ਖੇਡਾਂ ਦੀ ਦੁਨੀਆਂ

ਭਾਰਤੀ ਰੇਲਵੇ ਨੇ ਇੰਡੀਅਨ ਆਇਲ ਨੂੰ ਹਰਾ ਕੇ 39ਵਾਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਦਾ ਖਿਤਾਬ ਕੀਤਾ ਆਪਣੇ ਨਾਂਅ
ਜਲੰਧਰ : ਭਾਰਤੀ ਰੇਲਵੇ ਨੇ ਇੰਡੀਅਨ ਆਇਲ ਮੁੰਬਈ ਨੂੰ 3-1 ਦੇ ਫਰਕ ਨਾਲ ਹਰਾ ਕੇ 39ਵੇਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਦਾ ਖਿਤਾਬ ਆਪਣੇ ਨਾਂਅ ਕੀਤਾ। ਉਲੰਪੀਅਨ ਸੁਰਜੀਤ ਸਟੇਡੀਅਮ ਜਲੰਧਰ ਵਿਖੇ ਸਮਾਪਤ ਹੋਏ ਟੂਰਨਾਮੈਂਟ ਦੀ ਜੇਤੂ ਟੀਮ ਨੂੰ ਪੰਜ ਲੱਖ ਰੁਪਏ ਨਕਦ ਅਤੇ ਜੇਤੂ ਟਰਾਫੀ ਅਤੇ ਉਪ ਜੇਤੂ ਨੂੰ 2.51 ਲੱਖ ਰੁਪਏ ਨਕਦ ਅਤੇ ਉਪ ਜੇਤੂ ਟਰਾਫੀ ਨਾਲ ਸਨਮਾਨਿਤ ਕੀਤਾ ਗਿਆ। ਭਾਰਤੀ ਰੇਲਵੇ ਦੇ ਗੁਰਸਾਹਿਬ ਸਿੰਘ ਨੂੰ ਟੂਰਨਾਮੈਂਟ ਦਾ ਸਰਵੋਤਮ ਖਿਡਾਰੀ ਐਲਾਨਿਆ ਗਿਆ ਉਸ ਨੂੰ 51000 ਰੁਪਏ....
ਭਾਰਤ ਨੇ ਟੀ-20 ਵਰਲਡ ਕੱਪ ਵਿਚ ਬੰਗਲਾਦੇਸ਼ ਨੂੰ 5 ਦੌੜਾਂ ਤੋਂ ਹਰਾਇਆ
ਐਡੀਲੇਡ : ਭਾਰਤ ਨੇ ਟੀ-20 ਵਰਲਡ ਕੱਪ ਵਿਚ ਬੰਗਲਾਦੇਸ਼ ਨੂੰ 5 ਦੌੜਾਂ ਤੋਂ ਹਰਾ ਦਿੱਤਾ ਹੈ। ਟੌਸ ਹਾਰ ਕੇ ਪਹਿਲਾਂ ਬੈਟਿੰਗ ਕਰਦੇ ਹੋਏ ਭਾਰਤ ਨੇ 20 ਓਵਰਾਂ ਵਿਚ 6 ਟਿਕਟ ਕੁਆ ਕੇ 184 ਦੌੜਾਂ ਬਣਾਈਆਂ ਸਨ। ਟੀਮ ਇੰਡੀਆ ਲਈ ਸਭ ਤੋਂ ਵਧ ਦੌੜਾਂ ਵਿਰਾਟ ਕੋਹਲੀ ਦੇ ਬੱਲੇ ਤੋਂ ਆਈਆਂ। ਉਨ੍ਹਾਂ ਨੇ 44 ਗੇਂਦਾਂ ਵਿਚ 64 ਦੌੜਾਂ ਦੀ ਪਾਰੀ ਖੇਡੀ। ਦੂਜੇ ਪਾਸੇ ਕੇ ਐੱਲ ਰਾਹੁਲ ਨੇ ਵੀ 32 ਗੇਂਦਾਂ ਵਿਚ 50 ਦੌੜਾਂ ਦੀ ਪਾਰੀ ਖੇਡੀ। ਬੰਗਲਾਦੇਸ਼ ਨੇ ਡਕਵਰਥ ਲੁਈਸ ਨਿਯਮ ਤਹਿਤ 16 ਓਵਰ ਵਿਚ 6 ਵਿਕਟ ਗੁਆ ਕੇ 145....
ਗੇਂਦਬਾਜ਼ ਸਿੰਘ ਦਾ ਉਭਰਨਾ ਟੀ-20 ਵਿੱਚ ਭਾਰਤੀ ਟੀਮ ਲਈ ਸਭ ਤੋਂ ਵਧੀਆ ਹੈ : ਰਾਹੁਲ ਦ੍ਰਾਵਿੜ
ਮੈਲਬੋਰਨ (ਆਸਟ੍ਰੇਲੀਆ) : ਪਿਛਲੇ ਕੁਝ ਮਹੀਨਿਆਂ ਵਿੱਚ ਨੌਜਵਾਨ ਖੱਬੇ ਹੱਥ ਦੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਦਾ ਉਭਰਨਾ ਟੀ-20 ਵਿੱਚ ਭਾਰਤੀ ਟੀਮ ਲਈ ਸਭ ਤੋਂ ਵਧੀਆ ਚੀਜ਼ਾਂ ਵਿੱਚੋਂ ਇੱਕ ਰਿਹਾ ਹੈ। ਜਸਪ੍ਰੀਤ ਬੁਮਰਾਹ ਦੇ ਟੀ-20 ਵਿਸ਼ਵ ਕੱਪ ਲਈ ਨਾ ਹੋਣ ਦੇ ਤੇ ਅਰਸ਼ਦੀਪ ਟੂਰਨਾਮੈਂਟ ਵਿੱਚ ਭਾਰਤ ਲਈ ਖੇਡ ਰਿਹਾ ਹੈ, ਜਿਸ ਨੇ ਪਾਕਿਸਤਾਨ ਅਤੇ ਦੱਖਣੀ ਅਫ਼ਰੀਕਾ ਵਿਰੁੱਧ ਨਵੀਂ ਗੇਂਦ ਨਾਲ 7.83 ਦੀ ਆਰਥਿਕ ਦਰ ਨਾਲ ਸੱਤ ਵਿਕਟਾਂ ਲਈਆਂ। ਉਹ ਇਸ ਸਮੇਂ ਸਭ ਤੋਂ ਵੱਧ ਵਿਕਟਾਂ ਲੈਣ ਵਾਲਾ ਗੇਂਦਬਾਜ਼ ਹੈ।....
ਇੰਡੀਅਨ ਆਇਲ ਮੁੰਬਈ 39ਵੇਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਦੇ ਸੈਮੀਫਾਈਨਲ ਲਈ ਮਜ਼ਬੂਤ ਦਾਆਵੇਦਾਰ
ਜਲੰਧਰ : ਸਾਬਕਾ ਜੇਤੂ ਇੰਡੀਅਨ ਆਇਲ ਮੁੰਬਈ ਨੇ ਪੰਜਾਬ ਪੁਲਿਸ ਜਲੰਧਰ ਨੂੰ 2-1 ਦੇ ਫਰਕ ਨਾਲ ਹਰਾ ਕੇ 39ਵੇਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਦੇ ਲੀਗ ਦੌਰ ਪੂਲ ਏ ਵਿਚ ਲਗਾਤਾਰ ਦੂਜੀ ਜਿੱਤ ਦਰਜ ਕਰਦੇ ਹੋਏ 6 ਅੰਕ ਹਾਸਲ ਕਰਕੇ ਸੈਮੀਫਾਇਨਲ ਦੀ ਰਾਹ ਆਸਾਨ ਬਣਾਈ । ਸਥਾਨਕ ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿਖੇ ਜਾਰੀ ਉਕਤ ਟੂਰਨਾਮੈਂਟ ਦੇ ਪੰਜਵੇਂ ਦਿਨ ਲੀਗ ਦੌਰ ਦੇ ਦੋ ਮੈਚ ਖੇਡੇ ਗਏ। ਦੂਜੇ ਮੈਚ ਜੋ ਕਿ ਪੂਲ ਬੀ ਦਾ ਸੀ, ਆਰਮੀ ਇਲੈਵਨ ਨੇ ਏਐਸਸੀ ਬੰਗਲੁਰੂ ਨੂੰ 4-2 ਦੇ ਫਰਕ ਨਾਲ....
ਦੱਖਣੀ ਅਫਰੀਕਾ ਨੇ ਭਾਰਤ ਨੂੰ 5 ਵਿਕਟਾਂ ਨਾਲ ਹਰਾਇਆ, ਭਾਰਤ ਦੀ ਸ਼ੁਰੂਆਤ ਰਹੀ ਖ਼ਰਾਬ
ਆਸਟ੍ਰੇਲੀਆ : ਪਰਥ (ਆਸਟ੍ਰੇਲੀਆ) 'ਚ ਖੇਡੇ ਗਏ ਮੈਚ 'ਚ ਦੱਖਣੀ ਅਫਰੀਕਾ ਨੇ ਭਾਰਤ ਨੂੰ 5 ਵਿਕਟਾਂ ਨਾਲ ਹਰਾ ਦਿੱਤਾ। ਡੇਵਿਡ ਮਿਲਰ ਨੇ ਇਸ ਰੋਮਾਂਚਕ ਮੈਚ ਵਿੱਚ ਚੰਗਾ ਪ੍ਰਦਰਸ਼ਨ ਕੀਤਾ। ਉਹਨਾਂ ਨੇ ਅਜੇਤੂ ਅਰਧ ਸੈਂਕੜਾ ਲਾਇਆ। ਟੀਮ ਲਈ ਐਡਿਨ ਮਾਰਕਰਮ ਨੇ ਵੀ ਅਰਧ ਸੈਂਕੜਾ ਜੜਿਆ। ਭਾਰਤ ਲਈ ਸੂਰਿਆਕੁਮਾਰ ਯਾਦਵ ਨੇ 68 ਦੌੜਾਂ ਦੀ ਪਾਰੀ ਖੇਡੀ। ਜਦਕਿ ਅਰਸ਼ਦੀਪ ਸਿੰਘ ਨੇ 2 ਵਿਕਟਾਂ ਲਈਆਂ। ਰਵੀਚੰਦਰਨ ਅਸ਼ਵਿਨ ਭਾਰਤ ਲਈ ਕਾਫੀ ਮਹਿੰਗਾ ਸਾਬਤ ਹੋਇਆ। ਉਸ ਨੇ 43 ਦੌੜਾਂ ਦਿੱਤੀਆਂ। ਟੀਮ ਇੰਡੀਆ ਵੱਲੋਂ....
39ਵਾਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਵਿੱਚ ਭਾਰਤੀ ਰੇਲਵੇ ਅਤੇ ਪੰਜਾਬ ਐਂਡ ਸਿੰਧ ਬੈਂਕ ਵਲੋਂ ਜਿੱਤਾਂ ਦਰਜ
ਜਲੰਧਰ : ਪਿਛਲੇ ਸਾਲ ਦੀ ਉਪ ਜੇਤੂ ਪੰਜਾਬ ਐਂਡ ਸਿੰਧ ਬੈਂਕ ਨੇ ਪੰਜਾਬ ਨੈਸ਼ਨਲ ਬੈਂਕ ਦਿੱਲੀ ਨੂੰ 3-2 ਦੇ ਫਰਕ ਨਾਲ ਹਰਾ ਕੇ 39ਵੇਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਦੇ ਲੀਗ ਦੌਰ ਵਿੱਚ ਤਿੰਨ ਹਾਸਲ ਕਰ ਲਏ। ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿਖੇ ਜਾਰੀ ਟੂਰਨਾਮੈਂਟ ਦੇ ਚੌਥੇ ਦਿਨ ਦੇ ਦੂਜੇ ਮੈਚ ਵਿਚ ਪਿਛਲੇ ਸਾਲ ਦੀ ਜੇਤੂ ਭਾਰਤੀ ਰੇਲਵੇ ਨੇ ਪੰਜਾਬ ਪੁਲਿਸ ਨੂੰ 3-2 ਦੇ ਫਰਕ ਨਾਲ ਹਰਾ ਕੇ ਤਿੰਨ ਅੰਕ ਹਾਸਲ ਕੀਤੇ। ਚੌਥੇ ਦਿਨ ਦੇ ਪਹਿਲੇ ਮੈਚ ਵਿੱਚ ਪੰਜਾਬ ਐਂਡ ਸਿੰਧ ਬੈਂਕ ਨੇ ਪੰਜਾਬ....
ਸੀਨੀਅਰ ਸੈਕੰਡਰੀ ਸਕੂਲ ਜਲਾਲਦੀਵਾਲ ਦੀਆਂ ਹਾਕੀ ਟੀਮਾਂ ਨੇ ਜਿਲ੍ਹਾ ਪੱਧਰੀ ਖੇਡਾਂ ‘ਚ ਮਾਰੀਆਂ ਮੱਲਾਂ
ਰਾਏਕੋਟ (ਮੁਹੰਮਦ ਇਮਰਾਨ) : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਜਿਲ੍ਹਾ ਪੱਧਰੀ ਹਾਕੀ ਦੇ ਖੇਡ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਸੀਨੀਅਰ ਸੈਕੰਡਰੀ ਸਕੂਲ ਜਲਾਲਦੀਵਾਲ ਦੀਆਂ ਅੰਡਰ-14 ਤੇ ਅੰਡਰ 17 ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪਹਿਲਾ ਅਤੇ ਦੂਸਰਾ ਸਥਾਨ ਹਾਸਲ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਪ੍ਰਿੰਸੀਪਲ ਕਰਮਜੀਤ ਸਿੰਘ ਨੇ ਦੱਸਿਆ ਕਿ ਇਹ ਜਿਲ੍ਹਾ ਪੱਧਰੀ ਖੇਡਾਂ ਜਿਲ੍ਹਾ ਸਿੱਖਿਆ ਅਫਸਰ ਅਤੇ ਡੀ.ਐਮ. ਸਪੋਰਟਸ ਅਜੀਤਪਾਲ ਸਿੰਘ ਦੀ ਅਗਵਾਈ ਹੇਠ ਕਰਵਾਈਆਂ ਗਈਆਂ....
39ਵੇਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਂਮੈਂਟ ’ਚ ਆਰਮੀ ਇਲੈਵਨ ਅਤੇ ਭਾਰਤੀ ਏਅਰ ਫੋਰਸ ਵੱਲੋਂ ਜਿੱਤਾਂ ਦਰਜ
ਜਲੰਧਰ : ਆਰਮੀ ਇਲੈਵਨ ਨੇ ਪੰਜਾਬ ਐਂਡ ਸਿੰਧ ਬੈਂਕ ਨੂੰ 3-1 ਦੇ ਫਰਕ ਨਾਲ ਹਰਾ ਕੇ ਪੂਲ ਬੀ ਦੇ ਲੀਗ ਮੈਚ ਵਿੱਚ ਜਿੱਤ ਦਰਜ ਕਰਦੇ ਹੋਏ ਤਿੰਨ ਅੰਕ ਹਾਸਲ ਕਰ ਲਏ। ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿਖੇ ਚਲ ਰਹੇ 39ਵੇਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਦੇ ਦੂਜੇ ਦਿਨ ਦੋ ਲੀਗ ਦੌਰ ਦੇ ਅਤੇ ਦੋ ਨਾਕ ਆਊਟ ਦੌਰ ਦੇ ਮੈਚ ਖੇਡੇ ਗਏ। ਲੀਗ ਦੌਰ ਦੇ ਦੂਜੇ ਮੈਚ ਵਿੱਚ ਪੂਲ਼ ਏ ਵਿੱਚ ਭਾਰਤੀ ਏਅਰ ਫੋਰਸ ਨੇ ਭਾਰਤੀ ਰੇਲਵੇ ਨੂੰ 3-1 ਨਾਲ ਹਰਾ ਕੇ ਤਿੰਨ ਅੰਕ ਹਾਸਲ ਕੀਤੇ। ਜਦਕਿ ਏਐਸਸੀ ਬੰਗਲੌਰ....
ਬੀਸੀਸੀਆਈ ਦਾ ਫੈਸਲਾ, ਮਹਿਲਾ ਕ੍ਰਿਕਟਰ ਖਿਡਾਰਨਾਂ ਨੂੰ ਪੁਰਸ਼ ਖਿਡਾਰੀਆਂ ਦੇ ਬਰਾਬਰ ਮਿਲੇਗੀ ਫੀਸ
ਦਿੱਲੀ : ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ ਵੀਰਵਾਰ ਨੂੰ ਇੱਕ ਇਤਿਹਾਸਕ ਫੈਸਲਾ ਦਿੱਤਾ ਹੈ। ਨਵੀਂ ਨੀਤੀ ਲਾਗੂ ਕਰਕੇ ਬੋਰਡ ਨੇ ਹੁਣ ਮੈਚ ਫੀਸ ਦੇ ਰੂਪ ਵਿੱਚ ਔਰਤਾਂ ਅਤੇ ਪੁਰਸ਼ਾਂ ਵਿੱਚ ਹੁੰਦੇ ਭੇਦਭਾਵ ਨੂੰ ਖ਼ਤਮ ਕਰ ਦਿੱਤਾ ਹੈ। BCCI ਨੇ ਕਿਹਾ ਕਿ ਹੁਣ ਤੋਂ ਪੁਰਸ਼ ਅਤੇ ਮਹਿਲਾ ਨੂੰ ਬਰਾਬਰ ਮੈਚ ਫੀਸ ਮਿਲੇਗੀ। ਇਹ ਜਾਣਕਾਰੀ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੇ ਸਕੱਤਰ ਜੈ ਸ਼ਾਹ ਨੇ ਦਿੱਤੀ ਹੈ। BCCI ਸਕੱਤਰ ਨੇ ਕਿਹਾ ਕਿ ਅਸੀਂ ਹੁਣ ਲਿੰਗ ਸਮਾਨਤਾ ਦੇ ਨਵੇਂ ਦੌਰ ਵਿੱਚ ਪ੍ਰਵੇਸ਼ ਕਰ ਰਹੇ....
ਟੀ-20 ਵਿਸ਼ਵ ਕੱਪ 'ਚ ਵੱਡਾ ਉਲਟਫੇਰ, ਆਇਰਲੈਂਡ ਨੇ ਇੰਗਲੈਂਡ ਨੂੰ 5 ਦੌੜਾਂ ਨਾਲ ਹਰਾਇਆ
ਮੈਲਬਰਨ : ਆਸਟ੍ਰੇਲੀਆ ‘ਚ ਚੱਲ ਰਹੇ ਟੀ-20 ਵਿਸ਼ਵ ਕੱਪ 'ਚ ਬੁੱਧਵਾਰ ਨੂੰ ਇੱਕ ਹੋਰ ਵੱਡਾ ਉਲਟਫੇਰ ਦੇਖਣ ਨੂੰ ਮਿਲਿਆ ਹੈ। ਟੀ-20 ਵਿਸ਼ਵ ਕੱਪ ਜਿੱਤਣ ਵਾਲੀ ਇੰਗਲੈਂਡ ਦੀ ਟੀਮ ਨੂੰ ਆਇਰਲੈਂਡ ਨੇ ਡਕਵਰਥ ਲੁਇਸ ਨਿਯਮ ਨਾਲ 5 ਦੌੜਾਂ ਨਾਲ ਹਰਾ ਦਿੱਤਾ। ਸੁਪਰ -12 ਵਿੱਚ ਇੰਗਲੈਂਡ ਤੇ ਆਇਰਲੈਂਡ ਵਿਚਾਲੇ ਇਹ ਮੈਚ ਮੈਲਬਰਨ ਵਿੱਚ ਖੇਡਿਆ ਗਿਆ। ਇਹ ਇੱਕ ਰੋਮਾਚ ਭਰਿਆ ਮੈਚ ਸੀ। ਇਸ ਮੈਚ ਵਿੱਚ ਇੰਗਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਲਿਆ। ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਆਇਰਲੈਂਡ ਦੀ....
ਵਿਰਾਟ ਕੋਹਲੀ ਜਿੱਤ ਤੋਂ ਬਾਅਦ ਹੋਏ ਭਾਵੁਕ, ਕੈਪਟਨ ਸ਼ਰਮਾਂ ਨੇ ਚੁੱਕਿਆ ਮੋਢੇ ’ਤੇ
ਮੈਲਬੋਰਨ : ਟੀਮ ਇੰਡੀਆ ਨੇ ਟੀ-20 ਵਿਸ਼ਵ ਕੱਪ 2022 ਵਿੱਚ ਆਪਣੇ ਪਹਿਲੇ ਹੀ ਮੈਚ ਵਿੱਚ ਜਾਦੂਈ ਜਿੱਤ ਦਰਜ ਕੀਤੀ ਅਤੇ ਵਿਰਾਟ ਕੋਹਲੀ ਇਸ ਜਿੱਤ ਦੇ ਹੀਰੋ ਬਣੇ। ਵਿਰਾਟ ਕੋਹਲੀ ਨੇ 53 ਗੇਂਦਾਂ ‘ਚ ਅਜੇਤੂ 82 ਦੌੜਾਂ ਬਣਾ ਕੇ ਭਾਰਤ ਦੀ ਜਿੱਤ ਦਾ ਝੰਡਾ ਲਹਿਰਾਇਆ। ਇਸ ਮੈਚ ਵਿਚ ਵਿਰਾਟ ਕੋਹਲੀ ਨੇ ਜਿਸ ਤਰ੍ਹਾਂ ਭਾਰਤ ਨੂੰ ਜਿਤਾਇਆ, ਉਸ ਨੂੰ ਸ਼ਬਦਾਂ ਵਿਚ ਬਿਆਨ ਕਰਨਾ ਸ਼ਾਇਦ ਸੰਭਵ ਨਹੀਂ ਹੈ। ਇਹ ਜਿੱਤ ਵਿਰਾਟ ਕੋਹਲੀ ਲਈ ਵੀ ਬਹੁਤ ਖਾਸ ਸੀ ਅਤੇ ਸ਼ਾਇਦ ਇਸੇ ਲਈ ਇਹ ਚੈਂਪੀਅਨ ਖਿਡਾਰੀ ਜਿੱਤ ਤੋਂ ਬਾਅਦ....
ਕੋਹਲੀ ਦੇ ਤੂਫਾਨੀ ਪ੍ਰਦਰਸ਼ਨ ਸਦਕਾ ਭਾਰਤ ਨੇ ਪਾਕਿਸਤਾਨ ਨੂੰ ਹਰਾਇਆ, ਦੇਸ਼ ਵਾਸੀਆਂ ਨੂੰ ਦਿੱਤਾ ਦੀਵਾਲੀ ਦਾ ਤੋਹਫਾ
ਮੈਲਬੌਰਨ : ਟੀ-20 ਵਿਸ਼ਵ ਕੱਪ 2022 ਦੇ ਆਪਣੇ ਪਹਿਲੇ ਮੈਚ ਵਿੱਚ ਭਾਰਤ ਨੇ ਪਾਕਿਸਤਾਨ ਨੂੰ 4 ਵਿਕਟਾਂ ਨਾਲ ਹਰਾਇਆ। ਦੀਵਾਲੀ ਦੇ ਮੌਕੇ 'ਤੇ ਟੀਮ ਇੰਡੀਆ ਨੇ ਆਪਣੇ ਪ੍ਰਸ਼ੰਸਕਾਂ ਨੂੰ ਜਿੱਤ ਦਾ ਤੋਹਫਾ ਦਿੱਤਾ ਹੈ। ਪਾਕਿਸਤਾਨ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 160 ਦੌੜਾਂ ਦਾ ਟੀਚਾ ਦਿੱਤਾ। ਜਵਾਬ 'ਚ ਭਾਰਤ ਨੇ ਆਖਰੀ ਓਵਰ ਦੀ ਆਖਰੀ ਗੇਂਦ 'ਤੇ ਟੀਚਾ ਹਾਸਲ ਕਰ ਲਿਆ। ਵਿਰਾਟ ਕੋਹਲੀ ਨੇ ਤੂਫਾਨੀ ਪ੍ਰਦਰਸ਼ਨ ਦਿੱਤਾ। ਉਸ ਨੇ 82 ਦੌੜਾਂ ਦੀ ਅਜੇਤੂ ਪਾਰੀ ਖੇਡੀ। ਪਾਕਿਸਤਾਨ ਵਾਂਗ ਭਾਰਤ ਦੀ ਵੀ ਸ਼ੁਰੂਆਤ....
ਰਾਜ ਪੱਧਰੀ ਖੇਡ ਮੁਕਾਬਲਿਆਂ 'ਚ 1116 ਖਿਡਾਰੀਆਂ ਨੇ ਲਿਆ ਹਿੱਸਾ
ਲੁਧਿਆਣਾ : ਖੇਡਾਂ ਵਤਨ ਪੰਜਾਬ ਦੀਆਂ ਤਹਿਤ ਵੱਖ-ਵੱਖ ਜ਼ਿਲ੍ਹਿਆਂ ਦੇ ਰਾਜ ਪੱਧਰੀ ਬਾਸਕਟਬਾਲ, ਹੈਂਡਬਾਲ, ਸਾਫਟਬਾਲ ਅਤੇ ਜੂਡੋ ਖੇਡਾਂ ਵਿੱਚ 21-40 ਵਰਗ ਵਿੱਚ ਕੁੱਲ 1116 ਖਿਡਾਰੀਆਂ ਨੇ ਹਿੱਸਾ ਲਿਆ ਜਿਨ੍ਹਾਂ ਵਿੱਚ 734 ਲੜਕੇ ਅਤੇ 382 ਲੜਕੀਆਂ ਸ਼ਾਮਲ ਹਨ। ਜ਼ਿਕਰਯੋਗ ਹੈ ਕਿ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਰਾਜ ਪੱਧਰੀ ਖੇਡਾਂ ਦਾ ਅਗਾਜ 15 ਅਕਤੂਬਰ 2022 ਤੋਂ ਪੰਜਾਬ ਦੇ ਵੱਖ ਵੱਖ 9 ਜਿਲ੍ਹਿਆਂ ਵਿੱਚ ਹੋ ਚੁੱਕਾ ਹੈੈ। ਇਹ ਟੂਰਨਾਂਮੈਂਟ ਵੱਖ-ਵੱਖ 30 ਖੇਡਾਂ ਵਿੱਚ ਕਰਵਾਇਆ ਜਾ ਰਿਹਾ ਹੈ। ਜਿੰਨ੍ਹਾਂ....
ਖੇਡਾਂ ਵਤਨ ਪੰਜਾਬ ਦੀਆਂ ਦੇ ਰੂਪ ਵਿਚ ਸੂਬਾ ਸਰਕਾਰ ਨੇ ਇਤਿਹਾਸ ਸਿਰਜਿਆ: ਮੀਤ ਹੇਅਰ
ਰੂਪਨਗਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਖੇਡਾਂ ਵਤਨ ਪੰਜਾਬ ਦੀਆਂ 2022 ਤਹਿਤ ਪਿੰਡਾਂ ਅਤੇ ਸ਼ਹਿਰਾਂ ਦੇ ਖਿਡਾਰੀਆਂ ਨੂੰ ਮੰਚ ਦੇ ਕੇ ਸੁਨਿਹਰੀ ਇਤਿਹਾਸ ਸਿਰਜਿਆ ਹੈ, ਜਿਸ ਨਾਲ ਸੂਬੇ ਦੇ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਦਾ ਬਹੁਤ ਵਧੀਆ ਮੌਕਾ ਮਿਲਿਆ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਖੇਡ ਤੇ ਯੁਵਕ ਸੇਵਾਵਾਂ ਮੰਤਰੀ, ਪੰਜਾਬ, ਗੁਰਮੀਤ ਸਿੰਘ ਮੀਤ ਹੇਅਰ ਨੇ 22 ਅਕਤੂਬਰ ਤੱਕ ਰੋਇੰਗ ਅਤੇ ਕੈਕਿੰਗ ਕੈਨੋਇੰਗ ਦੀਆਂ ਸਤਲੁਜ ਦਰਿਆ ਦੇ ਕੰਢੇ 'ਤੇ....
ਚੌਥੇ ਦਿਨ ਦੇ ਰਾਜ ਪੱਧਰੀ ਮੁਕਾਬਲਿਆਂ ਮੌਕੇ ਵਿਧਾਇਕਾਂ ਸਿੱਧੂ ਅਤੇ ਮੁੰਡੀਆਂ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ
ਲੁਧਿਆਣਾ : ਖੇਡਾਂ ਵਤਨ ਪੰਜਾਬ ਦੀਆਂ 2022, ਅਧੀਨ ਚੌਥੇ ਦਿਨ ਦੇ ਰਾਜ ਪੱਧਰੀ ਮੁਕਾਬਲਿਆਂ ਮੌਕੇ ਵਿਧਾਇਕਾਂ ਸ. ਕੁਲਵੰਤ ਸਿੰਘ ਸਿੱਧੂ ਅਤੇ ਹਰਦੀਪ ਸਿੰਘ ਮੁੰਡੀਆਂ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਅੰਡਰ-17 ਵਰਗ ਦੇ ਲੜਕੇ/ਲੜਕੀਆਂ ਨੇ ਹੈਂਡਬਾਲ, ਸਾਫਟਬਾਲ ਅਤੇ ਜੂਡੋ ਮੁਕਾਬਲਿਆਂ ਵਿੱਚ ਆਪਣੇ ਜੌਹਰ ਵਿਖਾਏ। ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਅਤੇ ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਵਿਧਾਇਕ ਸ. ਹਰਦੀਪ ਸਿੰਘ ਮੁੰਡੀਆਂ ਨੇ ਸਾਂਝੇ ਤੌਰ 'ਤੇ ਕਿਹਾ ਕਿ....