#5G #india #5ginindia #airtel #jio

ਨਵੀਂ ਦਿੱਲੀ : ਪ੍ਧਾਨ ਮੰਤਰੀ ਨਰਿੰਦਰ ਮੋਦੀ ਅੱਜ 1 ਅਕਤੂਬਰ ਨੂੰ ਭਾਰਤ ਵਿਚ 5 ਜੀ ਸੇਵਾਵਾਂ ਦੀ ਸ਼ੁਰੂਆਤ ਕੀਤੀ। ਇੰਡੀਅਨ ਮੋਬਾਇਲ ਕਾਂਗਰਸ ਵਿਚ ਪ੍ਧਾਨ ਮੰਤਰੀ ਮੋਦੀ ਨੇ 5 ਜੀ ਦੀ ਸ਼ੁਰੂਆਤ ਕੀਤੀ। ਇਸ ਮੌਕੇ ਰਿਲਾਇੰਸ ਇੰਡਸਟੀਰਜ ਦੇ ਚੇਅਰਮੈਨ ਮੁਕੇਸ਼ ਅੰਬਾਨੀ, ਭਾਰਤੀ ਏਅਰਟੈਲ ਦੇ ਮੁਖੀ ਸੁਨੀਲ ਭਾਰਤੀ ਅਤੇ ਵੋਡਾਫੋਨ ਇੰਡੀਆ ਦੇ ਕੁਮਾਰ ਮੰਗਲਮ ਬਿਰਲਾ ਮੌਜੂਦ ਸਨ। ਦਿੱਲੀ ਦੇ