ਹਿਮਾਚਲ ਚੋਣਾਂ ਲਈ ਕਾਂਗਰਸ ਨੇ ਕੀਤੀ ਪ੍ਰਚਾਰਕਾਂ ਦੀ ਲਿਸਟ ਜਾਰੀ

ਦਿੱਲੀ : ਹਿਮਾਚਲ ਪ੍ਰਦੇਸ਼ ਵਿੱਚ 12 ਨਵੰਬਰ ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਲਈ ਅੱਜ ਆਲ ਇੰਡੀਆ ਕਾਂਗਰਸ ਵੱਲੋਂ ਪਾਰਟੀ ਦੇ ਉਮੀਦਵਾਰਾਂ ਲਈ ਆਪਣੇ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਗਈ ਹੈ, ਜਿਸ ਵਿੱਚ ਜਿੱਥੇ ਏਆਈਸੀਸੀ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ, ਪ੍ਰਧਾਨ ਮੱਲਿਕਾਰਜੁਨ ਖਵਗੇ, ਸੰਸਦ ਮੈਂਬਰ ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ ਵਾਡਰਾ, ਅਸੋਕ ਗਹਿਲੋਤ ਸਮੇਤ ਸੀਨਅਰ ਆਗੂ ਸ਼ਾਮਲ ਹਨ।
                   ਜਾਰੀ ਕੀਤੀ ਲਿਸਟ ਦੀ ਕਾਪੀ…..