ਖੇਡਾਂ ਦੀ ਦੁਨੀਆਂ

ਕ੍ਰਿਸਟੀਆਨੋ ਰੋਨਾਲਡੋ ਨੇ ਲਿਆ ਵੱਡਾ ਫੈਸਲਾ, ਮੈਨਚੈਸਟਰ ਯੂਨਾਈਟਿਡ ਛੱਡਿਆ
ਕਤਰ : ਸਟਾਰ ਫੁੱਟਬਾਲਰ ਕ੍ਰਿਸਟੀਆਨੋ ਰੋਨਾਲਡੋ ਦਾ ਮੈਨਚੇਸਟਰ ਯੂਨਾਈਟਿਡ ਦੇ ਨਾਲ ਸਫ਼ਰ ਸਮਾਪਤ ਹੋ ਗਿਆ ਹੈ । ਯਾਨੀ ਕਿ ਹੁਣ 37 ਸਾਲਾ ਕ੍ਰਿਸਟੀਆਨੋ ਰੋਨਾਲਡੋ ਮੈਨਚੇਸਟਰ ਯੂਨਾਈਟਿਡ ਦਾ ਹਿੱਸਾ ਨਹੀਂ ਹੋਣਗੇ । ਇਹ ਖਬਰ ਕਲੱਬ ਅਤੇ ਰੋਨਾਲਡੋ ਵਿਚਾਲੇ ਹੋਏ ਆਪਸੀ ਸਮਝੌਤੇ ਤੋਂ ਬਾਅਦ ਸਾਹਮਣੇ ਆਈ ਹੈ। ਮੈਨਚੇਸਟਰ ਯੂਨਾਈਟਿਡ ਵੱਲੋਂ ਵੀ ਇਸ ਸਬੰਧੀ ਬਿਆਨ ਜਾਰੀ ਕੀਤਾ ਹੈ। ਕਲੱਬ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਕ੍ਰਿਸਟੀਆਨੋ ਰੋਨਾਲਡੋ ਤੁਰੰਤ ਪ੍ਰਭਾਵ ਨਾਲ ਮੈਨਚੇਸਟਰ ਯੂਨਾਈਟਿਡ ਛੱਡ ਰਹੇ ਹਨ। ਇਹ ਫੈਸਲਾ....
ਫੀਫਾ ਵਰਲਡ ਕੱਪ ਵਿਚ ਵੱਡਾ ਉਲਟਫੇਰ,ਅਰਜਨਟੀਨਾ ਨੂੰ ਸਾਊਦੀ ਅਬ ਨੇ 2-1 ਨਾਲ ਹਰਾਇਆ
ਕਤਰ : ਫੀਫਾ ਵਰਲਡ ਕੱਪ ਵਿਚ ਵੱਡਾ ਉਲਟਫੇਰ ਦੇਖਣ ਨੂੰ ਮਿਲਿਆ ਹੈ। ਖਿਤਾਬ ਦੀ ਦਾਅਵੇਦਾਰ ਮੰਨੀ ਜਾ ਹੀ ਅਰਜਨਟੀਨਾ ਨੂੰ ਦੁਨੀਆ ਦੀ 49ਵੇਂ ਨੰਬਰ ਦੀ ਟੀਮ ਸਾਊਦੀ ਅਬ ਨੇ 2-1 ਨਾਲ ਹਰਾ ਦਿੱਤਾ। ਇਸ ਦੇ ਨਾਲ ਹੀ ਹੁਣ ਗਰੁੱਪ-ਸੀ ਵਿਚ ਅਰਜਨਟੀਨਾ ਆਖਰੀ ਪਾਇਦਾਨ ‘ਤੇ ਪਹੁੰਚ ਗਈ ਹੈ। ਸਾਊਦੀ ਅਰਬ ਨੇ ਦੂਜੇ ਹਾਫ ਵਿੱਚ ਹਮਲਾਵਰ ਖੇਡ ਦਿਖਾਉਂਦੇ ਹੋਏ ਦੋ ਗੋਲ ਕੀਤੇ। ਅਲ-ਸ਼ਹਰਾਨੀ ਨੇ 48ਵੇਂ ਮਿੰਟ ਵਿੱਚ ਪਹਿਲਾ ਗੋਲ ਕੀਤਾ। ਇਸ ਤੋਂ ਬਾਅਦ ਸਲੇਮ ਅਲ-ਦੌਸਾਰੀ ਨੇ 53ਵੇਂ ਮਿੰਟ ਵਿੱਚ ਗੋਲ ਕੀਤਾ। ਅਰਜਨਟੀਨਾ ਲਈ....
ਟੀਮ ਇੰਡੀਆ ਨੇ ਸੀਰੀਜ਼ 1-0 ਨਾਲ ਜਿੱਤੀ, ਤੀਸਰਾ ਮੈਚ ਮੀਂਹ ਕਾਰਨ ਰਿਹਾ ਟਾਈ
ਨਿਊਜ਼ੀਲੈਂਡ : ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਨੇਪੀਅਰ ‘ਚ ਖੇਡਿਆ ਗਿਆ ਤੀਜਾ T-20 ਮੈਚ ਮੀਂਹ ਕਾਰਨ ਬੇਅਰਥ ਰਿਹਾ। ਮੈਚ ‘ਚ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਕੀਵੀ ਟੀਮ 19.4 ਓਵਰਾਂ ‘ਚ 160 ਦੌੜਾਂ ‘ਤੇ ਆਲ ਆਊਟ ਹੋ ਗਈ। ਡੇਵੋਨ ਕੋਨਵੇ ਨੇ ਸਭ ਤੋਂ ਵੱਧ 59 ਦੌੜਾਂ ਦੀ ਪਾਰੀ ਖੇਡੀ। ਇਸ ਦੇ ਨਾਲ ਹੀ ਗਲੇਨ ਫਿਲਿਪਸ ਨੇ 54 ਦੌੜਾਂ ਬਣਾਈਆਂ। ਟੀਮ ਇੰਡੀਆ ਵੱਲੋਂ ਅਰਸ਼ਦੀਪ ਸਿੰਘ ਅਤੇ ਮੁਹੰਮਦ ਸਿਰਾਜ ਨੇ ਸਭ ਤੋਂ ਵੱਧ 4-4 ਵਿਕਟਾਂ ਲਈਆਂ। ਨਿਊਜ਼ੀਲੈਂਡ ਦੀਆਂ ਆਖਰੀ 7 ਵਿਕਟਾਂ 14 ਦੌੜਾਂ ‘ਤੇ ਹੀ....
ਖੇਡਾਂ ਸਾਨੂੰ ਮਾਨਸਿਕ ਅਤੇ ਸਰੀਰਕ ਤੌਰ 'ਤੇ ਸਿਹਤਮੰਦ ਬਣਾਉਂਦੀਆਂ ਹਨ: ਐਮ.ਪੀ. ਤਿਵਾੜੀ
ਸ੍ਰੀ ਅਨੰਦਪੁਰ ਸਾਹਿਬ : ਖੇਡਾਂ ਸਾਨੂੰ ਮਾਨਸਿਕ ਅਤੇ ਸਰੀਰਕ ਤੌਰ 'ਤੇ ਤੰਦਰੁਸਤ ਬਣਾਉਂਦੀਆਂ ਹਨ ਤੇ ਸਾਡੇ ਸਰੀਰ ਨੂੰ ਤੰਦਰੁਸਤ ਰੱਖਣ ਵਿਚ ਸਹਾਈ ਹੁੰਦੀਆਂ ਹਨ। ਇਹ ਸ਼ਬਦ ਸ੍ਰੀ ਆਨੰਦਪੁਰ ਸਾਹਿਬ ਦੇ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਦੇ ਪਿੰਡ ਚੰਦਪੁਰ ਬੇਲਾ ਵਿਖੇ ਕਰਵਾਏ ਗਏ 21ਵੇਂ ਕਬੱਡੀ ਕੱਪ ਵਿੱਚ ਸ਼ਿਰਕਤ ਕਰਨ ਮੌਕੇ ਕਹਇਸ ਮੌਕੇ ਸੰਤ ਬਾਬਾ ਸੇਵਾ ਸਿੰਘ ਜੀ, ਸੰਤ ਬਾਬਾ ਭਾਗ ਸਿੰਘ ਜੀ, ਸੰਤ ਬਾਬਾ ਲਾਭ ਸਿੰਘ ਜੀ, ਸੰਤ ਬਾਬਾ ਹਰਭਜਨ ਸਿੰਘ ਜੀ....
ਸਾਡੇ ਨੌਜਵਾਨਾਂ ਨੇ ਨਸ਼ਿਆ ਦੀ ਲਾਹਨਤ ਨੂੰ ਹਮੇਸ਼ਾ ਨਕਾਰਿਆ ਹੈ: ਹਰਜੋਤ ਬੈਂਸ
ਸ੍ਰੀ ਅਨੰਦਪੁਰ ਸਾਹਿਬ : ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਜਲ ਸਰੋਤ, ਖਾਣਾਂ ਅਤੇ ਭੂ-ਵਿਗਿਆਨ, ਜੇਲਾਂ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਨੇ ਕਿਹਾ ਹੈ ਕਿ ਭਵਿੱਖ ਦੇ ਨਰੋਏ ਸਮਾਜ ਦੀ ਸਿਰਜਣਾ ਲਈ ਨੋਜਵਾਨਾਂ ਦਾ ਰੁੱਖ ਖੇਡ ਮੈਦਾਨਾਂ ਵੱਲ ਕੀਤਾ ਜਾਵੇ। ਖਿਡਾਰੀ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਦੇ ਪ੍ਰਤੀਕ ਹਨ, ਖੇਡ ਮੈਦਾਨਾ ਵਿਚ ਲੱਗੀਆਂ ਰੋਣਕਾਂ ਸੂਬੇ ਦੀ ਭਾਈਚਾਰਕ ਸਾਂਝ ਦਾ ਪ੍ਰਤੀਕ ਹਨ ਬੀਤੀ ਸ਼ਾਮ ਇਥੋ ਨੇੜਲੇ ਪਿੰਡ ਚੰਦਪੁਰ ਬੇਲਾ ਵਿਖੇ 21ਵੇਂ ਕਬੱਡੀ ਟੂਰਨਾਮੈਂਟ ਵਿਚ ਸ਼ਿਰਕਤ ਕਰਨ ਮੌਕੇ....
ਪੰਜਾਬ ਦੇ ਖਿਡਾਰੀਆਂ ਨੇ ਦੇਸ਼ ਦਾ ਨਾਮ ਸੰਸਾਰ ਭਰ ਵਿਚ ਚਮਕਾਇਆ : ਹਰਜੋਤ ਬੈਂਸ
ਕੀਰਤਪੁਰ ਸਾਹਿਬ : ਪੰਜਾਬ ਦੇ ਖਿਡਾਰੀਆਂ ਨੇ ਭਾਰਤ ਦਾ ਨਾਮ ਸੰਸਾਰ ਵਿੱਚ ਚਮਕਾਇਆ ਹੈ। ਸਾਡੇ ਖਿਡਾਰੀਆਂ ਨੇ ਖੇਡਾਂ ਵਿਚ ਦੇਸ਼ ਦੀ ਅਗਵਾਈ ਕਰਦੇ ਹੋਏ ਵਿਸ਼ਵ ਭਰ ਵਿਚ ਵੱਡੇ ਮੁਕਾਮ ਹਾਸਲ ਕੀਤੇ ਹਨ। ਇਹ ਪ੍ਰਗਟਾਵਾ ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਜਲ ਸਰੋਤ, ਖਾਣਾਂ ਅਤੇ ਭੂ-ਵਿਗਿਆਨ, ਜੇਲਾਂ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਨੇ ਬੀਤੀ ਸ਼ਾਮ ਇਥੋ ਨੇੜੇ ਪਿੰਡ ਹਰਦੋਨਿਮੋਹ ਵਿਚ ਰਾਧਾ ਕ੍ਰਿਸ਼ਨ ਸਪੋਰਟਸ ਕਲੱਬ ਵੱਲੋ ਕਰਵਾਏ ਨੈਸ਼ਨਲ ਸਟਾਈਲ ਕਬੱਡੀ ਟੂਰਨਾਮੈਂਟ ਵਿਚ ਸ਼ਿਰਕਤ ਕਰਨ ਮੌਕੇ ਖਿਡਾਰੀਆਂ ਅਤੇ....
ਟੀਮ ਇੰਡੀਆ ਨੇ ਨਿਊਜ਼ੀਲੈਂਡ ਨੂੰ ਹਰਾ ਕੇ ਤਿੰਨ ਮੈਚਾਂ ਦੀ ਲੜੀ ਵਿੱਚ 1-0 ਦੀ ਬੜ੍ਹਤ ਬਣਾਈ
ਨਿਊਜ਼ੀਲੈਂਡ : ਟੀਮ ਇੰਡੀਆ ਨੇ ਨਿਊਜ਼ੀਲੈਂਡ ਦੇ ਮਾਊਂਟ ਮੌਂਗਾਨੁਈ ਦੇ ਬੇ ਓਵਲ ਮੈਦਾਨ ‘ਤੇ ਖੇਡੇ ਗਏ ਦੂਜੇ ਟੀ-20 ਮੈਚ ‘ਚ ਕੀਵੀ ਟੀਮ ਨੂੰ 65 ਦੌੜਾਂ ਨਾਲ ਹਰਾ ਦਿੱਤਾ। ਇਸ ਨਾਲ ਭਾਰਤ ਨੇ ਤਿੰਨ ਮੈਚਾਂ ਦੀ ਲੜੀ ਵਿੱਚ 1-0 ਦੀ ਬੜ੍ਹਤ ਬਣਾ ਲਈ ਹੈ। ਪਹਿਲਾ ਮੈਚ ਮੀਂਹ ਕਾਰਨ ਰੱਦ ਹੋ ਗਿਆ ਸੀ। ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ 20 ਓਵਰਾਂ ‘ਚ 6 ਵਿਕਟਾਂ ਗੁਆ ਕੇ 191 ਦੌੜਾਂ ਬਣਾਈਆਂ। ਸੂਰਿਆਕੁਮਾਰ ਯਾਦਵ ਨੇ ਆਪਣੇ ਟੀ-20 ਅੰਤਰਰਾਸ਼ਟਰੀ ਕਰੀਅਰ ਦਾ ਦੂਜਾ ਸੈਂਕੜਾ ਲਗਾਇਆ। ਉਸ....
ਭਾਰਤੀ ਟੀਮ ਭਲਕੇ ਹਾਰਦਿਕ ਪੰਡਯਾ ਦੀ ਕਪਤਾਨੀ ‘ਚ ਨਿਊਜ਼ੀਲੈਂਡ ‘ਚ ਟੀ-20 ਸੀਰੀਜ਼ ਦਾ ਖੇਡੇਗੀ ਪਹਿਲਾ ਮੈਚ
ਨਿਊਜ਼ੀਲੈਂਡ : ਟੀ-20 ਵਿਸ਼ਵ ਕੱਪ ਤੋਂ ਬਾਅਦ ਭਾਰਤੀ ਟੀਮ ਨਵੀਂ ਸ਼ੁਰੂਆਤ ਲਈ ਤਿਆਰ ਹੈ। ਸੈਮੀਫਾਈਨਲ ‘ਚ ਇੰਗਲੈਂਡ ਖਿਲਾਫ ਹਾਰਨ ਵਾਲੀ ਭਾਰਤੀ ਟੀਮ ਭਲਕੇ ਹਾਰਦਿਕ ਪੰਡਯਾ ਦੀ ਕਪਤਾਨੀ ‘ਚ ਨਿਊਜ਼ੀਲੈਂਡ ‘ਚ ਟੀ-20 ਸੀਰੀਜ਼ ਦਾ ਪਹਿਲਾ ਮੈਚ ਖੇਡੇਗੀ। ਇਸ ਤੋਂ ਬਾਅਦ ਸ਼ਿਖਰ ਧਵਨ ਵਨਡੇ ਸੀਰੀਜ਼ ‘ਚ ਟੀਮ ਦੀ ਕਮਾਨ ਸੰਭਾਲਣਗੇ। ਭਾਰਤੀ ਟੀਮ ਦੋ ਸਾਲ ਬਾਅਦ ਨਿਊਜ਼ੀਲੈਂਡ ‘ਚ ਟੀ-20 ਸੀਰੀਜ਼ ਖੇਡੇਗੀ। ਪਿਛਲੀ ਵਾਰ ਉਸ ਨੇ ਸੀਰੀਜ਼ 5-0 ਨਾਲ ਆਪਣੇ ਨਾਂ ਕੀਤੀ ਸੀ। ਭਾਰਤ ਕੋਲ ਨਿਊਜ਼ੀਲੈਂਡ ‘ਚ ਲਗਾਤਾਰ ਦੂਜੀ....
ਖੇਡਾਂ ਵਤਨ ਪੰਜਾਬ ਦੀਆਂ ਦੇ ਮੈਗਾ ਸਮਾਪਨ ਸਮਾਰੋਹ ਲਈ ਪ੍ਰਸ਼ਾਸ਼ਨ ਪੱਬਾਂ ਭਾਰ, ਮੁੱਖ ਮੰਤਰੀ ਭਗਵੰਤ ਮਾਨ ਖਿਡਾਰੀਆਂ ਨੂੰ ਕਰਨਗੇ ਸਨਮਾਨਿਤ
ਲੁਧਿਆਣਾ : ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਭਲਕੇ ਵੀਰਵਾਰ ਨੂੰ ਖੇਡਾਂ ਵਤਨ ਪੰਜਾਬ ਦੀਆਂ ਦੇ ਮੈਗਾ ਸਮਾਪਨ ਸਮਾਰੋਹ ਲਈ ਪ੍ਰਸ਼ਾਸ਼ਨ ਪੱਬਾਂ ਭਾਰ ਹੈ। ਸਮਾਗਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਖਿਡਾਰੀਆਂ ਨੂੰ ਇਨਾਮਾਂ ਨਾਲ ਸਨਮਾਨਿਤ ਕਰਨਗੇ। ਸਮਾਗਮ ਦੀਆਂ ਤਿਆਰੀਆਂ ਨੂੰ ਅੰਤਿਮ ਛੋਹਾਂ ਦਿੰਦਿਆਂ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਦੇ ਨਾਲ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਇਸ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਨੂੰ....
ਆਸਟ੍ਰੇਲੀਆ ਦੇ ਦੌਰੇ ਲਈ ਭਾਰਤ ਦੀ 23 ਮੈਂਬਰੀ ਮਰਦ ਹਾਕੀ ਟੀਮ ਦੇ ਹਰਮਨਪ੍ਰਰੀਤ ਸਿੰਘ ਹੋਣਗੇ ਕਪਤਾਨ
ਨਵੀਂ ਦਿੱਲੀ (ਪੀਟੀਆਈ) : ਤਜਰਬੇਕਾਰ ਡਰੈਗ ਫਲਿਕਰ ਹਰਮਨਪ੍ਰਰੀਤ ਸਿੰਘ ਅਗਲੇ ਆਸਟ੍ਰੇਲੀਆ ਦੇ ਦੌਰੇ ਲਈ ਭਾਰਤ ਦੀ 23 ਮੈਂਬਰੀ ਮਰਦ ਹਾਕੀ ਟੀਮ ਦੇ ਕਪਤਾਨ ਹੋਣਗੇ। ਹਾਕੀ ਇੰਡੀਆ ਨੇ ਮੰਗਲਵਾਰ ਨੂੰ ਟੀਮ ਦਾ ਐਲਾਨ ਕੀਤਾ। ਭਾਰਤੀ ਟੀਮ 26 ਨਵੰਬਰ ਤੋਂ ਐਡੀਲੇਡ ਵਿਚ ਸ਼ੁਰੂ ਹੋ ਰਹੇ ਦੌਰੇ 'ਤੇ ਪੰਜ ਮੈਚ ਖੇਡੇਗੀ ਜੋ ਅਗਲੇ ਸਾਲ ਹੋਣ ਵਾਲੇ ਵਿਸ਼ਵ ਕੱਪ ਦੀ ਤਿਆਰੀ ਲਈ ਅਹਿਮ ਹਨ। ਅਮਿਤ ਰੋਹੀਦਾਸ ਨੂੰ ਟੀਮ ਦਾ ਉੱਪ ਕਪਤਾਨ ਬਣਾਇਆ ਗਿਆ ਹੈ। ਪਿਛਲੇ ਦਿਨੀਂ ਐੱਫਆਈਐੱਚ ਪ੍ਰਰੋ ਲੀਗ 'ਚ ਨਿਊਜ਼ੀਲੈਂਡ 'ਤੇ ਮਿਲੀ....
ਸਰਬਸੰਮਤੀ ਨਾਲ ਭਾਰਤੀ ਓਲੰਪਿਕ ਸੰਘ ਦੇ ਐਥਲੀਟ ਕਮਿਸ਼ਨ ਦੀ ਮੈਰੀਕਾਮ ਨੂੰ ਚੁਣਿਆ ਪ੍ਰਧਾਨ
ਨਵੀਂ ਦਿੱਲੀ (ਏਐੱਨਆਈ) : ਓਲੰਪਿਕ ਮੈਡਲ ਜੇਤੂ ਮੁੱਕੇਬਾਜ਼ ਐੱਮਸੀ ਮੈਰੀਕਾਮ ਨੂੰ ਸਰਬਸੰਮਤੀ ਨਾਲ ਭਾਰਤੀ ਓਲੰਪਿਕ ਸੰਘ (ਆਈਓਏ) ਦੇ ਐਥਲੀਟ ਕਮਿਸ਼ਨ ਦੀ ਪ੍ਰਧਾਨ ਚੁਣਿਆ ਗਿਆ ਹੈ ਜਦਕਿ ਤਜਰਬੇਕਾਰ ਟੇਬਲ ਟੈਨਿਸ ਖਿਡਾਰੀ ਅਚੰਤਾ ਸ਼ਰਤ ਕਮਲ ਨੂੰ ਕਮਿਸ਼ਨ ਦਾ ਉੱਪ ਪ੍ਰਧਾਨ ਚੁਣਿਆ ਗਿਆ ਹੈ। ਇਸ ਤੋਂ ਪਹਿਲਾਂ ਸੋਮਵਾਰ ਨੂੰ ਮੈਰੀਕਾਮ, ਪੀਵੀ ਸਿੰਧੂ ਤੇ ਸ਼ਰਤ ਸਮੇਤ 10 ਪ੍ਰਸਿੱਧ ਖਿਡਾਰੀਆਂ ਨੂੰ ਆਈਓਏ ਐਥਲੀਟ ਕਮਿਸ਼ਨ ਦੇ ਮੈਂਬਰ ਦੇ ਰੂਪ ਵਿਚ ਬਿਨਾਂ ਵਿਰੋਧ ਚੁਣਿਆ ਗਿਆ ਸੀ। ਕਮਿਸ਼ਨ ਦੇ ਪ੍ਰਧਾਨ ਤੇ ਉੱਪ ਪ੍ਰਧਾਨ....
T20 ਵਿਸ਼ਵ ਕੱਪ ਦੇ ਫਾਈਨਲ ਵਿੱਚ ਇੰਗਲੈਂਡ ਨੇ ਪਾਕਿਸਤਾਨ ਨੂੰ ਹਰਾ ਕੇ ਦੂਜੀ ਵਾਰ ਵਿਸ਼ਵ ਕੱਪ ਕੱਪ ਤੇ ਕੀਤਾ ਕਬਜਾ
ਮੈਲਬੋਰਨ : ਮੈਲਬੋਰਨ ਵਿੱਚ ਖੇਡੇ ਗਏ T20 ਵਿਸ਼ਵ ਕੱਪ 2022 ਦੇ ਫਾਈਨਲ ਮੈਚ ਵਿੱਚ ਇੰਗਲੈਂਡ ਦੀ ਟੀਮ ਨੇ ਪਾਕਿਸਤਾਨ ਨੂੰ ਪੰਜ ਵਿਕਟਾਂ ਨਾਲ ਹਰਾ ਕੇ ਦੂਜੀ ਵਾਰ T20 ਵਿਸ਼ਵ ਕੱਪ ਦਾ ਖਿਤਾਬ ਜਿੱਤ ਲਿਆ ਹੈ। ਇੰਗਲੈਂਡ ਲਈ ਉਸ ਦੇ ਸਟਾਰ ਆਲਰਾਊਂਡਰ ਬੇਨ ਸਟਾਕਸ ਨੇ 49 ਗੇਂਦਾਂ 'ਤੇ 52 ਦੌੜਾਂ ਦੀ ਮੈਚ ਜੇਤੂ ਪਾਰੀ ਖੇਡੀ। ਇਸ ਤੋਂ ਪਹਿਲਾਂ ਇੰਗਲੈਂਡ ਦੇ ਕਪਤਾਨ ਜੋਸ ਬਟਲਰ ਨੇ ਟਾਸ ਜਿੱਤ ਕੇ ਪਾਕਿਸਤਾਨ ਨੂੰ ਪਹਿਲਾਂ ਬੱਲੇਬਾਜ਼ੀ ਕਰਨ ਦਾ ਸੱਦਾ ਦਿੱਤਾ। ਪਾਕਿਸਤਾਨ ਦੀ ਪਾਰੀ ਸ਼ੁਰੂ ਤੋਂ ਹੀ ਵਿਗੜਦੀ....
ਭਾਰਤੀ ਮੁੱਕੇਬਾਜ਼ ਥਾਪਾ ਨੇ ਚਾਂਦੀ ਤਮਗਾ ਜਿੱਤਿਆ
ਜਾਰਡਨ : ਸਟਾਰ ਭਾਰਤੀ ਮੁੱਕੇਬਾਜ਼ ਸ਼ਿਵ ਥਾਪਾ ਨੇ ਚਾਂਦੀ ਤਮਗਾ ਜਿੱਤ ਕੇ ਜਾਰਡਨ ਦੀ ਰਾਜਧਾਨੀ ਅੰਮਾਨ ਵਿੱਚ ਆਯੋਜਿਤ 2022 ਏ.ਐੱਸ.ਬੀ.ਸੀ. ਏਸ਼ੀਆਈ ਐਲੀਟ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿੱਚ ਭਾਰਤ ਦੀ ਸ਼ਾਨਦਾਰ ਮੁਹਿੰਮ ਦਾ ਸਮਾਪਨ ਕੀਤਾ। ਭਾਰਤੀ ਮੁੱਕੇਬਾਜ਼ਾਂ ਨੇ ਇਸ ਮਹਾਂਦੀਪੀ ਮੁਕਾਬਲੇ ਵਿੱਚ ਕੁੱਲ 12 ਤਗ਼ਮੇ ਜਿੱਤੇ। ਇਹ ਥਾਪਾ ਦਾ ਕੁੱਲ ਮਿਲਾ ਕੇ ਤੀਜਾ ਚਾਂਦੀ ਦਾ ਅਤੇ ਵੱਕਾਰੀ ਟੂਰਨਾਮੈਂਟ ਵਿੱਚ ਛੇਵਾਂ ਤਮਗਾ ਸੀ। ਇਹ ਸਾਰੇ ਮੈਡਲ ਉਸ ਨੂੰ ਚੈਂਪੀਅਨਸ਼ਿਪ ਦੇ ਇਤਿਹਾਸ ਵਿੱਚ ਸਭ ਤੋਂ ਸਫਲ ਪੁਰਸ਼....
“ਦਾ ਰੈਂਚ” ਦੀ ਅਗਵਾਈ ਵਿੱਚ ਕਰਵਾਏ ਗਏ ਚੰਡੀਗੜ੍ਹ ਹੋਰਸ ਸ਼ੋਅ ਦਾ ਉਦਘਾਟਨ ਮੰਤਰੀ ਚੀਮਾ ਨੇ ਕੀਤਾ
ਐਸ.ਏ.ਐਸ. ਨਗਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਮੰਤਵ ਤਹਿਤ ਬੱਬੀ ਬਾਦਲ ਫਾਊਂਡੇਸ਼ਨ “ਦਾ ਰੈਂਚ” ਦੀ ਅਗਵਾਈ ਵਿੱਚ ਕਰਵਾਏ ਗਏ ਚੰਡੀਗੜ੍ਹ ਹੋਰਸ ਸ਼ੋਅ ਦਾ ਉਦਘਾਟਨ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ। ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਤੇ ਸਿਹਤ ਮੰਤਰੀ ਚੇਤਨ ਸਿੰਘ ਜੌੜਾ....
15 ਸਾਲਾਂ ਆਰਿਆ ਜੈਨ ਨੇ ਭਾਰਤ ਦਾ ਨਾਂ ਕੀਤਾ ਰੌਸ਼ਨ, AWPC ਵਿੱਚ 3 ਸੋਨ ਤਮਗੇ ਜਿੱਤੇ
ਇੰਗਲੈਂਡ : ਇੰਗਲੈਂਡ ਵਿੱਚ 3 ਸੋਨ ਤਮਗੇ ਜਿੱਤ ਕੇ 15 ਸਾਲਾਂ ਆਰਿਆ ਜੈਨ ਨੇ ਭਾਰਤ ਦਾ ਨਾਂ ਰੌਸ਼ਨ ਕੀਤਾ ਹੈ। ਆਰਿਆ ਡੀਪੀਐਸ ਬੈਂਗਲੁਰੂ-ਦੱਖਣੀ ਵਿੱਚ 10ਵੀਂ ਜਮਾਤ ਦੀ ਵਿਦਿਆਰਥਣ ਹੈ, ਜਿਸ ਨੇ ਇੰਗਲੈਂਡ ਦੇ ਮਾਨਚੈਸਟਰ ਵਿੱਚ ਹੋਈ AWPC ਵਿਸ਼ਵ ਪਾਵਰਲਿਫਟਿੰਗ ਚੈਂਪੀਅਨਸ਼ਿਪ ਵਿੱਚ 3 ਸੋਨ ਤਮਗੇ ਜਿੱਤੇ ਹਨ। ਆਰਿਆ ਜੈਨ ਨੇ ਕਿਸ਼ੋਰ ਵਰਗ ਵਿੱਚ ਹਿੱਸਾ ਲਿਆ ਅਤੇ ਅੰਡਰ-90 ਵਰਗ ਵਿੱਚ 262.5 ਕਿਲੋਗ੍ਰਾਮ ਭਾਰ ਚੁੱਕ ਕੇ ਜਿੱਤ ਦਰਜ ਕੀਤੀ। ਆਰਿਆ ਜੈਨ ਨੇ ਕਰਨਾਟਕ ਵਿੱਚ ਵੀ ਰਾਜ ਪੱਧਰੀ ਚੈਂਪੀਅਨਸ਼ਿਪ ਵਿੱਚ....