SAD

ਚੰਡੀਗੜ੍ਹ, 8 ਜਨਵਰੀ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੱਖ-ਵੱਖ ਅਹੁਦੇਦਾਰਾਂ ਦਾ ਐਲਾਨ ਕਰਦੇ ਹੋਏ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਰਾਜਿੰਦਰ ਦੀਪਾ ਨੂੰ ਸੁਨਾਮ ਹਲਕੇ ਤੋਂ ਇੰਚਾਰਜ ਲਗਾਇਆ ਹੈ। ਇਸ ਤੋਂ ਇਲਾਵਾ ਵਿਨਰਜੀਤ ਸਿੰਘ ਗੋਲਡੀ ਅਤੇ ਗੁਲਜ਼ਾਰੀ ਮੂਨਕ ਨੂੰ ਹਲਕਾ ਸੰਗਰੂਰ ਅਤੇ ਦਿੜ੍ਹਬਾ
ਬਟਾਲਾ : ਪਿੰਡ ਸ਼ੇਖੋਪੁਰ ਵਿਖੇ ਬੀਤੀ ਰਾਤ ਲਗਪਗ 12 ਵਜੇ ਗੋਲੀਆਂ ਮਾਰ ਕੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਜੀਤ ਪਾਲ ਸਿੰਘ ਦਾ ਕਤਲ ਕਰ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵਿੱਚ ਦੁੱਖ ਤੇ ਪੰਜਾਬ ਸਰਕਾਰ ਖ਼ਿਲਾਫ਼ ਰੋਹ ਹੈ। ਸ਼੍ਰੋਮਣੀ ਅਕਾਲੀ ਦਲ ਦੇ ਆਗੂ ਦੇ ਕਤਲ ਤੋਂ ਬਾਅਦ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਨੂੰ ਲੈ ਸੋਸ਼ਲ ਮੀਡੀਆ ਉੱਤੇ
ਕੇਂਦਰ ਦੀ ਐੱਨਡੀਏ ਸਰਕਾਰ ਵੱਲੋਂ ਝੋਨੇ ਦੇ ਘੱਟੋ ਘੱਟ ਸਮਰਥਨ ਮੁੱਲ ਦੇ 72 ਰੁਪਏ ਦੇ ਮਾਮੂਲੀ ਵਾਧੇ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ ਕਿਸਾਨਾਂ ਨਾਲ ਕੋਝਾ ਮਜਾਕ ਅਤੇ ਵਿਤਕਰੇਬਾਜੀ ਕਰਾਰ ਦਿੰਦਿਆਂ ਕਿਹਾ ਕਿ ਐੱਨਡੀਏ ਨੇ ਕਿਸਾਨਾਂ ਨਾਲ ਕੀਤੇ ਵਾਅਦੇ ਅਨੁਸਾਰ ਸਾਲ 2022 ਵਿੱਚ ਕਿਸਾਨਾਂ ਦੀ ਖੇਤੀ ਤੋਂ ਆਮਦਨ ਨੂੰ ਦੁੱਗਣਾ ਕਰਨ ਦਾ ਵਾਅਦਾ ਕੀਤਾ ਸੀ, ਪਰ ਕੇਂਦਰ ਨੇ