ਮਾਲਵਾ

ਮਨੀਸ਼ ਤਿਵਾੜੀ ਨੇ ਪਿੰਡ ਬਾਕਰਪੁਰ ਦੇ ਲੋਕਾਂ ਨੂੰ ਸੌਂਪਿਆ 5 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ
ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਸੂਬਾ ਸਰਕਾਰ 'ਤੇ ਨਿਸ਼ਾਨਾ ਸਾਧਿਆ, ਕਿਹਾ- ਅਪਰਾਧੀਆਂ 'ਚ ਕਾਨੂੰਨ ਦਾ ਡਰ ਖਤਮ ਹੋਇਆ ਮੋਹਾਲੀ, 09 ਮਾਰਚ : ਸ਼੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਵੱਲੋਂ ਪਿੰਡ ਬਾਕਰਪੁਰ ਦੇ ਵਿਕਾਸ ਲਈ 5 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਇਲਾਕਾ ਨਿਵਾਸੀਆਂ ਨੂੰ ਭੇਂਟ ਕੀਤਾ ਗਿਆ। ਇਸ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਇੱਕ ਵਾਰ ਫਿਰ ਸੂਬਾ ਸਰਕਾਰ ਨੂੰ ਨਿਸ਼ਾਨੇ ਤੇ ਲਿਆ। ਇਸ ਮੌਕੇ ਲੋਕਾਂ ਦੇ ਇਕੱਠ ਨੂੰ ਸੰਬੋਧਨ....
ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਸਿੰਘ ਬਾਦਲ ਨੇ ਅਦਾਲਤ ਵਿੱਚ ਅਗਾਊਂ ਜ਼ਮਾਨਤ ਲਈ ਪਟੀਸ਼ਨ ਕੀਤੀ ਦਾਇਰ
ਫ਼ਰੀਦਕੋਟ, 09 ਮਾਰਚ : ਪਿਛਲੇ ਦਿਨੀਂ ਕੋਟਕਪੂਰਾ ਗੋਲੀਕਾਂਡ ਦੀ ਜਾਂਚ ਕਰ ਰਹੀ ਏਡੀਜੀਪੀ ਐੱਲਕੇ ਯਾਦਵ ਦੀ ਅਗਵਾਈ ਵਾਲੀ ਐਸਆਈਟੀ ਨੇ 7 ਹਜ਼ਾਰ ਪੰਨਿਆਂ ਦੀ ਰਿਪੋਰਟ ਫਰੀਦਕੋਟ ਦੀ ਅਦਾਲਤ ਵਿੱਚ ਪੇਸ਼ ਕੀਤੀ ਸੀ। ਐਸਆਈਟੀ ਵੱਲੋਂ ਕੋਟਕਪੁਰਾ ਫਾਇਰਿੰਗ ਕੇਸ ਵਿਚ ਦਾਇਰ ਕੀਤੀ ਚਾਰਜਸ਼ੀਟ ਦਾ ਨੋ‌ਟਿਸ ਲੈਂਦਿਆ ਸਥਾਨਕ ਅਦਾਲਤ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ 23 ਮਾਰਚ ਨੂੰ ਅਦਾਲਤ ਵਿਚ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਸਨ। ਅੱਜ ਸੁਖਬੀਰ....
ਪੀ.ਏ.ਯੂ. ਦੇ ਵਿਦਿਆਰਥੀਆਂ ਨੇ ਬੰਗਲੌਰ ਵਿਖੇ ਹੋਏ ਰਾਸ਼ਟਰੀ ਯੁਵਕ ਮੇਲੇ ਵਿੱਚ ਮੱਲਾਂ ਮਾਰੀਆਂ
ਲੁਧਿਆਣਾ 09 ਮਾਰਚ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਐਸੋਸੀਏਸ਼ਨ ਆਫ ਇੰਡੀਅਨ ਯੂਨੀਵਰਸਿਟੀਜ਼ ਨਵੀਂ ਦਿੱਲੀ ਵੱਲੋਂ ਜੈਨ ਯੂਨੀਵਰਸਿਟੀ ਬੰਗਲੌਰ ਵਿਖੇ ਆਯੋਜਿਤ ਸਰਵ ਭਾਰਤੀ ਨੈਸ਼ਨਲ ਅੰਤਰ ਯੂਨੀਵਰਸਿਟੀ ਯੁਵਕ ਮੇਲੇ ਵਿੱਚ ਨਾਟਕ ਅਤੇ ਭਾਸ਼ਣ ਮੁਕਾਬਲੇ ਵਿੱਚ ਅਹਿਮ ਸਥਾਨ ਪ੍ਰਾਪਤ ਕੀਤੇ ਹਨ। ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ ਸਤਬੀਰ ਸਿੰਘ ਗੋਸਲ ਨੇ ਸਬੰਧਤ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈਆਂ ਦਿੱਤੀਆਂ ਹਨ। ਅੱਜ ਆਪਣੇ ਦਫਤਰ ਵਿਦਿਆਰਥੀਆਂ ਨਾਲ ਮਿਲਣੀ ਕਰਦਿਆਂ ਡਾ ਗੋਸਲ ਨੇ....
ਵਿਧਾਨ ਸਭਾ 'ਚ ਵਿਧਾਇਕ ਚੱਢਾ ਨੇ ਦਵਾਈਆਂ ਦੀ ਉੱਚੀਆਂ ਕੀਮਤਾਂ ਦਾ ਚੁੱਕਿਆ ਮੁੱਦਾ 
ਰੂਪਨਗਰ, 09 ਮਾਰਚ : ਪੰਜਾਬ ਵਿਧਾਨ ਸਭਾ ਵਿਚ ਚੱਲ ਰਹੇ ਸੈਸ਼ਨ ਦੌਰਾਨ ਹਲਕਾ ਵਿਧਾਇਕ ਰੂਪਨਗਰ ਐਡਵੋਕੇਟ ਦਿਨੇਸ਼ ਚੱਢਾ ਨੇ ਦਵਾਈਆਂ ਦੇ ਐਮ.ਆਰ.ਪੀ. ਬਹੁਤ ਜ਼ਿਆਦਾ ਹੋਣ ਦੇ ਮੁੱਦੇ ਉੱਤੇ ਕੇਂਦਰ ਸਰਕਾਰ ਕੋਲ ਮਾਮਲਾ ਉਠਾਉਣ ਲਈ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਡਰੱਗ ਸਪਲਾਈ ਕੰਟਰੋਲ ਆਰਡਰ ਦੇ ਅੰਦਰ ਦਵਾਈਆਂ ਦੀਆਂ ਕੀਮਤਾਂ ਕੇਂਦਰ ਸਰਕਾਰ ਵਲੋਂ ਤੈਅ ਕੀਤੀਆਂ ਜਾਂਦੀਆਂ ਹਨ ਜਦਕਿ ਦਵਾਈਆਂ ਦੀ ਕੀਮਤਾਂ ਵਿਚ ਬਹੁਤ ਅਸਮਾਨਤਾ ਪਾਈ ਜਾਂਦੀ ਹੈ। ਉਨ੍ਹਾਂ ਉਦਾਹਰਨ ਦਿੰਦਿਆਂ ਕਿਹਾ ਕਿ ਮਾਰਕਿਟ ਵਿਚ 80 ਰੁਪਏ ਵਾਲੀ....
ਨਿਹੰਗ ਬਾਣੇ ਵਿਚ ਭਾਈ ਪਰਦੀਪ ਸਿੰਘ ਦੀ ਮੌਤ ਤੇ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਦੁਖ ਦਾ ਪ੍ਰਗਟਾਵਾ
ਅਨੰਦਪੁਰ ਸਾਹਿਬ, 09 ਮਾਰਚ : ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਅਤੇ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਦੇ ਮੁਖੀਆਂ ਨੇ ਹੋਲੇ ਮਹੱਲੇ ਸਮੇਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਿਹੰਗ ਸਿੰਘ ਸਰੂਪ ਵਿਚ ਭਾਈ ਪਰਦੀਪ ਸਿੰਘ ਗਾਜੀਕੋਟ ਗੁਰਦਾਸਪੁਰ ਨੂੰ ਕੁੱਝ ਫਿਰਕੂ ਲੋਕਾਂ ਵੱਲੋਂ ਹਮਲਾ ਕਰ ਕੇ ਮਾਰ ਮਕਾਉਣ ਦੀ ਦੁਖਦਾਇਕ ਮੰਦਭਾਗੀ ਘਟਨਾ ਦੀ ਸਖ਼ਤ ਸ਼ਬਦਾ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਘਟਨਾ ਦੀ ਜਿੰਨੀ ਨਿੰਦਾ ਕੀਤੀ ਜਾਵੇ ਥੋੜੀ....
ਮਹੀਨਾਵਾਰ ਪ੍ਰੋਗਰਾਮ 'ਮੰਗਲਕਾਮਨਾ' ਤਹਿਤ 'ਬਦਨਾਮ ਕੁੜੀ’  ਨਾਟਕ ਦੀ ਪੇਸ਼ਕਾਰੀ 
ਪਟਿਆਲਾ, 8 ਮਾਰਚ (ਯਸ਼ਨਪ੍ਰੀਤ ਸਿੰਘ ਢਿੱਲੋਂ) : ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਯੁਵਕ ਭਲਾਈ ਵਿਭਾਗ ਵੱਲੋਂ ਸਾਰਥਕ ਰੰਗਮੰਚ ਪਟਿਆਲਾ ਦੇ ਸਹਿਯੋਗ ਨਾਲ ਆਪਣੇ ਮਹੀਨਾਵਾਰ ਪ੍ਰੋਗਰਾਮ 'ਮੰਗਲਕਾਮਨਾ' ਤਹਿਤ 'ਬਦਨਾਮ ਕੁੜੀ’ ਨਾਟਕ ਦੀ ਪੇਸ਼ਕਾਰੀ ਕਰਵਾਈ ਗਈ। ਨਾਟਕ ਦੀ ਪੇਸ਼ਕਾਰੀ ਤੋਂ ਪਹਿਲਾਂ ਡਾ. ਇੰਦਰਜੀਤ ਕੌਰ ਨੇ ਯੁਵਕ ਭਲਾਈ ਵਿਭਾਗ ਤੇ ਸਾਰਥਕ ਰੰਗਮੰਚ ਵੱਲੋਂ ਆਾਏ ਹੋਏ ਦਰਸ਼ਕਾਂ ਦਾ ਸਵਾਗਤ ਕੀਤਾ। ਪੰਕਜ ਸੋਨੀ ਦੇ ਲਿਖੇ ਹੋਏ ਇਸ ਹਿੰਦੀ ਨਾਟਕ ਦਾ ਰੂਪਾਂਤਰ ਤੇ ਨਿਰਦੇਸ਼ਨ ਰੰਗਮੰਚ ਤੇ ਫਿਲਮਾਂ ਦੇ....
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ (ਸ੍ਰੀ ਅਨੰਦਪੁਰ ਸਾਹਿਬ) ਤੋਂ ਮਹੱਲਾ ਨਗਰ ਕੀਰਤਨ ਦੇ ਰੂਪ ਵਿਚ ਕੱਢਿਆ ਗਿਆ
ਸ੍ਰੀ ਅਨੰਦਪੁਰ ਸਾਹਿਬ, 08 ਮਾਰਚ : ਸ੍ਰੀ ਅਨੰਦਪੁਰ ਸਾਹਿਬ ਵਿਖੇ ਅੱਜ ਖਾਲਸਾਈ ਸ਼ਾਨੋ-ਸ਼ੌਕਤ ਦੇ ਪ੍ਰਤੀਕ ਹੋਲੇ-ਮਹੱਲੇ ਦਾ ਤਿਉਹਾਰ ਸ਼ਰਧਾ ਤੇ ਧੂਮ-ਧਾਮ ਨਾਲ ਮਨਾਇਆ ਗਿਆ, ਜਿਸ ਵਿਚ ਲੱਖਾਂ ਦੀ ਗਿਣਤੀ ਵਿਚ ਸੰਗਤ ਸ਼ਾਮਲ ਹੋਈ। ਅੱਜ ਬਾਅਦ ਦੁਪਹਿਰ ਮਹੱਲਾ ਨਗਰ ਕੀਰਤਨ ਦੇ ਰੂਪ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਅਰਦਾਸ ਕਰ ਕੇ ਕੱਢਿਆ ਗਿਆ, ਜਿਸ ਵਿਚ ਨਿਹੰਗ ਸਿੰਘ ਪੁਰਾਤਨ ਬਾਣੇ 'ਚ ਇਸ ਨਗਰ ਕੀਰਤਨ ਵਿਚ ਸ਼ਾਮਲ ਹੋਏ। ਪੂਰਾ ਅਨੰਦਪੁਰ ਸਾਹਿਬ ਜੈਕਾਰਿਆਂ ਨਾਲ ਗੂੰਜ ਉੱਠਿਆ। ਅੱਜ ਤੀਜੇ ਦਿਨ ਖਾਲਸਾ ਪੰਥ....
ਆਨੰਦਪੁਰ ਸਾਹਿਬ ਵਿਖੇ ਵਾਪਰੀ ਮੰਦਭਾਗੀ ਘਟਨਾ ਬਹੁਤ ਹੀ ਦੁਖਦਾਈ ਹੈ : ਸਪੀਕਰ ਸੰਧਵਾਂ
ਸ਼੍ਰੀ ਆਨੰਦਪੁਰ ਸਾਹਿਬ : ਸ਼੍ਰੀ ਅਨੰਦਪੁਰ ਸਾਹਿਬ ਹੋਲਾ-ਮੁਹੱਲਾ ਦੌਰਾਨ ਨਿਹੰਗ ਪਹਿਰਾਵੇ ਵਿੱਚ ਪਹੁੰਚੇ ਪ੍ਰਦੀਪ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਕੁਲਤਾਰ ਸਿੰਘ ਸੰਧਵਾਂ ਨੇ ਇਸ ਘਟਨਾ ਦੀ ਨਿੰਦਾ ਕਰਦਿਆਂ ਕਿਹਾ ਕਿ ਆਨੰਦਪੁਰ ਸਾਹਿਬ ਵਿਖੇ ਵਾਪਰੀ ਮੰਦਭਾਗੀ ਘਟਨਾ ਬਹੁਤ ਹੀ ਦੁਖਦਾਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਪ੍ਰਸ਼ਾਸਨ ਨਾਲ ਗੱਲ ਕੀਤੀ ਹੈ। ਦੋਸ਼ੀਆਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ।....
ਲਹਿਰਾਗਾਗਾ ਨੇੜੇ ਖੜ੍ਹੇ ਦੋ ਤੇਲ ਟੈਂਕਰਾਂ ਵਿੱਚ ਲੱਗੀ ਭਿਆਨਕ ਅੱਗ
ਲਹਿਰਾਗਾਗਾ, 08 ਮਾਰਚ : ਲਹਿਰਾਗਾਗਾ ਦੇ ਪਿੰਡ ਖੇਤਲਾ ਨੇੜੇ ਖੜ੍ਹੇ ਦੋ ਤੇਲ ਟੈਂਕਰਾਂ ਵਿੱਚ ਭਿਆਨਕ ਅੱਗ ਲੱਗ ਗਈ। ਕੁਝ ਹੀ ਦੇਰ 'ਚ ਦੋਵੇਂ ਤੇਲ ਟੈਂਕਰ ਸੜ ਕੇ ਸੁਆਹ ਹੋ ਗਏ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਅਤੇ ਅੱਗ 'ਤੇ ਕਾਬੂ ਪਾਇਆ ਗਿਆ। ਦੱਸ ਦੇਈਏ ਕਿ ਪਿੰਡ ਖੇਤਲਾ ਦੇ ਕੋਲ ਜਿਓ ਰਿਲਾਇੰਸ ਦਾ ਤੇਲ ਡਿਪੂ ਹੈ, ਜਿੱਥੇ ਤੇਲ ਟੈਂਕਰਾਂ ਤੋਂ ਤੇਲ ਦੀ ਸਪਲਾਈ ਕੀਤੀ ਜਾਂਦੀ ਹੈ। ਅੱਜ ਸਵੇਰੇ ਉਸ ਦੇ ਢਾਬੇ 'ਤੇ ਤੇਲ ਟੈਂਕਰ ਖੜ੍ਹੇ ਸਨ, ਅਚਾਨਕ ਇਕ ਟੈਂਕਰ....
ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਟਰੈਕਟਰ – ਟਰਾਲੀ ਨਾਲ ਹੋਈ ਟੱਕਰ ਵਿੱਚ ਦੋ ਨੌਜਵਾਨਾਂ ਦੀ ਮੌਤ
ਬਠਿੰਡਾ, 08 ਮਾਰਚ : ਬਠਿੰਡਾ ‘ਚ ਤਿੰਨ ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਟਰੈਕਟਰ – ਟਰਾਲੀ ਨਾਲ ਟੱਕਰ ਹੋਣ ਕਰਕੇ ਹੋਏ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਾਰ ਪਿੰਡ ਗੋਨਿਆਣਾ ਕਲਾਂ ਤੋਂ ਮੋਟਰਸਾਈਕਲ ਤੇ ਸਵਾਰ ਹੋ ਕੇ ਤਿੰਨ ਨੌਜਵਾਨਾਂ ਦੀ ਟਰੈਕਟਰ ਟਰਾਲੀ ਨਾਲ ਟੱਕਰ ਹੋ ਗਈ, ਜਿਸ ਕਾਰਨ ਦੋ ਨੌਜਵਾਨਾਂ ਦੀ ਮੌਤ ਹੋਣ ਜਾਣ ਦੀ ਦੁੱਖਦਾਈ ਖ਼ਬਰ ਹੈ। ਮ੍ਰਿਤਕ ਨੌਜਵਾਨਾਂ ਦੀ ਪਹਿਚਾਣ ਜੋਬਨਪ੍ਰੀਤ ਸਿੰਘ (20) ਅਤੇ ਹੁਸਨਪ੍ਰੀਤ ਸਿੰਘ (20) ਵਜੋਂ ਹੋਈ ਹੈ। ਇਸ....
ਕਪੂਰਥਲਾ ਦੇ ਦੋ ਨੌਜਵਾਨ ਦਰਿਆ 'ਚ ਡੁੱਬੇ, ਇੱਕ ਦੀ ਮੌਤ, ਦੂਜੇ ਦੀ ਭਾਲ ਜਾਰੀ 
ਸ੍ਰੀ ਅਨੰਦਪੁਰ ਸਾਹਿਬ, 8 ਮਾਰਚ : ਸ੍ਰੀ ਅਨੰਦਪੁਰ ਸਾਹਿਬ ਹੋਲਾ ਮਹੱਲਾ ‘ਤੇ ਜ਼ਿਲ੍ਹਾ ਕਪੂਰਥਲਾ ਦੇ ਦੋ ਨੌਜਵਾਨ ਦਰਿਆ ਵਿੱਚ ਡੁੱਬ ਗਏ, ਜਿਨ੍ਹਾਂ ਵਿੱਚੋਂ ਇੱਕ ਦੀ ਮੌਤ ਹੋ ਗਈ, ਜਿਸ ਦੀ ਲਾਸ਼ ਗੋਤਾਖੋਰਾਂ ਦੀ ਮਦਦ ਨਾਲ ਬਰਾਮਦ ਕਰ ਲਈ ਗਈ ਹੈ, ਜਦਕਿ ਦੂਜੇ ਦੀ ਭਾਲ ਜਾਰੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਿਮਰਨ ਸਿੰਘ ਪੁੱਤਰ ਆਲਮ ਸਿੰਘ ਵਾਸੀ ਕੈਂਪਪੁਰਾ ਕਪੂਰਥਲਾ ਅਤੇ ਬੀਰ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਪਿੰਡ ਇਬਨ ਜ਼ਿਲ੍ਹਾ ਕਪੂਰਥਲਾ ਹੋਲਾ ਮਹੱਲਾ ਆਨੰਦਪੁਰ ਸਾਹਿਬ ਗਏ ਹੋਏ ਸਨ। ਇਸ ਸੰਬੰਧੀ....
ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਉਪ ਮੰਡਲ ਪਾਤੜਾਂ ਵੱਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ
ਪਾਤੜਾਂ, 08 ਮਾਰਚ (ਯਸ਼ਨਪ੍ਰੀਤ ਸਿੰਘ ਢਿੱਲੋਂ) : ਪਿੰਡ ਬਾਹਮਣ ਮਾਜਰਾ ਵਿਖੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਸਟਾਫ਼ ਵੱਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ, 27 ਫਰਵਰੀ ਤੋਂ 8 ਮਾਰਚ ਤੱਕ ਪੰਜਾਬ ਭਰ ਵਿੱਚ ਬਲਾਕ ਪੱਧਰ ਤੇ ਮਨਾਇਆ ਜਾ ਰਿਹਾ ਹੈ। ਉਪ ਮੰਡਲ ਪਾਤੜਾ ਦੇ ਸ਼ੋਸ਼ਲ ਸਟਾਫ਼ ਵੱਲੋਂ ਸੀ.ਡੀ.ਐੱਸ ਅਕਾਸ਼ਦੀਪ ਕੌਰ ਅਤੇ ਬੀ.ਆਰ.ਸੀ ਬਲਵਿੰਦਰ ਸਿੰਘ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਔਰਤਾਂ ਨੂੰ ਸਮਾਜ ਵਿੱਚ ਬਰਾਬਰ ਅਧਿਕਾਰਾਂ ਬਾਰੇ ਅਤੇ 'ਬੇਟੀ ਬਚਾਓ, ਬੇਟੀ ਪੜ੍ਹਾਓ ਲਈ....
ਗੁਰਦੁਆਰਾ ਪ੍ਰਬੰਧ ਅਤੇ ਸਿੱਖ ਮਸਲਿਆਂ ਅੰਦਰ ਸਰਕਾਰੀ ਦਖ਼ਲ ਤੋਂ ਸੁਚੇਤ ਹੋਣ ਦੀ ਲੋੜ ਹੈ : ਪ੍ਰਧਾਨ ਧਾਮੀ 
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਕੌਮ ਦੀ ਰੀੜ ਦੀ ਹੱਡੀ ਹੈ : ਗਿਆਨੀ ਹਰਪ੍ਰੀਤ ਸਿੰਘ ਸ੍ਰੀ ਅਨੰਦਪੁਰ ਸਾਹਿਬ, 8 ਮਾਰਚ : ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲੇ ਮਹੱਲੇ ਦਾ ਗੌਰਵਮਈ ਦਿਹਾੜਾ ਅੱਜ ਖ਼ਾਲਸਾਈ ਜਾਹੋ-ਜਲਾਲ ਨਾਲ ਮਨਾਇਆ ਗਿਆ। ਇਸ ਮੌਕੇ ਨਿਰੰਤਰ ਗੁਰਮਤਿ ਸਮਾਗਮ ਤਹਿਤ ਵੱਖ-ਵੱਖ ਪ੍ਰਸਿੱਧ ਰਾਗੀ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ ਅਕੇ ਢਾਡੀ ਕਵੀਸ਼ਰ ਜਥਿਆਂ ਦੇ ਸਿੱਖ ਇਤਿਹਾਸ ਦੀ ਸਾਂਝ ਪਾਈ। ਅੱਜ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ....
ਹੋਲਾ ਮਹੱਲਾ ਮੌਕੇ ਸਰਕਾਰ ਤੇ ਪ੍ਰਸ਼ਾਸ਼ਨ ਦੀ ਕਾਰਗੁਜ਼ਾਰੀ ਰਹੀ ਬੇਹੱਦ ਨਿਰਾਸ਼ਾਜਨਕ : ਸ਼੍ਰੋਮਣੀ ਕਮੇਟੀ 
ਸ੍ਰੀ ਅਨੰਦਪੁਰ ਸਾਹਿਬ, 8 ਮਾਰਚ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹੋਲਾ ਮਹੱਲਾ ਦੌਰਾਨ ਢਿੱਲੇ ਸਰਕਾਰੀ ਪ੍ਰਬੰਧਾਂ ਦੀ ਕਰੜੀ ਆਲੋਚਨਾ ਕੀਤੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਇਥੇ ਹੋਲਾ ਮਹੱਲਾ ਮੌਕੇ ਪ੍ਰਬੰਧਾਂ ਦੀ ਨਿਗਰਾਨੀ ਕਰਨ ਪੁੱਜੇ ਸਕੱਤਰ ਸ. ਪ੍ਰਤਾਪ ਸਿੰਘ, ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ ਅਤੇ ਸ. ਹਰਜੀਤ ਸਿੰਘ ਲਾਲੂ ਘੁੰਮਣ ਨੇ ਕਿਹਾ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲੇ ਮਹੱਲੇ ਦੇ ਵੱਡੇ ਜੋੜ ਮੇਲੇ ਦੌਰਾਨ ਪੁਲਿਸ ਅਤੇ ਪ੍ਰਸਾਸ਼ਨ ਦੀ....
ਸਿੱਖ ਪਾਰਲੀਮੈਂਟ ਦੇ ਟੁਕੜੇ ਕਰਨ ਤੋਂ ਬਾਅਦ ਸਿੱਖਾਂ ਦੀ ਬਦਦੁਆ ਕਾਰਨ ਪਾਰਲੀਮੈਂਟ ਦੇ ਵੀ ਕਈ ਟੁਕੜੇ ਹੋਣਗੇ : ਗਿਆਨੀ ਹਰਪ੍ਰੀਤ ਸਿੰਘ
ਆਨੰਦਪੁਰ ਸਾਹਿਬ, 8 ਮਾਰਚ : ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਸੁਪਰੀਮ ਕੋਰਟ ਅਤੇ ਕੇਂਦਰ ਸਰਕਾਰ ਉਤੇ ਵੱਡਾ ਹਮਲਾ ਬੋਲਿਆ ਹੈ। ਹੌਲੇ ਮੁਹੱਲੇ ਮੌਕੇ ਕੌਮ ਨੂੰ ਦਿੱਤੇ ਸੰਦੇਸ਼ ਮੌਕੇ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋੜ ਕੇ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾਏ ਜਾਣ ਨੂੰ ਲੈ ਕੇ ਕੇਂਦਰ ਸਰਕਾਰ ਉਤੇ ਵੱਡਾ ਬਿਆਨ ਦਿੱਤਾ। ਉਹਨਾਂ ਕਿਹਾ ਕਿ ਹਰਿਆਣਾ ਦੇ ਸਿੱਖਾਂ ਦਾ ਹਰਿਆਣੇ ਦੇ ਗੁਰਦਵਾਰਿਆਂ ਤੇ ਕਬਜ਼ਾ ਨਹੀਂ ਸਗੋਂ ਸਰਕਾਰ ਦਾ ਹੈ।....