ਰਾਸ਼ਟਰੀ

‘ਪਨੌਤੀ’ ਵਾਲੇ ਬਿਆਨ ‘ਤੇ ਚੋਣ ਕਮਿਸ਼ਨ ਨੇ ਰਾਹੁਲ ਗਾਂਧੀ ਨੂੰ ਭੇਜਿਆ ਕਾਰਨ ਦੱਸੋ ਨੋਟਿਸ 
ਨਵੀਂ ਦਿੱਲੀ, 23 ਨਵੰਬਰ : ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ ਕੀਤੀ ਗਈ ‘ਪਨੌਤੀ’ ਮੋਦੀ ਵਾਲੀ ਟਿੱਪਣੀ ਨੂੰ ਲੈ ਕੇ ਚੋਣ ਕਮਿਸ਼ਨ ਤੋਂ ਝਟਕਾ ਲੱਗਾ ਹੈ। ਕਮਿਸ਼ਨ ਨੇ ‘ਪਨੌਤੀ’, ‘ਜੇਬਕਤਰੇ’ ਤੇ ਕਰਜ਼ਾ ਮਾਫੀ ਵਾਲੀਆਂ ਟਿੱਪਣੀਆਂ ਨੂੰ ਲੈ ਕੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਨੋਟਿਸ ਭੇਜ ਕੇ ਸ਼ਨੀਵਾਰ (25 ਨਵੰਬਰ) ਸ਼ਾਮ 6 ਵਜੇ ਤੱਕ ਜਵਾਬ ਦੇਣ ਲਈ ਕਿਹਾ ਹੈ। ਇਸ ਨਾਲ ਰਾਹੁਲ ਗਾਂਧੀ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਰਾਹੁਲ....
ਚੀਨ 'ਚ ਰਹੱਸਮਈ ਨਿਮੋਨੀਆ ਦਾ ਪ੍ਰਕੋਪ, ਸਕੂਲ ਬੰਦ, ਵਿਸ਼ਵ ਸਿਹਤ ਸੰਗਠਨ ਨੇ ਚੀਨ ਤੋਂ ਮੰਗਿਆ ਪੂਰਾ ਡਾਟਾ 
ਲਿਓਨਿੰਗ, 23 ਨਵੰਬਰ : ਚੀਨ ਅਜੇ ਵੀ ਕੋਰੋਨਾ ਵਾਇਰਸ ਦੇ ਪ੍ਰਭਾਵ ਤੋਂ ਉਭਰ ਨਹੀਂ ਸਕਿਆ ਹੈ। ਕੋਰੋਨਾ ਮਹਾਮਾਰੀ ਦੇ ਪ੍ਰਭਾਵਾਂ ਨਾਲ ਜੂਝ ਰਹੇ ਚੀਨ ਵਿਚ ਹੁਣ ਇਕ ਨਵੀਂ ਬਿਮਾਰੀ ਨੇ ਵੱਡੇ ਪੱਧਰ 'ਤੇ ਦਸਤਕ ਦਿੱਤੀ ਹੈ। ਦੇਸ਼ ਭਰ ਦੇ ਚੀਨੀ ਸਕੂਲਾਂ ਵਿੱਚ ਇੱਕ ਹੋਰ ਬਿਮਾਰੀ ਤੇਜ਼ੀ ਨਾਲ ਫੈਲ ਰਹੀ ਹੈ। ਇੱਥੋਂ ਦੇ ਸਕੂਲਾਂ ਵਿੱਚ ਰਹੱਸਮਈ ਨਿਮੋਨੀਆ ਦਾ ਪ੍ਰਕੋਪ ਵਧਦਾ ਜਾ ਰਿਹਾ ਹੈ, ਇਹ ਚਿੰਤਾਜਨਕ ਸਥਿਤੀ ਕੋਵਿਡ ਸੰਕਟ ਦੇ ਸ਼ੁਰੂਆਤੀ ਦਿਨਾਂ ਦੀ ਯਾਦ ਦਿਵਾ ਰਹੀ ਹੈ। 500 ਮੀਲ ਉੱਤਰ-ਪੂਰਬ ਵਿਚ ਬੀਜਿੰਗ....
ਸਿਲਕਿਆਰਾ ਸੁਰੰਗ ਵਿੱਚ ਫਸੇ 41 ਮਜ਼ਦੂਰਾਂ ਨੂੰ ਬਚਾਉਣ ਬਚਾਅ ਕਾਰਜ ਜਾਰੀ, ਸੁਰੰਗ ਦੇ ਬਾਹਰ 25 ਐਂਬੂਲੈਂਸਾਂ ਲਗਾਈਆਂ ਗਈਆਂ
ਉੱਤਰਕਾਸ਼ੀ, 22 ਨਵੰਬਰ : ਉੱਤਰਕਾਸ਼ੀ ਵਿੱਚ ਸਿਲਕਿਆਰਾ ਸੁਰੰਗ ਫਸੇ 41 ਮਜ਼ਦੂਰਾਂ ਨੂੰ ਬਚਾਉਣ ਲਈ ਚੱਲ ਰਿਹਾ ਬਚਾਅ ਕਾਰਜ ਹੁਣ ਆਖਰੀ ਪੜਾਅ 'ਤੇ ਹੈ। ਉਮੀਦ ਹੈ ਕਿ ਬੁੱਧਵਾਰ ਰਾਤ ਜਾਂ ਵੀਰਵਾਰ ਸਵੇਰ ਤੱਕ ਮਜ਼ਦੂਰਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਜਾਵੇਗਾ। ਅਧਿਕਾਰੀਆਂ ਨੇ ਬੁੱਧਵਾਰ ਨੂੰ ਕਿਹਾ ਕਿ 10 ਦਿਨਾਂ ਤੋਂ ਵੱਧ ਸਮੇਂ ਤੋਂ ਅੰਦਰ ਫਸੇ 41 ਮਜ਼ਦੂਰਾਂ ਲਈ ਬਚਣ ਦਾ ਰਸਤਾ ਤਿਆਰ ਕਰਨ ਲਈ ਸਿਲਕਿਆਰਾ ਸੁਰੰਗ 'ਤੇ ਅਮਰੀਕੀ ਅਗਰ ਮਸ਼ੀਨ ਨਾਲ ਡ੍ਰਿਲਿੰਗ ਰਾਤੋ ਰਾਤ ਮੁੜ ਸ਼ੁਰੂ ਹੋ ਗਈ। ਅਧਿਕਾਰੀਆਂ....
ਭਾਰਤ ਵੱਲੋਂ ਦੋ ਮਹੀਨਿਆਂ ਬਾਅਦ ਕੈਨੇਡੀਅਨ ਨਾਗਰਿਕਾਂ ਲਈ ਈ-ਵੀਜ਼ਾ ਸੇਵਾ ਮੁੜ ਸ਼ੁਰੂ
ਨਵੀਂ ਦਿੱਲੀ, 22 ਨਵੰਬਰ : ਭਾਰਤ ਨੇ ਲਗਪਗ ਦੋ ਮਹੀਨਿਆਂ ਬਾਅਦ ਕੈਨੇਡੀਅਨ ਨਾਗਰਿਕਾਂ ਲਈ ਇਲੈਕਟ੍ਰਾਨਿਕ ਵੀਜ਼ਾ ਸੇਵਾਵਾਂ ਮੁੜ ਸ਼ੁਰੂ ਕਰ ਦਿੱਤੀਆਂ ਹਨ। ਇਹ ਜਾਣਕਾਰੀ ਨਿਊਜ਼ ਏਜੰਸੀ ਏਐਨਆਈ ਨੇ ਸੂਤਰਾਂ ਦੇ ਹਵਾਲੇ ਨਾਲ ਦਿੱਤੀ ਹੈ। ਕੈਨੇਡਾ ਦੇ ਪ੍ਰਧਾਨ ਮੰਤਰੀ ਵੱਲੋਂ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ 'ਚ ਭਾਰਤ ਦੀ ਸ਼ਮੂਲੀਅਤ ਦੇ ਦੋਸ਼ਾਂ ਤੋਂ ਬਾਅਦ ਦੋਵਾਂ ਦੇਸ਼ਾਂ ਦੇ ਸਬੰਧਾਂ 'ਚ ਖਟਾਸ ਆ ਗਈ ਸੀ। ਇਸ ਤੋਂ ਪੈਦਾ ਹੋਏ ਕੂਟਨੀਤਕ ਵਿਵਾਦ ਦੇ ਵਿਚਕਾਰ ਭਾਰਤ ਨੇ 21 ਸਤੰਬਰ ਨੂੰ....
ਰਾਜੌਰੀ ’ਚ ਅਤਿਵਾਦੀਆਂ ਨਾਲ ਮੁਕਾਬਲੇ ’ਚ  4 ਜਵਾਨ ਸ਼ਹੀਦ
ਰਾਜੌਰੀ, 22 ਨਵੰਬਰ : ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਵਿਚ ਬੁਧਵਾਰ ਨੂੰ ਅਤਿਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਹੋਏ ਮੁਕਾਬਲੇ ਵਿਚ ਚਾਰ ਅਧਿਕਾਰੀ ਸ਼ਹੀਦ ਹੋ ਗਏ। ਅਧਿਕਾਰੀਆਂ ਨੇ ਦਸਿਆ ਕਿ ਸੁਰੱਖਿਆ ਬਲਾਂ ਨੇ ਮੌਕੇ ’ਤੇ ਦੋ ਅਤਿਵਾਦੀਆਂ ਨੂੰ ਘੇਰ ਲਿਆ ਹੈ ਅਤੇ ਭਿਆਨਕ ਮੁਕਾਬਲਾ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਅਤਿਵਾਦੀਆਂ ਨੂੰ ਮਾਰਨ ਲਈ ਹੋਰ ਜਵਾਨ ਭੇਜੇ ਗਏ ਹਨ। ਪੁਲਿਸ ਨੇ ਦਸਿਆ ਕਿ ਧਰਮਸਾਲ ਦੇ ਬਾਜੀਮਲ ਖੇਤਰ ’ਚ ਫੌਜ ਅਤੇ ਜੰਮੂ-ਕਸ਼ਮੀਰ ਪੁਲਿਸ ਦੇ ਸਾਂਝੇ ਘੇਰੇ ਅਤੇ ਤਲਾਸ਼ੀ....
ਮੋਦੀ ਲੋਕਾਂ ਦਾ ਧਿਆਨ ਭਟਕਾਉਂਦੇ ਹਨ, ਉਦਯੋਗਪਤੀ ਅਡਾਨੀ ਅਪਣੀਆਂ ਜੇਬਾਂ ਭਰਦੇ ਹਨ : ਰਾਹੁਲ ਗਾਂਧੀ 
ਨਵੀਂ ਦਿੱਲੀ, 21 ਨਵੰਬਰ : ਰਾਜਸਥਾਨ ਵਿਧਾਨ ਸਭਾ ਚੋਣਾਂ ਲਈ ਚੋਣ ਪ੍ਰਚਾਰ ਦੌਰਾਨ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਇਕ ਚੋਣ ਰੈਲੀ ਨੂੰ ਸੰਬੋਧਤ ਕਰਦੇ ਹੋਏ ਕਹਿ ਦਿਤਾ ‘ਪੀ.ਐਮ. ਦਾ ਮਤਲਬ ਪਨੌਤੀ ਮੋਦੀ’ ਹੈ। ਰਾਹੁਲ ਗਾਂਧੀ ਨੇ ਕ੍ਰਿਕਟ ਵਿਸ਼ਵ ਕੱਪ ਫਾਈਨਲ ’ਚ ਆਸਟ੍ਰੇਲੀਆ ਵਿਰੁਧ ਭਾਰਤ ਦੀ ਹਾਰ ਦਾ ਜ਼ਿਕਰ ਕਰਦੇ ਹੋਏ ਬਦਕਿਸਮਤੀ ਨਾਲ ਜੁੜੇ ਇਸ ਸ਼ਬਦ ਦੀ ਵਰਤੋਂ ਕੀਤੀ। ਮੈਚ ’ਚ ਹਾਰ ਤੋਂ ਬਾਅਦ ‘ਪਨੌਤੀ’ ਸ਼ਬਦ ਸੋਸ਼ਲ ਮੀਡੀਆ ’ਤੇ ਟ੍ਰੈਂਡ ਕਰ ਰਿਹਾ ਹੈ। ਮੈਚ ਦੌਰਾਨ ਅਹਿਮਦਾਬਾਦ ਦੇ ਸਟੇਡੀਅਮ ’ਚ....
ਈਡੀ ਨੇ ਕਾਂਗਰਸ ਨਾਲ ਜੁੜੇ ਐਸੋਸੀਏਟਿਡ ਜਰਨਲਜ਼ ਲਿਮਟਿਡ ਅਤੇ ਯੰਗ ਇੰਡੀਆ ਦੀ 751 ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਕੀਤੀ ਜ਼ਬਤ
ਨਵੀਂ ਦਿੱਲੀ, 21 ਨਵੰਬਰ : ਨੈਸ਼ਨਲ ਹੈਰਾਲਡ ਮਾਮਲੇ ਵਿੱਚ, ਈਡੀ ਨੇ ਮੰਗਲਵਾਰ ਨੂੰ ਵੱਡੀ ਕਾਰਵਾਈ ਕੀਤੀ ਅਤੇ ਕਾਂਗਰਸ ਨਾਲ ਜੁੜੇ ਐਸੋਸੀਏਟਿਡ ਜਰਨਲਜ਼ ਲਿਮਟਿਡ ਅਤੇ ਯੰਗ ਇੰਡੀਆ (Young India) ਦੀ 751 ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਜ਼ਬਤ ਕੀਤੀ। ਕੇਂਦਰੀ ਜਾਂਚ ਏਜੰਸੀ ਨੇ ਕਿਹਾ ਕਿ ਇਹ ਕਾਰਵਾਈ ਮਨੀ ਲਾਂਡਰਿੰਗ ਜਾਂਚ ਦੇ ਹਿੱਸੇ ਵਜੋਂ ਕੀਤੀ ਗਈ ਹੈ, ਜਿਸ ਵਿੱਚ ਦਿੱਲੀ, ਮੁੰਬਈ ਅਤੇ ਲਖਨਊ ਵਰਗੇ ਕਈ ਸ਼ਹਿਰਾਂ ਵਿੱਚ ਫੈਲੀਆਂ ਜਾਇਦਾਦਾਂ ਨੂੰ ਅਸਥਾਈ ਤੌਰ 'ਤੇ ਜ਼ਬਤ ਕੀਤਾ ਗਿਆ ਹੈ। ਇਨਫੋਰਸਮੈਂਟ....
ਬਿਹਾਰ ‘ਚ ਛਠ ਪੂਜਾ ਦੌਰਾਨ 34 ਲੋਕਾਂ ਦੀ ਮੌਤ, ਮਰਨ ਵਾਲਿਆਂ ਵਿੱਚ 14 ਨੌਜਵਾਨ ਤੇ ਇੱਕ ਔਰਤ ਸ਼ਾਮਲ
ਪਟਨਾ, 21 ਨਵੰਬਰ : ਬਿਹਾਰ ਦੇ ਵੱਖ ਵੱਖ ਜਿਲਿ੍ਹਆ ਵਿੱਚ 34 ਲੋਕਾਂ ਦੀ ਮੌਤ ਹੋ ਜਾਣ ਦੀ ਖਬਰ ਹੈ। ਮਰਨ ਵਾਲਿਆਂ ਵਿੱਚ 18 ਦੀ ਉਮਰ 18 ਸਾਲ ਤੋਂ ਘੱਟ ਹੈ ਅਤੇ ਉਨ੍ਹਾਂ ਤੋਂ ਇਲਾਵਾ 14 ਨੌਜਵਾਨ ਤੇ ਔਰਤਾਂ ਵੀ ਸ਼ਾਮਲ ਹਨ। ਪਟਨਾ ਦੇ ਸੰਪਤਚੱਕ ਦੇ ਬ੍ਰਹਮਾਪੁਰ ਤਲਾਬ ਵਿੱਚ ਜੁੜਵਾਂ ਭਰਾਵਾਂ ਸਮੇਤ ਤਿੰਨ ਲੋਕਾਂ ਦੀ ਡੁੱਬਣ ਕਾਰਨ ਮੌਤ ਹੋ ਗਈ, ਦੋਵੇਂ ਭਰਾਵਾਂ ਦੀ ਉਮਰ 12 ਸਾਲ ਤੇ ਇੱਕ ਦੀ ਉਮਰ 15 ਸਾਲ ਦੇ ਕਰੀਬ ਸੀ। ਇਸ ਕਾਰਨ ਗੁੱਸੇ ਵਿੱਚ ਆਏ ਲੋਕਾਂ ਨੇ ਖੇਮਨੀਚਕ-ਜਗਨਪੁਰਾ ਕੋਲੋਂ ਲੰਘਦੇ ਪਟਨਾ....
ਬਿਹਾਰ ਵਿੱਚ ਡੀਐਮ ਦੀ ਕਾਰ ਨੇ ਕਈ ਲੋਕਾਂ ਨੂੰ ਕੁਚਲਿਆ, ਹਾਦਸੇ ਵਿੱਚ ਮਾਂ, ਬੱਚੇ ਸਮੇਤ ਤਿੰਨ ਦੀ ਮੌਤ
ਮਧੁਬਨੀ, 21 ਨਵੰਬਰ : ਬਿਹਾਰ ਵਿੱਚ ਮੰਗਲਵਾਰ ਸਵੇਰੇ ਕਰੀਬ 8.30 ਵਜੇ ਐਨਐਚ 57 'ਤੇ ਡੀਐਮ ਦੀ ਕਾਰ ਨੇ ਕਈ ਲੋਕਾਂ ਨੂੰ ਕੁਚਲ ਦਿੱਤਾ। ਇਹ ਘਟਨਾ ਫੂਲਪਾਰਸ ਥਾਣਾ ਖੇਤਰ ਦੀ ਹੈ। ਦਰਭੰਗਾ ਤੋਂ ਮਧੇਪੁਰਾ ਵੱਲ ਜਾ ਰਹੀ ਡੀਐਮ ਦੀ ਕਾਰ ਨੇ ਫੁਲਪਾਰਸ ਪੁਵਾਰੀ ਟੋਲਾ ਨੇੜੇ ਇਕ ਔਰਤ ਅਤੇ ਉਸ ਦੀ ਬੇਟੀ ਨੂੰ ਕੁਚਲ ਦਿੱਤਾ। ਬੇਕਾਬੂ ਹੋਈ ਕਾਰ ਇੱਥੇ ਹੀ ਨਹੀਂ ਰੁਕੀ। ਇਸ ਤੋਂ ਬਾਅਦ ਐੱਨਐੱਚ ਦੇ ਕੰਢੇ ਕੰਮ ਕਰ ਰਹੇ ਦੋ ਮਜ਼ਦੂਰਾਂ ਨੂੰ ਵੀ ਸ਼ਿਕਾਰ ਬਣਾਇਆ ਗਿਆ। ਦੋਸ਼ ਹੈ ਕਿ ਹਾਦਸੇ ਤੋਂ ਬਾਅਦ ਡੀਐਮ ਅਤੇ....
ਦੋ ਸਿੱਖ ਵਕੀਲਾਂ ਨੂੰ ਹਾਈ ਕੋਰਟ ਦਾ ਜੱਜ ਨਾ ਨਿਯੁਕਤ ਕਰਨ ’ਤੇ ਸੁਪਰੀਮ ਕੋਰਟ ਨੇ ਚੁੱਕੇ ਸਵਾਲ ? 
ਨਵੀਂ ਦਿੱਲੀ, 21 ਨਵੰਬਰ : ਸੁਪਰੀਮ ਕੋਰਟ ਨੇ ਕਾਲਜੀਅਮ ਵੱਲੋਂ ਕੀਤੀ ਸਿਫਾਰਸ਼ ਅਨੁਸਾਰ 5 ਵਿਚੋਂ 2 ਵਕੀਲਾਂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਜੱਜ ਨਾ ਨਿਯੁਕਤ ਕਰਨ ’ਤੇ ਸਖ਼ਤ ਨਾਰਾਜ਼ਗੀ ਪ੍ਰਗਟਾਈ। ਸੁਪਰੀਮ ਕੋਰਟ ਦੇ ਜਸਟਿਸ ਸੰਜੇ ਕਿਸ਼ਨ ਕੌਲ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਦੋਵਾਂ ਉਮੀਦਵਾਰਾਂ ਲਈ ਕਲੀਅਰੰਸ ਨਹੀਂ ਦਿੱਤੀ ਗਈ ਜਿਹੜੇ ਸਿੱਖ ਹਨ। ਅਜਿਹਾ ਕਿਉਂ ਹੋ ਰਿਹਾ ਹੈ? ਉਹਨਾਂ ਕਿਹਾ ਕਿ ਬੀਤੇ ਸਮੇਂ ਦੇ ਮੁਦਿਆਂ ਨੂੰ ਮੌਜੂਦਾ ਸਮੇਂ ਨਾਲ ਨਾ ਜੋੜੋ। ਉਹਨਾਂ ਕਿਹਾ ਕਿ ਜਿਹੜੇ ਮੁੱਦੇ....
ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਦੀ ਜਨਤਾ ਨਾਲ ਸਿਰਫ  ਜੁਮਲੇਬਾਜ਼ੀ ਕੀਤੀ, ਮੈਨੂੰ ਸ਼ੱਕ ਹੈ ਕਿ ਉਹ ਚਾਹ ਬਣਾਉਣਾ ਵੀ ਨਹੀਂ ਜਾਣਦੇ : ਮਾਨ
ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਰਾਜਸਥਾਨ ਵਿੱਚ 'ਆਪ' ਉਮੀਦਵਾਰਾਂ ਲਈ ਕੀਤਾ ਚੋਣ ਪ੍ਰਚਾਰ ਦੋਵਾਂ ਨੇਤਾਵਾਂ ਨੇ ਸੀਕਰ ਅਤੇ ਅਲਵਰ ਜ਼ਿਲੇ ਦੀ ਵੱਖ-ਵੱਖ ਅਸੈਂਬਲੀਆਂ ਵਿਚ ਰੋਡ ਸ਼ੋਅ ਕੀਤੇ ਇਸ ਵਾਰ ਰਾਜਸਥਾਨ ਵਿਚ ਰੱਬ ਹੂੰਝਾ ਫੇਰ ਰਿਹਾ ਹੈ,'ਆਪ' ਦੀ ਜਿੱਤ ਪੱਕੀ-ਭਗਵੰਤ ਮਾਨ ਜਿਸ ਤਰ੍ਹਾਂ ਅੱਜ ਰਾਜਸਥਾਨ ਵਿੱਚ ਸਾਡੇ ਰੋਡ ਸ਼ੋਅ ਵਿੱਚ ਲੋਕ ਇਕੱਠੇ ਹੋਏ ਹਨ, ਪਿਛਲੇ ਸਾਲ ਪੰਜਾਬ ਵਿੱਚ ਅਤੇ ਉਸ ਤੋਂ ਪਹਿਲਾਂ ਸੰਗਰੂਰ ਵਿੱਚ ਵੀ ਅਜਿਹਾ ਹੀ ਹੁੰਦਾ ਸੀ - ਮਾਨ ਅਲਵਰ, 21 ਨਵੰਬਰ : ਪੰਜਾਬ ਦੇ ਮੁੱਖ....
ਮਨੀਪੁਰ ’ਚ ਨਹੀਂ ਰੁਕ ਰਹੀ ਹਿੰਸਾ, ਮੁੜ ਹੋਈ ਗੋਲ਼ੀਬਾਰੀ ’ਚ ਦੋ ਲੋਕਾਂ ਦੀ ਮੌਤ 
ਇੰਫਾਲ, 20 ਨਵੰਬਰ : ਮਨੀਪੁਰ ਦੇ ਕਾਂਗਪੋਕਪੀ ਜ਼ਿਲ੍ਹੇੇ ’ਚ ਸੋਮਵਾਰ ਨੂੰ ਮੁੜ ਗੋਲ਼ੀਬਾਰੀ ਹੋਈ। ਦੋ ਵਿਰੋਧੀ ਗਰੁੱਪਾਂ ਵਿਚਾਲੇ ਹੋਈ ਇਸ ਗੋਲ਼ੀਬਾਰੀ ’ਚ ਦੋ ਲੋਕਾਂ ਦੀ ਮੌਤ ਹੋ ਗਈ। ਪੁਲਿਸ ਨੇ ਦੱਸਿਆ ਕਿ ਗੋਲ਼ੀਬਾਰੀ ਹਾਰੋਥੇਲ ਤੇ ਕੋਬਸ਼ਾ ਪਿੰਡਾਂ ਵਿਚਾਲੇ ਇਕ ਸਥਾਨ ’ਤੇ ਹੋਈ। ਆਦਿਵਾਸੀ ਸੰਗਠਨ ‘ਕਮੇਟੀ ਆਨ ਟ੍ਰਾਈਬਲ ਯੂਨਿਟੀ’ (ਸੀਓਟੀਯੂ) ਨੇ ਦਾਅਵਾ ਕੀਤਾ ਕਿ ਕੁਕੀ ਭਾਈਚਾਰੇ ਦੇ ਲੋਕਾਂ ’ਤੇ ਬਿਨਾਂ ਭੜਕਾਹਟ ਹਮਲਾ ਕੀਤਾ ਗਿਆ। ਸੀਓਟੀਯੂ ਨੇ ਕਾਂਗਪੋਕਪੀ ਜ਼ਿਲ੍ਹੇ ’ਚ ਬੰਦ ਦਾ ਐਲਾਨ ਕੀਤਾ ਹੈ। ਸੀਓਟੀਯੂ....
ਕਾਂਗਰਸ ਦੇ ਮਹਿਲਾ ਵਿਰੋਧੀ ਰੁਖ਼ ਨੇ ਰਾਜਸਥਾਨ ਨੂੰ ਔਰਤਾਂ ਵਿਰੁੱਧ ਅਪਰਾਧਾਂ ਦਾ ਕੇਂਦਰ ਬਣਾ ਦਿੱਤਾ ਹੈ: ਪ੍ਰਧਾਨ ਮੰਤਰੀ ਮੋਦੀ
ਵਿਕਾਸ ਲਈ ਭਾਜਪਾ ਸਰਕਾਰ ਦਾ ਦ੍ਰਿਸ਼ਟੀਕੋਣ ਕਾਂਗਰਸ ਦੇ ਭ੍ਰਿਸ਼ਟਾਚਾਰ ਅਤੇ ਤੁਸ਼ਟੀਕਰਨ ਦੀ ਰਾਜਨੀਤੀ ਕਾਰਨ ਪੈਦਾ ਹੋਈ ਰੁਕਾਵਟ ਦੇ ਬਿਲਕੁਲ ਉਲਟ ਹੈ: ਪ੍ਰਧਾਨ ਮੰਤਰੀ ਮੋਦੀ ਭਾਜਪਾ ਸਰਕਾਰ ਨੇ ਸਿੱਧੇ ਟੈਕਸ ਘਟਾਏ, ਮੱਧ ਵਰਗ ਨੂੰ ਰਾਹਤ ਦਿੱਤੀ: ਪ੍ਰਧਾਨ ਮੰਤਰੀ ਮੋਦੀ ਰਾਜਸਥਾਨ ਵਿੱਚ ਉਹ ਦਿਨ ਦੂਰ ਨਹੀਂ ਜਦੋਂ ਗਰੀਬਾਂ ਨੂੰ ਲੁੱਟਣ ਵਾਲਿਆਂ ਨੂੰ ਸਲਾਖਾਂ ਪਿੱਛੇ ਸੁੱਟ ਦਿੱਤਾ ਜਾਵੇਗਾ: ਪੀਐਮ ਮੋਦੀ ਪੀਲੀਬੰਗਾ ਵਿੱਚ ਪੀ.ਐਮ ਮੋਦੀ ਕਾਂਗਰਸ ਨੇ ਜਾਅਲੀ ਬੀਜ ਮਾਫੀਆ ਨੂੰ ਸਮਰਥਨ ਦੇਣ ਦਾ ਦੋਸ਼ ਲਗਾਇਆ....
ਲਖੀਰਸਾਏ ‘ਚ ਛਠ ਪੂਜਾ ਕਰਕੇ ਘਰ ਪਰਤ ਰਹੇ ਪਰਿਵਾਰ ਤੇ ਹੋਈ ਗੋਲੀਬਾਰੀ, ਤਿੰਨ ਦੀ ਮੌਤ, ਤਿੰਨ ਜਖ਼ਮੀ
ਲਖੀਸਰਾਏ, 20 ਨਵੰਬਰ : ਬਿਹਾਰ ਦੇ ਲਖੀਰਸਾਏ ‘ਚ ਇੱਕ ਪਰਿਵਾਰ ਤੇ ਹੋਈ ਗੋਲੀਬਾਰੀ ‘ਚ 3 ਲੋਕਾਂ ਦੀ ਮੌਤ ਅਤੇ 3 ਜਖ਼ਮੀ ਹੋ ਜਾਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਪਰਿਵਾਰਿਕ ਮੈਂਬਰ ਛਠ ਪੂਜਾ ਕਰਨ ਤੋਂ ਬਾਅਦ ਆਪਣੇ ਘਰ ਨੂੰ ਵਾਪਸ ਆ ਰਹੇ ਸਨ ਕਿ ਉਨ੍ਹਾਂ ਦੇ ਗੋਲੀਬਾਰੀ ਹੋ ਗਈ, ਜਿਸ ਕਾਰਨ ਦੋ ਭਰਾਵਾਂ ਦੀ ਮੌਕੇ ਤੇ ਹੀ ਮੌਤ ਹੋ ਗਈ ਅਤੇ ਇਲਾਜ ਦੌਰਾਨ ਉਨ੍ਹਾਂ ਦੀ ਭੈਣ ਵੀ ਦਮਤੋੜ ਗਈ। ਮ੍ਰਿਤਕਾਂ ਦੀ ਪਛਾਣ ਚੰਦਨ ਕੁਮਾਰ, ਰਾਜਨੰਦਨ ਕੁਮਾਰ ਤੇ ਦੁਰਗਾ ਕੁਮਾਰੀ ਵਜੋਂ ਹੋਈ ਹੈ। ਜਖ਼ਮੀਆਂ ‘ਚ ਲਵਲੀ....
ਫਤਿਹਾਬਾਦ ‘ਚ ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਦੋ ਨੌਜਵਾਨਾਂ ਦੀ ਮੌਤ
ਫਤਿਹਾਬਾਦ, 20 ਨਵੰਬਰ : ਹਰਿਆਣਾ ਦੇ ਫਤਿਹਾਬਾਦ ਦੇ ਪਿੰਡ ਨਾਗਪੁਰ ਨਜ਼ਦੀਕ ਹੋਏ ਇੱਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਦਰਦਨਾਕ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਦੋਵੇਂ ਨੌਜਵਾਨ ਸਕੂਲ ਵਿੱਚ ਛੁੱਟੀ ਹੋਣ ਕਾਰਨ ਵਿਆਹ ਸਮਾਗਮ ਵਿੱਚ ਵੇਟਰ ਵਜੋਂ ਕੰਮ ਕਰਨ ਲਈ ਗਏ ਸਨ। ਜਦੋਂ ਉਹ ਵਾਪਸ ਆ ਰਹੇ ਸਨ ਤਾਂ ਉਨ੍ਹਾਂ ਦੀ ਇੱਕ ਹਾਦਸੇ ਵਿੱਚ ਦੋਵਾਂ ਦੀ ਮੌਤ ਹੋ ਗਈ। ਇਸ ਘਟਨਾਂ ਕਾਰਨ ਮਾਪਿਆਂ ਦਾ ਰੋ ਰੋ ਬੁਰਾ ਹਾਲ ਹੈ। ਮ੍ਰਿਤਕਾਂ ਦੀ ਪਹਿਚਾਣ ਜੱਸ (18) ਅਤੇ ਅਕਾਸ਼ਦੀਪ ਸਿੰਘ (17....