ਸੜਕ ਕਿਨਾਰੇ ਖੜ੍ਹੇ ਤਿੰਨ ਨੌਜਵਾਨਾਂ ਨੂੰ ਤੇਜ਼ ਰਫਤਾਰ ਬਲੈਰੋ ਨੇ ਮਾਰੀ ਟੱਕਰ, ਦੋ ਭਰਾਵਾਂ ਦੀ ਮੌਤ ਹੋ, ਇਕ ਗੰਭੀਰ ਜ਼ਖਮੀ 

ਨੂੰਹ, 01 ਨਵੰਬਰ : ਹਰਿਆਣਾ ਦੇ ਨੂੰਹ ਜ਼ਿਲ੍ਹੇ ਦੇ ਬਿਛੌਰ ਥਾਣਾ ਖੇਤਰ ਅਧੀਨ ਪੁਨਹਾਣਾ-ਜੁਰਹੇੜਾ ਰੋਡ ‘ਤੇ ਇਕ ਤੇਜ਼ ਰਫਤਾਰ ਬਲੈਰੋ ਨੇ ਸੜਕ ਕਿਨਾਰੇ ਖੜ੍ਹੇ ਤਿੰਨ ਸਕੇ ਭਰਾਵਾਂ ਨੂੰ ਟੱਕਰ ਮਾਰ ਦਿੱਤੀ ਹਾਦਸੇ ਵਿਚ ਦੋ ਭਰਾਵਾਂ ਦੀ ਮੌਤ ਹੋ ਗਈ ਤੇ ਇਕ ਗੰਭੀਰ ਜ਼ਖਮੀ ਹੋ ਗਿਆ। ਹਾਦਸਾ ਇੰਨਾ ਜ਼ਬਰਦਸਤ ਸੀ ਕਿ ਬਾਈਕ ਦੇ ਪਰਖੱਚੇ ਉਡ ਗਏ। ਗੱਡੀ ਚਾਲਕ ਮੌਕੇ ‘ਤੇ ਹੀ ਫਰਾਰ ਹੋ ਗਿਆਮਿਲੀ ਜਾਣਕਾਰੀ ਮੁਤਾਬਕ ਸਵੇਰੇ ਲਗਭਗ 9 ਵਜੇ ਧਰਮਵੀਰ, ਧਰਮ ਸਿੰਘ ਤੇ ਅਮਿਤ ਦੋਵੇਂ ਬਾਈਕ ‘ਤੇ ਸਵਾਰ ਹੋ ਕੇ ਕਾਮਾ ਜਾ ਰਹੇ ਸਨ। ਜਦੋਂ ਉਹ ਪੁਨਹਾੜਾ-ਜੁਰਹੇੜਾ ਰੋਡ ‘ਤੇ ਖੇਲੜਾ ਮੋੜ ‘ਤੇ ਪਹੁੰਚੇ ਤਾਂ ਉਥੇ ਥੋੜ੍ਹੀ ਦੇਰ ਲਈ ਰੁਕੇ। ਉਨ੍ਹਾਂ ਦੱਸਿਆ ਕਿ ਧਰਮਵੀਰ, ਧਰਮਸਿੰਘ ਤੇ ਅਮਿਤ ਸੜਕ ਕਿਨਾਰੇ ਬਾਈਕ ਕੋਲ ਖੜ੍ਹੇ ਸਨ। ਇਸ ਦੌਰਾਨ ਸਾਹਮਣੇ ਤੋੰ ਆ ਰਹੇ ਤੇਜ਼ ਰਫਤਾਰ ਬਲੈਰੋ ਗੱਡੀ ਨੇ ਤਿੰਨੋਂ ਭਰਾਵਾਂ ਨੂੰ ਟੱਕਰ ਮਾਰ ਦਿੱਤੀ। ਹਰਿਆਣਾ ਦੇ ਨੂੰਹ ਜ਼ਿਲ੍ਹੇ ਦੇ ਬਿਛੌਰ ਥਾਣਾ ਖੇਤਰ ਅਧੀਨ ਪੁਨਹਾਣਾ-ਜੁਰਹੇੜਾ ਰੋਡ ‘ਤੇ ਇਕ ਤੇਜ਼ ਰਫਤਾਰ ਬਲੈਰੋ ਨੇ ਸੜਕ ਕਿਨਾਰੇ ਖੜ੍ਹੇ ਤਿੰਨ ਸਕੇ ਭਰਾਵਾਂ ਨੂੰ ਟੱਕਰ ਮਾਰ ਦਿੱਤੀ ਹਾਦਸੇ ਵਿਚ ਦੋ ਭਰਾਵਾਂ ਦੀ ਮੌਤ ਹੋ ਗਈ ਤੇ ਇਕ ਗੰਭੀਰ ਜ਼ਖਮੀ ਹੋ ਗਿਆ। ਹਾਦਸਾ ਇੰਨਾ ਜ਼ਬਰਦਸਤ ਸੀ ਕਿ ਬਾਈਕ ਦੇ ਪਰਖੱਚੇ ਉਡ ਗਏ। ਗੱਡੀ ਚਾਲਕ ਮੌਕੇ ‘ਤੇ ਹੀ ਫਰਾਰ ਹੋ ਗਿਆ, ਮਿਲੀ ਜਾਣਕਾਰੀ ਮੁਤਾਬਕ ਸਵੇਰੇ ਲਗਭਗ 9 ਵਜੇ ਧਰਮਵੀਰ, ਧਰਮ ਸਿੰਘ ਤੇ ਅਮਿਤ ਦੋਵੇਂ ਬਾਈਕ ‘ਤੇ ਸਵਾਰ ਹੋ ਕੇ ਕਾਮਾ ਜਾ ਰਹੇ ਸਨ। ਜਦੋਂ ਉਹ ਪੁਨਹਾੜਾ-ਜੁਰਹੇੜਾ ਰੋਡ ‘ਤੇ ਖੇਲੜਾ ਮੋੜ ‘ਤੇ ਪਹੁੰਚੇ ਤਾਂ ਉਥੇ ਥੋੜ੍ਹੀ ਦੇਰ ਲਈ ਰੁਕੇ। ਉਨ੍ਹਾਂ ਦੱਸਿਆ ਕਿ ਧਰਮਵੀਰ, ਧਰਮਸਿੰਘ ਤੇ ਅਮਿਤ ਸੜਕ ਕਿਨਾਰੇ ਬਾਈਕ ਕੋਲ ਖੜ੍ਹੇ ਸਨ। ਇਸ ਦੌਰਾਨ ਸਾਹਮਣੇ ਤੋੰ ਆ ਰਹੇ ਤੇਜ਼ ਰਫਤਾਰ ਬਲੈਰੋ ਗੱਡੀ ਨੇ ਤਿੰਨੋਂ ਭਰਾਵਾਂ ਨੂੰ ਟੱਕਰ ਮਾਰ ਦਿੱਤੀ।