ਪੰਜਾਬ

ਇੱਕ ਹੋਰ ਸਾਬਕਾ ਕਾਂਗਰਸੀ ਮੰਤਰੀ ਦੀਆਂ ਵਧ ਸਕਦੀਆਂ ਮੁਸੀਬਤਾਂ, ਪੰਜਾਬ ਵਿਜੀਲੈਂਸ ਬਿਊਰੋ ਨੇ ਜਾਂਚ ਆਰੰਭੀ
ਚੰਡੀਗੜ੍ਹ : ਪੰਜਾਬ ਦੇ ਇੱਕ ਹੋਰ ਸਾਬਕਾ ਕਾਂਗਰਸੀ ਮੰਤਰੀ ਦੀਆਂ ਮੁਸੀਬਤਾਂ ਵਧ ਸਕਦੀਆਂ ਹਨ। ਸੂਤਰਾਂ ਮੁਤਾਬਕ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਮੰਤਰੀ ਵਿਜੈਇੰਦਰ ਸਿੰਗਲਾ ਖਿਲਾਫ਼ ਜਾਂਚ ਆਰੰਭ ਦਿੱਤੀ ਗਈ ਹੈ। ਚਰਚਾ ਹੈ ਕਿ ਸਾਬਕਾ ਮੰਤਰੀ ਸਿੰਗਲਾ ਖ਼ਿਲਾਫ਼ ਸਰੋਤਾਂ ਤੋਂ ਜ਼ਿਆਦਾ ਆਮਦਨੀ ਦੇ ਮਾਮਲੇ ਵਿੱਚ ਜਾਂਚ-ਪੜਤਾਲ ਆਰੰਭੀ ਗਈ ਹੈ। ਸਿੰਗਲਾ ਅਜੇ ਇਸ ਬਾਰੇ ਕੁਝ ਵੀ ਬੋਲਣ ਲਈ ਤਿਆਰ ਨਹੀਂ ਹਨ। ਦੱਸ ਦਈਏ ਕਿ ਵਿਜੈਇੰਦਰ ਸਿੰਗਲਾ ਕੈਪਟਨ ਅਮਰਿੰਦਰ ਸਿੰਘ ਤੇ ਚਰਨਜੀਤ ਸਿੰਘ ਚੰਨੀ ਦੀ ਅਗਵਾਈ....
ਸੂਬੇ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਅੱਠ ਨੁਕਾਤੀ ਯੋਜਨਾ ਕੀਤੀ ਤਿਆਰ : ਮੁੱਖ ਮੰਤਰੀ
ਚੰਡੀਗੜ੍ਹ : ਸੂਬੇ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਅੱਠ ਨੁਕਾਤੀ ਯੋਜਨਾ ਤਿਆਰ ਕੀਤੀ ਹੈ, ਇੰਨ੍ਹਾਂ ਸ਼ਬਦਾ ਪਰਗਟਾਵਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ, ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਵਿਰੁੱਧ ਇਸ ਰੁਝਾਨ ਨੂੰ ਰੋਕਣ ਲਈ ਸਾਰੇ ਜ਼ਿਲ੍ਹਿਆਂ ਵਿੱਚ ਕੀਤੇ ਜਾ ਰਹੇ ਯਤਨਾਂ ਦਾ ਨਿੱਜੀ ਤੌਰ 'ਤੇ ਜਾਇਜ਼ਾ ਲੈਣ ਦਾ ਫੈਸਲਾ ਕੀਤਾ ਹੈ ਅਤੇ ਉਨ੍ਹਾਂ ਨੇ ਅਧਿਕਾਰੀਆਂ ਨੂੰ ਇਸ ਯੋਜਨਾ ਨੂੰ ਮਿਸ਼ਨਰੀ ਉਤਸ਼ਾਹ ਨਾਲ ਨਤੀਜਾਮੁਖੀ ਢੰਗ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਸ....
ਮੁੜ ਜੁਗਾੜੂ ਰੇਹੜੀਆਂ ਤੇ ਸ਼ਿਕੰਜਾ ਕੱਸ ਸਕਦੀ ਹੈ, ਪੰਜਾਬ ਸਰਕਾਰ
ਪੰਜਾਬ ਸਰਕਾਰ ਮੁੜ ਜੁਗਾੜੂ ਰੇਹੜੀਆਂ ਉੱਪਰ ਸ਼ਿਕੰਜਾ ਕੱਸਣ ਜਾ ਰਹੀ ਹੈ। ਪੰਜਾਬ ਦੇ ਵਧੀਕ ਸਟੇਟ ਟਰਾਂਸਪੋਰਟ ਕਮਿਸ਼ਨਰ ਵੱਲੋਂ ਆਰਟੀਏਜ਼ ਦੇ ਸਕੱਤਰਾਂ ਤੇ ਹੋਰ ਅਧਿਕਾਰੀਆਂ ਨੂੰ ਪੱਤਰ ਜਾਰੀ ਕਰ ਕੇ ਜੁਗਾੜੂ ਰੇਹੜੀਆਂ ਦੀ ਰੋਕਥਾਮ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਹੈ। ਉਂਝ ਇਸ ਵਾਰ ਸਰਕਾਰ ਸਖਤੀ ਵਰਤਣ ਦੇ ਰੌਂਅ ਵਿੱਚ ਨਹੀਂ ਹੈ। ਇਸ ਲਈ ਜਾਰੀ ਪੱਤਰ ਵਿਚਲੀ ਭਾਸ਼ਾ ਪਹਿਲਾਂ ਨਾਲੋਂ ਨਰਮ ਹੈ। ਦੱਸ ਦਈਏ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਦਿਆਂ ਹੀ ਅਦਾਲਤੀ ਹੁਕਮਾਂ ਦੇ ਹਵਾਲੇ ਨਾਲ ਪੰਜਾਬ ਦੇ ਏਡੀਜੀਪੀ....
ਹੈਲੀਕਾਪਟਰ 'ਚ ਹਿਮਾਚਲ ਜਾਣ ਲਈ ਪੈਸੇ ਕਿੱਥੋਂ ਆਏ, ਦੱਸਣ ਬਾਜਵਾ : ਨੀਲ ਗਰਗ
ਚੰਡੀਗੜ੍ਹ : ਆਦਮੀ ਪਾਰਟੀ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ 'ਤੇ ਤਿੱਖਾ ਹਮਲਾ ਕਰਦਿਆਂ ਉਨ੍ਹਾਂ ਨੂੰ ਪੁੱਛਿਆ ਕਿ ਚੋਣ ਪ੍ਰਚਾਰ ਲਈ ਹੈਲੀਕਾਪਟਰ ਵਿਚ ਹਿਮਾਚਲ ਪ੍ਰਦੇਸ਼ ਜਾਣ ਲਈ ਪੈਸੇ ਕਿੱਥੋਂ ਆ ਰਹੇ ਹਨ। ਐਤਵਾਰ ਨੂੰ 'ਆਪ' ਆਗੂ ਅਤੇ ਬੁਲਾਰੇ ਨੀਲ ਗਰਗ ਨੇ ਇਕ ਬਿਆਨ 'ਚ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸਰਕਾਰੀ ਕੰਮਾਂ ਲਈ ਸਰਕਾਰੀ ਹੈਲੀਕਾਪਟਰ 'ਚ ਸਫਰ ਕਰਨ 'ਤੇ ਵਿਰੋਧੀ ਧਿਰ ਹੰਗਾਮਾ ਕਰਦੀ ਹੈ ਪਰ ਹੁਣ ਬਾਜਵਾ ਆਪ ਦੱਸਣ ਕਿ ਹਿਮਾਚਲ ਪ੍ਰਦੇਸ਼ ਦੀ ਹੈਲੀਕਾਪਟਰ ਯਾਤਰਾ ਦੇ ਭਾਰੀ....
ਪੰਜਾਬ ਦੀ 'ਆਪ' ਸਰਕਾਰ ਨੇ ਝੋਨਾ ਉਤਪਾਦਕਾਂ ਨੂੰ 2500 ਰੁਪਏ ਨਾ ਦੇ ਕੇ ਕੀਤਾ ਧੋਖਾ - ਬਾਜਵਾ
ਚੰਡੀਗੜ੍ਹ : ਸੀਨੀਅਰ ਕਾਂਗਰਸੀ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ, ਪ੍ਰਤਾਪ ਸਿੰਘ ਬਾਜਵਾ ਨੇ ਐਤਵਾਰ ਨੂੰ ਪੰਜਾਬ ਵਿੱਚ ਝੋਨਾ ਉਤਪਾਦਕਾਂ ਨੂੰ 2500 ਰੁਪਏ ਦੇ ਨਕਦ ਪ੍ਰੋਤਸਾਹਨ 'ਤੇ ਧੋਖਾ ਦੇਣ ਲਈ ਪੰਜਾਬ ਦੀ ਆਮ ਆਦਮੀ ਸਰਕਾਰ ਦੀ ਨਿੰਦਾ ਕੀਤੀ। ਆਪ ਸਰਕਾਰ ਨੇ 2500 ਰੁਪਏ ਦੇ ਨਕਦ ਪ੍ਰੋਤਸਾਹਨ ਨਾਲ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਦਾ ਐਲਾਨ ਕੀਤਾ ਗਿਆ ਸੀ । 'ਆਪ' ਵੱਲੋਂ ਆਪਣਾ ਵਾਅਦਾ ਨਿਭਾਉਣ ਵਿੱਚ ਅਸਫ਼ਲ ਰਹਿਣ ਕਾਰਨ, ਝੋਨਾ ਉਤਪਾਦਕ ਪਰਾਲੀ ਨੂੰ ਸਾੜਨ ਲਈ ਮਜ਼ਬੂਰ ਹਨ....
ਮੰਤਰੀ ਧਾਲੀਵਾਲ ਨੇ ਚਾਰ ਅਧਿਕਾਰੀਆਂ ਨੂੰ ਡਿਊਟੀ ਵਿੱਚ ਕੁਤਾਹੀ ਵਰਤਣ ਦੇ ਦੋਸ਼ ਹੇਠ ਕੀਤਾ ਮੁਅੱਤਲ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਦੀ ਵਚਨਬੱਧਤਾ ਤਹਿਤ ਖੇਤੀਬਾੜੀ ਵਿਭਾਗ ਨੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਸਾਹਮਣੇ ਆਉਣ 'ਤੇ ਅੱਜ ਚਾਰ ਅਧਿਕਾਰੀਆਂ ਨੂੰ ਡਿਊਟੀ ਵਿੱਚ ਕੁਤਾਹੀ ਲਈ ਮੁਅੱਤਲ ਕਰ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਸ ਵਾਰ ਪਰਾਲੀ ਸਾੜਨ ਦੀਆਂ ਘਟਨਾਵਾਂ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾਈ ਹੈ ਅਤੇ ਸੂਬੇ ਭਰ ਵਿੱਚ ਕਿਸਾਨਾਂ ਨੂੰ ਪਰਾਲੀ ਨਾ....
ਦਿਨੋਂ ਦਿਨ ਵਿਗੜ ਰਹੀ ਪੰਜਾਬ ਦੀ ਆਰਥਿਕ ਹਾਲਤ ਚਿੰਤਾ ਦਾ ਵਿਸ਼ਾ  : ਪ੍ਰਤਾਪ ਬਾਜਵਾ
ਗੁਰਦਾਸਪੁਰ : ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸ਼ੁੱਕਰਵਾਰ ਨੂੰ ਸੂਬੇ ਦੀ ਡਿੱਗ ਰਹੀ ਆਰਥਿਕਤਾ ਅਤੇ ਵਿਗੜ ਰਹੀ ਵਿੱਤੀ ਸਿਹਤ 'ਤੇ ਚਿੰਤਾ ਜ਼ਾਹਰ ਕੀਤੀ ਹੈ । ਬਾਜਵਾ ਨੇ ਕਿਹਾ ਕਿ ਕੰਪਟਰੋਲਰ ਆਡੀਟਰ ਜਨਰਲ (ਕੈਗ) ਵੱਲੋਂ ਪੰਜਾਬ ਦੀ ਵਿੱਤੀ ਸਿਹਤ ਬਾਰੇ ਕੀਤੇ ਗਏ ਖ਼ੁਲਾਸੇ ਸੱਚਮੁੱਚ ਹੈਰਾਨ ਕਰਨ ਵਾਲੇ ਅਤੇ ਡੂੰਘੀ ਚਿੰਤਾ ਦਾ ਕਾਰਨ ਹਨ । ਬਾਜਵਾ ਨੇ ਕਿਹਾ, ਭਗਵੰਤ ਮਾਨ ਵੱਲੋਂ ਕੀਤੇ ਗਏ ਵੱਡੇ ਦਾਅਵੇ ਕਿ ਜਦੋਂ ਤੋਂ ਉਨ੍ਹਾਂ ਦੀ ਪਾਰਟੀ ਦੀ....
ਮਨੀਸ਼ ਤਿਵਾੜੀ ਦੀ ਵਾਤਾਵਰਨ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਪ੍ਰਦੂਸ਼ਣ ਫੈਲਾਉਣ ਵਾਲੀ ਫੈਕਟਰੀ 'ਤੇ ਕਾਰਵਾਈ
ਗੜ੍ਹਸ਼ੰਕਰ : ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਵੱਲੋਂ ਕੇਂਦਰੀ ਵਾਤਾਵਰਨ ਮੰਤਰੀ ਭੂਪੇਂਦਰ ਯਾਦਵ ਨੂੰ ਬਹੁਤ ਸਾਰੇ ਲੋਕਾਂ ਅਤੇ ਪਸ਼ੂਆਂ ਲਈ ਖਤਰਨਾਕ ਬਿਮਾਰੀਆਂ ਦਾ ਕਾਰਨ ਬਣ ਰਹੀ ਰਹੀ ਕੌਸਮੈਟਿਕ ਫੈਕਟਰੀ ਦੇ ਸਬੰਧ ਵਿੱਚ ਚਿੱਠੀ ਲਿਖਣ ਅਤੇ ਮੁਲਾਕਾਤ ਕਰਨ ਤੋਂ ਬਾਅਦ ਇਸ ਫੈਕਟਰੀ ’ਤੇ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਹਿਮਾਚਲ ਪ੍ਰਦੇਸ਼ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਸਾਂਝੀ ਟੀਮ ਵੱਲੋਂ ਕਾਰਵਾਈ ਕੀਤੀ ਗਈ ਹੈ। ਇਸ ਸਬੰਧੀ ਸੰਸਦ ਮੈਂਬਰ....
ਪੰਜਾਬ ‘ਚ ਵਧਿਆ ਡੇਂਗੂ ਦਾ ਖ਼ਤਰਾ, 5 ਜ਼ਿਲ੍ਹਿਆਂ ਸਭ ਤੋਂ ਵੱਧ ਖ਼ਤਰਾ
ਮੋਹਾਲੀ : ਪੰਜਾਬ ‘ਚ ਡੇਂਗੂ ਦੇ 190 ਹੋਰ ਮਾਮਲੇ ਸਾਹਮਣੇ ਆਏ ਹਨ। ਹੁਣ ਡੇਂਗੂ ਦੇ ਮਰੀਜ਼ਾਂ ਦਾ ਕੁੱਲ ਅੰਕੜਾ 5 ਹਜ਼ਾਰ ਦੇ ਨੇੜੇ ਪਹੁੰਚ ਗਿਆ ਹੈ। ਅੰਕੜਿਆਂ ਅਨੁਸਾਰ 37,539 ਸੈਂਪਲਾਂ ‘ਚੋਂ ਹੁਣ ਤੱਕ 4,958 ਡੇਂਗੂ ਦੇ ਮਰੀਜ਼ ਆ ਚੁੱਕੇ ਹਨ, ਜਦਕਿ 5 ਮਰੀਜ਼ਾਂ ਦੀ ਮੌਤ ਵੀ ਹੋ ਚੁੱਕੀ ਹੈ। ਇਨ੍ਹਾਂ ਦਿਨਾਂ ਵਿੱਚ ਡੇਂਗੂ ਦਾ ਸਭ ਤੋਂ ਵੱਧ ਖ਼ਤਰਾ 5 ਜ਼ਿਲ੍ਹਿਆਂ ਮੋਹਾਲੀ, ਰੋਪੜ, ਪਠਾਨਕੋਟ, ਫਤਿਹਗੜ੍ਹ ਸਾਹਿਬ ਅਤੇ ਲੁਧਿਆਣਾ ਵਿੱਚ ਬਣਿਆ ਹੋਇਆ ਹੈ। ਹੁਣ ਤੱਕ ਮੋਹਾਲੀ ਤੋਂ ਸਭ ਤੋਂ ਵੱਧ 1,071 ਮਰੀਜ਼....
ਝੋਨੇ ਦੀ ਖਰੀਦ 100 ਲੱਖ ਮੀਟਰਿਕ ਟਨ ਤੋਂ ਪਾਰ: ਕਟਾਰੂਚੱਕ
ਚੰਡੀਗੜ੍ਹ : ਸੂਬੇ ਦੀਆਂ ਮੰਡੀਆਂ 'ਚ ਝੋਨੇ ਦੀ ਆਮਦ ਸਿਖਰਾਂ 'ਤੇ ਹੈ। ਖਰੀਦ ਸੀਜ਼ਨ ਸ਼ੁਰੂ ਹੋਣ ਦੇ ਮਹਿਜ਼ ਚਾਰ ਹਫ਼ਤਿਆਂ ਅੰਦਰ ਮੰਡੀਆਂ ਵਿੱਚ ਹੁਣ ਤੱਕ 105 ਲੱਖ ਮੀਟਰਕ ਟਨ ਤੋਂ ਵੱਧ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ ਤਕਰੀਬਨ 104 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਖਰੀਦ ਦੇ ਪਹਿਲੇ ਦਿਨ ਤੋਂ ਜਿਸ ਮੰਡੀ ਵਿੱਚ ਵੀ ਕਿਸਾਨ ਆਪਣੀ ਫਸਲ ਲੈ ਕੇ ਆਇਆ ਹੈ, ਓਥੇ ਫ਼ਸਲ ਦੀ....
ਸਰਕਾਰ ਮੁੱਖ ਮੰਤਰੀ ਮਾਨ ਦੀ ਅਗਵਾਈ 'ਚ ਸੂਬੇ ਵਿਚ ਪਰਾਲੀ ਨੂੰ ਸਾੜੇ ਬਿਨਾਂ ਨਿਪਟਾਰੇ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ : ਧਾਲੀਵਾਲ
ਅਜਨਾਲਾ : ਹਲਕਾ ਅਜਨਾਲਾ ਵਿੱਚ ਸੁਪਰ ਸੀਡਰ ਨਾਲ ਕਣਕ ਦੀ ਬਿਜਾਈ ਨੂੰ ਉਤਸ਼ਾਹਿਤ ਕਰਨ ਮੌਕੇ ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸੂਬੇ ਵਿਚ ਪਰਾਲੀ ਨੂੰ ਸਾੜੇ ਬਿਨਾਂ ਨਿਪਟਾਰੇ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ, ਜਿਸ ਤਹਿਤ ਸੂਬੇ ਵਿੱਚ ਸਬਸਿਡੀ ਤੇ 1.33 ਲੱਖ ਖੇਤੀ ਮਸ਼ੀਨਰੀ ਉਪਲਬਧ ਕਰਵਾਈ ਗਈ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਈਜਾਦ ਕੀਤੀ, ਬਿਨਾਂ ਪਰਾਲੀ ਨੂੰ ਅੱਗ ਲਗਾਏ ਕਣਕ ਬੀਜਣ ਵਾਲੀ....
ਗੁਰਦੁਆਰਾ ਕਮੇਟੀ ਦੇ ਗਠਨ ਲਈ ਜਾਰੀ ਨੋਟੀਫਿਕੇਸ਼ਨ ਤੁਰੰਤ ਵਾਪਸ ਲਵੇ ਹਰਿਆਣਾ ਸਰਕਾਰ : ਡਾ.ਚੀਮਾ
ਚੰਡੀਗੜ੍ਹ / ਪਟਿਆਲਾ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਹਰਿਆਣਾ ਸਰਕਾਰ ਨੂੰ ਆਖਿਆ ਕਿ ਉਹ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗਠਨ ਲਈ ਜਾਰੀ ਕੀਤਾ ਆਪਣਾ ਨੋਟੀਫਿਕੇਸ਼ਨ ਤੁਰੰਤ ਵਾਪਸ ਲਵੇ ਅਤੇ ਕਿਹਾ ਕਿ ਹਰਿਆਣਾ ਦੇ ਸਿੱਖ ਵੀ ਖੱਟਰ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਦਾ ਵਿਰੋਧ ਕਰ ਰਹੇ ਹਨ। ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਤੇ ਸਾਬਕਾ ਮੰਤਰੀ ਸਰਦਾਰ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਹਰਿਆਣਾ ਗੁਰਦੁਆਰਾ ਕਮੇਟੀ ਦੇ ਗਠਨ ਲਈ....
ਇੱਕ ਰਾਸ਼ਟਰ, ਪੁਲਿਸ ਲਈ ਇੱਕ ਵਰਦੀ ਦਾ ਵਿਚਾਰ ਸੰਘੀ ਢਾਂਚੇ ਨੂੰ ਤੋੜਨ ਦੀ ਸਾਜ਼ਿਸ਼ - ਬਾਜਵਾ
ਚੰਡੀਗੜ੍ਹ : ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸ਼ਨੀਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਲਿਸ ਲਈ ਇੱਕ ਰਾਸ਼ਟਰ, ਇੱਕ ਵਰਦੀ ਦੇ ਸੰਕਲਪ ਨੂੰ ਸੰਘੀ ਢਾਂਚੇ ਖ਼ਿਲਾਫ਼ ਸਾਜ਼ਿਸ਼ ਦੱਸਿਆ ਹੈ । ਪ੍ਰਧਾਨ ਮੰਤਰੀ ਮੋਦੀ ਨੇ ਉਪਰੋਕਤ ਵਿਚਾਰ ਹਰਿਆਣਾ ਦੇ ਸੂਰਜਕੁੰਡ ਵਿਖੇ ਕੇਂਦਰ ਸਰਕਾਰ ਦੁਆਰਾ ਆਯੋਜਿਤ ਦੋ ਦਿਨਾਂ "ਚਿੰਤਨ ਸ਼ਿਵਿਰ" ਵਿੱਚ ਰਾਜਾਂ ਦੇ ਮੁੱਖ ਮੰਤਰੀਆਂ ਅਤੇ ਗ੍ਰਹਿ ਮੰਤਰੀਆਂ ਨੂੰ ਆਪਣੇ ਵੀਡੀਓ ਕਾਨਫਰੰਸ ਸੰਬੋਧਨ ਦੌਰਾਨ ਪੇਸ਼....
ਮੁੱਖ ਮੰਤਰੀ ਮਾਨ ਵੱਲੋਂ ਸਿਹਤ ਵਿਭਾਗ ਨੂੰ ਡੇਂਗੂ ਵਿਰੋਧੀ ਗਤੀਵਿਧੀਆਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਸਮੂਹ ਸਿਵਲ ਸਰਜਨਾਂ ਨੂੰ ਡੇਂਗੂ ਦੀ ਰੋਕਥਾਮ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਅਤੇ ਮਿਲ ਕੇ ਕਦਮ ਉਠਾਉਣ ਦੇ ਨਿਰਦੇਸ਼ ਦਿੱਤੇ ਹਨ। ਸਿਹਤ ਮੰਤਰੀ ਨੇ ਸਿਵਲ ਸਰਜਨਾਂ ਨੂੰ ਵਿਸ਼ੇਸ਼ ਡੇਂਗੂ ਵਾਰਡਾਂ ਦੇ ਪ੍ਰਬੰਧ ਕਰਨ, ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਫੋਗਿੰਗ ਗਤੀਵਿਧੀਆਂ ਤੇਜ਼ ਕਰਨ ਅਤੇ ਲਾਰਵੇ ਦੀ ਜਾਂਚ ਲਈ ਕਰਮਚਾਰੀਆਂ ਦੀ ਗਿਣਤੀ ਵਧਾਉਣ....
ਪਰਾਲੀ ਨੂੰ ਅੱਗ ਨਾ ਲਾਉਣ ਵਾਲੇ ਪੰਜਾਬ ਦੇ ਉੱਦਮੀ ਕਿਸਾਨਾਂ ਦਾ ਪੰਜਾਬ ਸਰਕਾਰ ਵੱਲੋਂ ਸਨਮਾਨ
ਮੁਹਾਲੀ : ਪਰਾਲੀ ਦੀ ਸਮੱਸਿਆ ਨਾਲ ਨਜਿੱਠਣ ਲਈ ਸੂਬਾ ਸਰਕਾਰ ਵੱਲੋਂ ਸਮੇਂ ਸਮੇਂ ਤੇ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਦੇ ਮੱਦੇਨਜ਼ਰ ਹੀ ਅੱਜ ਪੰਜਾਬ ਸਰਕਾਰ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਕਿਸਾਨ ਵਿਕਾਸ ਚੈਂਬਰ, ਏਅਰਪੋਰਟ ਚੌਂਕ, ਐੱਸ ਏ ਐੱਸ ਨਗਰ (ਮੋਹਾਲੀ) ਵਿਖੇ ਪਰਾਲੀ ਨੂੰ ਅੱਗ ਨਾ ਲਾ ਕੇ, ਵਾਤਾਵਰਣ ਦੀ ਰੱਖਿਆ ਕਰਨ ਵਾਲੇ ਪੰਜਾਬ ਦੇ ਵੱਖ ਵੱਖ ਜਿਲ੍ਹਿਆਂ ਤੋਂ ਲਗਭੱਗ 150 ਕਿਸਾਨ ਜਿਨ੍ਹਾਂ ਵੱਲੋਂ ਪਿਛਲੇ ਪੰਜ ਸਾਲਾਂ ਤੋਂ ਪਰਾਲੀ ਨੂੰ ਅੱਗ ਨਹੀਂ ਲਗਾਈ ਗਈ ਨੂੰ ਸਨਮਾਨਿਤ....