ਪੰਜਾਬ

ਅੰਮ੍ਰਿਤਸਰ 'ਚ ਗੁਟਕਾ ਸਾਹਿਬ ਦੀ ਛਪਾਈ ਦੌਰਾਨ ਬੇਅਦਬੀ, ਪ੍ਰਿਟਿੰਗ ਪ੍ਰੈੱਸ ਨੂੰ ਜੜਿਆ ਤਾਲਾ
ਅੰਮ੍ਰਿਤਸਰ, 22 ਫਰਵਰੀ : ਅੰਮ੍ਰਿਤਸਰ ਵਿੱਚ ਸਿੱਖ ਸਾਹਿਤ ਛਾਪਣ ਵਾਲੀ ਸੰਸਥਾ ਭਾਈ ਚਤਰ ਸਿੰਘ ਜੀਵਨ ਸਿੰਘ ਵਿਰੁੱਧ ਸਿੱਖ ਜਥੇਬੰਦੀਆਂ ਨੇ ਵੱਡੀ ਕਾਰਵਾਈ ਕੀਤੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਤਿਕਾਰ ਕਮੇਟੀ ਦੇ ਮੈਂਬਰ ਬੁੱਧਵਾਰ ਸ਼ਾਮ ਨੂੰ ਪ੍ਰਿੰਟਿੰਗ ਪ੍ਰੈੱਸ ‘ਤੇ ਪਹੁੰਚੇ ਅਤੇ ਉਥੇ ਹੋ ਰਹੀ ਬੇਅਦਬੀਆਂ ਮਗਰੋਂ ਪ੍ਰਿੰਟਿੰਗ ਨੂੰ ਬੰਦ ਕਰਵਾ ਦਿੱਤਾ ਗਿਆ ਹੈ। ਸਤਿਕਾਰ ਕਮੇਟੀ ਦੇ ਮੈਂਬਰਾਂ ਨੇ ਦੱਸਿਆ ਕਿ ਗੁਟਕਾ ਸਾਹਿਬ ਦੀ ਛਪਾਈ ਦਾ ਕੰਮ ਭਾਈ ਚਤਰ ਸਿੰਘ ਜੀਵਨ ਸਿੰਘ ਵਿਖੇ ਕਾਫੀ....
ਬੱਸੀ ਪਠਾਣਾ 'ਚ ਐਂਟੀ ਗੈਂਗਸਟਰ ਟਾਸਕ ਫੋਰਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ, ਤਿੰਨ ਗੈਂਗਸਟਰਾਂ ਹਲਾਕ
ਏ.ਜੀ.ਟੀ.ਐਫ. ਨੇ ਫਿਲੌਰ ਗੋਲੀਕਾਂਡ ਦੇ ਮਾਸਟਰਮਾਈਂਡ ਅਤੇ ਉਸਦੇ ਦੋ ਸਾਥੀਆਂ ਨੂੰ ਫਤਿਹਗੜ੍ਹ ਸਾਹਿਬ 'ਚ ਕੀਤਾ ਚਿੱਤ, ਛੇ ਪਿਸਤੌਲ ਬਰਾਮਦ ਭੱਜਣ ਦੀ ਕੋਸ਼ਿਸ਼ ਵਿੱਚ, ਮੁਲਜਮਾਂ ਨੇ ਪੁਲਿਸ ਪਾਰਟੀ ‘ਤੇ ਚਲਾਈ ਗੋਲੀ: ਡੀਜੀਪੀ ਗੌਰਵ ਯਾਦਵ ਫਤਿਹਗੜ੍ਹ ਸਾਹਿਬ, 22 ਫਰਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਸੂਬੇ ਵਿੱਚ ਗੈਂਗਸਟਰ ਕਲਚਰ ਨੂੰ ਨੇਸਤ-ਓ-ਨਾਬੂਤ ਕਰਨ ਲਈ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਦੀ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਬੁੱਧਵਾਰ ਨੂੰ ਫਿਲੌਰ....
ਵਿਜੀਲੈਂਸ ਬਿਊਰੋ ਨੇ ਸਬ-ਇੰਸਪੈਕਟਰ ਨੂੰ 10, 000 ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕੀਤਾ ਕਾਬੂ 
ਚੰਡੀਗੜ੍ਹ, 22 ਫਰਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੋਧੀ ਵਿੱਢੀ ਮੁਹਿੰਮ ਦੌਰਾਨ ਇੱਕ ਸਬ-ਇੰਸਪੈਕਟਰ (ਐਸ.ਆਈ.) ਜਰਨੈਲ ਸਿੰਘ, ਇੰਚਾਰਜ ਪੁਲਿਸ ਚੌਕੀ, ਮੁੱਦਕੀ, ਜ਼ਿਲ੍ਹਾ ਫਿਰੋਜ਼ਪੁਰ ਨੂੰ 10, 000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਕਰਮਚਾਰੀ ਦੇ ਖਿਲਾਫ ਭਿ੍ਸ਼ਟਾਚਾਰ ਦਾ ਇਹ....
 ਪੰਜਾਬ ਦੀ ਸਿਹਤ ਕ੍ਰਾਂਤੀ ਤੋਂ ਭਾਜਪਾ ਪ੍ਰੇਸ਼ਾਨ, ਕੇਂਦਰ ਸਰਕਾਰ ਦਾ ਤੁਗਲਕੀ ਫ਼ਰਮਾਨ, ਪੰਜਾਬ ਨੂੰ ਬਦਨਾਮ ਕਰਨ ਦੀ ਸਾਜ਼ਿਸ਼
ਸਾਡੇ ਆਮ ਆਦਮੀ ਕਲੀਨਿਕ ਵਿੱਚ ਆਯੁਸ਼ਮਾਨ ਕਲੀਨਿਕ ਨਾਲੋਂ ਜ਼ਿਆਦਾ ਟੈਸਟ ਅਤੇ ਦਵਾਈਆਂ ਉਪਲਬਧ, ਕੇਂਦਰ ਸਰਕਾਰ ਨੇ ਖੁਦ ਦਸੰਬਰ ਵਿੱਚ ਕੀਤੀ ਸੀ ਸ਼ਲਾਘਾ ਪੰਜਾਬ ਦੀ ਸਿਹਤ ਪ੍ਰਣਾਲੀ ਦੇਸ਼ ਵਿੱਚ ਨੰਬਰ ਇੱਕ : ਡਾ ਬਲਬੀਰ ਸਿੰਘ ਕੇਂਦਰੀ ਸਿਹਤ ਮੰਤਰੀ ਨੂੰ ਦਿੱਤੀ ਚੁਣੌਤੀ, ਕਿਹਾ- ਪੰਜਾਬ ਅਤੇ ਯੂਪੀ ਦੇ ਸਿਹਤ ਸਿਸਟਮ ਦੀ ਜਾਂਚ ਲਈ ਟੀਮ ਭੇਜੋ, ਸੱਚਾਈ ਦਾ ਪਤਾ ਲੱਗੇਗਾ ਕੇਂਦਰ 'ਤੇ ਦੋਸ਼, ਕਿਹਾ- ਕੇਂਦਰ ਨੇ ਨੈਸ਼ਨਲ ਹੈਲਥ ਮਿਸ਼ਨ ਲਈ 668 ਕਰੋੜ ਦੇਣੇ ਸਨ ਪਰ ਦਿੱਤੇ ਸਿਰਫ 438 ਕਰੋੜ, ਜਦਕਿ ਪੰਜਾਬ ਸਰਕਾਰ....
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਨੇ ਆਯੁਰਵੇਦ ਵਿਭਾਗ ਵਿੱਚ 8 ਕਲਰਕਾਂ ਅਤੇ 1 ਸੇਵਾਦਾਰ ਨੂੰ ਸੌਂਪੇ ਨਿਯੁਕਤੀ ਪੱਤਰ
ਸਿਹਤ ਮੰਤਰੀ ਨੇ ਨਵ-ਨਿਯੁਕਤ ਵਿਅਕਤੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ ਅਤੇ ਪੂਰੇ ਸਮਰਪਣ ਤੇ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਆ ਚੰਡੀਗੜ੍ਹ, 22 ਫਰਵਰੀ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੇ ਵਾਅਦੇ ਮੁਤਾਬਕ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਅਤੇ ਸੂਬੇ ਵਿੱਚ ਸਿਹਤ ਸੇਵਾਵਾਂ ਵਿੱਚ ਹੋਰ ਵਾਧਾ ਕਰਨ ਦੇ ਮੱਦੇਨਜ਼ਰ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਬੁੱਧਵਾਰ ਨੂੰ ਡਾਇਰੈਕਟੋਰੇਟ ਆਯੁਰਵੈਦ, ਪੰਜਾਬ ਵਿਖੇ ਨਵ-ਨਿਯੁਕਤ ਅੱਠ ਕਲਰਕਾਂ ਅਤੇ....
ਲੋਕਾਂ ਦੇ ਖੂਨ ਪਸੀਨੇ ਦੀ ਕਮਾਈ ਦੇ ਇੱਕ ਇੱਕ ਪੈਸੇ ਦਾ ਇਨਸਾਫ ਦਿਵਾਉਣ ਦੀ ਕਰ ਰਹੇ ਹਾਂ ਕੋਸ਼ਿਸ਼ : ਮੁੱਖ ਮੰਤਰੀ ਮਾਨ
ਪਰਲ ਗਰੁੱਪ ‘ਤੇ ਵੱਡੀ ਕਾਰਵਾਈ ਕਰਨ ਲਈ ਮੁੱਖ ਮੰਤਰੀ ਮਾਨ ਨੇ ਸੱਦੀ ਅਫ਼ਸਰਾਂ ਦੀ ਮੀਟਿੰਗ ਪੂਰੇ ਪੰਜਾਬ 'ਚ ਪਰਲ ਗਰੁੱਪ ਦੀਆਂ ਜਾਇਦਾਦਾਂ ਦੀ ਸ਼ਨਾਖਤ ਕਰ ਕੇ ਰੈੱਡ ਐਂਟਰੀ ਕਰਨ ਦੇ ਦਿੱਤੇ ਹੁਕਮ ਸ਼ਨਾਖਤ ਹੋਈਆਂ ਜਾਇਦਾਦਾਂ ਦੀ ਖਰੀਦ ਫਰੋਖ਼ਤ 'ਤੇ ਤੁਰੰਤ ਰੋਕ ਲਾਉਣ ਲਈ ਕਿਹਾ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਤੇ ਐਸ.ਐਸ.ਪੀਜ਼ ਨਾਲ ਵੀਡਿਓ ਕਾਨਫਰੰਸਿੰਗ ਰਾਹੀਂ ਕੀਤੀ ਮੀਟਿੰਗ ਚੰਡੀਗੜ੍ਹ, 22 ਫਰਵਰੀ : ਸੂਬੇ ਦੇ ਲੋਕਾਂ ਤੋਂ ਲੁੱਟੇ ਗਏ ਇੱਕ-ਇੱਕ ਪੈਸੇ ਦੀ ਵਸੂਲੀ ਲਈ ਸੂਬਾ ਸਰਕਾਰ ਦੀ....
ਇਸਲਾਮ ਵਾਲਾ ਨੇੜੇ ਵੱਡਾ ਹਾਦਸਾ, ਨਹਿਰ 'ਚ ਡਿੱਗੀ ਜੀਪ, ਪਤੀ-ਪਤਨੀ ਦੀ ਮੌਤ 
ਅਰਨੀਵਾਲਾ, 21 ਫਰਵਰੀ : ਫਾਜ਼ਿਲਕਾ ‘ਚ ਅਰਨੀਵਾਲਾ ਰੋਡ ‘ਤੇ ਪਿੰਡ ਇਸਲਾਮ ਵਾਲਾ ਨੇੜੇ ਵੱਡਾ ਹਾਦਸਾ ਵਾਪਰ ਗਿਆ। ਨਹਿਰ ‘ਚ ਜੀਪ ਡਿੱਗਣ ਕਾਰਨ ਇਕ ਜੋੜੇ ਦੀ ਮੌਤ ਹੋ ਗਈ, ਜਦਕਿ ਉਨ੍ਹਾਂ ਦਾ 15 ਸਾਲਾ ਬੇਟਾ ਬਚ ਗਿਆ। ਜੀਪ ਪੁੱਤਰ ਚਲਾ ਰਿਹਾ ਸੀ। ਨਹਿਰ ਦੇ ਨੇੜੇ ਮੌਜੂਦ ਲੋਕਾਂ ਨੇ ਮੁੰਡੇ ਨੂੰ ਨਹਿਰ ਵਿੱਚ ਛਾਲ ਮਾਰ ਕੇ ਬਚਾਇਆ। ਅੱਧੇ ਘੰਟੇ ਬਾਅਦ ਜਦੋਂ ਜੀਪ ਨੂੰ ਨਹਿਰ ਵਿੱਚੋਂ ਬਾਹਰ ਕੱਢਿਆ ਗਿਆ ਤਾਂ ਉਸ ਵਿੱਚ ਪਤੀ-ਪਤਨੀ ਦੀਆਂ ਲਾਸ਼ਾਂ ਫਸੀਆਂ ਹੋਈਆਂ ਮਿਲੀਆਂ। ਇਹ ਲੋਕ ਮੰਗਲਵਾਰ ਨੂੰ ਸ੍ਰੀ ਮੁਕਤਸਰ....
ਪੰਜਾਬ ਵਿਧਾਨ ਸਭਾ ‘ਚ ਨੇੜ ਭਵਿੱਖ ‘ਚ ਵਿਦਿਆਰਥੀਆਂ ਲਈ ਮਸਨੂਈ ਸੈਸ਼ਨ ਕਰਵਾਇਆ ਜਾਵੇਗਾ: ਸਪੀਕਰ ਸੰਧਵਾਂ
ਚੰਡੀਗੜ੍ਹ, 21 ਫ਼ਰਵਰੀ : ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕਿਹਾ ਕਿ ਵਿਦਿਆਰਥੀਆਂ ਲਈ ਵਿਧਾਨ ਸਭਾ ਵਿੱਚ ਨੇੜ ਭਵਿੱਖ ਵਿੱਚ ਮਸਨੂਈ ਸੈਸ਼ਨ ਕਰਵਾਇਆ ਜਾਵੇਗਾ ਤਾਂ ਜੋ ਨੌਜਵਾਨੀ ਵਿੱਚ ਸਿਆਸਤ ਪ੍ਰਤੀ ਉਦਾਸੀਨਤਾ ਨੂੰ ਦੂਰ ਕੀਤਾ ਜਾ ਸਕੇ। ਸਰਕਾਰੀ ਹਾਈ ਸਕੂਲ ਡੋਡ, ਜ਼ਿਲ੍ਹਾ ਫ਼ਰੀਦਕੋਟ ਤੋਂ ਪੰਜਾਬ ਵਿਧਾਨ ਸਭਾ ਵੇਖਣ ਪੁੱਜੇ ਵਿਦਿਆਰਥੀਆਂ ਨਾਲ ਗੱਲਬਾਤ ਦੌਰਾਨ ਸ. ਸੰਧਵਾਂ ਨੇ ਕਿਹਾ ਕਿ ਬੱਚਿਆਂ ਨੂੰ ਸਿਆਸਤ ਦੀ ਸਿੱਖਿਆ ਦੇਣੀ ਜ਼ਰੂਰੀ ਹੈ ਕਿਉਂ ਜੋ ਉਨ੍ਹਾਂ ਨੇ ਹੀ ਭਵਿੱਖ ਦੇ ਨੇਤਾ ਬਣਨਾ....
ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਛੇਤੀ ਮੰਨੀਆਂ ਜਾਣਗੀਆਂ : ਮੰਤਰੀ ਈ.ਟੀ.ਓ
ਚੰਡੀਗੜ੍ਹ 21 ਫਰਵਰੀ : ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਜਾਇਜ਼ ਮੰਗਾਂ ਜਲਦ ਮੰਨੀਆਂ ਜਾਣਗੀਆਂ। ਮੀਟਿੰਗ ਦੌਰਾਨ ਪਾਵਰਕੌਮ ਅਤੇ ਟਰਾਂਸਕੋ ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਦੇ ਅਹੁਦੇਦਾਰਾਂ ਨੇ ਆਪਣੀਆਂ ਮੰਗਾਂ ਤੋਂ ਬਿਜਲੀ ਮੰਤਰੀ ਨੂੰ ਜਾਣੂ ਕਰਵਾਇਆ। ਮੁਲਾਜ਼ਮ ਜਥੇਬੰਦੀਆਂ ਦੀਆਂ ਮੰਗਾਂ ਨੂੰ ਬਿਜਲੀ ਮੰਤਰੀ ਵਲੋਂ ਬਹੁਤ ਧਿਆਨ ਪੂਰਵਕ ਸੁਣਿਆ ਗਿਆ। ਮੀਟਿੰਗ ਵਿੱਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਡਾਇਰੈਕਟਰ ਵਣਜ, ਪ੍ਰਬੰਧਕੀ ਅਤੇ ਐਚ ਆਰ ਇੰਜੀਨੀਅਰ ਗੋਪਾਲ ਸ਼ਰਮਾ ਤੌਂ....
ਕੁਲਦੀਪ ਧਾਲੀਵਾਲ ਨੇ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਸਬੰਧੀ ਆਨਲਾਈਨ ਮੀਟਿੰਗ ਕਰਕੇ ਜਾਇਜ਼ਾ ਲਿਆ 
ਚੰਡੀਗੜ, 21 ਫ਼ਰਵਰੀ : ਪੰਜਾਬ ਦੇ ਐਨ.ਆਰ.ਆਈ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਧਾਲੀਵਾਲ ਨੇ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਸਬੰਧੀ ਸੂਬੇ ਦੇ ਸਮੂਹ ਡੀਸੀਜ, ਪੁਲੀਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ ਨਾਲ ਆਨਲਾਈਨ ਮੀਟਿੰਗ ਕਰਕੇ ਜਾਇਜ਼ਾ ਲਿਆ ਅਤੇ ਬਕਾਇਆ ਸ਼ਿਕਾਇਤਾਂ ਦਾ ਹੱਲ 15 ਮਾਰਚ ਤੱਕ ਕਰਨ ਲਈ ਹਦਾਇਤਾਂ ਵੀ ਜਾਰੀ ਕੀਤੀਆਂ। ਧਾਲੀਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਕਾਰਗਰ ਕਦਮ ਚੁੱਕ ਰਹੀ ਹੈ ਅਤੇ....
ਦਵਾਈਆਂ ਦੀਆਂ ਕੀਮਤਾਂ ਤੈਅ ਕਰਨਾ ਕੇਂਦਰ ਦਾ ਵਿਸ਼ਾ, ਮੌਜੂਦਾ ਤੰਤਰ ਵਿੱਚ ਮਰੀਜ਼ਾਂ ਦੀ ਹੋ ਰਹੀ ਹੈ "ਲਾਇਸੈਂਸਡ ਲੁੱਟ": ਸੰਧਵਾਂ
ਜੈਨੇਰਿਕ ਦਵਾਈਆਂ ਵਿੱਚ ਲੋਕਾਂ ਦਾ ਵਿਸ਼ਵਾਸ ਪੱਕਾ ਕਰਨ ਅਤੇ ਦਵਾਈਆਂ ਦੀ ਗਣਵੱਤਾ ਯਕੀਨੀ ਬਣਾਉਣ ਲਈ ਟੈਸਟਿੰਗ ਵਧਾਉਣ 'ਤੇ ਜ਼ੋਰ ਮਹਿੰਗੀਆਂ ਦਵਾਈਆਂ ਕਾਰਨ ਜਨਤਾ ਦੀ ਲੁੱਟ ਦੇ ਹੱਲ ਲੱਭਣ ਲਈ ਹੋਇਆ ਅਹਿਮ ਵਿਚਾਰ-ਵਟਾਂਦਰਾ ਚੰਡੀਗੜ੍ਹ, 21 ਫ਼ਰਵਰੀ : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਦਵਾਈਆਂ ਦੀਆਂ ਵੱਧ ਕੀਮਤਾਂ ਕਾਰਨ ਜਨਤਾ ਦੀ ਹੁੰਦੀ ਲੁੱਟ-ਖਸੁੱਟ ਰੋਕਣ ਲਈ ਸੱਦੀ ਗਈ ਅਹਿਮ ਮੀਟਿੰਗ ਦੌਰਾਨ ਫ਼ੈਸਲਾ ਲਿਆ ਗਿਆ ਕਿ ਪੰਜਾਬ ਸਰਕਾਰ ਅਥਾਹ ਮਹਿੰਗੀਆਂ ਗ਼ੈਰ-ਸੂਚੀਬੱਧ ਦਵਾਈਆਂ ਦੀਆਂ....
‘ਪੰਜਾਬ ਦੁਕਾਨਾਂ ਅਤੇ ਕਾਰੋਬਾਰੀ ਅਦਾਰਿਆਂ ਨਿਯਮ-1958 ਵਿੱਚ ਸੋਧ ਨੂੰ ਪ੍ਰਵਾਨਗੀ , ਹਰੇਕ ਅਦਾਰੇ ਲਈ ਬੋਰਡ 'ਤੇ ਪੰਜਾਬੀ ਭਾਸ਼ਾ ਵਿੱਚ ਲਿਖਣਾ ਹੋਵੇਗਾ ਲਾਜ਼ਮੀ
ਚੰਡੀਗੜ੍ਹ, 21 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਮੰਤਰੀ ਮੰਡਲ ਨੇ ਅੱਜ ਪੰਜਾਬ ਦੀ ਮਾਂ ਬੋਲੀ ਪੰਜਾਬੀ ਨੂੰ ਵੱਡੇ ਪੱਧਰ 'ਤੇ ਪ੍ਰਫੁੱਲਤ ਕਰਨ ਲਈ ‘ਪੰਜਾਬ ਦੁਕਾਨਾਂ ਅਤੇ ਕਾਰੋਬਾਰੀ ਅਦਾਰਿਆਂ ਨਿਯਮ-1958’ (ਪੰਜਾਬ ਸ਼ਾਪਜ਼ ਐਂਡ ਕਮਰਸ਼ੀਅਲ ਐਸਟੈਬਲਿਸ਼ਮੈਂਟ ਰੂਲਜ਼) ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਨਾਲ ਮੌਜੂਦਾ ਨਿਯਮ 22 ਤੋਂ ਇਲਾਵਾ ਨਵੇਂ ਨਿਯਮ 23 ਅਤੇ 24 ਨੂੰ ਸ਼ਾਮਲ ਕੀਤਾ ਜਾਵੇਗਾ। ਇਸ ਸਬੰਧੀ ਫੈਸਲਾ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿਖੇ....
16ਵੀਂ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ 3 ਤੋਂ 24 ਮਾਰਚ ਤੱਕ ਹੋਵੇਗਾ
ਚੰਡੀਗੜ੍ਹ, 21 ਫਰਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿੱਤੀ ਸਾਲ 2023-24 ਲਈ ਆਪਣਾ ਬਜਟ 10 ਮਾਰਚ ਨੂੰ ਪੇਸ਼ ਕਰੇਗੀ। ਦੱਸਣਯੋਗ ਹੈ ਕਿ 16ਵੀਂ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ 3 ਮਾਰਚ ਤੋਂ 24 ਮਾਰਚ ਤੱਕ ਚੱਲੇਗਾ। ਇਹ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਪੰਜਾਬ ਸਿਵਲ ਸਕੱਤਰੇਤ-1 ਸਥਿਤ ਦਫ਼ਤਰ ਵਿਖੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਇਸ ਸੰਬਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ....
ਪਿੰਡ ਉਸਮਾਂ ਵਿਖੇ ਲੜਕਿਆਂ ਦੇ ਬਾਲ ਘਰ ਦੀ ਉਸਾਰੀ ਲਈ 55.65 ਲੱਖ ਰੁਪਏ ਦੀ ਰਾਸ਼ੀ ਕੀਤੀ  ਜਾਰੀ
ਚੰਡੀਗੜ੍ਹ, 21 ਫਰਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬੱਚਿਆਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਤਹਿਤ ਜਿਲ੍ਹਾ ਤਰਨਤਾਰਨ ਦੇ ਪਿੰਡ ਉਸਮਾਂ ਵਿਖੇ ਲੜਕਿਆਂ ਦੇ ਬਾਲ ਘਰ ਦੀ ਉਸਾਰੀ ਲਈ ਪਹਿਲੀ ਕਿਸ਼ਤ ਵਜੋਂ 55.65 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਲੋੜਵੰਦ ਬੱਚਿਆਂ ਲਈ ਬਾਲ ਘਰ ਦੀ ਉਸਾਰੀ ਨਾਲ ਜ਼ਿਲ੍ਹੇ ਅਤੇ ਆਲੇ-ਦੁਆਲੇ ਦੇ ਜ਼ਿਲ੍ਹਿਆ ਦੇ ਲੋੜਵੰਦ ਬੱਚਿਆਂ ਨੂੰ....
ਜਲ ਸਪਲਾਈ ਤੇ ਸੈਨੀਟੇਸ਼ਨ ਦੇ ਜੂਨੀਅਰ ਇੰਜੀਨੀਅਰਾਂ ਅਤੇ ਸਹਿਕਾਰਤਾ ਵਿਭਾਗ ਦੇ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ
ਮੁੱਖ ਮੰਤਰੀ ਨੇ ਕੌਮਾਂਤਰੀ ਮਾਂ ਬੋਲੀ ਦਿਵਸ ਮੌਕੇ ਪੰਜਾਬੀਆਂ ਨੂੰ ਵਧਾਈ ਦਿੱਤੀ ਚੰਡੀਗੜ੍ਹ, 21 ਫਰਵਰੀ : ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਵਚਨਬੱਧਤਾ ਨੂੰ ਜਾਰੀ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਸਹਿਕਾਰਤਾ ਵਿਭਾਗਾਂ ਦੇ ਜੂਨੀਅਰ ਇੰਜੀਨਅਰਾਂ ਅਤੇ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਿਸ ਨਾਲ ਹੁਣ ਤੱਕ 26478 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਇੱਥੇ ਮਿਊਂਸਪਲ ਭਵਨ ਵਿਖੇ ਨੌਜਵਾਨਾਂ ਨੂੰ ਨਿਯੁਕਤੀ....