ਪੰਜਾਬ

ਨੌਜਵਾਨਾਂ ਨੂੰ ਯੂ.ਪੀ.ਐਸ.ਸੀ. ਪ੍ਰੀਖਿਆਵਾਂ ਦੀ ਕੋਚਿੰਗ ਦੇਣ ਲਈ ਅੱਠ ਅਤਿ-ਆਧੁਨਿਕ ਸਿਖਲਾਈ ਕੇਂਦਰ ਖੋਲ੍ਹੇਗੀ ਸਰਕਾਰ : ਮੁੱਖ ਮੰਤਰੀ
ਆਈ.ਏ.ਐਸ/ਆਈ.ਪੀ.ਐਸ/ਆਈ.ਆਰ.ਐਸ ਅਤੇ ਅਜਿਹੀਆਂ ਹੋਰ ਕੇਂਦਰੀ ਸੇਵਾਵਾਂ ਵਿੱਚ ਸੂਬੇ ਦੀ ਨੁਮਾਇੰਦਗੀ ਵਧਾਉਣ ਲਈ ਕੀਤੀ ਪਹਿਲਕਦਮੀ ਇਨ੍ਹਾਂ ਕੇਂਦਰਾਂ ਰਾਹੀਂ ਸਮਾਜ ਦੇ ਵੱਖ-ਵੱਖ ਵਰਗਾਂ ਦੇ ਉਮੀਦਵਾਰਾਂ ਨੂੰ ਮੁਫ਼ਤ ਕੋਚਿੰਗ ਦੇ ਨਾਲ-ਨਾਲ ਮਿਲੇਗੀ ਵਿੱਤੀ ਸਹਾਇਤਾ ਉਮੀਦਵਾਰਾਂ ਨੂੰ ਇਨ੍ਹਾਂ ਕੇਂਦਰਾਂ ਰਾਹੀਂ ਆਨਲਾਈਨ ਸਿਖਲਾਈ ਦੇਣ ਬਾਰੇ ਵੀ ਸਰਕਾਰ ਕਰ ਰਹੀ ਹੈ ਵਿਚਾਰ ਚੰਡੀਗੜ੍ਹ, 22 ਜੁਲਾਈ : ਆਈ.ਏ.ਐਸ/ਆਈ.ਪੀ.ਐਸ/ਆਈ.ਆਰ.ਐਸ ਅਤੇ ਅਜਿਹੀਆਂ ਹੋਰ ਕੇਂਦਰੀ ਸੇਵਾਵਾਂ ਵਿੱਚ ਪੰਜਾਬ ਦੀ ਨੁਮਾਇੰਦਗੀ ਵਧਾਉਣ ਲਈ....
ਲੁਧਿਆਣਾ ਪੁਲਿਸ ਵੱਲੋਂ ਫਰਜ਼ੀ ਇੰਟਰਨੈਸ਼ਨਲ ਕਾਲ ਸੈਂਟਰ ਦਾ ਕੀਤਾ ਪਰਦਾਫਾਸ਼, 29 ਗ੍ਰਿਫਤਾਰ
ਲੁਧਿਆਣਾ, 21 ਜੁਲਾਈ : ਲੁਧਿਆਣਾ ਪੁਲਿਸ ਨੇ ਇੱਕ ਫਰਜ਼ੀ ਇੰਟਰਨੈਸ਼ਨਲ ਕਾਲ ਸੈਂਟਰ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ 29 ਠੱਗਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਗਿਰੋਹ ਦੇ ਮੈਂਬਰ ਜ਼ਿਆਦਾਤਰ ਵਿਦੇਸ਼ੀਆਂ ਨੂੰ ਆਪਣਾ ਸ਼ਿਕਾਰ ਬਣਾਉਂਦੇ ਸਨ। ਮਨਦੀਪ ਸਿੰਘ ਸਿੱਧੂ, ਆਈ.ਪੀ.ਐਸ ਕਮਿਸ਼ਨਰ ਪੁਲਿਸ ਲੁਧਿਆਣਾ, ਸ੍ਰੀਮਤੀ ਸੋਮਿਆਂ ਮਿਸ਼ਰਾ, ਆਈ.ਪੀ.ਐਸ. ਜੁਆਇੰਟ ਕਮਿਸ਼ਨਰ ਪੁਲਿਸ ਸ਼ਹਿਰੀ, ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਭਮ ਅਗਰਵਾਲ ਆਈ.ਪੀ.ਐਸ ਵਧੀਕ ਡਿਪਟੀ ਕਮਿਸ਼ਨਰ ਪੁਲਿਸ ਜੋਨ-3 ਲੁਧਿਆਣਾ....
ਮਾਨਸਾ 'ਚ ਨਸ਼ਿਆਂ ਦੇ ਵਿਰੋਧ 'ਚ ਮਹਾਂ ਰੈਲੀ, ਚਿੱਟੇ ਤੇ ਮੈਡੀਕਲ ਨਸ਼ਿਆਂ ਨੂੰ ਜੜੋਂ ਖਤਮ ਕਰਨ ਦਾ ਐਲਾਨ
ਮਾਨਸਾ, 21 ਜੁਲਾਈ : ਨਸ਼ਾ ਵਿਰੋਧੀ ਸਾਂਝੀ ਐਕਸ਼ਨ ਕਮੇਟੀ ਮਾਨਸਾ ਦੇ ਸੱਦੇ `ਤੇ ਅੱਜ ਮਾਨਸਾ ਵਿਖੇ ਪੰਜਾਬ ਦੇ ਕੋਨੇ ਕੋਨੇ ਤੋਂ ਹਜ਼ਾਰਾਂ ਮਰਦਾਂ, ਔਰਤਾਂ ਅਤੇ ਨੌਜਵਾਨਾਂ ਨੇ ਸਮੂਲੀਅਤ ਕਰਕੇ ਪੂਰੇ ਸੂਬੇ `ਚ ਨਸ਼ਾ ਬੰਦੀ ਲਈ ਅਵਾਜ ਬੁਲੰਦ ਕੀਤੀ। ਹੱਥਾਂ `ਚ ਨਸ਼ਾ ਵਿਰੋਧੀ ਬੈਨਰ ਅਤੇ ਤਖਤੀਆਂ ਫੜ੍ਹੀਂ ਕਾਫਲਿਆਂ ਦੇ ਕਾਫਲੇ ਬਾਦ ਦੁਪਹਿਰ ਤੱਕ ਰੈਲੀ ਵਾਲੀ ਥਾਂ ਪੁੱਜਦੇ ਰਹੇ। ਭਾਰੀ ਇਕੱਠ ਕਾਰਨ ਥਾਂ ਦੀ ਪਈ ਘਾਟ ਦਾ ਖੁਦ ਹੀ ਹੱਲ ਕਰਦਿਆਂ ਬਜ਼ੁਰਗਾਂ, ਔਰਤਾਂ ਅਤੇ ਆਮ ਲੋਕਾਂ ਨੇ ਕਚਹਿਰੀਆਂ ਦੀ ਹਰ ਸੜਕ ਉਤੇ....
ਸਿਹਤ ਮੰਤਰੀ ਵੱਲੋਂ ਕਾਰਪੋਰੇਟ ਹਸਪਤਾਲਾਂ ਨੂੰ ਸਸਤੇ ਭਾਅ ’ਤੇ ਮਿਆਰੀ ਇਲਾਜ ਮੁਹੱਈਆ ਕਰਵਾਉਣ ਲਈ ਸਰਕਾਰ ਨਾਲ ਭਾਈਵਾਲੀ ਦਾ ਸੱਦਾ
ਇਹ ਕਦਮ ਆਮ ਜਨਤਾ ਨੂੰ ਨਹੀਂ ਕਰੇਗਾ ਪ੍ਰਭਾਵਿਤ; ਸਰਕਾਰ ਵੱਲੋਂ ਦਿੱਤਾ ਜਾਵੇਗਾ ਸਾਰਾ ਫੰਡ : ਬਲਬੀਰ ਸਿੰਘ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਡਾਕਟਰ ਬਲਬੀਰ ਸਿੰਘ ਨੈਟਹੈਲਥ ਦੁਆਰਾ ਕਰਵਾਏ ‘‘ ਨਾਰਥਰਨ ਰੀਜਨ ਰਾਊਂਡਟੇਬਲ ’’ ਵਿਸ਼ੇ ਵਾਲੀ ਵਿਚਾਰ-ਚਰਚਾ ਵਿੱਚ ਸਨ ਮੁੱਖ ਮਹਿਮਾਨ ਚੰਡੀਗੜ੍ਹ, 21 ਜੁਲਾਈ : ਮੁੱਖ ਮੰਤਰੀ ਭਗਵੰਤ ਮਾਨ ਦੀ ਇੱਛਾ ਅਨੁਸਾਰ ਸੂਬੇ ਵਿੱਚ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਨੂੰ ਯਕੀਨੀ....
ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਸਰਟੀਫਿਕੇਟ ਦੀ ਜਾਅਲਸਾਜ਼ੀ ਵਿਰੁੱਧ ਕੀਤੀ ਜਾ ਰਹੀ ਹੈ ਸਖ਼ਤ ਕਾਰਵਾਈ 
ਲੁਧਿਆਣਾ ਦੀ ਜਤਿੰਦਰ ਕੌਰ ਅਤੇ ਫਰੀਦਕੋਟ ਦੀ ਗੀਤਾ ਦਾ ਅਨੁਸੂਚਿਤ ਜਾਤੀ ਸਰਟੀਫਿਕੇਟ ਕੀਤਾ ਰੱਦ: ਡਾ.ਬਲਜੀਤ ਕੌਰ ਚੰਡੀਗੜ੍ਹ, 21 ਜੁਲਾਈ : ਪੰਜਾਬ ਸਰਕਾਰ ਸੂਬੇ ਦੀਆਂ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਇਸੇ ਤਹਿਤ ਗੀਤਾ ਪਤਨੀ ਸ੍ਰੀ ਧਰਮਪਾਲ ਹਾਲ ਆਬਾਦ ਆਰਾ ਮਾਰਕੀਟ, ਕੁਆਟਰ ਨੰ:33, ਨੇੜੇ ਲਾਲ ਕੋਠੀ, ਫਰੀਦਕੋਟ ਅਤੇ ਸ੍ਰੀਮਤੀ ਜਤਿੰਦਰ ਕੌਰ ਪੁੱਤਰੀ ਪਿਆਰਾ ਸਿੰਘ ਪਤਨੀ ਸ੍ਰੀ ਅਮਨਿੰਦਰ ਸਿੰਘ ਪਿੰਡ ਤੇ ਡਾਕਖਾਨਾ ਮੰਡਿਆਣੀ ਜ਼ਿਲ੍ਹਾ ਲੁਧਿਆਣਾ ਦੀ ਵਸਨੀਕ ਦਾ ਜਾਅਲੀ ਅਨੁਸੂਚਿਤ....
ਮੁੱਖ ਮੰਤਰੀ ਦਾ ਸ਼੍ਰੋਮਣੀ ਕਮੇਟੀ ਨੂੰ ਸਵਾਲ, ਤੁਸੀਂ ਪਵਿੱਤਰ ਗੁਰਬਾਣੀ ਦੇ ਪ੍ਰਸਾਰਨ ਅਧਿਕਾਰ ਸਿਰਫ਼ ਇਕ ਚੈਨਲ ਨੂੰ ਸੌਂਪਣ ਲਈ ਉਤਾਵਲੇ ਕਿਉਂ ਹੋ?
ਸਰਕਾਰ 24 ਘੰਟਿਆਂ ਵਿੱਚ ਮੁਫ਼ਤ ਪ੍ਰਸਾਰਨ ਸੇਵਾ ਲਈ ਸਾਰੇ ਪ੍ਰਬੰਧ ਕਰਨ ਲਈ ਤਿਆਰ ਚੰਡੀਗੜ੍ਹ, 21 ਜੁਲਾਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਨੂੰ ਇਹ ਦੱਸਣ ਦੀ ਚੁਣੌਤੀ ਦਿੱਤੀ ਕਿ ਸ੍ਰੀ ਦਰਬਾਰ ਸਾਹਿਬ ਤੋਂ ਪਵਿੱਤਰ ਗੁਰਬਾਣੀ ਦੇ ਪ੍ਰਸਾਰਣ ਦੇ ਅਧਿਕਾਰ ਸਭ ਲਈ ਮੁਫ਼ਤ ਕਰਨ ਦੀ ਬਜਾਏ ਸਿਰਫ਼ ਇਕ ਚੈਨਲ ਨੂੰ ਦੇਣ ਲਈ ਕਾਹਲ ਕਿਉਂ ਦਿਖਾਈ ਜਾ ਰਹੀ ਹੈ। ਮੁੱਖ ਮੰਤਰੀ ਨੇ ਸਪੱਸ਼ਟ ਤੌਰ ਉਤੇ ਆਖਿਆ ਕਿ ਭਾਈਚਾਰੇ, ਫਿਰਕੂ ਸਦਭਾਵਨਾ ਅਤੇ ਵਿਸ਼ਵ....
ਵਿਜੀਲੈਂਸ ਵੱਲੋਂ 30 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਏ.ਐਸ.ਆਈ. ਗ੍ਰਿਫ਼ਤਾਰ
ਪੁਲਿਸ ਮੁਲਾਜ਼ਮ ਨੇ ਐਫ.ਆਈ.ਆਰ. ‘ਚੋਂ ਨਾਮ ਕੱਢਣ ਲਈ ਮੰਗੇ ਸੀ 2 ਲੱਖ ਰੁਪਏ ਚੰਡੀਗੜ੍ਹ, 21 ਜੁਲਾਈ : ਪੰਜਾਬ ਵਿਜੀਲੈਂਸ ਬਿਊਰੋ ਨੇ ਜਲੰਧਰ ਜ਼ਿਲ੍ਹੇ ਦੇ ਥਾਣਾ ਪਤਾਰਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਰਾਮ ਪ੍ਰਕਾਸ਼ ਨੂੰ 30,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਏ.ਐਸ.ਆਈ ਨੂੰ ਜਸਵੀਰ ਸਿੰਘ ਜੱਜ ਵਾਸੀ ਗੁਰੂ ਨਾਨਕ ਨਗਰ ਪਿੰਡ ਕਾਕੀ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਜਸਵੀਰ ਸਿੰਘ ਪਿੰਡ ਕੰਗਣੀਵਾਲ ਵਿਖੇ ਡੇਅਰੀ ਫਾਰਮ ਚਲਾਉਂਦਾ ਹੈ।....
ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਚੌਹਾਲ ਈਕੋ ਟੂਰਿਜ਼ਮ ਪ੍ਰਾਜੈਕਟ ਦਾ ਡਿਜੀਟਲ ਉਦਘਾਟਨ
ਸੈਲਾਨੀਆਂ ਦੇ ਘੁੰਮਣ ਲਈ ਜੀਪ ਸਫਾਰੀ, ਨੇਚਰ ਟ੍ਰੇਲ ਦੀ ਸੁਵਿਧਾ ਵੀ ਉਪਲਬਧ ਸੂਬੇ ਵਿੱਚ ਈਕੋ ਟੂਰਿਜ਼ਮ ਨੂੰ ਬੜ੍ਹਾਵਾ ਦੇਣਾ ਮੁੱਖ ਮਕਸਦ ਚੰਡੀਗੜ੍ਹ, 21 ਜੁਲਾਈ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਨੂੰ ਈਕੋ ਟੂਰਿਜ਼ਮ ਦੇ ਗੜ੍ਹ ਵਜੋਂ ਵਿਕਸਿਤ ਕਰਨ ਹਿੱਤ ਪੂਰੀ ਤਰ੍ਹਾਂ ਵਚਨਬੱਧ ਹੈ। ਇਸੇ ਦੇ ਹਿੱਸੇ ਵਜੋਂ ਪੰਜਾਬ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਅੱਜ ਵਣ ਕੰਪਲੈਕਸ, ਸੈਕਟਰ 68, ਮੋਹਾਲੀ ਤੋਂ ਡਿਜੀਟਲ ਤੌਰ ਉੱਤੇ ਜ਼ਿਲ੍ਹਾ....
ਲੋੜ ਪਈ ਤਾਂ ਅਸੀਂ ਚੰਡੀਗੜ੍ਹ ਤੇ ਪੰਜਾਬ ਦੇ ਹੱਕ ਦੀ ਰਾਖੀ ਲਈ ਕਾਨੂੰਨੀ ਲੜਾਈ ਲੜਾਂਗੇ : ਬਾਜਵਾ
ਕਾਂਗਰਸ ਦੇ ਸੀਨੀਅਰ ਆਗੂਆਂ ਦੇ ਇੱਕ ਵਫ਼ਦ ਨੇ ਰਾਜਪਾਲ ਪੁਰੋਹਿਤ ਕੀਤੀ ਮੁਲਾਕਾਤ ਹਰਿਆਣਾ ਨੂੰ ਵੱਖਰੇ ਵਿਧਾਨ ਸਭਾ ਲਈ 10 ਏਕੜ ਜ਼ਮੀਨ ਦੇਣ ਦੇ ਫੈਸਲੇ ਨੂੰ ਤੁਰੰਤ ਰੱਦ ਕਰਨ ਦੀ ਕੀਤੀ ਮੰਗ ਚੰਡੀਗੜ੍ਹ, 20 ਜੁਲਾਈ : ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਦੇ ਇੱਕ ਵਫ਼ਦ ਨੇ ਅੱਜ ਪੰਜਾਬ ਦੇ ਮਾਣਯੋਗ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਦੋ ਮੰਗ ਪੱਤਰ ਸੌਂਪ ਕੇ ਹਰਿਆਣਾ ਨੂੰ ਵੱਖਰੇ ਵਿਧਾਨ ਸਭਾ ਲਈ 10 ਏਕੜ ਜ਼ਮੀਨ ਦੇਣ ਦੇ ਫੈਸਲੇ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ....
ਬੀਰੋਕੇ ਖੁਰਦ ਵਿੱਚ ਪਿਉਂ-ਪੁੱਤ ਦੇ ਝਗੜੇ ਨੂੰ ਹਟਾਉਣ ਗਈ ਗੁਆਂਢਣ ਦਾ ਬਾਲਟੀ ਮਾਰ ਕੇ ਕਤਲ 
ਬੁਢਲਾਡਾ, 20 ਜੁਲਾਈ : ਪਿੰਡ ਬੀਰੋਕੇ ਖੁਰਦ ਵਿੱਚ ਪਿਉਂ-ਪੁੱਤ ਦੇ ਝਗੜੇ ਨੂੰ ਹਟਾਉਣ ਗਈ ਗੁਆਂਢਣ ਦਾ ਬਾਲਟੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਪੁਲਿਸ ਵਲੋਂ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿਤੀ ਹੈ। ਮ੍ਰਿਤਕ ਦੀ ਪਹਿਚਾਣ ਮਨਜੀਤ ਕੌਰ (40 ਸਾਲਾ) ਵਜੋਂ ਹੋਈ ਹੈ। ਡੀਐੱਸਪੀ ਬੁਢਲਾਡਾ ਪ੍ਰਿਤਪਾਲ ਸਿੰਘ ਨੇ ਦੱਸਿਆ ਕਿ ਬੀਰੋਕੇ ਖੁਰਦ ਦੇ ਗੁਰਤੇਜ ਸਿੰਘ ਦੇ ਘਰ ਪਰਿਵਾਰ ’ਚ ਪਿਓ-ਪੁੱਤ ਦੀ ਝਗੜਾ ਅਤੇ ਬਹਿਸ ਚੱਲ ਰਹੀ ਸੀ, ਜਿਸ ਨੂੰ ਸ਼ਾਂਤ ਕਰਨ ਲਈ ਗੁਆਢ ’ਚੋਂ ਮਿੱਠੂ ਸਿੰਘ ਅਤੇ ਉਸ....
ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿਚ ਸਥਿਤੀ ਉਤੇ ਨਿਰੰਤਰ ਨਿਗਰਾਨੀ ਰੱਖ ਰਿਹਾਂ : ਮੁੱਖ ਮੰਤਰੀ
ਲੋਕਾਂ ਨੂੰ ਸੰਕਟ ਵਿੱਚੋਂ ਕੱਢਣ ਲਈ ਸੂਬਾ ਸਰਕਾਰ ਪੂਰਨ ਤੌਰ ਉਤੇ ਵਚਨਬੱਧ ਮਨੁੱਖਤਾ ਦੀ ਸੇਵਾ ‘ਚ ਜੁਟੀਆਂ ਗੈਰ-ਸਰਕਾਰੀ ਸੰਸਥਾਵਾਂ ਅਤੇ ਹੋਰ ਜਥੇਬੰਦੀਆਂ ਦਾ ਧੰਨਵਾਦ ਕੀਤਾ ਚੰਡੀਗੜ੍ਹ, 20 ਜੁਲਾਈ : ਪੰਜਾਬ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿਚ ਲੋਕਾਂ ਨੂੰ ਸੰਕਟ ਵਿੱਚੋਂ ਕੱਢਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਦਾ ਪ੍ਰਗਟਾਵਾ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਉਹ ਪਠਾਨਕੋਟ ਤੋਂ ਸਰਦੂਲਗੜ੍ਹ ਤੱਕ ਸੂਬਾ ਭਰ ਵਿਚ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਉਤੇ ਨਿਰੰਤਰ....
ਮੁੱਖ ਮੰਤਰੀ ਵੱਲੋਂ ਮਨੀਪੁਰ ਵਿਚ ਦੋ ਔਰਤਾਂ ਉਤੇ ਜਿਨਸੀ ਹਮਲੇ ਦੀ ਘਿਨਾਉਣੀ ਕਾਰਵਾਈ ਦੀ ਸਖ਼ਤ ਨਿਖੇਧੀ
ਜੁਰਮ ਨੂੰ ਅੰਜ਼ਾਮ ਦੇਣ ਵਾਲਿਆਂ ਨੂੰ ਕਰੜੀ ਸਜ਼ਾ ਦੇਣ ਦੀ ਵਕਾਲਤ ਦਿਲ ਦਹਿਲਾਉਣ ਵਾਲੀ ਘਟਨਾ ਮੁਲਕ ਦੇ ਜ਼ਮੀਰ ਉਤੇ ਵੱਡਾ ਕਲੰਕ ਔਰਤਾਂ ਦਾ ਮਾਣ-ਸਤਿਕਾਰ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ ਪ੍ਰਗਟਾਈ ਚੰਡੀਗੜ੍ਹ, 20 ਜੁਲਾਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਨੀਪੁਰ ਵਿਚ ਦੋ ਔਰਤਾਂ ਉਤੇ ਜਿਨਸੀ ਹਮਲੇ ਦੀ ਵਾਪਰੀ ਘਿਨਾਉਣੀ ਕਾਰਵਾਈ ਉਤੇ ਡੂੰਘਾ ਦੁੱਖ ਜ਼ਾਹਰ ਕਰਦੇ ਹੋਏ ਇਸ ਅਣਮਨੁੱਖੀ ਜੁਰਮ ਨੂੰ ਅੰਜ਼ਾਮ ਦੇਣ ਵਾਲਿਆਂ ਨੂੰ ਮਿਸਾਲੀ ਸਜ਼ਾ ਦੇਣ ਦੀ ਮੰਗ ਕੀਤੀ। ਅੱਜ ਇੱਥੇ ਜਾਰੀ ਬਿਆਨ ਵਿਚ ਮੁੱਖ....
ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਵੱਲੋਂ ਅਪ੍ਰੈਲ 2022 ਤੋਂ ਹੁਣ ਤੱਕ 3972 ਨੌਕਰੀਆਂ ਦਿੱਤੀਆਂ ਗਈਆਂ:  ਈ.ਟੀ.ਓ.
ਕਿਹਾ, ਸਤੰਬਰ ਤੱਕ ਐਸ.ਡੀ.ਓਜ਼ ਦੀਆਂ 139 ਅਸਾਮੀਆਂ ਲਈ ਭਰਤੀ ਪ੍ਰਕਿਰਿਆ ਪੂਰੀ ਕਰ ਲਈ ਜਾਵੇਗੀ ਚੰਡੀਗੜ੍ਹ, 20 ਜੁਲਾਈ : ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੂਬੇ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਦੇਣ ਦੇ ਮਿਸ਼ਨ ਤਹਿਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਅਤੇ ਪੰਜਾਬ ਸਟੇਟ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਟੀ.ਸੀ.ਐਲ) ਵੱਲੋਂ....
ਮੀਤ ਹੇਅਰ ਵੱਲੋਂ ਦਰਿਆਵਾਂ ਵਿੱਚ ਪਾੜ ਪੂਰਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼
ਜਲ ਸਰੋਤ ਮੰਤਰੀ ਨੇ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲਿਆ ਜੁਲਾਈ ਮਹੀਨੇ ਮੁਕਾਬਲੇ ਦੋ ਦਿਨਾਂ ਅੰਦਰ ਹੀ ਹੋਈ ਰਿਕਾਰਡ ਬਾਰਸ਼ ਕਾਰਨ ਪੈਦਾ ਹੋਈ ਸਥਿਤੀ ਮੁੱਖ ਮੰਤਰੀ ਦੇ ਨਿਰਦੇਸ਼ਾਂ ’ਤੇ ਡੈਮਾਂ, ਦਰਿਆਵਾਂ ਤੇ ਨਹਿਰਾਂ ਦੀ ਸਥਿਤੀ ਉਤੇ ਨਿਰੰਤਰੀ ਰੱਖੀ ਜਾ ਰਹੀ ਹੈ ਨਜ਼ਰ: ਮੀਤ ਹੇਅਰ ਚੰਡੀਗੜ੍ਹ, 20 ਜੁਲਾਈ : ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵੀਰਵਾਰ ਨੂੰ ਪੰਜਾਬ ਤੇ ਪਹਾੜੀ ਇਲਾਕਿਆਂ ਵਿੱਚ ਰਿਕਾਰਡ ਤੋੜ ਬਾਰਸ਼ ਪੈਣ ਕਾਰਨ ਸੂਬੇ ਦੇ ਦਰਿਆਵਾਂ ਵਿੱਚ ਆਏ ਵਾਧੂ ਪਾਣੀ ਕਾਰਨ ਕਈ ਜ਼ਿਲਿਆਂ ਵਿੱਚ....
ਅਮਨ ਅਰੋੜਾ ਵੱਲੋਂ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟਾਂ ਨੂੰ ਮੰਤਰ, ‘ਸਫ਼ਲਤਾ ਲਈ ਹੌਸਲੇ ਬੁਲੰਦ ਰੱਖੋ’
ਰੋਜ਼ਗਾਰ ਉਤਪਤੀ ਮੰਤਰੀ ਵੱਲੋਂ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿੱਚ 85% ਜਾਂ ਇਸ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ 14 ਕੈਡਿਟਾਂ ਦਾ “ਅਕੈਡਮਿਕ ਟਾਰਚ” ਨਾਲ ਸਨਮਾਨ ਕੈਂਪਸ ਦਾ ਦੌਰਾ ਕਰਕੇ ਬੁਨਿਆਦੀ ਢਾਂਚੇ ਅਤੇ ਕੈਡਿਟਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦੀ ਕੀਤੀ ਸਮੀਖਿਆ ਚੰਡੀਗੜ੍ਹ, 20 ਜੁਲਾਈ : ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.), ਐਸ.ਏ.ਐਸ.ਨਗਰ....