Sikhs

ਨੈਸ਼ਨਲ ਪ੍ਰੈੱਸ ਕਲੱਬ ਦੀ ਗਵਰਨਿੰਗ ਬਾਡੀ ਦਾ ਮੈਂਬਰ ਬਣਿਆ ਇਸਲਾਮਾਬਾਦ - ਪਾਕਿਸਤਾਨ ਵਿਚ ਨੈਸ਼ਨਲ ਪ੍ਰੈੱਸ ਕਲੱਬ, ਇਸਲਾਮਾਬਾਦ ਦੀ ਪ੍ਰਬੰਧਕੀ ਕਮੇਟੀ ਦੀਆਂ ਬੀਤੇ ਦਿਨੀਂ ਚੋਣਾਂ ਹੋਈਆਂ ਹਨ। ਇਹਨਾਂ ਚੋਣਾਂ ਵਿਚ ਪਹਿਲਾਂ ਪਾਕਿਸਤਾਨੀ ਸਿੱਖ ਮੈਂਬਰ ਚੁਣਿਆ ਗਿਆ ਹੈ ਜਿਸਦਾ ਨਾਮ ਹਰਮੀਤ ਸਿੰਘ ਹੈ। ਹਰਮੀਤ ਸਿੰਘ ਨੇ ਕੁੱਲ 75 ਵੋਟਾਂ ਹਾਸਲ ਕਰ ਕੇ 7ਵਾਂ ਸਥਾਨ ਹਾਸਲ ਕੀਤਾ। ਨੈਸ਼ਨਲ