- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਗੇਲ (ਇੰਡੀਆ) ਲਿਮਟਿਡ ਨੂੰ ਵਧਾਈ; ਪੇਡਾ ਨੂੰ ਸਹਿਯੋਗ ਦੇਣ ਦੇ ਦਿੱਤੇ ਨਿਰਦੇਸ਼
- ਪੰਜਾਬ ਸਰਕਾਰ ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਸੁਚੱਜੀ ਵਰਤੋਂ ਲਈ ਵਚਨਬੱਧ: ਅਮਨ ਅਰੋੜਾ
- ਇਨ੍ਹਾਂ ਸੀ.ਬੀ.ਜੀ. ਪਲਾਂਟਾਂ ਵਿੱਚ 1.25 ਲੱਖ ਏਕੜ ਦੀ ਪਰਾਲੀ ਦੀ ਖਪਤ ਹੋਣ ਦੀ ਉਮੀਦ: ਸਕੱਤਰ ਡਾ. ਰਵੀ ਭਗਤ
- ਗੇਲ ਇੰਡੀਆ 600 ਕਰੋੜ ਰੁਪਏ ਦੇ ਨਿਵੇਸ਼ ਨਾਲ
news
Articles by this Author
ਚੰਡੀਗੜ੍ਹ, 21 ਨਵੰਬਰ : ਕਸਟਮ ਵਿਭਾਗ ਨੇ ਚੰਡੀਗੜ੍ਹ ਹਵਾਈ ਅੱਡੇ ‘ਤੇ ਦੋ ਯਾਤਰੀਆਂ ਕੋਲੋਂ ਕਰੀਬ 2 ਕਿਲੋ ਸੋਨਾ ਬਰਾਮਦ ਕੀਤਾ ਹੈ। ਜਿਸ ਦੀ ਬਾਜ਼ਾਰੀ ਕੀਮਤ 1.07 ਕਰੋੜ ਰੁਪਏ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਯਾਤਰੀ ਦੁਬਈ ਤੋਂ ਭਾਰਤ ਆਏ ਸਨ। ਇਹ ਸੋਨਾ ਚੰਡੀਗੜ੍ਹ ਹਵਾਈ ਅੱਡੇ ‘ਤੇ ਸਾਮਾਨ ਦੀ ਜਾਂਚ ਦੌਰਾਨ ਬਰਾਮਦ ਹੋਇਆ। ਕਸਟਮ ਵਿਭਾਗ ਨੇ ਇਸ ਬਾਰੇ ਸਥਾਨਕ ਪੁਲਿਸ ਨੂੰ
- ਕਿਹਾ, ਦਿਵਿਆਂਗਜਨਾਂ ਨੂੰ ਮੁਸ਼ਕਿਲ ਪੇਸ਼ ਆਉਣ ਤੇ ਜ਼ਿਲਾ ਸਮਾਜਿਕ ਸੁਰੱਖਿਆ ਅਫਸਰ ਜਾਂ ਸਬੰਧਤ ਬਾਲ ਵਿਕਾਸ ਪ੍ਰੋਜੈਕਟ ਅਫਸਰ ਨਾਲ ਕਰਨ ਸੰਪਰਕ
- ਮੁਕੰਮਲ ਜਾਣਕਾਰੀ ਵਿਭਾਗ ਦੀ ਵੈਬਸਾਈਟ https://sswcd.punjab.gov.in/ ‘ਤੇ ਉਪਲੱਬਧ
ਚੰਡੀਗੜ੍ਹ, 21 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੇ ਹਿੱਤਾਂ ਲਈ ਲਗਾਤਾਰ
- ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰੀ ਵੱਲੋਂ ਵਰਕਸ਼ਾਪ ਅਤੇ ਸਟੇਟ ਐਨਰਜੀ ਐਫੀਸ਼ੈਂਸੀ ਐਕਸ਼ਨ ਪਲਾਨ ਦੇ ਲਾਂਚ ਸਮਾਗਮ ਦੀ ਪ੍ਰਧਾਨਗੀ
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਸੋਲਰ ਪੰਪਾਂ ਦੀ ਗਿਣਤੀ ਵਧਾਏਗੀ: ਅਮਨ ਅਰੋੜਾ
ਚੰਡੀਗੜ੍ਹ, 21 ਨਵੰਬਰ : ਵਾਤਾਵਰਣ ‘ਤੇ ਗ੍ਰੀਨ ਹਾਊਸ ਗੈਸਾਂ ਦੇ ਮਾੜੇ ਪ੍ਰਭਾਵ ਨੂੰ ਘੱਟ ਕਰਨ ਅਤੇ ਸੂਬੇ ਦੇ
- ਹੈਲਪਲਾਈਨ ਵੱਟਸਐਪ ਨੰਬਰ 9646119141 ਅਤੇ ਈਮੇਲ industrial-cell@pspcl.in ਜਾਰੀ
ਚੰਡੀਗੜ੍ਹ, 21 ਨਵੰਬਰ : ਉਦਯੋਗਿਕ ਖੇਤਰ ਲਈ ਸੇਵਾਵਾਂ ਨੂੰ ਤਰਜੀਹ ਦੇਣ ਅਤੇ ਸੁਚਾਰੂ ਬਣਾਉਣ ਲਈ, ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਨੇ ਇੱਕ ਸਮਰਪਿਤ ਸੈੱਲ – ਉਦਯੋਗਿਕ ਸਹੂਲਤ ਸੈੱਲ (ਆਈ.ਐਫ.ਸੀ.) ਦੀ ਸ਼ੁਰੂਆਤ ਕੀਤੀ ਹੈ ਜਿਸ ਦੀ ਪੀ.ਐਸ.ਪੀ.ਸੀ.ਐਲ ਦੇ
ਨਵਾਂਸ਼ਹਿਰ, 21 ਨਵੰਬਰ : ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਚੱਲ ਰਹੇ ‘ਘਰ-ਘਰ ਕਿਸਾਨ ਕ੍ਰੈਡਿਟ ਕਾਰਡ ਅਭਿਆਨ’ ਦੇ ਹਿੱਸੇ ਵਜੋਂ ਇੱਕ ਅਹਿਮ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਦਾ ਉਦੇਸ਼ ਜ਼ਿਲ੍ਹੇ ਵਿੱਚ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਕਿਸਾਨ ਕ੍ਰੈਡਿਟ ਕਾਰਡ (ਕੇ.ਸੀ.ਸੀ.) ਅਤੇ ਕਿਸਾਨ ਸਮਾਨ ਨਿਧੀ ਯੋਜਨਾ ਨੂੰ ਲਾਗੂ ਕਰਨ ਦੀ ਸਮੀਖਿਆ ਕਰਨਾ ਅਤੇ ਇਸ
- ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਮੁੱਖ ਮਹਿਮਾਨ ਵਜੋਂ ਕਰਨਗੇ ਸ਼ਿਰਕਤ
ਹੁਸ਼ਿਆਰਪੁਰ, 21 ਨਵੰਬਰ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ’ਬੇਟੀ ਬਚਾਓ, ਬੇਟੀ ਪੜ੍ਹਾਓ’ ਸਕੀਮ ਤਹਿਤ ਹੁਸ਼ਿਆਰਪੁਰ ਵਿਖੇ 23 ਨਵੰਬਰ ਨੂੰ ਲਾਜਵੰਤੀ ਸਟੇਡੀਅਮ ਵਿਖੇ ਸਵੇਰੇ 11 ਵਜੇ ਸੂਬਾ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ
- ਅਖਿਲ ਭਾਰਤੀ ਅਗਰਵਾਲ ਸਮਿਤੀ ਦੇ ਮੈਂਬਰਾਂ ਸਮੇਤ ਸਾਂਝੀ ਰਸੋਈ ਵਿਖੇ ਮਨਾਇਆ ਜਨਮ ਦਿਨ
ਹੁਸ਼ਿਆਰਪੁਰ, 21 ਨਵੰਬਰ : ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਮੁਹੱਲਾ ਈਸ਼ ਨਗਰ, ਹੁਸ਼ਿਆਰਪੁਰ ਵਿਖੇ ਚਲਾਇਆ ਜਾ ਰਿਹਾ ‘ਸਾਂਝੀ ਰਸੋਈ’ ਪ੍ਰੋਜੈਕਟ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਕੋਮਲ ਮਿੱਤਲ ਦੀ ਰਹਿਨੁਮਾਈ ਅਤੇ ਯੋਗ ਅਗਵਾਈ ਹੇਠ ਬਹੁਤ ਹੀ ਸਫਲਤਾ ਪੂਰਵਕ
ਹੁਸ਼ਿਆਰਪੁਰ, 21 ਨਵੰਬਰ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਫਰਾਂਸ ਵਿਚ ਕਰਵਾਏ ਜਾ ਰਹੇ 47ਵੇਂ ਵਿਸ਼ਵ ਹੁਨਰ ਮੁਕਾਬਲੇ-2024 ਸਬੰਧੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ, ਤਾਂ ਜੋ ਵੱਖ-ਵੱਖ ਪੱਧਰਾਂ ’ਤੇ ਯੋਗ ਉਮੀਦਵਾਰਾਂ ਦੀ ਚੋਣ ਕਰਕੇ ਉਨ੍ਹਾਂ ਨੂੰ ਸੂਬਾ ਪੱਧਰੀ ਮੁਕਾਬਲਿਆਂ ਵਿਚ ਹਿੱਸਾ ਲੈਣ ਲਈ ਲੋੜੀਂਦੀ ਸਿਖਲਾਈ ਦਿੱਤੀ ਜਾ ਸਕੇ। ਉਨ੍ਹਾਂ ਦੱਸਿਆ ਕਿ
- ਮੁਹਿੰਮ ਤਹਿਤ ਜਾਗਰੂਕਤਾ ਵੈਨਾਂ ਹੁਸ਼ਿਆਰਪੁਰ ਜ਼ਿਲ੍ਹੇ ਦੇ ਪੇਂਡੂ ਤੇ ਸ਼ਹਿਰੀ ਖੇਤਰਾਂ ’ਚ ਲੋਕਾਂ ਨੂੰ ਸਰਕਾਰੀ ਸਕੀਮਾਂ ਬਾਰੇ ਕਰਨਗੀਆਂ ਜਾਗਰੂਕ
- ਕੇਂਦਰ ਸਰਕਾਰ ਦੇ ਸੀਨੀਅਰ ਅਧਿਕਾਰੀ ਵੱਲੋਂ ਭਾਗੀਦਾਰ ਵਿਭਾਗਾਂ ਨਾਲ ਮੀਟਿੰਗ
ਹੁਸ਼ਿਆਰਪੁਰ, 21 ਨਵੰਬਰ : ਕੇਂਦਰੀ ਯੋਜਨਾਵਾਂ ਦਾ ਲਾਭ 100 ਫੀਸਦੀ ਲੋਕਾਂ ਤੱਕ ਯਕੀਨੀ ਬਣਾਉਣ ਲਈ ਕੇਂਦਰ ਸਰਕਾਰ ਵੱਲੋਂ ‘ਵਿਕਸਿਤ ਭਾਰਤ ਸੰਕਲਪ