ਮਾਲਵਾ

ਸਮਰਾਲਾ ਨੇੜੇ ਵਾਪਰਿਆ ਭਿਆਨਕ ਸੜਕ ਹਾਦਸਾ, ਔਰਤ ਸਮੇਤ ਦੀ 2 ਮੌਤ, ਇੱਕ ਜਖਮੀ
ਸਮਰਾਲਾ, 26 ਜੂਨ 2024 : ਸਮਰਾਲਾ ਦੇ ਨਜ਼ਦੀਕੀ ਪਿੰਡ ਕੋਟਲਾ ਸਮਸ਼ਪੁਰ ਵਿਖੇ ਲੁਧਿਆਣਾ-ਚੰਡੀਗੜ੍ਹ ਹਾਈਵੇ ਉੱਤੇ ਸਵੇਰੇ-ਸਵੇਰੇ ਭਿਆਨਕ ਸੜਕ ਹਾਦਸਾ ਵਾਪਰ ਗਿਆ।, ਜਿਸ ਵਿੱਚ ਇੱਕ ਔਰਤ ਸਮੇਤ 2 ਵਿਅਕਤੀਆਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਪਿੰਡ ਹੇਡੋਂ ਤੋਂ ਇੱਕ ਮਾਂ ਤੇ ਉਸ ਦਾ ਪੁੱਤਰ ਸਮਰਾਲਾ ਵੱਲ ਆ ਰਹੇ ਸਨ ਕਿ ਕੁਝ ਸਮਾਨ ਘਰ ਭੁੱਲ ਗਏ ਤੇ ਕੋਟਲਾ ਸਮਸ਼ਪੁਰ ਤੋਂ ਵਾਪਸ ਘਰ ਵਾਪਸ ਆਉਣ ਲਈ ਮੁੜੇ ਤਾਂ ਲੁਧਿਆਣਾ ਸਾਇਡ ਤੋਂ ਇਕ ਤੇਜ਼ ਰਫ਼ਤਾਰ ਰੇਸਰ ਬਾਈਕਰ ਨੇ ਐਕਟਿਵਾ ਨੂੰ ਜ਼ੋਰਦਾਰ ਟੱਕਰ ਮਾਰ....
ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਨਾਰਕੋਟਿਕਸ ਕੰਟਰੋਲ ਬਿਊਰੋ ਖੋਲ੍ਹੇਗਾ ਦਫ਼ਤਰ : ਰਵਨੀਤ ਬਿੱਟੂ
ਰਵਨੀਤ ਬਿੱਟੂ ਨੇ ਮੋਗਾ ਕਾਂਡ ਦੇ 25 ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ ਮੋਗਾ, 26 ਜੂਨ 2024 : ਰਵਨੀਤ ਬਿੱਟੂ, ਰੇਲਵੇ ਅਤੇ ਫੂਡ ਪ੍ਰੋਸੈਸਿੰਗ ਉਦਯੋਗ, ਭਾਰਤ ਸਰਕਾਰ ਦੇ ਰਾਜ ਮੰਤਰੀ ਨੇ ਅੱਜ ਮੋਗਾ ਦੇ ਸ਼ਹੀਦੀ ਪਾਰਕ ਵਿਖੇ ਸ਼ਰਧਾਂਜਲੀ ਭੇਟ ਕੀਤੀ, ਜਿੱਥੇ 25 ਜੂਨ 1989 ਨੂੰ ਆਰ.ਐਸ.ਐਸ. ਦੇ 25 ਸਵੈਮ ਸੇਵਕਾਂ ਦਾ ਕਤਲੇਆਮ ਕੀਤਾ ਗਿਆ ਸੀ। ਸ਼ਾਖਾ ਦੌਰਾਨ ਅੱਤਵਾਦੀਆਂ ਨੇ ਗੋਲੀਆਂ ਚਲਾ ਦਿੱਤੀਆਂ, ਜਿਸ ਨਾਲ ਸਾਰਿਆਂ ਦੀ ਮੌਤ ਹੋ ਗਈ। ਸਥਾਨ. ਰਵਨੀਤ ਬਿੱਟੂ ਨੇ ਸ਼ਰਧਾਂਜਲੀ ਭੇਟ ਕਰਨ ਉਪਰੰਤ ਸ਼ਹੀਦਾਂ....
ਮਹਾਰਾਜਾ ਰਣਜੀਤ ਸਿੰਘ ਦੇ ਨਕਸ਼ੇ-ਕਦਮਾਂ ‘ਤੇ ਚੱਲਦਿਆਂ ਸਮਾਜ ਦੇ ਹਰ ਵਰਗ ਦੀ ਭਲਾਈ ਯਕੀਨੀ ਬਣਾਵਾਂਗੇ : ਮੁੱਖ ਮੰਤਰੀ
ਬਰਸੀ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਸ਼ੇਰ-ਏ-ਪੰਜਾਬ ਨੂੰ ਸ਼ਰਧਾਂਜਲੀ ਭੇਟ ਸਰਕਾਰ ਨੂੰ ਅਸਥਿਰ ਕਰਨ ਦਾ ਸੁਪਨਾ ਦੇਖ ਰਹੇ ਵਿਰੋਧੀਆਂ ਉੱਤੇ ਕੱਸਿਆ ਵਿਅੰਗ 25 ਸਾਲਾਂ ਤੱਕ ਰਾਜ ਕਰਨ ਦਾ ਦਾਅਵਾ ਕਰਨ ਵਾਲੇ ਲੋਪ ਹੋਣ ਕੰਢੇ ਪੁੱਜੇ ਕੇਂਦਰ ਤੋਂ ਫੰਡ ਨਹੀਂ ਮੰਗਾਂਗੇ ਆਪਣੇ ਸਰੋਤ ਪੈਦਾ ਕਰਾਂਗੇ ਸੂਬੇ ਦੇ ਕਿਸਾਨਾਂ ਦੀਆਂ ਲੋੜਾਂ ਪੂਰੀਆਂ ਕਰਨ ਲਈ ਮਾਲਵਾ ਨਹਿਰ ਬਣਾਉਣ ਦਾ ਐਲਾਨ ਜਨਤਕ ਵੰਡ ਪ੍ਰਣਾਲੀ ਤਹਿਤ ਲਾਭਪਾਤਰੀਆਂ ਨੂੰ ਚਾਰ ਮਹੀਨਿਆਂ ਦੀ ਕਣਕ ਇਕੱਠੀ ਮਿਲੇਗੀ ਸੰਗਰੂਰ, 29 ਜੂਨ 2024 : ਪੰਜਾਬ ਦੇ....
ਡਿੱਬਰੂਗੜ ਜੇਲ੍ਹ ’ਚ ਬੰਦ ਕੁਲਵੰਤ ਸਿੰਘ ਰਾਉਂਕੇ ਵੀ ਲੜੇਗਾ ਜਿਮਨੀ ਚੋਣ
ਬਰਨਾਲਾ, 29 ਜੂਨ 2024 : ਭਾਈ ਅੰਮ੍ਰਿਤਪਾਲ ਸਿੰਘ ਦੇ ਨਾਲ ਡਿਬਰੂਗੜ ਜੇਲ ਦੇ ਵਿੱਚ ਬੰਦ ਕੁਲਵੰਤ ਸਿੰਘ ਰਾਉਕੇ ਵੀ ਬਰਨਾਲਾ ਵਿਧਾਨ ਸਭਾ ਹਲਕੇ ਤੋਂ ਉਪ ਚੋਣ ਲੜਨ ਜਾ ਰਹੇ ਹਨ। ਕੁਲਵੰਤ ਸਿੰਘ ਰਾਉਂਕੇ ਦੇ ਭਰਾ ਮਹਾ ਸਿੰਘ ਵੱਲੋਂ ਇਹ ਖੁਲਾਸਾ ਕੀਤਾ ਗਿਆ ਹੈ। ਲੋਕ ਸਭਾ ਚੋਣਾਂ 2024 ਖਡੂਰ ਸਾਹਿਬ ਤੋਂ ਅੰਮ੍ਰਿਤਪਾਲ ਵੱਲੋਂ ਚੋਣ ਲੜੀ ਗਈ ਸੀ ਜਿਸ ਦੇ ਵਿੱਚ ਉਹ ਜੇਤੂ ਰਹੇ ਸਨ। ਇਸ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦੇ ਇੱਕ ਹੋਰ ਸਾਥੀ ਪ੍ਰਧਾਨ ਮੰਤਰੀ ਉਰਫ ਬਾਜੇਕੇ ਵੱਲੋਂ ਗਿੱਦੜਵਾਹਾ ਸੀਟ ਤੋਂ ਚੋਣ ਲੜਨ....
ਡੀਸੀ ਵੱਲੋਂ ਅਧਿਕਾਰੀਆਂ ਨੂੰ ਸਟੇਸ਼ਨ ਨਾ ਛੱਡਣ ਦੇ ਹੁਕਮ 
ਐਸਡੀਐਮਜ਼ ਅਤੇ ਐਮਸੀ ਜ਼ੋਨਲ ਕਮਿਸ਼ਨਰ ਫੀਲਡ ਵਿੱਚ ਰਹਿਣ ਅਤੇ ਸਤਲੁਜ ਅਤੇ ਬੁੱਢਾ ਦਰਿਆ ਦੇ ਨਾਲ ਮਹੱਤਵਪੂਰਨ ਪੁਆਇੰਟਾਂ ਦੀ ਜਾਂਚ ਕਰਨ 24 ਪੋਕਲੇਨ ਮਸ਼ੀਨਾਂ 24x7 ਕੰਮ ਕਰਦੀਆਂ ਹਨ ਤਾਂ ਜੋ ਬੁੱਢਾ ਦਰਿਆ ਦੇ ਨਾਲ ਕਮਜ਼ੋਰ ਪੁਆਇੰਟਾਂ 'ਤੇ ਪਾਣੀ ਦੇ ਨਿਰਵਿਘਨ ਵਹਾਅ ਨੂੰ ਯਕੀਨੀ ਬਣਾਇਆ ਜਾ ਸਕੇ ਲੁਧਿਆਣਾ, 29 ਜੂਨ 2024 : ਅਗਲੇ ਕੁਝ ਦਿਨਾਂ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਦੇ ਮੱਦੇਨਜ਼ਰ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਅਗਵਾਈ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਹੜ੍ਹਾਂ ਦੀ ਸਥਿਤੀ ਵਿੱਚ ਲੋਕਾਂ ਦੀ....
ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਸ਼ਹਿਰ ਵਿਖੇ ਸਫਾਈ ਵਿਵਸਥਾ ਦਾ ਲਿਆ ਜਾਇਜਾ
ਸ਼ਹਿਰ ਦੇ ਸੁੰਦਰੀਕਰਨ ਲਈ ਲਗਾਏ ਜਾਣ ਵੱਧ ਤੋਂ ਵੱਧ ਬੁਟੇ ਫਾਜ਼ਿਲਕਾ, 29 ਜੂਨ 2024 : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਬਾਧਾ ਨਹਿਰ ਦੇ ਆਲੇ—ਦੁਆਲੇ ਅਤੇ ਹੋਰ ਏਰੀਏ ਵਿਖੇ ਜਾ ਕੇ ਸਫਾਈ ਵਿਵਸਥਾ ਦਾ ਜਾਇਜਾ ਲਿਆ।ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਨੂੰ ਸਾਫ—ਸੁਥਰਾ ਰੱਖਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸ਼ਹਿਰ ਦੀ ਦਿਖ ਨੂੰ ਬਿਹਤਰ ਬਣਾਉਣ ਅਤੇ ਆਲਾ—ਦੁਆਲਾ ਹਰਿਆ—ਭਰਿਆ ਬਣਾਉਣ ਲਈ ਵੱਧ ਤੋਂ ਵੱਧ ਬੂਟੇ ਲਗਾਏ ਜਾਣ। ਸਾਫ—ਸਫਾਈ ਵਿਵਸਥਾ ਦਾ ਜਾਇਜਾ ਲੈਂਦਿਆਂ ਡਿਪਟੀ....
ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਐਂਟਰੀ ਗੇਟ *ਤੇ ਸਥਾਪਿਤ ਹੈਲਪ ਡੈਸਕ ਕਮ ਸਹਾਇਤਾ ਕੇਂਦਰ ਦਾ ਜਾਇਜਾ
ਹੈਲਪ ਡੈਸਕ ਕਮ ਸਹਾਇਤਾ ਕੇਂਦਰ ਵਿਖੇ ਮੌਕੇ *ਤੇ ਹੀ ਸੇਵਾਵਾਂ ਦੇਣਗੇ ਕਰਚਮਾਰੀ –ਡਿਪਟੀ ਕਮਿਸ਼ਨਰ ਆਮ ਲੋਕਾਂ ਨੂੰ ਖਜਲ-ਖੁਆਰੀ ਤੋਂ ਨਿਜਾਤ ਦਿਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਕਾਰਜਸ਼ੀਲ ਫਾਜ਼ਿਲਕਾ 29 ਜੂਨ 2024 : ਜ਼ਿਲੇਹ ਦੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਐਂਟਰੀ ਗੇਟ ਤੇ ਹੀ ਲੋਕਾਂ ਨੂੰ ਬਿਨਾ ਕਿਸੇ ਖਜਲ-ਖੁਆਰੀ ਦੇ ਸੇਵਾਵਾਂ ਦੇਣ ਦੇ ਮੱਦੇਨਜਰ ਸਥਾਪਿਤ ਕੀਤੇ ਗਏ ਹੈਲਪ ਡੈਸਕ ਕਮ ਸਹਾਇਤਾ ਕੇਂਦਰ ਦਾ ਜਾਇਜਾ ਲਿਆ। ਇਸ ਮੌਕੇ ਉਨ੍ਹਾਂ ਹੈਲਪ ਡੈਸਕ ਵਿਖੇ ਤਾਇਨਾਤ....
ਝੋਨੇ ਦੀ ਸਿੱਧੀ ਬਿਜਾਈ ਤਕਨੀਕ ਅਪਣਾਉਣ ਵਾਲੇ ਕਿਸਾਨ 30 ਜੂਨ ਤਕ ਆਨਲਾਈਨ ਪੋਰਟਲ ਤੇ ਨਾਮ ਦਰਜ ਕਰਾਉਣ : ਮੁੱਖ ਖੇਤੀਬਾੜੀ ਅਫ਼ਸਰ
ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਸਨਮਾਨ ਰਾਸ਼ੀ ਵਜੋਂ ਪ੍ਰਤੀ ਹੈਕਟੇਅਰ 3750/- ਰੁਪਏ ਦਿੱਤੇ ਜਾਣਗੇ ਫ਼ਰੀਦਕੋਟ: 29 ਜੂਨ 2024 : ਝੋਨੇ ਦੀ ਲਵਾਈ ਲਈ ਮਜ਼ਦੂਰਾਂ ਦੀ ਘਾਟ ਅਤੇ ਜ਼ਮੀਨ ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਨੀਵਾਂ ਜਾਣ ਤੋਂ ਰੋਕਣ ਨੂੰ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਦੀ ਵਰਤੋਂ ਕਰਨ ਨੂੰ ਪਹਿਲ ਦੇਣੀ ਚਾਹੀਦੀ ਅਤੇ ਇਸ ਤਕਨੀਕ ਨੂੰ ਉਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਝੋਨੇ/ਬਾਸਮਤੀ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ....
ਕੇਂਦਰ ਸਰਕਾਰ ਨੂੰ ਪੰਜਾਬ ਦੇ ਪੇਂਡੂ ਵਿਕਾਸ ਫੰਡ ਦੇ 1200 ਕਰੋੜ ਰੁਪਏ ਜਾਰੀ ਕਰਨੇ ਚਾਹੀਦੇ ਹਨ : ਡਾ. ਬਲਬੀਰ ਸਿੰਘ
ਲੁਧਿਆਣੇ ਦੇ ਸਿਵਲ ਹਸਪਤਾਲ ਵਿਖੇ ਸਥਾਪਿਤ ਕੀਤਾ ਜਾਵੇਗਾ ਮਰੀਜ਼ ਸੁਵਿਧਾ ਕੇਂਦਰ ਆਈ.ਸੀ.ਯੂ ਅਤੇ ਐਨ.ਆਈ.ਸੀ.ਯੂ ਨੂੰ ਕਾਰਜਸ਼ੀਲ ਬਣਾਇਆ ਜਾਵੇਗਾ, ਕੁਸ਼ਲ ਐਮਰਜੈਂਸੀ ਸੇਵਾਵਾਂ, ਅਤੇ ਇਮਾਰਤ ਵਿੱਚ ਕੇਂਦਰੀਕ੍ਰਿਤ ਏ.ਸੀ ਸਹੂਲਤ ਸਿਹਤ ਮੰਤਰੀ ਨੇ ਐਮਰਜੈਂਸੀ ਵਿਭਾਗ, ਵਾਰਡਾਂ ਅਤੇ ਨਸ਼ਾ ਛੁਡਾਊ ਕੇਂਦਰ ਦਾ ਨਿਰੀਖਣ ਕੀਤਾ ਲੁਧਿਆਣਾ, 28 ਜੂਨ : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਲੁਧਿਆਣਾ ਦੇ ਸਿਵਲ ਹਸਪਤਾਲ ਨੂੰ ਜਲਦੀ ਹੀ ਮਰੀਜ਼ਾਂ ਦੀ....
ਬੁਢਲਾਡਾ 'ਚ ਬੇਕਾਬੂ ਕਾਰ ਪਲਟੀ, 2 ਨੌਜਵਾਨਾਂ ਦੀ ਮੌਤ 
ਬੁਢਲਾਡਾ, 28 ਜੂਨ 2024 : ਸਥਾਨਕ ਸ਼ਹਿਰ ਤੋਂ ਪਿੰਡ ਅੱਕਾਵਾਲੀ ਬਰੇ ਰੋਡ ਤੇ ਜਾ ਰਹੀ ਕਾਰ ਦੇ ਬੇਕਾਬੂ ਹੋ ਜਾਣ ਕਾਰਨ 2 ਨੌਜਵਾਨਾਂ ਦੀ ਮੌਤ ਹੋ ਜਾਣ ਦੀ ਖਬਰ ਹੈ, ਮੌਕੇ 'ਤੇ ਮੌਜੂਦ ਪ੍ਰਤੱਖਦਰਸ਼ੀ ਨੇ ਦੱਸਿਆ ਕਿ ਕਰੀਬ ਸਾਢੇ 10 ਵਜੇ ਇੱਕ ਤੇਜ਼ ਰਫ਼ਤਾਰ ਕਾਰ ਆ ਰਹੀ ਸੀ। ਕਾਰ ਪਹਿਲਾਂ ਇੱਕ ਪੁਲੀ ਨਾਲ ਟਕਰਾ ਗਈ ਅਤੇ ਫਿਰ ਪਲਟ ਕੇ ਇੱਕ ਘਰ ਵਿੱਚ ਜਾ ਵੜੀ। ਜਿਸ ਕਾਰਨ ਘਰ ਦਾ ਸਾਮਾਨ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਅਤੇ ਕਾਰ ਵਿੱਚ ਸਵਾਰ ਨੌਜਵਾਨ ਮਨਪ੍ਰੀਤ ਮੰਨੀ ਅੱਕਾਵਾਲੀ, ਜਯੋਤੀ ਪੁੱਤਰ ਗੁਰਚਰਨ....
ਹੜ੍ਹ ਪ੍ਰਬੰਧਾਂ ਸਬੰਧੀ ਡਿਪਟੀ ਕਮਿਸ਼ਨਰ ਨੇ ਭਾਰਤੀ ਫੌਜ ਅਤੇ ਐਨ.ਡੀ.ਆਰ.ਐਫ ਨਾਲ ਤਾਲਮੇਲ ਮੀਟਿੰਗ ਕੀਤੀ
ਲੁਧਿਆਣਾ, 28 ਜੂਨ 2024 : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਵੀਰਵਾਰ ਨੂੰ ਮਾਨਸੂਨ ਸੀਜ਼ਨ ਤੋਂ ਪਹਿਲਾਂ ਢੁਕਵੇਂ ਪ੍ਰਬੰਧ ਕਰਨ ਲਈ ਭਾਰਤੀ ਫੌਜ ਅਤੇ ਰਾਸ਼ਟਰੀ ਆਫ਼ਤ ਰਿਸਪਾਂਸ ਫੋਰਸ ਨਾਲ ਤਾਲਮੇਲ ਮੀਟਿੰਗ ਕੀਤੀ। ਭਾਰਤੀ ਸੈਨਾ ਅਤੇ ਐਨ.ਡੀ.ਆਰ.ਐਫ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਮਾਨਸੂਨ ਦੇ ਮੌਸਮ ਵਿੱਚ ਸਥਿਤੀਆਂ 'ਤੇ ਨੇੜਿਓਂ ਨਜ਼ਰ ਰੱਖਣ ਲਈ ਵਟਸਐਪ ਗਰੁੱਪ ਰਾਹੀਂ ਲਗਾਤਾਰ ਉਹਨਾਂ ਨਾਲ ਤਾਲਮੇਲ ਕਰਨ....
ਦੱਖਣੀ ਬਾਈਪਾਸ ਅਤੇ ਲੁਧਿਆਣਾ-ਬਠਿੰਡਾ ਐਕਸਪ੍ਰੈਸਵੇ ਪ੍ਰੋਜੈਕਟ ਰੱਦ ਨਹੀਂ ਹੋਏ
ਲੁਧਿਆਣਾ, 28 ਜੂਨ 2024 : ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ) ਨੇ ਅੱਜ ਇਹ ਪੁਸ਼ਟੀ ਕੀਤੀ ਹੈ ਕਿ ਦੱਖਣੀ ਬਾਈਪਾਸ ਅਤੇ ਲੁਧਿਆਣਾ ਬਠਿੰਡਾ ਪ੍ਰੋਜੈਕਟਾਂ ਨੂੰ ਰੱਦ ਨਹੀਂ ਕੀਤਾ ਗਿਆ ਹੈ। ਐਨ.ਐਚ.ਏ.ਆਈ ਵੱਲੋਂ ਭਾਰਤਮਾਲਾ ਪਰਿਯੋਜਨਾ ਅਧੀਨ ਜ਼ਿਲ੍ਹਾ ਲੁਧਿਆਣਾ ਵਿੱਚ ਕੁੱਲ 200 ਕਿਲੋਮੀਟਰ ਦੀ ਲੰਬਾਈ ਵਾਲੇ ਐਕਸਪ੍ਰੈਸ ਵੇਅ ਬਣਾਉਣ ਦਾ ਕੰਮ ਚੱਲ ਰਿਹਾ ਸੀ, ਜੋ ਪੂਰਾ ਹੋਣ 'ਤੇ ਲੁਧਿਆਣਾ ਦੇ ਸ਼ਹਿਰੀ ਖੇਤਰ ਦੇ ਆਲੇ-ਦੁਆਲੇ ਇੱਕ ਕਿਸਮ ਦੀ ਰਿੰਗ ਰੋਡ ਮੁਹੱਈਆ ਕਰਵਾਏਗੀ ਜਿਸ ਨਾਲ ਆਵਾਜਾਈ....
ਸਿਹਤ ਵਿਭਾਗ ਵੱਲੋਂ ਚਲਾਈ ਜਾਵੇਗੀ ‘ਦਸਤ ਰੋਕੂ ਮੁਹਿੰਮ’, ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਅਹਿਮ ਬੈਠਕ
ਫ਼ਾਜ਼ਿਲਕਾ 28 ਜੂਨ 2024 : ਸਿਹਤ ਵਿਭਾਗ ਵੱਲੋਂ ਦਸਤ ਰੋਕੂ ਮੁਹਿੰਮ ਸਬੰਧੀ ਇੱਕ ਅਹਿਮ ਬੈਠਕ ਵਧੀਕ ਡਿਪਟੀ ਕਮਿਸ਼ਨਰ (ਜਨ.) ਸ੍ਰੀ. ਰਾਕੇਸ਼ ਕੁਮਾਰ ਪੋਪਲੀ ਦੀ ਪ੍ਰਧਾਨਗੀ ਹੇਠ ਹੋਈ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ ਤਹਿਤ ਜ਼ਿਲ੍ਹੇ ਵਿੱਚ ਇਹ ਮੁਹਿੰਮ 01 ਜੁਲਾਈ ਤੋਂ 31 ਅਗਸਤ 2024 ਤੱਕ ਚਲਾਈ ਜਾ ਰਹੀ ਹੈ, ਜਿਸ ਦਾ ਮੁੱਖ ਮਕਸਦ ਦਸਤ (ਡਾਇਰੀਆ) ਨਾਲ ਹੋਣ ਵਾਲੀਆਂ ਬਾਲ ਮੌਤਾਂ ਨੂੰ ਘੱਟ ਕਰਨਾ ਹੈ। ਇਸ ਉਪਰੰਤ ਉਨ੍ਹਾਂ ਇੱਕ ਜਾਗਰੂਕਤਾ ਪੋਸਟਰ ਵੀ ਜਾਰੀ ਕੀਤਾ। ਵਧੀਕ....
ਪੁਲਿਸ, ਬੀਐੱਸਐੱਫ ਸਮੇਤ ਸਮੂਹ ਵਿਭਾਗ ਨਸ਼ਿਆਂ ਦੇ ਖਾਤਮੇ ਲਈ ਪਾਉਣ ਆਪਣਾ ਸਹਿਯੋਗ-ਡਿਪਟੀ ਕਮਿਸ਼ਨਰ
ਜ਼ਮੀਨੀ ਪੱਧਰ ਤੇ ਉੱਤਰ ਕੇ ਪਿੰਡ ਵਾਸੀਆਂ ਨਾਲ ਰਾਬਤਾ ਕਾਇਮ ਕਰਕੇ ਨਸ਼ਾ ਤਸ਼ਕਰਾਂ ਤੇ ਕੱਸਿਆ ਜਾਵੇ ਸਿਕੰਜਾ ਨਸ਼ਾ ਕਰਨ ਵਾਲਿਆਂ ਨੂੰ ਨਸ਼ਿਆਂ ਦੀ ਰੋਕਥਾਮ ਬਾਰੇ ਕੀਤਾ ਜਾਵੇਗਾ ਜਾਗਰੂਕ ਤੇ ਨਸ਼ਾ ਮੁਕਤੀ ਕੇਂਦਰਾਂ ਰਾਹੀਂ ਕਰਵਾਇਆ ਜਾਵੇ ਇਲਾਜ ਫਾਜ਼ਿਲਕਾ 28 ਜੂਨ 2024 : ਨਸ਼ਿਆਂ ਨੂੰ ਰੋਕਣ ਅਤੇ ਨਸ਼ਿਆਂ ਦੇ ਕਾਰੋਬਾਰ ਨੂੰ ਠੱਲ੍ਹ ਪਾਉਣ ਲਈ ਪੁਲਿਸ, ਬੀ.ਐੱਸ.ਐੱਫ ਵਿਭਾਗ ਪੂਰੀ ਸਖਤੀ ਨਾਲ ਕੰਮ ਕਰੇ ਤੇ ਵੱਖ-ਵੱਖ ਵਿਭਾਗ ਵੀ ਨਸ਼ਿਆਂ ਦੀ ਚੇਨ ਨੂੰ ਤੋੜਨ ਵਿੱਚ ਸਹਿਯੋਗ ਕਰਨ ਤਾਂ ਜੋ ਫਾਜ਼ਿਲਕਾ ਜ਼ਿਲ੍ਹੇ ਨੂੰ ਨਸ਼ਾ....
ਬੱਚਿਆਂ ਨੂੰ ਹੈਜੇ ਤੋਂ ਬਚਾਉਣ ਲਈ 01 ਜੁਲਾਈ ਤੋਂ 31 ਅਗਸਤ ਤੱਕ ਚਲਾਈ ਜਾਵੇਗੀ "ਸਟਾਪ ਡਾਇਰੀਆ" ਮੁਹਿੰਮ: ਪਰਨੀਤ ਸ਼ੇਰਗਿੱਲ
ਮੁਹਿੰਮ ਦੌਰਾਨ 54 ਹਜ਼ਾਰ ਬੱਚਿਆਂ ਨੂੰ ਘਰ-ਘਰ ਜਾ ਕੇ ਦਿੱਤੇ ਜਾਣਗੇ ਓ.ਆਰ.ਐਸ. ਦੇ ਪੈਕਟ ਤੇ ਜਿੰਕ ਦੀਆਂ ਗੋਲੀਆਂ ਆਸ਼ਾ ਵਰਕਰਾਂ ਤੇ ਏ.ਐਨ.ਐਮਜ਼ ਰਾਹੀਂ ਤਿਆਰ ਕੀਤੇ ਜਾਣਗੇ ਓ.ਆਰ.ਐਸ. ਤੇ ਜਿੰਕ ਕਾਰਨਰ ਆਮ ਲੋਕਾਂ ਨੂੰ ਸਾਫ ਸਫਾਈ ਰੱਖਣ ਤੇ ਸਾਫ ਸੁਥਰਾ ਪਾਣੀ ਪੀਣ ਲਈ ਕੀਤਾ ਜਾਵੇਗਾ ਜਾਗਰੂਕ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ "ਸਟਾਪ ਡਾਇਰੀਆ ਮੁਹਿੰਮ" ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੀਤੀ ਮੀਟਿੰਗ ਫ਼ਤਹਿਗੜ੍ਹ ਸਾਹਿਬ, 28 ਜੂਨ 2024 : ਬਰਸਾਤਾਂ ਦੇ ਮੌਸਮ ਦੌਰਾਨ 0-5 ਸਾਲ ਤੱਕ ਦੀ ਉਮਰ....