ਪੰਜਾਬੀ ਸਾਹਿਤ ਦਾ ਇਤਿਹਾਸ

ਪੰਜਾਬੀ ਸਾਹਿਤ
ਪੰਜਾਬੀ ਸਾਹਿਤ ਪੰਜਾਬੀ ਭਾਸ਼ਾ ਵਿੱਚ ਲਿਖੇ ਗਏ ਸਾਹਿਤ ਨੂੰ ਕਿਹਾ ਜਾਂਦਾ ਹੈ। ਇਹ ਖਾਸਕਰ ਪੰਜਾਬ ਖੇਤਰ ਦੇ ਲੋਕਾਂ ਅਤੇ ਪੰਜਾਬੀ ਡਾਇਆਸਪੋਰਾ ਦੁਆਰਾ ਲਿਖਿਆ ਗਿਆ ਹੈ। ਪੰਜਾਬੀ ਲਿਖਣ ਲਈ ਕਈ ਲਿਪੀਆਂ ਪ੍ਰਚਲਿਤ ਹਨ ਜਿਹਨਾਂ ਵਿੱਚੋਂ ਸ਼ਾਹਮੁਖੀ ਅਤੇ ਗੁਰਮੁਖੀ ਪ੍ਰਮੁੱਖ ਹਨ। ਪਾਕਿਸਤਾਨੀ ਪੰਜਾਬ ਵਿੱਚ ` ਪੰਜਾਬੀ ਸਾਹਿਤ ` ਲਈ ` ਪੰਜਾਬੀ ਅਦਬ ` ਸ਼ਬਦ ਦੀ ਵਰਤੋਂ ਵਧੇਰੇ ਆਮ ਹੈ। ਪੰਜਾਬ ਦੇ ਸਮੁੱਚੇ ਇਤਿਹਾਸ ਵਿੱਚ ਇਹ ਕਾਲ ਅਸ਼ਾਂਤੀ , ਰਾਜਸੀ ਅਨਿਸ਼ਚਿਤਤਾ , ਸਦਾਚਾਰਕ