news

Jagga Chopra

Articles by this Author

ਜ਼ਿਲ੍ਹਾ ਤਰਨਤਾਰਨ ਵਿਖੇ ਦਾਰਾ ਸਿੰਘ ਛਿੰਝ ਉਲਪਿੰਕ ਮਨਾਉਣ ਸਬੰਧੀ ਆਯੋਜਿਤ ਕਰਵਾਇਆ ਜਾ ਰਿਹਾ ਹੈ ਰਾਜ ਪੱਧਰੀ ਪ੍ਰੋਗਰਾਮ
  • ਮਿਤੀ 24 ਨਵੰਬਰ ਨੂੰ  ਸਵੇਰੇ 10 ਵਜੇ ਤੋਂ  ਸੀਨੀਅਰ ਸੈਕੰ: ਸਕੂਲ ਲੜਕੇ, ਭਦੌੜ ਵਿਖੇ ਹੋਣਗੇ ਟਰਾਇਲ 

ਬਰਨਾਲਾ, 22 ਨਵੰਬਰ : ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਪ੍ਰਫੁਲੱਤ ਕਰਨ ਲਈ ਯਤਨ ਕੀਤੇ ਜਾ ਰਹੇ ਹਨ। ਜਿਸ ਤਹਿਤ ਡਾਇਰੈਕਟਰ ਸੱਭਿਆਚਾਰਕ ਮਾਮਲੇ, ਪੰਜਾਬ ਸਰਕਾਰ ਵੱਲੋਂ ਮਿਤੀ 01 ਦਸੰਬਰ ਤੋਂ 03 ਦਸੰਬਰ  ਤੱਕ ਜ਼ਿਲ੍ਹਾ ਤਰਨਤਾਰਨ ਵਿਖੇ ਦਾਰਾ ਸਿੰਘ ਛਿੰਝ ਉਲਪਿੰਕ ਮਨਾਉਣ

47ਵੇਂ ਵਿਸ਼ਵ ਹੁਨਰ ਮੁਕਾਬਲੇ 2024, ਸਬੰਧੀ ਅੰਤਰਰਾਸ਼ਟਰੀ ਪੱਧਰ 'ਤੇ ਤਿਆਰੀਆ ਸ਼ੁਰੂ
  • ਵਿਸ਼ਵ ਹੁਨਰ ਮੁਕਾਬਲੇ 2024 ਲਈ ਪਹਿਲੇ ਪੱਧਰ ਦਾ ਮੁਕਾਬਲਾ ਜਿਲ੍ਹਾ ਪੱਧਰ 'ਤੇ  ਕੀਤਾ ਜਾਵੇਗਾ ਆਯੋਜਿਤ

ਤਰਨ ਤਾਰਨ, 22 ਨਵੰਬਰ : ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਤਰਨ ਤਾਰਨ ਸ੍ਰੀ ਗੁਰਪ੍ਰੀਤ ਸਿੰਘ ਗਿੱਲ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਫਰਾਂਸ ਦੇ ਸ਼ਹਿਰ ਲਿਓਨ ਵਿੱਚ ਕਰਵਾਏ ਜਾ ਰਹੇ 47ਵੇਂ ਵਿਸ਼ਵ ਹੁਨਰ ਮੁਕਾਬਲੇ 2024, ਸਬੰਧੀ ਅੰਤਰਰਾਸ਼ਟਰੀ ਪੱਧਰ 'ਤੇ ਤਿਆਰੀਆ

ਜ਼ਿਲ੍ਹੇ ਦੇ ਕਿਸਾਨਾਂ ਨੂੰ ਝੋਨੇ ਦੀ ਫਸਲ ਦੀ ਕੀਤੀ ਗਈ 1957.98 ਕਰੋੜ ਰੁਪਏ ਦੀ ਅਦਾਇਗੀ-ਡਿਪਟੀ ਕਮਿਸ਼ਨਰ
  • ਹੁਣ ਤੱਕ ਜ਼ਿਲ੍ਹੇ ਦੀ ਮੰਡੀਆਂ ਵਿੱਚ ਪਹੁੰਚੇ 9,20,822 ਮੀਟਰਿਕ ਝੋਨੇ ਵਿੱਚੋਂ 9,20,773 ਮੀਟਰਿਕ ਟਨ ਝੋਨੇ ਦੀ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਗਈ ਖਰੀਦ

ਤਰਨ ਤਾਰਨ, 22 ਨਵੰਬਰ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੇ ਕਿਸਾਨਾਂ ਨੂੰ ਖਰੀਦ ਕੀਤੇ ਗਏ ਝੋਨੇ ਦੀ 1957.98  ਕਰੋੜ ਰੁਪਏ ਦੀ ਅਦਾਇਗੀ

“ਦਾਰਾ ਸਿੰਘ ਛਿੰਝ ਓਲੰਪਿਕ-2023” ਦੌਰਾਨ 01 ਦਸੰਬਰ ਤੋਂ 03 ਦਸੰਬਰ ਤੱਕ ਸ੍ਰੀ ਗੁਰੂ ਅਰਜਨ ਦੇਵ ਸਟੇਡੀਅਮ ਚੋਹਲਾ ਸਾਹਿਬ, ਵਿਖੇ ਕਰਵਾਏ ਜਾਣਗੇ ਕੁਸ਼ਤੀ ਮੁਕਾਬਲੇ
  • ਜਿਲ੍ਹਾ ਤਰਨ ਤਾਰਨ ਦੇ ਕੁਸ਼ਤੀ ਖਿਡਾਰੀ/ਖਿਡਾਰਨਾਂ ਦੇ ਚੋਣ ਟਰਾਇਲ ਸ੍ਰੀ ਗੁਰੂ ਅਰਜਨ ਦੇਵ ਸਟੇਡੀਅਮ ਤਰਨ ਤਾਰਨ ਵਿਖੇ 25 ਅਤੇ 26 ਨਵੰਬਰ ਨੂੰ ਹੋਣਗੇ

ਤਰਨ ਤਾਰਨ 22 ਨਵੰਬਰ : ਪੰਜਾਬ ਸਰਕਾਰ ਦੇ ਸੈਰ ਸਪਾਟਾ ਤੇ ਸਭਿਆਚਾਰਕ ਮਾਮਲੇ ਵਿਭਾਗ ਪੰਜਾਬ ਅਤੇ ਜਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ “ਦਾਰਾ ਸਿੰਘ ਛਿੰਝ ਓਲੰਪਿਕ-2023” ਦੌਰਾਨ ਜਿਲ੍ਹਾ ਤਰਨ ਤਾਰਨ ਵਿਖੇ ਮਿਤੀ 1 ਦਸੰਬਰ

ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈਸ ਹਾਈਵੇ ਲਈ 8 ਪਿੰਡਾਂ ਵਿੱਚ 8 ਕਿਲੋਮੀਟਰ ਦਾ ਲਿਆ ਹੋਰ ਕਬਜ਼ਾ-ਡਿਪਟੀ ਕਮਿਸ਼ਨਰ
  • ਐਕਸਪ੍ਰੈਸ ਹਾਈਵੇ ਮੁਕੰਮਲ ਕਰਨ ਲਈ ਹੁਣ ਤੱਕ ਕੁੱਲ 19 ਪਿੰਡਾਂ ਵਿੱਚ 15 ਕਿਲੋਮੀਟਰ ਦਾ ਲਿਆ ਜਾ ਚੁੱਕਾ ਹੈ ਕਬਜ਼ਾ

ਤਰਨ ਤਾਰਨ 22 ਨਵੰਬਰ : ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈਸ ਹਾਈਵੇ ਵਿੱਚ ਪਿੰਡ ਦੀਨੇਵਾਲ, ਕਾਜੀਵਾਲ, ਜਹਾਂਗੀਰ, ਰੱਖ ਦੀਨੇਵਾਲ, ਖੱਖ, ਫਤਿਆਬਾਦ, ਝੰਡੇਰ ਮਹਾਂਪੁਰਖਾਂ ਅਤੇ ਖਵਾਸਪੁਰ ਕੁੱਲ 8 ਪਿੰਡਾਂ ਦਾ 8 ਕਿਲੋਮੀਟਰ ਦਾ ਕਬਜ਼ਾ ਜਿਲ੍ਹਾ ਪ੍ਰਸ਼ਾਸਨ

ਲੋਕਾਂ ਨੂੰ ਕੇਂਦਰੀ ਯੋਜਨਾਵਾਂ ਦਾ 100 ਫੀਸਦੀ ਲਾਭ ਮੁਹੱਈਆ ਕਰਵਾਉਣ ਲਈ ਕੱਢੀ ਜਾਵੇਗੀ “ਵਿਕਸਤ ਭਾਰਤ ਸੰਕਲਪ ਯਾਤਰਾ” : ਸ਼੍ਰੀ ਵਿਕਾਸ ਨਰਵਾਲ
  • ਜਿ਼ਲ੍ਹਾ ਤਰਨ ਤਾਰਨ ਵਿੱਚ 04 ਦਸੰਬਰ ਨੂੰ ਸ਼ੁਰੂ ਹੋਵੇਗੀ “ਵਿਕਸਤ ਭਾਰਤ ਸੰਕਲਪ ਯਾਤਰਾ”-ਡਿਪਟੀ ਕਮਿਸ਼ਨਰ
  • 05 ਜਾਗਰੂਕਤਾ ਵੈਨਾਂ ਪਿੰਡ-ਪਿੰਡ ਜਾ ਕੇ ਸਰਕਾਰ ਦੀਆਂ ਸਕੀਮਾਂ ਸਬੰਧੀ ਲੋਕਾਂ ਨੂੰ ਕਰਨਗੀਆਂ ਜਾਗਰੂਕ

ਤਰਨ ਤਾਰਨ, 22 ਨਵੰਬਰ : ਕੇਂਦਰੀ ਯੋਜਨਾਵਾਂ ਲਾਭ ਹਰ ਇੱਕ ਵਿਅਕਤੀ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਤੇ ਲੋਕਾਂ ਦੇ ਜੀਵਨ ਪੱਧਰ ਵਿੱਚ ਹੋਰ ਸੁਧਾਰ ਕਰਨ ਲਈ

ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕਰਨ ਦੀਆਂ ਦਿੱਤੀਆਂ ਹਦਾਇਤਾਂ
  • ਬਕਾਇਆ ਬਲੈਕ ਸਪਾਟਸ ਨੂੰ ਦਰੁੱਸਤ ਕਰਨ ਲਈ ਸਬੰਧਤ ਵਿਭਾਗਾਂ ਨੂੰ ਦਿੱਤੇ ਨਿਰਦੇਸ਼

ਪਠਾਨਕੋਟ, 22 ਨਵੰਬਰ : ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ, ਪਠਾਨਕੋਟ ਨੇ ਅੱਜ ਜ਼ਿਲ੍ਹੇ ਦੀਆਂ ਸੜਕਾਂ ’ਤੇ ਸੁਰੱਖਿਅਤ ਅਤੇ ਨਿਰਵਿਘਨ ਆਉਣ-ਜਾਣ ਲਈ ਵੱਖ ਵੱਖ ਪ੍ਰਸਤਾਵਾਂ ’ਤੇ ਚਰਚਾ ਕੀਤੀ। ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਅੰਕੁਰਜੀਤ ਸਿੰਘ ਨੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੁਲਿਸ ਨੂੰ

ਆਧੁਨਿਕ ਤਕਨੀਕਾਂ ਨਾਲ ਜੁੜ ਕੇ ਖੇਤੀ ਦਾ ਕਿੱਤਾ ਕਰਨ ਵਾਲੇ ਕਿਸਾਨ ਦੂਜੇ ਕਿਸਾਨਾਂ ਲਈ ਬਣਨ ਰਾਹ ਦਸੇਰਾ : ਡਿਪਟੀ ਕਮਿਸ਼ਨਰ
  • ਪ੍ਰਸ਼ਾਸਨਿਕ ਅਧਿਕਾਰੀ ਲਗਾਤਾਰ ਪਿੰਡਾਂ ਵਿਚ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਕਰ ਰਹੇ ਨੇ ਪ੍ਰੇਰਿਤ

ਮਾਨਸਾ, 22 ਨਵੰਬਰ : ਖੇਤਾਂ ਵਿਚ ਪਰਾਲੀ ਪ੍ਰਬੰਧਨ ਕਰ ਰਹੇ ਕਿਸਾਨ ਅਤੇ ਜਿਹੜੇ ਖੇਤਾਂ ਵਿਚ ਵਾਢੀ ਉਪਰੰਤ ਪਰਾਲ ਪਿਆ ਹੈ ਉਨ੍ਹਾਂ ਕਿਸਾਨਾਂ ਨਾਲ ਸਿਵਲ ਤੇ ਪੁਲਿਸ ਅਧਿਕਾਰੀਆਂ ਵੱਲੋਂ ਲਗਾਤਾਰ ਤਾਲਮੇਲ ਕੀਤਾ ਜਾ ਰਿਹਾ ਹੈ ਤਾਂ ਕਿ ਉਹ ਪਰਾਲੀ ਨੂੰ ਅੱਗ ਨਾ ਲਗਾ ਕੇ ਯੋਗ

ਸਵੈ-ਰੁਜ਼ਗਾਰ ਲਈ ਡੇਅਰੀ ਸਿਖਲਾਈ ਦਾ ਅਗਲਾ ਬੈਚ 28 ਨਵੰਬਰ ਤੋਂ : ਨਿਰਵੈਰ ਸਿੰਘ ਬਰਾੜ

ਫ਼ਰੀਦਕੋਟ 22 ਨਵੰਬਰ : ਕੈਬਨਿਟ ਮੰਤਰੀ ਪਸ਼ੂ ਪਾਲਣ ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਗੁਰਮੀਤ ਸਿੰਘ ਖੁੱਡੀਆਂ  ਦੀ ਰਹਿਨੁਮਾਈ, ਡਾਇਰੈਕਟਰ ਵਿਕਾਸ ਵਿਭਾਗ ਪੰਜਾਬ ਕੁਲਦੀਪ ਸਿੰਘ ਜੱਸੋਵਾਲ ਦੀ ਯੋਗ ਅਗਵਾਈ ਹੇਠ ਦੋ ਹਫ਼ਤੇ ਦੀ ਡੇਅਰੀ  ਸਿਖਲਾਈ ਸਵੈ ਰੁਜ਼ਗਾਰ ਦਾ ਕੋਰਸ 28 ਨਵੰਬਰ,2023  ਨੂੰ  ਡੇਅਰੀ ਸਿਖਲਾਈ ਅਤੇ ਵਿਸਥਾਰ ਸੇਵਾ ਕੇਂਦਰ ਗਿੱਲ (ਜਿਲ੍ਹਾ ਮੋਗਾ) ਵਿਖੇ ਸ਼ੁਰੂ

12 ਸਾਲਾਂ ਤੋਂ ਅਵਨੀਤ ਕੌਰ ਸਿੱਧੂ ਨੇ ਨਹੀਂ ਲਾਈ ਆਪਣੇ ਖੇਤ ਵਿਚ ਪਰਾਲੀ ਨੂੰ ਅੱਗ
  • ਹੋਰਨਾਂ ਕਿਸਾਨਾਂ ਲਈ ਬਣੇ ਉਦਾਹਰਨ

ਅਬੋਹਰ 22 ਨਵੰਬਰ : ਇੱਕ ਪਾਸੇ ਜਿੱਥੇ ਪੰਜਾਬ ਵਿੱਚ ਕਿਸਾਨ ਪਰਾਲੀ ਪ੍ਰਬੰਧਨ ਕਰਨ ਦੀ ਥਾਂ ਪਰਾਲੀ ਨੂੰ ਅੱਗ ਲਾ ਕੇ ਵਾਤਾਵਰਨ ਨੂੰ ਗੰਦਲਾ ਕਰਨ ਵਿੱਚ ਜਿੰਮੇਵਾਰ ਬਣ ਰਹੇ ਹਨ ਉਥੇ ਅਜਿਹੇ ਕਿਸਾਨ ਵੀ ਹਨ ਜਿਹੜੇ ਵਾਤਾਵਰਨ ਦੀ ਸੁਰੱਖਿਆ ਲਈ ਲੰਬੇ ਸਮੇਂ ਤੋਂ ਯਤਨਸ਼ੀਲ ਹਨ। ਅਜਿਹੀ ਉਦਾਹਰਨ ਪੇਸ਼ ਕਰਦੇ ਹਨ ਅਬੋਹਰ ਨਿਵਾਸੀ ਅਵਨੀਤ ਕੌਰ ਸਿੱਧੂ