ਸਰਕਾਰ ਦੀ ਪਹਿਲਕਦਮੀ ਸੂਬੇ ਦੀ ਦੂਸਰੀ ਰੱਖਿਆ ਪੰਕਤੀ ਨੂੰ ਹੋਰ ਮਜ਼ਬੂਤ ਕਰਨ ‘ਤੇ ਕੇਂਦਰਤ: ਅਮਨ ਅਰੋੜਾ ਪੀਸੀਏ ਸਟੇਡੀਅਮ ਮੁੱਲਾਂਪੁਰ ਵਿਖੇ ਤਿੰਨ ਕੰਪਨੀਆਂ ਵੱਲੋਂ ਦਿੱਤਾ ਗਿਆ ਆਪਣੇ ਐਂਟੀ ਡਰੋਨ ਸਿਸਟਮ ਦਾ ਡੈਮੋ ਚੰਡੀਗੜ੍ਹ, 4 ਮਾਰਚ 2025 : ’ਯੁੱਧ ਨਸ਼ੇ ਦੇ ਵਿਰੁੱਧ’ ਮੁਹਿੰਮ ਦੀ ਅਗਵਾਈ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ, ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਗਈ ਫੈਸਲਾਕੁੰਨ ਜੰਗ ਤਹਿਤ....
ਪੰਜਾਬ

ਐਸਏਐਸ ਨਗਰ, 4 ਮਾਰਚ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਦਰਸ਼ਨਕਾਰੀ ਤਹਿਸੀਲਦਾਰਾਂ ਦੇ ਖਿਲਾਫ਼ ਸਖ਼ਤ ਸਟੈਂਡ ਲੈਂਦਿਆਂ ਅੱਜ ਸਾਫ ਤੌਰ ’ਤੇ ਕਿਹਾ ਕਿ ਸੂਬਾ ਸਰਕਾਰ ਭ੍ਰਿਸ਼ਟ ਅਫਸਰਾਂ ਅੱਗੇ ਝੁਕੇਗੀ ਨਹੀਂ ਜੋ ਵੱਢੀਖੋਰੀ ਦੇ ਦੋਸ਼ਾਂ ਵਿੱਚ ਪੁਲਿਸ ਕਾਰਵਾਈ ਦਾ ਸਾਹਮਣਾ ਕਰ ਰਹੇ ਹਨ। ਮੁੱਖ ਮੰਤਰੀ ਨੇ ਅੱਜ ਖਰੜ, ਬਨੂੜ ਤੇ ਜ਼ੀਰਕਪੁਰ ਦੇ ਤਹਿਸੀਲ ਦਫ਼ਤਰਾਂ ਵਿਖੇ ਰਜਿਸਟਰੀਆਂ ਦਾ ਕੰਮ ਸ਼ੁਰੂ ਕਰਵਾਉਣ ਲਈ ਇਨ੍ਹਾਂ ਤਹਿਸੀਲਾਂ ਦਾ ਤੂਫਾਨੀ ਦੌਰਾ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ....

ਪੰਜਾਬ ਸਰਕਾਰ ਵਲੋਂ ਆਈ ਆਈ ਟੀ (IIT) ਰੋਪੜ ਨਾਲ ਇਤਿਹਾਸਿਕ ਐੱਮ ਓ ਯੂ (MoU) ਸਾਈਨ ਪੰਜਾਬ ਵਿਚ ਗੈਰ ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਦੀ ਹੁਣ ਖੈਰ ਨਹੀਂ : ਕੈਬਿਨੇਟ ਮੰਤਰੀ ਬਰਿੰਦਰ ਕੁਮਾਰ ਗੋਇਲ ਪੰਜਾਬ ਸਰਕਾਰ ਵਲੋਂ ਮਾਈਨਿੰਗ ਸਬੰਧੀ ਲਏ ਗਏ ਇਤਿਹਾਸਿਕ ਫ਼ੈਸਲੇ ਨਾਲ ਹੋਵੇਗਾ ਵੱਡਾ ਆਰਥਿਕ ਲਾਭ ਚੰਡੀਗੜ੍ਹ 4 ਮਾਰਚ 2025 : ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਮਾਈਨਿੰਗ ਅਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਦੀ ਮੌਜੂਦਗੀ ਵਿੱਚ ਇੰਡੀਅਨ....

ਤਹਿਸੀਲਦਾਰ ਆਪਣੇ ਭ੍ਰਿਸ਼ਟਾਚਾਰੀ ਸਾਥੀਆਂ ਦੇ ਹੱਕ ‘ਚ ਹੜਤਾਲ ਕਰ ਰਹੇ ਨੇ ਪਰ ਸਾਡੀ ਸਰਕਾਰ ਰਿਸਵਤ ਦੇ ਸਖ਼ਤ ਖਿਲਾਫ ਹੈ : ਭਗਵੰਤ ਸਿੰਘ ਮਾਨ ਪੰਜਾਬ ਸਰਕਾਰ ਵੱਲੋਂ ਇੱਕ ਪੱਤਰ ਜਾਰੀ ਕਰਕੇ ਕਾਨੂੰਗੋ ਨੂੰ ਜਮੀਨ ਦੀ ਰਜਿਸਟਰੀ ਕਰਨ ਦਾ ਦਿੱਤਾ ਅਧਿਕਾਰ ਚੰਡੀਗੜ੍ਹ, 04 ਮਾਰਚ 2025 : ਸੂਬੇ ਵਿੱਚ ਤਹਿਸੀਲਦਾਰਾਂ ਵੱਲੋਂ ਛੁੱਟੀ ਦੇ ਜਾ ਕੇ ਸ਼ੁੱਕਰਵਾਰ ਤੱਕ ਕੰਮ ਨਾ ਕਰਨ ਦਾ ਐਲਾਨ ਕੀਤਾ ਹੈ, ਜਿਸ ਤੋਂ ਬਾਅਦ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਐਕਸ਼ਨ ਮੋਡ ਵਿੱਚ ਦਿਖਾਈ ਦੇ ਰਹੇ ਹਨ। ਅੱਜ ਉਨ੍ਹਾਂ ਨੇ....

ਚੰਡੀਗੜ੍ਹ, 3 ਮਾਰਚ 2025 : ਰੈਵਨਿਊ ਅਫ਼ਸਰ ਐਸੋਸੀਏਸ਼ਨ ਵੱਲੋਂ ਸੂਬੇ ਭਰ ਸ਼ੁੱਕਰਵਾਰ ਤੱਕ ਹੜਤਾਲ ਉਤੇ ਜਾਣ ਦਾ ਐਲਾਨ ਕੀਤਾ ਗਿਆ ਹੈ। ਰੈਵਨਿਊ ਅਫਸਰਾਂ ਨੇ ਅੱਜ ਮੀਟਿੰਗ ਵਿੱਚ ਇਹ ਫੈਸਲਾ ਕੀਤਾ ਗਿਆ ਹੈ। ਹੜਤਾਲ ਹੋਣ ਕਾਰਨ ਹੁਣ ਲੋਕਾਂ ਨੂੰ ਰਜਿਸਟਰੀਆਂ ਕਰਾਉਣ ਲਈ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਪੰਜਾਬ ਰੈਵਨਿਊ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਲਛਮਣ ਸਿੰਘ ਰੰਧਾਵਾ ਨੇ ਕਿਹਾ ਸਰਕਾਰ ਨਾਲ ਮੀਟਿੰਗ ਤੋਂ ਬਾਅਦ ਅਗਲਾ ਫੈਸਲਾ ਲਵਾਂਗੇ। ਉਨ੍ਹਾਂ ਅੱਗੇ ਕਿਹਾ ਕਿ ਜਿਨ੍ਹਾਂ ਨੇ ਸਾਡੇ....

ਇਹ ਬੈਚ 15 ਮਾਰਚ ਨੂੰ ਯੂਨੀਵਰਸਿਟੀ ਆਫ ਤੁਰਕੂ ਵਿਖੇ ਦੋ ਹਫ਼ਤਿਆਂ ਦੀ ਸਿਖਲਾਈ ਲਈ ਹੋਵੇਗਾ ਫਿਨਲੈਂਡ ਰਵਾਨਾ ਹਰਜੋਤ ਬੈਂਸ ਨੇ ਪੰਜਾਬ ਵਿੱਚ ਸਕੂਲ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਵਾਸਤੇ ਫਿਨਲੈਂਡ ਦੇ ਰਾਜਦੂਤ ਨਾਲ ਕੀਤਾ ਵਿਚਾਰ ਵਟਾਂਦਰਾ ਫਿਨਲੈਂਡ ਦੇ ਰਾਜਦੂਤ ਕਿਮੋ ਲਾਹਦੇਵਿਰਤਾ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਦੇ ਭਵਿੱਖਮੁਖੀ ਅਤੇ ਪ੍ਰਗਤੀਸ਼ੀਲ ਪਹਿਲਕਦਮੀਆਂ ਦੀ ਸ਼ਲਾਘਾ ਪੰਜਾਬ ਵੱਲੋਂ “ਟ੍ਰੇਨ ਦਿ ਟ੍ਰੇਨਰ” ਪ੍ਰੋਗਰਾਮ ਕੀਤਾ ਜਾਵੇਗਾ ਲਾਗੂ....

ਸਿੰਘ ਸਾਹਿਬ ਜੱਥੇਦਾਰ ਗਿਆਨੀ ਰਘਬੀਰ ਸਿੰਘ ਨੇ ਰਿਸ਼ੀਕੇਸ਼ ਵਿੱਚ ਇੱਕ ਸਿੱਖ ਤੇ ਹੋਏ ਹਮਲੇ ਦੀ ਕੀਤੀ ਨਿੰਦਾ ਅੰਮ੍ਰਿਤਸਰ, 03 ਮਾਰਚ 2025 : ਉੱਤਰਾਖੰਡ ਦੇ ਰਿਸ਼ੀੇਕੇਸ਼ ਵਿੱਚ ਇੱਕ ਸਿੱਖ ਵਪਾਰੀ ਦੀ ਕੀਤੀ ਗਈ ਕੁੱਟਮਾਰ ਅਤੇ ਉਸਦੀ ਪੱਗ ਉਤਾਰਨ ਤੇ ਕੇਸਾਂ ਦੀ ਬੇਅਦਬੀ ਦੀ ਘਟਨਾਂ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿੰਘ ਸਾਹਿਬ ਜੱਥੇਦਾਰ ਗਿਆਨੀ ਰਘਬੀਰ ਸਿੰਘ ਨੇ ਇੱਕ ਬਿਆਨ ਦਿੱਤਾ ਹੈ, ਜਿਸ ਵਿੱਚ ਉਨ੍ਹਾਂ ਇਸ ਹਮਲੇ ਨੂੰ ਦੇਸ਼ ਦੇ ਵੱਖ ਵੱਖ ਧਰਮਾਂ ਦੇ ਅਧਿਕਾਰਾਂ ਦੀ ਆਜ਼ਾਦੀ ਤੇ ਹਮਲਾ ਦੱਸਿਆ ਹੈ।....

ਚੰਡੀਗੜ੍ਹ, 3 ਮਾਰਚ 2025 : ਉਦਯੋਗਪਤੀਆਂ ਨੂੰ ਰਾਹਤ ਦਿੰਦਿਆਂ ਪੰਜਾਬ ਮੰਤਰੀ ਮੰਡਲ ਨੇ ਦੋ ਵਨ ਟਾਈਮ ਸੈਟਲਮੈਂਟ ਸਕੀਮਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਕੈਬਨਿਟ ਮੰਤਰੀ ਤਰੁਣਪ੍ਰੀਤ ਸੌਂਦ ਨੇ ਕਿਹਾ ਕਿ ਸੀਐਮ ਭਗਵੰਤ ਮਾਨ ਨੇ ਕੈਬਨਿਟ ਵਿੱਚ ਉਦਯੋਗਪਤੀਆਂ ਲਈ ਵੱਡੇ ਫੈਸਲੇ ਲਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਸਨਅਤਕਾਰਾਂ ਪ੍ਰਤੀ ਵੱਡੀ ਵਚਨਬੱਧਤਾ ਹੈ। ਹਾਲ ਹੀ 'ਚ ਸਰਕਾਰ ਨੇ ਕਈ ਕਾਰੋਬਾਰੀਆਂ, ਵਪਾਰੀਆਂ ਅਤੇ ਉਦਯੋਗਪਤੀਆਂ ਨਾਲ ਕਈ ਮੁੱਦਿਆਂ 'ਤੇ ਚਰਚਾ ਕੀਤੀ। ਫੋਕਲ ਪੁਆਇੰਟਾਂ ਸਬੰਧੀ ਕਈ....

ਚੰਡੀਗੜ੍ਹ, 2 ਮਾਰਚ 2025 : ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ 'ਤੇ ਕੀਤੀ ਜਾ ਰਹੀ ਬੁਲਡੋਜ਼ਰ ਕਾਰਵਾਈ ਦਾ ਮਾਮਲਾ ਹੁਣ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਹੁੰਚ ਗਿਆ ਹੈ। ਇਸ ਮਾਮਲੇ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ। ਪਟੀਸ਼ਨ ਵਿੱਚ ਦਲੀਲ ਦਿੱਤੀ ਗਈ ਹੈ ਕਿ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕਰਨਾ ਸਹੀ ਹੈ, ਪਰ ਇਸਨੂੰ ਢਾਹੁਣਾ ਕਿਸੇ ਵੀ ਪੱਧਰ 'ਤੇ ਸਹੀ ਨਹੀਂ ਹੈ। ਇਸ ਕਾਰਵਾਈ ਨੂੰ ਸੁਪਰੀਮ ਕੋਰਟ ਦੇ ਹੁਕਮਾਂ ਦੇ ਵਿਰੁੱਧ ਵੀ ਕਿਹਾ ਗਿਆ ਹੈ। ਅਦਾਲਤ ਨੇ ਇਸ ਮਾਮਲੇ ਵਿੱਚ ਅਗਲੀ....

ਚੰਡੀਗੜ੍ਹ, 2 ਮਾਰਚ 2025 : ਫ਼ਿਰੋਜ਼ਪੁਰ ਵਿੱਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਕਾਊਂਟਰ ਇੰਟੈਲੀਜੈਂਸ ਫ਼ਿਰੋਜ਼ਪੁਰ ਨੇ ਪਿੰਡ ਘੱਲ ਖੁਰਦ ਦੇ ਨਾਮੀ ਸਮੱਗਲਰ ਕਮ ਗੈਂਗਸਟਰ ਹਰਦੀਪ ਸਿੰਘ ਉਰਫ਼ ਦੀਪਾ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਕਾਰਵਾਈ ਵਿੱਚ ਪੁਲਿਸ ਨੇ ਤਿੰਨ ਆਧੁਨਿਕ ਹਥਿਆਰ ਅਤੇ ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਵੀ ਬਰਾਮਦ ਕੀਤੀ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ 3 ਪਿਸਤੌਲ (ਇੱਕ ਗਲਾਕ ਪਿਸਤੌਲ, ਇੱਕ ਬਰੇਟਾ .30 ਐਮ.ਐਮ. ਪਿਸਤੌਲ, ਇੱਕ ਪੰਪ ਐਕਸ਼ਨ ਗੰਨ, 141 ਕਾਰਤੂਸ (9 ਐਮ.ਐਮ., .30....

ਵਜੀਫਾ ਸਕੀਮ ਦਾ ਲਾਭ ਲੈਣ ਲਈ ਕਿਰਤੀ ਦੀ ਦੋ ਸਾਲ ਦੀ ਸਰਵਿਸ ਦੀ ਸ਼ਰਤ ਖਤਮ: ਕਿਰਤ ਮੰਤਰੀ ਪੰਜਾਬ ਦੇ ਕਿਰਤੀਆਂ ਦੇ ਬੱਚਿਆਂ ਦੀ ਵਿੱਦਿਆ ‘ਚ ਅਹਿਮ ਯੋਗਦਾਨ ਪਾ ਰਹੀ ਹੈ ਵਜੀਫਾ ਸਕੀਮ ਚੰਡੀਗੜ੍ਹ, 2 ਮਾਰਚ 2025 : ਪੰਜਾਬ ਵਿੱਚ ਕਿਰਤੀਆਂ ਦੀ ਭਲਾਈ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਅਹਿਮ ਕਦਮ ਚੁੱਕੇ ਜਾ ਰਹੇ ਹਨ। ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਪੰਜਾਬ ਲੇਬਰ ਵੈਲਫੇਅਰ ਬੋਰਡ ਦੀ ਵਜੀਫਾ ਸਕੀਮ ਅਧੀਨ ਕਿਰਤੀਆਂ ਦੇ ਬੱਚਿਆਂ ਦੀ ਪੜ੍ਹਾਈ ਲਈ 2....

ਪੰਜਾਬ ਸਰਕਾਰ ਨੇ ਸੂਬੇ ਵਿੱਚ ਨਸ਼ਿਆਂ ਖ਼ਿਲਾਫ਼ ਮੁਹਿੰਮ ਸ਼ੁਰੂ ਕੀਤੀ ਜਹਾਨਖੇਲਾ ਵਿਖੇ 2490 ਪੁਲਿਸ ਮੁਲਾਜ਼ਮਾਂ ਦੀ ਪਾਸਿੰਗ ਆਊਟ ਪਰੇਡ ਦੌਰਾਨ ਸਮਾਗਮ ਦੀ ਕੀਤੀ ਪ੍ਰਧਾਨਗੀ ਨਵ-ਨਿਯੁਕਤ ਪੁਲਿਸ ਅਧਿਕਾਰੀਆਂ ਨੂੰ ਨਸ਼ੀਲੇ ਪਦਾਰਥਾਂ ਵਿਰੁੱਧ ਜੰਗ ਦਾ ਅਨਿੱਖੜਵਾਂ ਅੰਗ ਬਣਨ ਦੀ ਅਪੀਲ ਜਹਾਨਖੇਲਾ (ਹੁਸ਼ਿਆਰਪੁਰ), 2 ਮਾਰਚ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਪੰਜਾਬ ਦੀ ਪਵਿੱਤਰ ਧਰਤੀ 'ਤੇ ਗੈਂਗਸਟਰਾਂ, ਸਮੱਗਲਰਾਂ, ਅਪਰਾਧੀਆਂ ਅਤੇ ਹੋਰ ਸਮਾਜ ਵਿਰੋਧੀ ਅਨਸਰਾਂ....

'ਆਪ' ਨੇ ਪੰਜਾਬ ਵਿੱਚ ਨਸ਼ਾ ਵਧਾਉਣ ਲਈ ਅਕਾਲੀ, ਭਾਜਪਾ ਅਤੇ ਕਾਂਗਰਸ ਦੀ ਕੀਤੀ ਨਿੰਦਾ ਕੰਗ ਨੇ ਨਸ਼ੇ ਦੀ ਸਮੱਸਿਆ ਨੂੰ ਖਤਮ ਕਰਨ ਵਿੱਚ ਅਸਫਲ ਰਹਿਣ ਲਈ ਕਾਂਗਰਸ ਦੀ ਕੀਤੀ ਨਿੰਦਾ, ਕਿਹਾ- ਕੈਪਟਨ ਅਮਰਿੰਦਰ ਦੇ ਵਾਅਦੇ ਖੋਖਲੇ ਸਨ, ਇਸ ਲਈ ਪੰਜਾਬ ਵਿੱਚ ਅਸਫਲ ਹੋਣ ਤੋਂ ਬਾਅਦ ਉਹ ਦੂਜੀ ਪਾਰਟੀ ਵਿੱਚ ਸ਼ਾਮਲ ਹੋ ਗਏ ਮਾਨ ਸਰਕਾਰ ਨੇ ਡਰੱਗ ਕਿੰਗਪਿਨਾਂ ਨੂੰ ਗ੍ਰਿਫਤਾਰ ਕੀਤਾ ਹੈ, ਜਾਇਦਾਦਾਂ ਜ਼ਬਤ ਕੀਤੀਆਂ ਹਨ, ਅਤੇ ਨਸ਼ਿਆਂ ਦੇ ਗਠਜੋੜ ਨੂੰ ਤੋੜ ਦਿੱਤਾ ਹੈ: ਕੰਗ ਅਕਾਲੀ-ਭਾਜਪਾ ਨੇ 2011 ਤੱਕ ਪੰਜਾਬ ਵਿੱਚ....

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਪਾਕਿਸਤਾਨ ਅਧਾਰਤ ਤਸਕਰ ਨੇ ਡਰੋਨਾਂ ਰਾਹੀਂ ਨਸ਼ਿਆਂ ਦੀ ਖੇਪ ਭੇਜਣ ਲਈ ਫਿਰੋਜ਼ਪੁਰ ਸੈਕਟਰ ਦੀ ਵਰਤੋਂ ਕੀਤੀ: ਡੀਜੀਪੀ ਗੌਰਵ ਯਾਦਵ ਡਰੱਗ ਸਪਲਾਇਰਾਂ, ਡੀਲਰਾਂ ਅਤੇ ਖਰੀਦਦਾਰਾਂ ਦੇ ਪੂਰੇ ਨੈੱਟਵਰਕ ਦਾ ਕੀਤਾ ਜਾਵੇਗਾ ਪਰਦਾਫਾਸ਼: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ ਚੰਡੀਗੜ੍ਹ/ਅੰਮ੍ਰਿਤਸਰ, 1 ਮਾਰਚ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ....

ਚੰਡੀਗੜ੍ਹ, 1 ਮਾਰਚ 2025 : ਮੁੱਖ ਮੰਤਰੀ ਪੰਜਾਬ ਵੱਲੋਂ ਨਸ਼ਿਆਂ ਤੇ ਠੱਲ ਪਾਉਣ ਲਈ ਕਾਰਵਾਈ ਕਰਨ ਦੀਆ ਹਦਾਇਤਾਂ ਤੋਂ ਬਾਅਦ ਵੱਖ-ਵੱਖ ਜਿਲ੍ਹਿਆਂ ਦੇ ਪੁਲਿਸ ਅਧਿਕਾਰੀਆਂ ਦੀਆਂ ਕਾਰਵਾਈਆਂ ਵੀ ਤੇਜ਼ ਹੋ ਗਈਆਂ ਹਨ। ਪੰਜਾਬ ਵਿੱਚੋਂ ਨਸ਼ੇ ਨੂੰ ਖ਼ਤਮ ਕਰਨ ਦੇ ਮਕਸਦ ਨਾਲ ਅੱਜ ਪੂਰੇ ਪੰਜਾਬ ਭਰ ਦੇ ਵਿੱਚ ਪੰਜਾਬ ਪੁਲਿਸ ਵੱਲੋਂ ਵੱਖ-ਵੱਖ ਜਗ੍ਹਾ ਤੇ ਕਾਸੋਂ ਆਪਰੇਸ਼ਨ ਚਲਾਏ ਜਾ ਰਹੇ ਹਨ। ਨਸ਼ਿਆਂ ਦੇ ਸਮਗਲਰ ਅਤੇ ਸਪਲਾਇਰ, ਜੋ ਅਪਰੇਸ਼ਨਾਂ ਦੌਰਾਨ ਗ੍ਰਿਫ਼ਤਾਰ ਕੀਤੇ ਜਾਣਗੇ, ਉਨ੍ਹਾਂ ਨੂੰ ਮਿਲ ਰਹੀਆਂ....