ਚੰਡੀਗੜ੍ਹ, 22 ਨਵੰਬਰ : ਮਸ਼ਹੂਰ ਪੰਜਾਬੀ ਸੂਫੀ ਗਾਇਕ ਕੰਵਰ ਗਰੇਵਾਲ ਨੂੰ ਵੱਡਾ ਸਦਮਾ ਲੱਗਿਆ ਹੈ। ਗਾਇਕ ਦੀ ਮਾਤਾ ਮਨਜੀਤ ਕੌਰ ਦਾ ਦਿਹਾਂਤ ਹੋ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਦੀ ਮਾਤਾ ਲੰਬੇ ਸਮੇਂ ਤੋਂ ਬਿਮਾਰ ਸਨ। ਉਨ੍ਹਾਂ ਨੂੰ ਮੋਹਾਲੀ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ, ਇਸ ਦੌਰਾਨ ਬੀਤੀ ਰਾਤ ਉਹ ਦੁਨੀਆਂ ਨੂੰ ਅਲਵਿਦਾ ਕਹਿ ਗਏ। ਕੰਵਰ ਗਰੇਵਾਲ ਇਨ੍ਹੀਂ
news
Articles by this Author
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਚਨਬੱਧ
- ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਯੂ.ਏ.ਪੀ.ਏ. ਕੇਸਾਂ ਤਹਿਤ ਸੰਗਰੂਰ ਜੇਲ੍ਹ ਵਿੱਚ ਬੰਦ ਵਿਅਕਤੀਆਂ ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ
- ਜਾਂਚ-ਪੜਤਾਲ ਤੋਂ ਖੁਲਾਸਾ ਹੋਇਆ ਹੈ ਕਿ ਮੱਧ ਪ੍ਰਦੇਸ਼ ਤੋਂ ਲਿਆਂਦੇ ਗਏ ਸਨ ਹਥਿਆਰ: ਏ.ਆਈ.ਜੀ. ਸੀ.ਆਈ
ਮਾਨਸਾ 22 ਨਵੰਬਰ : 26,27 ਅਤੇ 28 ਨਵੰਬਰ ਨੂੰ ਕਿਸਾਨਾਂ ਵੱਲੋਂ ਚੰਡੀਗੜ੍ਹ ਵਿਖੇ ਲਗਾਏ ਜਾ ਰਹੇ ਧਰਨੇ ਦੀ ਤਿਆਰੀ ਲਈ ਸੰਯੁਕਤ ਕਿਸਾਨ ਮੋਰਚੇ ਚ ਸ਼ਾਮਲ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਬੂਟਾ ਸਿੰਘ ਬੁਰਜ ਗਿੱਲ, ਹਰਿੰਦਰ ਸਿੰਘ ਲੱਖੋਵਾਲ ਅਤੇ ਜੋਗਿੰਦਰ ਸਿੰਘ ਉਗਰਾਹਾਂ ਦੀ ਪ੍ਰਧਾਨਗੀ ਹੇਠ ਹੋਈ। ਸੰਯੁਕਤ ਕਿਸਾਨ ਮੋਰਚੇ ਦੇ ਮੁੱਖ ਆਗੂ ਅਤੇ ਪੰਜਾਬ ਕਿਸਾਨ
- ਜਦੋਂ ਮੇਰੇ ਦਫ਼ਤਰ ਦੇ ਦਰਵਾਜ਼ੇ ਆਮ ਲੋਕਾਂ ਲਈ ਹਮੇਸ਼ਾ ਖੁੱਲ੍ਹੇ ਹਨ ਤਾਂ ਸੜਕਾਂ ਰੋਕ ਕੇ ਲੋਕਾਂ ਨੂੰ ਪ੍ਰੇਸ਼ਾਨ ਨਹੀਂ ਕੀਤਾ ਜਾਣਾ ਚਾਹੀਦਾ
ਚੰਡੀਗੜ੍ਹ, 22 ਨਵੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਸਾਨ ਯੂਨੀਅਨਾਂ ਨੂੰ ਆਖਿਆ ਕਿ ਸੂਬੇ ਵਿੱਚ ਸੜਕਾਂ ਰੋਕ ਕੇ ਆਮ ਲੋਕਾਂ ਨੂੰ ਬਿਨਾਂ ਵਜ੍ਹਾ ਖੁੱਜਲ ਖੁਆਰ ਨਾ ਕੀਤਾ ਜਾਵੇ। ਅੱਜ ਇੱਥੇ ਜਾਰੀ ਇਕ ਬਿਆਨ
- ਬਿਜਲੀ ਮੰਤਰੀ ਨੇ ਆਰ.ਡੀ.ਐਸ.ਐਸ ਸਕੀਮ ਤਹਿਤ ਕੀਤੇ ਜਾਣ ਵਾਲੇ ਕੰਮਾਂ ਦਾ ਲਿਆ ਜਾਇਜ਼ਾ
ਚੰਡੀਗੜ੍ਹ, 22 ਨਵੰਬਰ : ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਵੱਲੋਂ ਰੀਵੈਂਪਡ ਡਿਸਟ੍ਰੀਬਿਊਸ਼ਨ ਸੈਕਟਰ ਸਕੀਮ (ਆਰ.ਡੀ.ਐੱਸ.ਐੱਸ.) ਦੇ ਤਹਿਤ ਬਿਜਲੀ ਘਾਟੇ ਨੂੰ ਘਟਾਉਣ ਲਈ ਸਿਸਟਮ
- ਨਾਗਰਿਕਾਂ ਨੂੰ ਛੇਤੀ 40 ਤੋਂ ਵੱਧ ਸੇਵਾਵਾਂ ਉਨ੍ਹਾਂ ਦੇ ਦਰਾਂ ‘ਤੇ ਮਿਲਣਗੀਆਂ: ਪ੍ਰਸ਼ਾਸਨਿਕ ਸੁਧਾਰ ਮੰਤਰੀ
- ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਸੇਵਾ ਕੇਂਦਰ ਨਵੇਂ ਆਪਰੇਟਰ ਨੂੰ ਤਬਦੀਲ ਕਰਨ ਸਮੇਂ ਲੋਕਾਂ ਨੂੰ ਕੋਈ ਪਰੇਸ਼ਾਨੀ ਨਾ ਆਉਣ ਦੇਣ ਦੇ ਨਿਰਦੇਸ਼
ਚੰਡੀਗੜ੍ਹ, 22 ਨਵੰਬਰ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਸੂਬੇ ਦੇ ਨਾਗਰਿਕਾਂ ਨੂੰ
- ਕਰਨਾਟਕਾ ਵਿਧਾਨ ਸਭਾ ਸਪੀਕਰ ਦੀ ਅਗਵਾਈ ਵਾਲੇ ਵਫ਼ਦ ਵੱਲੋਂ ਸੰਧਵਾਂ ਨਾਲ ਮੁਲਾਕਾਤ
- ਪੰਜਾਬ ਵਿਧਾਨ ਸਭਾ ਵਿੱਚ ਪਹਿਲੀ ਵਾਰ ਲਾਗੂ ਕੀਤੇ ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ ਪ੍ਰਾਜੈਕਟ ਸਬੰਧੀ ਜਾਣਕਾਰੀ ਲਈ
ਚੰਡੀਗੜ, 22 ਨਵੰਬਰ : ਪੰਜਾਬ ਵਿਧਾਨ ਸਭਾ ਵਿੱਚ ਪਹਿਲੀ ਵਾਰ ਲਾਗੂ ਕੀਤੇ ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ ਪ੍ਰਾਜੈਕਟ ਸਬੰਧੀ ਜਾਣਕਾਰੀ ਹਾਸਲ ਕਰਨ ਲਈ ਪੰਜਾਬ ਦੇ ਦੌਰੇ ‘ਤੇ ਆਏ
ਚੰਡੀਗੜ੍ਹ, 22 ਨਵੰਬਰ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ‘ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਬਟਾਲਾ ਵਿਖੇ ਤਾਇਨਾਤ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.) ਵਿਪਨ ਕੁਮਾਰ ਸ਼ਰਮਾ ਨੂੰ 15,000 ਰੁਪਏ ਦੀ ਰਿਸ਼ਵਤ ਰੰਗੇ ਹੱਥੀਂ ਕਾਬੂ ਲੈਂਦਿਆਂ ਗ੍ਰਿਫ਼ਤਾਰ ਕਰਕੇ ਇੱਕ ਹੋਰ ਸਫ਼ਲਤਾ ਹਾਸਲ ਕੀਤੀ। ਇਸ
ਨਵਾਂਸ਼ਹਿਰ, 22 ਨਵੰਬਰ : ਸਹਿਕਾਰਤਾ ਵਿਭਾਗ ਵੱਲੋਂ ਮਨਾਏ ਗਏ ਸਹਿਕਾਰੀ ਹਫਤੇ ਦੌਰਾਨ ‘ਦੀ ਜੈਨਪੁਰ ਬਹੁਮੰਤਵੀ ਸਹਿਕਾਰੀ ਸਭਾ’ ਲਿਮਟਿਡ ਵਿੱਚ ਕਰਵਾਏ ਗਏ ਸਮਾਗਮ ਦੌਰਾਨ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕਰਦਿਆਂ ਉਪ ਰਜਿਸਟਰਾਰ ਸਹਿਕਾਰੀ ਸਭਾਵਾਂ ਪਰਮਜੀਤ ਕੌਰ ਢਿਲੋ ਨੇ ਸਭਾ ਦੀ ਪ੍ਰਬੰਧਕ ਕਮੇਟੀ ਵੱਲੋਂ ਕੀਤੇ ਉਪਰਾਲੇ ਦੀ ਭਰਭੂਰ ਸ਼ਲਾਘਾ ਕੀਤੀ। ਉਨ੍ਹਾਂ ਸਮਾਗਮ ਵਿੱਚ ਹਾਜਰ ਸਭਾ
- ਕਿਹਾ, ਹਰ ਤਰ੍ਹਾਂ ਦੇ ਗ਼ੈਰਕਾਨੂੰਨੀ ਕੰਮਾਂ ਨੂੰ ਪਾਈ ਜਾਵੇਗੀ ਨੱਥ
- ਪੁਲੀਸ ਦੀ ਟੁਕੜੀ ਵੱਲੋਂ ਦਿੱਤਾ ਗਿਆ ਗਾਰਡ ਆਫ਼ ਆਨਰ
ਐੱਸ.ਏ.ਐੱਸ. ਨਗਰ, 22 ਨਵੰਬਰ : ਸਾਲ 1998 ਬੈਚ ਦੇ ਆਈ.ਪੀ.ਐਸ. ਅਧਿਕਾਰੀ ਜਸਕਰਨ ਸਿੰਘ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਐੱਸ.ਏ.ਐੱਸ.ਨਗਰ, ਮੋਹਾਲੀ ਵਿਖੇ ਏ.ਡੀ.ਜੀ.ਪੀ. ਰੋਪੜ ਰੇਂਜ ਵਜੋਂ ਅਹੁਦਾ ਸੰਭਾਲਿਆ। ਇਸ ਮੌਕੇ ਪੁਲੀਸ ਦੀ ਟੁਕੜੀ