ਮਾਲਵਾ

ਪੁਲਿਸ ਕਮਿਸ਼ਨਰ ਵਲੋਂ ਸੀਨੀਅਰ ਅਧਿਕਾਰੀਆਂ ਅਤੇ ਫੋਰਸ ਨਾਲ ਕੰਮ ਕਰਨ ਸਬੰਧੀ ਬਣਾਈ ਰਣਨੀਤੀ
ਨਵੇਂ ਸਾਲ ਦੇ ਪਹਿਲੇ ਕੰਮ ਵਾਲੇ ਦਿਨ ਜਨਰਲ ਪਰੇਡ ਵੀ ਕਰਵਾਈ ਲੁਧਿਆਣਾ, 2 ਜਨਵਰੀ : ਕਮਿਸ਼ਨਰ ਪੁਲਿਸ ਲੁਧਿਆਣਾ ਮਨਦੀਪ ਸਿੰਘ ਸਿੱਧੂ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੁਲਿਸ ਵਿਭਾਗ ਵਿਚ ਅਨੁਸ਼ਾਸਨ ਨੂੰ ਬਰਕਰਾਰ ਰੱਖਣ ਲਈ ਅਤੇ ਪੁਲਿਸ ਨੂੰ ਸਰੀਰਿਕ ਅਤੇ ਮਾਨਸਿਕ ਤੌਰ ’ਤੇ ਨਿਪੁੰਨ ਰੱਖਣ ਲਈ, ਨਵੇ ਸਾਲ ਦੇ ਪਹਿਲੇ ਸੋਮਵਾਰ ਨੂੰ ਪੁਲਿਸ ਲਾਈਨ ਲੁਧਿਆਣਾ ਵਿਖੇ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆ ਦੀ ਜਨਰਲ ਪ੍ਰੇਡ ਕਰਵਾਈ ਗਈ ਜਿਸ ਵਿੱਚ ਪੁਲਿਸ ਕਮਿਸ਼ਨਰੇਟ ਲੁਧਿਆਣਾ ਵਿਖੇ ਤਾਇਨਾਤ ਸਮੂਹ ਗਜਟਿਡ....
ਸਾਬਕਾ ਮੰਤਰੀ ਆਸ਼ੂ ਦੇ ਪੀ.ਏ. ਇੰਦਰਜੀਤ ਸਿੰਘ ਇੰਦੀ ਨੇ ਲੁਧਿਆਣਾ ਵਿਜੀਲੈਂਸ ਬਿਊਰੋ ਵਿਜੀਲੈਂਸ ਬਿਊਰੋ ਅੱਗੇ ਕੀਤਾ ਆਤਮ ਸਮਰਪਣ
ਲੁਧਿਆਣਾ, 2 ਜਨਵਰੀ : ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਹੋਏ ਬਹੁ-ਕਰੋੜੀ ਢੋਆ-ਢੁਆਈ ਸਬੰਧੀ ਟੈਂਡਰ ਘੁਟਾਲੇ ਦੇ ਫਰਾਰ ਕਥਿਤ ਦੋਸ਼ੀ ਇੰਦਰਜੀਤ ਸਿੰਘ ਇੰਦੀ ਨੇ ਅਦਾਲਤ ਵਲੋਂ ਭਗੌੜਾ ਐਲਾਨੇ ਜਾਣ ਦੇ ਡਰ ਕਾਰਨ ਅੱਜ ਵਿਜੀਲੈਂਸ ਬਿਊਰੋ ਦੇ ਲੁਧਿਆਣਾ ਦਫਤਰ ’ਚ ਆਤਮ ਸਮਰਪਣ ਕਰ ਦਿਤਾ ਤੇ ਵਿਜੀਲੈਂਸ ਬਿਊਰੋ ਲੁਧਿਆਣਾ ਨੇ ਉਸ ਨੂੰ ਗਿ੍ਰਫਤਾਰ ਕਰ ਲਿਆ। ਇੰਦਰਜੀਤ ਸਿੰਘ ਇੰਦੀ ਸਾਬਕਾ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਨਿੱਜੀ ਸਹਾਇਕ ਦੇ ਤੌਰ ‘ਤੇ ਕੰਮ ਕਰਦਾ ਸੀ। ਇਸ ਸਬੰਧੀ ਜਾਣਕਾਰੀ....
ਲੁਧਿਆਣਾ ’ਚ ਪੁਲਿਸ ਵੱਲੋਂ ਸ਼ਰਾਰਤੀ ਅਨਸਰਾਂ ‘ਤੇ ਲਾਠੀਚਾਰਜ
ਲੁਧਿਆਣਾ, 01 ਜਨਵਰੀ : ਪੰਜਾਬ ਪੁਲਿਸ ਵੱਲੋਂ ਲੁਧਿਆਣਾ ’ਚ ਨਵੇਂ ਸਾਲ ਮੌਕੇ ਤੇ ਸ਼ਰਾਰਤੀ ਅਨਸਰਾਂ ‘ਤੇ ਲਾਠੀਚਾਰਜ ਕੀਤਾ ਹੈ। ਪੁਲਿਸ ਸਾਰੀ ਰਾਤ ਸੜਕ ’ਤੇ ਤਾਇਨਾਤ ਰਹੀ। ਲੋਕਾਂ ਦੀ ਸੁਰੱਖਿਆ ਲਈ ਕਰੀਬ 3 ਹਜ਼ਾਰ ਪੁਲਿਸ ਮੁਲਾਜ਼ਮ ਸੜਕ ‘ਤੇ ਤਾਇਨਾਤ ਸਨ। ਇਸ ਦੌਰਾਨ ਪੁਲਿਸ ਨੇ ਜਨਤਕ ਥਾਵਾਂ ’ਤੇ ਹੰਗਾਮਾ ਕਰਨ ਵਾਲੇ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ। ਜਾਣਕਾਰੀ ਅਨੁਸਾਰ ਇਸ ਤੋਂ ਪਹਿਲਾਂ ਹੰਗਾਮਾ ਕਰਨ ਵਾਲੇ ਲੋਕਾਂ ਨੇ ਕਿਪਸ ਮਾਰਕੀਟ ਵਿੱਚ ਹੰਗਾਮਾ ਕਰਨ ਦੀ ਕੋਸ਼ਿਸ਼ ਕੀਤੀ, ਜਿਸ ਨੂੰ ਪੁਲਿਸ ਨੇ....
ਕਮਿਸ਼ਨਰ ਪੁਲਿਸ ਲੁਧਿਆਣਾ ਵੱਲੋਂ "ਪੰਜਾਬ ਦੇ ਸੂਰਜ ਚੜ੍ਹਨ" ਨੂੰ ਦਰਸਾਉਂਦਾ ਕੈਲੰਡਰ 2023 ਜਾਰੀ
-ਕੈਲੰਡਰ ਦਾ ਥੀਮ “ਸਾਰੇ ਰੁੱਤ ਇੱਕ ਸੂਰਜ ਤੋਂ ਉਤਪੰਨ ਹੁੰਦੇ ਹਨ” - “ ਸੂਰਜੁ ਏਕੋ ਰੁਤਿ ਅਨੇਕ ਕੁਦਰਤ ਕਲਾਕਾਰ ਹਰਪ੍ਰੀਤ ਸੰਧੂ ਦੁਆਰਾ ਤਿਆਰ ਕੀਤਾ ਗਿਆ ਹੈ -ਸੀ.ਪੀ.ਲੁਧਿਆਣਾ ਮਨਦੀਪ ਸਿੰਘ ਸਿੱਧੂ, ਆਈ.ਪੀ.ਐਸ., ਪਦਮ ਭੂਸ਼ਣ ਡਾ. ਐਸ.ਐਸ. ਜੌਹਲ, ਵੀ.ਸੀ. ਪੀ.ਏ.ਯੂ. ਡਾ. ਸਤਬੀਰ ਸਿੰਘ ਗੋਸਲ, ਪਦਮਸ਼੍ਰੀ ਡਾ. ਸੁਰਜੀਤ ਪਾਤਰ ਅਤੇ ਪ੍ਰਿੰਸੀਪਲ ਚੀਫ਼ ਕਮਿਸ਼ਨਰ ਆਈ.ਟੀ. ਲੁਧਿਆਣਾ, 1 ਜਨਵਰੀ : ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਚੜ੍ਹਦੇ ਸੂਰਜ ਨੂੰ ਮਨਮੋਹਕ ਰੂਪ ਵਿੱਚ ਦਰਸਾਉਂਦਾ ਕੈਲੰਡਰ, ਉੱਘੇ....
ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਬੱਸ ਟਰਮੀਨਲ ਖੰਨਾ ਦਾ ਕੀਤਾ ਉਦਘਾਟਨ
-ਪੰਜਾਬ ਸਰਕਾਰ ਵੱਲੋਂ 3 ਕਰੋੜ 73 ਲੱਖ ਰੁਪਏ ਦੀ ਲਾਗਤ ਨਾਲ ਬਣਿਆ ਅਧੁਨਿਕ ਬੱਸ ਅੱਡਾ ਲੋਕਾਂ ਨੂੰ ਕੀਤਾ ਸਮਰਪਿਤ -ਵਿਧਾਨ ਸਭਾ ਹਲਕਾ ਖੰਨਾ ਦੇ ਲੋਕਾਂ ਨੂੰ ਪੰਜਾਬ ਸਰਕਾਰ ਵੱਲੋ ਨਵੇ ਸਾਲ ਤੇ ਅਧੁਨਿਕ ਬੱਸ ਅੱਡੇ ਦੇ ਰੂਪ ਵਿੱਚ ਦਿੱਤਾ ਗਿਆ ਵੱਡਾ ਤੋਹਫਾ ਖੰਨਾ, 1 ਜਨਵਰੀ : ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋ ਵਿਧਾਨ ਸਭਾ ਹਲਕਾ ਖੰਨਾ ਦੇ ਲੋਕਾਂ ਨੂੰ ਨਵੇ ਸਾਲ ਤੇ ਵੱਡਾ ਤੋਹਫਾ ਦਿੰਦਿਆ ਖੰਨਾ ਵਿਖੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜੀ ਦੇ ਨਾਮ ਤੇ 3....
ਬਾਦਲਾਂ ਅਤੇ ਢੀਂਡਸਾ ਪਰਿਵਾਰ ਨੇ ਮਿਲੀਭੁਗਤ ਨਾਲ ਸੰਗਰੂਰ ਮੈਡੀਕਲ ਕਾਲਜ ਦੇ ਕੰਮ 'ਚ ਅੜਿੱਕਾ ਡਾਹਿਆ ਹੋਇਆ : ਮਾਨ
- ਅਜਿਹੇ ਕੋਝੇ ਹੱਥਕੰਡੇ ਅਪਣਾਉਣ ਨਾਲ ਦੋਵਾਂ ਪਰਿਵਾਰਾਂ ਦਾ ਲੋਕ ਵਿਰੋਧੀ ਚਿਹਰਾ ਬੇਨਕਾਬ ਹੋਇਆ - ਮੈਡੀਕਲ ਸਿੱਖਿਆ ਦੇ ਮਾਣਮੱਤੇ ਪ੍ਰਾਜੈਕਟ ਨੂੰ ਰੋਕਣ ਲਈ ਦੋਵਾਂ ਪਰਿਵਾਰਾਂ ਨੇ ਆਪਣੇ ਸਿਆਸੀ ਵਖਰੇਵੇਂ ਵੀ ਲਾਂਭੇ ਕਰ ਦਿੱਤੇ - ਬਾਦਲਾਂ ਦੇ ਹੱਥਾਂ ਦੀ ਕਠਪੁਤਲੀ ਬਣਨ ਲਈ ਸ਼੍ਰੋਮਣੀ ਕਮੇਟੀ ਦੀ ਸਖ਼ਤ ਆਲੋਚਨਾ - ਸੰਗਰੂਰ ਵਿਚ ਹਰ ਕੀਮਤ ਉਤੇ ਮੈਡੀਕਲ ਕਾਲਜ ਬਣਾਉਣ ਲਈ ਵਚਨਬੱਧਤਾ ਦੁਹਰਾਈ ਸੰਗਰੂਰ, 01 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਬਾਦਲਾਂ ਅਤੇ ਢੀਂਡਸਾ ਪਰਿਵਾਰ ਉਤੇ ਤਿੱਖਾ....
ਮੁੱਖ ਮੰਤਰੀ ਨੇ ਪਰਿਵਾਰ ਨਾਲ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਟੇਕਿਆ ਮੱਥਾ, ਨਵੇਂ ਸਾਲ ਦੀਆਂ ਮੁਬਾਰਕਾਂ ਦਿੱਤੀਆਂ
ਚੰਡੀਗੜ੍ਹ, 1 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਵੇਂ ਸਾਲ ਦੇ ਪਹਿਲੇ ਦਿਨ ਗੁਰਦੁਆਰਾ ਸਿੰਘ ਸ਼ਹੀਦਾਂ, ਸੋਹਾਣਾ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੀ ਸ਼ਾਂਤੀ, ਸਦਭਾਵਨਾ, ਤਰੱਕੀ ਅਤੇ ਇੱਥੋਂ ਦੇ ਲੋਕਾਂ ਦੀ ਖ਼ੁਸ਼ਹਾਲੀ ਲਈ ਅਰਦਾਸ ਕੀਤੀ। ਲੋਕਾਂ ਨੂੰ ਨਵੇਂ ਸਾਲ ਦੀ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਅਰਦਾਸ ਕੀਤੀ ਕਿ ਸੂਬੇ ਅਤੇ ਦੁਨੀਆ ਭਰ ਵਿੱਚ ਵਸਦੇ ਪੰਜਾਬੀਆਂ ਲਈ ਨਵਾਂ ਸਾਲ-2023 ਖ਼ੁਸ਼ੀਆਂ-ਖੇੜੇ, ਅਮਨ ਅਤੇ ਖ਼ੁਸ਼ਹਾਲੀ ਲੈ ਕੇ ਆਵੇ। ਉਨ੍ਹਾਂ ਨੇ ਸੂਬੇ ਦੇ ਲੋਕਾਂ ਨੂੰ ਨਵੇਂ ਸਾਲ....
ਨਵਾਂ ਸਾਲ ਤੁਹਾਨੂੰ ਮੁਬਾਰਕ, 2022 ਨੇ ਸਾਡਾ ਪੁੱਤ ਸਾਥੋ ਖੋਹ ਲਿਆ, ਜਿਹੜਾ ਅਸੀਂ ਆਖਰੀ ਸਾਹ ਤੱਕ ਯਾਦ ਰਹੇਗਾ : ਮਾਤਾ ਚਰਨ ਕੌਰ
ਮਾਨਸਾ, 1 ਜਨਵਰੀ : ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਅੱਜ ਨਵੇਂ ਸਾਲ 2023 ਤੇ ਕਿਹਾ, ਨਵਾਂ ਸਾਲ 2023 ਤਹਾਨੂੰ ਸਾਰਿਆਂ ਨੁੰ ਮੁਬਾਰਕ ਤੇ 2022 ਨੇ ਸਾਡਾ ਪੁੱਤ ਸਾਥੋ ਖੋਹ ਲਿਆ ਜਿਹੜਾ ਅਸੀਂ ਆਖਰੀ ਸਾਹ ਤੱਕ ਸਾਡੇ ਨਾਲ ਸਾਨੂੰ ਯਾਦ ਰਹੇਗਾ ਅਸੀਂ ਨਹੀਂ ਭੁੱਲ ਸਕਦੇ | ਪਰ ਜਿਵੇਂ ਮਾਨਸਾ ਦੇ ਵਿਚ ਕੱਲ ਲੋਕ ਸਿੱਧੂ ਮੂਸੇਵਾਲਾ ਨੂੰ ਯਾਦ ਕਰ ਰਹੇ ਸਨ ਅਤੇ ਸ਼ੁਭਦੀਪ ਦੀ ਘਾਟ ਮਹਿਸੂਸ ਕਰ ਰਹੇ ਸੀ ਅਤੇ ਸਾਰੇ ਇਹੋ ਗਲ ਕਹਿ ਰਹੇ ਸਨ ਕਿ 2022 ਵਿਚ ਸ਼ੁਭਦੀਪ ਦਾ ਕਤਲ ਹੋ ਗਿਆ ਸੀ ਅਤੇ ਸਾਨੂੰ ਸੱਤ....
ਖਰੜ ਵਿੱਚ ਅਚਾਨਕ ਇੱਕ ਨਿਰਮਾਣ ਅਧੀਨ ਤਿੰਨ ਮੰਜ਼ਿਲਾ ਇਮਾਰਤ ਡਿੱਗੀ
ਚੰਡੀਗੜ੍ਹ 31 ਦਸੰਬਰ : ਪੰਜਾਬ ਦੇ ਮੋਹਾਲੀ ਜ਼ਿਲ੍ਹੇ ਦੇ ਖਰੜ ਵਿੱਚ ਅਚਾਨਕ ਇੱਕ ਨਿਰਮਾਣ ਅਧੀਨ ਤਿੰਨ ਮੰਜ਼ਿਲਾ ਇਮਾਰਤ ਡਿੱਗ ਗਈ। ਇਹ ਹਾਦਸਾ ਸੈਕਟਰ 126 ਦਾ ਦੱਸਿਆ ਜਾ ਰਿਹਾ ਹੈ । ਪ੍ਰਾਪਤ ਜਾਣਕਾਰੀ ਮੁਤਾਬਕ ਇੱਥੇ ਸ਼ੋਅਰੂਮ ਬਣਾਇਆ ਜਾ ਰਿਹਾ ਸੀ। । ਪਹਿਲਾਂ ਇਮਾਰਤ ਦੀ ਛੱਤ ਡਿੱਗ ਗਈ, ਉਸਤੋਂ ਬਾਅਦ ਪੂਰੀ ਇਮਾਰਤ ਢਹਿ ਢੇਰੀ ਹੋ ਗਈ| ਮੁੱਢਲੀ ਜਾਣਕਾਰੀ ਅਨੁਸਾਰ ਇਮਾਰਤ ਦੇ ਹੇਠਾਂ 2 ਤੋਂ 3 ਮਜ਼ਦੂਰਾਂ ਦੇ ਦੱਬੇ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ | ਇਹ ਮਜਦੂਰ ਬਿਹਾਰ ਦੇ ਰਹਿਣ ਵਾਲੇ ਹਨ |....
ਯੂ਼.ਆਈ.ਡੀ.ਏ.ਆਈ. ਦੇ ਡਿਪਟੀ ਡਾਇਰੈਕਟਰ ਜਨਰਲ ਵਲੋਂ ਆਧਾਰ ਅੱਪਡੇਟ ਦੀ ਸਮੀਖਿਆ
- ਨਾਗਰਿਕਾਂ ਨੂੰ ਆਪਣੇ ਦਸਤਾਵੇਜ਼, ਆਧਾਰ ਕਾਰਡ ਵੇਰਵਿਆਂ 'ਚ ਅਪਲੋਡ ਕਰਨ ਦੀ ਵੀ ਕੀਤੀ ਅਪੀਲ ਲੁਧਿਆਣਾ, 31 ਦਸੰਬਰ - ਯੂਨੀਕ ਆਈਡੈਂਟੀਫਿਕੇਸ਼ਨ ਅਥਾਰਟੀ ਆਫ ਇੰਡੀਆ (ਯੂ਼.ਆਈ.ਡੀ.ਏ.ਆਈ.) ਦੇ ਡਿਪਟੀ ਡਾਇਰੈਕਟਰ ਜਨਰਲ ਭਾਵਨਾ ਗਰਗ ਦੀ ਪ੍ਰਧਾਨਗੀ ਹੇਠ, ਯੂ਼.ਆਈ.ਡੀ.ਏ.ਆਈ. ਦੇ ਖੇਤਰੀ ਦਫ਼ਤਰ ਚੰਡੀਗੜ੍ਹ ਵਿਖੇ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਦੀ ਮੌਜੂਦਗੀ ਵਿੱਚ ਆਧਾਰ ਦੀ ਪ੍ਰਗਤੀ ਸਬੰਧੀ ਸਮੀਖਿਆ ਮੀਟਿੰਗ ਕੀਤੀ ਗਈ। ਡਿਪਟੀ ਡਾਇਰੈਕਟਰ ਜਨਰਲ ਵਲੋਂ ਵਸਨੀਕਾਂ ਦੁਆਰਾ ਆਧਾਰ ਵਿੱਚ ਦਸਤਾਵੇਜ਼ਾਂ ਦੇ ਅੱਪਡੇਟ....
ਕੈਬਨਿਟ ਮੰਤਰੀ ਧਾਲੀਵਾਲ ਨੇ ਦੇਸ਼ ਦਾ ਦੂਜਾ ਜੈਵਿਕ ਖੇਤੀ ਪ੍ਰੋਸੈਸਿੰਗ ਪ੍ਰੋਜੈਕਟਕੀਤਾ ਸੰਘੋਲ ਵਿਖੇ ਕੀਤਾ ਲੋਕ ਅਰਪਣ
ਫ਼ਤਹਿਗੜ੍ਹ ਸਾਹਿਬ, 30 ਦਸੰਬਰ : ਜ਼ਿਲ੍ਹੇ ਦੀ ਸਬ ਡਵੀਜ਼ਨ ਖਮਾਣੋਂ ਦੇ ਸੰਘੋਲ ਵਿਖੇ ਪੰਜਾਬ ਐਗਰੋ ਵੱਲੋਂ ਪ੍ਰੋਸੈਸਿੰਗ ਮਿਲ ਆਰਗੈਨਿਕ ਰਾਈਸ ਫਲੋਰ ਜੋ ਕਿ ਦੇਸ਼ ਦਾ ਦੂਜਾ ਜੈਵਿਕ ਖੇਤੀ ਪ੍ਰੋਸੈਸਿੰਗ ਪ੍ਰੋਜੈਕਟ ਹੈ, ਨੂੰ ਸ਼ਿਆਮਾ ਪ੍ਰਸ਼ਾਦ ਮੁਖਰਜੀ ਰੂ-ਅਰਬਨ ਮਿਸ਼ਨ ਤਹਿਤ 04 ਕਰੋੜ 37 ਲੱਖ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ। ਇਸ ਪ੍ਰੋਜੈਕਟ ਦਾ ਉਦਘਾਟਨ ਬੀਤੇ ਦਿਨੀਂ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕੀਤਾ ਹੈ। ਇਸ ਮੌਕੇ ਕੈਬਨਿਟ ਮੰਤਰੀ ਨੇ ਭਰੋਸਾ ਦਿੱਤਾ ਸੀ....
ਜ਼ਿਲ੍ਹੇ ਪਟਿਆਲਾ ਚੱ 4.17 ਲੱਖ ਖਪਤਕਾਰਾਂ ਦਾ ਬਿਜਲੀ ਬਿਲ ਜ਼ੀਰੋ ਆਇਆ, 196.20 ਕਰੋੜ ਦੀ ਮਿਲੀ ਰਾਹਤ : ਮੰਤਰੀ ਚੀਮਾ
ਪਟਿਆਲਾ 30 ਦਸੰਬਰ : ਪੰਜਾਬ ਦੇ ਵਿੱਤ, ਯੋਜਨਾ ਅਤੇ ਕਰ ਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਟਿਆਲਾ ਜ਼ਿਲੇ ਦੇ ਇੰਚਾਰਜ ਮੰਤਰੀ ਵਜੋਂ ਜ਼ਿਲ੍ਹੇ ਅੰਦਰ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਲੋਕਾਂ ਦੀਆਂ ਸ਼ਿਕਾਇਤਾਂ ਤੁਰੰਤ ਨਿਪਟਾਉਣ ਅਤੇ ਚੱਲ ਰਹੇ ਸਾਰੇ ਪ੍ਰਾਜੈਕਟ ਸਮੇਂ ਸਿਰ ਮੁਕੰਮਲ ਕਰਨ ਦੀ ਹਦਾਇਤ ਕੀਤੀ। ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਕਾਸ ਕਾਰਜਾਂ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ....
ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਮੋਹਾਲੀ 'ਚ ਕੋਰਸ ਲਈ ਦਾਖਲਾ ਸ਼ੁਰੂ
- 13ਵੇਂ ਏ.ਐਫ.ਪੀ.ਆਈ. ਕੋਰਸ ਲਈ 15 ਜਨਵਰੀ ਨੂੰ ਹੋਵੇਗੀ ਲਿਖਤੀ ਪ੍ਰੀਖਿਆ - ਨੈਸ਼ਨਲ ਡਿਫੈਂਸ ਅਕੈਡਮੀ 'ਚ ਸ਼ਾਮਲ ਹੋਣ ਦੇ ਚਾਹਵਾਨ ਨੌਜਵਾਨ ਵੱਧ ਚੜ੍ਹਕੇ ਲੈਣ ਹਿੱਸਾ - ਵਧੀਕ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਲੁਧਿਆਣਾ, 30 ਦਸੰਬਰ : ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਮੋਹਾਲੀ ਵਿਖੇ ਅਪ੍ਰੈਲ 2023 ਵਿੱਚ ਸ਼ੁਰੂ ਹੋਣ ਵਾਲੇ 13ਵੇਂ ਏ.ਐਫ.ਪੀ.ਆਈ. ਕੋਰਸ ਲਈ....
ਕੈਨੇਡੀਅਨ ਐੱਮ ਪੀ ਸੁੱਖ ਧਾਲੀਵਾਲ ਵੱਲੋਂ ਸਹਿਜਪ੍ਰੀਤ ਸਿੰਘ ਮਾਂਗਟ ਦੀ ਕਾਵਿ ਪੁਸਤਕ ਸਹਿਜ ਮਤੀਆਂ ਦਾ ਦੂਜਾ ਐਡੀਸ਼ਨ ਲੋਕ ਅਰਪਣ
ਪੰਜਾਬੀ ਲੋਕ ਵਿਰਾਸਤ ਅਕਾਡਮੀ ਵੱਲੋਂ ਸੁੱਖ ਧਾਲੀਵਾਲ ਦਾ ਸਨਮਾਨ ਲੁਧਿਆਣਾ, 30 ਦਸੰਬਰ : ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਮੀਤ ਪ੍ਰਧਾਨ ਤੇ ਵਿਸ਼ਵ ਕਾਨਫਰੰਸਾਂ ਕਰਵਾਉਂਦੀ ਸੰਸਥਾ ਵਿਸ਼ਵ ਪੰਜਾਬੀ ਕਾਂਗਰਸ ਦੇ ਭਾਰਤ ਵਿੱਚ ਕੋਆਰਡੀਨੇਟਰ ਸਹਿਜਪ੍ਰੀਤ ਸਿੰਘ ਮਾਂਗਟ ਦੇ ਤੀਸਰੇ ਕਾਵਿ ਸੰਗ੍ਰਹਿ ਸਹਿਜ ਮਤੀਆਂ ਦਾ ਦੂਜਾ ਐਡੀਸ਼ਨ ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਕੈਨੇਡੀਅਨ ਮੈਂਬਰ ਪਾਰਲੀਮੈਂਟ ਮੈਂਬਰ ਸੁੱਖ ਧਾਲੀਵਾਲ ਨੇ ਸ਼ਹੀਦ ਭਗਤ ਸਿੰਘ ਨਗਰ ਵਿਖੇ ਬੀਤੀ ਸ਼ਾਮ ਲੋਕ ਅਰਪਣ ਕੀਤਾ। ਇਸ....
ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਘਰ-ਘਰ ਜਾ ਕੇ ਸੁਣੀਆਂ ਜਾ ਰਹੀਆਂ ਲੋਕਾਂ ਦੀਆਂ ਸਮੱਸਿਆਵਾਂ
- ਆਮ ਲੋਕਾਂ ਵਲੋਂ ਵੀ ਇਸ ਪਹਿਲਕਦਮੀ ਦੀ ਕੀਤੀ ਜਾ ਰਹੀ ਸ਼ਲਾਘਾ - ਅੱਜ ਵਾਰਡ ਨੰਬਰ 49 ਅਧੀਨ ਦਸ਼ਮੇਸ਼ ਨਗਰ ਦੇ ਆਈ.ਜੀ. ਫਲੈਟਾਂ 'ਚ ਮੋਬਾਇਲ ਵੈਨ ਰਾਹੀਂ ਕੀਤੀ ਲੋਕ ਮਿਲਣੀ ਲੁਧਿਆਣਾ, 30 ਦਸੰਬਰ : ਹਲਕਾ ਆਤਮ ਨਗਰ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ ਨੂੰ ਉਨ੍ਹਾਂ ਦੇ ਘਰੋ-ਘਰ ਜਾ ਕੇ ਹੱਲ ਕਰਨ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ 'ਮੋਬਾਇਲ ਦਫ਼ਤਰ ਵੈਨ' ਰਾਹੀਂ ਅੱਜ ਵਾਰਡ ਨੰਬਰ 49 ਅਧੀਨ ਦਸ਼ਮੇਸ਼ ਨਗਰ ਦੇ ਆਈ.ਜੀ. ਫਲੈਟਾਂ 'ਚ ਵਸਨੀਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ। ਮੋਬਾਇਲ ਵੈਨ ਦੇ ਆਲੇ ਦੁਆਲੇ ਹਲਕਾ....