- 26 ਜਨਵਰੀ ਤੋਂ ਸਾਰੇ ਤਹਿਸੀਲ ਤੇ ਜ਼ਿਲ੍ਹਾ ਪੱਧਰ ਦੇ ਹਸਪਤਾਲ ਐਕਸਰੇਅ ਮਸ਼ੀਨਾਂ ਨਾਲ ਲੈਸ ਹੋਣਗੇ : ਸੇਖਵਾਂ
- 65 ਲੱਖ ਤੋਂ ਵੱਧ ਮਰੀਜ਼ਾਂ ਨੇ ਆਮ ਆਦਮੀ ਕਲੀਨਿਕਾਂ ਤੋਂ ਸਿਹਤ ਸੇਵਾਵਾਂ ਦਾ ਲਾਭ ਲਿਆ
ਗੁਰਦਾਸਪੁਰ, 20 ਨਵੰਬਰ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 27 ਨਵੰਬਰ ਤੋਂ