ਕੱਪੜਾ ਵਪਾਰੀ ਦੇ ਕਤਲ ਨੂੰ ਲੈ ਕੇ ਮਜੀਠੀਆ ਨੇ  ਪੰਜਾਬ ਸਰਕਾਰ ਨੂੰ ਘੇਰਿਆ

ਚੰਡੀਗੜ੍ਹ  : ਤਰਨਤਾਰਨ ਵਿਚ ਕੱਪੜਾ ਵਪਾਰੀ ਦੇ ਹੋਏ ਕਤਲ ਨੂੰ ਲੈ ਕੇ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਸਰਕਾਰ ਨੂੰ ਘੇਰਿਆ ਹੈ। ਮਜੀਠੀਆ ਨੇ ਕਿਹਾ ਕਿ ਪੰਜਾਬ ਵਿਚ ਬਦਲਾਅ ਲਿਆਉਣ ਵਾਲੀ ਆਮ ਆਦਮੀ ਪਾਰਟੀ ਦੇ ਰਾਜ ਵਿਚ ਗੈਂਗਸਟਰਾਂ ਵਲੋਂ ਪੈਸੇ ਨਾ ਦਿੱਤੇ ਜਾਣ  'ਤੇ  ਕੱਪੜਾ ਵਪਾਰੀ ਦਾ ਕਤਲ ਕਰ ਦਿੱਤਾ। ਪੰਜਾਬ ਵਿਚ ਅਮਨ ਸ਼ਾਂਤੀ ਦੀ ਹਾਲਤ ਠੀਕ ਨਹੀਂ ਹੈ। ਮਜੀਠੀਆ ਨੇ  ਕੱਪੜਾ ਵਪਾਰੀ ਦੇ ਕਤਲ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਿਆ