ਮਾਲਵਾ

ਜਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ
1 ਜੁਲਾਈ ਤੋਂ 31 ਅਗਸਤ ਤੱਕ ਦਸਤ ਰੋਕੂ ਮੁਹਿੰਮ ਚੱਲੇਗੀ ਫਰੀਦਕੋਟ, 27 ਜੂਨ 2024 : ਜਿਲ੍ਹਾ ਸਿਹਤ ਸੁਸਾਇਟੀ ਫਰੀਦਕੋਟ ਦੀ ਮੀਟਿੰਗ ਡਿਪਟੀ ਕਮਿਸ਼ਨਰ ਫਰੀਦਕੋਟ ਸ਼੍ਰੀ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਅਸ਼ੋਕ ਚੱਕਰ ਹਾਲ ਵਿਖੇ ਆਯੋਜਿਤ ਕੀਤੀ ਗਈ। ਇਸ ਮੌਕੇ ਸਿਵਲ ਸਰਜਨ ਫਰੀਦਕੋਟ ਡਾ. ਮਨਿੰਦਰ ਪਾਲ ਸਿੰਘ, ਸਮੂਹ ਸੀਨੀਅਰ ਮੈਡੀਕਲ ਅਫਸਰ, ਪ੍ਰੋਗਰਾਮ ਅਫਸਰ, ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਆਈ.ਐਮ.ਏ ਦੇ ਨੁਮਾਇੰਦੇ ਹਾਜ਼ਰ ਸਨ। ਮੀਟਿੰਗ ਦੌਰਾਨ ਵੱਖ-ਵੱਖ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਦੀ....
ਨਰਮੇ ਦੀ ਫਸਲ ਨੂੰ ਕੀੜਿਆਂ ਦੇ ਹਮਲੇ ਤੋਂ ਬਚਾਉਣ ਲਈ ਨਿਰੰਤਰ ਨਿਰੀਖਣ ਅਤੇ ਨਿਗਰਾਨੀ ਕਰਨ ਦੀ ਜ਼ਰੂਰਤ: ਮੁੱਖ ਖੇਤੀਬਾੜੀ ਅਫ਼ਸਰ
ਨਰਮੇ ਦੀ ਫਸਲ ਉਪਰ ਕੀੜਿਆਂ ਦੀ ਰੋਕਥਾਮ ਲਈ ਸਰਵੇ ਅਤੇ ਨਿਗਰਾਨੀ ਕਰਨ ਸਬੰਧੀ ਇਨ ਸਰਵਿਸ ਟਰੇਨਿੰਗ ਦਾ ਆਯੋਜਨ ਫਰੀਦਕੋਟ 27 ਜੂਨ 2024 : ਸਾਲ 2023-24 ਦੌਰਾਨ ਜ਼ਿਲਾ ਫ਼ਰੀਦਕੋਟ ਵਿੱਚ ਨਰਮੇ ਦੀ ਫਸਲ ਵਿੱਚ ਗੁਲਾਬੀ ਸੁੰਡੀ ਅਤੇ ਕੁਝ ਮੌਸਮੀ ਸਮੱਸਿਆਵਾਂ ਵੇਖਣ ਵਿੱਚ ਆਈਆਂ, ਨਤੀਜੇ ਵਜੋਂ ਨਰਮੇ ਦੀ ਫਸਲ ਦਾ ਝਾੜ ਘਟਣ ਕਾਰਨ ਇਸ ਵਾਰ ਨਰਮੇ ਹੇਠ ਰਕਬੇ ਵਿੱਚ ਗਿਰਾਵਟ ਆਈ ਹੈ । ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਹਿਯੋਗ ਨਾਲ ਖੇਤੀਬਾੜੀ ਅਧਿਕਾਰੀ ਕਰਮਚਾਰੀਆਂ ਲਈ....
ਜ਼ਿਲ੍ਹਾ ਭਾਸ਼ਾ ਦਫਤਰ ਵੱੱਲੋਂ ਪਵਨ ਹਰਚੰਦਪੁਰੀ ਦੀ ਪੁਸਤਕ "ਮਹਾਨ ਯੋਧਿਆਂ ਦੀਆਂ ਵਾਰਾਂ"  ਲੋਕ ਅਰਪਣ
ਬਰਨਾਲਾ,27 ਜੂਨ 2024 : ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਸ.ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਡਾਇਰੈਕਟਰ ਸ.ਜਸਵੰਤ ਸਿੰਘ ਜ਼ਫਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਭਾਸ਼ਾ ਵਿਭਾਗ ਪੰਜਾਬ ਵੱਲੋਂ ਪੁਸਤਕ ਸਭਿਆਚਾਰ ਦੀ ਪ੍ਰਫੁੱਲਿਤਾ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।ਇਹਨਾਂ ਉਪਰਾਲਿਆਂ ਤਹਿਤ ਹੀ ਜ਼ਿਲ੍ਹਾ ਭਾਸ਼ਾ ਦਫਤਰ ਬਰਨਾਲਾ ਵੱਲੋਂ ਸਥਾਨਕ ਐੱਸ.ਐੱਸ.ਡੀ ਕਾਲਜ 'ਚ ਪੁਸਤਕ ਲੋਕ ਅਰਪਣ ਸਮਾਗਮ ਕੀਤਾ ਗਿਆ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਾਸ਼ਾ ਅਫਸਰ....
ਜ਼ਿਲ੍ਹਾ ਬਰਨਾਲਾ 'ਚ ਹਰਿਆਲੀ ਵਧਾਉਣ ਲਈ ਲਾਏ ਜਾਣ ਵਾਲੇ ਬੂਟਿਆਂ ਦੀ ਕੀਤੀ ਜਾਵੇਗੀ ਜੀਓ ਟੈਗਿੰਗ: ਡਿਪਟੀ ਕਮਿਸ਼ਨਰ
ਸਾਰੇ ਵਿਭਾਗਾਂ ਨੂੰ ਆਪਣੀ ਲੋੜ ਅਨੁਸਾਰ ਬੂਟਿਆਂ ਦੀ ਮੰਗ ਸਬੰਧੀ ਸੂਚੀਆਂ ਭੇਜਣ ਦੇ ਨਿਰਦੇਸ਼ ਬਰਨਾਲਾ, 27 ਜੂਨ 2024 : ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਦੀ ਅਗਵਾਈ ਹੇਠ ਮੌਨਸੂਨ ਦੌਰਾਨ ਜ਼ਿਲ੍ਹਾ ਬਰਨਾਲਾ 'ਚ ਹਰਿਆਵਲ ਵਧਾਉਣ ਲਈ ਵੱਡੇ ਪੱਧਰ ਉੱਤੇ ਹਰ ਇਕ ਖਾਲੀ ਸਰਕਾਰੀ ਥਾਂ 'ਚ ਬੂਟੇ ਲਗਾਏ ਜਾਣੇ ਹਨ ਜਿਸ ਤਹਿਤ ਸਾਰੇ ਸਰਕਾਰੀ ਵਿਭਾਗਾਂ ਆਪਣੇ ਟੀਚੇ ਡਿਪਟੀ ਕਮਿਸ਼ਨਰ ਬਰਨਾਲਾ ਵਿਖੇ ਜਮਾਂ ਕਰਵਾਉਣ। ਲੋੜ ਅਨੁਸਾਰ ਪੌਦੇ ਜੰਗਲਾਤ ਵਿਭਾਗ ਵੱਲੋਂ ਸਬੰਧਿਤ ਵਿਭਾਗਾਂ ਨੂੰ ਦਿੱਤੇ ਜਾਣਗੇ। ਇਸ....
ਇੱਕ ਹਫਤੇ ਵਿੱਚ ਅੱਜ ਦੂਜੇ ਸੁਵਿਧਾ ਕੈਂਪ ਵਿੱਚ 4 ਪਿੰਡਾਂ ਦੀਆਂ 54 ਦਰਖਾਸਤਾਂ ਤੇ ਹੋਈ ਕਾਰਵਾਈ
ਜਿਆਦਾਤਾਰ ਦਰਖਾਸਤਾਂ ਦਾ ਮੌਕੇ ਤੇ ਕੀਤਾ ਨਿਪਟਾਰਾ ਵਿਧਾਇਕ ਸੇਖੋਂ ਅਤੇ ਡੀ.ਸੀ. ਵਿਨੀਤ ਕੁਮਾਰ ਤੋਂ ਇਲਾਵਾ ਸਮੁੱਚਾ ਪ੍ਰਸ਼ਾਸ਼ਨ ਵੀ ਰਿਹਾ ਹਾਜ਼ਰ ਦੀਪ ਸਿੰਘ ਵਾਲਾ (ਫਰੀਦਕੋਟ) 26 ਜੂਨ 2024 : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦਿਸ਼ਾ ਨਿਰਦੇਸ਼ਾ ਤੇ ਅੱਜ ਜਿਲ੍ਹਾ ਫਰੀਦਕੋਟ ਵਿੱਚ ਦੂਸਰੇ ਗੇੜ ਦੇ ਸੁਵਿਧਾ ਕੈਂਪ ਦੌਰਾਨ 4 ਪਿੰਡਾਂ ਤੋਂ ਤਕਰੀਬਨ 54 ਸ਼ਿਕਾਇਤਾਂ ਪ੍ਰਾਪਤ ਹੋਈਆਂ। ਜਿੰਨਾ ਵਿੱਚ ਜਿਆਦਾਤਰ ਦਾ ਮੌਕੇ ਤੇ ਨਿਪਟਾਰਾ ਕੀਤਾ ਗਿਆ। ਇਸ ਪਿੰਡ ਵਿੱਚ ਲਗਾਏ ਅੱਜ ਦੇ ਕੈਂਪ ਦੌਰਾਨ....
ਆਸ਼ੀਰਵਾਦ ਸਕੀਮ ਤਹਿਤ ਯੋਗ ਲਾਭਪਤਾਰੀਆਂ ਨੂੰ 79 ਲੱਖ 56 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ- ਡਿਪਟੀ ਕਮਿਸ਼ਨਰ
ਫਰੀਦਕੋਟ 26 ਜੂਨ 2024 : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਅਸ਼ੀਰਵਾਦ ਸਕੀਮ ਤਹਿਤ ਜਿਲ੍ਹੇ ਅੰਦਰ 79,56,000 ਰੁਪਏ ਦੀ ਰਾਸ਼ੀ ਦੀ ਪ੍ਰਵਾਨਗੀ ਪੰਜਾਬ ਸਰਕਾਰ ਪਾਸੋਂ ਪ੍ਰਾਪਤ ਹੋਈ ਹੈ ਜੋ ਕਿ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਆਨਲਾਈਨ ਜਲਦ ਹੀ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾਂ ਦੀਆਂ ਲੜਕੀਆਂ ਦੇ ਵਿਆਹ ਸਮੇਂ 51000 ਰੁਪਏ ਦੀ....
ਖੰਨਾ ਪੁਲਿਸ ਨੇ ਨਸ਼ਾਖੋਰੀ ਅਤੇ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ ਮਨਾਇਆ
ਖੰਨਾ ਪੁਲਿਸ ਨੇ 'ਵਾਕ-ਐਂਡ-ਰਨ' ਮੈਰਾਥਨ ਕਰਵਾਈ ਖੰਨਾ, 26 ਜੂਨ 2024 : ਨਸ਼ਾਖੋਰੀ ਅਤੇ ਨਾਜਾਇਜ਼ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ ਦੇ ਮੌਕੇ 'ਤੇ ਖੰਨਾ ਪੁਲਿਸ ਵੱਲੋਂ ਬੁੱਧਵਾਰ ਨੂੰ 5 ਕਿਲੋਮੀਟਰ ਦੀ 'ਵਾਕ-ਐਂਡ-ਰਨ' ਮੈਰਾਥਨ ਦਾ ਆਯੋਜਨ ਕੀਤਾ ਗਿਆ। ਇਸ ਮੈਰਾਥਨ ਦੀ ਅਗਵਾਈ ਸੀਨੀਅਰ ਪੁਲਿਸ ਕਪਤਾਨ ਸ੍ਰੀਮਤੀ ਅਮਨੀਤ ਕੋਂਡਲ ਨੇ ਕੀਤੀ ਅਤੇ ਇਸ ਵਿੱਚ ਪੁਲਿਸ ਅਧਿਕਾਰੀਆਂ, ਸਥਾਨਕ ਐਨ.ਜੀ.ਓਜ਼ ਅਤੇ ਆਮ ਨਾਗਰਿਕਾਂ ਸਮੇਤ 200 ਤੋਂ ਵੱਧ ਵਿਅਕਤੀਆਂ ਨੇ ਭਾਗ ਲਿਆ। ਮੈਰਾਥਨ ਦਾ ਉਦੇਸ਼ ਨਸ਼ਿਆਂ ਦੀ....
ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਨਾਮਜ਼ਦਗੀਆਂ 31 ਜੁਲਾਈ ਤੱਕ ਆਨਲਾਈਨ ਪੋਰਟਲ https://awards.gov.in ‘ਤੇ ਜਮ੍ਹਾਂ ਕਰਵਾਈਆਂ ਜਾ ਸਕਦੀਆਂ ਹਨ
ਲੁਧਿਆਣਾ, 26 ਜੂਨ 2024 : ਇਸਤਰੀ ਤੇ ਬਾਲ ਵਿਕਾਸ ਮੰਤਰਾਲੇ ਭਾਰਤ ਸਰਕਾਰ ਵੱਲੋਂ ਦੇਸ਼ ਦੇ ਹੋਣਹਾਰ ਬੱਚਿਆਂ ਨੂੰ ਸਨਮਾਨਿਤ ਕਰਨ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਯੋਜਨਾ ਅਧੀਨ 05 ਸਾਲ ਤੋਂ 18 ਸਾਲ ਤੱਕ ਦੀ ਉਮਰ ਦੇ ਬੱਚਿਆਂ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਦਿੱਤਾ ਜਾਣਾ ਹੈ। ਇਸ ਪੁਰਸਕਾਰ ਵਿੱਚ ਇੱਕ ਮੈਡਲ ਅਤੇ ਸਰਟੀਫਿਕੇਟ ਸ਼ਾਮਿਲ ਹੁੰਦਾ ਹੈ । ਇਸ ਸਾਲ ਵੀ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਇਹ ਪੁਰਸਕਾਰ ਦਿੱਤਾ ਜਾਣਾ ਹੈ। ਇਹ ਪੁਰਸਕਾਰ ਉਹਨਾਂ ਬੱਚਿਆਂ ਨੂੰ ਦਿੱਤਾ ਜਾਂਦਾ....
ਬੈਂਕਾਂ ਨੇ ਤਰਜੀਹੀ ਖੇਤਰ ਵਿੱਚ 4929 ਕਰੋੜ ਰੁਪਏ ਦੇ ਕਰਜ਼ੇ ਵੰਡੇ
ਬਰਨਾਲਾ ਵਿਖੇ ਬੈਂਕਰਜ਼ ਦੀ ਜ਼ਿਲ੍ਹਾ ਸਲਾਹਕਾਰ ਸੰਮਤੀ ਦੀ ਤਿਮਾਹੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ ਨੇ ਬਕਾਇਆ ਕਰਜ਼ਾ ਕੇਸ ਨਿਬੇੜਨ ਦੇ ਦਿੱਤੇ ਆਦੇਸ਼ ਬਰਨਾਲਾ, 26 ਜੂਨ 2024 : ਸਟੇਟ ਬੈਂਕ ਆਫ਼ ਇੰਡੀਆ ਲੀਡ ਬੈਂਕ ਦਫ਼ਤਰ ਬਰਨਾਲਾ ਵੱਲੋਂ ਜ਼ਿਲ੍ਹੇ ਦੀ 69ਵੀਂ ਮਾਰਚ 2024 ਤੱਕ ਦੀ ਖ਼ਤਮ ਹੋਈ ਤਿਮਾਹੀ ਦੀ ਜ਼ਿਲ੍ਹਾ ਸਲਾਹਕਾਰ ਸੰਮਤੀ ਅਤੇ ਜ਼ਿਲ੍ਹਾ ਸਲਾਹਕਾਰ ਰੀਵਿਊ ਸੰਮਤੀ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਜ) ਬਰਨਾਲਾ ਮੈਡਮ ਅਨੁਪ੍ਰਿਤਾ ਜੌਹਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਸਾਲ 2023-24 ਦੀ....
ਮਹਿਲ ਕਲਾਂ ਵਿਖੇ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਤੇ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ
ਸਾਂਝ ਕੇਂਦਰ ਵੱਲੋਂ ਬਰਨਾਲਾ, ਤਪਾ ਵਿਖੇ ਲੋਕਾਂ ਨੂੰ ਕੀਤਾ ਗਿਆ ਜਾਗਰੂਕ ਮਹਿਲ ਕਲਾਂ, 26 ਜੂਨ 2024 : ਲੋਕ ਭਲਾਈ ਵੈਲਫੇਅਰ ਸੁਸਾਇਟੀ ਪੰਜਾਬ ਅਤੇ ਪੰਜਾਬ ਪ੍ਰੈਸ ਕਲੱਬ ਮਹਿਲ ਕਲਾਂ ਵੱਲੋਂ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਤੇ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਬਜ਼ੁਰਗਾਂ ਦੇ ਆਸ਼ਰਮ ਮਹਿਲ ਕਲਾਂ ਵਿਖੇ ਕਰਵਾਇਆ ਗਿਆ ਜਿੱਥੇ ਐਸ.ਡੀ.ਐਮ ਮਹਿਲ ਕਲਾਂ ਸਤਵੰਤ ਸਿੰਘ , ਡੀ.ਐਸ.ਪੀ ਕੰਵਰਪਾਲ ਸਿੰਘ ਬਾਜਵਾ ਅਤੇ ਹੋਰਨਾਂ ਨੇ ਵੀ ਸ਼ਿਰਕਤ ਕੀਤੀ। ਇਸ ਮੌਕੇ ਡਾ. ਪਰਮਿੰਦਰ ਸਿੰਘ ਹਮੀਦੀ ਵੱਲੋਂ ਨਸ਼ਿਆਂ ਦੀ....
ਪਿੰਡ ਛਾਪਾ ਵਿਖੇ ਭਲਕੇ ਲਗਾਇਆ ਜਾਵੇਗਾ 'ਸਰਕਾਰ ਤੁਹਾਡੇ ਦੁਆਰ' ਤਹਿਤ ਵਿਸ਼ੇਸ਼ ਕੈਂਪ:  ਡਿਪਟੀ ਕਮਿਸ਼ਨਰ
ਪਿੰਡ ਕੁਤਬਾ, ਹਰਦਾਸਪੁਰਾ, ਲੋਹਗੜ੍ਹ ਤੇ ਛਾਪਾ ਵਾਸੀ ਆਪਣੇ ਸਰਕਾਰੀ ਕੰਮ ਕਰਵਾਉਣ ਲਈ ਕੈਂਪ 'ਚ ਪੁੱਜਣ ਉੱਪ ਮੰਡਲ ਮੈਜਿਸਟ੍ਰੇਟ ਮਹਿਲ ਕਲਾਂ ਨੇ ਕੈਂਪ ਦੀ ਤਿਆਰੀ ਸਬੰਧੀ ਲਿਆ ਜਾਇਜ਼ਾ ਮਹਿਲ ਕਲਾਂ, 26 ਜੂਨ 2024 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਰਕਾਰੀ ਸਹੂਲਤਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਦੇਣ ਲਈ "ਸਰਕਾਰ ਤੁਹਾਡੇ ਦੁਆਰ" ਲੜੀ ਤਹਿਤ ਵਿਸ਼ੇਸ਼ ਕੈਂਪ ਪਿੰਡ ਛਾਪਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ 28 ਜੂਨ ਦਿਨ ਸ਼ੁੱਕਰਵਾਰ....
ਜ਼ਿਲ੍ਹਾ ਭਾਸ਼ਾ ਦਫਤਰ ਵੱਲੋਂ ਐੱਸ.ਐੱਸ.ਡੀ ਕਾਲਜ 'ਚ ਸ਼ਾਇਰ ਸੁਰਜੀਤ ਪਾਤਰ ਨੂੰ ਸਮਰਪਿਤ ਕਵੀ ਦਰਬਾਰ 
ਬਰਨਾਲਾ, 26 ਜੂਨ 2024 : ਸੂਬੇ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸ.ਹਰਜੋਤ ਸਿੰਘ ਬੈਂਸ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਦੀ ਅਗਵਾਈ ਹੇਠ ਭਾਸ਼ਾ ਵਿਭਾਗ ਵੱਲੋਂ ਸਾਹਿਤ ਦੇ ਪਸਾਰ ਦੇ ਨਾਲ ਨਾਲ ਸਮੇਂ ਸਮੇਂ 'ਤੇ ਸਮਾਗਮ ਕਰਵਾ ਕੇ ਮਰਹੂਮ ਸਾਹਿਤਕਾਰਾਂ ਅਤੇ ਉਹਨਾਂ ਦੀਆਂ ਕ੍ਰਿਤਾਂ ਨੂੰ ਵੀ ਯਾਦ ਕੀਤਾ ਜਾਂਦਾ ਹੈ।ਇਸੇ ਲੜੀ ਤਹਿਤ ਵਿਭਾਗ ਦੇ ਡਾਇਰੈਕਟਰ ਸ.ਜਸਵੰਤ ਸਿੰਘ ਜ਼ਫਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਭਾਸ਼ਾ ਦਫਤਰ ਬਰਨਾਲਾ ਵੱਲੋਂ ਪਦਮ ਸ੍ਰੀ ਸ਼ਾਇਰ ਮਰਹੂਮ ਸੁਰਜੀਤ....
ਨੌਜਵਾਨਾਂ ਦਾ ਨਸ਼ਿਆਂ ਪ੍ਰਤੀ ਵੱਧ ਰਿਹਾ ਰੁਝਾਨ ਚਿੰਤਾ ਦਾ ਵਿਸ਼ਾ, ਸਿਵਲ ਸਰਜਨ ਬਰਨਾਲਾ
ਸਿਹਤ ਵਿਭਾਗ ਵੱਲੋਂ ਅੰਤਰਰਾਸ਼ਟਰੀ ਨਸ਼ਾਖੋਰੀ ਤੇ ਨਸ਼ਾ ਤਸਕਰੀ ਵਿਰੋਧੀ ਦਿਵਸ ਬਰਨਾਲਾ, 26 ਜੂਨ 2024 : ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਅਤੇ ਸਿਹਤ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੰਤਰ ਰਾਸ਼ਟਰੀ ਨਸ਼ਾਖੋਰੀ ਅਤੇ ਨਸ਼ਾ ਤਸਕਰੀ ਵਿਰੋਧੀ ਦਿਵਸ ਮਨਾਇਆ ਗਿਆ। ਇਸ ਸਬੰਧੀ ਸਿਵਲ ਸਰਜਨ ਬਰਨਾਲਾ ਡਾ.ਹਰਿੰਦਰ ਸ਼ਰਮਾ ਨੇ ਦੱਸਿਆ ਕਿ ਨਸ਼ਿਆਂ ਪ੍ਰਤੀ ਲੋਕਾਂ, ਖਾਸ ਕਰਕੇ ਨੌਜਵਾਨਾਂ ਦਾ ਵੱਧ ਰਿਹਾ ਰੁਝਾਨ ਸਾਡੇ ਸਮਾਜ ਲਈ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਨਸ਼ੇ ਵਿਅਕਤੀ ਨੂੰ ਸਰੀਰਕ ਅਤੇ ਮਾਨਸਿਕ ਤੌਰ....
ਸਿਹਤ ਵਿਭਾਗ ਵੱਲੋਂ ਚਲਾਈ ਜਾਵੇਗੀ "ਦਸਤ ਰੋਕੂ ਮੁਹਿੰਮ”, ਡਿਪਟੀ ਕਮਿਸ਼ਨਰ ਬਰਨਾਲਾ
ਬਰਨਾਲਾ, 26 ਜੂਨ 2024 : ਸਿਹਤ ਵਿਭਾਗ ਬਰਨਾਲਾ ਵੱਲੋਂ ਮੈਡਮ ਪੂਨਮਦੀਪ ਕੌਰ ਡਿਪਟੀ ਕਮਿਸ਼ਨਰ ਬਰਨਾਲਾ ਦੇ ਹੁਕਮਾਂ ਅਤੇ ਡਾ. ਹਰਿੰਦਰ ਸ਼ਰਮਾ ਸਿਵਲ ਸਰਜਨ ਬਰਨਾਲਾ ਦੀ ਅਗਵਾਈ ਅਧੀਨ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ ਤਹਿਤ ਦਸਤ ਰੋਕੂ ਮੁਹਿੰਮ ਚਲਾਈ ਜਾਵੇਗੀ। ਮਾਣਯੋਗ ਡਿਪਟੀ ਕਮਿਸ਼ਨਰ ਬਰਨਾਲਾ ਨੇ ਦੱਸਿਆ ਕਿ ਇਹ ਮੁਹਿੰਮ ਇਸਤਰੀ ਤੇ ਬਾਲ ਵਿਕਾਸ ਵਿਭਾਗ,ਸਿੱਖਿਆ ਵਿਭਾਗ ਅਤੇ ਜਲ ਸਰੋਤ ਵਿਭਾਗ ਦੇ ਸਹਿਯੋਗ ਨਾਲ ਚਲਾਈ ਜਾਵੇਗੀ। ਇਹ ਮੁਹਿੰਮ “ ਦਸਤਾਂ ਦੀ ਰੋਕਥਾਮ , ਸਫਾਈ ਅਤੇ ਓ.ਆਰ.ਐਸ. ਨਾਲ ਰੱਖੋ....
ਡਿਪਟੀ ਕਮਿਸ਼ਨਰ ਨੇ ਲੋਕ ਸਭਾ ਚੋਣਾਂ ਦੌਰਾਨ ਸ਼ਾਨਦਾਰ ਸੇਵਾਵਾਂ ਦੇਣ ਵਾਲੇ ਅਧਿਕਾਰੀਆਂ/ਕਰਮਚਾਰੀਆਂ ਨੂੰ ਪ੍ਰਸ਼ੰਸਾ ਪੱਤਰ ਸੌਂਪੇ
ਚੋਣਾਂ ਦਾ ਕੰਮ ਅਮਨ-ਅਮਾਨ ਨਾਲ ਨੇਪਰੇ ਚਾੜ੍ਹਨ ਲਈ ਕੀਤਾ ਚੋਣ ਅਮਲੇ ਦਾ ਧੰਨਵਾਦ ਅਧਿਕਾਰੀ ਬੋਲੇ ! ਪ੍ਰਸ਼ਾਸ਼ਨਿਕ ਦਬਾਅ ਬਗੈਰ ਚੋਣਾਂ ਦਾ ਕੰਮ ਕਰਕੇ ਮਿਲੀ ਸੰਤੁਸ਼ਟੀ ਮੋਗਾ 26 ਜੂਨ 2024 : ਕਿਸੇ ਵੀ ਸਾਂਝੇ ਮਹੱਤਵਪੂਰਨ ਕਾਰਜ ਨੂੰ ਪ੍ਰਭਾਵਸ਼ਾਲੀ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ, ਇਸ ਵਿੱਚ ਲੱਗੇ ਹਰ ਇੱਕ ਟੀਮ ਮੈਂਬਰ ਦਾ ਸਹਿਯੋਗ ਅਤਿ ਜ਼ਰੂਰੀ ਹੁੰਦਾ ਹੈ। ਟੀਮ ਮੈਂਬਰਾਂ ਦੇ ਸਾਂਝੇ ਸਹਿਯੋਗ ਸਦਕਾ ਔਖੇ ਤੋਂ ਔਖਾ ਟੀਚਾ ਵੀ ਆਸਾਨੀ ਨਾਲ ਪ੍ਰਾਪਤ ਕੀਤਾ ਜਾ ਸਕਦਾ ਹੈ। ਜ਼ਿਲ੍ਹਾ ਮੋਗਾ ਵਿੱਚ ਹੋਈਆਂ....