news

Jagga Chopra

Articles by this Author

ਅਸੀਂ ਲੋਕਾਂ ਦੀਆਂ ਸਾਰੀਆਂ ਬੁਨਿਆਦੀ ਲੋੜਾਂ ਨੂੰ ਪੂਰਾ ਕਰਨ ਲਈ ਵਚਨਬੱਧ ਹਾਂ : ਕੈਬਨਿਟ ਮੰਤਰੀ ਮਾਨ
  • ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਖਰੜ ਵਿਖੇ ਜਨਤਕ ਮਿਲਣੀ ਦੌਰਾਨ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ
  • ਅਧਿਕਾਰੀਆਂ ਨੂੰ ਸ਼ਿਕਾਇਤਾਂ ਦਾ ਸਮਾਂ-ਬੱਧ ਨਿਪਟਾਰਾ ਕਰਨ ਦਾ ਆਦੇਸ਼
  • ਕਿਹਾ, ਭਗਵੰਤ ਮਾਨ ਸਰਕਾਰ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਅਤੇ ਜਨਤਕ ਸਮਸਿਆਵਾਂ ਦੇ ਨਿਪਟਾਰੇ ਲਈ ਵਚਨਬੱਧ
  • ਖਰੜ ਹਲਕੇ ਚ 400 ਕਰੋੜ ਰੁਪਏ ਦੇ ਚਾਰ ਸੀਵਰ ਪ੍ਰਾਜੈਕਟ ਅਤੇ ਖਰੜ ਤੇ ਕੁਰਾਲੀ
ਫ਼ਿਰੋਜ਼ਪੁਰ ਵਿਖੇ ’’ਸਾਰਾਗੜ੍ਹੀ ਜੰਗੀ ਯਾਦਗਾਰ” ਹੋਈ ਲੋਕ ਅਰਪਣ- ਡਾ. ਬਲਜੀਤ ਕੌਰ

ਫ਼ਿਰੋਜ਼ਪੁਰ, 12 ਸਤੰਬਰ 2024 : 127 ਸਾਲ ਪਹਿਲਾਂ ਸਾਰਾਗੜ੍ਹੀ ਵਿਖੇ 21 ਸੂਰਬੀਰ ਸਿੰਘਾਂ ਵੱਲੋਂ ਦਿੱਤੀ ਗਈ ਸ਼ਹਾਦਤ ਨੂੰ ਪੰਜਾਬ ਸਰਕਾਰ ਨੇ ਜੀਵੰਤ ਕੀਤਾ ਹੈ, ਜਿਸ ਨਾਲ ਸ਼ਹੀਦੀਆਂ ਪ੍ਰਾਪਤ ਕਰਨ ਵਾਲੇ ਯੋਧੇ ਅੱਜ ਵੀ ਲੋਕਾਂ ਦੇ ਦਿਲਾਂ ਵਿੱਚ ਜਿੰਦਾ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ

ਸ਼ਹੀਦ ਦੀ ਸ਼ਾਨਦਾਰ ਵਿਰਾਸਤ ਕਾਇਮ ਰੱਖਣ ਵਿੱਚ ਸਹਾਈ ਹੋਵੇਗਾ ਬੁੱਤ : ਮੁੱਖ ਮੰਤਰੀ ਮਾਨ
  • ਮੁੱਖ ਮੰਤਰੀ ਮਾਨ ਮੋਹਾਲੀ ਦੇ ਕੌਮਾਂਤਰੀ ਹਵਾਈ ਅੱਡਾ ਵਿਖੇ ਸ਼ਹੀਦ ਭਗਤ ਸਿੰਘ ਦਾ 30 ਫੁੱਟ ਉੱਚਾ ਬੁੱਤ ਕਰਨਗੇ ਸਮਰਪਿਤ 
  • ਸ਼ਹੀਦ-ਏ-ਆਜ਼ਮ ਦੇ ਜਨਮ ਦਿਨ 28 ਸਤੰਬਰ ਨੂੰ ਸਮਰਪਿਤ ਹੋਵੇਗਾ ਬੁੱਤ

ਚੰਡੀਗੜ੍ਹ 12 ਸਤੰਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ, ਮੋਹਾਲੀ ਵਿਖੇ

ਪਹਿਲੇ ਸਿੱਖ ਅਤੇ ਪਹਿਲੇ ਪੰਜਾਬੀ ਯੂਕੇ ਦੇ ਐਮਪੀ ਢੇਸੀ ਸੰਸਦੀ ਰੱਖਿਆ ਚੋਣ ਕਮੇਟੀ ਦੇ ਚੇਅਰਮੈਨ ਚੁਣੇ ਗਏ 

ਲੰਡਨ, 12 ਸਤੰਬਰ, 2024 : ਬਰਤਾਨਵੀ ਸੰਸਦ ਦੀ ਰੱਖਿਆ ਚੋਣ ਕਮੇਟੀ ਦੇ ਚੇਅਰਮੈਨ ਦੀ ਬੀਤੇ ਦਿਨ 11 ਸਤੰਬਰ ਨੂੰ ਹੋਈ ਚੋਣ ਵਿੱਚ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੂੰ ਰੱਖਿਆ ਸਿਲੈਕਟ ਕਮੇਟੀ ਦਾ ਚੇਅਰਮੈਨ ਚੁਣਿਆ ਗਿਆ ਹੈ। ਦੱਸਣਯੋਗ ਹੈ ਕਿ ਇਹ ਕਮੇਟੀ ਵਿਸ਼ੇਸ਼ ਤੌਰ ‘ਤੇ ਰੱਖਿਆ ਸਬੰਧੀ ਬਰਤਾਨਵੀ ਸਰਕਾਰ ਦੀਆਂ ਨੀਤੀਆਂ ਦੀ ਘੋਖ ਲਈ ਵਿਸ਼ੇਸ਼ ਭੂਮਿਕਾ ਨਿਭਾਉਂਦੀ ਹੈ ਅਤੇ ਯੂ.ਕੇ

Punjab Image
ਖਪਤਕਾਰਾਂ ਨੂੰ ਬਿਜਲੀ ਦੀ ਸਪਲਾਈ ਨਿਰਵਿਘਨ ਮੁਹੱਈਆ ਕਰਵਾਈ ਜਾ ਰਹੀ ਹੈ-ਇੰਜ: ਜਸਵਿੰਦਰ ਸਿੰਘ ਵਿਰਦੀ

ਬਟਾਲਾ, 12 ਸਤੰਬਰ 2024 : ਇੰਜ: ਜਸਵਿੰਦਰ ਸਿੰਘ ਵਿਰਦੀ ਉਪ ਮੁੱਖ ਇੰਜੀਨੀਅਰ/ਸੰਚਾ: ਹਲਕਾ ਗੁਰਦਾਸਪੁਰ ਨੇ ਖਪਤਕਾਰਾਂ ਦੇ ਧਿਆਨ ਵਿੱਚ ਲਿਆਂਦਾ ਕਿ ਮਹਿਕਮਾਂ ਪਾਵਰਕਾਮ ਦੀਆਂ ਵੱਖ-ਵੱਖ ਮੁਲਾਜਿਮ ਜੱਥੇਬੰਦੀਆਂ ਵਲੋਂ ਆਪਣੀਆਂ ਕੁੱਝ ਮੰਗਾਂ ਨੂੰ ਲੈ ਕੇ  10 ਸਤੰਬਰ ਤੋਂ 13 ਸਤੰਬਰ ਤੱਕ ਸਮੂਹਿਕ ਛੁੱਟੀ/ਹੜਤਾਲ ਤੇ ਜਾਣ ਦਾ ਫੈਸਲਾ ਕੀਤਾ ਗਿਆ ਹੈ ਅਤੇ ਉਹਨਾਂ ਵਲੋਂ ਇਸ ਹੜਤਾਲ

ਡਿਪਟੀ ਕਮਿਸ਼ਨਰ ਫਾਜ਼ਿਲਕਾ ਦੇ ਨਿਰਦੇਸ਼ਾਂ ਤੇ ਖੇਤੀਬਾੜੀ ਵਿਭਾਗ ਨਰਮੇ ਨੂੰ ਗੁਲਾਬੀ ਸੁੰਡੀ ਤੋਂ ਬਚਾਉਣ ਲਈ ਹੋਇਆ ਪੱਬਾ ਭਾਰ
  • ਪਿੰਡਾਂ ਵਿੱਚ ਲਗਾਤਾਰ ਲਾਏ ਜਾ ਰਹੇ ਹਨ ਕਿਸਾਨ ਭਲਾਈ ਕੈਂਪ ਤੇ ਖੇਤਾਂ ਦਾ ਅਧਿਕਾਰੀ ਕਰ ਰਹੇ ਹਨ ਸਰਵੇ

ਅਬੋਹਰ 12 ਸਤੰਬਰ 2024 : ਨਰਮੇ ਨੂੰ ਗੁਲਾਬੀ ਸੁੰਡੀ ਤੋਂ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਦੇ ਦਿਸ਼ਾ ਨਿਰਦੇਸ਼ਾਂ ਤੇ ਖੇਤੀਬਾੜੀ ਵਿਭਾਗ ਵੱਲੋਂ ਲਗਾਤਾਰ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ ਸੇਨੂ ਦੁਗਲ ਦੇ

ਡਿਪਟੀ ਕਮਿਸ਼ਨਰ ਅਤੇ ਐਸਐਸਪੀ ਵੱਲੋਂ ਪਿੰਡ ਸੁਰੱਖਿਆ ਕਮੇਟੀਆਂ ਨਾਲ ਬੈਠਕ
  • ਸਰਹੱਦੀ ਪਿੰਡਾਂ ਦੇ ਵਿਕਾਸ ਨੂੰ ਦਿੱਤੀ ਜਾ ਰਹੀ ਹੈ ਵਿਸੇਸ਼ ਤਰਜੀਹ-ਡਿਪਟੀ ਕਮਿਸ਼ਨਰ
  • ਨਸ਼ਿਆਂ ਖਿਲਾਫ ਸਮਾਜਿਕ ਭਾਗੀਦਾਰੀ ਜਰੂਰੀ-ਐਸਐਸਪੀ

ਜਲਾਲਾਬਾਦ, 12 ਸਤੰਬਰ 2024 : ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਅਤੇ ਐਸਐਸਪੀ ਸ: ਵਰਿੰਦਰ ਸਿੰਘ ਬਰਾੜ ਨੇ ਅੱਜ ਉਪਮੰਡਲ ਜਲਾਲਾਬਾਦ ਦੇ ਸਰਹੱਦੀ ਪਿੰਡ ਜੋਧਾ ਭੈਣੀ ਵਿਖੇ ਪਿੰਡ ਸੁਰੱਖਿਆ ਕਮੇਟੀਆਂ ਦੇ ਮੈਂਬਰਾਂ ਨਾਲ ਬੈਠਕ

ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਨ ਹਿੱਤ ਡਿਪਟੀ ਕਮਿਸ਼ਨਰ ਅਤੇ ਐਸਐਸਪੀ ਵੱਲੋਂ ਕਿਸਾਨਾਂ ਨਾਲ ਬੈਠਕਾਂ
  • ਪਿੰਡ ਚੱਕ ਸੈਦੋਕੇ, ਘਾਂਘਾ ਅਤੇ ਸਵਾਹ ਵਾਲਾ ਦਾ ਕੀਤਾ ਦੌਰਾ
  • ਵਾਤਾਵਰਨ ਸੁਰੱਖਿਆ, ਕਿਸਾਨਾਂ ਦੀ ਆਪਣੀ ਅਤੇ ਜਮੀਨ ਦੀ ਸਿਹਤ ਸੰਭਾਲ ਲਈ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ-ਡਾ: ਸੇਨੂ ਦੁੱਗਲ

ਜਲਾਲਾਬਾਦ , 12 ਸਤੰਬਰ 2024 : ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਅਤੇ ਐਸਐਸਪੀ ਸ: ਵਰਿੰਦਰ ਸਿੰਘ ਬਰਾੜ ਨੇ ਅੱਜ ਸਾਂਝੇ ਤੌਰ ਤੇ ਜਲਾਲਾਬਾਦ ਉਪਮੰਡਲ ਅਧੀਨ ਪੈਂਦੇ

ਪਿੰਡ ਮੂੰਮ  ਦੇ ਪੰਚਾਇਤ ਘਰ ਵਿਖੇ ਲੱਗੇਗਾ ਸਰਕਾਰ ਤੁਹਾਡੇ ਦੁਆਰ ਕੈਂਪ : ਡਿਪਟੀ ਕਮਿਸ਼ਨਰ

ਬਰਨਾਲਾ, 12 ਸਤੰਬਰ 2024 : ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਲਾਹਾ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਉਣ ਲਈ ਸ਼ੁਰੂ ਕੀਤੇ ਗਏ ਸਰਕਾਰ ਤੁਹਾਡੇ ਦੁਆਰ ਲੜੀ ਤਹਿਤ ਵਿਸ਼ੇਸ਼ ਕੈਂਪ 13 ਸਤੰਬਰ ਦਿਨ ਸ਼ੁੱਕਰਵਾਰ ਨੂੰ ਪੰਚਾਇਤ ਘਰ ਪਿੰਡ ਮੂੰਮ ਵਿਖੇ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ

ਖੇਡਾਂ ਵਤਨ ਪੰਜਾਬ ਦੀਆਂ 2024 , ਬਲਾਕ ਪੱਧਰੀ ਖੇਡਾਂ ਦੇ ਅੱਜ ਫੱਸਵੇਂ ਮੁਕਾਬਲੇ ਹੋਏ
  • ਬਲਾਕ ਸਮਰਾਲਾ 'ਚ ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਵੱਲੋਂ ਮੁੱਖ ਮਹਿਮਾਨ ਵਜੋ ਸ਼ਿਰਕਤ

ਲੁਧਿਆਣਾ, 12 ਸਤੰਬਰ 2024 : ਖੇਡਾਂ ਵਤਨ ਪੰਜਾਬ ਦੀਆਂ ਸੀਜਨ-3 ਅਧੀਨ ਡਾਇਰੈਕਟਰ ਸਪੋਰਟਸ ਪੰਜਾਬ ਦੇ ਆਦੇਸਾਂ ਅਤੇ ਜਿਲ੍ਹਾ ਪ੍ਰਸ਼ਾਸ਼ਨ ਦੀ ਯੋਗ ਰਹਿਨੁਮਾਈ ਹੇਠ ਜ਼ਿਲ੍ਹਾ ਲੁਧਿਆਣਾ ਦੇ ਵੱਖ-ਵੱਖ 14 ਬਲਾਕਾਂ ਵਿੱਚ ਹੋ ਰਹੀਆਂ ਬਲਾਕ ਪੱਧਰੀ ਖੇਡਾਂ ਦੇ ਅਖੀਰਲੇ ਤੀਜੇ ਪੜਾਅ ਦੇ 5