#congress #india #nationalpoitics

ਉਜੈਨ : ਕਾਂਗਰਸ ਦੀ ਭਾਰਤ ਜੋੜੋ ਯਾਤਰਾ ਮੱਧ ਪ੍ਰਦੇਸ਼ ਤੋਂ ਗੁਜ਼ਰ ਰਹੀ ਹੈ। ਮੰਗਲਵਾਰ ਨੂੰ ਇਹ ਯਾਤਰਾ ਉਜੈਨ ਤੋਂ ਲੰਘੀ। ਇਸ ਦੌਰਾਨ ਕਾਂਗਰਸ ਸਾਂਸਦ ਰਾਹੁਲ ਗਾਂਧੀ ਨੇ ਵੀ ਉਜੈਨ ਦੇ ਸ਼੍ਰੀ ਮਹਾਕਾਲੇਸ਼ਵਰ ਮੰਦਰ 'ਚ ਪੂਜਾ ਅਰਚਨਾ ਕੀਤੀ। ਰਾਹੁਲ ਗਾਂਧੀ ਨੇ ਉਜੈਨ 'ਚ ਇਕ ਜਨ ਸਭਾ ਨੂੰ ਵੀ ਸੰਬੋਧਨ ਕੀਤਾ। ਉਨ੍ਹਾਂ ਆਪਣਾ ਭਾਸ਼ਣ "ਜੈ ਮਹਾਕਾਲ" ਦੇ ਨਾਅਰੇ ਨਾਲ ਸ਼ੁਰੂ ਕੀਤਾ।
ਕਰਨਾਟਕ : ਕਾਂਗਰਸ ਪਾਰਟੀ ਦੀ ਭਾਰਤ ਜੋੜੋ ਯਾਤਰਾ ਕਰਨਾਟਕ ਵਿੱਚ ਹੈ। ਰਾਹੁਲ ਗਾਂਧੀ ਨੇ ਇਸ ਯਾਤਰਾ ਨੂੰ ਆਮ ਲੋਕਾਂ ਦੀ ਆਵਾਜ਼ ਸੁਣਨ ਦਾ ਇੱਕੋ ਇੱਕ ਸਾਧਨ ਦੱਸਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਜਨਤਕ ਤੌਰ 'ਤੇ ਕਿਹਾ ਕਿ ਇਸ ਨੂੰ ਕੋਈ ਨਹੀਂ ਰੋਕ ਸਕਦਾ ਕਿਉਂਕਿ ਇਹ ਦੇਸ਼ ਦੀ ਯਾਤਰਾ ਹੈ। ਇਸ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ। ਜ਼ਿਕਰਯੋਗ ਹੈ ਕਿ 'ਭਾਰਤ