੰਸਪੈਕਟਰ ਮਨਜੀਤ ਸਿੰਘ ਮੁੱਖ ਅਫਸਰ ਥਾਣਾ ਸਿਟੀ ਫਾਜਿਲਕਾ ਵੱਲੋਂ ਫਾਜਿਲਕਾ ਦੀ ਭੈਰੋ ਬਸਤੀ ਵਿੱਚ ਇੱਕ ਭਰਾ ਵੱਲੋਂ ਦੂਸਰੇ ਭਰਾ ਦਾ ਕਤਲ ਕਰਨ ਦੇ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਦੇ ਹੋਏ ਮੁਕੱਦਮਾ ਦਰਜ ਹੋਣ ਤੋਂ 18 ਘੰਟੇ ਦੇ ਅੰਦਰ ਅੰਦਰ ਦੋਸ਼ੀ ਨੂੰ ਕਾਬੂ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ। ਮੁਕੱਦਮਾ ਨੰਬਰ 139 ਮਿਤੀ 19/08/2024 ਜੁਰਮ 105....
ਲੁਧਿਆਣਾ ਦੀ ਪੁਲਿਸ ਨੇ ਗੈਂਗਸਟਰ ਸਾਗਰ ਨਿਊਟਨ ਨੂੰ ਕੀਤਾ ਗ੍ਰਿਫਤਾਰ, ਭਾਰੀ ਮਾਤਰਾ ਵਿੱਚ ਹਥਿਆਰ ਵੀ ਕੀਤੇ ਬਰਾਮਦ
ਲੁਧਿਆਣਾ, 20 ਅਗਸਤ 2024 : ਲੁਧਿਆਣਾ ਦੀ ਪੁਲਿਸ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਬਦਨਾਮ ਗੈਂਗਸਟਰ ਸਾਗਰ ਨਿਊਟਨ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਉਹ ਉੱਤਰ ਪ੍ਰਦੇਸ਼ 'ਚ ਹੈ। ਇਸ ਤੋਂ ਬਾਅਦ ਕਾਊਂਟਰ ਇੰਟੈਲੀਜੈਂਸ ਅਤੇ ਸੀਆਈਏ ਦੀ ਟੀਮ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ। ਪੁਲਿਸ ਨੇ ਨਿਊਟਨ ਕੋਲੋਂ ਭਾਰੀ ਮਾਤਰਾ ਵਿੱਚ ਹਥਿਆਰ ਵੀ ਬਰਾਮਦ ਕੀਤੇ ਹਨ। ਪੁਲਿਸ ਦਾ ਕਹਿਣਾ ਹੈ ਕਿ ਏ ਦਰਜੇ ਦੇ ਗੈਂਗਸਟਰ ਸਾਗਰ ਨਿਊਟਨ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਗੈਂਗਸਟਰ ਉੱਤੇ 18 ਤੋਂ ਵੱਧ....
ਬਨੂੜ 'ਚ ਸੱਪ ਦੇ ਡੰਗਣ ਕਾਰਨ ਕਬੱਡੀ ਖਿਡਾਰੀ ਦੀ ਮੌਤ 
ਬਨੂੜ, 20 ਅਗਸਤ 2024 : ਬਨੂੜ ਦੇ ਰਹਿਣ ਵਾਲੇ ਕਬੱਡੀ ਖਿਡਾਰੀ ਜਗਦੀਪ ਸਿੰਘ ਮੀਨੂੰ ਦੀ ਸੱਪ ਦੇ ਡੰਗਣ ਨਾਲ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਕੁਝ ਦਿਨ ਪਹਿਲਾਂ ਖੇਤਾਂ ਵਿੱਚੋਂ ਚਾਰਾ ਲੈਣ ਗਏ ਜਗਦੀਪ ਨੂੰ ਸੱਪ ਨੇ ਡੰਗ ਲਿਆ। ਘਟਨਾ ਤੋਂ ਬਾਅਦ ਉਸ ਨੂੰ ਚੰਡੀਗੜ੍ਹ ਦੇ ਪੀ.ਜੀ.ਆਈ. ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਜਗਦੀਪ ਮੀਨੂੰ ਦੀ ਉਮਰ ਕਰੀਬ 30 ਸਾਲ ਸੀ। ਕੁਝ ਦਿਨ ਪਹਿਲਾਂ ਉਹ ਖੇਤਾਂ ਵਿੱਚ ਪਸ਼ੂਆਂ ਲਈ ਚਾਰਾ ਕੱਟਣ ਗਿਆ ਸੀ। ਇਸ ਦੌਰਾਨ ਉਸ....
ਸਪਾਂਸਰਸ਼ਿਪ ਅਤੇ ਫੌਸਟਰ ਕੇਅਰ ਸਕੀਮ ਲਾਗੂ ਕਰਨ ਵਿੱਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਮੋਹਰੀ : ਡਾ. ਬਲਜੀਤ ਕੌਰ
ਸਕੀਮ ਅਧੀਨ ਸ੍ਰੀ ਮੁਕਤਸਰ ਸਾਹਿਬ ਜ਼ਿਲ਼੍ਹੇ ਦੇ 300 ਬੱਚਿਆਂ ਨੂੰ ਦਿੱਤੀ ਵਿੱਤੀ ਸਹਾਇਤਾ 31 ਮਾਰਚ 2025 ਤੱਕ 07 ਹਜ਼ਾਰ ਬੱਚੇ ਇਸ ਸਕੀਮ ਅਧੀਨ ਕਵਰ ਕੀਤੇ ਜਾਣਗੇ ਆਰਥਿਕ ਤੌਰ 'ਤੇ ਕਮਜ਼ੋਰ ਬੱਚਿਆਂ ਨੂੰ 4000 ਰੁਪਏ ਪ੍ਰਤੀ ਮਹੀਨਾ ਦੀ ਸਹੂਲਤ ਔਰਤਾਂ ਦੀ ਸਰੱਖਿਆ ਲਈ ਪੰਜਾਬ ਸਰਕਾਰ ਵਚਨਬੱਧ ਮਲੋਟ, 20 ਅਗਸਤ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੇ ਉਥਾਨ ਕਰਨ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਕਿਉਂਕਿ ਰੰਗਲੇ ਪੰਜਾਬ ਦੇ....
ਸਪਾਂਸਰਸ਼ਿਪ ਅਤੇ ਫੌਸਟਰ ਕੇਅਰ ਸਕੀਮ ਅਧੀਨ ਬੱਚਿਆਂ ਨੂੰ ਮਿਲ ਰਹੀ ਹੈ ਵਿੱਤੀ ਸਹਾਇਤਾ : ਹਰਜੋਤ ਬੈਂਸ
ਕੈਬਨਿਟ ਮੰਤਰੀ ਨੇ ਆਧਾਰ ਕਾਰਡ ਅਧਾਰਿਤ ਡੀ.ਬੀ.ਟੀ. ਤਹਿਤ ਸਕੀਮ ਦੇ ਲਾਭਪਾਤਰੀਆਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਸੌਂਪੇ ਪੰਜਾਬ ਸਰਕਾਰ ਵੱਲੋਂ ਆਰਥਿਕ ਤੌਰ 'ਤੇ ਕਮਜ਼ੋਰ ਬੱਚਿਆਂ ਨੂੰ 4000 ਰੁਪਏ ਪ੍ਰਤੀ ਮਹੀਨਾ ਦੀ ਸਹੂਲਤ- ਕੈਬਨਿਟ ਮੰਤਰੀ ਹਰ ਲੋੜਵੰਦ ਬੱਚੇ ਨੂੰ ਜਰੂਰੀ ਸਹਾਇਤਾ ਦੇਣ ਲਈ ਪ੍ਰਸਾਸ਼ਨ ਪੂਰੀ ਤਰਾਂ ਵਚਨਬੱਧ- ਡਾ.ਪ੍ਰੀਤੀ ਯਾਦਵ ਵਿਰਾਸਤ ਏ ਖਾਲਸਾ ਵਿੱਚ ਸਪਾਂਸਰਸ਼ਿਪ ਅਤੇ ਫੌਸਟਰ ਕੇਅਰ ਸਕੀਮ ਬੈਨੇਫਿਟਸ ਸਬੰਧੀ ਜਿਲ੍ਹਾ ਪੱਧਰੀ ਸਮਾਗਮ ਆਯੋਜਿਤ ਸ੍ਰੀ ਅਨੰਦਪੁਰ ਸਾਹਿਬ 20 ਅਗਸਤ 2024....
ਸੁਨੀਲ ਭੰਡਾਰੀ ਉਰਫ ਨਾਟਾ ਬਦਮਾਸ਼ ਨਾਲ ਸਬੰਧਿਤ, 02 ਵਿਅਕਤੀਆਂ ਨੂੰ 03 ਪਿਸਟਲ ਅਤੇ 08 ਜਿੰਦਾ ਰੌਂਦ ਸਮੇਤ ਕੀਤਾ ਕਾਬੂ
ਸ੍ਰੀ ਮੁਕਤਸਰ ਸਾਹਿਬ ਪੁਲਿਸ ਅਤੇ ਕਾਉਂਟਰ ਇੰਟੈਲੀਜੈਂਸ, ਬਠਿੰਡਾ ਵੱਲੋਂ ਸਾਂਝੀ ਕਾਰਵਾਈ ਸ੍ਰੀ ਮੁਕਤਸਰ ਸਾਹਿਬ, 20 ਅਗਸਤ 2024 : ਸ੍ਰੀ ਮੁਕਤਸਰ ਸਾਹਿਬ, ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਅਤੇ ਸ੍ਰੀ ਗੋਰਵ ਯਾਦਵ ਆਈ.ਪੀ.ਐਸ., ਡੀ.ਜੀ.ਪੀ ਪੰਜਾਬ, ਸ੍ਰੀ ਆਰ.ਐਨ.ਢੋਕੇ ਆਈ.ਪੀ.ਐਸ. ਡੀ.ਜੀ.ਪੀ ਅੰਦਰੂਨੀ ਸੁਰੱਖਿਆ ਪੰਜਾਬ ਦੀਆਂ ਹਦਾਇਤਾਂ ਤਹਿਤ, ਸ੍ਰੀ ਤੁਸ਼ਾਰ ਗੁਪਤਾ ਆਈ.ਪੀ.ਐਸ., ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਅਤੇ ਸ੍ਰੀਮਤੀ ਅਵਨੀਤ ਕੌਰ ਸਿੱਧੂ ਏ.ਆਈ.ਜੀ ਕਾਊਂਟਰ ਇੰਟੈਲੀਜੈਂਸ, ਬਠਿੰਡਾ....
ਸਿਹਤ ਵਿਭਾਗ ਵੱਲੋਂ ਹੈਪਾਟਾਇਟਸ ਅਤੇ ਨਸ਼ਿਆਂ ਸਬੰਧੀ ਏਕ ਓਂਕਾਰ ਨਸ਼ਾ ਛੁਡਾਉ ਕੇਂਦਰ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਜਾਗਰੁਕਤਾ ਸਮਾਗਮ
ਹੈਪਾਟਾਇਟਸ ਬੀ ਅਤੇ ਸੀ ਦੀ ਜਾਂਚ ਅਤੇ ਇਲਾਜ ਜਿਲ੍ਹਾ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਵਿਖੇ ਮੁਫਤ ਕੀਤੇ ਜਾ ਰਹੇ ਹਨ: ਡਾ. ਹਰਕੀਰਤਨ ਸਿੰਘ ਜਿਲ੍ਹਾ ਐਪੀਡੀਮੋਲੋਜਿਸਟ ਸ੍ਰੀ ਮੁਕਤਸਰ ਸਾਹਿਬ, 20 ਅਗਸਤ 2024 : ਸਿਹਤ ਵਿਭਾਗ ਵੱਲੋਂ ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਅਗਵਾਈ ਵਿੱਚ ਹੈਪਾਟਾਇਟਸ ਅਤੇ ਨਸ਼ਿਆਂ ਸਬੰਧੀ ਏਕ ਓਂਕਾਰ ਨਸ਼ਾ ਛੁਡਾਉ ਕੇਂਦਰ ਸ਼੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ੇਸ਼ ਜਾਗਰੁਕਤਾ ਸਮਾਗਮ ਕੀਤਾ ਗਿਆ। ਇਸ ਸਮਾਗਮ ਦੋਰਾਨ ਡਾ. ਹਰਕੀਰਤਨ ਸਿੰਘ ਜਿਲ੍ਹਾ ਐਪੀਡੀਮੋਲੋਜਿਸਟ....
ਸਿਹਤ ਵਿਭਾਗ ਵੱਲੋਂ ਟੀਕਾਕਰਨ ਪ੍ਰੋਗਰਾਮ ਅਧੀਨ ਪ੍ਰਾਇਵੇਟ ਹਸਪਤਾਲਾਂ ਦੇ ਸਟਾਫ ਨੂੰ ਯੂ-ਵਿਨ ਪੋਰਟਲ ਸਬੰਧੀ ਦਿੱਤੀ ਗਈ ਟਰੇਨਿੰਗ
ਸਿਹਤ ਵਿਭਾਗ ਵੱਲੋਂ ਰੁਟੀਨ ਟੀਕਾਕਰਨ ਦਾ ਪੂਰਾ ਆਨਲਾਇਨ ਰਿਕਾਰਡ ਯੂ-ਵਿਨ ਪੋਰਟਲ ’ਤੇ ਰੱਖਿਆ ਜਾਂਦਾ ਹੈ: ਡਾ ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਸਿਹਤ ਵਿਭਾਗ ਵੱਲੋਂ ਰੁਟੀਨ ਟੀਕਾਕਰਨ ਪ੍ਰੋਗਰਾਮ ਅਧੀਨ 12 ਮਾਰੂ ਬੀਮਾਰੀਆਂ ਤੋਂ ਬਚਾਅ ਲਈ ਕੀਤਾ ਜਾ ਰਿਹਾ ਹੈ ਮੁਫਤ ਟੀਕਾਕਰਨ: ਡਾ. ਬੰਦਨਾ ਬਾਂਸਲ ਜਿਲ੍ਹਾ ਟੀਕਾਕਰਨ ਅਫਸਰ, ਸ਼੍ਰੀ ਮੁਕਤਸਰ ਸਾਹਿਬ ਸ੍ਰੀ ਮੁਕਤਸਰ ਸਾਹਿਬ, 20 ਅਗਸਤ 2024 : ਪੰਜਾਬ ਸਰਕਾਰ ਲੋਕਾਂ ਨੂੰ ਤੰਦਰੁਸਤ ਰੱਖਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਇਸ ਸਬੰਧ ਵਿੱਚ....
ਧਰਮਕੋਟ ਪੁਲਿਸ ਨੇ 02 ਨਸ਼ਾ ਤਸਕਰਾਂ ਨੂੰ 02 ਕਿਲੋ 700 ਗ੍ਰਾਮ ਅਫੀਮ ਸਮੇਤ ਕੀਤਾ ਕਾਬੂ
ਮੋਗਾ, 19 ਅਗਸਤ 2024 : ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਖਿਲਾਫ ਇੱਕ ਵੱਡੀ ਸਫਲਤਾ ਵਿੱਚ, ਥਾਣਾ ਧਰਮਕੋਟ ਨੇ 02 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 02 ਕਿਲੋ 700 ਗ੍ਰਾਮ ਅਫੀਮ ਜ਼ਬਤ ਕੀਤੀ। ਇਹ ਸਫਲ ਆਪ੍ਰੇਸ਼ਨ ਨਸ਼ਿਆਂ ਵਿਰੁੱਧ ਚੱਲ ਰਹੀ ਲੜਾਈ ਵਿੱਚ ਇੱਕ ਮਹੱਤਵਪੂਰਨ ਤਰੱਕੀ ਨੂੰ ਦਰਸਾਉਂਦਾ ਹੈ। ਫੜੇ ਗਏ ਦੋਵੇਂ ਮੁਲਜ਼ਮ ਰਾਜਸਥਾਨ ਦੇ ਰਹਿਣ ਵਾਲੇ ਹਨ। ਜਾਂਚ ਅਧਿਕਾਰੀ ਏਐਸਆਈ ਪਰਮਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਦੇਰ ਰਾਤ ਪੁਲੀਸ ਪਾਰਟੀ ਗਸ਼ਤ ’ਤੇ ਸੀ। ਇਸ ਦੌਰਾਨ....
 ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ  ਗੁਰਦੁਆਰਾ ਸਾਹਿਬ ਅਤੇ  ਸ਼ਿਵ ਮੰਦਰ ਵਿਖੇ ਹੋਏ ਨਤਮਸਤਕ
ਸ੍ਰੀ ਮੁਕਤਸਰ ਸਾਹਿਬ 19 ਅਗਸਤ 2024 : ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਨਵ ਨਿਯੁਕਤ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਆਈ ਏ ਐਸ ਨੇ ਅੱਜ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਨਤਮਸਤਕ ਹੋ ਕੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਗੁਰੂ ਸਾਹਿਬ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਤੋਂ ਬਾਅਦ ਉਹਨਾਂ ਨੇ ਕੋਟਕਪੂਰਾ ਰੋਡ ਸਥਿਤ ਸਿ਼ਵ ਮੰਦਿਰ ਵਿਖੇ ਵੀ ਮੱਥਾ ਟੇਕਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਆਖਿਆ ਕਿ ਉਹ ਗੁਰਦੁਆਰਾ ਸਾਹਿਬ ਅਤੇ ਸਿ਼ਵ ਮੰਦਰ ਵਿਖੇ ਆਸ਼ੀਰਵਾਦ....
ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਸਫਾਈ ਕਰਮਚਾਰਨਾਂ ਤੋਂ ਬੰਨਵਾਈ ਰੱਖੜੀ
ਡਿਪਟੀ ਕਮਿਸ਼ਨਰ ਨੇ ਰੱਖੜੀ ਦੇ ਤਿਉਹਾਰ ਮੌਕੇ ਦਿੱਤੀਆਂ ਸ਼ੁਭਕਾਮਨਾਵਾਂ ਸ੍ਰੀ ਮੁਕਤਸਰ ਸਾਹਿਬ 19 ਅਗਸਤ 2024 : ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਅੱਜ ਆਪਣੇ ਦਫਤਰ ਵਿਖੇ ਕੰਮ ਕਰਨ ਵਾਲੀਆਂ ਕਰਮਚਾਰਨਾਂ ਤੋਂ ਰੱਖੜੀ ਦੇ ਤਿਉਹਾਰ ਮੌਕੇ ਰੱਖੜੀ ਬਣਵਾਈ। ਇਸ ਮੌਕੇ ਰੱਖੜੀ ਬੰਨ ਕੇ ਕਰਮਚਾਰਨਾ ਵੱਲੋਂ ਡਿਪਟੀ ਕਮਿਸ਼ਨਰ ਦਾ ਮੂੰਹ ਮਿੱਠਾ ਵੀ ਕਰਵਾਇਆ ਗਿਆ ਡਿਪਟੀ ਕਮਿਸ਼ਨਰ ਨੇ ਭੈਣ ਭਰਾ ਦੇ ਇਸ ਤਿਉਹਾਰ ਦੇ ਮੌਕੇ ਤੇ ਉਹਨਾਂ ਨੂੰ ਸੁਭਕਾਮਨਾਵਾਂ ਦਿੱਤੀਆਂ।....