ਕੈਲੀਫੋਰਨੀਆ, 22 ਨਵੰਬਰ : ਅਮਰੀਕਾ ਵਿੱਚ ਤਕਰੀਬਨ 725,000 ਭਾਰਤੀ ਗੈਰ-ਕਾਨੂੰਨੀ ਪ੍ਰਵਾਸੀ ਰਹਿ ਰਹੇ ਹਨ। ਇਹ ਵਾਧਾ 2017 ਮਗਰੋਂ ਵੱਡੇ ਪੱਧਰ 'ਤੇ ਹੋਇਆ ਹੈ। ਇਸ ਤਰ੍ਹਾਂ ਅਮਰੀਕਾ ਵਿੱਚ ਗੈਰ-ਕਾਨੂੰਨੀ ਪ੍ਰਵਾਸੀਆਂ ਦੀ ਗਿਣਤੀ 10.5 ਮਿਲੀਅਨ ਤੱਕ ਪਹੁੰਚ ਗਈ ਹੈ। ਅਮਰੀਕਾ ਵਿੱਚ ਸਭ ਤੋਂ ਵੱਧ ਗੈਰ-ਕਾਨੂੰਨੀ ਪ੍ਰਵਾਸੀ ਮੈਕਸੀਕੋ ਤੇ ਅਲ ਸਲਵਾਡੋਰ ਦੇ ਹਨ। ਪੇਵ ਰਿਸਰਚ ਸੈਂਟਰ
news
Articles by this Author
ਚੰਡੀਗੜ੍ਹ, 22 ਨਵੰਬਰ : ਚੰਡੀਗੜ੍ਹ ਦੀ ਅਦਾਲਤ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਜਗਤਾਰ ਸਿੰਘ ਹਵਾਰਾ ਨੂੰ ਬਰੀ ਕਰ ਦਿੱਤਾ ਹੈ। ਉਨ੍ਹਾਂ ਨੂੰ ਇਹ ਰਾਹਤ ਆਰਡੀਐਕਸ ਨਾਲ ਸਬੰਧਤ ਮਾਮਲੇ ਵਿੱਚ ਮਿਲੀ ਹੈ। ਚੰਡੀਗੜ੍ਹ ਪੁਲਿਸ ਜਗਤਾਰ ਸਿੰਘ ਹਮਾਰਾ ਖ਼ਿਲਾਫ਼ ਆਰਡੀਐਕਸ ਦਾ ਕੇਸ
ਮੋਗਾ, 22 ਨਵੰਬਰ : ਪਿੰਡ ਬੁੱਟਰ ਕਲਾਂ ਨੇੜੇ ਮੋਗਾ-ਬਰਨਾਲਾ ਹਾਈਵੇਅ ਦੇ ਕਿਨਾਰੇ ਖੜ੍ਹੀ ਟਰਾਲੀ ਨਾਲ ਤੇਜ਼ ਰਫਤਾਰ ਕਾਰ ਦੀ ਟੱਕਰ ਹੋ ਗਈ। ਹਾਦਸੇ ‘ਚ ਪਿਓ-ਧੀ ਦੀ ਮੌਤ ਹੋ ਗਈ, ਜਦਕਿ ਦੋ ਹੋਰ ਜ਼ਖਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਬਿਮਾਰ ਹੋਣ ਕਾਰਨ ਪਿੰਡ ਧੂੜਕੋਟ ਰਣਸਿੰਘ ਦਾ ਰਹਿਣ ਵਾਲਾ ਬਜ਼ੁਰਗ ਮੇਹਰ ਸਿੰਘ (72) ਮੰਗਲਵਾਰ ਨੂੰ ਆਪਣੀ ਲੜਕੀ ਹਰਪ੍ਰੀਤ ਕੌਰ (45)
ਚੰਡੀਗੜ੍ਹ, 22 ਨਵੰਬਰ : ਮੌਸਮ ਵਿਭਾਗ ਨੇ ਅਲਰਟ ਜਾਰੀ ਕਰਕੇ ਸੂਚਿਤ ਕੀਤਾ ਹੈ ਕਿ ਹਿਮਾਚਲ ਪ੍ਰਦੇਸ਼ ਦੇ ਕੁਝ ਇਲਾਕਿਆਂ 'ਚ ਹਲਕੀ ਬਾਰਸ਼ ਅਤੇ ਬਰਫਬਾਰੀ ਹੋ ਸਕਦੀ ਹੈ। ਮੌਸਮ ਵਿਭਾਗ ਮੁਤਾਬਕ 26 ਤੋਂ 27 ਨਵੰਬਰ ਦਰਮਿਆਨ ਮੀਂਹ ਅਤੇ ਬਰਫਬਾਰੀ ਦੀ ਸੰਭਾਵਨਾ ਹੈ। ਜੇਕਰ ਹਿਮਾਚਲ 'ਚ ਬਰਫ਼ਬਾਰੀ ਹੁੰਦੀ ਹੈ ਤਾਂ ਪੰਜਾਬ ਵਿਚ ਠੰਢ ਵਧ ਸਕਦੀ ਹੈ। ਹਾਲ ਹੀ 'ਚ ਪੱਛਮੀ ਗੜਬੜੀ ਕਾਰਨ
ਨਵੀਂ ਦਿੱਲੀ, 22 ਨਵੰਬਰ : ਭਾਰਤ ਨੇ ਲਗਪਗ ਦੋ ਮਹੀਨਿਆਂ ਬਾਅਦ ਕੈਨੇਡੀਅਨ ਨਾਗਰਿਕਾਂ ਲਈ ਇਲੈਕਟ੍ਰਾਨਿਕ ਵੀਜ਼ਾ ਸੇਵਾਵਾਂ ਮੁੜ ਸ਼ੁਰੂ ਕਰ ਦਿੱਤੀਆਂ ਹਨ। ਇਹ ਜਾਣਕਾਰੀ ਨਿਊਜ਼ ਏਜੰਸੀ ਏਐਨਆਈ ਨੇ ਸੂਤਰਾਂ ਦੇ ਹਵਾਲੇ ਨਾਲ ਦਿੱਤੀ ਹੈ। ਕੈਨੇਡਾ ਦੇ ਪ੍ਰਧਾਨ ਮੰਤਰੀ ਵੱਲੋਂ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ 'ਚ ਭਾਰਤ ਦੀ ਸ਼ਮੂਲੀਅਤ ਦੇ ਦੋਸ਼ਾਂ ਤੋਂ ਬਾਅਦ
ਰਾਜੌਰੀ, 22 ਨਵੰਬਰ : ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਵਿਚ ਬੁਧਵਾਰ ਨੂੰ ਅਤਿਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਹੋਏ ਮੁਕਾਬਲੇ ਵਿਚ ਚਾਰ ਅਧਿਕਾਰੀ ਸ਼ਹੀਦ ਹੋ ਗਏ। ਅਧਿਕਾਰੀਆਂ ਨੇ ਦਸਿਆ ਕਿ ਸੁਰੱਖਿਆ ਬਲਾਂ ਨੇ ਮੌਕੇ ’ਤੇ ਦੋ ਅਤਿਵਾਦੀਆਂ ਨੂੰ ਘੇਰ ਲਿਆ ਹੈ ਅਤੇ ਭਿਆਨਕ ਮੁਕਾਬਲਾ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਅਤਿਵਾਦੀਆਂ ਨੂੰ ਮਾਰਨ ਲਈ ਹੋਰ ਜਵਾਨ ਭੇਜੇ ਗਏ ਹਨ
- ਸੁਖਬੀਰ ਸਿੰਘ ਬਾਦਲ ਨੇ 1000 ਕਰੋੜ ਰੁਪਏ ਇਸ਼ਤਿਹਾਰਬਾਜ਼ੀ ’ਤੇ ਫੂਕਣ ਨਾਲੋਂ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਵਾਸਤੇ ਤੇ ਸਮਾਜ ਭਲਾਈ ਲਾਭ ਦੇਣ ਵਾਸਤੇ ਮੁੱਖ ਮੰਤਰੀ ਨੂੰ ਮਜਬੂਰ ਕਰਨ ਲਈ ਨਿਆਂਇਕ ਦਖਲ ਮੰਗਿਆ
- ਰੈਪਿਡ ਟਰਾਂਸਪੋਰਟ ਸਿਸਟਮ ਲਈ ਫੰਡ ਨਾ ਦੇਣ ’ਤੇ ਸੁਪਰੀਮ ਕੋਰਟ ਦੇ ਹੁਕਮਾਂ ’ਤੇ ਪ੍ਰਤੀਕਰਮ ਦਿੰਦਿਆਂ ਪੰਜਾਬ ਵਿਚ ਰੁਕੇ ਹੋਏ ਸਾਰੇ ਬੁਨਿਆਦੀ ਢਾਂਚਾ
- ਪੁਲਿਸ ਅਫਸਰ ’ਤੇ ਈ ਡੀਜ਼ ਵੱਲੋਂ ਜ਼ਬਤ ਕੀਤੀ ਜ਼ਮੀਨ ’ਤੇ ਗੈਰ ਕਾਨੂੰਨੀ ਮਾਇਨਿੰਗ ਦੀ ਐਫ ਆਈ ਆਰ ਦਰਜ ਕਰ ਕੇ ਮਾਮਲੇ ’ਤੇ ਪਰਦਾ ਪਾਉਣ ਦੇ ਯਤਨ ਕਰਨ ਦਾ ਵੀ ਲਾਇਆ ਦੋਸ਼
ਚੰਡੀਗੜ੍ਹ, 22 ਨਵੰਬਰ : ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਦੋਸ਼ ਲਾਇਆ ਕਿ ਰੋਪੜ ਜ਼ਿਲ੍ਹੇ ਵਿਚ ਹਾਲ ਹੀ ਵਿਚ ਤਬਾਦਲਾ ਕੀਤੇ ਐਸ ਐਸ ਪੀ
ਗੁਰਦਾਸਪੁਰ, 22 ਨਵੰਬਰ : ਜ਼ਿਲ੍ਹਾ ਪੁਲਸ ਗੁਰਦਾਸਪੁਰ ਨੇ ਲੁੱਟਮਾਰ ਕਰਨ ਵਾਲੇ ਇਕ ਗਿਰੋਹ ਦਾ ਪਰਦਾਫਾਸ਼ ਕਰਕੇ ਗਿਰੋਹ ਦੇ 9 ਮੈਂਬਰਾਂ ਨੂੰ ਗ੍ਰਿਫਤਾਰ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ। ਇਹ ਗਿਰੋਹ ਖ਼ਤਰਨਾਕ ਗੈਂਗਸਟਰ ਤਰਨਜੀਤ ਸਿੰਘ ਧੰਨਾ ਪੁੱਤਰ ਦਲਬੀਰ ਸਿੰਘ ਵਾਸੀ ਪਿੰਡ ਲੱਖਣਪਾਲ ਦੀ ਅਗਵਾਈ ’ਚ ਸਰਗਰਮ ਸੀ। ਗੈਂਗਸਟਰ ਧੰਨਾ ਨੂੰ ਵੀ ਪੁਲਸ ਪਟਿਆਲਾ ਜੇਲ੍ਹ ਤੋਂ ਪੁੱਛਗਿਛ ਲਈ
ਲੁਧਿਆਣਾ, 22 ਨਵੰਬਰ : ਸੁਰਗਵਾਸੀ ਪੰਜਾਬੀ ਕਵੀ ਰਾਜਿੰਦਰ ਪਰਦੇਸੀ ਦਾ ਆਖ਼ਰੀ ਗ਼ਜ਼ਲ ਸੰਗ੍ਰਹਿ “ ਯਾਰ ਭਰਾਵਾਂ ਵਰਗੇ” ਉਸ ਦੇ ਫ਼ਰਾਂਸ ਵੱਸਦੇ ਪੁੱਤਰ ਤੇਜਿੰਦਰ ਮਨਚੰਦਾ ਪਰਦੇਸੀ ਨੇ ਅੱਜ ਲੁਧਿਆਣਾ ਵਿੱਚ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਤੇ ਰਾਜਿੰਦਰ ਪਰਦੇਸੀ ਦੇ ਮਿੱਤਰ ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਲੁਧਿਆਣਾ ਵੱਸਦੇ ਪੰਜਾਬੀ ਲੇਖਕਾਂ ਨੂੰ ਭੇਟ ਕੀਤਾ। ਗ਼ਜ਼ਲ