ਮਾਲਵਾ

ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵਲੋਂ ਕੇਂਦਰੀ ਜੇਲ੍ਹ 'ਚ ਮੈਡੀਕਲ ਕੈਂਪ ਦਾ ਉਦਘਾਟਨ
ਕੈਦੀਆਂ ਤੇ ਹਵਾਲਾਤੀਆਂ ਦੇ ਐਚ.ਆਈ.ਵੀ., ਕਾਲਾ ਪੀਲੀਆ ਸਮੇਤ ਹੋਰ ਲੋੜੀਂਦੇ ਟੈਸਟ ਕੀਤੇ ਜਾਣਗੇ ਲੁਧਿਆਣਾ, 15 ਜੂਨ : ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵਲੋਂ ਅੱਜ ਸਥਾਨਕ ਕੇਂਦਰੀ ਜੇਲ੍ਹ ਵਿਖੇ ਮੈਡੀਕਲ ਟੈਸਟ ਕੈਂਪ ਦਾ ਉਦਘਾਟਨ ਕੀਤਾ ਗਿਆ ਜਿੱਥੇ ਐਚ.ਆਈ.ਵੀ., ਕਾਲਾ ਪੀਲੀਆ ਸਮੇਤ ਹੋਰ ਲੋੜੀਂਦੇ ਟੈਸਟ ਵੀ ਕੀਤੇ ਜਾ ਰਹੇ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਜੇਲ੍ਹ ਸੁਪਰਡੈਂਟ ਸ਼ਿਵਰਾਜ ਸਿੰਘ ਨੰਦਗੜ੍ਹ, ਮੈਡੀਕਲ ਟੀਮ ਅਤੇ ਜ਼ੇਲ੍ਹ ਸਟਾਫ ਵੀ ਮੌਜੂਦ ਸੀ। ਡਿਪਟੀ ਕਮਿਸ਼ਨਰ ਸ੍ਰੀਮਤੀ ਮਲਿਕ ਨੇ....
ਵਿਧਾਇਕ ਛੀਨਾ ਵਲੋਂ ਸਾਫ਼-ਸਫ਼ਾਈ ਨੂੰ ਲੈ ਕੇ ਨਿਗਮ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ
ਕਿਹਾ! ਆਉਣ ਵਾਲੇ ਸਮੇਂ ਚ' ਬਦਲਣ ਵਾਲੀ ਹੈ ਲੁਧਿਆਣਾ ਦੱਖਣੀ ਦੀ ਨੁਹਾਰ ਲੁਧਿਆਣਾ, 15 ਜੂਨ : ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਬੀਬੀ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਵਾਰਡ ਨੰਬਰ 29 ਤੋਂ ਸਫਾਈ ਅਭਿਮਾਨ ਦੀ ਸ਼ੁਰੂਆਤ ਕੀਤੀ ਗਈ, ਜੋ ਕਿ ਹਰ ਇਕ ਵਾਰਡ ਦੀ ਚੰਗੇ ਤਰੀਕੇ ਨਾਲ ਸਫਾਈ ਕਰਨਗੇ I ਇਸ ਅਭਿਆਨ ਤਹਿਤ ਸ਼ੁਰੂਆਤੀ ਦੌਰ ਵਿੱਚ ਪਹਿਲੇ ਤਿੰਨ ਦਿਨਾਂ ਵਿਚ 29 ਨੰਬਰ ਵਾਰਡ ਦਾ ਚੱਪਾ-ਚੱਪਾ ਸਾਫ ਕੀਤਾ ਗਿਆ ਉਹਨਾਂ ਵਲੋਂ ਇਹ ਸਫਾਈ ਮੁਹਿੰਮ ਚਲਾਈ ਗਈ ਤਾਂ ਜੋ ਹਲਕਾ ਦੱਖਣੀ ਦੀ ਸੋਹਣੀ ਦਿੱਖ....
ਅਮਰਜੀਤ ਸਿੰਘ ਮਾਲਵਾ ਦੇ ਨਗਰ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਬਣਨ ਦਾ ਹੋਇਆ ਤਾਜਪੋਸ਼ੀ ਸਮਾਗਮ 
ਜਗਰਾਓਂ,15 ਜੂਨ (ਰਛਪਾਲ ਸਿੰਘ ਸ਼ੇਰਪੁਰੀ) ਸਥਾਨਕ ਨਗਰ ਕੌਂਸਲ ਦੇ ਨਵੇਂ ਚੁਣੇ ਗਏ ਸੀਨੀਅਰ ਮੀਤ ਪ੍ਰਧਾਨ ਅਮਰਜੀਤ ਸਿੰਘ ਮਾਲਵਾ ਦਾ ਤਾਜਪੋਸ਼ੀ ਸਮਾਰੋਹ ਅੱਜ ਨਗਰ ਕੌਂਸਲ ਦਫਤਰ ਵਿੱਚ ਹੋਇਆ। ਜਿਸ ਵਿੱਚ ਹਲਕਾ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂਕੇ ਸਮੇਤ ਨਗਰ ਕੌਂਸਲ ਦੇ ਕੌਂਸਲਰਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵੱਖ-ਵੱਖ ਸੰਸਥਾਵਾਂ ਦੇ ਅਹੁਦੇਦਾਰ ਤੇ ਸ਼ਹਿਰ ਦੇ ਪਤਵੰਤੇ ਸੱਜਣ ਸ਼ਾਮਿਲ ਹੋਏ। ਇਸ ਦੋਰਾਨ ਵਿਧਾਇਕ ਮਾਣੂਕੇ, ਐੱਸ.ਡੀ.ਐੱਮ. ਮਨਜੀਤ ਕੌਰ, ਸੀਨੀਅਰ ਆਪ ਆਗੂ ਪੋ੍ਰ. ਸੁਖਵਿੰਦਰ ਸਿੰਘ ਸੁੱਖੀ....
ਪਟਿਆਲਾ ਡਵੀਜ਼ਨ ਦੇ ਅਧਿਕਾਰੀਆਂ ਦੀ ਲੋਕਾਂ ਸਭਾ ਚੋਣਾਂ ਕਰਵਾਉਣ ਲਈ ਹੋਈ ਸਿਖਲਾਈ
ਆਦਰਸ਼ ਚੋਣ ਜ਼ਾਬਤੇ ਸਮੇਤ ਐਮ.ਸੀ.ਐਮ.ਸੀ. ਦਾ ਕਾਰਜਪ੍ਰਣਾਲੀ ਸਬੰਧੀ ਦਿੱਤੀ ਜਾਣਕਾਰੀ ਪਟਿਆਲਾ, 15 ਜੂਨ : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਸਬੰਧ ਵਿੱਚ ਰਾਜ ਪੱਧਰੀ ਮਾਸਟਰ ਟ੍ਰੇਨਰਾਂ ਨੂੰ ਸਿਖਲਾਈ ਦੇਣ ਲਈ ਉਲੀਕੇ ਗਏ ਪ੍ਰੋਗਰਾਮ ਤਹਿਤ ਅੱਜ ਪਟਿਆਲਾ ਡਵੀਜ਼ਨ ਦੇ ਨਵੇਂ ਐਸ.ਐਲ.ਐਮ.ਟੀਜ਼ ਨੂੰ ਵਧੀਕ ਸਕੱਤਰ ਮਾਲ ਵਿਭਾਗ ਤੇ ਡਾਇਰੈਕਟਰ ਲੈਂਡ ਰਿਕਾਰਡ ਸ੍ਰੀ ਰਾਜੇਸ਼ ਤ੍ਰਿਪਾਠੀ ਵੱਲੋਂ ਟ੍ਰੇਨਿੰਗ ਦਿੱਤੀ ਗਈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਖਲਾਈ....
ਖੇਤੀਬਾੜੀ ਵਿਭਾਗ ਬਰਨਾਲਾ ਵੱਲੋਂ ਧਰਤੀ ਦੀ ਸਿਹਤ ਸੁਧਾਰ ਲਈ ਮਿੱਟੀ ਦੇ ਸੈਂਪਲ ਲੈਣ ਲਈ ਵਿੱਡੀ ਮੁਹਿੰਮ,  ਮੁੱਖ ਖੇਤੀਬਾੜੀ ਅਫਸਰ 
ਪਿੰਡ ਧੌਲਾ, ਸਹਿਣਾ ਵਿੱਚ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਵਿੱਚ ਲਏ ਸੈਂਪਲ ਬਰਨਾਲਾ, 15 ਜੂਨ : ਮੁੱਖ ਖੇਤੀਬਾੜੀ ਅਫਸਰ ਬਰਨਾਲਾ ਡਾ. ਜਗਦੀਸ਼ ਸਿੰਘ ਨੇ ਦੱਸਿਆ ਕਿ ਇਸ ਸਮੇਂ ਖੇਤ ਖਾਲੀ ਹਨ, ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਦੀਆਂ ਟੀਮਾਂ ਬਣਾਂ ਕੇ ਮਿੱਟੀ ਦੇ ਸੈਂਪਲ ਲੈਣ ਲਈ ਮੁਹਿੰਮ ਵਿੱਡੀ ਗਈ ਹੈ। ਉਨ੍ਹਾਂ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਨੂੰ 3750 ਸੈਂਪਲਾਂ ਦਾ ਟੀਚਾ ਪ੍ਰਾਪਤ ਹੋਇਆ ਹੈ, ਇਸ ਲਈ ਟੀਮਾਂ ਵੱਖੋ-ਵੱਖਰੇ ਪਿੰਡਾਂ ਵਿੱਚ ਜਾ ਕੇ ਸੈਂਪਲ ਇੱਕਠੇ ਕਰ ਰਹੇ ਹਨ। ਉਨਾਂ....
ਸੀ.ਆਰ.ਪੀ.ਐਫ, ਬੀ. ਐਸ. ਐਫ, ਨੇਵੀ, ਏਅਰ ਫੋਰਸ ਅਤੇ ਪੰਜਾਬ ਪੁਲਿਸ ਦੀ ਭਰਤੀ ਲਈ ਬੋੜਾਵਾਲ ਵਿਖੇ ਦਿੱਤੀ ਜਾ ਰਹੀ ਹੈ ਸਿਖ਼ਲਾਈ 
ਬਰਨਾਲਾ, 15 ਜੂਨ : ਸੀ ਪਾਈਟ ਕੈਂਪ ਬੋੜਾਵਾਲ (ਮਾਨਸਾ) ਦੇ ਇੰਚਾਰਜ ਅਵਤਾਰ ਸਿੰਘ ਨੇ ਦੱਸਿਆ ਕਿ ---ਸੀ.ਆਰ.ਪੀ.ਐਫ, ਬੀ. ਐਸ. ਐਫ, ਨੇਵੀ, ਏਅਰ ਫੋਰਸ ਅਤੇ ਪੰਜਾਬ ਪੁਲਿਸ ਦੀ ਭਰਤੀ ਲਈ ਬੋੜਾਵਾਲ (ਜ਼ਿਲ੍ਹਾ ਮਾਨਸਾ) ਵਿਖੇ ਸਿਖ਼ਲਾਈ ਦਿੱਤੀ ਜਾ ਰਹੀਆਂ ਹੈ । ਬਰਨਾਲਾ, ਮਾਨਸਾ ਅਤੇ ਸੰਗਰੂਰ ਜ਼ਿਲ੍ਹਿਆਂ ਦੇ ਯੁਵਕਾਂ ਨੂੰ ਪੰਜਾਬ ਸਰਕਾਰ ਰੋਜ਼ਗਾਰ ਅਤੇ ਉਤਪੱਤੀ ਮਾਨਸਾ ਵੱਲੋਂ ਸੀ-ਪਾਈਟ ਕੈਂਪ ਬੋੜਾਵਾਲ ਵਿਖੇ ਉਪਰੋਕਤ ਲਿਖਤ ਫੋਰਸਾਂ ਵਾਸਤੇ ਟ੍ਰੇਨਿੰਗ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ....
ਗਰਮ ਹਵਾਵਾਂ ਅਤੇ ਲੂ ਤੋਂ ਬਚਾਅ ਲਈ ਨਾਗਰਿਕਾਂ ਨੂੰ ਸਾਵਧਾਨੀਆਂ ਵਰਤਣ ਦੀ ਸਲਾਹ
ਫਾਜ਼ਿਲਕਾ, 15 ਜੂਨ : ਸੂਬੇ ਵਿੱਚ ਗਰਮੀਆਂ ਦੇ ਸੀਜ਼ਨ ਦੀ ਸ਼ੁਰੂਆਤ ਹੋ ਚੁੱਕੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਗਰਮੀ ਹੋਰ ਜ਼ਿਆਦਾ ਵਧਣ ਤੇ ਲੂ ਚੱਲਣ ਦੀਆਂ ਸੰਭਾਵਨਾਵਾਂ ਦੇ ਚਲਦਿਆਂ ਵਧੀਕ ਡਿਪਟੀ ਕਮਿਸ਼ਨਰ ਮੈਡਮ ਅਵਨੀਤ ਕੌਰ ਨੇ ਲੋਕ ਹਿੱਤ ਵਿੱਚ ਵੱਖ-ਵੱਖ ਸਾਵਧਾਨੀਆਂ ਨੂੰ ਅਪਣਾਉਣ ਦੀ ਸਲਾਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਗਰਮ ਹਵਾਵਾਂ ਦੇ ਮਾੜੇ ਪ੍ਰਭਾਵ ਤੋਂ ਆਮ ਲੋਕਾਂ/ਪਸ਼ੂਆਂ/ਫਸਲਾਂ ਨੂੰ ਬਚਾਉਣ ਲਈ ਅਗਾਉ ਤਿਆਰੀਆਂ ਰੱਖਣੀਆਂ ਚਾਹੀਦੀਆਂ ਹਨ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੱਖ-ਵੱਖ ਮਾਹਰਾਂ....
ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਸਬਸਿਡੀ ਦਾ ਲਾਭ ਮਿਲੇਗਾ-ਡਾ. ਜੰਗੀਰ ਸਿੰਘ
ਫਾਜ਼ਿਲਕਾ, 15 ਜੂਨ : ਮੁੱਖ ਖੇਤੀਬਾੜੀ ਅਫਸਰ ਡਾ. ਜੰਗੀਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਸਬਸਿਡੀ ਦਾ ਲਾਭ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਕੇ ਇਸ ਸਬਸਿਡੀ ਦਾ ਲਾਭ ਉਠਾਉਣਾ ਚਾਹੀਦਾ ਹੈ। ਕਿਸਾਨ ਆਪਣੀ ਸਹਿਮਤੀ https://agrimachinerypb.com/home/DSR23 Department ਲਿੰਕ ਤੇ ਕਲਿੱਕ ਕਰਕੇ ਦੇ ਸਕਦੇ ਹਨ। ਉਨ੍ਹਾਂ ਦੱਸਿਆ ਕਿ ਕਿਸਾਨ ਵੀਰ ਲਿੰਕ ਖੋਲ੍ਹ ਕੇ....
ਅਮਲੋਹ 'ਚ ਨਸ਼ੇ ਦੀ ਪੂਰਤੀ ਲਈ ਪੋਤੇ ਨੇ ਦਾਦੀ ਦਾ ਕੀਤਾ ਕਤਲ
ਅਮਲੋਹ, 15 ਜੂਨ : ਫਤਿਹਗੜ੍ਹ ਸਾਹਿਬ ਦੇ ਅਮਲੋਹ ਵਿੱਚ ਕਲਯੁੱਗੀ ਪੋਤੇ ਨੇ ਆਪਣੀ ਹੀ ਦਾਦੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਪੋਤੇ ਰਣਵੀਰ ਸਿੰਘ ਨੇ ਨਸ਼ੇ ਦੀ ਪੂਰਤੀ ਲਈ ਆਪਣੀ 82 ਸਾਲਾ ਦਾਦੀ ਹਰਮਿੰਦਰ ਕੌਰ ਦਾ ਕਤਲ ਕਰਕੇ ਮ੍ਰਿਤਕ ਦੇਹ ਆਪਣੇ ਪਿੰਡ ਤੋਂ 1 ਕਿਲੋਮੀਟਰ ਦੂਰ ਸੜਕ ਕੰਢੇ ਖੇਤਾਂ ਵਿੱਚ ਸੁੱਟ ਦਿੱਤੀ ਤੇ ਫਰਾਰ ਹੋ ਗਿਆ। ਪੁਲਿਸ ਨੇ ਇਸ ਕੇਸ ਨੂੰ 24 ਘੰਟਿਆਂ ਦੇ ਅੰਦਰ ਸੁਲਝਾ ਲਿਆ ਹੈ। ਮੁਲਜ਼ਮ ਦੀ ਪਹਿਚਾਣ ਰਣਵੀਰ ਸਿੰਘ ਵਾਸੀ ਖਨਿਆਣ ਦੇ ਤੌਰ ‘ਤੇ ਹੋਈ ਹੈ। ਪੁਲਿਸ ਨੇ ਉਸਨੂੰ ਗ੍ਰਿਫ਼ਤਾਰ ਕਰ....
ਕੋਟਕਪੁਰਾ ਰੋਡ ਤੇ ਵਾਪਰੇ ਭਿਆਨਕ ਹਾਦਸੇ ‘ਚ ਪੁੱਤ, ਬੱਚੇ ਅਤੇ ਦਾਦੀ ਦੀ ਮੌਤ
ਮੋਗਾ, 15 ਜੂਨ : ਕੋਟਕਪੁਰਾ ਰੋਡ ਤੇ ਪਾਵਰ ਹਾਊਸ ਸਿੰਘਾ ਵਾਲਾ ਦੇ ਨਜਦੀਕ ਇੱਕ ਵਾਪਰੇ ਭਿਆਨਕ ਹਾਦਸੇ ‘ਚ ਤਿੰਨ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਮੋਗਾ-ਕੋਟਕਪੁਰਾ ਸੜਕ ਤੇ ਹੋਈ ਕਾਰ ਅਤੇ ਮੋਟਰਸਾਈਕਲ ਦੀ ਸਿੱਧੀ ਟੱਕਰ ‘ਚ ਪੁੱਤ, ਇੱਕ ਬੱਚੇ ਅਤੇ ਦਾਦੀ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਇੱਕ ਔਰਤ ਗੰਭੀਰ ਰੂਪ ਵਿੱਚ ਜਖ਼ਮੀ ਵੀ ਹੋਈ ਹੈ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਜਾਇਆ ਗਿਆ ਹੈ, ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਮ੍ਰਿਤਕਾਂ ਨੂੰ ਪੋਸਟਮਾਰਟਮ ਲਈ ਹਸਪਤਾਲ....
ਖਰੜ ਦੇ ਵਾਰਡ ਨੰਬਰ 17 ਅਤੇ 27 ਵਿੱਚ ਕਰੋੜਾਂ ਰੁਪਏ ਦੇ ਕੰਮ ਜਲਦੀ ਹੋਣਗੇ ਸ਼ੁਰੂ : ਮਾਨ
ਖਰੜ ਦੇ ਲੋਕਾਂ ਦੀਆਂ ਮੁਸਕਲਾਂ ਸੁਣਦੇ ਹੋਏ ਕਿਹਾ ਕਿ ਸਮੁੱਚੇ ਖਰੜ ਦੇ ਵਿਕਾਸ ਕਾਰਜਾਂ 'ਚ ਹੋਰ ਤੇਜ਼ੀ ਲਿਆਉਂਦੀ ਜਾਵੇਗੀ ਐਸ ਏ ਐਸ ਨਗਰ, 15 ਜੂਨ : ਕੈਬਿਨੇਟ ਮੰਤਰੀ ਅਨਮੋਲ ਗਗਨ ਮਾਨ ਨੇ ਬੁੱਧਵਾਰ ਨੂੰ ਖਰੜ ਸ਼ਹਿਰ ਦੇ ਵਾਰਡ ਨੰਬਰ 17 ਅਤੇ 27 ਦੇ ਵਸਨੀਕਾਂ ਦੀਆਂ ਸਮੱਸਿਆਵਾਂ ਦਾ ਜਾਇਜਾ ਲਿਆ। ਇਸ ਮੌਕੇ ਖਰੜ ਦੇ ਵਸਨੀਕਾਂ ਨੇ ਅਪਣੀਆਂ ਵੱਖ ਵੱਖ ਮੁਸਕਲਾਂ ਬਾਰੇ ਮੰਤਰੀ ਨੂੰ ਜਾਣੂੰ ਕਰਵਾਇਆ। ਮੰਤਰੀ ਨੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਬਹੁਤੀਆਂ ਸਮੱਸਿਆਵਾਂ ਨੂੰ ਮੌਕੇ ਤੇ....
ਡਾ. ਬਲਬੀਰ ਸਿੰਘ ਨੇ ਸੂਬੇ ਦੀਆਂ 25 ਜੇਲ੍ਹਾਂ 'ਚ ਬੰਦੀਆਂ ਦੀ ਸਿਹਤ ਜਾਂਚ ਲਈ ਪਟਿਆਲਾ ਤੋਂ ਕਰਵਾਈ ਰਾਜ ਪੱਧਰੀ ਸਕਰੀਨਿੰਗ ਮੁਹਿੰਮ ਦੀ ਸ਼ੁਰੂਆਤ
ਟੀ.ਬੀ., ਪੀਲੀਏ, ਏਡਜ਼ ਤੇ ਯੌਨ ਰੋਗਾਂ ਦੀ ਜਾਂਚ ਕਰਕੇ ਬੰਦੀਆਂ ਦਾ ਹੋਵੇਗਾ ਇਲਾਜ-ਸਿਹਤ ਮੰਤਰੀ ਬੰਦੀਆਂ ਨੂੰ ਜੇਲ੍ਹਾਂ 'ਚੋਂ ਰਿਹਾਅ ਹੋਣ ਮਗਰੋਂ ਸਮਾਜ ਲਈ ਕੁਝ ਕਰਨ ਦਾ ਪ੍ਰਣ ਲੈਣ ਦਾ ਵੀ ਸੱਦਾ ਪਟਿਆਲਾ, 15 ਜੂਨ : ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਦੀ ਕੇਂਦਰੀ ਜੇਲ੍ਹ ਵਿਖੇ ਰਾਜ ਸਮਾਗਮ ਦੌਰਾਨ ਸੂਬੇ ਦੀਆਂ 25 ਜੇਲਾਂ ਅੰਦਰ ਬੰਦੀਆਂ ਦੀ ਜਾਂਚ ਲਈ ਮਹੀਨਾ ਭਰ ਚੱਲਣ ਵਾਲੀ ਸੂਬਾ ਪੱਧਰੀ ਸਕਰੀਨਿੰਗ ਮੁਹਿੰਮ ਦਾ ਆਗਾਜ਼ ਕਰਵਾਇਆ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ....
ਲੁਧਿਆਣਾ ਪੁਲਿਸ ਨੇ ਲੁੱਟ ਦੇ ਮਾਮਲੇ ਵਿੱਚ 75 ਲੱਖ ਹੋਰ ਕੀਤੇ ਬਰਾਮਦ, ਫਰਾਰ ਔਰਤ ਦੀ ਭਾਲ ਲਈ ਚਾਰ ਟੀਮਾਂ ਦਾ ਗਠਨ
ਲੁਧਿਆਣਾ 15 ਜੂਨ : ਲੁਧਿਆਣਾ ਪੁਲਿਸ ਨੇ ਸੀਐਮਐਸ ਕੰਪਨੀ ਵਿੱਚ ਹੋਈ ਲੁੱਟ ਦੇ ਮਾਮਲੇ ਵਿੱਚ 75 ਲੱਖ ਰੁਪਏ ਦੀ ਇੱਕ ਹੋਰ ਰਕਮ ਬਰਾਮਦ ਕੀਤੀ ਹੈ। ਇਸਦੇ ਨਾਲ ਹੀ ਮਾਮਲੇ ਦੀ ਫਰਾਰ ਔਰਤ ਦੀ ਭਾਲ ਲਈ ਪੁਲਿਸ ਵੱਲੋਂ ਚਾਰ ਟੀਮਾਂ ਦਾ ਗਠਨ ਕੀਤਾ ਗਿਆ ਹੈ। ਘਟਨਾ ਸਬੰਧੀ ਡੀਜੀਪੀ ਪੰਜਾਬ ਵੱਲੋਂ ਸੂਬੇ ਦੀਆਂ ਹੋਰ ਕੰਪਨੀਆਂ ਨੂੰ ਵੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੁਲੀਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਜਗਰਾਉਂ....
ਮੋਦੀ ਸਰਕਾਰ ਦੇ ਵਿਕਾਸ ਦੇ ਨਾਹਰੇ ਹੇਠ ਭਾਜਪਾ ਨੇ ਚੋਣ ਬਿਗਲ ਵਜਾਇਆ
ਬਠਿੰਡਾ, 15 ਜੂਨ : ਭਾਰਤੀ ਜਨਤਾ ਪਾਰਟੀ ਨੇ ਕੇਂਦਰ ਦੀ ਮੋਦੀ ਸਰਕਾਰ ਦੇ 9 ਸਾਲ ਪੂਰੇ ਹੋਣ ਤੋਂ ਬਾਅਦ ਚੱਲ ਰਹੇ ਪ੍ਰੋਗਰਾਮਾਂ ਦੀ ਲੜੀ ਨੂੰ ਅੱਗੇ ਵਧਾਉਂਦਿਆਂ ਬਠਿੰਡਾ ਵਿਖੇ ਚੋਣ ਬਿਗਲ ਵਜਾਇਆ। ਇਸ ਸਮਾਗਮ ਨੂੰ ਭਾਜਪਾ ਦੇ ਕੌਮੀ ਪ੍ਰਧਾਨ ਜੇ ਪੀ ਨੱਢਾ ਅਤੇ ਹਰਿਆਣਾ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਬਰਾਲਾ ਨੇ ਸੰਬੋਧਨ ਕੀਤਾ ਜਿਨ੍ਹਾਂ ਜੰਮ ਕੇ ਮੋਦੀ ਸਰਕਾਰ ਦੀਆਂ ਸਿਫ਼ਤਾਂ ਕੀਤੀਆਂ । ਭਾਰਤੀ ਜਨਤਾ ਪਾਰਟੀ ਦੇ ਇਹ ਦੋਵੇਂ ਚੋਟੀ ਦੇ ਆਗੂ ਅੱਜ ਬਠਿੰਡਾ ਪੁੱਜੇ ਸਨ ਜਿਨ੍ਹਾਂ ਭਾਜਪਾ ਦੇ ਮਹਾਸੰਪਰਕ....
ਵਿਰੋਧੀ ਪਾਰਟੀਆਂ ਕੋਲ ਮਾਨ ਦੀ ਸਰਕਾਰ ਦੇ ਵਿਰੁੱਧ ਬੋਲਣ ਲਈ ਕੋਈ ਮੁੱਦਾ ਹੀ ਨਹੀਂ : ਕੁਲਵੰਤ ਸਿੰਘ
ਮੋਹਾਲੀ, 15 ਜੂਨ : ਹਲਕਾ ਵਿਧਾਇਕ ਮੋਹਾਲੀ ਵੱਲੋਂ ਪਿੰਡ ਕੰਬਾਲੀ ਨੇੜੇ ਫੇਜ਼ 11 ਦਾ ਦੌਰਾ ਕੀਤਾ ਗਿਆ। ਜਿਸ ਦੌਰਾਨ ਕੁਲਵੰਤ ਸਿੰਘ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਹੱਲ ਕਰਵਾਉਣ ਦਾ ਭਰੋਸਾ ਦਿਵਾਇਆ। ਕੁਲਵੰਤ ਸਿੰਘ ਵਿਧਾਇਕ ਮੋਹਾਲੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅੱਜ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਹਰ ਕੋਨੇ ਵਿੱਚ ਵਿਕਾਸ ਕਾਰਜ ਸ਼ੁਰੂ ਹੋ ਚੁੱਕੇ ਹਨ ਅਤੇ ਵਿਧਾਨ ਸਭਾ ਹਲਕਾ ਮੋਹਾਲੀ ਦੇ ਵਿੱਚ ਉਹ ਲੋਕਾਂ ਦੇ ਵਿੱਚ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾ....