ਪੰਜਾਬ

ਪੰਜਾਬ ਕੈਬਨਿਟ ਵੱਲੋਂ 16 ਨਵੇਂ ਸਰਕਾਰੀ ਕਾਲਜਾਂ ਵਿੱਚ ਸਹਾਇਕ ਪ੍ਰੋਫੈਸਰਾਂ ਦੀਆਂ 320 ਵਾਧੂ ਅਸਾਮੀਆਂ ਸਿਰਜਣ ਦੀ ਪ੍ਰਵਾਨਗੀ
ਚੰਡੀਗੜ੍ਹ, 19 ਜੂਨ : ਕਿਫ਼ਾਇਤੀ ਤੇ ਮਿਆਰੀ ਉੱਚ ਸਿੱਖਿਆ ਤੱਕ ਸੂਬੇ ਦੇ ਨੌਜਵਾਨਾਂ ਦੀ ਪਹੁੰਚ ਵਧਾਉਣ ਦੇ ਉਦੇਸ਼ ਨਾਲ ਕੀਤੇ ਇਕ ਮਿਸਾਲੀ ਫੈਸਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਸੋਮਵਾਰ ਨੂੰ ਪੰਜਾਬ ਦੇ 16 ਨਵੇਂ ਸਰਕਾਰੀ ਕਾਲਜਾਂ ਵਿੱਚ ਸਹਾਇਕ ਪ੍ਰੋਫੈਸਰਾਂ ਦੀਆਂ 320 ਆਸਾਮੀਆਂ ਸਿਰਜਣ ਨੂੰ ਪ੍ਰਵਾਨਗੀ ਦੇ ਦਿੱਤੀ। ਇਸ ਸਬੰਧੀ ਫੈਸਲਾ ਮੁੱਖ ਮੰਤਰੀ ਦੀ ਅਗਵਾਈ ਹੇਠ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਉਨ੍ਹਾਂ ਦੇ ਦਫ਼ਤਰ ਵਿੱਚ ਹੋਈ ਮੰਤਰੀ ਮੰਡਲ ਦੀ ਮੀਟਿੰਗ....
ਗੁਰਬਾਣੀ ਪਰਸਾਰਣ ਬਾਰੇ ਭਗਵੰਤ ਮਾਨ ਸਰਕਾਰ ਦਾ ਵੱਡਾ ਫੈਸਲਾ - 1925 ਦੇ ਐਕਟ 'ਚ ਜੁੜੇਗੀ ਨਵੀਂ ਧਾਰਾ 
ਚੰਡੀਗੜ੍ਹ-, 18 ਜੂਨ : ਪੰਜਾਬ ਸਰਕਾਰ ਕੱਲ੍ਹ 19 ਜੂਨ ਨੂੰ ਇਤਿਹਾਸਿਕ ਫ਼ੈਸਲਾ ਲੈਣ ਜਾ ਰਹੀ ਹੈ। ਇਸ ਬਾਰੇ ਖੁਦ ਸੀਐਮ ਭਗਵੰਤ ਮਾਨ ਨੇ ਜਾਣਕਾਰੀ ਦਿੱਤੀ। ਮਾਨ ਨੇ ਟਵੀਟ ਕਰਦੇ ਹੋਏ ਲਿਖਿਆ ਕਿ, ਵਾਹਿਗੁਰੂ ਜੀ ਦੇ ਅਸ਼ੀਰਵਾਦ ਸਦਕਾ ਕੱਲ ਇੱਕ ਇਤਿਹਾਸਿਕ ਫੈਸਲਾ ਕਰਨ ਜਾ ਰਹੇ ਹਾਂ..ਸਮੂਹ ਸੰਗਤਾਂ ਦੀ ਮੰਗ ਮੁਤਾਬਕ ਸਿੱਖ ਗੁਰੁਦਵਾਰਾ ਐਕਟ 1925 ਵਿੱਚ ਇੱਕ ਨਵੀਂ ਧਾਰਾ ਜੋੜ ਰਹੇ ਹਾਂ ਕਿ ਹਰਿਮੰਦਰ ਸਾਹਬ ਜੀ ਤੋਂ ਗੁਰਬਾਣੀ ਦਾ ਪੑਸਾਰਣ ਸਭ ਲਈ ਮੁਫਤ ਹੋਵੇਗਾ ...no tender required..ਕੱਲ ਕੈਬਨਿਟ ਚ....
ਭਗਵੰਤ ਮਾਨ ਨੂੰ ਪੰਜਾਬ ਦਾ ਪੈਸਾ ਖਰਚ ਕਰਕੇ ਸਰਕਾਰ ਦੇ ਜਹਾਜ਼ ਤੇ ਕੇਜਰੀਵਾਲ ਨੂੰ ਪੂਰੇ ਦੇਸ਼ ਵਿੱਚ ਘੁੰਮਾ ਰਹੇ ਹਨ : ਅਮਿਤ ਸ਼ਾਹ
ਜਦ ਵੀ ਦੇਸ਼ ਤੇ ਸੰਕਟ ਆਇਆ ਪੰਜਾਬ ਤੇ ਪੰਜਾਬੀਆ ਨੇ ਹਿੱਕ ਤਾਣ ਕੇ ਦੇਸ਼ ਦੀ ਰੱਖਿਆ ਕੀਤੀ ਹੈ : ਅਮਿਤ ਸ਼ਾਹ ਗੁਰਦਾਸਪੁਰ, 18 ਜੂਨ : ਕੇਂਦਰ ਵਿੱਚ ਭਾਜਪਾ ਸਰਕਾਰ ਦੇ 9 ਸਾਲ ਪੂਰੇ ਹੋਣ 'ਤੇ ਭਾਰਤੀ ਜਨਤਾ ਪਾਰਟੀ ਵੱਲੋਂ ਪੂਰੇ ਦੇਸ਼ ਦੇ ਨਾਲ ਨਾਲ ਪੰਜਾਬ ਵਿੱਚ ਵੀ ਭਾਰਤੀ ਜਨਤਾ ਪਾਰਟੀ ਵੱਲੋਂ ਚਲਾਏ ਜਾ ਰਹੇ ਮਹਾਸੰਪਰਕ ਅਭਿਆਨ ਤਹਿਤ ਹਰ ਲੋਕ ਸਭਾ ਵਿੱਚ ਰੈਲੀਆਂ ਕਰਕੇ ਜਨਤਾ ਸਾਹਮਣੇ ਭਾਰਤ ਦੀ ਤਰੱਕੀ ਅਤੇ ਪ੍ਰਾਪਤੀਆਂ ਦਾ ਵਿਸਤ੍ਰਿਤ ਰਿਪੋਰਟ ਕਾਰਡ ਪੇਸ਼ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਅੱਜ....
ਪੰਜਾਬ ਪੁਲਿਸ ਵੱਲੋਂ ਬਿਹਾਰ ਪੁਲਿਸ ਅਤੇ ਕੇਂਦਰੀ ਏਜੰਸੀਆਂ ਦੇ ਨਾਲ ਸਾਂਝੀ ਕਾਰਵਾਈ ਤਹਿਤ ਮੋਗਾ ਜਵੈਲਰ ਕਤਲ ਕਾਂਡ ਵਿੱਚ ਸ਼ਾਮਿਲ ਚਾਰ ਦੋਸ਼ੀ ਗਿ੍ਰਫਤਾਰ
ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਸੂਬੇ ਵਿੱਚੋਂ ਅਪਰਾਧਿਕ ਨੈੱਟਵਰਕਾਂ ਨੂੰ ਨੇਸਤੇ-ਨਾਬੂਤ ਕਰਨ ਲਈ ਵਚਨਬੱਧ ਪੁਲਿਸ ਟੀਮਾਂ ਨੇ ਮੁਲਜ਼ਮਾਂ ਕੋਲੋਂ ਮੌਕਾ ਵਾਰਦਾਤ ’ਤੇ ਵਰਤੇ ਦੋ ਪਿਸਤੌਲ ਅਤੇ ਮਿ੍ਰਤਕ ਜੌਹਰੀ ਦਾ ਇੱਕ ਲਾਇਸੈਂਸੀ ਰਿਵਾਲਵਰ ਵੀ ਕੀਤਾ ਬਰਾਮਦ ਪੰਜਵੇਂ ਦੋਸ਼ੀ ਦੀ ਵੀ ਕਰ ਲਈ ਹੈ ਸ਼ਨਾਖ਼ਤ , ਪੁਲਿਸ ਟੀਮਾਂ ਵੱਲੋਂ ਉਕਤ ਪੰਜਵੇਂ ਦੋਸ਼ੀ ਨੂੰ ਕਾਬੂ ਕਰਨ ਲਈ ਛਾਪੇਮਾਰੀ ਜਾਰੀ: ਡੀਜੀਪੀ ਗੌਰਵ ਯਾਦਵ ਚੰਡੀਗੜ/ਮੋਗਾ, 18 ਜੂਨ : ਪੰਜਾਬ ਪੁਲਿਸ ਦੀ ਗੈਂਗਸਟਰ ਵਿਰੋਧੀ ਟਾਸਕ....
ਡਾ.ਬੀ.ਆਰ.ਅੰਬੇਦਕਰ ਭਵਨਾਂ ਦੀ ਮੁਰੰਮਤ ਅਤੇ ਰੱਖ ਰਖਾਅ ਲਈ 2 ਕਰੋੜ ਰੁਪਏ ਦੀ ਰਾਸ਼ੀ ਜ਼ਾਰੀ : ਡਾ. ਬਲਜੀਤ ਕੌਰ
ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਗਰੀਬ ਵਰਗ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਯਤਨਸ਼ੀਲ ਚੰਡੀਗੜ੍ਹ, 18 ਜੂਨ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਗਰੀਬ ਵਰਗ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਯਤਨਸ਼ੀਲ ਹੈ। ਸੂਬਾ ਸਰਕਾਰ ਵੱਲੋਂ ਇਸ ਸਬੰਧੀ ਕਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ....
ਪੰਜਾਬ ‘ਚ ਮਿਆਰੀ ਬੀਜਾਂ, ਕੀਟਨਾਸ਼ਕਾਂ ਤੇ ਖਾਦਾਂ ਦੀ ਵਿਕਰੀ ਯਕੀਨੀ ਬਣਾਉਣ ਲਈ ਸੱਤ ਫਲਾਇੰਗ ਸਕੁਐਡ ਟੀਮਾਂ ਗਠਿਤ
ਖੇਤੀਬਾੜੀ ਵਿਭਾਗ ਦੀਆਂ ਟੀਮਾਂ ਨਿਯਮਤ ਤੌਰ ‘ਤੇ ਖੇਤੀ ਉਤਪਾਦਾਂ ਦੀ ਗੁਣਵੱਤਾ ਦੀ ਜਾਂਚ ਕਰਨਗੀਆਂ : ਗੁਰਮੀਤ ਸਿੰਘ ਖੁੱਡੀਆਂ ਚੰਡੀਗੜ੍ਹ, 18 ਜੂਨ : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸੂਬੇ ਦੇ ਕਿਸਾਨਾਂ ਨੂੰ ਮਿਆਰੀ ਬੀਜਾਂ, ਖਾਦਾਂ ਅਤੇ ਕੀਟਨਾਸ਼ਕਾਂ ਦੀ ਸਪਲਾਈ ਯਕੀਨੀ ਬਣਾਉਣ ਲਈ ਫਲਾਇੰਗ ਸਕੁਐਡ ਦੀਆਂ ਸੱਤ ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਹ ਟੀਮਾਂ....
ਬਾਜਵਾ ਅਤੇ ਖਹਿਰਾ ਨੇ ਜਗਰਾਉਂ ਦੀ ਵਿਵਾਦਿਤ ਕੋਠੀ ਦੀ ਕਥਿਤ ਐਨਆਰਆਈ ਮਾਲਕ ਅਤੇ ਨੂੰਹ ਨਾਲ ਪ੍ਰੈੱਸ ਕੀਤੀ ਕਾਨਫਰੰਸ
ਆਪ ਦੀ ਵਿਧਾਇਕ ਸਰਵਜੀਤ ਕੌਰ ਮਾਣੂਕੇ ਨੇ ਸਾਰੇ ਇਲਜ਼ਾਮ ਦੱਸੇ ਬੇਬੁਨਿਆਦ ਚੰਡੀਗੜ੍ਹ, 16 ਜੂਨ : ਜਗਰਾਓਂ ਤੋਂ ‘ਆਪ’ ਦੀ ਵਿਧਾਇਕ ਸਰਵਜੀਤ ਕੌਰ ਮਾਣੂਕੇ ਦੀ ਕੋਠੀ ਦਾ ਵਿਵਾਦ ਗਰਮਾ ਗਿਆ ਹੈ। ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਕਾਂਗਰਸ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਵਿਧਾਇਕ ਸੁਖਪਾਲ ਖਹਿਰਾ ਨੇ ਸਰਕਾਰ ‘ਤੇ ਤਿੱਖੇ ਇਲਜ਼ਾਮ ਲਾਏ। ਬਾਜਵਾ ਨੇ ਵਿਧਾਇਕ ਮਾਣੂੰਕੇ ਦੀ ਕੋਠੀ ‘ਤੇ ਕਥਿਤ ਕਬਜ਼ੇ ਦੇ ਮਾਮਲੇ ਨੂੰ ਲੁਧਿਆਣਾ ਦੀ ਸਾਢੇ 8 ਕਰੋੜ ਦੀ ਲੁੱਟ ਤੋਂ ਵੀ ਵੱਡਾ ਮਾਮਲਾ ਦੱਸਿਆ।....
ਫਰੀਦਕੋਟ ਦੇ ਵਿਧਾਇਕ ਸੇਖੋਂ ਦੀ ਪਾਇਲਟ ਗੱਡੀ ਦੀ ਮੋਟਰਸਾਇਕਲ ਨਾਲ ਹੋਈ ਟੱਕਰ, 2 ਦੀ ਮੌਤ
ਫਰੀਦਕੋਟ, 16 ਜੂਨ : ਫਰੀਦਕੋਟ ਦੇ ਸਾਦਿਕ ਰੋਡ ਤੇ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਵਿਚ ਇੱਕੋ ਪਿੰਡ ਦੇ 2 ਮੋਟਰਸਾਇਕਲ ਸਵਾਰ ਵਿਅਕਤੀਆਂ ਦੀ ਮੌਕੇ ਤੇ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ। ਪ੍ਰਾਪਤ ਜਾਣਕਾਰੀ ਅਨੁਸਾਰ ਫਰੀਦਕੋਟ ਗੁਰੂ ਹਰਿ ਸਹਾਇ ਰੋਡ ਤੇ ਇਕ ਕਥਿਤ ਤੇਜ ਰਫ਼ਤਾਰ ਪਾਇਲਟ ਜਿਪਸੀ ਨੇ ਅੱਗੇ ਜਾ ਰਹੇ ਮੋਟਰਸਾਈਕਲ ਸਵਾਰਾਂ ਨੂੰ ਅਚਾਨਕ ਪਿੱਛੇ ਤੋਂ ਟੱਕਰ ਮਾਰ ਦਿੱਤੀ ਜਿਸ ਕਾਰਨ ਦੋਹੇਂ ਮੋਟਰਸਾਈਕਲ ਸਵਾਰਾਂ ਦੀ ਗੰਭੀਰ ਸੱਟਾਂ ਲੱਗਣ ਕਾਰਨ ਮੌਕੇ ਤੇ ਮੌਤ ਹੋ ਗਈ। ਦੋਹਾਂ ਮੋਟਰਸਾਈਕਲ ਸਵਾਰਾਂ....
ਮੁੱਖ ਮੰਤਰੀ ਮੱਕੀ ਦੀ ਸਰਕਾਰੀ ਏਜੰਸੀਆਂ ਵੱਲੋਂ MSP ’ਤੇ ਖਰੀਦ ਦਾ ਆਪਣਾ ਵਾਅਦਾ ਪੁਗਾਉਣ: ਸੁਖਬੀਰ ਬਾਦਲ
ਕਿਹਾ ਕਿ ਕਿਸਾਨ ਮੰਡੀਆਂ ਵਿਚ ਰੁਲ ਰਹੇ ਹਨ ਤੇ ਪ੍ਰਾਈਵੇਟ ਵਪਾਰੀਆਂ ਨੂੰ ਘੱਟ ਭਾਅ ’ਤੇ ਜਿਣਸ ਵੇਚਣ ਲਈ ਮਜਬੂਰ ਹਨ ਸਬਜ਼ੀਆਂ ਲਈ ਵੀ ਐਮ ਐਸ ਪੀ ਮੰਗੀ ਚੰਡੀਗੜ੍ਹ, 16 ਜੂਨ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮੰਗ ਕੀਤੀ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ਕੀਤੇ ਵਾਅਦੇ ਅਨੁਸਾਰ ਪੰਜਾਬ ਦੀਆਂ ਸਰਕਾਰੀ ਏਜੰਸੀਆਂ ਮੱਕੀ ’ਤੇ ਘੱਟੋ ਘੱਟ ਸਮਰਥਨ ਮੁੱਲ (ਐਮ ਐਸ ਪੀ) 2090 ਰੁਪਏ ਪ੍ਰਤੀ ਕੁਇੰਟਲ ਦੀ ਦਰ’ਤੇ ਖਰੀਦ ਕਰਨ ਤਾਂ ਜੋ ਕਿਸਾਨਾਂ ਨੂੰ ਘੱਟ ਰੇਟ ’ਤੇ ਜਿਣਸ....
ਪੰਜਾਬ ਸਰਕਾਰ ਨੌਜਵਾਨਾਂ ਨੂੰ ਸਵੈ-ਨਿਰਭਰ ਬਣਾਉਣ ਲਈ ਡੇਅਰੀ ਫਾਰਮਿੰਗ ਦੀ ਸਿਖਲਾਈ ਦੇਵੇਗੀ
ਡੇਅਰੀ ਫਾਰਮਿੰਗ ਸਿਖਲਾਈ ਦਾ ਨਵਾਂ ਬੈਚ 3 ਜੁਲਾਈ ਤੋਂ ਹੋਵੇਗਾ ਸ਼ੁਰੂ: ਗੁਰਮੀਤ ਸਿੰਘ ਖੁੱਡੀਆਂ ਯੋਗ ਲਾਭਪਾਤਰੀਆਂ ਦੀ ਚੋਣ 28 ਜੂਨ ਨੂੰ ਕੀਤੀ ਜਾਵੇਗੀ ਚੰਡੀਗੜ੍ਹ, 16 ਜੂਨ : ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਉਦੇਸ਼ ਅਨੁਸਾਰ ਪੰਜਾਬ ਦੇ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਦੇ ਕਾਬਿਲ ਬਣਾਉਣ ਲਈ ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਵੱਲੋਂ ਸੂਬੇ ਦੇ ਨੌਜਵਾਨਾਂ ਅਤੇ ਕਿਸਾਨਾਂ ਨੂੰ ਚਾਰ ਹਫ਼ਤਿਆਂ ਦੀ ਡੇਅਰੀ ਉੱਦਮ ਸਿਖਲਾਈ ਦਿੱਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ....
ਮੰਤਰੀ ਬਲਜੀਤ ਕੌਰ ਨੇ ਪੰਜਾਬ ਵਿੱਚ ਅਨੁਸੂਚਿਤ ਜਾਤੀ ਸਰਟੀਫਿਕੇਟ ਦੀ ਜਾਅਲਸਾਜ਼ੀ ਵਿਰੁੱਧ ਸਖ਼ਤ ਕਾਰਵਾਈ ਕੀਤੀ
ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੇ ਹਿੱਤਾਂ ਦੀ ਰਾਖੀ ਕਰਨ ਲਈ ਵਚਨਬੱਧ ਹੈ ਚੰਡੀਗੜ੍ਹ, 16 ਜੂਨ : ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਅਮਰੀਕ ਸਿੰਘ ਪੁੱਤਰ ਮੱਖਣ ਸਿੰਘ ਪਿੰਡ ਸ਼ੰਕਰਪੁਰ ਜ਼ਿਲ੍ਹਾ ਪਟਿਆਲਾ ਦੇ ਵਸਨੀਕ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਸਰਕਾਰ ਪੱਧਰ ਤੇ ਗਠਿਤ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕਰ ਦਿੱਤਾ। ਡਾ. ਬਲਜੀਤ ਕੌਰ ਨੇ ਕਿਹਾ....
ਮਾਨ ਨੇ ਪੇਂਡੂ ਖੇਤਰਾਂ ਦੇ ਵਿਕਾਸ ਲਈ ਮਨਰੇਗਾ ਸਕੀਮ ਦੀ ਵੱਧ ਤੋਂ ਵੱਧ ਵਰਤੋਂ ਦੀ ਕੀਤੀ ਵਕਾਲਤ
ਪੰਜਾਬ ਵਿੱਚ ਸਕੀਮ ਦਾ ਬਜਟ ਦੋ ਹਜ਼ਾਰ ਕਰੋੜ ਰੁਪਏ ਤੱਕ ਵਧਾਉਣ ਦੀ ਕੀਤੀ ਮੰਗ ਸਰਕਾਰ ਇਸ ਸਕੀਮ ਦੀ ਵਰਤੋਂ ਪਿੰਡਾਂ ਦੇ ਵਿਕਾਸ ਤੇ ਨੌਕਰੀਆਂ ਪੈਦਾ ਕਰਨ ਲਈ ਕਰੇਗੀ : ਮੁੱਖ ਮੰਤਰੀ ਚੰਡੀਗੜ੍ਹ, 16 ਜੂਨ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੇਂਡੂ ਖੇਤਰਾਂ ਵਿੱਚ ਵਿਕਾਸ ਨੂੰ ਹੁਲਾਰਾ ਦੇਣ ਅਤੇ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਨ ਲਈ ਮਹਾਤਮਾ ਗਾਂਧੀ ਕੌਮੀ ਪੇਂਡੂ ਰੋਜ਼ਗਾਰ ਗਰੰਟੀ ਐਕਟ (ਮਨਰੇਗਾ) ਸਕੀਮ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੀ ਵਕਾਲਤ ਕੀਤੀ ਹੈ। ਇੱਥੇ ਇਸ ਸਕੀਮ ਦੇ ਕੰਮਕਾਜ ਦਾ....
ਮੁੱਖ ਮੰਤਰੀ ਮਾਨ ਵੱਲੋਂ ਸੂਬੇ ‘ਚ ਸੈਕੰਡਰੀ ਸਿਹਤ ਸੰਭਾਲ ਸੰਸਥਾਵਾਂ ਦੀ ਮਜ਼ਬੂਤੀ ਲਈ ਵਿਸ਼ੇਸ਼ ਪ੍ਰਾਜੈਕਟ ਸ਼ੁਰੂ ਕਰਨ ਦਾ ਐਲਾਨ
ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਚੁੱਕਿਆ ਕਦਮ ਪਹਿਲੇ ਪੜਾਅ ਤਹਿਤ 23 ਜ਼ਿਲ੍ਹਾ ਹਸਪਤਾਲਾਂ ਸਮੇਤ 40 ਸੈਕੰਡਰੀ ਸਿਹਤ ਸੰਭਾਲ ਸੰਸਥਾਵਾਂ ਦਾ ਕੀਤਾ ਜਾਵੇਗਾ ਨਵੀਨੀਕਰਨ ਭਗਵੰਤ ਮਾਨ ਨੇ ਸਰਕਾਰੀ ਸਿਹਤ ਕੇਂਦਰਾਂ ‘ਚ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਦੀ ਵਚਨਬੱਧਤਾ ਦੁਹਰਾਈ ਚੰਡੀਗੜ੍ਹ, 16 ਜੂਨ : ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਅਹਿਮ ਪਹਿਲਕਦਮੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਾਰੀਆਂ ਸੈਕੰਡਰੀ ਸਿਹਤ....
ਪੰਜਾਬ ਦੇ 2950 ਪਿੰਡਾਂ ‘ਚ ਗੰਦੇ ਪਾਣੀ ਦੇ ਪ੍ਰਬੰਧਨ ਲਈ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਤਹਿਤ 140.25 ਕਰੋੜ ਰੁਪਏ ਜਾਰੀ: ਜਿੰਪਾ
ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੇ ਪਿੰਡਾਂ ਦੀ ਦਿੱਖ ਸੰਵਾਰਨ ਲਈ ਵਚਨਬੱਧ ; ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਕੋਸ਼ਿਸ਼ਾਂ ਤੇਜ਼ ਚੰਡੀਗੜ੍ਹ, 16 ਜੂਨ : ਪਿੰਡਾਂ ਦੀ ਨੁਹਾਰ ਬਦਲਣ ਦੇ ਮਕਸਦ ਅਤੇ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਦੇ ਟੀਚੇ ਨੂੰ ਪੂਰਾ ਕਰਨ ਵੱਲ ਇਕ ਹੋਰ ਕਦਮ ਵਧਾਉਂਦਿਆਂ ਪੰਜਾਬ ਸਰਕਾਰ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੂੰ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਤਹਿਤ ਤਰਲ ਰਹਿੰਦ-ਖੂੰਹਦ ਦੇ ਪ੍ਰਬੰਧਨ, ਖਾਸ ਤੌਰ ‘ਤੇ ਛੱਪੜਾਂ ਵਿੱਚ ਜਾ ਰਹੇ ਗੰਦੇ ਪਾਣੀ ਦੇ ਪ੍ਰਬੰਧਨ ਲਈ ਕੁੱਲ 140.25....
ਪੰਜਾਬ ਦੇ ਸੱਤ ਜ਼ਿਲ੍ਹਿਆਂ ਵਿੱਚ ਝੋਨੇ ਦੀ ਲੁਆਈ ਭਲਕ 16 ਜੂਨ ਤੋਂ
ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਯਮਤ ਬਿਜਲੀ ਸਪਲਾਈ ਦਿੱਤੀ ਜਾਵੇਗੀ: ਭਗਵੰਤ ਮਾਨ ਸੂਬੇ ਭਰ ਵਿੱਚ ਬਿਜਾਈ ਸੀਜ਼ਨ ਨੂੰ ਚਾਰ ਪੜਾਵਾਂ ਵਿੱਚ ਵੰਡਿਆ ਪਿਛਲੇ ਸਾਲ ਵਾਂਗ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਅੱਠ ਘੰਟੇ ਨਿਰਵਿਘਨ ਬਿਜਲੀ ਮਿਲੇਗੀ ਚੰਡੀਗੜ੍ਹ, 15 ਜੂਨ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਭਰ ਵਿੱਚ ਝੋਨੇ ਦੀ ਸੁਚਾਰੂ ਢੰਗ ਨਾਲ ਬਿਜਾਈ ਨੂੰ ਯਕੀਨੀ ਬਣਾਉਣ ਵਾਸਤੇ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ....