news

Jagga Chopra

Articles by this Author

ਬਾਘਾ ਪੁਰਾਣਾ ‘ਚ ਤੇਜ਼ ਰਫ਼ਤਾਰ ਇਨੋਵਾ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਪਿਓ-ਪੁੱਤ ਦੀ ਮੌਤ

ਮੋਗਾ, 19 ਨਵੰਬਰ : ਕਸਬਾ ਬਾਘਾ ਪੁਰਾਣਾ ‘ਚ ਇੱਕ ਤੇਜ਼ ਰਫਤਾਰ ਇਨੋਵਾ ਗੱਡੀ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ਸਵਾਰ ਪਿਓ-ਪੁੱਤ ਦੀ ਮੌਕੇ ਤੇ ਹੀ ਮੌਤ ਹੋ ਜਾਣ ਦੀ ਖ਼ਬਰ ਹੈ। ਇਨੋਵਾ ਚਾਲਕ ਗੱਡੀ ਨੁੰ ਛੱਡ ਕੇ ਮੌਕੇ ਤੋਂ ਭੱਜ ਗਿਆ। ਮੌਕੇ ਤੇ ਪੁੱਜੀ ਪੁਲਿਸ ਵੱਲੋਂ ਗੱਡੀ ਨੂੰ ਕਬਜੇ ‘ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰਦਿੱਤੀ ਗਈ ਹੈ। ਇਸ ਘਟਨਾਂ

ਗੁ. ਸ੍ਰੀ ਕਰਤਾਰਪੁਰ ਸਾਹਿਬ ‘ਚ ਹੋਈ ਨਾਨ-ਵੈੱਜ ਪਾਰਟੀ, ਜ਼ਿੰਮੇਵਾਰ ਲੋਕਾਂ ਖਿਲਾਫ਼ ਹੋਵੇ ਸਖ਼ਤ ਕਾਰਵਾਈ : ਸਿਰਸਾ

ਨਵੀਂ ਦਿੱਲੀ, 19 ਨਵੰਬਰ : ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰਾ ਕੰਪਲੈਕਸ ਪਾਕਿਸਤਾਨ ਵਿੱਚ ਬੀਤੀ ਰਾਤ ਇੱਕ ਪਾਰਟੀ ਹੋਈ, ਜਿਸ ਵਿੱਚ ਨਾਨ ਵੈਜ ਵੀ ਪਰੋਸਿਆ ਗਿਆ। ਇਸ ਪਾਰਟੀ ਵਿੱਚ ਪਾਕਿਸਤਾਨ ਦੀ ਪ੍ਰੋਜੈਕਟ ਮੈਨੇਜਮੈਂਟ ਯੂਨਿਟ ਦੇ ਮੁੱਖ ਕਾਰਜਕਾਰੀ ਅਧਿਕਾਰੀ ਮੁਹੰਮਦ ਅਬੂ ਬਕਰ ਆਫਤਾਬ ਕੁਰੈਸ਼ੀ ਵੀ ਸ਼ਾਮਲ ਹੋਏ। ਇਹ ਪਾਰਟੀ ਇਤਿਹਾਸਕ ਗੁਰਦੁਆਰਾ ਸਾਹਿਬ ਦੀ ਦਰਸ਼ਨੀ ਡਿਓਢੀ ਤੋਂ

ਉਨਾਵ ‘ਚ ਪੱਖੇ ਤੋਂ ਲੱਗੇ ਕਰੰਟ ਕਾਰਨ 4 ਬੱਚਿਆਂ ਦੀ ਮੌਤ

ਉਨਾਵ, 19 ਨਵੰਬਰ : ਯੂਪੀ ਦੇ ਉਨਾਵ ਵਿੱਚ ਐਤਵਾਰ ਨੂੰ ਵਾਪਰੇ ਇੱਕ ਦਰਦਨਾਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ ਚਾਰ ਬੱਚਿਆਂ ਦੀ ਮੌਤ ਹੋ ਜਾਣ ਦੀ ਖਬਰ ਹੈ। ਬਾਰਾਸਾਗਰ ਦੇ ਪਿੰਡ ਲਾਲਮਨਖੇੜਾ ਵਿੱਚ ਸ਼ਾਮ 4 ਵਜੇ ਘਰ ਦੇ ਇੱਕ ਕਮਰੇ ਵਿੱਚ ਰੱਖੇ ਇੱਕ ਪੱਖੇ ‘ਚ ਕਰੰਟ ਆਉਣ ਕਾਰਨ 4 ਬੱਚੇ ਉਸਦੀ ਲਪੇਟ ਵਿੱਚ ਆ ਗਏ, ਜਿੰਨ੍ਹਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਮੌਕੇ ਤੇਨ ਪੁੁੱਜੀ ਪੁਲਿਸ

ਜੇਕਰ ਭਾਰਤ ਮਾਤਾ ਦੀ ਮਹਿਮਾ ਕਰਨੀ ਹੈ ਤਾਂ ਕਾਂਗਰਸ ਦਾ ਸਾਥ ਦਿਓ : ਰਾਹੁਲ ਗਾਂਧੀ 

ਜੈਪੁਰ, 19 ਨਵੰਬਰ : ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਬੂੰਦੀ 'ਚ ਇਕ ਜਨ ਸਭਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਸੀਂ ਸਾਰੇ ਭਾਰਤ ਮਾਤਾ ਦਾ ਗੁਣਗਾਨ ਕਰਦੇ ਹਾਂ। ਮੈਂ ਵੀ ਲਾਗੂ ਕਰਾਂ, ਤੂੰ ਵੀ ਲਾਗੂ ਕਰ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਲਾਗੂ ਹੁੰਦੇ ਹਨ ਪਰ ਭਾਰਤ ਮਾਤਾ ਕੌਣ ਹੈ? ਜਨਤਾ ਨੂੰ ਸੰਬੋਧਨ ਕਰਦੇ ਹੋਏ ਰਾਹੁਲ ਗਾਂਧੀ ਨੇ ਕਿਹਾ ਕਿ ਤੁਸੀਂ ਭਾਰਤ ਮਾਤਾ ਹੋ, ਤੁਸੀਂ

ਰਾਜਸਥਾਨ 'ਚ ਟਰੱਕ ਨਾਲ ਟਕਰਾਈ ਪੁਲਿਸ ਦੀ ਗੱਡੀ, 6 ਦੀ ਮੌਤ

ਜੈਪੁਰ, 19 ਨਵੰਬਰ : ਨਾਗੌਰ 'ਚ ਪੁਲਿਸ ਦੀ ਗੱਡੀ ਨਾਲ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਪੁਲਿਸ ਮੁਲਾਜਮਾਂ ਦੀ ਗੱਡੀ ਵੀਆਈਪੀ ਡਿਊਟੀ ਲਈ ਝੁੰਝੁਣੂੰ ਜਾ ਰਹੇ ਸੀ। ਹਾਦਸੇ ਵਿਚ 6 ਪੁਲਿਸ ਮੁਲਾਜ਼ਮਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦੋਂਕਿ 1 ਜ਼ਖਮੀ ਹੋ ਗਿਆ। ਹਾਦਸਾ ਚੁਰੂ ਜ਼ਿਲ੍ਹੇ ਦੇ ਸੁਜਾਨਗੜ੍ਹ ਥਾਣਾ ਸਦਰ ਇਲਾਕੇ ਵਿਚ ਵਾਪਰਿਆ। ਜਾਣਕਾਰੀ ਮੁਤਾਬਕ ਨਾਗੌਰ ਦੇ ਖੀਂਵਸਰ

ਅਬੋਹਰ ਵਿੱਚ ਖੇਤਾਂ ਵਿੱਚ ਬਣੇ ਪਾਣੀ ਦੇ ਡਿੱਗ ਵਿੱਚ ਡੁੱਬਣ ਕਾਰਨ ਪਿਓ-ਪੁੱਤ ਦੀ ਮੌਤ 

ਅਬੋਹਰ, 18 ਨਵੰਬਰ : ਅਬੋਹਰ ਜ਼ਿਲ੍ਹੇ ਦੇ ਪਿੰਡ ਸ਼ੇਰਗੜ੍ਹ ਵਿੱਚ ਖੇਤਾਂ ਵਿੱਚ ਬਣੇ ਪਾਣੀ ਦੇ ਡਿੱਗ ਵਿੱਚ ਡੁੱਬਣ ਕਾਰਨ ਪਿਓ-ਪੁੱਤ ਦੀ ਮੌਤ ਹੋ ਗਈ। ਚਸ਼ਮਦੀਦਾਂ ਨੇ ਪੁਲਿਸ ਨੂੰ ਦੱਸਿਆ ਕਿ ਨਿਰਮਲ ਸਿੰਘ (45) ਪੁੱਤਰ ਗੁਰਜੀਤ ਸਿੰਘ ਮੂਲ ਤੌਰ ’ਤੇ ਰਾਜਸਥਾਨ ਦੇ ਪਿੰਡ ਦਲਿਆਂਵਾਲੀ ਦਾ ਰਹਿਣ ਵਾਲਾ ਹੈ, ਜਿਸ ਦੀ ਪਿੰਡ ਸ਼ੇਰਗੜ੍ਹ ਵਿੱਚ ਦੋ ਏਕੜ ਜ਼ਮੀਨ ਹੈ। ਜਿੱਥੇ ਨਿਰਮਲ

ਜਲੰਧਰ-ਚਿੰਤਪੁਰਨੀ ਹਾਈਵੇ ਦੇ ਮੁਆਵਜ਼ਾ ਵੰਡ 'ਚ 64 ਕਰੋੜ ਦੀ ਘਪਲੇਬਾਜ਼ੀ ਦੇ ਦੋਸ਼ ਹੇਠ 42 ਹੋਰ ਨਵੇਂ ਮੁਲਜ਼ਮ ਨਾਮਜ਼ਦ, ਵਿਜੀਲੈਂਸ ਬਿਉਰੋ ਵੱਲੋਂ 8 ਦੋਸ਼ੀ ਗ੍ਰਿਫਤਾਰ

ਚੰਡੀਗੜ੍ਹ, 18 ਨਵੰਬਰ : ਜਲੰਧਰ-ਚਿੰਤਪੁਰਨੀ ਹਾਈਵੇ ਲਈ ਐਕਵਾਇਰ ਕੀਤੀ ਜ਼ਮੀਨ ਲਈ ਕੇਂਦਰ ਸਰਕਾਰ ਤੋਂ ਪ੍ਰਾਪਤ ਕਰੋੜਾਂ ਰੁਪਏ ਦੇ ਮੁਆਵਜ਼ੇ ਦੀ ਵੰਡ ਵਿੱਚ ਬਹੁ-ਕਰੋੜੀ ਘਪਲੇਬਾਜ਼ੀ ਸਬੰਧੀ ਦਰਜ ਕੇਸ ਬਾਰੇ ਵਿਜੀਲੈਂਸ ਬਿਉਰੋ ਵੱਲੋਂ ਗਠਿਤ ਤਿੰਨ ਮੈਂਬਰੀ ਵਿਸ਼ੇਸ਼ ਪੜਤਾਲੀਆ ਟੀਮ (ਸਿੱਟ) ਵੱਲੋਂ ਕੀਤੀ ਤਫਤੀਸ਼ ਦੌਰਾਨ ਐਸ.ਡੀ.ਐਮ. ਹੁਸ਼ਿਆਰਪੁਰ ਅਤੇ ਤਹਿਸੀਲਦਾਰ ਹੁਸ਼ਿਆਰਪੁਰ ਦੇ ਦਫਤਰਾਂ

ਪਰਾਲੀ ਸਾੜਨ ਦੇ ਮਾਮਲੇ ‘ਚ ਪੰਜਾਬ ਪੁਲਿਸ ਵੱਲੋਂ 932 ਐਫਆਈਆਰ ਦਰਜ, 7405 ਮਾਮਲਿਆਂ ਵਿੱਚ 1.67 ਕਰੋੜ ਰੁਪਏ ਦਾ ਲਗਾਇਆ ਜੁਰਮਾਨਾ
  • ਪੰਜਾਬ ਵਿੱਚ ਪਿਛਲੇ ਦੋ ਦਿਨਾਂ ‘ਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਵੱਡੀ ਗਿਰਾਵਟ ਆਈ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ
  • ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਸੂਬੇ ਵਿੱਚ ਪਰਾਲੀ ਸਾੜਨ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਰੇਂਜ ਅਫਸਰਾਂ, ਸੀਪੀਐਸ/ਐਸਐਸਪੀ ਅਤੇ ਐਸਐਚਓਜ਼ ਨਾਲ ਰੋਜ਼ਾਨਾ ਮੀਟਿੰਗਾਂ
  • ਪਰਾਲੀ ਸਾੜਨ ਦੇ ਮਾਮਲਿਆਂ 'ਤੇ ਨਿਗਰਾਨੀ ਰੱਖਣ ਲਈ ਪੁਲਿਸ ਤੇ ਸਿਵਲ
ਮਨਰੇਗਾ ਦੇ ਤਹਿਤ ਕੰਮ ਕਰ ਰਹੀਆਂ ਦੋ ਔਰਤਾਂ ਨੂੰ ਤੇਜ਼ ਰਫ਼ਤਾਰ ਕਾਰ ਨੇ ਕੁਚਲਿਆ, ਮੌਤ

ਖੰਨਾ, 19 ਨਵੰਬਰ : ਥਾਣਾ ਮਲੌਦ ਦੇ ਅਧੀਨ ਆਉਂਦੇ ਪਿੰਡ ਲਹਿਲ ਵਿੱਚ ਤੇਜ਼ ਰਫਤਾਰ ਕਾਰ ਨੇ ਦੋ ਔਰਤਾਂ ਨੂੰ ਕੁਲਚ ਦਿੱਤਾ, ਜਿੰਨ੍ਹਾਂ ਦੀ ਮੌਕੇ ਤੇ ਹੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਜਦੋਂ ਕਿ ਤੀਸਰੀ ਔਰਤ ਨੇ ਸੂਏ ਵਿੱਚ ਛਾਲ ਮਾਰ ਕੇ ਆਪਣੀ ਜਾਨ ਬਚਾਈ। ਮਿਲੀ ਜਾਣਕਾਰੀ ਅਨੁਸਾਰ ਮਨਰੇਗਾ ਦੇ ਤਹਿਤ ਔਰਤਾਂ ਸੜਕ ਦੇ ਕੰਮ ਕਰ ਰਹੀਆਂ ਸਨ, ਕਿ ਤੇਜ਼ ਰਫਤਾਰ ਕਾਰ ਨੇ ਉਨ੍ਹਾਂ

ਪੰਜਾਬ ਨੂੰ ਪਹਿਲੀ ਵਾਰ ਮਿਲੀ ਕੱਟੜ ਇਮਾਨਦਾਰ ਸਰਕਾਰ : ਜੌੜਾਮਾਜਰਾ
  • ਹਲਕਾ ਸਮਾਣਾ ਤੇ ਸਨੌਰ 'ਚ 21 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ
  • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਨੂੰ ਰੰਗਲਾ ਪੰਜਾਬ ਬਨਾਉਣ ਦੇ ਮਿਸ਼ਨ 'ਤੇ :  ਈ.ਟੀ.ਓ
  • ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਸਨੌਰ ਹਲਕੇ ਦੀਆਂ ਸੜਕਾਂ ਸਮੇਤ ਹੋਰ ਮੰਗਾਂ ਮੰਣਨ ਲਈ ਕੀਤਾ ਧੰਨਵਾਦ

ਸਨੌਰ, 19 ਨਵੰਬਰ 2023 : ਪੰਜਾਬ ਦੇ ਲੋਕ