news

Jagga Chopra

Articles by this Author

ਡਿਪਟੀ ਕਮਿਸ਼ਨਰ ਐਸ.ਬੀ.ਐਸ.ਨਗਰ ਵੱਲੋਂ ਪਿੰਡ ਦਿਲਾਵਰਪੁਰ ਵਿਖੇ ਸਰਕਾਰੀ ਗਊਸ਼ਾਲਾ ਦੇ ਦੌਰੇ ਦੌਰਾਨ ਸੰਗਤਾਂ ਨਾਲ ਗੱਲਬਾਤ 

ਐਸ.ਬੀ.ਐਸ.ਨਗਰ, 20 ਨਵੰਬਰ : ਐਸ.ਬੀ.ਐਸ.ਨਗਰ: ਅੱਜ ਡਿਪਟੀ ਕਮਿਸ਼ਨਰ ਸ. ਨਵਜੋਤ ਪਾਲ ਸਿੰਘ ਰੰਧਾਵਾ, ਐਸ.ਬੀ.ਐਸ.ਨਗਰ, ਨੇ ਪਿੰਡ ਦਿਲਾਵਰਪੁਰ ਵਿੱਚ ਸਰਕਾਰੀ ਗਊਸ਼ਾਲਾ ਦਾ ਸਮਾਜ-ਮੁਖੀ ਦੌਰਾ ਕੀਤਾ, ਜ਼ਮੀਨੀ ਪੱਧਰ 'ਤੇ ਸ਼ਮੂਲੀਅਤ ਅਤੇ ਭਾਗੀਦਾਰੀ ਵਾਲੇ ਪ੍ਰਸ਼ਾਸਨ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਦੌਰੇ ਦੌਰਾਨ, ਡਿਪਟੀ ਕਮਿਸ਼ਨਰ ਨੇ ਪਿੰਡ ਦਿਲਾਵਰਪੁਰ ਦੇ ਨਾਗਰਿਕਾਂ ਨਾਲ

ਵਿਕਾਸ ਕ੍ਰਾਂਤੀ ਰੈਲੀ ਨੇ ਹੁਸ਼ਿਆਰਪੁਰ ਵਿਚ ਤਰੱਕੀ ਦਾ ਨਵਾਂ ਅਧਿਆਏ ਲਿਖਿਆ : ਬ੍ਰਮ ਸ਼ੰਕਰ ਜਿੰਪਾ
  • ਕੈਬਨਿਟ ਮੰਤਰੀ ਨੇ ਰੈਲੀ ਦੀ ਅਪਾਰ ਕਾਮਯਾਬੀ ਲਈ ਕੀਤਾ ਸਭਨਾਂ ਦਾ ਧੰਨਵਾਦ
  • ਕਿਹਾ, ਰੈਲੀ ਨੇ ਵਿਰੋਧੀਆਂ ਦੇ ਮੂੰਹ ਨੂੰ ਲਾਏ ਤਾਲੇ ਅਤੇ ਕਈ ਤਾਂ ਸੌ ਹੀ ਗਏ ਹਨ

ਹੁਸ਼ਿਆਰਪੁਰ, 20 ਨਵੰਬਰ : ਹਲਕਾ ਹੁਸ਼ਿਆਰਪੁਰ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਹੁਸ਼ਿਆਰਪੁਰ ਵਿਖੇ ਹੋਈ ਵਿਕਾਸ ਕ੍ਰਾਂਤੀ ਰੈਲੀ ਦੀ ਅਪਾਰ ਕਾਮਯਾਬੀ ਲਈ ਲੋਕ ਸਭਾ ਹਲਕਾ ਹੁਸ਼ਿਆਰਪੁਰ ਦੇ

ਮਹਾਪਰਵ ਛੱਠ ਸਾਨੂੰ ਦਿੰਦਾ ਹੈ ਸਾਤਵਿਕਤਾ, ਤਿਆਗ, ਸੰਜਮ ਤੇ ਸਮਰਪਣ ਦਾ ਸੰਦੇਸ਼ : ਬ੍ਰਮ ਸ਼ੰਕਰ ਜਿੰਪਾ
  • ਕੈਬਨਿਟ ਮੰਤਰੀ ਨੇ ਛੱਠ ਪੂਜਾ ’ਚ ਪਹੁੰਚ ਕੇ ਅਸਤ ਹੁੰਦੇ ਸੂਰਜ ਨੂੰ ਅਰਗ ਦੇ ਕੇ ਛੱਠੀ ਮਾਂ ਦਾ ਲਿਆ ਆਸ਼ੀਰਵਾਦ
  • ਸੂਬਾ ਵਾਸੀਆਂ ਦੀ ਸੁੱਖ, ਸ਼ਾਂਤੀ, ਖੁਸ਼ਹਾਲੀ ਤੇ ਅਰੋਗਤਾ ਦੀ ਕੀਤੀ ਕਾਮਨਾ

ਹੁਸ਼ਿਆਰਪੁਰ, 20 ਨਵੰਬਰ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਹੁਸ਼ਿਆਰਪੁਰ ਵਿਚ ਦੁਸਹਿਰਾ ਗਰਾਊਂਡ, ਸੁੰਦਰ ਨਗਰ, ਭੀਮ ਨਗਰ ਅਤੇ ਹੋਰਨਾਂ ਥਾਵਾਂ 'ਤੇ ਆਯੋਜਿਤ ਛੱਠ ਪੂਜਾ ਵਿਚ

ਜਲ ਸ਼ਕਤੀ ਕੇਂਦਰ ਨੇ ਮਨਾਇਆ ਵਿਸ਼ਵ ਟਾਇਲਟ ਦਿਵਸ
  • ਵਿਦਿਆਰਥੀਆਂ ਨੇ ਇਕੱਠੇ ਕੀਤੇ ਗਏ ਪਾਣੀ ਦੇ ਸੈਂਪਲ ਅਤੇ ਬਣਾਏ ਪੋਸਟਰ

ਹੁਸ਼ਿਆਰਪੁਰ, 20 ਨਵੰਬਰ : ਜਲ ਸ਼ਕਤੀ ਕੇਂਦਰ ਹੁਸ਼ਿਆਰਪੁਰ ਵੱਲੋਂ ਕੇ. ਆਰ. ਕੇ ਡੀ. ਏ. ਵੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਵਿਖੇ ਵਿਸ਼ਵ ਟਾਇਲਟ ਦਿਵਸ ਮਨਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਸਮਾਜ ਸੇਵਕ ਸੁਨੀਲ ਕੁਮਾਰ ਅੇ ਸਕੂਲ ਦੇ ਪ੍ਰਿੰਸੀਪਲ ਤਰਸੇਮ ਨੇ ਵਿਦਿਆਰਥੀਆਂ ਨੂੰ ਵਿਸ਼ਵ ਟਾਇਲਟ ਦਿਵਸ ਦੇ

ਸਰਕਟ ਹਾਊਸ ਵਿਖੇ ਪੈਨਸ਼ਨ ਅਦਾਲਤ ਦਾ ਆਯੋਜਨ 22 ਨੂੰ
  • ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਦਾ ਮੌਕੇ 'ਤੇ ਕੀਤਾ ਜਾਵੇਗਾ ਨਿਪਟਾਰਾ : ਮੁੱਖ ਮੰਤਰੀ ਫੀਲਡ ਅਫ਼ਸਰ

ਲੁਧਿਆਣਾ, 20 ਨਵੰਬਰ : ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਸਬੰਧੀ 22 ਨਵੰਬਰ ਦਿਨ ਬੁੱਧਵਾਰ ਨੂੰ ਸਥਾਨਕ ਸਰਕਟ ਹਾਊਸ ਵਿਖੇ ਪੈਨਸ਼ਨ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦੇ ਫੀਲਡ ਅਫ਼ਸਰ ਉਪਿੰਦਰਜੀਤ ਕੌਰ

ਮਨੁੱਖਤਾ ਦੀ ਸੇਵਾ ਵਿਚ ਅਹਿਮ ਯੋਗਦਾਨ ਦੇ ਰਹੀਆਂ ਹਨ ਸਮਾਜ ਸੇਵੀ ਸੰਸਥਾਵਾਂ : ਬ੍ਰਮ ਸ਼ੰਕਰ ਜਿੰਪਾ
  • ਕੈਬਨਿਟ ਮੰਤਰੀ ਨੇ ਮਾਨਵਤਾ ਦੀ ਸੇਵਾ ਸੁਸਾਇਟੀ ਵੱਲੋਂ ਕਰਵਾਏ ਲੋੜਵੰਦ ਲੜਕੀਆਂ ਦੇ ਵਿਆਹ ਸਮਾਗਮ ਵਿਚ ਕੀਤੀ ਸ਼ਿਰਕਤ

ਹੁਸ਼ਿਆਰਪੁਰ, 20 ਨਵੰਬਰ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਮਨੁੱਖਤਾ ਦੀ ਸੇਵਾ ਵਿਚ ਅਹਿਮ ਯੋਗਦਾਨ ਪਾ ਰਹੀਆਂ ਹਨ ਅਤੇ ਅਜਿਹੀਆਂ ਸੰਸਥਾਵਾਂ ਦਾ ਸਾਨੂੰ ਵੱਧ ਤੋਂ ਵੱਧ ਸਾਥ ਦੇਣਾ ਚਾਹੀਦਾ ਹੈ। ਉਹ ਬਲਾਕ ਟਾਂਡਾ ਦੇ

ਕੇਂਦਰੀ ਯੋਜਨਾਵਾਂ ਨੂੰ ਹਾਸ਼ੀਏ 'ਤੇ ਜੀਵਨ ਬਸਰ ਕਰ ਰਹੇ ਲੋਕਾਂ ਤੱਕ ਯਕੀਨੀ ਬਣਾਇਆ ਜਾਵੇ : ਸਕੱਤਰ ਕਪਿਲ ਮੀਨਾ 
  • ਸਥਾਨਕ ਬੱਚਤ ਭਵਨ ਵਿਖੇ ਮੀਟਿੰਗ ਦੀ ਕੀਤੀ ਪ੍ਰਧਾਨਗੀ
  • ਯੋਜਨਾਵਾਂ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਸੀਨੀਅਰ ਅਧਿਕਾਰੀਆਂ ਨਾਲ ਕੀਤੇ ਵਿਚਾਰ ਵਟਾਂਦਰੇ*

ਲੁਧਿਆਣਾ, 20 ਨਵੰਬਰ : ਵਿਕਸਤ ਭਾਰਤ ਸੰਕਲਪ ਯਾਤਰਾ ਤਹਿਤ ਸਟੇਟ ਪ੍ਰਭਾਰੀ ਸਕੱਤਰ ਸ੍ਰੀ ਕਪਿਲ ਮੀਨਾ ਆਈ.ਏ.ਐਸ. ਦੀ ਪ੍ਰਧਾਨਗੀ ਹੇਠ ਸਥਾਨਕ ਬੱਚਤ ਭਵਨ ਵਿਖੇ ਮੀਟਿੰਗ ਦਾ ਆਯੋਜਨ ਹੋਇਆ ਜਿਸ

ਸਿਵਲ ਡਿਫੈਂਸ ਵਲੋਂ ਸੜਕ ਸੁਰੱਖਿਆ ਜਾਗਰੂਕਤਾ ਕੈਂਪ

ਬਟਾਲਾ, 20 ਨਵੰਬਰ : 28ਵਾਂ ਅੰਤਰਰਾਸ਼ਟਰੀ ਦਿਵਸ - ਸੜਕੀ ਹਾਦਸਿਆਂ 'ਚ ਵਿਛੜ ਗਿਆਂ  ਨੂੰ ਸ਼ਰਧਾਂਜਲੀ ਅਤੇ ਪੀੜਤਾਂ ਤੇ ਉਹਨਾਂ ਦੇ ਪਰਿਵਾਰਾਂ ਨਾਲ ਹਮਦਰਦੀ ਮੌਕੇ ਸੜਕ ਸੁਰੱਖਿਆ ਜਾਗਰੂਕਤਾ ਕੈਂਪ, ਕੈਂਮਬ੍ਰਿਜ਼ ਇੰਟਰਨੈਸ਼ਨਲ ਸਕੂਲ ਵਿਖੇ ਲਗਾਇਆ ਗਿਆ। ਇਹ ਕੈਂਪ ਵਾਰਡਨ ਸਰਵਿਸ, ਸਿਵਲ ਡਿਫੈਂਸ ਵਲੋ ਲਗਾਇਆ ਗਿਆ, ਜਿਸ ਵਿੱਚ ਮਾਹਰ ਹਰਬਖਸ਼ ਸਿੰਘ, ਹਰਪ੍ਰੀਤ ਸਿੰਘ, ਪ੍ਰਿੰਸੀਪਲ ਵਿਜੈ

ਸੁਰਜੀਤ ਸਪੋਰਟਸ ਐਸ਼ੋਸ਼ੀਏਸ਼ਨ ਦਾ  ਖੇਡਾਂ ਨੂੰ ਪ੍ਰਫੁਲਤ ਕਰਨ ਵਿੱਚ ਵਿਸ਼ੇਸ਼ ਯੋਗਦਾਨ- ਡਿਪਟੀ ਕਮਿਸ਼ਨਰ 
  • 30ਵੀਆਂ ਕਮਲਜੀਤ ਖੇਡਾਂ ਦਾ ਸ਼ਾਨਦਾਰ ਆਗਾਜ਼
  • ਸਵ. ਹਾਕੀ ਉਲੰਪੀਅਨ ਸੁਰਜੀਤ ਸਿੰਘ ਰੰਧਾਵਾਂ ਦੇ ਬੁੱਤ ਤੋਂ ਜਲਾਈ ਗਈ ਖੇਡਾਂ ਦੀ ਮਸ਼ਾਲ
  • ਪੰਜਾਬ ਸਰਕਾਰ ਨੇ ਸੂਬੇ ਅੰਦਰ ਖੇਡ ਸੱਭਿਆਚਾਰ ਪ੍ਰਫੁੱਲਤ ਕੀਤਾ-ਵਿਧਾਇਕ ਅਤੇ ਮੁੱਖ ਪਰਬੰਧਕ ਸ਼ੈਰੀ ਕਲਸੀ
  • ਐਸੋਸੀਏਸ਼ਨ ਦੇ ਪ੍ਰਧਾਨ ਪਿਰਥੀਪਾਲ ਸਿੰਘ ਬਟਾਲਾ ਨੇ ਮੁੱਖ ਮਹਿਮਾਨ, ਪ੍ਰਮੁੱਖ ਹਸਤੀਆਂ ਸਮੇਤ ਖਿਡਾਰੀਆਂ ਨੂੰ ਜੀ ਆਇਆ ਕਿਹਾ
ਪਿੰਡ ਚਾਈਆ ਵਿਖੇ ਸ੍ਰੀ ਗੋਬਿੰਦ ਗੋਧਾਮ (ਗੋਸ਼ਾਲਾ) ਵਿਖੇ ਪੂਰੀ ਸ਼ਰਧਾ ਨਾਲ ਗੋਪਾਲ ਅਸ਼ਟਮੀ ਮਨਾਈ ਗਈ
  • ਚੇਅਰਮੈਨ ਰਮਨ ਬਹਿਲ ਤੇ ਭਾਰਤ ਭੂਸ਼ਨ ਸ਼ਰਮਾਂ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ
  • ਪੰਜਾਬ ਗਊ ਸੇਵਾ ਕਮਿਸ਼ਨ ਤੇ ਪਸ਼ੂ ਪਾਲਣ ਵਿਭਾਗ ਵੱਲੋਂ ਗੋਬਿੰਦ ਗਊਧਾਮ ਵਿਖੇ ਗਊ ਭਲਾਈ ਕੈਂਪ ਲਗਾਇਆ

ਗੁਰਦਾਸਪੁਰ, 20 ਨਵੰਬਰ : ਸ਼ਿਵ ਸ਼ਕਤੀ ਮੰਦਰ ਟਰੱਸਟ (ਰਜਿ:) ਵੱਲੋਂ ਪਿੰਡ ਚਾਈਆ, ਤ੍ਰਿਮੋ ਰੋਡ ਗੁਰਦਾਸਪੁਰ ਵਿਖੇ ਸ੍ਰੀ ਗੋਬਿੰਦ ਗੋਧਾਮ (ਗੋਸ਼ਾਲਾ) ਵਿਖੇ ਗੋਪਾਲ ਅਸ਼ਟਮੀ ਪੂਰੀ ਸ਼ਰਧਾ ਮਨਾਈ ਗਈ