ਮਾਲਵਾ

ਰਾਹੁਲ ਗਾਂਧੀ ਦੀ ਯਾਤਰਾ ਕਾਰਨ ਪ੍ਰਸਾਸ਼ਨ ਨੇ ਕੀਤਾ ਟ੍ਰੈਫਿਕ ਰੂਟ ਜਾਰੀ
ਲੁਧਿਆਣਾ, 11 ਜਨਵਰੀ : ਰਾਹੁਲ ਗਾਂਧੀ ਦੀ ਯਾਤਰਾ ਕੱਲ੍ਹ ਸਵੇਰੇ ਜ਼ਿਲ੍ਹਾ ਲੁਧਿਆਣਾ ਤੋਂ ਸ਼ੁਰੂ ਹੋਵੇਗੀ। ਲੁਧਿਆਣਾ ਪੁਲਿਸ ਨੇ ਯਾਤਰਾ ਤੋਂ ਪਹਿਲਾਂ ਟ੍ਰੈਫਿਕ ਰੂਟ ਜਾਰੀ ਕਰ ਦਿੱਤਾ ਹੈ ਤਾਂ ਜੋ ਲੋਕਾਂ ਨੂੰ ਕੋਈ ਸਮੱਸਿਆ ਨਾ ਆਵੇ। ਇਸ ਟ੍ਰੈਫਿਕ ਰੂਟ ਅਨੂਸਾਰ ਜੀਐਨਈ ਕਾਲਜ ਰੋਡ ਤੋਂ ਦਿੱਲੀ ਜਾਣ ਵਾਲੇ ਲੋਕਾਂ ਨੂੰ ਨਾਭਾ, ਮਲੇਰਕੋਟਲਾ ਅਤੇ ਪਟਿਆਲਾ ਰੂਟਾਂ ਦੀ ਵਰਤੋਂ ਕਰਨਗੇ। ਦੂਜੇ ਪਾਸੇ ਜਿਵੇਂ ਹੀ ਯਾਤਰਾ ਦੋਰਾਹਾ ਨੂੰ ਪਾਰ ਕਰੇਗੀ ਤਾਂ ਦੋਰਾਹਾ ਇਲਾਕੇ ਦੀ ਆਵਾਜਾਈ ਦੱਖਣੀ ਬਾਈਪਾਸ ਟਿੱਬਾ ਪੁਲ ਤੋਂ....
ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਜ਼ਾਹਿਦਾ ਸੁਲੇਮਾਨ ਮਲੇਰਕੋਟਲਾ ਦੀ ਹਲਕਾ ਇੰਚਾਰਜ ਨਿਯੁਕਤ
ਮਲੇਰਕੋਟਲਾ, 11 ਜਨਵਰੀ : ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਵਿਧਾਨ ਸਭਾ ਹਲਕਾ ਮਲੇਰਕੋਟਲਾ ਦਾ ਉਘੀ ਪੱਤਰਕਾਰ ਅਤੇ ਸਮਾਜ ਸੇਵਿਕਾ ਜ਼ਾਹਿਦਾ ਸੁਲੇਮਾਨ ਨੂੰ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਮਲੇਰਕੋਟਲਾ ਵਿਖੇ ਕਰਵਾਏ ਗਏ ਪਾਰਟੀ ਦੇ ਸਮਾਗਮ ’ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪੁੱਜੇ। ਜਿੰਨ੍ਹਾਂ ਨੇ ਸਮਾਗਮ ਦੌਰਾਨ ਜ਼ਾਹਿਦਾ ਸੁਲੇਮਾਨ ਨੂੰ ਮਲੇਰਕੋਟਲੇ ਦਾ ਹਲਕਾ ਇੰਚਾਰਜ ਲਗਾਉਣ ਦਾ ਐਲਾਨ ਕੀਤਾ ਗਿਆ ਅਤੇ ਕਿਹਾ ਕਿ ਪਾਰਟੀ ਹਮੇਸ਼ਾਂ ਮਿਹਨਤੀ ਅਤੇ ਵਰਕਰਾਂ ਦਾ ਸਨਮਾਨ ਕਰਦੀ....
ਜੀ.ਐਚ.ਜੀ. ਪਬਲਿਕ ਸਕੂਲ, ਸਿੱਧਵਾਂ ਖੁਰਦ ਵਿਖੇ ਵਿੰਟਰ ਐਕਟੀਵਿਟੀ
ਜਗਰਾੳ, 11 ਜਨਵਰੀ (ਰਛਪਾਲ ਸਿੰਘ ਸ਼ੇਰਪੁਰੀ) : ਪੰਜਾਬ ਬਹੁਤ ਸਾਰੀਆਂ ਮੌਸਮਾਂ ਅਤੇ ਰੁੱਤਾਂ ਦਾ ਰਾਜਾ ਮੰਨਿਆ ਗਿਆ ਹੈ।ਏਥੇ ਸਰਦੀਆਂ ਦਾ ਮੌਸਮ ਸਭ ਤੋਂ ਠੰਢਾ ਮੰਨਿਆ ਗਿਆ ਹੈ। ਜੋ ਦਸੰਬਰ ਦੇ ਮਹੀਨੇ ਵਿੱਚ ਸ਼ੁਰੂ ਹੁੰਦਾ ਹੈ ਅਤੇ ਮਾਰਚ ਦੇ ਅੱਧ ਤੱਕ ਚਲਦਾ ਹੈ। ਦਸੰਬਰ ਅਤੇ ਜਨਵਰੀ ਸਰਦੀਆਂ ਦੇ ਸਭ ਤੋਂ ਠੰਡੇ ਮਹੀਨੇ ਹੁੰਦੇ ਹਨ। ਬੱਚਿਆਂ ਨੂੰ ਫ਼#39;ਵਿੰਟਰ ਸੀਜ਼ਨਫ਼#39; ਬਾਰੇ ਔਨਲਾਈਨ ਜਾਗਰੂਕ ਕਰਨ ਲਈ,ਸਤਿਕਾਰਯੋਗ ਪ੍ਰਿੰਸੀਪਲ ਸ੍ਰੀ ਪਵਨ ਸੂਦ ਦੀ ਅਗਵਾਈ ਹੇਠ ਕਲਾਸਾਂ ਫ਼#39;ਨਰਸਰੀਫ਼#39; ਤੋਂ ਫ਼#39;ਯੂ....
ਚੰਡੀਗੜ੍ਹ ਦੇ ਵਪਾਰੀ ਦੀ ਕਾਰ ‘ਚੋਂ 57 ਲੱਖ ਦੀ ਲੁੱਟ ਮਾਮਲੇ ‘ਚ ਪੁਲਿਸ ਵਲੋਂ 46.50 ਲੱਖ ਰੁਪਏ ਸਮੇਤ 4 ਕਾਬੂ
ਲੁਧਿਆਣਾ 11 ਜਨਵਰੀ : ਲੁਧਿਆਣਾ ਦੇ ਥਾਣਾ ਡਵੀਜ਼ਨ ਨੰਬਰ ਤਿੰਨ ਅਧੀਨ ਪੈਂਦੇ ਚੰਡੀਗੜ੍ਹ ਦੇ ਵਪਾਰੀ ਦੇਵਾਂਸ਼ੂ ਮਲਹੋਤਰਾ ਦੀ ਕਾਰ ‘ਚੋਂ ਠੱਕ ਠਾਕ ਗੈਂਗ ਵੱਲੋਂ 57 ਲੱਖ 40 ਹਜ਼ਾਰ ਰੁਪਏ ਚੋਰੀ ਕਰਨ ਦੇ ਮਾਮਲੇ ‘ਚ ਲੁਧਿਆਣਾ ਪੁਲਿਸ ਨੂੰ ਮਿਲੀ ਵੱਡੀ ਸਫਲਤਾ ਹੈ। ਪੁਲਿਸ ਵੱਲੋਂ ਦਿੱਲੀ ਤੋਂ ਲੁੱਟ ਖੋਹ ਕਰਨ ਵਾਲੇ 4 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸੰਬੰਧੀ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਅੱਜ ਪ੍ਰੈੱਸ ਕਾਨਫਰੰਸ ਦੌਰਾਨ ਇਸ ਗੱਲ ਦਾ ਖੁਲਾਸਾ ਕਰਦਿਆਂ ਦੱਸਿਆ ਕਿ ਅਸੀਂ ਇਸ ਗਿਰੋਹ ਦਾ....
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ
ਮੋਹਾਲੀ, 11 ਜਨਵਰੀ : ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾਕਟਰ ਯੋਗਰਾਜ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਡਾ. ਯੋਗਰਾਜ ਨੇ ਅੱਜ ਆਪਣਾ ਅਸਤੀਫਾ ਸਰਕਾਰ ਨੂੰ ਭੇਜ ਦਿੱਤਾ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਬਦਲਣ ਤੋਂ ਬਾਅਦ ਕਈ ਬੋਰਡਾਂ ਦੇ ਚੇਅਰਮੈਨ ਨੇ ਆਪਣੇ ਅਸਤੀਫੇ ਦੇ ਦਿੱਤੇ ਸਨ। ਪੰਜਾਬ ਸਕੂਲ ਸਿੱਖਿਆ ਬੋਰਡ ਦਾ ਚੇਅਰਮੈਨ ਆਪਣੇ ਅਹੁਦੇ ਉਤੇ ਕੰਮ ਕਰ ਰਿਹਾ ਸੀ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਹੁਣ ਪੰਜਾਬ ਸਰਕਾਰ ਨੇ ਸਿੱਖਿਆ ਬੋਰਡ ਦੇ ਚੇਅਰਮੈਨ ਤੋਂ ਅਸਤੀਫੇ ਦੀ ਮੰਗ....
ਉਹ ਇੱਕ ਜਾਤੀ ਨੂੰ ਦੂਜੀ ਅਤੇ ਇੱਕ ਭਾਸ਼ਾ ਨੂੰ ਦੂਜੀ ਦੇ ਵਿਰੁੱਧ ਖੜਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ : ਰਾਹੁਲ ਗਾਂਧੀ
-ਗੁਰਦੁਆਰਾ ਸਾਹਿਬ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਰਾਹੁਲ ਗਾਂਧੀ -ਯਾਤਰਾ ਦਾ ਉਦੇਸ਼ ਨਫ਼ਰਤ, ਬੇਰੁਜ਼ਗਾਰੀ, ਮਹਿੰਗਾਈ ਅਤੇ ਹਿੰਸਾ ਨਾਲ ਲੜਨਾ ਅਤੇ ਪਿਆਰ, ਏਕਤਾ ਅਤੇ ਭਾਈਚਾਰੇ ਦਾ ਸੰਦੇਸ਼ ਫੈਲਾਉਣਾ ਹੈ ਸ੍ਰੀ ਫਤਿਹਗੜ੍ਹ ਸਾਹਿਬ, 11 ਜਨਵਰੀ : ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਦੀ ਅਗਵਾਈ ਵਾਲੀ ਭਾਰਤ ਜੋੜੋ ਯਾਤਰਾ ਅੱਜ ਤੋਂ ਪੰਜਾਬ ਵਿੱਚ ਸ਼ੁਰੂ ਹੋਣ ਤੋਂ ਪਹਿਲਾਂ ਅੱਜ ਰਾਹੁਲ ਗਾਂਧੀ ਸਮੇਤ ਕਾਂਗਰਸ ਦੇ ਵੱਡੇ ਆਗੂਆਂ ਨੇ ਗੁਰਦੁਆਰਾ ਸਾਹਿਬ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ....
ਵਿਧਾਨ ਸਭਾ ਦੇ ਸਪੀਕਰ ਨੇ ਜੀਐਮ ਸਰੋਂ ਮਾਮਲੇ 'ਤੇ ਵਿਚਾਰ ਚਰਚਾ ਲਈ 16 ਜਨਵਰੀ ਨੂੰ ਸੱਦੀ ਵਿਸ਼ੇਸ਼ ਮੀਟਿੰਗ
ਬਰਨਾਲਾ, 11 ਜਨਵਰੀ (ਭਪਿੰਦਰ ਸਿੰਘ ਧਨੇਰ) : ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਜੀਐਮ ਸਰੋਂ ਮਾਮਲੇ 'ਤੇ ਵਿਚਾਰ ਚਰਚਾ ਲਈ 16 ਜਨਵਰੀ ਨੂੰ ਪੰਜਾਬ ਵਿਧਾਨ ਸਭਾ, ਚੰਡੀਗੜ੍ਹ 'ਚ ਵਿਸ਼ੇਸ਼ ਮੀਟਿੰਗ ਸੱਦੀ ਹੈ। ਮੀਟਿੰਗ ਦੌਰਾਨ ਵੱਖ-ਵੱਖ ਖੇਤਰਾਂ ਦੇ ਮਾਹਿਰਾਂ ਦੇ ਨਾਲ-ਨਾਲ ਕਿਸਾਨ-ਆਗੂਆਂ ਨੂੰ ਸ਼ਮੂਲੀਅਤ ਸੱਦਾ ਦਿੱਤਾ ਗਿਆ ਹੈ। ਮੀਟਿੰਗ ਲਈ ਸੁਨੇਹਾ ਮਿਲਣ ਉਪਰੰਤ ਭਾਰਤੀ ਕਿਸਾਨ ਯੂਨੀਅਨ-ਏਕਤਾ (ਡਕੌਂਦਾ) ਦੇ ਸੂਬਾਈ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ ਉਹਨਾਂ ਦੀ ਜਥੇਬੰਦੀ ਪੰਜਾਬ ਵਿਧਾਨ ਸਭਾ....
ਪੰਜਾਬ ਸਰਕਾਰ ਵੱਲੋਂ 13 ਨੂੰ ਬਠਿੰਡਾ 'ਚ ਹੋਵੇਗਾ ਧੀਆਂ ਦੀ ਲੋਹੜੀ ਰਾਜ ਪੱਧਰੀ ਸਮਾਗਮ
- ਸੂਬੇ ਭਰ ਵਿੱਚ 13 ਤੋਂ 20 ਜਨਵਰੀ ਤੱਕ ਮਨਾਇਆ ਜਾਵੇਗਾ "ਧੀਆਂ ਦੀ ਲੋਹੜੀ ਹਫ਼ਤਾ" ਬਠਿੰਡਾ, 11 ਜਨਵਰੀ : ਪੰਜਾਬ ਸਰਕਾਰ ਵੱਲੋਂ "ਧੀਆਂ ਦੀ ਲੋਹੜੀ" ਮਨਾਉਣ ਸਬੰਧੀ 13 ਜਨਵਰੀ ਨੂੰ ਬਠਿੰਡਾ ਵਿਖੇ ਰਾਜ ਪੱਧਰੀ ਸਮਾਗਮ ਕਰਾਇਆ ਜਾਵੇਗਾ। ਇਸ ਸਮਾਗਮ ਵਿੱਚ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਦੇ ਡਾਇਰੈਕਟਰ ਮਾਧਵੀ ਕਟਾਰੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਸਾਰੇ....
ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕਾਂ ਦੀ ਕਾਰਜ਼ ਪ੍ਰਣਾਲੀ 'ਚ ਕੀਤੇ ਜਾਣਗੇ ਵੱਡੇ ਬਦਲਾਅ : ਚੇਅਰਮੈਨ ਸੁਰੇਸ਼ ਗੋਇਲ
ਲੁਧਿਆਣਾ, 10 ਜਨਵਰੀ : ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਸਟੇਟ ਚੇਅਰਮੈਨ ਸੁਰੇਸ਼ ਕੁਮਾਰ ਗੋਇਲ, ਸੀ.ਏ. ਨੇ ਅੱਜ ਚੇਅਰਮੈਨ ਬਣਨ ਤੋਂ ਬਾਅਦ ਪੀ.ਏ.ਡੀ.ਬੀ. ਲੁਧਿਆਣਾ ਵਿਖੇ ਆਪਣੀ ਪਲੇਠੀ ਵਿਜ਼ਿਟ ਕੀਤੀ।ਇਸ ਵਿਜ਼ਿਟ ਦੌਰਾਨ ਉਨ੍ਹਾਂ ਨੇ ਜ਼ਿਲਾ ਲੁਧਿਆਣਾ ਦੇ ਬੈਂਕਾਂ ਦੀ ਸਮੀਖਿਆ ਕੀਤੀ। ਇਸ ਮੋਕੇ ਸਟੇਟ ਚੇਅਰਮੈਨ ਸ਼੍ਰੀ ਗੋਇਲ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਸਾਰੇ ਖੇਤਰਾਂ ਵਿੱਚ ਵੱਡੇ ਬਦਲਾਅ ਕੀਤੇ ਜਾ ਰਹੇ ਹਨ....
05 ਜਨਵਰੀ ਤੋਂ ਸ਼ੁਰੂ ਹੋਏ ਜ਼ਿਲ੍ਹਾ ਹੈਂਡਲੂਮ ਐਕਸਪੋ ਦਾ ਭਰਵੇਂ ਹੁੰਗਾਰੇ ਨਾਲ ਸਮਾਪਨ
ਲੁਧਿਆਣਾ, 10 ਜਨਵਰੀ : ਭਾਰਤ ਸਰਕਾਰ ਦੇ ਕੱਪੜਾ ਮੰਤਰਾਲਾ, ਡਿਵੈਲਪਮੈਂਟ ਕਮਿਸ਼ਨਰ (ਹੈਂਡਲੂਮ) ਅਧੀਨ ਵੀਵਰਜ ਸਰਵਿਸ ਸੈਂਟਰ, ਪਾਣੀਪਤ ਵਲੋਂ ਜ਼ਿਲ੍ਹਾ ਉਦਯੋਗ ਕੇਂਦਰ (ਡੀ.ਆਈ.ਸੀ.), ਲੁਧਿਆਣਾ ਦੇ ਤਾਲਮੇਲ ਨਾਲ 05 ਜਨਵਰੀ ਤੋਂ 10 ਜਨਵਰੀ ਤੱਕ ਪੰਜਾਬ ਟਰੇਡ ਸੈਂਂਟਰ, ਐਸ.ਬੀ.ਆਈ. ਬਿਲਡਿੰਗ ਦੇ ਨਾਲ, ਮੰਜੂ ਸਿਨੇਮਾ ਨੇੜੇ, ਮਿਲਰ ਗੰਜ, ਲੁਧਿਆਣਾ ਵਿਖੇ ਆਯੋਜਿਤ ਜ਼ਿਲ੍ਹਾ ਹੈਂਡਲੂਮ ਐਕਸਪੋ ਦਾ ਸ਼ਾਨਦਾਰ ਸਮਾਪਨ ਹੋਇਆ। ਇਸ ਮੌਕੇ ਜ਼ਿਲ੍ਹਾ ਜ਼ਿਲ੍ਹਾ ਉਦਯੋਗ ਕੇਂਦਰ ਦੇ ਜਨਰਲ ਮੈਨੇਜਰ ਰਾਕੇਸ਼ ਕਾਂਸਲ ਵਲੋਂ....
ਵਿਧਾਇਕ ਕੁਲਵੰਤ ਸਿੱਧੂ ਦਾ ਨਿਗਮ ਚੋਣਾਂ ਤੋਂ ਪਹਿਲਾਂ ਲੋਕ ਇਨਸਾਫ ਪਾਰਟੀ ਨੂੰ ਝੱਟਕਾ!
ਲੁਧਿਆਣਾ, 10 ਜਨਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਦੀਆਂ ਲੋਕ ਹਿਤੈਸੀ ਨੀਤੀਆਂ ਦੇ ਚੱਲਦਿਆਂ ਜਿੱਥੇ ਲਗਾਤਾਰ ਹੋਰਨਾਂ ਪਾਰਟੀਆਂ ਦੇ ਆਗੂ ਆਪ ‘ਚ ਸ਼ਾਮਲ ਹੋ ਰਹੇ ਹਨ, ਉੱਥੇ ਅੱਜ ਲੁਧਿਆਣਾ ਦੇ ਹਲਕਾ ਆਤਮ ਨਗਰ ਤੋਂ ਕੌੰਸਲਰ ਕੁਲਦੀਪ ਸਿੰਘ ਬਿੱਟਾ ਸਾਥੀਆਂ ਸਮੇਤ ਲੋਕ ਇਨਸਾਫ ਪਾਰਟੀ ਨੂੰ ਅਲਵਿਦਾ ਕਹਿ ਆਮ ਆਦਮੀ ਪਾਰਟੀ ‘ਚ ਹੋਏ, ਜਿੱਥੇ ਉਹਨਾ ਹਲਕਾ ਆਤਮ ਨਗਰ ਤੋਂ ਆਪ ਵਿਧਾਇਕ ਕੁਲਵੰਤ ਸਿੰਘ ਸਿੱਧੂ ਅਤੇ ਪਾਰਟੀ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਨਿੱਘਾ ਸਵਾਗਤ ਕੀਤਾ।....
ਵਿਜੀਲੈਂਸ ਵਲੋਂ 1,000 ਰੁਪਏ ਦੀ ਰਿਸ਼ਵਤ ਲੈਂਦਿਆਂ ਏ.ਐਸ. ਆਈ. ਰੰਗੇ ਹੱਥੀਂ ਗਿ੍ਰਫਤਾਰ
ਲੁਧਿਆਣਾ, 10 ਜਨਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਅਦਾਲਤੀ ਕੰਪਲੈਕਸ ਲੁਧਿਆਣਾ ਦੇ ਹਵਾਲਾਤ (ਬਖ਼ਸ਼ੀ ਖਾਨਾ) ਵਿਖੇ ਡਿਊਟੀ ਕਰ ਰਹੇ ਇੱਕ ਸਹਾਇਕ ਸਬ- ਇੰਸਪੈਕਟਰ (ਏ.ਐਸ.ਆਈ.) ਮੇਘਰਾਜ ਨੂੰ ਰਿਸ਼ਵਤ ਦੀ ਮੰਗ ਕਰਨ ਅਤੇ 1,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਏ.ਐਸ.ਆਈ ਨੂੰ ਰਮਨਜੀਤ ਕੌਰ ਵਾਸੀ ਸਤਿਗੁਰੂ ਨਗਰ ਲੁਧਿਆਣਾ ਦੀ ਸ਼ਿਕਾਇਤ ‘ਤੇ ਰਿਸ਼ਵਤ....
ਭਾਜਪਾ ਨੇ ਅਕਾਲੀ ਦਲ, ਆਪ ਤੇ ਕਾਂਗਰਸ ਨੂੰ ਵੱਡਾ ਝੱਟਕਾ
ਅਮਨ ਸੈਣੀ, ਠੇਕੇਦਾਰ ਗੁਰਦੀਪ ਸਿੰਘ, ਹਰਪਾਲ ਸਿੰਘ, ਸਤਵੰਤ ਸਿੰਘ ਸੰਤ ਆਪਣੇ ਸਾਥੀਆਂ ਸਮੇਤ ਭਾਜਪਾ ਵਿੱਚ ਸ਼ਾਮਿਲ ਹੋਏ ਲੁਧਿਆਣਾ, 10 ਜਨਵਰੀ : ਲੁਧਿਆਣਾ ਦੇ ਸ਼ਿਮਲਾਪੁਰੀ ਵਾਰਡ 36 ਵਿੱਚ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਦੀ ਪ੍ਰਧਾਨਗੀ ਹੇਠ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਜੀਵਨ ਗੁਪਤਾ, ਬੁਲਾਰੇ ਗੁਰਦੀਪ ਗੋਸ਼ਾ ਦੀ ਮੌਜੂਦਗੀ ਵਿੱਚ ਅਕਾਲੀ ਦਲ ਅਤੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਸੈਂਕੜੇ ਵਰਕਰ ਭਾਜਪਾ ਵਿੱਚ ਸ਼ਾਮਿਲ ਹੋ ਗਏ। ਪੰਜਾਬ ਭਾਜਪਾ ਦੇ ਜਨਰਲ ਸਕੱਤਰ ਜੀਵਨ ਗੁਪਤਾ ਅਤੇ....
ਪੀ.ਸੀ.ਐਸ.ਅਧਿਕਾਰੀਆਂ ਦੀ ਲਾਬੀ ਵੱਲੋਂ ਦਬਾਅ ਬਣਾਇਆ ਗਿਆ, ਵਿਜੀਲੈਂਸ ਨੇ ਨਹੀਂ ਮੰਗਿਆ ਆਰ.ਟੀ.ਏ. ਧਾਲੀਵਾਲ ਦਾ ਰਿਮਾਂਡ
ਲੁਧਿਆਣਾ, 10 ਜਨਵਰੀ : ਅਦਾਲਤ ਵੱਲੋਂ ਆਰ.ਟੀ.ਏ. ਨਰਿੰਦਰ ਸਿੰਘ ਧਾਲੀਵਾਲ ਨੂੰ ਜੁਡੀਸ਼ੀਅਲ ਰਿਮਾਂਡ ‘ਤੇ ਜੇਲ੍ਹ ਭੇਜਣ ਦੇ ਹੁਕਮ ਦਿੱਤੇ ਹਨ। ਪੀਸੀਐਸ ਅਫਸਰਾਂ ਦੀ ਲਾਬੀ ਦੇ ਦਬਾਅ ਕਾਰਨ ਵਿਜੀਲੈਂਸ ਬਿਊਰੋ ਦੇ ਅਧਿਕਾਰੀ ਨੇ ਅਦਾਲਤ ਤੋਂ ਧਾਲੀਵਾਲ ਦਾ ਪੁਲਿਸ ਰਿਮਾਂਡ ਨਹੀਂ ਮੰਗਿਆ। ਧਾਲੀਵਾਲ ਨੂੰ ਵਿਜੀਲੈਂਸ ਬਿਊਰੋ ਨੇ 6 ਜਨਵਰੀ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਗ੍ਰਿਫਤਾਰ ਕੀਤਾ ਸੀ ਅਤੇ ਉਹ ਪੁੱਛਗਿੱਛ ਲਈ ਵਿਜੀਲੈਂਸ ਬਿਊਰੋ ਦੀ ਹਿਰਾਸਤ ਵਿੱਚ ਸੀ। ਵਿਜੀਲੈਂਸ ਬਿਊਰੋ ਦੇ ਸੀਨੀਅਰ ਕਪਤਾਨ ਪੁਲਿਸ....
ਰਾਹੁਲ ਗਾਂਧੀ ਸਾਕਾ ਨੀਲਾ ਤਾਰਾ ਅਤੇ 1984 ਦੇ ਸਿੱਖ ਕਤਲੇਆਮ ਬਾਰੇ ਆਪਣਾ ਸਟੈਂਡ ਦੱਸਣ : ਅਕਾਲੀ ਦਲ
ਗਾਂਧੀ ਪਰਿਵਾਰ ਨੇ ਹਮੇਸ਼ਾ ਪੰਜਾਬੀਆਂ ਦਾ ਸਿਆਸੀ ਤੇ ਆਰਥਿਕ ਤੌਰ ’ਤੇ ਨੁਕਸਾਨ ਕੀਤਾ : ਮਹੇਸ਼ਇੰਦਰ ਸਿੰਘ ਗਰੇਵਾਲ ਜ਼ੋਰ ਦੇ ਕੇ ਕਿਹਾ ਕਿ ਰਾਹੁਲ ਗਾਂਧੀ ਨੇ ਹਮੇਸ਼ਾ ਪੰਜਾਬੀਆਂ ਨਾਲ ਰਾਜਨੀਤੀ ਖੇਡੀ ਤੇ ਹੁਣ ਵੀ ਭਾਰਤ ਜੋੜੋ ਯਾਤਰਾ ਨਾਲ ਇਹੋ ਕਰ ਰਿਹੈ ਲੁਧਿਆਣਾ, 10 ਜਨਵਰੀ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਰਾਹੁਲ ਗਾਂਧੀ ਨੂੰ ਆਖਿਆ ਕਿ ਪੰਜਾਬੀਆਂ ਨੂੰ ਉਹ ਸਾਕਾ ਨੀਲਾ ਤਾਰਾ ਅਤੇ 1984 ਦੇ ਸਿੱਖ ਕਤਲੇਆਮ ਬਾਰੇ ਆਪਣਾ ਸਟੈਂਡ ਸਪਸ਼ਟ ਕਰਨ ਅਤੇ ਦੱਸਣ ਕਿ ਕੀ ਉਹਨਾਂ ਦੀ ਪਾਰਟੀ ਨੇ ਸਿੱਖ ਕੌਮ ਦੇ ਕਤਲੇਆਮ....