ਲੇਖ / ਵਾਰਤਕ

ਅੱਜਕਲ ਬਹੁਤਾ ਹੋ ਰਿਹੈ ਬਜ਼ੁਰਗਾਂ ਦਾ ਅਪਮਾਨ ਤੇ ਕੁੱਤਿਆਂ ਦਾ ਸਨਮਾਨ

ਅੱਜਕਲ ਸਾਡੇ ਸਮਾਜ ਵਿੱਚ ਕੁੱਤੇ ਰੱਖਣ ਦਾ ਇੱਕ ਰਿਵਾਜ਼ ਜਿਹਾ ਪੈ ਗਿਆ ਹੈ। ਕੁੱਤੇ ਵੀ ਕੋਈ ਦੇਸੀ ਨਹੀਂ ਸਗੋਂ ਅਲੱਗ- ਅਲੱਗ ਕਿਸਮਾਂ ਦੇ ਰੱਖੇ ਜਾ ਰਹੇ ਹਨ। ਕਿਸੇ ਵੀ ਘਰ ਵਿੱਚ ਜਾਈਏ ਤਾਂ ਜਿੱਥੇ ਪਹਿਲਾਂ ਬਜ਼ੁਰਗਾਂ ਨੂੰ ਲੋਕ ਮਿਲਦੇ ਸਨ। ਉਥੇ ਅੱਜਕਲ ਕੁੱਤਿਆਂ ਨੂੰ ਮਿਲਣਾ ਪੈਂਦਾ ਹੈ। ਕਿਉਂਕਿ ਉਹ ਵੀ ਘਰ ਦੇ ਡਰਾਇੰਗ ਰੂਮਾਂ ਦੇ ਵਿੱਚ ਸੋਫਿਆਂ ਤੇ ਸਜ਼ ਧਜ ਕੇ ਬੈਠੇ ਮਿਲਦੇ ਹਨ। ਫਿਰ ਉਹਨਾਂ ਦੇ ਨਾਂਅ ਵੀ ਇਨਸਾਨਾਂ ਦੇ ਨਾਵਾਂ ਨਾਲ ਮਿਲਦੇ ਜੁਲਦੇ ਰੱਖੇ ਹੋਏ ਹੁੰਦ

ਸਿੱਖੀ ਸਿਦਕ ਦਾ ਮੁਜੱਸਮਾ : ਜਥੇਦਾਰ ਗੁਰਚਰਨ ਸਿੰਘ ਟੌਹੜਾ

ਜਥੇਦਾਰ ਗੁਰਚਰਨ ਸਿੰਘ ਟੌਹੜਾ ਨੂੰ ਇਸ ਫਾਨੀ ਸੰਸਾਰ ਤੋਂ ਅਲਵਿਦਾ ਲਿਆਂ 19 ਸਾਲ ਬੀਤ ਗਏ ਹਨ ਪ੍ਰੰਤੂ ਉਨ੍ਹਾਂ ਦੇ ਧਾਰਮਿਕ ਖੇਤਰ ਵਿੱਚ ਪਾਏ ਯੋਗਦਾਨ ਨੂੰ ਅੱਜ ਵੀ ਸਿੱਖ ਸੰਗਤ ਯਾਦ ਕਰ ਰਹੀ ਹੈ। ਭਾਵੇਂ ਉਹ ਸਿਆਸੀ ਵਿਅਕਤੀ ਸਨ ਪ੍ਰੰਤੂ ਉਨ੍ਹਾਂ ਸਿਆਸਤ ਨੂੰ ਆਪਣੀਆਂ ਧਾਰਮਿਕ ਸਰਗਰਮੀਆਂ ਉਪਰ ਭਾਰੂ ਨਹੀਂ ਪੈਣ ਦਿੱਤਾ। ਉਨ੍ਹਾਂ ਦੀ ਹਮੇਸ਼ਾ ਪਹਿਲ ਸਿੱਖ ਧਰਮ ਦੀ ਵਿਚਾਰਧਾਰਾ ’ਤੇ ਪਹਿਰਾ ਦੇਣ ਦੀ ਹੁੰਦੀ ਸੀ। ਟੌਹੜਾ ਪਿੰਡ ਦੇ ਲੋਕ ਸੱਥਾਂ ਵਿੱਚ ਬੈਠਕੇ ਵਰਤਮਾਨ ਸਿੱਖ

ਬੰਦੇ ਦਾ ਬੰਦਾ ਦਾਰੂ

ਇਸ ਧਰਤੀ ਤੇ ਮਨੁੱਖ ਹੀ ਇਕ ਐਸਾ ਜੀਵ ਹੈ ਜੋ ਆਪਣੀ ਜ਼ਿੰਦਗੀ ਦੀਆਂ ਸਾਰੀਆਂ ਜ਼ਰੂਰਤਾਂ ਆਪ ਪੂਰੀਆਂ ਨਹੀਂ ਕਰ ਸਕਦਾ। ਕੋਈ ਮਨੁੱਖ ਭਾਵੇਂ ਕਿੰਨਾ ਵੀ ਸੋਹਣਾ ਸੁਨੱਖਾ, ਹੁਸ਼ਿਆਰ, ਸਿਆਣਾ ਅਤੇ ਤਾਕਤਵਰ ਕਿਉਂ ਨਾ ਹੋਵੇ ਫਿਰ ਵੀ ਉਸ ਨੂੰ ਕਦਮ ਕਦਮ ਤੇ ਦੂਸਰੇ ਦੀ ਜ਼ਰੂਰਤ ਪੈਂਦੀ ਹੈ। ਉਸ ਨੂੰ ਭੋਜਨ ਲਈ ਅਨਾਜ਼, ਸਬਜੀਆਂ, ਫ਼ਲ, ਘਿਓ ਅਤੇ ਮਸਾਲਿਆਂ ਆਦਿ ਦੀ ਜ਼ਰੂਰਤ ਪੈਂਦੀ ਹੈ। ਇਸ ਲਈ ਸਭ ਤੋਂ ਵੱਡਾ ਯੋਗਦਾਨ ਕਿਸਾਨ ਦਾ ਹੈ। ਉਸ ਨੂੰ ਤਨ ਢੱਕਣ ਲਈ ਸੀਤੇ ਹੋਏ ਕੱਪੜੇ ਦੀ

ਬਣੀਏ ਜ਼ਰੂਰਤਮੰਦਾਂ ਲਈ ਸਹਾਰਾ

ਸਿਆਣੇ ਅਕਸਰ ਕਹਿੰਦੇ ਹਨ ਕਿ ਗਲੀਆਂ ਦੇ ਕੱਖਾਂ ਤੋਂ ਵੀ ਜ਼ਰੂਰਤ ਵੀ ਪੈ ਜਾਂਦੀ ਹੈ। ਕੁਦਰਤ ਨੇ ਬਹੁਤ ਸੋਹਣੇ ਸਮਾਜ ਦੀ ਸਿਰਜਣਾ ਕੀਤੀ ਹੈ। ਖੁਸ਼ੀਆ ’ਤੇ ਗਮ ਸਾਡੀ ਜ਼ਿੰਦਗੀ ਵਿਚ ਆਉਂਦੇ-ਜਾਂਦੇ ਰਹਿੰਦੇ ਹਨ। ਚੇਤੇ ਰੱਖਣਾ ਕਿ ਹਮੇਸ਼ਾਂ ਕੋਈ ਵੀ ਮੁਸੀਬਤ ਸਥਾਈ ਨਹੀਂ ਰਹਿੰਦੀ। ਆਪਣੇ ਆਪ ਹਾਲਾਤ ਬਦਲਦੇ ਰਹਿੰਦੇ ਹਨ। ਕਈ ਚਾਰ ਕਿਸੇ ਇਨਸਾਨ ਦੇ ਇੰਨਾ ਦੁੱਖਾਂ ਦਾ ਪਹਾੜ ਟੁੱਟ ਪੈਂਦਾ ਹੈ ਕਿ ਉਸ ਨੂੰ ਮੁਸੀਬਤ ਵਿੱਚੋਂ ਨਿਕਲਣ ਲਈ ਕਿਸੇ ਦੀ ਮਦਦ ਦੀ ਜ਼ਰੂਰਤ ਪੈਂਦੀ ਹੈ। ਉਹ

ਟਾਇਰਾਂ ਤੇ ਪੈਰਾਂ ਦਾ ਵੈਰੀ ਸਾਹਿਤਕਾਰ: ਗੁਲਜ਼ਾਰ ਸਿੰਘ ਸ਼ੌਂਕੀ

ਗੁਲਜ਼ਾਰ ਸਿੰਘ ਸ਼ੌਂਕੀ ਦਿਨ ਵੇਲੇ ਕਦੀਂ ਵੀ ਧੂਰੀ ਆਪਣੇ ਘਰ ਨਹੀਂ ਮਿਲੇਗਾ। ਇਊਂ ਮਹਿਸੂਸ ਹੁੰਦਾ ਜਿਵੇਂ ਉਸ ਦੇ ਪੈਰਾਂ ਹੇਠ ਕੋਈ ਪਹੀਆ ਲੱਗਿਆ ਹੋਇਆ ਹੈ, ਜਿਹੜਾ ਉਸ ਨੂੰ ਟਿਕਣ ਨਹੀਂ ਦਿੰਦਾ। ਆਪਣੇ ਘਰ ਤਾਂ ਉਹ ਬਿਮਾਰੀ ਠਮਾਰੀ ਨੂੰ ਹੀ ਮਿਲਦਾ ਹੈ। ਜੇਕਰ ਉਸ ਨੂੰ ਪਤਾ ਲੱਗ ਜਾਵੇ ਕਿ ਕੋਈ ਗਾਇਕ/ਰਾਗੀ/ਢਾਡੀ/ਸੰਗੀਤਕਾਰ ਪ੍ਰੋਗਰਾਮ ਦੇਣ ਲਈ ਆਇਆ ਹੈ/ਕਿਸੇ ਸਾਹਿਤ ਸਭਾ ਦੀ ਮੀਟਿੰਗ ਹੈ/ਕੋਈ ਪੁਸਤਕ ਲੋਕ ਅਰਪਨ ਹੋ ਰਹੀ ਹੈ/ਕੋਈ ਵੀ ਸਾਹਿਤਕ ਪ੍ਰੋਗਰਾਮ ਹੈ/ਮੁਲਾਜ਼ਮ ਸੰ

ਬਿਹਤਰ ਜ਼ਿੰਦਗੀ ਦਾ ਰਾਹ

ਮਨੁੱਖੀ ਜ਼ਿੰਦਗੀ

ਆਓ ਜ਼ਿੰਦਗੀ ਦੇ ਰੰਗਾਂ ਨੂੰ ਮਾਣਨਾ ਸਿਖੀਏ

ਜ਼ਿੰਦਗੀ ਬਹੁਤ ਖੂਬਸੂਰਤ ਹੈ। ਸਾਨੂੰ ਜ਼ਿੰਦਗੀ ਦੇ ਹਰ ਪਲ ਦਾ ਆਨੰਦ ਮਾਣਨਾ ਚਾਹੀਦਾ ਹੈ। ਕਦੇ ਵੀ ਦੁਖੀ ਨਹੀਂ ਹੋਣਾ ਚਾਹੀਦਾ। ਸਾਨੂੰ ਜ਼ਿੰਦਗੀ ਹਮੇਸ਼ਾ ਹਰ ਪਲ ਹੱਸ ਕੇ, ਖੁਸ਼ ਰਹਿ ਕੇ ਗੁਜਾਰਨੀ ਚਾਹੀਦੀ ਹੈ। ਜ਼ਿੰਦਗੀ ਸਾਨੂੰ ਜਿਉਣ ਲਈ ਮਿਲੀ ਹੈ। ਜ਼ਿੰਦਗੀ ਨੂੰ ਕਦੇ ਵੀ ਬੋਝ ਨਾ ਸਮਝੋ। ਹਰ ਪਲ ਖੁਸ਼ ਰਹਿ ਕੇ ਕੱਟੋ। ਭਾਵ ਜੇ ਮਾੜਾ ਸਮਾਂ ਆ ਵੀ ਗਿਆ ਹੈ ਤਾਂ ਜ਼ਿਆਦਾ ਦੁੱਖ ਵਿੱਚ ਦੁੱਖੀ ਨਾ ਹੋਵੋ। ਸੁੱਖ-ਦੁੱਖ ਤਾਂ ਆਉਂਦੇ ਹੀ ਰਹਿੰਦੇ ਹਨ। ਜੇ ਮਾੜਾ ਸਮਾਂ ਹੈ

ਭਾਰਤੀ ਮੂਲ ਦੇ ਅਮਰੀਕੀ ਪੰਜਾਬੀ ਸਿੱਖ ਅਜੇਪਾਲ ਸਿੰਘ ਬਾਂਗਾ ਵਿਸ਼ਵ ਬੈਂਕ ਦੇ ਮੁੱਖੀ ਹੋਣਗੇ

ਭਾਰਤੀਆਂ/ਪੰਜਾਬੀਆਂ/ਸਿੱਖਾਂ ਨੇ ਆਪਣੀਆਂ ਸਿਆਣਪਾਂ, ਕਾਰਜ਼ ਕੁਸ਼ਲਤਾਵਾਂ ਅਤੇ ਮਿਹਨਤੀ ਸੁਭਾਅ ਵਾਲੀਆਂ ਅਦਾਵਾਂ ਨਾਲ ਸੰਸਾਰ ਵਿੱਚ ਆਪਣਾ ਸਿੱਕਾ ਜਮਾਇਆ ਹੈ। ਭਾਰਤੀ ਮੂਲ ਦੀਆਂ ਕਮਲਾ ਹੈਰਿਸ ਅਤੇ ਨਿੱਕੀ ਹੈਲੀ ਵਰਗੀਆਂ ਇਸਤਰੀਆਂ ਨੇ ਵੀ ਆਪਣੀ ਕਾਬਲੀਅਤ ਦਾ ਪ੍ਰਗਟਾਵਾ ਕਰਦਿਆਂ ਅਮਰੀਕਾ ਵਰਗੇ ਸੰਸਾਰ ਦੇ ਸਭ ਤੋਂ ਪ੍ਰਭਾਵਸ਼ਾਲੀ ਤਾਕਤਵਰ ਦੇਸ਼ ਵਿੱਚ ਆਪਣਾ ਨਾਮ ਕਮਾਇਆ ਹੈ। ਹੁਣ ਇਕ ਹੋਰ ਚਮਕਦੇ ਸਿਤਾਰੇ ਭਾਰਤੀ ਮੂਲ ਦੇ ਅਮਰੀਕਨ ਅਜੇਪਾਲ ਸਿੰਘ ਬਾਂਗਾ ਨੂੰ ਅਮਰੀਕਾ ਦੇ ਰ

ਦੋਸਤਾਂ ਦੀਆਂ ਗਲਤੀਆਂ ਕਰੋ ਨਜ਼ਰਅੰਦਾਜ਼

ਅਸੀਂ ਸਾਰੇ ਹੀ ਸੰਸਾਰ ਵਿੱਚ ਵਿਚਰਦੇ ਹਾਂ, ਜ਼ਿੰਦਗੀ ਬਹੁਤ ਖੂਬਸੂਰਤ ਹੈ। ਆਪਣੇ ਮਾਂ-ਬਾਪ ਸਦਕਾ ਅਸੀਂ ਇਸ ਸੋਹਣੇ ਸੰਸਾਰ ਦੇ ਦਰਸ਼ਨ ਕਰਦੇ ਹਾਂ। ਫਿਰ ਮਾਂ-ਬਾਪ ਸਾਨੂੰ ਸਕੂਲ ਵਿਚ ਪੜ੍ਹਨ ਲਈ ਭੇਜਦੇ ਹਨ। ਉਹਨਾਂ ਨੂੰ ਇਹ ਹੁੰਦਾ ਹੈ ਕਿ ਸਾਡਾ ਬੱਚਾ ਕੱਲ ਨੂੰ ਆਪਣੇ ਪੈਰਾਂ ’ਤੇ ਵਧੀਆ ਖੜ੍ਹਾ ਹੋਵੇ। ਸੰਸਾਰ ਵਿੱਚ ਰਹਿੰਦਿਆਂ ਸਾਡੇ ਮਿੱਤਰ ਬਹੁਤ ਬਣ ਜਾਂਦੇ ਹਨ। ਕਈ ਦੋਸਤ-ਮਿੱਤਰ ਸਾਡੇ ਦਿਲੋਂ ਕਰੀਬੀ ਬਣ ਜਾਂਦੇ ਹਨ। ਉਨ੍ਹਾਂ ਨਾਲ ਫਿਰ ਅਸੀਂ ਡੂੰਘੀਆਂ ਸਾਂਝਾਂ ਪਾ

ਤਾਰੀਫ਼ ਦੇ ਦੋ ਬੋਲ

ਸ਼ਲਾਘਾ ਤੁਹਾਡੀ ਕਾਬਲੀਅਤ ਦਾ ਪ੍ਰਮਾਣ ਪੱਤਰ ਹੈ, ਜਿਸ ਨੂੰ ਮਹਿਸੂਸ ਕਰਦਿਆਂ ਹਰ ਗਤੀਸ਼ੀਲ ਵਿਅਕਤੀ ਅਗਲੇਰੀਆਂ ਮੰਜ਼ਿਲਾਂ ਵੱਲ ਦ੍ਰਿੜ ਇਰਾਦੇ ਨਾਲ ਵੱਧਦਾ ਹੈ....