ਪੰਜਾਬ

ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਸੁਸ਼ੀਲ ਕੁਮਾਰ ਰਿੰਕੂ ਅਤੇ ਸ਼ੀਤਲ ਅੰਗੁਰਲ ਭਾਜਪਾ ਵਿੱਚ ਹੋਏ ਸ਼ਾਮਲ
ਚੰਡ਼ੀਗੜ੍ਹ, 27 ਮਾਰਚ : ਲੋਕ ਸਭਾ ਚੋਣਾਂ ਤੋਂ ਪਹਿਲਾਂ ਹੀ ਪੰਜਾਬ ਵਿੱਚ ਸਿਆਸੀ ਪਾਰਾ ਵੱਧ ਗਿਆ ਹੈ। ਆਮ ਆਦਮੀ ਪਾਰਟੀ ਦੇ ਜਲੰਧਰ ਤੋਂ ਐਮਪੀ ਸੁਸ਼ੀਲ ਕੁਮਾਰ ਰਿੰਕੂ ਅਤੇ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਲ ਅੱਜ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਸੁਸ਼ੀਲ ਕੁਮਾਰ ਰਿੰਕੂ ਅਤੇ ਸ਼ੀਤਲ ਅੰਗੁਰਲ ਅੱਜ ਦਿੱਲੀ ਵਿਖੇ ਭਾਜਪਾ ਵਿੱਚ ਸ਼ਾਮਲ ਹੋਏ। ਜ਼ਿਕਰਯੋਗ ਹੈ ਕਿ ਸੁਸ਼ੀਲ ਕੁਮਾਰ ਰਿੰਕੂ ਨੂੰ ਆਮ ਆਦਮੀ ਪਾਰਟੀ ਨੇ ਜਲੰਧਰ ਤੋਂ ਲੋਕ ਸਭਾ ਚੋਣਾਂ ਲਈ ਉਮੀਦਵਾਰ ਵੀ ਐਲਾਨਿਆ ਹੋਇਆ ਹੈ। ਅਜਿਹੇ ਵਿੱਚ....
ਭਾਜਪਾ 20-25 ਕਰੋੜ ਦੇ ਆਫਰ ਦੇ ਕੇ ਸਾਡੇ ਵਿਧਾਇਕਾਂ ਨੂੰ ਖਰੀਦਣ ਦੀ ਕੋਸ਼ਿਸ਼ ਕਰ ਰਹੀ ਹੈ : ਆਪ
ਭਾਜਪਾ ਵੱਲੋਂ ਪੰਜਾਬ ਵਿੱਚ ਸਾਡੇ ਵਿਧਾਇਕਾਂ ਅਤੇ ਆਗੂਆਂ ਨੂੰ ਤੰਗ-ਪ੍ਰੇਸ਼ਾਨ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਅਸੀਂ ਤਾਨਾਸ਼ਾਹੀ ਵਿਰੁੱਧ ਇਸ ਜੰਗ ਤੋਂ ਪਿੱਛੇ ਨਹੀਂ ਹਟਾਂਗੇ: ਆਪ ‘ਆਪ’ ਵਿਧਾਇਕਾਂ ਨੂੰ ਵਿਦੇਸ਼ੀ ਨੰਬਰਾਂ ਤੋਂ ਫੋਨ ਆ ਰਹੇ ਹਨ ਅਤੇ ਭਾਜਪਾ ‘ਚ ਸ਼ਾਮਲ ਹੋਣ ਦੀਆਂ ਪੇਸ਼ਕਸ਼ਾਂ ਆ ਰਹੀਆਂ ਹਨ, ਭਾਜਪਾ ਤੋਂ ਅਜਿਹੀ ਨੀਵੇਂ ਪੱਧਰ ਦੀ ਰਾਜਨੀਤੀ ਦੀ ਹੀ ਉਮੀਦ ਹੈ, ‘ਆਪ’ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਭਾਜਪਾ ਸਾਡੀ ਪਾਰਟੀ ਨੂੰ ਤੋੜਨ ਦੀ ਕੋਸ਼ਿਸ਼ ਕਰ ਰਹੀ ਹੈ ਪਰ....
ਅਸੀਂ ਪੰਜਾਬ ਦੀ ਆਨ ਤੇ ਸ਼ਾਨ ਦੀ ਰਾਖੀ ਲਈ ਵਚਨਬੱਧ ਹਾਂ : ਭਗਵੰਤ ਮਾਨ
ਸੁਸ਼ੀਲ ਕੁਮਾਰ ਰਿੰਕੂ ਨੂੰ ਅੱਜ ਜੋ ਵੀ ਹੈ ਉਹ ਆਪ ਨੇ ਬਣਾਇਆ, ਉਹ ਗੱਦਾਰ ਹੈ ਤੇ ਜਲੰਧਰ ਦੇ ਲੋਕ ਗੱਦਾਰ ਦਾ ਸਾਥ ਨਹੀਂ ਦੇਣਗੇ: ਆਪ ਕਿਹਾ, ਭਾਜਪਾ ਵਿਰੋਧੀ ਨੇਤਾਵਾਂ ਨੂੰ ਵੱਡੀਆਂ ਪੇਸ਼ਕਸ਼ਾਂ ਨਾਲ ਭਰਮਾਉਂਦੀ ਹੈ, ਭ੍ਰਿਸ਼ਟਾਚਾਰ ਅਤੇ ਤਾਨਾਸ਼ਾਹੀ ਦੇ ਖਿਲਾਫ ਇਸ ਜੰਗ ਵਿੱਚ ਸਿਰਫ ਮਜ਼ਬੂਤ ਨੇਤਾ ਹੀ ​​ਬਚ ਸਕਦਾ ਹੈ ਚੰਡੀਗੜ੍ਹ, 27 ਮਾਰਚ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੁਸ਼ੀਲ ਕੁਮਾਰ ਰਿੰਕੂ ਅਤੇ ਸ਼ੀਤਲ ਅੰਗੁਰਾਲ ਦੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋਣ ਤੋਂ ਬਾਅਦ ਉਨ੍ਹਾਂ ਨੂੰ....
ਅਕਾਲੀ-ਭਾਜਪਾ ਦਾ ਅੰਦਰਖਾਤੇ ਤਾਂ ਸਮੌਝਤਾ ਹੈ : ਰਾਜਾ ਵੜਿੰਗ 
ਚੰਡੀਗੜ੍ਹ, 26 ਮਾਰਚ : ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ 'ਚ ਇਕੱਲਿਆਂ ਚੋਣ ਲੜਨ ਦੇ ਐਲਾਨ ਬਾਅਦ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਇਨ੍ਹਾਂ ਦੋਵਾਂ ਪਾਰਟੀਆਂ ਦਾ ਅੰਦਰਖਾਤੇ ਤਾਂ ਸਮੌਝਤਾ ਹੀ ਹੈ। ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਗੱਠਜੋੜ ਕਰਨ ਲਈ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਸੁਨੀਲ ਜਾਖੜ ਸਮਤੇ ਕੈਪਟਨ ਅਮਰਿੰਦਰ ਸਿੰਘ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਪੂਰੀ ਕੋਸ਼ਿਸ਼ ਕੀਤੀ ਸੀ, ਪਰ ਇਹ ਸਿਰੇ ਨਹੀਂ ਚੜ੍ਹਿਆ....
ਪੰਜਾਬ ਅਤੇ ਚੰਡੀਗੜ੍ਹ ‘ਚ ਕੁਝ ਥਾਵਾਂ ‘ਤੇ ਹਨ੍ਹੇਰੀ ਅਤੇ ਚੱਲਣਗੀਆਂ ਤੇਜ਼ ਹਵਾਵਾਂ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ 
ਚੰਡੀਗੜ੍ਹ 26 ਮਾਰਚ : ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਵਿੱਚ ਇਸ ਸਮੇਂ ਮੌਸਮ ਸੁਹਾਵਣਾ ਚੱਲ ਰਿਹਾ ਹੈ। ਇਸ ਸਮੇਂ ਵੱਧੋ- ਵੱਧ ਅਤੇ ਘੱਟੋ-ਘੱਟ ਤਾਪਮਾਨ ਬਿਲਕੁਲ ਸੰਤੁਲਨ ਵਿੱਚ ਹਨ। ਨਾਲ ਹੀ ਇਹ ਮੌਸਮ ਫ਼ਸਲਾਂ ਲਈ ਵੀ ਬਹੁਤ ਢੁਕਵਾਂ ਹੈ। ਹਾਲਾਂਕਿ 28 ਮਾਰਚ ਦੀ ਸ਼ਾਮ ਤੋਂ ਮੌਸਮ ਬਦਲ ਜਾਵੇਗਾ। ਮੌਸਮ ਵਿਭਾਗ ਵੱਲੋਂ 3 ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਹ ਸਥਿਤੀ ਪੱਛਮੀ ਗੜਬੜੀ ਕਾਰਨ ਪੈਦਾ ਹੋ ਰਹੀ ਹੈ। ਮੌਸਮ ਵਿਭਾਗ ਮੁਤਾਬਕ ਪੰਜਾਬ ਅਤੇ ਚੰਡੀਗੜ੍ਹ ‘ਚ ਕੁਝ ਥਾਵਾਂ ‘ਤੇ ਹਨ੍ਹੇਰੀ ਅਤੇ....
ਸਿੱਖ ਕੌਮ ਦੀ ਰਾਖੀ, ਪੰਜਾਬ ਦੀ ਰਾਖੀ, ਪੰਜਾਬ ਵਿਚ ਅਮਨ-ਸ਼ਾਂਤੀ ਅਤੇ ਭਾਈਚਾਰਾ ਕਾਇਮ ਰੱਖਣਾ ਅਕਾਲੀ ਦਲ ਦੀ ਜ਼ਿੰਮੇਵਾਰੀ ਹੈ : ਸੁਖਬੀਰ ਸਿੰਘ ਬਾਦਲ
ਚੰਡੀਗੜ੍ਹ, 26 ਮਾਰਚ : ਭਾਜਪਾ ਵੱਲੋਂ ਪੰਜਾਬ ਵਿਚ ਲੋਕ ਸਭਾ ਚੋਣਾਂ ਇਕੱਲਿਆਂ ਲੜਨ ਦੇ ਫੈਸਲੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕੋਈ ਆਮ ਸਿਆਸੀ ਪਾਰਟੀ ਨਹੀਂ ਹੈ, ਇਹ ਸਿਧਾਂਤਾਂ ਵਾਲੀ ਪਾਰਟੀ ਹੈ। ਸਾਡੇ ਲਈ, ਸਿਧਾਂਤ ਨੰਬਰਾਂ ਦੀ ਖੇਡ ਨਾਲੋਂ ਜ਼ਿਆਦਾ ਮਹੱਤਵਪੂਰਨ ਹਨ। ਸੁਖਬੀਰ ਨੇ ਕਿਹਾ ਕਿ ਅਕਾਲੀ ਦਲ ਨੇ ਸਰਕਾਰ ਬਣਾਉਣ ਲਈ ਪਾਰਟੀ ਨਹੀਂ ਬਣਾਈ, ਸਿੱਖ ਕੌਮ ਦੀ ਰਾਖੀ, ਪੰਜਾਬ ਦੀ ਰਾਖੀ, ਪੰਜਾਬ ਵਿਚ ਅਮਨ-ਸ਼ਾਂਤੀ ਅਤੇ ਭਾਈਚਾਰਾ....
ਪੰਜਾਬ ਪੁਲਿਸ ਨੇ 4 ਕਿਲੋਗ੍ਰਾਮ ਹੈਰੋਇਨ ਅਤੇ 3 ਲੱਖ ਰੁਪਏ ਦੀ ਡਰੱਗ ਮਨੀ ਕੀਤੀ ਜ਼ਬਤ, 12 ਗ੍ਰਿਫਤਾਰ
ਅੰਮ੍ਰਿਤਸਰ, 26 ਮਾਰਚ : ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਹੈਰੋਇਨ ਤਸਕਰੀ ਦੇ ਨੈੱਟਵਰਕ ਨੂੰ ਤੋੜਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਡਰੱਗ ਮਨੀ ਅਤੇ ਸਰਹੱਦ ਪਾਰ ਹੈਰੋਇਨ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਇਸ ਦੇ ਨਾਲ ਹੀ 12 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 4 ਕਿਲੋਗ੍ਰਾਮ ਹੈਰੋਇਨ ਅਤੇ 3 ਲੱਖ ਰੁਪਏ ਦੀ ਡਰੱਗ ਮਨੀ ਜ਼ਬਤ ਕੀਤੀ ਗਈ ਹੈ। ਇਹ ਮੋਡੀਊਲ ਮਲੇਸ਼ੀਆ ਵਿੱਚ ਸਥਿਤ ਇੱਕ ਚੋਟੀ ਦੇ ਸਮੱਗਲਰ ਦੁਆਰਾ ਚਲਾਇਆ ਜਾਂਦਾ ਹੈ। ਜੋ ਕਿ 2019 ਵਿੱਚ....
ਦਸੂਹਾ ‘ਚ ਨਸ਼ਾ ਤਸਕਰ ਦਾ ਐਨਕਾਊਂਟਰ, ਇੱਕ ਮੌਤ, 2 ਪੁਲਿਸ ਮੁਲਾਜ਼ਮ ਜ਼ਖਮੀ
ਦਸੂਹਾ, 26 ਮਾਰਚ : ਹੁਸ਼ਿਆਰਪੁਰ ਦੇ ਹਲਕਾ ਦਸੂਹਾ ‘ਚ ਨਸ਼ਾ ਤਸਕਰਾਂ ਨੂੰ ਫੜਨ ਗਈ ਪੁਲਸ ‘ਤੇ ਨਸ਼ਾ ਤਸਕਰਾਂ ਨੇ ਹਮਲਾ ਕਰ ਦਿੱਤਾ। ਪੁਲਿਸ ਦੀ ਜਵਾਬੀ ਕਾਰਵਾਈ ਵਿੱਚ ਇੱਕ ਨਸ਼ਾ ਤਸਕਰ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਇਸ ਘਟਨਾ ਵਿੱਚ ਦੋ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋਏ ਹਨ। ਇਹ ਘਟਨਾ ਹਲਕਾ ਦਸੂਹਾ ਅਧੀਨ ਪੈਂਦੇ ਪਿੰਡ ਮੇਵਾ ਮਿਆਣੀ ਵਿੱਚ ਵਾਪਰੀ। ਜਿੱਥੇ ਪੁਲਿਸ ਨੂੰ ਪਿੰਡ ਦੇ ਹੀ ਇੱਕ ਵਿਅਕਤੀ ਦੇ ਨਸ਼ੇ ਦਾ ਧੰਦਾ ਕਰਨ ਦੀ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਜਦੋਂ ਦਸੂਹਾ ਪੁਲਿਸ ਟੀਮ....
ਪੰਜਾਬ ਦੇ ਸਾਰੇ ਪੋਲਿੰਗ ਬੂਥਾਂ ਉੱਤੇ ਕੈਮਰਿਆਂ ਰਾਹੀਂ ਨਿਗਰਾਨੀ; ਹੋਵੇਗੀ 100 ਫੀਸਦੀ ਵੈਬਕਾਸਟਿੰਗ: ਮੁੱਖ ਚੋਣ ਅਧਿਕਾਰੀ ਸਿਬਿਨ ਸੀ
ਸਾਰੇ 24,433 ਪੋਲਿੰਗ ਸਟੇਸ਼ਨਾਂ ’ਤੇ ਹੋਵੇਗੀ ਸੀ.ਸੀ.ਟੀ.ਵੀ. ਰਾਹੀਂ ਨਿਗਰਾਨੀ ਅਤੇ 1,884 ਪੋਲਿੰਗ ਸਟੇਸ਼ਨਾਂ ਦੇ ਬਾਹਰ ਲਗਾਏ ਜਾਣਗੇ ਵਾਧੂ ਕੈਮਰੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਚੋਣ ਪ੍ਰਕਿਰਿਆ ਨੂੰ ਹੋਰ ਸੁਚੱਜੀ ਅਤੇ ਪਾਰਦਰਸ਼ੀ ਬਣਾਉਣ ਲਈ ਨਵੀਨਤਮ ਆਈਟੀ ਸਹੂਲਤਾਂ ਦੀ ਲਈ ਜਾ ਰਹੀ ਹੈ ਮਦਦ ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਬਿਹਤਰ ਪਹਿਲਕਦਮੀਆਂ ਦੀ ਸ਼ੁਰੂਆਤ ਚੰਡੀਗੜ੍ਹ, 26 ਮਾਰਚ : ਲੋਕ ਸਭਾ ਚੋਣਾਂ 2024 ਵਿੱਚ ਚੋਣ ਪ੍ਰਕਿਰਿਆ ਨੂੰ ਹੋਰ ਕੁਸ਼ਲ ਅਤੇ ਪਾਰਦਰਸ਼ੀ ਬਣਾਉਣ ਦੇ....
ਕਾਂਗਰਸ ਨੂੰ ਝਟਕਾ, ਲੋਕ ਸਭਾ ਮੈਂਬਰ ਬਿੱਟੂ ਭਾਜਪਾ ‘ਚ ਸ਼ਾਮਲ
ਚੰਡੀਗੜ੍ਹ, 26 ਮਾਰਚ : ਕਾਂਗਰਸ ਪਾਰਟੀ ਨੂੰ ਅੱਜ ਵੱਡਾ ਝਟਕਾ ਲੱਗਿਆ ਹੈ, ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਜ਼ਿਕਰਯੋਗ ਹੈ ਕਿ ਰਵਨੀਤ ਬਿੱਟੂ ਲੁਧਿਆਣਾ ਤੋਂ ਕਾਂਗਰਸ ਦੇ ਐਮ.ਪੀ ਹਨ।ਭਾਜਪਾ ਦੇ ਜਨਰਲ ਸਕੱਤਰ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ। ਭਾਜਪਾ 'ਚ ਸ਼ਾਮਲ ਹੋਣ ਦੇ ਕਾਰਨਾਂ ਬਾਰੇ ਦੱਸਦੇ ਹੋਏ ਰਵਨੀਤ ਸਿੰਘ ਨੇ ਕਿਹਾ ਪਿਛਲੇ 10 ਸਾਲਾਂ 'ਚ ਪ੍ਰਧਾਨ ਮੰਤਰੀ ਮੋਦੀ ਜੀ ਨਾਲ ਮੇਰਾ ਡੂੰਘਾ ਰਿਸ਼ਤਾ ਰਿਹਾ ਹੈ। ਮੈਂ ਪ੍ਰਧਾਨ ਮੰਤਰੀ ਮੋਦੀ....
ਪੰਜਾਬ ਪੁਲਿਸ ਤੇ ਆਬਕਾਰੀ ਵਿਭਾਗ ਸਾਂਝੇ ਤੌਰ ‘ਤੇ ਬੂਟਲੇਗਰਸ ‘ਤੇ ਰੱਖ ਰਿਹਾ ਕੜੀ ਨਜ਼ਰ
ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਪੀਈਟੀਸੀ ਵਰੁਣ ਰੂਜਮ ਨਾਲ ਡੀਸੀਜ਼ ਤੇ ਸੀਪੀਜ਼/ਐਸਐਸਪੀਜ਼ ਦੀ ਸੂਬਾ ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ ਪੰਜਾਬ ਦੇ 10 ਸਰਹੱਦੀ ਜ਼ਿਲ੍ਹਿਆਂ ਵਿੱਚ ਪਹਿਲਾਂ ਹੀ ਮਜ਼ਬੂਤ ਅੰਤਰ-ਰਾਜੀ ਨਾਕੇ ਸਥਾਪਿਤ ਗੈਰ-ਕਾਨੂੰਨੀ ਜਾਂ ਨਕਲੀ ਸ਼ਰਾਬ ਵੇਚਣ/ਤਸਕਰੀ ਕਰਨ ਵਾਲੇ ਵਿਅਕਤੀਆਂ ਖਿਲਾਫ਼ ਪ੍ਰਭਾਵਸ਼ਾਲੀ ਕਾਰਵਾਈ ਯਕੀਨੀ ਬਣਾਈ ਜਾਵੇ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਚੰਡੀਗੜ੍ਹ, 26 ਮਾਰਚ : ਆਗਾਮੀ ਆਮ ਚੋਣਾਂ 2024 ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ....
ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਅੰਤਰਰਾਸ਼ਟਰੀ ਨਸ਼ਾ ਤਸਕਰੀ ਮਾਮਲੇ 'ਚ ਹੁਣ ਤੱਕ ਕਈ ਗ੍ਰਿਫਤਾਰ
ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਚੰਡੀਗੜ੍ਹ, 24 ਮਾਰਚ : ਪੰਜਾਬ ਪੁਲਿਸ ਨੇ ਅੱਜ ਇੱਕ ਵੱਡੀ ਕਾਰਵਾਈ ਕਰਦਿਆਂ ਅੰਤਰਰਾਸ਼ਟਰੀ ਨਸ਼ਾ ਤਸਕਰੀ ਸਿੰਡੀਕੇਟ ਅਤੇ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਦੇ ਇੱਕ ਸੰਗਠਿਤ ਨੈੱਟਵਰਕ ਦੀ ਰੀੜ੍ਹ ਦੀ ਹੱਡੀ ਤੋੜ ਦਿੱਤੀ ਹੈ। ਜਾਂਚ ਤੋਂ ਬਾਅਦ ਨਵੇਂ ਖੁਲਾਸਿਆਂ ਦੇ ਨਾਲ ਹੀ ਦੋਵਾਂ ਮਾਮਲਿਆਂ 'ਚ ਭਾਰੀ ਮਾਤਰਾ 'ਚ ਹਥਿਆਰ ਅਤੇ ਨਸ਼ੀਲੇ ਪਦਾਰਥ ਬਰਾਮਦ ਹੋਏ ਹਨ। ਫੜੇ ਗਏ 4 ਵਿਅਕਤੀਆਂ ਕੋਲੋਂ 12 ਮੈਗਜ਼ੀਨਾਂ ਸਮੇਤ 8 ਹਥਿਆਰ ਬਰਾਮਦ ਕੀਤੇ ਗਏ ਹਨ, ਜਿਸ....
ਭਾਜਪਾ ਦੀ ਇਸ ਤਾਨਾਸ਼ਾਹੀ ਕਾਰਵਾਈ ਦਾ ਜਵਾਬ ਜਨਤਾ ਦੇਵੇਗੀ : ਮਾਨ
ਸੀਐਮ ਭਗਵੰਤ ਮਾਨ ਦੀ ਅਗਵਾਈ ‘ਚ ‘ਆਪ’ ਨੇ ਕੀਤੀ ਅਹਿਮ ਮੀਟਿੰਗ ਮੀਟਿੰਗ ਵਿੱਚ ‘ਆਪ’ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ, ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਸਮੇਤ ‘ਆਪ’ ਦੇ ਸਾਰੇ ਵਿਧਾਇਕ ਸ਼ਾਮਲ ਹੋਏ ਮੀਟਿੰਗ ਤੋਂ ਬਾਅਦ ਮਾਨ ਨੇ ਕਿਹਾ- ਸਾਰੇ ਲੋਕ ਅਰਵਿੰਦ ਕੇਜਰੀਵਾਲ ਦੇ ਨਾਲ, ਪੰਜਾਬ ਇਕਾਈ ਪੂਰੀ ਤਾਕਤ ਨਾਲ ਇਨਸਾਫ਼ ਲਈ ਲੜੇਗੀ ਮੀਟਿੰਗ ਵਿੱਚ 31 ਮਾਰਚ ਦੀ ਮਹਾਂ ਰੈਲੀ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ, ਭਾਜਪਾ ਦੀ ਤਾਨਾਸ਼ਾਹੀ ਵਿਰੁੱਧ ਭਾਰਤ....
ਪੰਜਾਬ ਸਰਕਾਰ ਦੀ 2024-25 ਦੀ ਆਬਕਾਰੀ ਨੀਤੀ ਨੂੰ ਹਾਈ ਕੋਰਟ ’ਚ ਚੁਨੌਤੀ, 10 ਅਪ੍ਰੈਲ ਨੂੰ ਹੋਵੇਗੀ ਸੁਣਵਾਈ
ਚੰਡੀਗੜ੍ਹ, 23 ਮਾਰਚ : ਪੰਜਾਬ ਸਰਕਾਰ ਦੀ 2024-25 ਦੀ ਆਬਕਾਰੀ ਨੀਤੀ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ’ਚ ਚੁਨੌਤੀ ਦਿਤੀ ਗਈ ਹੈ। ਪਟੀਸ਼ਨ ’ਚ ਡਰਾਅ ਰਾਹੀਂ ਅਲਾਟਮੈਂਟ ਲਈ 75,000 ਰੁਪਏ ਦੀ ਅਰਜ਼ੀ ਫੀਸ ਤੈਅ ਕਰਨ ਅਤੇ ਇਸ ਨੂੰ ਵਾਪਸ ਨਾ ਕਰਨ ਯੋਗ ਬਣਾਉਣ ਨੂੰ ਚੁਨੌਤੀ ਦਿਤੀ ਗਈ ਹੈ। ਸ਼ੁਕਰਵਾਰ ਨੂੰ ਪਟੀਸ਼ਨ ’ਤੇ ਬਹਿਸ ਕਰਨ ਤੋਂ ਬਾਅਦ ਹਾਈ ਕੋਰਟ ਨੇ ਸੁਣਵਾਈ ਲਈ 10 ਅਪ੍ਰੈਲ ਦੀ ਤਰੀਕ ਤੈਅ ਕੀਤੀ ਹੈ। ਪਟੀਸ਼ਨ ਦਾਇਰ ਕਰਦਿਆਂ ਮੋਗਾ ਦੇ ਮੈਸਰਜ਼ ਦਰਸ਼ਨ ਸਿੰਘ ਐਂਡ ਕੰਪਨੀ ਨੇ ਹਾਈ ਕੋਰਟ ਨੂੰ ਦਸਿਆ....
ਜ਼ਹਿਰੀਲੀ ਸ਼ਰਾਬ ਮਾਮਲੇ 'ਚ ਹੁਣ ਤੱਕ 21 ਲੋਕਾਂ ਦੀ ਮੌਤ, 5 ਲੋਕਾਂ ਦੀ ਅੱਜ ਹੋਈ ਮੌਤ
ਸੰਗਰੂਰ, 21 ਮਾਰਚ : ਜ਼ਹਿਰੀਲੀ ਸ਼ਰਾਬ ਪੀਣ ਵਾਲਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਪਿੰਡ ਗੁੱਜਰਾਂ, ਉਪਲੀ, ਡੰਡੋਲੀ ਵਿੱਚ 11 ਲੋਕਾਂ ਦੀ ਮੌਤ ਤੋਂ ਬਾਅਦ 22 ਮਾਰਚ ਨੂੰ ਸੁਨਾਮ ਵਿੱਚ 5 ਲੋਕਾਂ ਦੀ ਮੌਤ ਹੋ ਗਈ ਅਤੇ ਅੱਜ 5 ਲੋਕਾਂ ਦੀ ਮੌਤ ਹੋ ਗਈ, ਅੱਜ ਸੁਨਾਮ ਵਿੱਚ ਕੁੱਲ ਮਰਨ ਵਾਲਿਆਂ ਦੀ ਗਿਣਤੀ 9 ਅਤੇ ਜ਼ਿਲ੍ਹਾ ਸੰਗਰੂਰ ਵਿੱਚ ਮੌਤਾਂ ਦੀ ਕੁੱਲ ਗਿਣਤੀ 21 ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ.ਐਮ.ਓ ਸੰਗਰੂਰ ਕਿਰਪਾਲ ਸਿੰਘ ਨੇ ਦਿੱਤੀ। ਹਸਪਤਾਲ ਵਿੱਚ ਈਥਾਨੌਲ ਕੈਮੀਕਲ ਨਾਲ....