ਪੰਜਾਬ

ਪੰਜਾਬ ਸਮੇਤ ਦੇਸ਼ ਭਰ 'ਚ ਡਾਕਟਰਾਂ ਵੱਲੋਂ ਹੜਤਾਲ, ਲੇਡੀ ਡਾਕਟਰ ਨਾਲ ਬਲਾਤਕਾਰ ਤੋਂ ਬਾਅਦ ਕਤਲ ਦਾ ਮਾਮਲਾ
ਚੰਡੀਗੜ੍ਹ, 12 ਅਗਸਤ 2024 : ਪੱਛਮੀ ਬੰਗਾਲ ਦੇ ਕੋਲਕਾਤਾ ਵਿੱਚ ਇੱਕ ਸਿਖਿਆਰਥੀ ਡਾਕਟਰ ਦੀ ਹੱਤਿਆ ਦੇ ਵਿਰੋਧ ਵਿੱਚ ਅੱਜ ਰੈਜ਼ੀਡੈਂਟ ਡਾਕਟਰਾਂ ਦੀ ਦੇਸ਼ ਵਿਆਪੀ ਹੜਤਾਲ ਹੈ। ਰੈਜ਼ੀਡੈਂਟ ਡਾਕਟਰਾਂ ਦੀ ਦੇਸ਼ ਵਿਆਪੀ ਜਥੇਬੰਦੀ ਫੈਡਰੇਸ਼ਨ ਆਫ ਆਲ ਇੰਡੀਆ ਰੈਜ਼ੀਡੈਂਟ ਡਾਕਟਰਜ਼ ਐਸੋਸੀਏਸ਼ਨ (ਫੋਰਡਾ) ਨੇ ਦੇਸ਼ ਦੇ ਸਾਰੇ ਸਰਕਾਰੀ ਹਸਪਤਾਲਾਂ ਦੇ ਰੈਜ਼ੀਡੈਂਟ ਡਾਕਟਰਜ਼ ਐਸੋਸੀਏਸ਼ਨ (ਆਰਡੀਏ) ਵੱਲੋਂ ਬੀਤੇ ਕੱਲ੍ਹ ਹੜਤਾਲ ਦਾ ਐਲਾਨ ਕੀਤਾ ਸੀ। ਪੀਜੀਆਈ ਚੰਡੀਗੜ੍ਹ ਸਮੇਤ ਦੇਸ਼ ਭਰ ਦੇ ਡਾਕਟਰ ਹਸਪਤਾਲ ਦੇ ਬਾਹਰ ਪ੍ਰਦਰਸ਼ਨ ਕਰ....
ਸੁਪਰੀਮ ਕੋਰਟ ਵੱਲੋਂ ਹਫ਼ਤੇ 'ਚ ਸ਼ੰਭੂ ਬਾਰਡਰ ਨੂੰ ਖੋਲ੍ਹਣ ਦਾ ਆਦੇਸ਼ 
ਚੰਡੀਗੜ੍ਹ, 11 ਅਗਸਤ, 2024 : ਸੁਪਰੀਮ ਕੋਰਟ ਪੰਜਾਬ ਅਤੇ ਹਰਿਆਣਾ ਦਰਮਿਆਨ ਸ਼ੰਭੂ ਬਾਰਡਰ ਨੂੰ ਅੰਸ਼ਕ ਤੌਰ ‘ਤੇ ਖੋਲ੍ਹਣ ਦੇ ਹੁਕਮ ਜਾਰੀ ਕੀਤੇ ਹਨ। ਪਿਛਲੇ 6 ਮਹੀਨਿਆਂ ਤੋਂ ਬੰਦ ਬਾਰਡਰ ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਸਖ਼ਤ ਟਿੱਪਣੀ ਕੀਤੀ ਕਿ ਹਾਈਵੇਅ ਪਾਰਕਿੰਗ ਥਾਂ ਨਹੀਂ ਹਨ। ਸੁਪਰੀਮ ਕੋਰਟ ਨੇ ਅਗਲੇ ਇੱਕ ਹਫ਼ਤੇ ਦੇ ਅੰਦਰ ਐਂਬੂਲੈਂਸਾਂ, ਬਜ਼ੁਰਗਾਂ, ਔਰਤਾਂ, ਵਿਦਿਆਰਥੀਆਂ ਆਦਿ ਲਈ ਹਾਈਵੇਅ ਦੀ ਇੱਕ ਲੇਨ ਖੋਲ੍ਹਣ ਦਾ ਆਦੇਸ਼ ਦਿੱਤਾ ਹੈ। ਸੁਪਰੀਮ ਕੋਰਟ ਨੇ ਪੰਜਾਬ ਤੇ ਹਰਿਆਣਾ ਦੇ ਡੀਜੀਪੀ....
ਪੰਜਾਬ 'ਚ ਪਾਰਟੀ ਦੇ ਚੋਣ ਨਿਸ਼ਾਨ ‘ਤੇ ਨਹੀਂ ਲੜ ਸਕਣਗੇ ਉਮੀਦਵਾਰ, ਸਰਕਾਰ ਪੰਚਾਇਤੀ ਰਾਜ ਨਿਯਮ 1994 ਵਿੱਚ ਸੋਧ ਕਰਨ ਦੀ ਤਿਆਰੀ 
ਚੰਡੀਗੜ੍ਹ, 11 ਅਗਸਤ 2024 : ਸਰਕਾਰ ਪੰਜਾਬ ‘ਚ ਆਉਣ ਵਾਲੀਆਂ ਪੰਚਾਇਤੀ ਚੋਣਾਂ ਪਾਰਟੀ ਦੇ ਚੋਣ ਨਿਸ਼ਾਨ ‘ਤੇ ਨਾ ਕਰਵਾਉਣ ਦੀ ਯੋਜਨਾ ਬਣਾ ਰਹੀ ਹੈ। ਇਸ ਦੇ ਲਈ ਪੰਜਾਬ ਪੰਚਾਇਤੀ ਰਾਜ ਨਿਯਮ 1994 ਵਿੱਚ ਸੋਧ ਕਰਨ ਦੀ ਤਿਆਰੀ ਕਰ ਲਈ ਗਈ ਹੈ। ਅਗਲੀ ਕੈਬਨਿਟ ਮੀਟਿੰਗ ਵਿੱਚ ਇਸ ਸਬੰਧੀ ਏਜੰਡਾ ਵੀ ਲਿਆਂਦਾ ਜਾ ਸਕਦਾ ਹੈ। ਇਸ ਪਿੱਛੇ ਕੋਸ਼ਿਸ਼ ਹੈ ਕਿ ਪਿੰਡਾਂ ਵਿੱਚ ਮਾਹੌਲ ਖੁਸ਼ਗਵਾਰ ਬਣਿਆ ਰਹੇ। ਨਾਲ ਹੀ ਪਿੰਡਾਂ ਦੇ ਵਿਕਾਸ ਲਈ ਸਾਰਿਆਂ ਨੂੰ ਸਹਿਯੋਗ ਦੇਣਾ ਚਾਹੀਦਾ ਹੈ। ਪੰਚਾਇਤੀ ਚੋਣਾਂ ਸਬੰਧੀ ਕੁਝ ਦਿਨ....
ਹੁਸ਼ਿਆਰਪੁਰ ਦੇ ਪਿੰਡ ਜੇਜੋ ਵਿੱਚ ਚੋਅ 'ਚ ਰੁੜੀ ਇਨੋਵਾ, ਇੱਕੋ ਪਰਿਵਾਰ ਦੇ 10 ਮੈਂਬਰਾਂ ਦੀ ਮੌਤ 
ਹੁਸ਼ਿਆਰਪੁਰ, 11 ਅਗਸਤ 2024 : ਹੁਸ਼ਿਆਰਪੁਰ ਦੇ ਪਿੰਡ ਜੇਜੋ ਵਿੱਚ ਵੱਡਾ ਹਾਦਸਾ ਵਾਪਰਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਮੁਤਾਬਿਕ, ਭਾਰੀ ਮੀਂਹ ਦੇ ਕਾਰਨ ਚੋਅ ਦੇ ਵਿਚ ਇੱਕੋ ਪਰਿਵਾਰ ਦੇ 11 ਮੈਂਬਰਾਂ ਨਾਲ ਭਰੀ ਇਨੋਵਾ ਕਾਰ ਦੇ ਰੁੜ੍ਹ ਜਾਣ ਦੀ ਖਬਰ ਹੈ। ਹਾਦਸੇ ਵਿੱਚ ਪਰਿਵਾਰ ਦੇ 11 ਮੈਂਬਰਾਂ ਵਿਚੋਂ ਇੱਕ ਨੂੰ ਬਚਾਅ ਲਿਆ ਗਿਆ ਹੈ, ਜਦਕਿ ਲਾਪਤਾ 10 ਮੈਂਬਰਾਂ ਦੀ ਮੌਤ ਹੋ ਗਈ ਹੈ। ਪੁਲਿਸ ਨੇ ਸਾਰੇ ਮੈਂਬਰਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਹਨ। ਜਾਣਕਾਰੀ ਅਨੁਸਾਰ ਚੋਅ 'ਚ ਭਾਰੀ ਮੀਂਹ ਕਾਰਨ ਹੜ੍ਹ....
ਸਮਰਾਲਾ 'ਚ ਟੈਕਸੀ ਡਰਾਈਵਰ ਦੀ ਗੋਲ਼ੀਆਂ ਮਾਰ ਕੇ ਹੱਤਿਆ, ਪੁਲਿਸ ਨੇ ਕੀਤੀ ਜਾਂਚ ਸ਼ੁਰੂ
ਸਮਰਾਲਾ, 10 ਅਗਸਤ 2024 : ਸਮਰਾਲਾ ਪੁਲਿਸ ਨੂੰ ਪਿੰਡ ਹਰਿਓ ਪੁਲ ਨੇੜੇ ਚੰਡੀਗੜ੍ਹ-ਲੁਧਿਆਣਾ ਬਾਈਪਾਸ ਤੋਂ ਇਕ ਟੈਕਸੀ ਡਰਾਈਵਰ ਦੀ ਲਾਸ਼ ਮਿਲੀ ਹੈ, ਜਿਸ ਦੀ ਛਾਤੀ ਤੇ ਬਾਹਾਂ 'ਤੇ ਗੋਲ਼ੀਆਂ ਲੱਗੀਆਂ ਸਨ। ਲਾਸ਼ ਮਿਲਣ ਦੀ ਸੂਚਨਾਂ ਮਿਲਣ ਤੇ ਮੌਕੇ ਤੇ ਪੁੱਜੇ ਡੀਐਸਪੀ ਤਰਲੋਚਨ ਸਿੰਘ ਅਤੇ ਪੁਲਿਸ ਪਾਰਟੀ ਨੇ ਨੇ ਲਾਸ਼ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਪਛਾਣ ਰਵੀ ਕੁਮਾਰ ਵਾਸੀ ਚੰਡੀਗੜ੍ਹ ਵਜੋਂ ਹੋਈ ਹੈ, ਜੋ ਕਿ ਆਲਟੋ ਟੈਕਸੀ ਡਰਾਈਵਰ ਸੀ। ਟੈਕਸੀ ਡਰਾਈਵਰ ਨੂੰ ਗੋਲ਼ੀਆਂ ਮਾਰਨ....
ਜੇਕਰ ਪੰਜਾਬ ’ਚ ਕਾਨੂੰਨ ਵਿਵਸਥਾ ਨਾ ਸੁਧਰੀ ਤਾਂ 14288 ਕਰੋੜ ਰੁਪਏ ਦੇ 8 ਸੜਕ ਪ੍ਰਾਜੈਕਟ ਹੋਣਗੇ ਰੱਦ, ਗਡਕਰੀ ਦੀ ਮਾਨ ਨੂੰ ਚਿੱਠੀ
ਚੰਡੀਗੜ੍ਹ, 10 ਅਗਸਤ, 2024 : ਕੇਂਦਰੀ ਰੋਡ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖ ਕੇ ਕਿਹਾ ਹੈ ਕਿ ਜੇਕਰ ਸੂਬੇ ਵਿਚ ਕਾਨੂੰਨ ਵਿਵਸਥਾ ਨਾ ਸੁਧਰੀ ਤਾਂ ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆ (ਐਨਐਚਏ ਆਈ) 14288 ਕਰੋੜ ਰੁਪਏ ਦੇ 8 ਸੜਕ ਪ੍ਰਾਜੈਕਟ ਰੱਦ ਕਰ ਦੇਵੇਗੀ। ਉਹਨਾਂ ਆਪਣੀ ਚਿੱਠੀ ਵਿਚ ਲਿਖਿਆ ਹੈ ਕਿ ਜੇਕਰ ਕਾਨੂੰਨ ਵਿਵਸਥਾ ਨਾ ਸੁਧਰੀ ਤਾਂ ਐਨ ਐਚ ਏ ਆਈ ਇਹ ਪ੍ਰਾਜੈਕਟ ਰੱਦ ਕਰਨ ਲਈ ਮਜਬੂਰ ਹੋਵੇਗੀ। ਜ਼ਿਕਰਯੋਗ ਹੈ ਕਿ ਪਹਿਲਾਂ ਹੀ ਪੰਜਾਬ....
ਪੰਜਾਬ ਪੁਲਸ ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਅੰਤਰਰਾਸ਼ਟਰੀ ਨਸ਼ਾ ਤਸਕਰ ਨੂੰ ਕੀਤਾ ਕਾਬੂ
ਚੰਡੀਗੜ੍ਹ, 10 ਅਗਸਤ 2024 : ਨਸ਼ੇ ਖਿਲਾਫ ਵਿੱਢੀ ਗਈ ਮੁਹਿੰਮ ਤਹਿਤ ਪੰਜਾਬ ਪੁਲਿਸ ਅਤੇ ਕੇਂਦਰੀ ਏਜੰਸੀਆਂ ਨੀ ਸਾਂਝੇ ਆਪਰੇਸ਼ਨ ਦੌਰਾਨ ਵੱਡੀ ਸਫਲਤਾ ਹਾਸਿਲ ਕੀਤੀ ਹੈ। ਪੰਜਾਬ ਪੁਲਿਸ ਅਤੇ ਕੇਂਦਰੀ ਏਜੰਸੀ ਨੇ ਮਿਲ ਕੇ ਜਰਮਨੀ ਵਿੱਚ 487 ਕਿਲੋਗ੍ਰਾਮ ਕੋਕੀਨ ਤਸਕਰੀ ਮਾਮਲੇ (2020) ਦੇ ਕਿੰਗ ਪਿੰਨ ਸਿਮਰਨਜੋਤ ਸੰਧੂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦੀ ਜਾਣਕਾਰੀ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਆਪਣੀ ਸੋਸ਼ਲ ਮੀਡੀਆ ਪਲੇਟਫਾਰਮ ਐਕਸ ਉਤੇ ਦਿੱਤੀ ਹੈ। ਦੱਸਣਯੋਗ ਹੈ ਕਿ ਸਿਮਰਨਜੋਤ ਸਿੰਘ ਸੰਧੂ....
ਮੁੱਖ ਮੰਤਰੀ ਮਾਨ ਨੇ ਜਾਣ ਬੁੱਝ ਕੇ ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈਸਵੇਅ ਲਈ ਜ਼ਮੀਨ ਐਕਵਾਇਰ ਕਰਨ ਪ੍ਰਤੀ ਅਣਗਹਿਲੀ ਵਰਤ ਕੇ ਭਵਿੱਖੀ ਪੀੜੀਆਂ ਨੂੰ ਖ਼ਤਰੇ ਵਿਚ ਪਾਇਆ : ਸੁਖਬੀਰ ਬਾਦਲ
ਨਿਤਿਨ ਗਡਕਰੀ ਵੱਲੋਂ ਮੁੱਖ ਮੰਤਰੀ ਨੂੰ ਲਿਖੇ ਪੱਤਰ ਦਾ ਹਵਾਲਾ ਦੇ ਕੇ ਕਿਹਾ ਕਿ 3263 ਕਰੋੜ ਰੁਪਏ ਦੇ 104 ਕਿਲੋਮੀਟਰ ਦੇ 3 ਪ੍ਰਾਜੈਕਟ ਰੱਦ ਹੋਣ ਅਤੇ 293 ਕਿਲੋਮੀਟਰ ਦੇ 14288 ਕਰੋੜ ਰੁਪਏ ਦੇ 8 ਹੋਰ ਰੱਦ ਕੀਤੇ ਜਾਣ ਦੇ ਖ਼ਦਸ਼ੇ ਦੇ ਮੱਦੇਨਜ਼ਰ ਐਕਸਪ੍ਰੈਸਵੇਅ ਪ੍ਰਾਜੈਕਟ ਬਹਾਲ ਕਰਨ ਦੇ ਸਾਰੇ ਯਤਨ ਕੀਤੇ ਜਾਣੇ ਚਾਹੀਦੇ ਹਨ ਚੰਡੀਗੜ੍ਹ, 10 ਅਗਸਤ 2024 : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਹੈਰਾਨੀ ਪ੍ਰਗਟ ਕੀਤੀ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ....
ਦਸੂਹਾ 'ਚ ਮਿਲੀਆਂ 3 ਲਾਸ਼ਾਂ, ਲੋਕਾਂ ਵਿਚ ਦਹਿਸ਼ਤ ਦਾ ਮਾਹੌਲ
ਦਸੂਹਾ, 9 ਅਗਸਤ 2024 : ਦਸੂਹਾ ਪੁਲਸ ਨੇ ਉੱਚੀ ਬੱਸੀ ਮੁਕੇਰੀਆਂ ਹਾਈਡ੍ਰਲ ਪ੍ਰਾਜੈਕਟ ਨਹਿਰ ਦੇ ਪਾਵਰ ਹਾਊਸ ਨੰਬਰ 05 ਨੇੜੇ ਟੇਰਕਿਆਣਾ ਤੋਂ 2 ਲਾਸ਼ਾਂ ਅਤੇ 1 ਲਾਸ਼ ਦਸੂਹਾ ਸ਼ਹਿਰ ‘ਚ ਬਰਾਮਦ ਕੀਤੀ ਹੈ। ਤਿੰਨ ਲਾਸ਼ਾਂ ਬਰਾਮਦ ਹੋਣ ਨਾਲ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਦਸੂਹਾ ਹਰਪ੍ਰੇਮ ਸਿੰਘ ਏਐੱਸਆਈ ਰਾਜਵਿੰਦਰ ਸਿੰਘ ਅਤੇ ਏਐੱਸਆਈ ਮਹਿੰਦਰ ਸਿੰਘ ਨੇ ਦੱਸਿਆ ਹੈ ਕਿ ਜੋ 2 ਲਾਸ਼ਾਂ ਉੱਚੀ ਬੱਸੀ ਨਹਿਰ ਵਿੱਚੋਂ ਬਰਾਮਦ ਕੀਤੀਆਂ ਗਈਆ ਹਨ....
ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਸੂਬੇ ਭਰ ਦੇ 170 ਰੇਲਵੇ ਸਟੇਸ਼ਨਾਂ ‘ਤੇ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਪੁਲਿਸ ਟੀਮਾਂ ਨੇ ਰੇਲਵੇ ਸਟੇਸ਼ਨਾਂ ‘ਤੇ 1778 ਵਿਅਕਤੀਆਂ ਦੀ ਲਈ ਤਲਾਸ਼ੀ, ਪਾਰਕ ਕੀਤੇ 1851 ਵਾਹਨਾਂ ਦੀ ਕੀਤੀ ਚੈਕਿੰਗ : ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਚੰਡੀਗੜ੍ਹ, 9 ਅਗਸਤ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਅਗਾਮੀ ਸੁਤੰਤਰਤਾ ਦਿਵਸ-2024 ਦੇ ਮੱਦੇਨਜ਼ਰ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਵਿਸ਼ੇਸ਼ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ....
ਸੁਪਰੀਮ ਕੋਰਟ ਨੇ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਸੰਸਦ ਮੈਂਬਰ ਦੀ ਚੋਣ ਵਿਰੁੱਧ ਦਾਇਰ ਪਟੀਸ਼ਨ ਨੂੰ ਕੀਤਾ ਰੱਦ 
ਚੰਡੀਗੜ੍ਹ, 9 ਅਗਸਤ 2024 : ਸੁਪਰੀਮ ਕੋਰਟ ਨੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਦੀ ਚੋਣ ਵਿਰੁੱਧ ਦਾਇਰ ਪਟੀਸ਼ਨ ਨੂੰ ਰੱਦ ਕਰ ਦਿੱਤਾ। ਇਹ ਪਟੀਸ਼ਨ ਜਸਟਿਸ ਬੀਆਰ ਗਵਈ ਅਤੇ ਕੇਵੀ ਵਿਸ਼ਵਨਾਥਨ ਦੀ ਬੈਂਚ ਅੱਗੇ ਦਾਇਰ ਕੀਤੀ ਗਈ ਸੀ। ਪਟੀਸ਼ਨਕਰਤਾ ਨੇ ਦਾਅਵਾ ਕੀਤਾ ਸੀ ਕਿ ਸੰਵਿਧਾਨ ਦਾ ਆਰਟੀਕਲ 84 ਸੰਸਦ ਦੀ ਮੈਂਬਰਸ਼ਿਪ ਲਈ ਯੋਗਤਾਵਾਂ ਨਾਲ ਸੰਬੰਧਿਤ ਹੈ, ਅਤੇ ਇਹ ਕਹਿੰਦਾ ਹੈ ਕਿ ਕੋਈ ਵੀ ਵਿਅਕਤੀ ਉਦੋਂ ਤੱਕ ਸੰਸਦ ਵਿੱਚ....
ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਕਰਕੇ ਬਣਿਆ ਦੇਸ਼ ਦਾ ਮੋਹਰੀ ਹਲਕਾ : ਅਮਨ ਅਰੋੜਾ
ਰੋਜ਼ਗਾਰ ਉਤਪਤੀ ਮੰਤਰੀ ਨੇ ਪ੍ਰਾਜੈਕਟ ਨੂੰ ਵਿਦਿਆਰਥੀਆਂ ਨੂੰ ਆਧੁਨਿਕ ਯੁੱਗ ਦਾ ਹਾਣੀ ਬਣਾਉਣ ਲਈ ਹੁਨਰ ਆਧਾਰਤ ਤੇ ਵਿਗਿਆਨਕ ਸਿੱਖਿਆ ਨੂੰ ਉਤਸ਼ਾਹਿਤ ਕਰਨ ਦੀ ਦਿਸ਼ਾ ਵਿੱਚ ਵੱਡੀ ਪਹਿਲਕਦਮੀ ਕਰਾਰ ਦਿੱਤਾ ਚੰਡੀਗੜ੍ਹ, 9 ਅਗਸਤ 2024 : ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ ਨਿਵੇਕਲੀ ਪਹਿਲਕਦਮੀ ਕਰਦਿਆਂ ਸੁਨਾਮ ਆਪਣੇ ਸਾਰੇ ਸਰਕਾਰੀ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਾਰਟਰੀਆਂ ਦੀ ਸ਼ੁਰੂਆਤ ਕਰਕੇ ਦੇਸ਼ ਦਾ ਮੋਹਰੀ ਵਿਧਾਨ ਸਭਾ ਹਲਕਾ ਬਣ ਗਿਆ....
ਰਾਜਾ ਵੜਿੰਗ ਨੇ ਪੰਜਾਬ ਵਿੱਚ ਰਜਿਸਟਰੀ ਰੇਟਾਂ ਵਿੱਚ ਹੋਏ ਵੱਡੇ ਵਾਧੇ ਦੀ ਕੀਤੀ ਤਿੱਖੀ ਆਲੋਚਨਾ
ਚੰਡੀਗੜ੍ਹ, 8 ਅਗਸਤ 2024 : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਸੂਬਾ ਪੰਜਾਬ ਵਿੱਚ ਰਜਿਸਟਰੀ ਰੇਟਾਂ ਵਿੱਚ ਹੋਏ ਵੱਡੇ ਵਾਧੇ ਦੀ ਤਿੱਖੀ ਆਲੋਚਨਾ ਕੀਤੀ। ਉਨ੍ਹਾਂ ਇਸ ਨੂੰ ਆਮ ਆਦਮੀ ਪਾਰਟੀ ਸਰਕਾਰ ਦੇ ਬੇਤੁਕੇ ਖਰਚੇ ਅਤੇ ਮਾਲੀ ਬਦ ਇੰਤਜ਼ਾਮੀ ਦਾ ਸਿੱਧਾ ਨਤੀਜਾ ਦੱਸਿਆ। ਹਾਲ ਹੀ ਦੇ ਵਿਕਾਸਾਂ ਵਿੱਚ ਪਟਿਆਲਾ ਜ਼ਿਲ੍ਹੇ ਵਿੱਚ ਖੇਤੀਬਾੜੀ ਜ਼ਮੀਨ ਦੇ ਰਜਿਸਟਰੀ ਰੇਟ 70 ਲੱਖ ਰੁਪਏ ਤੋਂ 1.50 ਕਰੋੜ ਰੁਪਏ ਪ੍ਰਤੀ ਏਕੜ ਹੋ....
ਪੰਜਾਬ ਵਿੱਚ ਪ੍ਰਾਪਰਟੀ ਰਜਿਸਟਰੀ ਕਰਵਾਉਣਾ ਹੋਇਆ ਮਹਿੰਗਾ, ਸਰਕਾਰ ਨੇ ਕੁਲੈਕਟਰ ਰੇਟ ਵਧਾਉਣ ਦਾ ਲਿਆ ਫ਼ੈਸਲਾ 
ਚੰਡੀਗੜ੍ਹ, 08 ਅਗਸਤ 2024 : ਪੰਜਾਬ ਵਿੱਚ ਪ੍ਰਾਪਰਟੀ ਦੀਆਂ ਰਜਿਸਟਰੀਆਂ ਕਰਵਾਉਣਾ ਮਹਿੰਗਾ ਹੋ ਜਾਵੇਗਾ। ਦਰਅਸਲ ਵਿੱਚ ਪੰਜਾਬ ਸਰਕਾਰ ਨੇ ਕੁਲੈਕਟਰ ਰੇਟ ਵਧਾਉਣ ਦਾ ਫ਼ੈਸਲਾ ਲਿਆ ਹੈ। ਪੰਜਾਬ ਸਰਕਾਰ ਵੱਲੋਂ ਮਾਰਕੀਟ ਰੇਟ ਮੁਤਾਬਕ ਕੁਲੈਕਟਰ ਰੇਟ ਵਧਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਨ੍ਹਾਂ ਹਦਾਇਤਾਂ ਅਨੁਸਾਰ ਸਰਕਾਰ ਨੇ 1500 ਕਰੋੜ ਰੁਪਏ ਦਾ ਵਾਧੂ ਮਾਲੀਆ ਪ੍ਰਾਪਤ ਕਰਨ ਦਾ ਟੀਚਾ ਮਿਥਿਆ ਗਿਆ ਹੈ ਜੋ ਕਿ ਪਿਛਲੇ ਵਿੱਤੀ ਸਾਲ ਦੌਰਾਨ 4200 ਕਰੋੜ ਰੁਪਏ ਸੀ। ਡਿਪਟੀ ਕਮਿਸ਼ਨਰਾਂ ਨੂੰ....
ਓ.ਟੀ.ਐਸ-3, ਵਿੱਤ ਮੰਤਰੀ ਚੀਮਾ ਵੱਲੋਂ ਕਰ ਅਧਿਕਾਰੀਆਂ ਨੂੰ 16 ਅਗਸਤ ਤੱਕ ਰਹਿੰਦੀਆਂ ਫਰਮਾਂ ਦੁਆਰਾ ਬਕਾਇਆ ਨਿਪਟਾਰਾ ਯਕੀਨੀ ਬਣਾਉਣ ਦੇ ਨਿਰਦੇਸ਼
ਓ.ਟੀ.ਐੱਸ.-3 ਦੀ ਸਫਲਤਾ ਦੀ ਕੀਤੀ ਸ਼ਲਾਘਾ: 141.58 ਕਰੋੜ ਰੁਪਏ ਦਾ ਮਾਲੀਆ ਹੋਇਆ ਇਕੱਠਾ ਅਤੇ 59,182 ਡੀਲਰਾਂ ਨੂੰ ਹੋਇਆ ਫਾਇਦਾ ਚੰਡੀਗੜ੍ਹ, 8 ਅਗਸਤ 2024 : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਕਰ ਵਿਭਾਗ ਦੇ ਅਧਿਕਾਰੀਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਉਨ੍ਹਾਂ ਬਾਕੀ ਫਰਮਾਂ ਤੱਕ ਨਿੱਜੀ ਤੌਰ 'ਤੇ ਪਹੁੰਚ ਕਰਨ ਜਿਨ੍ਹਾਂ ਨੇ ਅਜੇ ਤੱਕ ਪੰਜਾਬ ਵਨ ਟਾਈਮ ਸੈਟਲਮੈਂਟ (ਸੋਧ) ਸਕੀਮ (ਓ.ਟੀ.ਐਸ.-3) ਦਾ ਲਾਭ ਨਹੀਂ ਲਿਆ ਹੈ, ਅਤੇ....