ਮਾਲਵਾ

ਡਾ. ਬਲਜੀਤ ਕੌਰ ਨੇ ਮਨਰੇਗਾ ਮਜ਼ਦੂਰਾਂ ਦੀਆਂ ਸੁਣੀਆਂ ਸਮੱਸਿਆਵਾਂ
ਕਿਹਾ, ਮਨਰੇਗਾ ਮਜ਼ਦੂਰਾਂ ਦੀਆਂ ਮੰਗਾਂ ਕੇਂਦਰ ਸਰਕਾਰ ਤੱਕ ਜਾਣਗੀਆਂ ਪਹੁੰਚਾਈਆਂ ਸ੍ਰੀ ਮੁਕਤਸਰ ਸਾਹਿਬ , 29 ਮਈ : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਬੀਤੇ ਦਿਨ ਮਲੋਟ ਵਿਧਾਨ ਸਭਾ ਹਲਕੇ ਅਧੀਨ ਪੈਂਦੀ ਮੰਡੀ ਲੱਖੇਵਾਲੀ ਵਿੱਚ ਮਨਰੇਗਾ ਮਜ਼ਦੂਰਾਂ ਦੀਆਂ ਸਮੱਸਿਆਵਾਂ ਸੁਣਦਿਆਂ ਕਿਹਾ ਕਿ ਸਰਕਾਰ ਵਲੋਂ ਮਨਰੇਗਾ ਮਜਦੂਰਾਂ ਦੀਆ ਸਮਸਿਆਵਾਂ ਵੱਲ ਉਚੇਚਾ ਧਿਆਨ ਦਿੱਤਾ ਜਾਵੇਗਾ। ਉਹਨਾਂ ਮਨਰੇਗਾ ਮਜਦੂਰਾਂ ਨੂੰ....
ਪੰਜਾਬ ਦੀਆਂ 883 ਕਿਲੋਮੀਟਰ ਲੰਬੀਆਂ 110 ਸੜਕਾਂ ਦੀ ਮੁਰੰਮਤ ਦਾ ਕੰਮ 678 ਕਰੋੜ ਰੁਪਏ ਦੀ ਲਾਗਤ ਨਾਲ ਬਹੁਤ ਜਲਦ ਮੁਕੰਮਲ ਕੀਤਾ ਜਾਵੇਗਾ : ਈ.ਟੀ.ਓ.
ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਸੂਬੇ ਦੇ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ ਕਰਨ ਦੀਆਂ ਹਦਾਇਤਾਂ ਪਟਿਆਲਾ, 29 ਮਈ : ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪਟਿਆਲਾ ਸਥਿਤ ਲੋਕ ਨਿਰਮਾਣ ਵਿਭਾਗ ਦੇ ਮੁੱਖ ਦਫ਼ਤਰ ਵਿਖੇ ਤਾਇਨਾਤ ਅਧਿਕਾਰੀਆਂ ਨਾਲ ਬੈਠਕ ਕਰਕੇ ਸੂਬੇ ਦੇ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਇਸ ਮੌਕੇ ਉਨ੍ਹਾਂ ਨੇ ਲੋਕ ਨਿਰਮਾਣ ਵਿਭਾਗ ਦੇ ਅਧੀਨ ਚੱਲ ਰਹੇ ਲਿੰਕ ਰੋਡ, ਪਲੈਨ ਰੋਡ, ਕਲਵਰਟ, ਪੁਲਾਂ....
ਪੀ.ਏ.ਯੂ. ਨੇ ਕਿਸਾਨਾਂ ਦੀ ਭਲਾਈ ਲਈ ਆਈ ਸੀ ਆਈ ਸੀ ਆਈ ਫਾਊਂਡੇਸ਼ਨ ਨਾਲ ਸਾਂਝ ਮਜ਼ਬੂਤ ਕੀਤੀ
ਲੁਧਿਆਣਾ 27 ਮਈ : ਅੱਜ ਪੰਜਾਬ ਦੇ ਕਿਸਾਨਾਂ ਅਤੇ ਕਿਸਾਨੀ ਸਮਾਜ ਦੀ ਬਿਹਤਰੀ ਲਈ ਪੀ.ਏ.ਯੂ. ਅਤੇ ਆਈ ਸੀ ਆਈ ਸੀ ਆਈ ਫਾਊਂਡੇਸ਼ਨ ਨੇ ਨਿੱਠ ਕੇ ਸਹਿਯੋਗ ਕਰਨ ਦਾ ਪ੍ਰਣ ਲਿਆ | ਆਈ ਸੀ ਆਈ ਸੀ ਆਈ ਗਰੁੱਪ ਦੀ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ ਯੋਜਨਾ ਤਹਿਤ ਤਕਨੀਕੀ ਜਾਣਕਾਰੀ ਦੇ ਅਦਾਨ ਪ੍ਰਦਾਨ ਰਾਹੀਂ ਖੇਤੀ ਨੂੰ ਸਥਿਰ ਬਨਾਉਣ ਲਈ ਇਹ ਸਮਝੌਤਾ ਨੇਪਰੇ ਚੜਿਆ | ਇਸ ਮੌਕੇ ਆਈ ਸੀ ਆਈ ਸੀ ਆਈ ਫਾਊਂਡੇਸ਼ਨ ਦੇ ਮੁੱਖ ਕਾਰਜਕਾਰੀ ਅਧਿਕਾਰੀ ਸ਼੍ਰੀ ਅਨੁਜ ਅਗਰਵਾਲ ਅਤੇ ਪੀ.ਏ.ਯੂ. ਦੇ ਰਜਿਸਟਰਾਰ ਡਾ. ਮਾਨਵਇੰਦਰਾ ਸਿੰਘ....
ਸਪੀਕਰ ਸੰਧਵਾਂ ਵਲੋਂ ਚਾਰਟਰਡ ਅਕਾਊਂਟੈਂਟਸ ਦੀ ਸਾਲਾਨਾ ਕਨਵੋਕੇਸ਼ਨ-2023 ਮੌਕੇ ਸ਼ਿਰਕਤ ਕੀਤੀ ਗਈ। 
ਲੁਧਿਆਣਾ, 27 ਮਈ : ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਸਥਾਨਕ ਹੋਟਲ ਰੈਡੀਸਨ ਬਲੂ, ਫਿਰੋਜ਼ਪੁਰ ਰੋਡ ਵਿਖੇ ਚਾਰਟਰਡ ਅਕਾਊਂਟੈਂਟਸ ਦੀ ਸਾਲਾਨਾ ਕਨਵੋਕੇਸ਼ਨ-2023 ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਸਮਾਗਮ ਦੌਰਾਨ ਕਰੀਬ 350 ਨਵੇਂ ਯੋਗਤਾ ਪ੍ਰਾਪਤ ਚਾਰਟਰਡ ਅਕਾਊਂਟੈਂਟਸ ਨੂੰ ਮੈਂਬਰਸ਼ਿਪ ਡਿਗਰੀਆਂ ਨਾਲ ਸਨਮਾਨਿਤ ਕੀਤਾ ਗਿਆ। ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾ ਦੇ ਨਾਲ ਇਸ ਮੌਕੇ ਹਲਕਾ ਆਤਮ ਨਗਰਤ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ, ਲੁਧਿਆਣ ਪੱਛਮੀ ਤੋਂ....
ਸਿੱਧੂ ਮੂਸੇਵਾਲਾ ਦੀ ਯਾਦ ‘ਚ ਪਿੰਡ ਮੂਸਾ ਦੇ ਪਾਏ ਜਾਣਗੇ ਭੋਗ, 30 ਮਈ ਨੂੰ ਲੱਗੇਗਾ ਖੂਨਦਾਨ ਕੈਂਪ
ਮਾਨਸਾ, 27 ਮਈ : 29 ਮਈ ਨੂੰ ਸਿੱਧੂ ਮੂਸੇਵਾਲਾ ਦੀ ਮੌਤ ਨੂੰ 1 ਸਾਲ ਹੋ ਜਾਵੇਗਾ। ਸਿੱਧੂ ਮੂਸੇਵਾਲਾ ਦਾ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਹੁਣ ਉਸ ਦੀ ਯਾਦ ‘ਚ ਉਸ ਦੇ ਪਿੰਡ ਮੂਸਾ ਦੇ ਗੁਰਦੁਆਰਾ ਸਾਹਿਬ ਵਿਖੇ ਭੋਗ ਪਾਏ ਜਾਣਗੇ ਅਤੇ 30 ਮਈ ਨੂੰ ਪਿੰਡ ਮੂਸਾ ‘ਚ ਸਿੱਧੂ ਮੂਸੇਵਾਲਾ ਦੀ ਯਾਦ ‘ਚ ਖੂਨਦਾਨ ਕੈਂਪ ਲਾਇਆ ਜਾਵੇਗਾ। ਇਹ ਜਾਣਕਾਰੀ ਸਿੱਧੂ ਮੂਸੇਵਾਲਾ ਦੇ ਤਾਏ ਚਮਕੌਰ ਸਿੰਘ ਵੱਲੋਂ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੂਸੇਵਾਲਾ ਨੂੰ....
ਰਵਾਇਤੀ ਖੇਤੀ ਦੀ ਥਾਂ ਫ਼ਲ, ਸਬਜ਼ੀਆਂ, ਗੰਨੇ ਦੀ ਕਾਸ਼ਤ, ਫੂਡ ਪ੍ਰੋਸੈਸਿੰਗ ਤੇ ਝੋਨੇ ਦੀ ਸਿੱਧੀ ਬਿਜਾਈ ਅਪਨਾਉਣ ਕਿਸਾਨ : ਜੌੜਾਮਾਜਰਾ
ਮਾਨ ਸਰਕਾਰ ਕਿਸਾਨਾਂ, ਮਜਦੂਰਾਂ ਤੇ ਵਪਾਰੀ ਵਰਗ ਨੂੰ ਨਾਲ ਲੈਕੇ ਚੱਲਣ ਵਾਲੀ ਪਹਿਲੀ ਸਰਕਾਰ : ਜੌੜਾਮਾਜਰਾ ਕਿਹਾ, 'ਕਿਸਾਨਾਂ ਦੇ ਖੇਤਾਂ ਚ ਟੇਲਾਂ ਤੱਕ ਪਹੁੰਚਾਇਆ ਜਾਵੇਗਾ ਨਹਿਰੀ ਪਾਣੀ' ਕੈਬਿਨੇਟ ਮੰਤਰੀ ਨੇ ਸਮਾਣਾ ਵਿਖੇ ਸਾਉਣੀ ਦੀਆਂ ਫ਼ਸਲਾਂ ਸਬੰਧੀ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ 'ਚ ਸ਼ਿਰਕਤ ਕੀਤੀ ਸਮਾਣਾ, 27 ਮਈ : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸੂਬੇ ਦੇ ਕਿਸਾਨਾਂ ਨੂੰ ਆਪਣੀ ਆਮਦਨ ਵਧਾਉਣ ਲਈ ਰਵਾਇਤੀ ਖੇਤੀ ਦੀ ਥਾਂ ਫ਼ਲ, ਸਬਜ਼ੀਆਂ, ਗੰਨੇ ਦੀ ਕਾਸ਼ਤ....
ਝੋਨੇ ਦੀ ਸਿੱਧੀ ਬਿਜਾਈ ਸਬੰਧੀ ਕਿਸਾਨਾਂ ਨੂੰ ਦਿੱਤੀ ਜਾ ਰਹੀ ਹੈ ਤਕਨੀਕੀ ਜਾਣਕਾਰੀ : ਮੁੱਖ ਖੇਤੀਬਾੜੀ ਅਫਸਰ
ਖੇਤੀਬਾੜ੍ਹੀ ਵਿਭਾਗ ਵੱਲਂ ਬਲਾਕ ਸਰਹਿੰਦ ਅਤੇ ਅਮਲੋਹ ਦੇ ਵੱਖ ਵੱਖ ਪਿੰਡਾਂ ਵਿੱਚ ਲਗਾਏ ਜਾਗਰੂਕਤਾ ਕੈਂਪ ਫਤਹਿਗੜ੍ਹ ਸਾਹਿਬ, 27 ਮਈ : ਝੋਨੇ ਦੀ ਸਿੱਧੀ ਬਿਜਾਈ ਕਰਨ ਅਤੇ ਫਸਲੀ ਵਿਭਿੰਨਤਾ ਅਪਨਾਉਣਾ ਅੱਜ ਦੇ ਸਮੇਂ ਦੀ ਮੁੱਖ ਲੋੜ ਹੈ, ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ ਜਿੱਥੇ ਕਿਸਾਨ ਆਪਣੇ ਖਰਚੇ ਘੱਟ ਕਰ ਸਕਦਾ ਹੈ ਉੱਥੇ ਹੀ ਧਰਤੀ ਹੇਠਲੇ ਪਾਣੀ ਦੀ ਵੀ ਬੱਚਤ ਹੋ ਸਕਦੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੁੱਖ ਖੇਤੀਬਾੜ੍ਹੀ ਅਫਸਰ ਸ੍ਰੀ ਕੁਲਵਿੰਦਰ ਸਿੰਘ ਨੇ ਬਲਾਕ ਸਰਹਿੰਦ ਅਤੇ ਅਮਲੋਹ ਦੇ ਵੱਖ....
ਸਰਕਾਰੀ ਸਕੂਲ, ਚੁੰਨੀ ਕਲਾਂ ਵਿਖੇ ਸਖੀ ਵਨ ਸਟਾਪ ਸੈਂਟਰ, ਵੱਲੋਂ ਜਾਗਰੂਕਤਾ ਕੈਂਪ ਦਾ ਆਯੋਜਨ
ਐਮਰਜੈਂਸੀ ਹੈਲਪ ਲਾਇਨ ਨੰਬਰ 181, 112 ਜਾਂ 1091 ਬਾਰੇ ਦਿੱਤੀ ਜਾਣਕਾਰੀ ਫਤਹਿਗੜ੍ਹ ਸਾਹਿਬ, 27 ਮਈ : ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ ਬਣੇ ਸਖੀ ਵਨ ਸਟਾਪ ਸੈਂਟਰ ਵੱਲੋਂ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ਼੍ਰੀ ਗੁਰਮੀਤ ਸਿੰਘ, ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੀ ਅਗਵਾਈ ਹੇਠ ਅਤੇ ਪੁਲਿਸ ਵਿਭਾਗ ਦੇ ਤਾਲਮੇਲ ਨਾਲ ਸਰਕਾਰੀ ਸੀਨੀਅਰ ਸੰਕੈਡਰੀ ਸਮਾਰਟ ਸਕੂਲ, ਚੁੰਨੀ ਕਲਾਂ ਵਿੱਚ ਸਖੀ ਵਨ ਸਟਾਪ ਸੈਂਟਰ, ਫਤਹਿਗੜ੍ਹ ਸਾਹਿਬ ਦੇ ਸਟਾਫ ਵੱਲੋਂ ਸਖੀ ਵਨ ਸਟਾਪ ਸੈਂਟਰ ਸਕੀਮ ਦੀ ਜਾਗਰੂਕਤਾ ਲਈ ਪ੍ਰੋਗਰਾਮ ਆਯੋਜਿਤ ਕੀਤਾ....
ਪੁਲਿਸ ਵੱਲੋ ਇੰਟਰਸਟੇਟ ਮੈਡੀਕਲ ਨਸ਼ਾ ਸਪਲਾਈ ਦਾ ਪਰਦਾਫਾਸ਼, 06 ਵਿਅਕਤੀ ਗ੍ਰਿਫਤਾਰ
ਫਤਹਿਗੜ੍ਹ ਸਾਹਿਬ, 27 ਮਈ : ਸੀਨੀਅਰ ਕਪਤਾਨ ਪੁਲਿਸ ਫਤਿਹਗੜ੍ਹ ਸਾਹਿਬ ਡਾ.ਰਵਜੋਤ ਕੌਰ ਗਰੇਵਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆ ਦੇ ਖਿਲਾਫ ਵਿੱਢੀ ਮੁਹਿੰਮ ਤਹਿਤ ਡੀ ਜੀ ਪੀ ਪੰਜਾਬ ਸ੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰੀ ਰਕੇਸ਼ ਯਾਦਵ ਕਪਤਾਨ ਪੁਲਿਸ ਇੰਨਵੈਸਟੀਗੇਸ਼ਨ ਫਤਿਹਗੜ੍ਹ ਸਾਹਿਬ ਦੀਆ ਹਦਾਇਤਾ ਅਨੁਸਾਰ ਸ੍ਰੀ ਰਮਨਦੀਪ ਸਿੰਘ ਉਪ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਜਿਲ੍ਹਾ ਫਤਿਹਗੜ੍ਹ ਸਾਹਿਬ ਦੀ ਨਿਗਰਾਨੀ ਹੇਠ ਇੰਸਪੈਕਟਰ ਅਮਰਬੀਰ ਸਿੰਘ ਇੰਚਾਰਜ ਸੀ....
ਵਿਧਾਇਕ ਸਵਨਾ ਨੇ ਸਹਿਕਾਰੀ ਖੰਡ ਮਿੱਲ ਦੇ ਕਰਮਚਾਰੀਆਂ ਦੇ ਬਕਾਏ ਜਾਰੀ ਕਰਨ ਦੀ ਕੀਤੀ ਮੰਗ
ਫਾਜਿ਼ਲਕਾ 27 ਮਈ : ਫਾਜਿ਼ਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਸੂਬੇ ਦੇ ਵਿੱਤ ਮੰਤਰੀ ਸ: ਹਰਪਾਲ ਸਿੰਘ ਚੀਮਾ ਨੂੰ ਮਿਲ ਕੇ ਸਹਿਕਾਰੀ ਖੰਡ ਮਿੱਲ ਬੋਦੀ ਵਾਲਾ ਪੀਥਾ ਦੇ ਕਰਮਚਾਰੀਆਂ ਦੇ ਤਨਖਾਹਾਂ ਦੇ ਬਕਾਏ ਜਾਰੀ ਕਰਨ ਦੀ ਮੰਗ ਰੱਖੀ ਹੈ। ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਇਸ ਮੁਲਾਕਾਤ ਦੌਰਾਨ ਕਰਮਚਾਰੀਆਂ ਦੀ ਬਕਾਇਆ ਤਨਖਾਹ ਦੇਣ ਲਈ ਪਹਿਲੀ ਕਿਸਤ ਵਜੋਂ ਜਾਰੀ ਕੀਤੇ 10 ਕਰੋੜ ਰੁਪਏ ਲਈ ਵਿੱਤ ਮੰਤਰੀ ਦਾ ਧੰਨਵਾਦ ਵੀ ਕੀਤਾ ਅਤੇ ਦੱਸਿਆ ਕਿ ਹਾਲੇ ਵੀ ਲਗਭਗ 9 ਕਰੋੜ ਰੁਪਏ....
ਡੀਜੀਪੀ ਕਾਲੜਾ ਵੱਲੋਂ ਵੈਲਫੇਅਰ ਉਪਰਾਲਿਆਂ ਤਹਿਤ  1 ਕਰੋੜ 13 ਲੱਖ ਦੇ ਚੈਕ ਵੰਡੇ। 
ਹੋਮਗਾਰਡਜ ਦੇ ਹੋਣਹਾਰ ਬੱਚਿਆਂ ਅਤੇ ਮ੍ਰਿਤਕ ਗਾਰਡਜ ਦੇ ਆਸ਼ਰਿਤਾਂ ਨੂੰ ਚੈੱਕ ਵੰਡੇ। ਐਸ.ਏ.ਐਸ. ਨਗਰ, 27 ਮਈ : ਮਹਿਕਮਾ ਪੰਜਾਬ ਹੋਮਗਾਰਡ ਅਤੇ ਸਿਵਲ ਡਿਫੈਸ ਵੱਲੋਂ ਐੱਚ ਡੀ ਐੱਫ ਸੀ ਬੈਂਕ ਦੇ ਸਹਿਯੋਗ ਨਾਲ ਸਕਾਲਰਸ਼ਿਪ ਅਵਾਰਡ ਪ੍ਰੋਗਰਾਮ ਅਧੀਨ ਯੋਗ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਵੰਡਣ ਲਈ ਸਮਾਰੋਹ ਇੱਥੋਂ ਦੇ ਸਿਵਾਲਿਕ ਪਬਲਿਕ ਸਕੂਲ ਵਿਖੇ ਕਰਵਾਇਆ ਗਿਆ। ਇਸ ਮੌਕੇ ਸਪੈਸਲ ਡੀ. ਜੀ. ਪੀ. ਸੰਜੀਵ ਕਾਲੜਾ ਆਈ.ਪੀ.ਐਸ. ਵੱਲੋਂ ਐਚ.ਡੀ.ਐਫ.ਸੀ. ਬੈਂਕ ਦੇ ਸਹਿਯੋਗ ਨਾਲ ਡਿਊਟੀ ਦੌਰਾਨ ਐਕਸੀਡੈਂਟ ਕਾਰਨ....
ਵਾਤਾਵਰਨ ਦੀ ਸੰਭਾਲ ਲਈ ਵੱਧ ਤੋਂ ਵੱਧ ਉਪਰਾਲੇ ਲਾਜ਼ਮੀ: ਦਮਨਜੀਤ ਸਿੰਘ ਮਾਨ
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਵਾਤਾਵਰਨ ਤੇ ਜ਼ਿੰਦਗੀ ਨੂੰ ਬਿਹਤਰ ਬਨਾਉਣ ਦੇ ਟੀਚੇ ਨੂੰ ਲੈ ਕੇ 07 ਵਿਸ਼ਿਆਂ 'ਤੇ ਅਧਾਰਤ ਪ੍ਰੋਗਰਾਮ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਵਾਤਾਵਰਨ ਦੀ ਸੰਭਾਲ ਤੇ ਸੁਚੱਜੀ ਜੀਵਨ ਜਾਚ ਅਪਨਾਉਣ ਹਿਤ ਸਹੁੰ ਵੀ ਚੁੱਕੀ ਐੱਸ.ਏ.ਐੱਸ. ਨਗਰ, 27 ਮਈ : ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ਼੍ਰੀ ਦਮਨਜੀਤ ਸਿੰਘ ਮਾਨ ਨੇ ਦੱਸਿਆ ਭਾਰਤ ਸਰਕਾਰ ਦੇ ਵਾਤਾਵਰਨ, ਜੰਗਲਾਤ ਅਤੇ....
 “ਮੇਰੀ ਲਾਈਫ, ਮੇਰਾ ਸਵੱਛ ਸ਼ਹਿਰ ਮੁਹਿੰਮ” ਤਹਿਤ  5 ਜੂਨ ਤੱਕ ਚੱਲਣ ਵਾਲੇ ਪ੍ਰੋਗਰਾਮ ਦਾ ਨਰੀਖਣ 
ਐਸ.ਏ.ਐਸ. ਨਗਰ 26 ਮਈ : ਨਵਜੋਤ ਕੌਰ, ਕਮਿਸ਼ਨਰ ਐਸ.ਏ.ਐਸ.ਨਗਰ ਦੀ ਅਗਵਾਈ ਹੇਠ “ਮੇਰੀ ਲਾਈਫ, ਮੇਰਾ ਸਵੱਛ ਸ਼ਹਿਰ ਮੁਹਿੰਮ” ਤਹਿਤ 5 ਜੂਨ ਤੱਕ ਚੱਲਣ ਵਾਲੇ ਪ੍ਰੋਗਰਾਮ ਦੇ ਤਹਿਤ ਮਨਪ੍ਰੀਤ ਸਿੰਘ ਸਿੱਧੂ , ਸਹਾਇਕ ਕਮਿਸ਼ਨਰ ਅਤੇ ਰੰਜੀਵ ਕੁਮਾਰ, ਸਕੱਤਰ ਵਲੋਂ ਆਰ ਆਰ ਆਰ ਸੈਂਟਰ ਫੇਸ-6 ਦਾ ਨਰੀਖਣ ਕੀਤਾ ਗਿਆ। ਅੱਜ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਫੇਸ-6 ਰੈਣ ਬਸੇਰਾ ਵਾਲੇ ਆਰ ਆਰ ਆਰ ਸੈਂਟਰ ਵਿੱਚ ਕੁੱਝ ਕਿਤਾਬਾਂ ਅਤੇ ਕੱਪੜੇ ਦਿੱਤੇ ਗਏ। ਫੇਸ-6 ਰੈਣ ਬਸੇਰਾ ਵਾਲੇ ਆਰ ਆਰ ਆਰ ਸੈਂਟਰ ਵਿੱਚ ਸ਼ਾਸ਼ਤਰੀ....
ਕਮਾਂਡ ਕੰਪਲੈਕਸ ਵਿਖੇ ਕੀਤਾ ਗਿਆ ਕਾਰਡੀਓ ਪਲਮੋਨਰੀ ਗੈਸਸੀਏਸ਼ਨ ਕੈਂਪ ਦਾ ਆਯੋਜਨ
ਐਸ.ਏ.ਐਸ. ਨਗਰ 27 ਮਈ : ਵਧੀਕ ਡਾਇਰੈਕਟਰ ਜਨਰਲ ਪੁਲਿਸ ਸ੍ਰੀ ਏ.ਕੇ ਪਾਂਡੇ, ਆਈ.ਪੀ.ਐਸ., ਅਤੇ ਡਿਪਟੀ ਇੰਸਪੈਕਟਰ ਜਨਰਲ ਸ੍ਰੀ ਸੰਜੀਵ ਰਾਮ ਪਾਲ ਆਈ.ਪੀ.ਐਸ, ਕਮਾਂਡੋ, ਪੰਜਾਬ ਦੇ ਦਿਸ਼ਾ ਨਿਰਦੇਸ਼ ਅਤੇ ਕਮਾਂਡੈਂਟ ਤੀਜੀ ਅਤੇ ਚੌਥੀ ਕਮਾਂਡ ਬਟਾਲੀਅਨ ਦੇ ਉਦਮ ਸਦਕਾ ਅਤੇ ਮੈਡੀਕਲ ਅਫਸਰਾਂ ਦੀ ਨਿਗਰਾਨੀ ਹੇਠ ਫੋਰਟਿਸ ਹਸਪਤਾਲ ਮੁਹਾਲੀ ਦੇ ਐਕਸਪਰਟਸ ਵਲੋਂ ਕਾਰਡੀਓ ਪਲਮੋਨਰੀ ਗੈਸਸੀਏਸ਼ਨ ( ਸੀਪੀਆਰ) ਕੈਂਪ ਦਾ ਆਯੋਜਨ ਕੀਤਾ ਗਿਆ। ਇਹ ਕੈਂਪ ਕਮਾਂਡ ਕੰਪਲੈਕਸ ਫੇਸ-11, ਐਸ.ਏ.ਐਸ.ਨਗਰ ਵਿਖੇ ਲਗਾਇਆ ਗਿਆ ।....
ਜੇਕਰ 10 ਸਾਲਾਂ ਤੋਂ ਆਧਾਰ ਅਪਡੇਟ ਨਹੀਂ ਕਰਵਾਇਆ ਤਾਂ ਆਪਣਾ ਆਧਾਰ ਜ਼ਰੂਰ ਅਪਡੇਟ ਕਰਵਾਓ: ਵਧੀਕ ਡਿਪਟੀ ਕਮਿਸ਼ਨਰ
*5 ਸਾਲ ਤੱਕ ਦੇ ਬੱਚਿਆਂ ਦੀ ਆਧਾਰ ਰਜਿਸਟ੍ਰੇਸ਼ਨ ਤੇ 5 ਤੋਂ 15 ਸਾਲ ਤੱਕ ਦੇ ਬੱਚਿਆਂ ਦਾ ਆਧਾਰ ਅਪਡੇਟ ਲਾਜ਼ਮੀ ਕਰਵਾਉਣ 'ਤੇ ਜ਼ੋਰ ਬਰਨਾਲਾ, 27 ਮਈ : ਜ਼ਿਲ੍ਹਾ ਪੱਧਰੀ ਆਧਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਲਵਜੀਤ ਕਲਸੀ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜਿਹੜੇ ਨਾਗਰਿਕਾਂ ਦਾ ਆਧਾਰ ਕਾਰਡ 2015 ਤੋਂ ਪਹਿਲਾਂ ਦਾ ਬਣਿਆ ਹੋਇਆ ਹੈ ਜਾਂ ਕਰੀਬ 10 ਸਾਲਾਂ ਤੋਂ ਆਧਾਰ ਅਪਡੇਟ ਨਹੀਂ ਕਰਵਾਇਆ, ਉਹ ਆਪਣੀ ਆਧਾਰ ਜਾਣਕਾਰੀ ਨੂੰ ਅਪਡੇਟ ਜ਼ਰੂਰ ਕਰਾਉਣ। ਉਨ੍ਹਾਂ....