ਪੰਜਾਬ

ਕ੍ਰਸਨਾ ਡਾਇਗਨੌਸਟਿਕਸ ਲੈਬ ਨੇ ਆਮ ਆਦਮੀ ਕਲੀਨਿਕਾਂ ਵਿੱਚ ਸੇਵਾਵਾਂ ਦੇਣ ਤੋਂ ਕੀਤਾ ਮਨਾਂ
ਚੰਡੀਗੜ੍ਹ, 02 ਮਾਰਚ : ਪੰਜਾਬ ਵਿੱਚ ਚੱਲ ਰਹੇ 500 ਆਮ ਆਦਮੀ ਕਲੀਨਿਕਾਂ ਵਿੱਚ ਟੈਸਟ ਸੇਵਾਵਾਂ ਦੇਣ ਵਾਲੀ ਕ੍ਰਸਨਾ ਡਾਇਗਨੌਸਟਿਕਸ ਲੈਬ ਨੇ ਆਮ ਆਦਮੀ ਕਲੀਨਿਕਾਂ ਵਿੱਚ ਮੁਫਤ ਸੇਵਾਵਾਂ ਦੇਣ ਤੋਂ ਮਨਾਂ ਕਰ ਦਿੱਤਾ ਹੈ।ਸਿਹਤ ਤੇ ਪਰਿਵਾਰ ਭਲਾਰੀ ਪੰਜਾਬ ਦੇ ਡਾਇਰੈਕਟਰ ਨੇ ਇਸ ਸਬੰਧੀ ਸੂਬੇ ਭਰ ਦੇ ਸਿਵਲ ਸਰਜਨਾਂ ਨੂੰ ਹੁਕਮ ਭੇਜ ਕੇ ਜਾਣਕਾਰੀ ਦਿੱਤੀ ਹੈ। ਜਿਸ ਵਿੱਚ ਸਾਫ ਲਿਖਿਆ ਹੈ ਕਿ ‘‘ਕ੍ਰਸਨਾ ਡਾਇਗਨੌਸਟਿਕਸ’’, ਜੋ ਆਮ ਆਦਮੀ ਕਲੀਨਿਕਾਂ ਵਿੱਚ ਸੇਵਾਵਾਂ ਪ੍ਰਦਾਨ ਕਰਦੀ ਹੈ, ਉਸ ਨੇ 16 ਫਰਵਰੀ 2023....
ਪੰਜਾਬ ਦੇ 30 ਸਕੂਲਾਂ ਦੇ ਪ੍ਰਿੰਸੀਪਲ 4 ਮਾਰਚ ਨੂੰ ਸਿਖਲਾਈ ਲਈ ਜਾਣਗੇ ਸਿੰਗਾਪੁਰ : ਹਰਜੋਤ ਸਿੰਘ ਬੈਂਸ 
ਚੰਡੀਗੜ੍ਹ, 2 ਮਾਰਚ : ਪੰਜਾਬ ਦੇ 30 ਸਕੂਲਾਂ ਦੇ ਪ੍ਰਿੰਸੀਪਲ 4 ਮਾਰਚ ਨੂੰ ਸਿਖਲਾਈ ਲਈ ਸਿੰਗਾਪੁਰ ਜਾਣਗੇ। ਇਹ ਸਿਖਲਾਈ 11 ਮਾਰਚ ਤੱਕ ਚੱਲੇਗੀ। ਇਹ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਵੀਰਵਾਰ ਨੂੰ ਟਵੀਟ ਕਰਕੇ ਦਿੱਤੀ। ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣਾ ਹੈ ਜਿਸ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।ਇਸ ਤੋਂ ਪਹਿਲਾਂ ਫਰਵਰੀ ਦੇ ਸ਼ੁਰੂ ਵਿੱਚ ਪ੍ਰਿੰਸੀਪਲਾਂ ਦਾ ਇੱਕ ਗਰੁੱਪ ਸਿੰਗਾਪੁਰ ਤੋਂ ਸਿਖਲਾਈ ਲੈ ਕੇ ਆਇਆ ਸੀ ਪਰ ਇਸ ਨੂੰ....
31 ਮਾਰਚ ਤੱਕ ਆਮ ਆਦਮੀ ਕਲੀਨਿਕ 142 ਲੋਕ ਅਰਪਣ ਕੀਤੇ ਜਾਣਗੇ : ਵਿਜੈ ਕੁਮਾਰ ਜੰਜੂਆ
ਚੰਡੀਗੜ੍ਹ, 2 ਮਾਰਚ : ਪੰਜਾਬ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਪ੍ਰਤੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਅੱਜ ਕਿਹਾ ਕਿ 31 ਮਾਰਚ ਤੱਕ 142 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ। ਮੁੱਖ ਸਕੱਤਰ ਨੇ ਇਨ੍ਹਾਂ ਕਲੀਨਿਕਾਂ ਨੂੰ ਖੋਲ੍ਹਣ ਦਾ ਜਾਇਜ਼ਾ ਲੈਣ ਸਬੰਧੀ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਇਹ ਕਲੀਨਿਕ ਲੋਕਾਂ ਨੂੰ ਮਿਆਰੀ....
ਮੁੱਖ ਮੰਤਰੀ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ, ਸਰਹੱਦ ਪਾਰੋਂ ਨਸ਼ਿਆਂ ਅਤੇ ਹਥਿਆਰਾਂ ਦੀ ਸਪਲਾਈ ਲਈ ਡਰੋਨ ਦੀ ਵਰਤੋਂ ਬਾਰੇ ਕਰਵਾਇਆ ਜਾਣੂ 
ਸਰਹੱਦ ਪਾਰ ਦੀ ਚੁਣੌਤੀ ਦਾ ਸਾਹਮਣਾ ਕਰਨ ਲਈ ਕੇਂਦਰ ਅਤੇ ਸੂਬਾ ਸਰਕਾਰਾਂ ਦਰਮਿਆਨ ਬਿਹਤਰ ਤਾਲਮੇਲ ਦੀ ਲੋੜ 'ਤੇ ਜ਼ੋਰ ਪੰਜਾਬ ਕੇਡਰ ਦੇ ਅਧਿਕਾਰੀ ਦੀ ਐਸ.ਐਸ.ਪੀ. ਚੰਡੀਗੜ੍ਹ ਵਜੋਂ ਨਿਯੁਕਤੀ ਦਾ ਮੁੱਦਾ ਚੁੱਕਿਆ ਕੇਂਦਰੀ ਗ੍ਰਹਿ ਮੰਤਰੀ ਕੋਲ ਆਰ.ਡੀ.ਐਫ. ਦੇ ਬਕਾਏ ਦਾ ਮੁੱਦਾ ਉਠਾਇਆ ਨਵੀਂ ਦਿੱਲੀ, 2 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸਰਹੱਦ ਪਾਰੋਂ ਨਸ਼ਿਆਂ ਅਤੇ ਹਥਿਆਰਾਂ ਦੀ ਸਪਲਾਈ ਨੂੰ ਰੋਕਣ ਲਈ ਫ਼ਰਾਖ਼ਦਿਲੀ ਨਾਲ ਫੰਡ ਅਲਾਟ ਕਰਨ ਦੀ....
ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਵੱਲੋਂ "ਭਾਰਤ ਦੀ ਸ਼ਾਨ ਡਾਇਮੰਡ ਐਵਾਰਡ" ਜੇਤੂ ਦਲੇਰ ਖ਼ਾਲਸਾ ਗੱਤਕਾ ਗਰੁੱਪ ਸਨਮਾਨਿਤ
ਚੰਡੀਗੜ੍ਹ, 2 ਮਾਰਚ : ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਵੱਲੋਂ "ਭਾਰਤ ਦੀ ਸ਼ਾਨ ਡਾਇਮੰਡ ਐਵਾਰਡ" ਜੇਤੂ ਇੰਟਰਨੈਸ਼ਨਲ ਦਲੇਰ ਖ਼ਾਲਸਾ ਗੱਤਕਾ ਗਰੁੱਪ ਦੇ ਮੈਂਬਰਾਂ ਦਾ ਉਚੇਚਾ ਸਨਮਾਨ ਕੀਤਾ ਗਿਆ। ਡਿਪਟੀ ਸਪੀਕਰ ਨੇ ਦੇਸ਼ਾਂ-ਵਿਦੇਸ਼ਾਂ ਵਿੱਚ ਧਾਕ ਜਮਾਉਣ ਅਤੇ ਵੱਕਾਰੀ ਸਨਮਾਨ ਪ੍ਰਾਪਤ ਕਰਨ ਵਾਲੇ ਗੱਤਕਾ ਗਰੁੱਪ ਦੇ ਮੈਂਬਰਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਭਾਰਤ ਦੀ ਸ਼ਾਨ ਐਵਾਰਡ ਅਤੇ ਡਾਇਮੰਡ ਜੇਤੂ ਗੱਤਕਾ ਗਰੁੱਪ ਨੇ ਪੰਜਾਬ ਦੀ ਸ਼ਾਨ ਵਧਾਈ ਹੈ ਜਿਸ ਲਈ ਸਮੂਹ ਮੈਂਬਰ ਵਧਾਈ ਦੇ....
ਖਿਡਾਰੀਆਂ ਨੂੰ ਕੌਮਾਂਤਰੀ ਮੁਕਾਬਲਿਆਂ ਲਈ ਤਿਆਰ ਕਰਨ ਉਤੇ ਕੇਂਦਰਿਤ ਹੋਵੇਗੀ ਨਵੀਂ ਖੇਡ ਨੀਤੀ: ਮੀਤ ਹੇਅਰ
ਖੇਡ ਮੰਤਰੀ ਨੇ ਮਾਹਿਰਾਂ ਦੀ ਕਮੇਟੀ ਨਾਲ ਖੇਡ ਨੀਤੀ ਦੇ ਖਰੜੇ ਉਤੇ ਕੀਤੀ ਚਰਚਾ ਓਲੰਪਿਕਸ ਵਾਂਗ ਹੋਰਨਾਂ ਵੱਡੇ ਕੌਮਾਂਤਰੀ ਮੁਕਾਬਲਿਆਂ ਦੀ ਤਿਆਰੀ ਲਈ ਖਿਡਾਰੀਆਂ ਨੂੰ ਨਗਦ ਰਾਸ਼ੀ ਦੇਣ ਉਤੇ ਵਿਚਾਰਾਂ ਖਿਡਾਰੀਆਂ ਲਈ ਦਿੱਤੇ ਜਾਂਦੇ ਐਵਾਰਡ ਦੀ ਤਰਜ਼ ਉਤੇ ਕੋਚਾਂ ਲਈ ਐਵਾਰਡ ਸ਼ੁਰੂ ਕੀਤਾ ਜਾਵੇਗਾ ਖਿਡਾਰੀਆਂ ਲਈ ਨੌਕਰੀਆਂ ਅਤੇ ਵਜ਼ੀਫਾ ਸਕੀਮ ਦਾ ਦਾਇਰਾ ਤੇ ਰਾਸ਼ੀ ਵਧਾਈ ਜਾਵੇਗੀ ਪੰਜਾਬ ਦੀਆਂ ਯੂਨੀਵਰਸਿਟੀਆਂ ਦੇ ਅੰਤਰ 'ਵਰਸਿਟੀ ਖੇਡ ਮੁਕਾਬਲੇ ਕਰਵਾਏ ਜਾਣਗੇ ਖੇਡਾਂ ਵਿੱਚ ਪੰਜਾਬ ਨੂੰ ਮੁੜ ਦੇਸ਼ ਦਾ ਮੋਹਰੀ....
ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ 12 ਅਧਿਕਾਰੀਆਂ/ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ
• ਕੰਮ ਵਿੱਚ ਢਿੱਲ-ਮੱਠ ਵਾਲਾ ਰਵੱਈਆ ਅਤੇ ਡਿਊਟੀ ਪ੍ਰਤੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਅਮਨ ਅਰੋੜਾ ਚੰਡੀਗੜ੍ਹ, 2 ਮਾਰਚ : ਦੇਰੀ ਨਾਲ ਆਉਣ ਵਾਲੇ ਮੁਲਾਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਮੀਟਿੰਗ ਵਿੱਚ ਲੇਟ ਪਹੁੰਚਣ ਵਾਲੇ 12 ਅਧਿਕਾਰੀਆਂ/ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਤਿੰਨ ਦਿਨਾਂ ਦੇ ਅੰਦਰ-ਅੰਦਰ ਜਵਾਬ ਦੇਣ ਲਈ ਕਿਹਾ ਹੈ। ਜਿਹੜੇ ਅਧਿਕਾਰੀਆਂ/ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ, ਉਨ੍ਹਾਂ....
ਮੰਤਰੀ ਧਾਲੀਵਾਲ ਨੇ ਕਿਸਾਨੀ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਨਿਯੁਕਤੀ ਪੱਤਰ ਦਿੱਤੇ
ਸਾਰੇ ਵਾਅਦੇ ਅਤੇ ਗਾਰੰਟੀਆਂ ਪੂਰੀਆਂ ਕਰਾਂਗੇ- ਖੇਤੀਬਾੜੀ ਮੰਤਰੀ ਚੰਡੀਗੜ੍ਹ, 2 ਮਾਰਚ : ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਸਾਨੀ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ 4 ਪਰਿਵਾਰਕ ਮੈਂਬਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਨੇ ਜੋ ਵੀ ਵਾਅਦੇ ਅਤੇ ਗਾਰੰਟੀਆਂ ਪੰਜਾਬ ਵਾਸੀਆਂ ਨਾਲ ਕੀਤੀਆਂ ਹਨ, ਉਨ੍ਹਾਂ ਨੂੰ ਹਰ ਹਾਲ ਵਿਚ ਪੂਰਾ ਕੀਤੇ ਜਾਣ ਲਈ ਸਾਰਥਕ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਜਿਹੜੇ....
ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ ਫਰਵਰੀ ਮਹੀਨੇ ਦੌਰਾਨ 40 ਫੀਸਦੀ ਵਾਧਾ: ਜਿੰਪਾ
ਜਿੰਪਾ ਜਲਦ ਹੀ ਸੂਬੇ ਦੇ ਮਾਲ ਦਫ਼ਤਰਾਂ ਵਿਚ ਕਰਨਗੇ ਅਚਨਚੇਤੀ ਦੌਰੇ, ਲੋਕਾਂ ਨੂੰ ਖੱਜਲ ਖੁਆਰ ਕਰਨ ਵਾਲਿਆਂ ਖਿਲਾਫ ਹੋਵੇਗੀ ਕਾਰਵਾਈ ਚੰਡੀਗੜ੍ਹ, 2 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਦੀਆਂ ਲੋਕ ਪੱਖੀ ਨੀਤੀਆਂ ਕਰ ਕੇ ਸੂਬੇ 'ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਸਿਰਫ ਫਰਵਰੀ ਮਹੀਨੇ ਦੌਰਾਨ ਹੀ ਪਿਛਲੇ ਸਾਲ ਦੇ ਮੁਕਾਬਲੇ 40 ਫੀਸਦੀ ਜ਼ਿਆਦਾ ਆਮਦਨ ਦਰਜ ਕੀਤੀ ਗਈ ਹੈ। ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਹੈ ਕਿ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਫਰਵਰੀ....
ਭਗਵੰਤ ਮਾਨ ਸਰਕਾਰ ਵੱਲੋਂ ਅਰਵਿੰਦ ਕੇਜਰੀਵਾਲ ਨੂੰ 65 ਰਾਸ਼ਟਰੀ ਚੈਨਲਾਂ ਤੇ ਦਿਖਾਉਣ ਲਈ 6.5 ਕਰੋੜ ਖਰਚੇ : ਖਹਿਰਾ ਨੇ ਸ਼ੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਜਾਣਕਾਰੀ
ਚੰਡੀਗੜ੍ਹ, 01 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਵੱਲੋਂ ਇਸ਼ਤਿਹਾਰਬਾਜੀ ਤੇ ਕਰੋੜਾਂ ਰੁਪੈ ਖਰਚੇ ਜਾਣ ਦੀਆਂ ਵਿਰੋਧੀ ਪਾਰਟੀਆਂ ਦੇ ਆਗੂ ਵੱਲੋਂ ਆਮ ਹੀ ਬਿਆਨਬਾਜੀ ਕੀਤੀ ਜਾਂਦੀ ਹੈ, ਇਸ ਸਬੰਧੀ ਕਾਂਗਰਸ ਪਾਰਟੀ ਦੇ ਵਿਧਾਇਕ ਅਤੇ ਸੀਨੀਅਰ ਆਗੂ ਸੁਖਪਾਲ ਸਿੰਘ ਖਹਿਰਾ ਨੇ ਸ਼ੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਪੂਰੀ ਜਾਣਕਾਰੀ ਅਨੁਸਾਰ ਸੂਬੇ ਦੀ ਭਗਵੰਤ ਮਾਨ ਸਰਕਾਰ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 65 ਰਾਸ਼ਟਰੀ ਚੈਨਲਾਂ ਤੇ ਦਿਖਾਉਣ....
ਪੈਸੇ ਨਾ ਦੇਣ ਕਾਰਨ ਪੁੱਤ ਨੇ ਕਹੀ ਮਾਰਕੇ ਕੀਤਾ ਮਾਂ ਦਾ ਕਤਲ, ਕਥਿਤ ਦੋਸ਼ੀ ਗ੍ਰਿਫਤਾਰ
ਲੌਂਗੋਵਾਲ, 01 ਮਾਰਚ : ਲੌਂਗੋਵਾਲ ਦੇ ਪਿੰਡ ਮੰਡੇਰ ਕਲਾਂ ਵਿੱਚ ਇੱਕ ਪੁੱਤ ਵੱਲੋਂ ਆਪਣੀ ਮਾਂ ਦੇ ਕਤਲ ਕਰਨ ਦੀ ਖ਼ਬਰ ਸਾਹਮਣੇ ਆ ਰਹੀ ਹੈ। ਇਸ ਸਬੰਧੀ ਸੰਗਰੂਰ ਦੇ ਐਸਐਸਪੀ ਸੁਰੇਂਦਰ ਲਾਂਬਾ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ 27.02.2023 ਨੂੰ ਮਿੱਠੂ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਮੰਡੇਰ ਕਲਾਂ ਨੇ ਇਤਲਾਹ ਦਿੱਤੀ ਕਿ ਉਹ ਗੁਰੂਦੁਆਰਾ ਸਾਹਿਬ ਮੰਡੇਰ ਕਲਾਂ ਵਿਖੇ ਡਾਲੀ ਦਾ ਕੰਮ ਕਰਦਾ ਹੈ। ਮਿਤੀ 27-02-2023 ਨੂੰ ਜਦੋਂ ਮਿੱਠੂ ਸਿੰਘ ਡਾਲੀ ਕਰਕੇ ਕਰੀਬ 11:15 ਵਜੇ ਸੁਭਾ ਆਪਣੇ ਘਰ....
3 ਕਰੋੜ ਪੰਜਾਬੀਆਂ ਦੀ ਆਵਾਜ਼ "ਵਿਧਾਨ ਸਭਾ ਦਾ ਸੈਸ਼ਨ" ਬਿਨਾਂ ਕਿਸੇ ਰੋਕ ਟੋਕ ਤੋਂ ਚੱਲੇਗਾ : ਮੁੱਖ ਮੰਤਰੀ ਮਾਨ 
ਪੰਜਾਬ ਵਿੱਚ ਲੋਕਤੰਤਰ ਦੀ ਹੋਂਦ ਨੂੰ ਬਚਾਉਣ ਲਈ ਮਾਣਯੋਗ ਸੁਪਰੀਮ ਕੋਰਟ ਦੇ ਇਤਿਹਾਸਕ ਫੈਸਲੇ ਦਾ ਧੰਨਵਾਦ : ਮੁੱਖ ਮੰਤਰੀ ਚੰਡੀਗੜ੍ਹ, 01 ਮਾਰਚ : ਪੰਜਾਬ ਦੇ ਰਾਜਪਾਲ ਦੇ ਵਕੀਲ ਨੇ ਸੁਪਰੀਮ ਕੋਰਟ ਵਿੱਚ ਦੱਸਿਆ ਕਿ ਪੰਜਾਬ ਵਿਧਾਨ ਸਭਾ ਬਜਟ ਸੈਸ਼ਨ ਲਈ ਮਨਜ਼ੂਰੀ ਦੇ ਦਿੱਤੀ ਹੈ। ਪੰਜਾਬ ਵਿਧਾਨ ਸਭਾ ਦਾ ਬਜਟ 3 ਮਾਰਚ ਤੋਂ ਸ਼ੁਰੂ ਹੋਵੇਗਾ। ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਸੁਪਰੀਮ ਕੋਰਟ ਦਾ ਧੰਨਵਾਦ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ, ‘ਪੰਜਾਬ ਵਿੱਚ....
ਜਲੰਧਰ ਵਿਖੇ ਜਲ ਸਪਲਾਈ ਪ੍ਰਣਾਲੀ ਅਤੇ ਹੋਰ ਕੰਮਾਂ ਵਿੱਚ ਸੁਧਾਰ ਲਈ 7.45 ਕਰੋੜ ਖਰਚਣ ਦਾ ਲਿਆ ਫੈਸਲਾ: ਡਾ. ਇੰਦਰਬੀਰ ਸਿੰਘ ਨਿੱਜਰ
ਚੰਡੀਗੜ੍ਹ, 01 ਮਾਰਚ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਂਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ।ਇਸ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਸਥਾਨਕ ਸਰਕਾਰਾਂ ਬਾਰੇ ਮੰਤਰੀ, ਡਾ.ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਇਸ ਦਿਸ਼ਾ ਵਿੱਚ ਇੱਕ ਹੋਰ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਜਲੰਧਰ ਵਿੱਖੇ ਜਲ ਸਪਲਾਈ ਪ੍ਰਣਾਲੀ ਨੂੰ ਸੁਧਾਰਨ ਅਤੇ ਸਾਫ਼-ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ....
ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਦੀ ਆਸਾਮੀ ਭਰਨ ਸਬੰਧੀ ਅਰਜ਼ੀਆਂ ਦੀ ਮੰਗ
ਚੰਡੀਗੜ੍ਹ, 1 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ 'ਚ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਲੜੀ ਤਹਿਤ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਦੀ ਆਸਾਮੀ ਭਰਨ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਪੰਜਾਬ ਸਰਕਾਰ ਪ੍ਰਸੋਨਲ ਵਿਭਾਗ ਦੇ ਬੁਲਾਰੇ ਵੱਲੋਂ ਦੱਸਿਆ ਗਿਆ ਹੈ ਕਿ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਦੀ ਆਸਾਮੀ ਲਈ ਨਿਰਵਿਘਨ ਇਮਾਨਦਾਰੀ, ਉੱਚ ਯੋਗਤਾ ਅਤੇ ਪ੍ਰਸ਼ਾਸਨਿਕ ਤਜ਼ਰਬਾ ਰੱਖਣ ਵਾਲੇ ਉੱਘੇ ਵਿਅਕਤੀ ਅਪਲਾਈ ਕਰ....
ਪੰਜਾਬ ਬਜਟ ਇਜਲਾਸ ਨੂੰ ਸੁਪਰੀਮ ਕੋਰਟ ਦੀ ਮਨਜ਼ੂਰੀ ਮਿਲਣਾ ਲੋਕਤੰਤਰ ਦੀ ਜਿੱਤ: ਈ ਟੀ ਓ
ਚੰਡੀਗੜ੍ਹ, 01 ਮਾਰਚ : ਪੰਜਾਬ ਦੇ ਲੋਕ ਨਿਰਮਾਣ ਤੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਮਾਨਯੋਗ ਸੁਪਰੀਮ ਕੋਰਟ ਵੱਲੋਂ ਪੰਜਾਬ ਬਜਟ ਇਜਲਾਸ 3 ਮਾਰਚ ਤੋਂ ਬੁਲਾਉਣ ਸਬੰਧੀ ਕੀਤੇ ਫੈਸਲਾ ਨੂੰ ਲੋਕਤੰਤਰ ਦੀ ਜਿੱਤ ਦੱਸਿਆ ਹੈ। ਅੱਜ ਇੱਥੋਂ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਕੈਬਨਿਟ ਮੰਤਰੀ ਨੇ ਕਿਹਾ ਕਿ ਮਾਨਯੋਗ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਵੱਲੋਂ ਪੰਜਾਬ ਬਜਟ ਇਜਲਾਸ 3 ਮਾਰਚ ਤੋਂ ਬੁਲਾਉਣ ਸਬੰਧੀ ਪੰਜਾਬ ਵਜ਼ਾਰਤ ਦੇ ਫੈਸਲੇ ‘ਤੇ ਮੋਹਰ ਲਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ 3 ਕਰੋੜ....