ਮਾਲਵਾ

ਜ਼ਿਲ੍ਹਾ ਫਾਜ਼ਿਲਕਾ ਦੇ 4 ਸਕੂਲ ਆਫ਼ ਐਮੀਨੈਸ ਦੇ ਵਿਦਿਆਰਥੀਆਂ ਨੇ ਕੀਤਾ ਸਿੱਖਿਆ ਸੰਸਥਾਵਾਂ ਦਾ ਇਕ ਰੋਜਾ ਦੌਰਾ
ਫਾਜ਼ਿਲਕਾ, 20 ਮਈ : ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੇ ਦਿਸ਼ਾਂ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਡਾ. ਸੁਖਵੀਰ ਸਿੰਘ ਬੱਲ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਸ੍ਰੀ ਪੰਕਜ ਕੁਮਾਰ ਅੰਗੀ ਦੀ ਯੋਗ ਅਗਵਾਈ ਵਿੱਚ ਜ਼ਿਲ੍ਹਾ ਫਾਜ਼ਿਲਕਾ ਦੇ ਚਾਰ ਐਮੀਨੈਂਸ ਸਕੂਲਾਂ ਦੇ ਬੱਚਿਆਂ ਨੂੰ ਸਹੀ ਮਾਇਨਿਆਂ ਵਿਚ ਸਮੇਂ ਦੇ ਹਾਣ ਦੀ ਸਿੱਖਿਆ ਦੇਣ ਦੇ ਮਕਸਦ ਨਾਲ ਸ਼ੁਰੂ ਕੀਤੇ ਗਏ ਸਕੂਲ ਆਫ਼ ਐਮੀਨੈਂਸ ਦੇ ਨੌਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਨਾਮੀ ਉਚੇਰੀ ਸਿੱਖਿਆ ਸੰਸਥਾਵਾਂ ਤੋਂ....
ਕਬੱਡੀ ਖਿਡਾਰੀ ਹਰਭਜਨ ਸਿੰਘ ਦੀ ਚਿੱਟੇ ਕਾਰਨ ਮੌਤ 
ਮੁਕਤਸਰ, 20 ਮਈ : ਮੁਕਤਸਰ ਦੇ ਪਿੰਡ ਖੋਖਰ ਦੇ ਨੌਜਵਾਨ ਕਬੱਡੀ ਖਿਡਾਰੀ ਹਰਭਜਨ ਸਿੰਘ (36) ਦੀ ਚਿੱਟੇ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਹਰਭਜਨ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਵਿਆਹਿਆ ਹੋਇਆ ਸੀ। ਉਸ ਦੇ 2 ਬੱਚੇ ਵੀ ਸਨ। ਪਰਿਵਾਰਕ ਮੈਂਬਰਾਂ ਅਨੁਸਾਰ ਹਰਭਜਨ ਚਿੱਟੇ ਦਾ ਆਦੀ ਸੀ ਅਤੇ ਚਿਤਾ ਕਾਰਨ ਉਸ ਦੀ ਮੌਤ ਹੋ ਗਈ। ਇਕਲੌਤੇ ਪੁੱਤਰ ਦੀ ਮੌਤ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਰਿਸ਼ਤੇਦਾਰਾਂ ਨੇ ਦੱਸਿਆ ਕਿ ਉਹ ਪਿੰਡ ਤੋਂ ਆਪਣੇ ਦੋਸਤਾਂ ਨਾਲ ਘਰੋਂ ਨਿਕਲਿਆ....
ਡਾ: ਇੰਦਰਬੀਰ ਸਿੰਘ ਨਿੱਜਰ ਨੇ ਆਰ.ਆਰ.ਆਰ. (ਰਿਡਿਊਸ, ਰੀਯੂਜ, ਰੀਸਾਈਕਲ) ਕੇਂਦਰ ਦਾ ਕੀਤਾ ਉਦਘਾਟਨ  
ਲੋਕਾਂ ਨੂੰ ਵਰਤੀਆਂ/ਪੁਰਾਣੀਆਂ ਵਸਤੂਆਂ ਦਾਨ ਕਰਨ ਦੀ ਕੀਤੀ ਅਪੀਲ ਸ਼ਹਿਰ ਭਰ ਵਿੱਚ 19 ਆਰ.ਆਰ.ਆਰ. ਕੇਂਦਰ ਸਥਾਪਿਤ; ਦਾਨ ਕੀਤੀਆਂ ਵਸਤੂਆਂ ਰੀਸਾਈਕਲਿੰਗ ਜਾਂ ਲੋੜਵੰਦਾਂ ਦੀ ਮੁੜ ਵਰਤੋਂ ਲਈ ਕਰਵਾਈਆਂ ਜਾਣਗੀਆਂ ਉਪਲਬਧ ਲੁਧਿਆਣਾ, 20 ਮਈ : ਨਗਰ ਨਿਗਮ ਵੱਲੋਂ ‘ਮੇਰੀ ਲਾਈਫ, ਮੇਰਾ ਸਵੱਛ ਸ਼ਹਿਰ‘ ਮੁਹਿੰਮ ਤਹਿਤ ‘ਸਵੱਛਤਾ’ ਨੂੰ ਉਤਸ਼ਾਹਿਤ ਕਰਨ ਅਤੇ ਰਹਿੰਦ-ਖੂੰਹਦ ਦੀ ਮੁੜ ਵਰਤੋਂ/ਰੀਸਾਈਕਲ ਕਰਨ ਲਈ ਕੀਤੀ ਗਈ ਇੱਕ ਵਿਲੱਖਣ ਪਹਿਲਕਦਮੀ ਵਿੱਚ, ਸ਼ਹਿਰ ਭਰ ’ਚ 19 (ਰਿਡਿਊਸ, ਰੀਯੂਜ਼, ਰੀਸਾਈਕਲ) ਕੇਂਦਰ ਸਥਾਪਤ....
ਕੂੜੇ ਦੇ ਡੰਪ ਹਟਾਉਣ ਦਾ ਨਗਰ ਕੋਂਸਲ ਮਾਨਸਾ ਨੇ ਕੰਮ ਕਰਵਾਇਆ ਸ਼ੁਰੂ 
ਮਾਨਸਾ, 20 ਮਈ : ਨਗਰ ਕੋਂਸਲ ਮਾਨਸਾ ਨੇ ਬਾਬਾ ਭਾਈ ਗੁਰਦਾਸ ਟੋਬਾ ਲਾਗੇ ਅਤੇ ਰਾਮਦਿੱਤੇਵਾਲਾ ਚੋਂਕ ਸਥਿਤ ਕੂੜੇ ਦੇ ਡੰਪ ਚੁੱਕਣੇ ਸ਼ੁਰੂ ਕਰ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ 3 ਕਰੋੜ 54 ਲੱਖ ਰੁਪਏ ਦੇ ਕੂੜਾ ਡੰਪ ਚੁੱਕਣ ਦੇ ਟੈਂਡਰ ਹੋਣ ਤੋਂ ਬਾਅਦ ਇਹ ਕੰਮ ਨਗਰ ਕੋਂਸਲ ਦੇ ਪ੍ਰਧਾਨ ਵਿਜੈ ਸਿੰਗਲਾ ਦੀ ਅਗਵਾਈ ਵਿੱਚ ਆਰੰਭ ਕਰਵਾ ਦਿੱਤਾ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ 9 ਮਹੀਨਿਆਂ ਅੰਦਰ ਕੂੜੇ ਦੇ ਦੋਨੇ ਵੱਡੇ ਡੰਪ ਚੁੱਕ ਦਿੱਤੇ ਜਾਣਗੇ। ਇਸ ਸੰਬੰਧੀ ਦਿਆ ਚੰਦ ਐਂਡ ਕੰਪਨੀ ਨਵੀਂ....
ਜਮਹੂਰੀ ਕਾਰਕੁਨ ਡਾ. ਨਵਸ਼ਰਨ ਦੀ ਸਾਜਿਸ਼ੀ ਜਾਂਚ ਬੰਦ ਕਰੇ ਈ. ਡੀ.: ਕੌਮਾਗਾਟਾਮਾਰੂ ਕਮੇਟੀ 
ਮੁੱਲਾਂਪੁਰ ਦਾਖਾ 19 ਮਈ (ਸਤਵਿੰਦਰ ਸਿੰਘ ਗਿੱਲ) : ਕੌਮਾਗਾਟਾਮਾਰੂ ਯਾਦਗਾਰ ਕਮੇਟੀ ਜ਼ਿਲ੍ਹਾ ਲੁਧਿਆਣਾ ਦੀ ਕਾਰਜਕਾਰੀ ਕਮੇਟੀ ਦੀ ਇਕ ਐਮਰਜੈਂਸੀ ਮੀਟਿੰਗ ਅੱਜ ਸਾਥੀ ਕੁਲਦੀਪ ਸਿੰਘ ਐਡਵੋਕੇਟ ਜੀ ਦੀ ਪ੍ਰਧਾਨਗੀ ਹੇਠ ਹੋਈ , ਜਿਸ ਵਿਚ ਪ੍ਰਸਿੱਧ ਮਰਹੂਮ ਨਾਟਕਕਾਰ ਸ੍ਰੀ ਗੁਰਸ਼ਰਨ ਸਿੰਘ ਜੀ ਦੀ ਬੇਟੀ ਅਤੇ ਲੋਕ ਪੱਖੀ ਜਮਹੂਰੀ ਕਾਰਕੁਨ ਡਾ. ਨਵਸ਼ਰਨ ਦੀ ਕੇਂਦਰੀ ਹਕੂਮਤ ਦੀ ਏਜੰਸੀ ਈ. ਡੀ. ਵੱਲੋਂ ਘੰਟਿਆ ਬੱਧੀ ਨਾਜਾਇਜ਼ ਤੇ ਸਾਜਿਸ਼ੀ ਪੁੱਛਗਿੱਛ ਦਾ ਗੰਭੀਰ ਨੋਟਿਸ ਲੈਂਦਿਆਂ, ਇਸਦੀ ਸਖ਼ਤ ਤੋਂ ਸਖ਼ਤ ਸਬਦਾਂ 'ਚ....
ਡੀ.ਬੀ.ਈ.ਈ. ਵਿਖੇ ਨਸ਼ਾ ਛੁਡਾਉ ਜਾਗਰੁਕਤਾ ਕੈਂਪ ਲਗਾਇਆ ਗਿਆ
ਲੁਧਿਆਣਾ, 19 ਮਈ : ਜ਼ਿਲ੍ਹਾ ਰੋੋਜ਼ਗਾਰ ਅਤੇ ਕਾਰੋੋਬਾਰ ਬਿਊਰੋੋ (ਡੀ.ਬੀ.ਈ.ਈ.), ਸਾਹਮਣੇ ਪ੍ਰਤਾਪ ਚੌਂਕ, ਲੁਧਿਆਣਾ ਵਿਖੇ ਨਸ਼ਾ ਛੁਡਾਉ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਡਾ. ਹਰਸਿਮਰਨ ਕੌੌਰ (ਸਾਇਕੈਟਰਿਸਟ) ਸਿਵਲ ਹਸਪਤਾਲ, ਲੁਧਿਆਣਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਕੈਂਪ ਵਿੱਚ ਕੁੱਲ 82 ਪ੍ਰਾਰਥੀਆਂ ਨੇ ਭਾਗ ਲਿਆ। ਡਾ. ਹਰਸਿਮਰਨ ਕੌੌਰ (ਸਾਇਕੈਟਰੀਸਟ) ਨੇ ਪ੍ਰਾਰਥੀਆਂ ਨੂੰ ਛੋੋਟੀ ਉਮਰ ਵਿੱਚ ਨਸ਼ੇ ਦੀ ਲੱਤ ਤੋਂ ਦੂਰ ਰਹਿਣ ਬਾਰੇ ਅਤੇ ਨਸ਼ੇ ਦੀ ਲੱਤ ਦਾ ਜੋੋ ਪ੍ਰਭਾਵ ਸਰੀਰਕ....
412ਵੇਂ ਦਿਨ ਧਰਨਾਕਾਰੀਆਂ ਦ‍ਾ ਵਫਦ ਅਨੁਸੂਚਿਤ ਜਾਤੀ ਕਮਿਸ਼ਨ ਨੂੰ ਮਿਲਿਆ 
19 ਸਾਲਾਂ ਤੋਂ ਨਿਆਂ ਮੰਗ ਰਿਹਾ ਪਰਿਵਾਰ 14 ਮਹੀਨੇ ਤੋਂ ਬੈਠਾ ਏ ਧਰਨੇ 'ਤੇ ! ਜਗਰਾਉਂ, 19 ਮਈ (ਰਛਪਾਲ ਸਿੰਘ ਸ਼ੇਰਪੁਰੀ) : ਸਥਾਨਕ ਥਾਣੇ ਮੂਹਰੇ ਧਰਨਾ ਲਗਾਈ ਬੈਠੇ ਧਰਨਾਕਾਰੀਆਂ ਦਾ ਇੱਕ ਵਫਦ ਬੀਤੇ ਕੱਲ 412ਵੇਂ ਦਿਨ ਨਿੱਜ਼ੀ ਦੌਰੇ 'ਤੇ ਜਗਰਾਉਂ ਪੁੱਜੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਸ੍ਰੀਮਤੀ ਪੂਨਮ ਕਾਂਗੜ ਨੂੰ ਮਿਲਿਆ ਅਤੇ ਮੁਕੱਦਮੇ ਦੇ ਦੋਸ਼ੀ ਡੀਅੈਸਪੀ ਗੁਰਿੰਦਰ ਬੱਲ, ਏਅੈਸਆਈ ਰਾਜਵੀਰ ਤੇ ਸਰਪੰਚ ਦੀ ਗ੍ਰਿਫਤਾਰੀ ਮੰਗ ਕੀਤੀ ਗਈ। ਇਸ ਸਮੇਂ ਵਫਦ ਦੀ ਅਗਵਾਈ ਕਰ ਰਹੇ....
ਮੇਰੀ ਲਾਈਫ, ਮੇਰਾ ਸਵੱਛ ਸ਼ਹਿਰ' ਮੁਹਿੰਮ, 4 ਆਰ.ਆਰ.ਆਰ. ਸੈਂਟਰਜ਼ ਦਾ ਉਦਘਾਟਨ 
ਨਵਜੋਤ ਕੌਰ, ਕਮਿਸ਼ਨਰ, ਨਗਰ ਨਿਗਮ, ਮੋਹਾਲੀ ਵੱਲੋਂ ਕਰਵਾਈ ਗਈ ਸ਼ੁਰੂਆਤ ਐੱਸ.ਏ.ਐੱਸ. ਨਗਰ, 19 ਮਈ : ਨਵਜੋਤ ਕੌਰ, ਕਮਿਸ਼ਨਰ, ਨਗਰ ਨਿਗਮ, ਮੋਹਾਲੀ ਵੱਲੋਂ 'ਮੇਰੀ ਲਾਈਫ, ਮੇਰਾ ਸਵੱਛ ਸ਼ਹਿਰ' ਜਿਹੜਾ ਕਿ 5 ਜੂਨ ਤੱਕ ਚੱਲਣ ਵਾਲਾ ਪ੍ਰੋਗਰਾਮ ਹੈ, ਤਹਿਤ 04 ਆਰ ਆਰ ਆਰ ਰੀਸਾਈਕਲ, ਰਡਿਊਸ, ਰੀਯੂਜ਼ ਸੈਂਟਰਾਂ ਦਾ ਉਦਘਾਟਨ ਕੀਤਾ ਗਿਆ ਹੈ। ਸ਼੍ਰੀਮਤੀ ਨਵਜੋਤ ਕੌਰ ਨੇ ਦੱਸਿਆ ਕਿ ਇਨ੍ਹਾਂ ਸੈਂਟਰਾਂ ਵਿੱਚ ਐਸ.ਏ.ਐਸ.ਨਗਰ ਵਾਸੀ ਆਪਣੇ ਘਰਾਂ ਵਿੱਚ ਵਾਧੂ ਪਏ ਸਮਾਨ ਜਿਵੇਂ ਕਿ ਵਰਤਣਯੋਗ ਕੱਪੜੇ, ਪੁਰਾਣੀਆਂ....
ਫਾਜ਼ਿਲਕਾ'ਚ ਮੇਰੀ ਲਾਈਫ ਮੇਰਾ ਸਵੱਛ ਸ਼ਹਿਰ ਕੰਪੇਨ ਦੀ ਸ਼ੁਰੂਆਤ 20 ਮਈ ਤੋਂ : ਡਿਪਟੀ ਕਮਿਸ਼ਨਰ
ਲੋਕਾਂ ਨੂੰ ਬੇਲੋੜੀਆਂ ਵਸਤਾਂ ਨੂੰ ਆਰ.ਆਰ.ਆਰ. ਸੈਂਟਰਾਂ ਵਿਖੇ ਜਮ੍ਹਾਂ ਕਰਵਾਉਣ ਦੀ ਅਪੀਲ ਫਾਜ਼ਿਲਕਾ, 19 ਮਈ : ਸੂਬੇ ਅੰਦਰ ਸਵੱੱਛ ਭਾਰਤ ਮਿਸ਼ਨ ਨੂੰ ਸਫਲਤਾਪੂਰਵਕ ਹੁੰਗਾਰਾ ਮਿਲਣ ਉਪਰੰਤ ਸਰਕਾਰ ਵੱਲੋਂ ਨਵੇਂ ਪ੍ਰੋਜੈਕਟ ਮੇਰੀ ਲਾਈਫ ਮੇਰਾ ਸਵੱਛ ਸ਼ਹਿਰ ਕੰਪੇਨ ਦੀ ਸ਼ੁਰੂਆਤ 20 ਮਈ 2023 ਤੋਂ ਕੀਤੀ ਜਾ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਨੇ ਕੀਤਾ। ਉਨ੍ਹਾਂ ਕਿਹਾ ਕਿ ਜ਼ਿਲੇ੍ਹ ਅੰਦਰ ਵੀ ਇਸ ਪ੍ਰੋਜੈਕਟ ਨੂੰ ਪੂਰੇ ਜੰਗੀ ਪੱਧਰ ਤੇ ਲਾਗੂ ਕੀਤਾ ਜਾਵੇਗਾ। ਡਿਪਟੀ....
ਸੈਦਪੁਰਾ ਵਿਖੇ ਹਾਲਾਤ ਆਮ ਵਾਂਗ, ਘਬਰਾਉਣ ਦੀ ਲੋੜ ਨਹੀਂ : ਐੱਸ.ਡੀ.ਐਮ. ਡਾ. ਗੁਪਤਾ
ਡੇਰਾਬੱਸੀ, 19 ਮਈ : ਸੌਰਵ ਕੈਮੀਕਲਜ਼ ਯੂਨਿਟ ਸੈਦਪੁਰਾ ਵਿਚੋਂ ਸੰਭਾਵੀ ਤੌਰ ਤੇ ਕੋਈ ਖ਼ਤਰਨਾਕ ਗੈਸ ਲੀਕ ਹੋਣ ਸਬੰਧੀ ਸਿਹਤ, ਪ੍ਰਦੂਸ਼ਣ ਕੰਟਰੋਲ ਬੋਰਡ ਤੇ ਇੰਡਸਟਰੀਜ਼ ਵਿਭਾਗ ਵੱਲੋਂ ਕੀਤੀ ਪੜਤਾਲ ਵਿੱਚ ਬੋਆਏਲਰ ਜਾਂ ਚਿਮਨੀ ਵਿੱਚੋਂ ਕੋਈ ਖ਼ਤਰਨਾਕ ਗੈਸ ਲੀਕ ਹੋਣ ਦੀ ਪੁਸ਼ਟੀ ਨਹੀਂ ਹੋਈ ਹੈ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਐਸਡੀਐਮ ਡਾ. ਹਿਮਾਂਸੂ ਗੁਪਤਾ ਨੇ ਕੀਤਾ, ਉਨ੍ਹਾਂ ਕਿਹਾ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਖੇਤਰ ਦੀ ਹਵਾ ਸਬੰਧੀ ਜਾਂਚ ਕੀਤੀ ਗਈ ਤੇ ਕੁਝ ਵੀ ਖ਼ਤਰਨਾਕ ਜਾਂ....
ਬਠਿੰਡਾ 'ਚ ਲਿਖੇ ਖਾਲਿਸਤਾਨੀ ਨਾਅਰੇ ਤੇ ਬੰਬ ਧਮਾਕੇ ਕਰਨ ਦੀ ਵੀ ਦਿੱਤੀ ਧਮਕੀ
ਬਠਿੰਡਾ, 19 ਮਈ : ਬਠਿੰਡਾ ਵਿੱਚ ਵੱਖ-ਵੱਖ ਥਾਵਾਂ ਤੇ ਖਾਲਿਸਤਾਨੀ ਨਾਅਰੇ ਲਿਖਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੇ ਨਾਲ ਵੀ ਵੱਖ ਵੱਖ ਥਾਵਾਂ ਤੇ ਬੰਬ ਧਮਾਕੇ ਕਰਨ ਦੀ ਧਮਕੀ ਵੀ ਦਿੱਤੀ ਗਈ। ਜਾਣਕਾਰੀ ਅਨੁਸਾਰ ਪੁਲਿਸ ਨੂੰ 6 ਚਿੱਠੀਆਂ ਮਿਲੀਆਂ ਹਨ, ਜਿਸ ਵਿਚ 7 ਜੂਨ ਨੂੰ ਬੰਬ ਧਮਾਕੇ ਕਰਨ ਦੀ ਗੱਲ ਲਿਖੀ ਗਈ ਹੈ। ਇਹ ਪੱਤਰ ਸਿਆਸੀ ਆਗੂਆਂ, ਅਫ਼ਸਰਾਂ ਅਤੇ ਕਾਰੋਬਾਰੀਆਂ ਨੂੰ ਭੇਜੇ ਗਏ ਹਨ। ਇੱਕ ਕਾਪੀ ਅਸਲੀ ਹੈ ਅਤੇ ਬਾਕੀ ਫੋਟੋ ਕਾਪੀਆਂ ਹਨ। ਹਾਲਾਂਕਿ ਪੁਲਿਸ ਸੁਰੱਖਿਆ ਦੇ ਸਖ਼ਤ ਪ੍ਰਬੰਧ ਕਰਨ ਅਤੇ....
ਖੰਨਾ ‘ਚ 20 ਤੋਂ ਵੱਧ ਆਵਾਰਾ ਕੁੱਤਿਆਂ ਦੀ ਮੌਤ ਕਾਰਨ ਇਲਾਕੇ ‘ਚ ਫੈਲੀ ਸਨਸਨੀ
ਖੰਨਾ, 19 ਮਈ : ਖੰਨਾ ਦੇ ਲਲਹੇੜੀ ਰੋਡ ‘ਤੇ ਸਥਿਤ ਕੇਹਰ ਸਿੰਘ ਕਾਲੋਨੀ ‘ਚ ਕੁਝ ਸ਼ਰਾਰਤੀ ਅਨਸਰਾਂ ਨੇ ਆਵਾਰਾ ਕੁੱਤਿਆਂ ਨੂੰ ਜ਼ਹਿਰ ਪਾ ਦਿੱਤਾ, ਜਿਸ ਕਾਰਨ 20 ਤੋਂ ਵੱਧ ਕੁੱਤਿਆਂ ਦੀ ਮੌਤ ਹੋ ਗਈ ਹੈ। ਕੁੱਤਿਆਂ ਦੀ ਮੌਤ ਕਾਰਨ ਪੂਰੇ ਇਲਾਕੇ ਵਿੱਚ ਸਨਸਨੀ ਫੈਲ ਗਈ। ਇਲਾਕਾ ਵਾਸੀਆਂ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਪੁਲੀਸ ਨੂੰ ਕੁੱਤਿਆਂ ਦੀਆਂ ਲਾਸ਼ਾਂ ਮਿਲੀਆਂ ਹਨ। ਇਲਾਕਾ ਵਾਸੀਆਂ ਨੇ ਦੱਸਿਆ ਕਿ ਕੱਲ੍ਹ ਤੱਕ ਇਲਾਕੇ ਵਿੱਚ ਕਰੀਬ 20 ਤੋਂ 25 ਕੁੱਤੇ ਆਵਾਰਾ ਘੁੰਮ ਰਹੇ ਸਨ ਪਰ ਅੱਜ ਇਹ ਸਾਰੇ....
ਰਾਈਟਰਜ਼ ਕੋਆਪਰੇਟਿਵ ਸੁਸਾਇਟੀ ਦੇ ਪ੍ਰਧਾਨ ਬਣਨ ਤੇ ਡਾਃ ਲਖਵਿੰਦਰ ਸਿੰਘ ਜੌਹਲ ਤੇ ਉਨ੍ਹਾਂ ਦੀ ਟੀਮ ਨੂੰ ਪ੍ਰੋ. ਗਿੱਲ ਤੇ ਹੋਰ ਲੇਖਕਾਂ ਵੱਲੋਂ ਮੁਬਾਰਕਾਂ
ਲੁਧਿਆਣਾ, 19 ਮਈ : ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਪ੍ਰਧਾਨ ਡਾਃ ਲਖਵਿੰਦਰ ਸਿੰਘ ਜੌਹਲ ਨੂੰ ਪੰਜਾਬੀ ਲੇਖਕਾਂ ਦੀ ਸਹਿਕਾਰੀ ਜਥੇਬੰਦੀ ਪੰਜਾਬੀ ਰਾਈਟਰਜ਼ ਕੋਅਪਰੇਟਿਵ ਸੁਸਾਇਟੀ ਲਿਮਟਿਡ ਦੇ ਬੋਰਡ ਆਫ ਡਾਇਰੈਕਟਰਜ਼ ਵੱਲੋਂ ਅਗਲੇ ਪੰਜ ਸਾਲਾਂ ਲਈ ਪ੍ਰਧਾਨ ਚੁਣਿਆ ਗਿਆ ਹੈ। ਇਸ ਚੋਣ ਤੇ ਮੁਬਾਰਕ ਦੇਂਦਿਆਂ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਕਿਹਾ ਹੈ ਕਿ ਅੱਧੀ ਸਦੀ ਪੁਰਾਣੀ ਇਸ ਸਹਿਕਾਰੀ ਸੰਸਥਾ ਨੇ ਪੰਜਾਬੀ ਸਾਹਿੱਤ ਨੂੰ ਬਹੁਤ ਮੁੱਲਵਾਨ ਪ੍ਰਕਾਸ਼ਨਾਵਾਂ ਤੇ....
ਨਹਿਰਾਂ ਦੀਆਂ ਟੇਲਾਂ ਤੱਕ ਪੂਰਾ ਪਾਣੀ ਬਦਲ ਰਿਹਾ ਹੈ ਨਰਮਾ ਉਤਪਾਦਕ ਕਿਸਾਨਾਂ ਦੀ ਕਿਸਮਤ
ਪਹਿਲੀ ਵਾਰ ਕਿਸਾਨਾਂ ਨੇ ਨਰਮੇ ਦੀ ਅਗੇਤੀ ਬਿਜਾਈ ਕੀਤੀ ਫਾਜਿ਼ਲਕਾ ਜਿ਼ਲ੍ਹੇ ਵਿਚ 78 ਫੀਸਦੀ ਬਿਜਾਈ ਦਾ ਟੀਚਾ ਹੋਇਆ ਪੂਰਾ, ਪੰਜਾਬ ਚੋ ਮੋਹਰੀ ਹੋ ਨਿਬੜਿਆ ਫਾਜਿ਼ਲਕਾ ਫਾਜਿ਼ਲਕਾ, 19 ਮਈ : ਕਿਸਾਨਾਂ ਦਾ ਚਿੱਟਾ ਸੋਨਾ, ਨਰਮਾ ਇਸ ਵਾਰ ਕਈ ਸਾਲਾਂ ਬਾਅਦ ਕਿਸਾਨਾਂ ਦੇ ਦਿਨ ਫੇਰਨ ਲਈ ਤਿਆਰ ਹੈ। ਅਤੇ ਅਜਿਹਾ ਸੰਭਵ ਹੋਇਆ ਹੈ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਨਹਿਰਾਂ ਦੀਆਂ ਟੇਲਾਂ ਤੱਕ ਸਿੰਚਾਈ ਲਈ ਸਮੇਂ ਸਿਰ ਅਤੇ ਪੂਰਾ ਪਾਣੀ ਮੁਹਈਆ ਕਰਵਾਉਣ ਨਾਲ।....
ਡਿਪਟੀ ਕਮਿਸ਼ਨਰ ਜੋਰਵਾਲ ਵੱਲੋਂ ਮਾਲ ਵਿਭਾਗ ਦੇ ਵੱਖ-ਵੱਖ ਕੰਮਾਂ ਬਾਰੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ
ਸੰਗਰੂਰ, 18 ਮਈ : ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਜ਼ਿਲ੍ਹਾ ਪਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਦਿਆਂ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਜਾਰੀ ਕਰਦਿਆਂ ਇੰਤਕਾਲ ਅਤੇ ਨਿਸ਼ਾਨਦੇਹੀ ਦੇ ਮਾਮਲੇ ਸਰਕਾਰ ਵੱਲੋਂ ਨਿਰਧਾਰਿਤ ਸਮਾਂ ਸੀਮਾ ਅਨੁਸਾਰ ਨਿਪਟਾਉਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਰਜਿਸਟਰੀਆਂ ਹੋਣ ਤੋਂ ਬਾਅਦ ਇੰਤਕਾਲ ਦੇ ਕੰਮ ਨੂੰ ਸਰਕਾਰ ਵੱਲੋਂ ਨਿਰਧਾਰਤ ਦਿਸ਼ਾ ਨਿਰਦੇਸ਼ਾਂ ਅਨੁਸਾਰ....