ਮਾਲਵਾ

ਜਲ ਸਪਲਾਈ ਵਿਭਾਗ ਵਲੋਂ ਪਾਣੀ ਦੀ ਸਪਲਾਈ ਤੇ ਸਵੱਛਤਾ ਸਬੰਧੀ ਸਮੱਸਿਆ ਲਈ ਟੋਲ ਫਰੀ ਨੰਬਰ ਜਾਰੀ
- ਘਰ-ਘਰ ਜਾ ਕੇ ਸੁਣੀਆਂ ਜਾਣਗੀਆਂ ਪਿੰਡਾਂ ਦੇ ਵਸਨੀਕਾਂ ਦੀਆਂ ਪੀਣ ਵਾਲੇ ਪਾਣੀ ਦੀਆਂ ਸਮੱਸਿਆਵਾਂ, ਮੌਕੇ 'ਤੇ ਹੀ ਕੀਤਾ ਜਾਵੇਗਾ ਨਿਪਟਾਰਾ : ਇੰਜੀ: ਮਨਦੀਪ ਸਿੰਘ ਲੁਧਿਆਣਾ, 03 ਫਰਵਰੀ : ਜ਼ਿਲ੍ਹਾ ਲੁਧਿਆਣਾ ਦੇ ਪਿੰਡਾਂ ਦੇ ਵਸਨੀਕਾਂ ਨੂੰ ਸਾਫ ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵਲੋਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ ਜਿਸਦੇ ਤਹਿਤ ਪਿੰਡਾਂ ਵਿੱਚ ਸੁ਼ੱਧ ਪੀਣ ਵਾਲੇ ਪਾਣੀ ਅਤੇ ਸਵੱਛਤਾ ਸਬੰਧੀ ਜੇਕਰ ਕਿਸੇ ਨੂੰ ਕੋਈ ਸਮੱਸਿਆ ਆ ਰਹੀ ਹੈ ਤਾਂ ਉਹ ਜਲ....
ਸਿੱਖਿਆ ਮੰਤਰੀ ਵਲੋਂ ਸਕੂਲ ਇੰਚਾਰਜ ਖਿਲਾਫ ਜਾਂਚ ਦੇ ਹੁਕਮ ਜਾਰੀ
-ਵਿਦਿਆਰਥੀਆਂ ਦੀਆਂ ਬੋਰਡ ਫੀਸਾਂ ਨਾ ਜਮ੍ਹਾ ਕਰਵਾਉਣ ਦਾ ਹੈ ਮਾਮਲਾ ਲੁਧਿਆਣਾ, 3 ਫਰਵਰੀ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਸਰਕਾਰੀ ਹਾਈ ਸਕੂਲ ਫੁੱਲਾਂਵਾਲ ਦੇ ਸਾਬਕਾ ਇੰਚਾਰਜ ਰਸ਼ਪਾਲ ਸਿੰਘ ਵੱਲੋਂ 10ਵੀਂ ਜਮਾਤ ਦੇ ਵਿਦਿਆਰਥੀਆਂ ਦੀਆਂ ਬੋਰਡ ਫੀਸਾਂ ਨਾ ਜਮ੍ਹਾ ਕਰਵਾਉਣ ਦੇ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਪ੍ਰਮੁੱਖ ਸਕੱਤਰ ਸਕੂਲ ਸਿੱਖਿਆ ਪੰਜਾਬ ਨੂੰ ਲਿਖੇ ਪੱਤਰ ਵਿੱਚ ਦੱਸਿਆ ਕਿ ਜ਼ਿਲ੍ਹੇ ਦੇ ਪਿੰਡ ਫੁੱਲਾਂਵਾਲ ਦੇ ਸਰਕਾਰੀ....
ਗੁਰਦੀਪ ਸਿੰਘ ਰਾਣਾ ਦੇ ਪਰਿਵਾਰ ਨੇ ਧਾਰਮਿਕ ਸਮਾਗਮ ਕਰਵਾਇਆ।
ਗੁਰਬਾਣੀ ਦਾ ਓਟ ਆਸਰਾ ਲੈ ਕੇ ਜਿੰਦਗੀ ਬਤੀਤ ਕਰਨੀ ਸਮੇਂ ਦੀ ਮੁੱਖ ਲੋੜ-ਸੀਰਾ ਛੀਨੀਵਾਲ,ਕੀਤੂ,ਮੌੜ ਮਹਿਲ ਕਲਾਂ,03 ਫਰਬਰੀ (ਗੁਰਸੇਵਕ ਸਿੰਘ ਸਹੋਤਾ) : ਨੇੜਲੇ ਪਿੰਡ ਠੁੱਲੇਵਾਲ ਵਿਖੇ ਸਮਾਜ ਸੇਵੀ ਅਤੇ ਸੀ ਆਈ ਡੀ ਵਿਭਾਗ ਚ ਸੇਵਾਵਾਂ ਨਿਭਾਅ ਰਹੇ ਗੁਰਦੀਪ ਸਿੰਘ ਰਾਣਾ ਔਲਖ ਵੱਲੋਂ ਆਪਣੇ ਪੁੱਤਰ ਇਸ਼ਮੀਤ ਸਿੰਘ ਔਲਖ ਦੇ ਜਨਮ ਦਿਨ ਦੀ ਖੁਸ਼ੀ ਵਿੱਚ ਰਖਵਾਏ ਗਏ ਸ੍ਰੀ ਅਖੰਡ ਪਾਠਾਂ ਦੇ ਭੋਗ ਉਪਰੰਤ ਆਪਣੇ ਪੁੱਤਰ ਦਾ ਜਨਮ ਦਿਨ ਮਨਾਇਆ ਗਿਆ । ਇਸ ਸਮਾਗਮ ਸਮੇਂ ਰਾਗੀ ਗੁਰਮੀਤ ਸਿੰਘ ਬਰਨਾਲਾ ਅਤੇ ਗ੍ਰੰਥੀ....
ਇੰਨਕਲਾਬੀ ਮਾਰਕਸਵਾਦੀ ਪਾਰਟੀ ਵੱਲੋਂ  ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ  
ਮਹਿਲ ਕਲਾਂ,03 ਫਰਵਰੀ (ਗੁਰਸੇਵਕ ਸਿੰਘ ਸਹੋਤਾ) : ਇੰਨਕਲਾਬੀ ਮਾਰਕਸਵਾਦੀ ਪਾਰਟੀ ਭਾਰਤ ਜ਼ਿਲ੍ਹਾ ਬਰਨਾਲਾ ਵੱਲੋਂ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਜਨਤਕ ਮਸਲਿਆਂ ਨੂੰ ਲੈਕੇ ਇੱਕ ਮੰਗ ਪੱਤਰ, ਪ੍ਰਧਾਨ ਮੰਤਰੀ ਦੇ ਨਾਂ ਅਤੇ ਇੱਕ ਮੰਗ ਪੱਤਰ ਪੰਜਾਬ ਦੇ ਮੁੱਖ ਮੰਤਰੀ ਦੇ ਨਾਂ ਤੇ ਦੋ ਮੰਗ ਪੱਤਰ ਜ਼ਿਲ੍ਹਾ ਪ੍ਰਧਾਨ ਅਮਰਜੀਤ ਕੁੱਕੂ ਮਹਿਲ ਖੁਰਦ, ਮਾਸਟਰ ਮਲਕੀਤ ਸਿੰਘ ਵਜੀਦਕੇ ਕਲਾਂ ਜ਼ਿਲ੍ਹਾ ਸਕੱਤਰ, ਮਾਸਟਰ ਮਨੋਹਰ ਲਾਲ ਜ਼ਿਲ੍ਹਾ ਖਜ਼ਾਨਚੀ ਦੀ ਅਗਵਾਈ ਹੇਠ ਡੀਸੀ ਬਰਨਾਲਾ ਨੂੰ ਦਿੱਤੇ ਗਏ। ਪ੍ਰਧਾਨ....
ਆਤਮਾ ਸਕੀਮ ਤਹਿਤ ਆਧੁਨਿਕ ਖੇਤੀ ਵੱਲ ਵਧ ਰਹੇ ਨੇ ਕਿਸਾਨ: ਡਾ. ਜਗਦੀਸ਼ ਸਿੰਘ
- ਪਿੰਡ ਚੰਨਣਵਾਲ ਵਿਖੇ ਪ੍ਰੀਤਮ ਸਿੰਘ ਦੇ ਫਾਰਮ 'ਤੇ ਲੱਗਿਆ ਫੀਲਡ ਸਕੂਲ ਮਹਿਲ ਕਲਾਂ,03 ਫਰਵਰੀ (ਗੁਰਸੇਵਕ ਸਿੰਘ ਸਹੋਤਾ) : ਮੁੱਖ ਖੇਤੀਬਾੜੀ ਅਫਸਰ ਬਰਨਾਲਾ ਨੇ ਦੱਸਿਆ ਡਾ. ਜਗਦੀਸ਼ ਸਿੰਘ ਨੇ ਦੱਸਿਆ ਕਿ ਖੇਤੀਬਾੜੀ ਤੇ ਕਿਸਾਨ ਭਲਾਈ ਸਕੀਮ ਵਿੱਚ ਚੱਲ ਰਹੀ ਆਤਮਾ ਸਕੀਮ ਤਹਿਤ ਕਿਸਾਨਾਂ ਨੂੰ ਖੇਤੀ ਵਿਸਥਾਰ ਸਬੰਧੀ ਜਾਣਕਾਰੀ ਦਿੱਤੀ ਜਾਂਦੀ ਹੈ ਤੇ ਵੱਖ ਵੱਖ ਫਸਲਾਂ, ਸਬਜ਼ੀਆਂ, ਤੇਲ ਬੀਜ ਫਸਲਾਂ ਦੀਆਂ ਪ੍ਰਦਰਸ਼ਨੀਆਂ ਲਗਾਈਆਂ ਜਾਂਦੀਆਂ ਹਨ।ਉਨ੍ਹਾਂ ਕਿਹਾ ਕਿ ਪਿੰਡ ਚੰਨਣਵਾਲ ਵਿਖੇ ਕਿਸਾਨ ਪ੍ਰੀਤਮ ਸਿੰਘ....
ਮਹਿਲ ਕਲਾਂ ਵੱਲੋਂ ਇੱਕ ਵਿਅਕਤੀ ਨੂੰ 500 ਗਰਾਮ ਅਫੀਮ ਤੇ ਕਾਰ ਸਮੇਤ ਕੀਤਾ ਕਾਬੂ
ਮਹਿਲ ਕਲਾਂ, 03 ਫਰਵਰੀ (ਗੁਰਸੇਵਕ ਸਿੰਘ ਸਹੋਤਾ) : ਸਥਾਨਕ ਪੁਲਸ ਵੱਲੋਂ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ ਗੱਡੀ ਸਮੇਤ ਕਾਬੂ ਕਰਕੇ ਉਸ ਕੋਲੋਂ 500 ਗ੍ਰਾਮ ਅਫੀਮ ਬਰਾਮਦ ਕੀਤੇ ਜਾਣ ਦਾ ਦਾਅਵਾ ਕੀਤਾ। ਇਸ ਸਬੰਧੀ ਥਾਣਾ ਮਹਿਲ ਕਲਾਂ ਦੇ ਮੁਖੀ ਸੁਖਵਿੰਦਰ ਸਿੰਘ ਸੰਘਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿੰਮ ਤਹਿਤ ਐੱਸ ਪੀ ਬਰਨਾਲਾ ਸੰਦੀਪ ਮਾਲਕ ਦੇ ਦਿਸ਼ਾ-ਨਿਰਦੇਸ਼ਾਂ ਸਬ ਡਵੀਜ਼ਨ ਮਹਿਲ ਕਲਾਂ ਦੇ ਡੀਐਸਪੀ ਗਮਦੂਰ ਸਿੰਘ ਚਾਹਲ ਦੀ ਅਗਵਾਈ ਹੇਠ....
ਮਹਿਲ ਕਲਾਂ  ਪੁਲਸ ਵੱਲੋਂ ਕੇਸ ਵਿੱਚ ਲੋੜੀਂਦੇ ਭਗੌੜੇ ਨੂੰ ਕੀਤਾ ਕਾਬੂ 
ਮਹਿਲ ਕਲਾਂ,03 ਫਰਵਰੀ (ਗੁਰਸੇਵਕ ਸਿੰਘ ਸਹੋਤਾ) : ਥਾਣਾ ਮਹਿਲ ਕਲਾਂ ਦੀ ਪੁਲਸ ਨੇ ਇਕ ਕੇਸ ਵਿੱਚ ਲੋੜੀਂਦੇ ਭਗੌੜਾ ਕਰਾਰ ਦਿੱਤੇ ਵਿਅਕਤੀ ਨੂੰ ਕਾਬੂ ਕਰਕੇ ਮੁੜ ਅਦਾਲਤ ਵਿਚ ਪੇਸ਼ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮਹਿਲ ਕਲਾਂ ਦੇ ਮੁਖੀ ਸੁਖਵਿੰਦਰ ਸਿੰਘ ਸੰਘਾ ਨੇ ਦੱਸਿਆ ਕਿ ਪੁਲਸ ਵੱਲੋਂ ਭਗੌੜਿਆਂ ਨੂੰ ਫੜਨ ਦੀ ਵਿੱਢੀ ਗਈ ਮੁਹਿੰਮ ਤਹਿਤ ਥਾਣਾ ਮਹਿਲ ਕਲਾਂ ਦੀ ਪੁਲਸ ਵੱਲੋਂ ਹੌਲਦਾਰ ਰਜਿੰਦਰ ਸਿੰਘ ਵੱਲੋਂ ਸਮੇਤ ਪੁਲਸ ਪਾਰਟੀ ਨੇ ਹਰਭਜਨ ਸਿੰਘ ਵਾਸੀ ਕ੍ਰਿਪਾਲ ਸਿੰਘ ਵਾਲਾ ਜੋ ਕੇ....
ਸਪਿਨਿੰਗ ਮਿੱਲ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਮਾਨ ਸੜ ਕੇ ਸੁਆਹ 
ਲੁਧਿਆਣਾ, 3 ਫ਼ਰਵਰੀ : ਲੁਧਿਆਣਾ ਦੇ ਜੰਡਿਆਲੀ ਬੁੱਢੇਵਾਲ ਰੋਡ 'ਤੇ ਸਥਿਤ ਸਪਿਨਿੰਗ ਮਿੱਲ 'ਚ ਅੱਜ ਸ਼ੁੱਕਰਵਾਰ ਤੜਕੇ 4.30 ਵਜੇ ਅੱਗ ਲੱਗ ਗਈ। ਦੱਸਿਆ ਜਾ ਰਿਹਾ ਹੈ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ। ਅੱਗ 'ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ 100 ਗੱਡੀਆਂ ਪਹੁੰਚੀਆਂ। ਇਸ ਅੱਗ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਜਾਣਕਾਰੀ ਅਨੁਸਾਰ ਸਵੇਰੇ ਰਾਹਗੀਰਾਂ ਨੇ ਮਿੱਲ ਵਿੱਚ ਅੱਗ ਦੀਆਂ ਲਪਟਾਂ ਦੇਖੀਆਂ। ਇਸ ’ਤੇ ਉਸ ਨੇ ਮਿੱਲ ਮਾਲਕ ਨੂੰ ਫੋਨ ਕੀਤਾ। ਇਹ ਸਪਿਨਿੰਗ ਮਿੱਲ ਪਾਰਸ਼ਵਨਾਥ ਦੀ ਦੱਸੀ ਜਾ....
ਕੇਜਰੀਵਾਲ ਵਿਰੁੱਧ ਕੀਤਾ ਮਾਣਹਾਨੀ ਦਾ ਕੇਸ ਬਠਿੰਡਾ ਦੀ ਅਦਾਲਤ ਨੇ ਖਾਰਜ ਕੀਤਾ
ਬਠਿੰਡਾ, 3 ਫਰਵਰੀ : ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਿਰੁੱਧ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਸਾਲੇ ਜੇ ਜੇ ਸਿੰਘ ਵੱਲੋਂ ਕੀਤਾ ਗਿਆ ਮਾਣਹਾਨੀ ਦਾ ਮੁਕੱਦਮਾ ਅਦਾਲਤ ਨੇ ਖਾਰਜ ਕਰ ਦਿੱਤਾ। ਬਠਿੰਡਾ ਦੀ ਅਦਾਲਤ ਵੱਲੋਂ ਬਿਨਾਂ ਕਿਸੇ ਨੋਟਿਸ ਜਾਰੀ ਕੀਤੇ ਇਹ ਮੁਕਦਮਾ ਖਾਰਜ ਕਰ ਦਿੱਤਾ। ਜ਼ਿਕਰਯੋਗ ਹੈ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਬਠਿੰਡਾ ਪਹੁੰਚੇ ਅਰਵਿੰਦ ਕੇਜਰੀਵਾਲ ਨੇ ਗੁੰਡਾ ਟੈਕਸ ਦੇ ਦੋਸ਼ ਲਗਾਏ ਸਨ। ਕੇਜਰੀਵਾਲ ਵੱਲੋਂ ਦੋਸ਼ ਲਗਾਏ....
ਬਜਟ ਵਿੱਚ ਮੋਦੀ ਹਕੂਮਤ ਨੇ ਬੁਨਿਆਦੀ ਲੋੜਾਂ, ਸਿਹਤ, ਸਿੱਖਿਆ, ਖੇਤੀ ਬਾੜੀ, ਰੁਜ਼ਗਾਰ ਅਤੇ ਮਨਰੇਗਾ ਤੋਂ ਮੂੰਹ ਮੋੜਿਆ: ਦੱਤ, ਖੰਨਾ
ਬਰਨਾਲਾ, 3 ਫਰਵਰੀ (ਭੁਪਿੰਦਰ ਧਨੇਰ) : ਵਿੱਤ ਮੰਤਰੀ ਅਰੁਣ ਜੇਤਲੀ ਨੇ 2014 ਵਿੱਚ, ਜਦੋਂ ਪਹਿਲਾ ਬਜਟ ਪੇਸ਼ ਕੀਤਾ ਸੀ ਤਾਂ ਸਭ ਤੋਂ ਵੱਧ ਮਹੱਤਵਪੂਰਨ ਇਹ ਬਿਆਨ ਸਮਝਿਆ ਗਿਆ ਸੀ, " ਮੱਧ ਵਰਗ ਆਪਣਾ ਸਿਰ ਆਪ ਗੁੰਦੇ..।" ਪਰ ਐਤਕੀਂ ਦੇ ਬਜਟ ਵਿੱਚ, ਚੋਣਾਂ ਨੂੰ ਮੁੱਖ ਰੱਖ ਕੇ ਮੱਧ ਵਰਗ ਪੱਖੀ ਬਿਰਤਾਂਤ ਸਿਰਜਣ ਦੀ ਕੋਸ਼ਿਸ਼ ਕੀਤੀ ਗਈ ਹੈ। ਕੇਂਦਰੀ ਬਜਟ ਤੇ ਇਹ ਪ੍ਰਤੀਕਰਮ ਦਿੰਦਿਆਂ ਇਨਕਲਾਬੀ ਕੇਂਦਰ, ਪੰਜਾਬ ਦੇ ਪ੍ਰਧਾਨ ਨਰਾਇਣ ਦੱਤ ਅਤੇ ਜਨਰਲ ਸਕੱਤਰ ਕੰਵਲਜੀਤ ਖੰਨਾ ਨੇ ਕਿਹਾ ਕਿ ਪਬਲਿਕ ਸੈਕਟਰ ਦੇ....
"ਮੈਂ ਪੰਜਾਬੀ, ਬੋਲੀ ਪੰਜਾਬੀ" ਜਾਗਰੂਕਤਾ ਮੁਹਿੰਮ ਚਲਾਈ
ਬਠਿੰਡਾ, 3 ਫਰਵਰੀ : ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਬਠਿੰਡਾ ਵਲੋਂ ਪੰਜਾਬੀ ਬੋਲੀ ਨੂੰ ਪ੍ਰਫੁੱਲਿਤ ਕਰਨ ਲਈ ਸਮੁੱਚੇ ਜ਼ਿਲ੍ਹੇ ਵਿੱਚ ਇੱਕ ਵਿਸ਼ੇਸ਼ ਮੁਹਿੰਮ "ਮੈਂ ਪੰਜਾਬੀ, ਬੋਲੀ ਪੰਜਾਬੀ" ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸ਼ਿਵ ਪਾਲ ਗੋਇਲ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਇਕਬਾਲ ਸਿੰਘ ਬੁੱਟਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਬਠਿੰਡਾ ਦੇ ਸਾਰੇ ਸਕੂਲਾਂ ਵਿੱਚ ਸਕੂਲੀ ਬੱਚਿਆਂ ਵੱਲੋਂ ਪੰਜਾਬੀ ਭਾਸ਼ਾ ਨੂੰ....
ਪ੍ਰਨੀਤ ਕੌਰ ਪਟਿਆਲਾ ਦੀ ਲੋਕ ਸਭਾ ਸੀਟ ਤੋਂ ਤੁਰੰਤ ਅਸਤੀਫ਼ਾ ਦੇਵੇ: ਬੀਰ ਦਵਿੰਦਰ ਸਿੰਘ
ਪਟਿਆਲਾ 3 ਫਰਵਰੀ : ਕਾਂਗਰਸ ਪਾਰਟੀ ਦੀ ਕੇਂਦਰੀ ਅਨੁਸ਼ਾਸਨੀ ਕਮੇਟੀ ਵੱਲੋਂ ਸ੍ਰੀ ਮਤੀ ਪ੍ਰਨੀਤ ਕੌਰ ਮੈਂਬਰ ਪਾਰਲੀਮੈਂਟ (ਲੋਕ ਸਭਾ) ਨੂੰ ਕਾਂਗਰਸ ਪਾਰਟੀ 'ਚੋਂ ਮੁਅੱਤਲ ਕਰਨ ਦਾ ਬੇਹੱਦ ਦੇਰੀ ਨਾਲ ਲਿਆ ਗਿਆ ਸਹੀ ਫ਼ੈਸਲਾ ਹੈ। ਚਾਹੀਦਾ ਤਾਂ ਇਹ ਸੀ ਕਿ ਸ੍ਰੀ ਮਤੀ ਪ੍ਰਨੀਤ ਕੌਰ ਨੂੰ ਪਿਛਲੇ ਸਾਲ ਫਰਵਰੀ 2022 ਵਿੱਚ ਉਸ ਵੇਲੇ ਹੀ ਪਾਰਟੀ 'ਚੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਜਾਂਦਾ ਜਦੋਂ ਉਹ ਪਟਿਆਲਾ ਤੋਂ ਕਾਂਗਰਸ ਪਾਰਟੀ ਦੀ ਵਰਤਮਾਨ ਮੈਂਬਰ ਪਾਰਲੀਮੈਂਟ (ਲੋਕ ਸਭਾ) ਹੋਣ ਦੇ ਬਾਵਜੂਦ, ਰਾਜਨੀਤਕ....
ਜ਼ਿਲ੍ਹਾ ਰੋਜ਼ਗਾਰ ਦਫ਼ਤਰ ਵਿਖੇ ਭਲਕੇ ਪਲੇਸਮੈਂਟ ਕੈਂਪ ਦਾ ਆਯੋਜਨ
ਲੁਧਿਆਣਾ, 02 ਫਰਵਰੀ : ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.), ਪ੍ਰਤਾਪ ਚੌਂਕ, ਸਾਹਮਣੇ ਸੰਗੀਤ ਸਿਨੇਮਾ ਲੁਧਿਆਣਾ ਵਿਖੇ ਭਲਕੇ 03 ਫਰਵਰੀ (ਸ਼ੁੱਕਰਵਾਰ) ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸਦਾ ਸਮਾਂ ਸਵੇਰੇ 11 ਵਜੇ ਤੋਂ ਦੁਪਹਿਰ 02 ਵਜੇ ਤੱਕ ਹੋਵੇਗਾ। ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਸੀ.ਈ.ਓ. ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋੋਬਾਰ ਬਿਊਰੋ, ਲੁਧਿਆਣਾ ਸ਼੍ਰੀ ਅਮਿਤ ਕੁਮਾਰ ਪੰਚਾਲ (ਆਈ.ਏ.ਐਸ.) ਵੱਲੋ ਕਿਹਾ....
ਸ੍ਰੀ ਗੁਰੂ ਰਵਿਦਾਸ ਭਗਤ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜੌਹਲਾਂ ਵਿਖੇ ਨਗਰ ਕੀਰਤਨ ਸਜਾਇਆ
ਰਾਏਕੋਟ, 02 ਫਰਵਰੀ (ਚਮਕੌਰ ਦਿਓਲ) : ਸ਼੍ਰੋਮਣੀ ਭਗਤ ਸ੍ਰੀ ਗੁਰੂ ਰਵਿਦਾਸ ਭਗਤ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨੇੜਲੇ ਪਿੰਡ ਜੌਹਲਾਂ ਵਿਖੇ ਗੁਰਦੁਆਰਾ ਰਵਿਦਾਸ ਭਗਤ ਜੀ ਦੀ ਪ੍ਰਬੰਧਕੀ ਕਮੇਟੀ ਵਲੋਂ ਸਮੂਹ ਨਗਰ ਸੰਗਤਾਂ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਪਿੰਡ ਵਿਚਲੇ ਵੱਖ ਵੱਖ ਪੜਾਂਵਾਂ ਤੇ ਪੁੱਜਾ।ਜਿੱਥੇ ਨਗਰ ਨਿਵਾਸੀਆਂ ਵਲੋਂ ਨਗਰ ਕੀਰਤਨ ਦਾ....
ਟਾਂਡਾ ਤੋ ਮਸੌਲ ਪਿੰਡ ਤੱਕ ‘ਪਟਿਆਲਾ ਦੀ ਰਾਓ‘ ਨਦੀ ਤੇ 11 ਕਰੋੜ ਦੀ ਲਾਗਤ ਨਾਲ 5 ਪੁਲ ਮਨਜ਼ੂਰ
ਖਰੜ, 2 ਫਰਵਰੀ : ਖਰੜ ਹਲਕੇ ਦੇ ਪਿੰਡ ਟਾਂਡਾ ਤੋ ਮਸੌਲ ਪਿੰਡ ਤੱਕ ‘ਪਟਿਆਲਾ ਦੀ ਰਾਓ‘ ਨਦੀ ਉੱਪਰ 11 ਕਰੋੜ 22 ਲੱਖ ਦੀ ਲਾਗਤ ਨਾਲ 5 ਪੁਲ ਪਾਸ ਹੋ ਗਏ ਹਨ ਜਿੰਨ੍ਹਾਂ ਦਾ ਕੰਮ ਕੁਝ ਦਿਨਾਂ ‘ਚ ਸ਼ੁਰੂ ਹੋ ਜਾਵੇਗਾ। ਪੰਜਾਬ ਦੀ ਕੈਬਨਿਟ ਮੰਤਰੀ ਅਤੇ ਖਰੜ ਹਲਕੇ ਦੀ ਵਿਧਾਇਕਾ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਇਹਨਾਂ ਪੁਲਾਂ ਦਾ ਖਰਚਾ ਨਾਬਾਰਡ ਵੱਲੋਂ ਕੀਤਾ ਜਾਵੇਗਾ ਅਤੇ ਪਟਿਆਲਾ ਕੀ ਰਾਓ ਨਦੀ ਉੱਤੇ ਇਹ ਪੁਲ ਲੱਗਣ ਨਾਲ ਟਾਂਡਾ ਤੋਂ ਮਸੌਲ ਰਾਹੀਂ ਹਿਮਾਚਲ ਪ੍ਰਦੇਸ਼ ਨੂੰ ਸੜਕ ਰਾਹੀਂ ਪਹੁੰਚ ਹੋ ਜਾਵੇਗੀ।....