news

Jagga Chopra

Articles by this Author

ਪਿਛਲੇ ਲਗਭਗ 4 ਸਾਲਾਂ ਤੋਂ ਆਪਣੀ 6 ਏਕੜ ਜਮੀਨ ਵਿੱਚ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਨਹੀਂ ਲਗਾ ਰਿਹੈ ਜ਼ਿਲ੍ਹੇ ਦਾ ਅਗਾਂਹਵਧੂ ਕਿਸਾਨ ਸੁਰਿੰਦਰ ਕਨਸੁਜੀਆ
  • ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਗੱਠਾਂ ਬਣਾ ਕੇ ਚੁਕਾਉਣ ਉਪਰੰਤ ਕਰਦਾ ਹੈ ਕਣਕ ਦੀ ਬਿਜਾਈ

ਫਾਜ਼ਿਲਕਾ 21 ਨਵੰਬਰ : ਫਾਜ਼ਿਲਕਾ ਦੇ ਪਿੰਡ ਬੋਦੀ ਵਾਲਾ ਪਿੱਥਾ ਦੇ ਕਿਸਾਨ ਸੁਰਿੰਦਰ ਕਨਸੁਜੀਆ ਨੇ ਦੱਸਿਆ ਕਿ ਉਹ ਆਪਣੀ 6 ਏਕੜ ਜ਼ਮੀਨ ਵਿੱਚ ਵਾਹੀ ਕਰਦਾ ਹੈ ਅਤੇ ਪਿਛਲੇ ਲਗਭਗ 4 ਸਾਲਾਂ ਤੋਂ ਝੋਨੇ ਦੀ ਪਰਾਲੀ  ਨੂੰ ਅੱਗ ਲਗਾਏ ਬਿਨਾਂ ਕਣਕ ਦੀ ਬਿਜਾਈ ਕਰਦਾ ਹੈ। ਕਿਸਾਨ ਨੇ ਦੱਸਿਆ

ਅਧਿਕਾਰੀਆਂ ਵੱਲੋਂ ਪਰਾਲੀ ਨੂੰ ਲੱਗੀ ਅੱਗ ਬੁਝਾਉਣ ਦਾ ਸਿਲਸਿਲਾ ਜਾਰੀ
  • ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ 

ਫਾਜ਼ਿਲਕਾ 21 ਨਵੰਬਰ : ਪੰਜਾਬ ਸਰਕਾਰ ਵੱਲੋਂ ਪਰਾਲੀ ਨੂੰ ਲੱਗਣ ਵਾਲੀ ਅੱਗ ਨੂੰ ਰੋਕਣ ਲਈ ਜਿੱਥੇ ਲਗਾਤਾਰ ਸਿਰਤੋੜ ਯਤਨ ਕੀਤੇ ਜਾ ਰਹੇ ਹਨ ਉੱਥੇ ਹੀ ਜ਼ਿਲ੍ਹੇ ਦੇ ਡਿਪਟੀ ਡਾ. ਸੇਨੂ ਦੁੱਗਲ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜ਼ਿਲ੍ਹੇ ਦੇ ਨੋਡਲ ਅਫਸਰ ਅਤੇ ਕਲੱਸਟਰ ਅਫਸਰ ਲਗਾਤਾਰ ਜ਼ਿਲ੍ਹੇ ਦੇ ਪਿੰਡਾਂ ਦਾ

ਪਿੰਡਾ ਵਿੱਚ ਆਯੁਸ਼ਮਾਨ ਸਿਹਤ ਕਾਰਡ ਅਤੇ ਆਭਾ ਸਿਹਤ ਆਈ ਡੀ ਦੇ ਕੰਮ ਵਿਚ ਤੇਜੀ ਲਿਆਉਣ ਲਈ ਆਸ਼ਾ ਕਰੇ ਤਨਦੇਹੀ ਨਾਲ ਕੰਮ =ਸਿਵਲ ਸਰਜਨ
  • ਮਰੀਜਾਂ ਨੂੰ ਇਲਾਜ ਵਿਚ ਹੋਵੇਗੀ ਸੌਖ

ਫਾਜਿ਼ਲਕਾ, 21 ਨਵੰਬਰ : ਸਿਵਲ ਸਰਜਨ ਡਾਕਟਰ ਕਵਿਤਾ ਸਿੰਘ ਨੇ ਅੱਜ ਦਫ਼ਤਰ ਵਿਖੇ ਜਿਲੇ ਦੀ ਸਮੂਹ ਆਸ਼ਾ ਫੇਸਿਲਿਟੇਟਰ ਦੀ ਮੀਟਿੰਗ ਕੀਤੀ ਅਤੇ ਪਿੰਡਾ ਵਿਚ ਵਿਭਾਗ ਵਲੋ ਚਲ ਰਹੇ ਆਯੁਸ਼ਮਾਨ ਸਿਹਤ ਬੀਮਾ ਕਾਰਡ ਅਤੇ ਆਭਾ ਆਈ ਡੀ ਸਿਹਤ ਕਾਰਡ ਦੇ ਕੰਮ ਦਾ ਜਾਇਜਾ ਲਿਆ ਅਤੇ ਜਰੂਰੀ ਦਿਸ਼ਾ ਨਿਰਦੇਸ਼ ਜਾਰੀ ਕੀਤੇ । ਉਹਨਾਂ ਕਿਹਾ ਕਿ ਸਰਕਾਰ ਵਲੋ

ਵਪਾਰ ਦੀਆਂ ਲੋੜਾਂ ਲਈ ਖੇਤੀ ਅਤੇ ਡੇਅਰੀ ਉਤਪਾਦਾਂ ਦੀ ਜਾਂਚ ਲਈ ਨਮੂਨੇ ਹੁਣ ਅੰਮ੍ਰਿਤਸਰ ਹੀ ਦਿੱਤੇ ਜਾ ਸਕਣਗੇ
  • ਪੰਜਾਬ ਬਾਇਓਟੈਕਨਾਲਜੀ ਇਨਕੂਬੇਟਰ ਵਲੋਂ ਅੰਮ੍ਰਿਤਸਰ ਵਿੱਚ ‘ਸੈਂਪਲ ਕੁਲੈਕਸ਼ਨ ਸੈਂਟਰ’ ਦੀ ਸ਼ੁਰੂਆਤ

ਅੰਮ੍ਰਿਤਸਰ 21 ਨਵੰਬਰ : ਅੰਮ੍ਰਿਤਸਰ ਦੇ ਕਾਰੋਬਾਰੀ ਅਤੇ ਕਿਸਾਨਾਂ ਦੀਆਂ ਲੋੜਾਂ ਲਈ ਖੇਤੀ ਅਤੇ ਡੇਅਰੀ ਉਤਪਾਦਾਂ ਦੇ ਮਿਆਰ ਦੀ ਜਾਂਚ ਕਰਨ ਲਈ ਹੁਣ ਮੁਹਾਲੀ ਜਾਂ ਦੂਰ ਦੇ ਸ਼ਹਿਰਾਂ ਵਿੱਚ ਜਾਣ ਦੀ ਲੋੜ ਨਹੀਂ ਬਲਕਿ ਇਸ ਲਈ ਨਮੂਨੇ ਅੰਮ੍ਰਿਤਸਰ ਵਿੱਚ ਹੀ ਦਿੱਤੇ ਜਾ ਸਕਣਗੇ। ਅੱਜ

ਅਜਨਾਲੇ ਦੇ ਸਰਵਪੱਖੀ ਵਿਕਾਸ ਲਈ ਨਹੀਂ ਛੱਡੀ ਜਾਵੇਗੀ ਕੋਈ ਕਸਰ : ਧਾਲੀਵਾਲ
  • ਅਜਨਾਲੇ ਵਿੱਚ ਬਣ ਰਹੀਆਂ ਸੜਕਾਂ ਦਾ ਮੌਕੇ ਤੇ ਪਹੁੰਚ ਕੇ ਲਿਆ ਜਾਇਜਾ

ਅੰਮ੍ਰਿਤਸਰ 21 ਨਵੰਬਰ : ਪਿਛਲੇ ਕਈ ਦਹਾਕਿਆਂ ਤੋਂ ਕਿਸੇ ਵੀ ਸਰਕਾਰ ਨੇ ਅਜਨਾਲੇ ਦੇ ਵਿਕਾਸ ਵੱਲ ਕੋਈ ਧਿਆਨ ਨਹੀਂ ਦਿੱਤਾ ਜਿਸ ਕਰਕੇ ਅਜਨਾਲਾ ਇਕ ਪਛੜਿਆ ਹੋਇਆ ਖੇਤਰ ਗਿਣਿਆਂ ਜਾਂਦਾ ਸੀ ਪਰੰਤੂ ਹੁਣ ਅਜਨਾਲੇ ਦੇ ਚਾਰੇ ਪਾਸੇ ਸੜ੍ਹਕਾਂ ਦਾ ਜਾਲ ਵਿੱਛ ਰਿਹਾ ਹੈ ਅਤੇ ਅਜਨਾਲੇ ਦੇ ਸਰਵਪੱਖੀ ਵਿਕਾਸ ਲਈ ਕੋਈ

22 ਨਵੰਬਰ ਨੂੰ ਲਗਾਈ ਜਾਵੇਗੀ ਜ਼ਿਲ੍ਹਾ ਪੱਧਰੀ ਪੈਨਸ਼ਨ ਅਦਾਲਤ-ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ : ਕੇਂਦਰ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਰਾਜ ਵਿੱਚ 22 ਨਵੰਬਰ, 2023 ਨੂੰ ਪੈਨਸ਼ਨ ਅਦਾਲਤਾਂ ਲਗਾਉਣ ਦਾ ਫੈਸਲਾ ਕੀਤਾ ਗਿਆ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਪੈਨਸ਼ਨ ਅਦਾਲਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਓਰੋ, ਜਿਲ੍ਹਾ ਪ੍ਰਬੰਧਕੀ ਕੰਪਲੈਕਸ ਅੰਮ੍ਰਿਤਸਰ ਦੇ

ਮਨੀਪੁਰ ’ਚ ਨਹੀਂ ਰੁਕ ਰਹੀ ਹਿੰਸਾ, ਮੁੜ ਹੋਈ ਗੋਲ਼ੀਬਾਰੀ ’ਚ ਦੋ ਲੋਕਾਂ ਦੀ ਮੌਤ 

ਇੰਫਾਲ, 20 ਨਵੰਬਰ : ਮਨੀਪੁਰ ਦੇ ਕਾਂਗਪੋਕਪੀ ਜ਼ਿਲ੍ਹੇੇ ’ਚ ਸੋਮਵਾਰ ਨੂੰ ਮੁੜ ਗੋਲ਼ੀਬਾਰੀ ਹੋਈ। ਦੋ ਵਿਰੋਧੀ ਗਰੁੱਪਾਂ ਵਿਚਾਲੇ ਹੋਈ ਇਸ ਗੋਲ਼ੀਬਾਰੀ ’ਚ ਦੋ ਲੋਕਾਂ ਦੀ ਮੌਤ ਹੋ ਗਈ। ਪੁਲਿਸ ਨੇ ਦੱਸਿਆ ਕਿ ਗੋਲ਼ੀਬਾਰੀ ਹਾਰੋਥੇਲ ਤੇ ਕੋਬਸ਼ਾ ਪਿੰਡਾਂ ਵਿਚਾਲੇ ਇਕ ਸਥਾਨ ’ਤੇ ਹੋਈ। ਆਦਿਵਾਸੀ ਸੰਗਠਨ ‘ਕਮੇਟੀ ਆਨ ਟ੍ਰਾਈਬਲ ਯੂਨਿਟੀ’ (ਸੀਓਟੀਯੂ) ਨੇ ਦਾਅਵਾ ਕੀਤਾ ਕਿ ਕੁਕੀ ਭਾਈਚਾਰੇ

ਆਪ ਸਰਕਾਰ ਸਾਰੀਆਂ ਨੈਤਿਕ ਕਦਰਾਂ ਕੀਮਤਾਂ ਨੂੰ ਦਰਕਿਨਾਰ ਕਰਕੇ ਕੇਂਦਰ ਸਰਕਾਰ ਦੇ ਪ੍ਰੋਜੈਕਟਾਂ ਦਾ ਸਿਹਰਾ ਆਪਣੇ ਸਿਰ ਲੈ ਰਹੀ ਹੈ : ਕੇਂਦਰੀ ਮੰਤਰੀ ਪ੍ਰਕਾਸ਼

ਚੰਡੀਗੜ੍ਹ, 20 ਨਵੰਬਰ : ਕੇਂਦਰ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਆਖਿਆ ਹੈ ਕਿ ਕੇਂਦਰ ਸਰਕਾਰ ਵੱਲੋਂ ਹੁਸਿ਼ਆਰਪੁਰ ਅਤੇ ਕਪੂਰਥਲਾ ਦੇ ਮੈਡੀਕਲ ਕਾਲਜਾਂ ਲਈ 467 ਕਰੋੜ ਰੁਪਏ 60—40 ਦੇ ਅਨੁਪਾਤ ਅਨੁਸਾਰ ਪੰਜਾਬ ਨੂੰ ਜਾਰੀ ਕਰ ਦਿੱਤੇ ਹੋਏ ਹਨ, ਪਰ ਸੂਬਾ ਸਰਕਾਰ ਨੇ ਇੰਨ੍ਹਾਂ ਪ੍ਰੋਜੈਕਟਾਂ ਨੂੰ ਛੇਤੀ ਪੂਰਾ ਕਰਨ ਵਿਚ ਰੂਚੀ ਨਹੀਂ ਵਿਖਾਈ ਹੈ। ਦੂਜੇ ਪਾਸੇ ਭਾਜਪਾ ਦੇ ਪ੍ਰਦੇਸ਼

ਪੁਸਤਕ ਸੱਭਿਆਚਾਰ ਦਾ ਸਖਸ਼ੀਅਤ ਨਿਰਮਾਣ ’ਚ ਸਭ ਤੋਂ ਵੱਡਾ ਯੋਗਦਾਨ : ਹਰਜੋਤ ਸਿੰਘ ਬੈਂਸ
  • ਸੂਬੇ ਦੀ ਨਵੀਂ ਪੀੜ੍ਹੀ ਨੂੰ ਉਸਾਰੂ ਸੇਧ ਦੇਣ ਲਈ ਪੁਸਤਕ ਸੱਭਿਆਚਾਰ ਤੇ ਮਾਂ-ਬੋਲੀ ਨਾਲ ਜੋੜਨ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ : ਬੈਂਸ

ਐੱਸਏਐੱਸ ਨਗਰ, 20 ਨਵੰਬਰ : ਭਾਸ਼ਾ ਵਿਭਾਗ ਪੰਜਾਬ ਵੱਲੋਂ ਇੱਥੇ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ ਵਿਖੇ ਚਾਰ ਰੋਜ਼ਾ ਪੁਸਤਕ ਮੇਲੇ ਦੇ ਉਦਘਾਟਨੀ ਸਮਾਰੋਹ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਉਚੇਰੀ ਸਿਖਿਆ ਅਤੇ ਭਾਸ਼ਾਵਾਂ ਬਾਰੇ

ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਗਿਰਾਵਟ, 1084 ਮਾਮਲੇ ਦਰਜ
  • 7990 ਮਾਮਲਿਆਂ ਵਿੱਚ 1.87 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਗਿਆ
  • ਡੀਜੀਪੀ ਪੰਜਾਬ ਗੌਰਵ ਯਾਦਵ ਰਾਜ ਵਿੱਚ ਪਰਾਲੀ ਸਾੜਨ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਰੇਂਜ ਅਫਸਰਾਂ, ਸੀਪੀਐਸ/ਐਸਐਸਪੀਜ਼ ਅਤੇ ਐਸਐਚਓਜ਼ ਨਾਲ ਰੋਜ਼ਾਨਾ ਮੀਟਿੰਗਾਂ ਕਰਦੇ ਹੋਏ
  • ਪਰਾਲੀ ਸਾੜਨ 'ਤੇ ਚੌਕਸੀ ਰੱਖਣ ਵਾਲੇ ਪੁਲਿਸ ਅਤੇ ਸਿਵਲ ਅਧਿਕਾਰੀਆਂ ਦੇ 1085 ਫਲਾਇੰਗ ਸਕੁਐਡ

ਚੰਡੀਗੜ੍ਹ, 20 ਨਵੰਬਰ : ਸਪੈ